Êxodo 26

Punjabi Bible (GL_PUNJABI) vs VC

Sair da comparação
VC Versão Católica
1 ਪਵਿੱਤਰ ਤੰਬੂ “ਪਵਿੱਤਰ ਤੰਬੂ ਦਸ ਪਰਦਿਆਂ ਤੋਂ ਬਣਿਆ ਹੋਣਾ ਚਾਹੀਦਾ ਹੈ। ਇਹ ਪਰਦੇ ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗਿਆਂ ਤੋਂ ਬਣੇ ਹੋਣੇ ਚਾਹੀਦੇ ਹਨ ਅਤੇ ਕਿਸੇ ਮਾਹਰ ਕਾਰੀਗਰ ਦੁਆਰਾ ਇਨ੍ਹਾਂ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।"
1 "Farás o tabernáculo com dez cortinas de linho fino retorcido de púrpura violeta, púrpura escarlate e de carmesim, sobre as quais alguns querubins serão artisticamente bordados.
2 ਹਰੇਕ ਪਰਦੇ ਨੂੰ ਇੱਕੋ ਨਾਪ ਦੇ ਬਣਾਉ। ਹਰੇਕ ਪਰਦਾ 28 ਹੱਥ ਲੰਬਾ ਅਤੇ ਚਾਰ ਹੱਥ ਚੌੜਾ ਹੋਣਾ ਚਾਹੀਦਾ ਹੈ।"
2 Cada cortina terá vinte e oito côvados de comprimento e quatro côvados de largura: terão todas as mesmas dimensões.
3 ਪਰਦਿਆਂ ਨੂੰ ਦੋ ਸਮੂਹਾਂ ਵਿੱਚ ਜੋੜੋ। ਪੰਜ ਪਰਦੇ ਜੋੜਕੇ ਇੱਕ ਸਮੂਹ ਬਣਾਉ ਅਤੇ ਪੰਜ ਪਰਦੇ ਜੋੜਕੇ ਦੂਸਰਾ ਸਮੂਹ ਬਣਾਉ।"
3 Cinco dessas cortinas serão juntas uma à outra, e as cinco outras igualmente.
4 ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਉੱਤੇ ਨੀਲੇ ਕੱਪੜੇ ਦੀ ਝਾਲਰ ਬਣਾਉ। ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ ਇਵੇਂ ਹੀ ਕਰੋ।"
4 Na orla da cortina que está na extremidade do primeiro grupo, porás laços de púrpura violeta; farás a mesma coisa na orla da cortina que remata o segundo grupo.
5 ਪਹਿਲੇ ਸਮੂਹ ਦੇ ਆਖਰੀ ਪਰਦੇ ਉੱਤੇ 50 ਬੀੜੇ ਹੋਣੇ ਚਾਹੀਦੇ ਹਨ। ਅਤੇ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ 50 ਬੀੜੇ ਹੋਣੇ ਚਾਹੀਦੇ ਹਨ।"
5 Farás cinqüenta laços para a primeira cortina, e cinqüenta para a extremidade da última cortina do segundo grupo, de modo que se correspondam.
6 ਫ਼ੇਰ ਦੋਹਾਂ ਪਰਦਿਆਂ ਨੂੰ ਜੋੜਨ ਲਈ ਸੋਨੇ ਦੀਆਂ 50 ਕੁੰਡੀਆਂ ਬਣਾਉ। ਇਹ ਪਵਿੱਤਰ ਤੰਬੂ ਨੂੰ ਜੋੜਕੇ ਇੱਕ ਕਰ ਦੇਣਗੀਆਂ।"
6 Farás também cinqüenta colchetes de ouro, com os quais juntarás as duas cortinas, a fim de que o tabernáculo forme um todo.
7 “ਬੱਕਰੀ ਦੇ ਵਾਲਾਂ ਤੋਂ ਪਵਿੱਤਰ ਤੰਬੂ ਵਾਸਤੇ ਇੱਕ ਕੱਜਣ ਬਨਾਉਣ ਲਈ, ਪਰਦਿਆਂ ਦੀ ਇੱਕ ਹੋਰ ਜੋੜੀ ਬਣਾਉ।"
7 Farás também cortinas de peles de cabra para servirem de tenda sobre o tabernáculo: farás onze dessas cortinas.
8 ਇਹ ਸਾਰੇ ਪਰਦੇ ਇੱਕੋ ਨਾਪ ਦੇ ਹੋਣੇ ਚਾਹੀਦੇ ਹਨ। ਇਹ 30 ਹੱਥ ਲੰਬੇ ਅਤੇ 4 ਹੱਥ ਚੌੜੇ ਹੋਣੇ ਚਾਹੀਦੇ ਹਨ।"
8 O comprimento de uma dessas cortinas será de trinta côvados, e sua largura de quatro côvados. As onze cortinas terão todas as mesmas dimensões.
9 ਪੰਜ ਪਰਦਿਆਂ ਨੂੰ ਜੋੜਕੇ ਇੱਕ ਸਮੂਹ ਬਣਾਉ। ਛੇਵੇਂ ਪਰਦੇ ਨੂੰ ਤੰਬੂ ਦੇ ਸਾਹਮਣੇ ਵਾਲੇ ਪਾਸੇ ਅੱਧਾ ਮੋੜ ਦਿਉ।"
9 Juntarás de uma parte cinco dessas cortinas, e seis de outra parte, estando a sexta dobrada na parte dianteira da tenda.
10 ਇੱਕ ਸਮੂਹ ਦੇ ਆਖਰੀ ਪਰਦੇ ਦੇ ਕਿਨਾਰੇ ਉੱਤੇ 50 ਬੀੜੇ ਬਣਾਉ ਦੂਸਰੇ ਸਮੂਹ ਦੇ ਆਖਰੀ ਪਰਦੇ ਉੱਤੇ ਵੀ ਇਸੇ ਤਰ੍ਹਾਂ ਕਰੋ।"
10 Porás cinqüenta laços na orla de cada uma das duas cortinas que estão na extremidade de cada grupo.
11 ਫ਼ੇਰ ਪਰਦਿਆਂ ਨੂੰ ਜੋੜਨ ਲਈ ਪਿੱਤਲ ਦੀਆਂ 50 ਕੁੰਡੀਆਂ ਬਣਾਉ। ਇਹ ਤੰਬੂ ਨੂੰ ਜੋੜਕੇ ਇੱਕ ਕਰ ਦੇਣਗੀਆਂ।"
11 Farás cinqüenta colchetes de bronze que introduzirás nos laços, e ajuntarás assim a tenda de modo que ela forme uma só peça.
12 ਇਸ ਤੰਬੂ ਦੇ ਆਖਰੀ ਪਰਦੇ ਦਾ ਅੱਧਾ ਹਿੱਸਾ ਪਵਿੱਤਰ ਤੰਬੂ ਦੇ ਪਿੱਛਲੇ ਕਿਨਾਰੇ ਦੇ ਹੇਠਾਂ ਕਰਕੇ ਲਟਕੇਗਾ।"
12 E como essas cortinas terão um excedente de comprimento, o resto que sobrar cairá sobre o lado posterior do tabernáculo.
13 ਦੋਹਾਂ ਪਾਸਿਆਂ ਦੇ ਇਸ ਤੰਬੂ ਦੇ ਪਰਦੇ ਪਵਿੱਤਰ ਤੰਬੂ ਦੇ ਹੇਠਲੇ ਕਿਨਾਰਿਆਂ ਉੱਤੇ ਇੱਕ ਹੱਥ ਹੇਠਾਂ ਲਟਕਣਗੇ। ਇਸ ਤਰ੍ਹਾਂ ਇਹ ਤੰਬੂ ਪਵਿੱਤਰ ਤੰਬੂ ਨੂੰ ਪੂਰੀ ਤਰ੍ਹਾਂ ਕੱਜ ਲਵੇਗਾ।"
13 E o côvado excedente dos dois lados, no comprimento das cortinas da tenda, cairá sobre cada um dos dois lados do tabernáculo para cobri-lo.
14 ਬਾਹਰਲੇ ਤੰਬੂ ਉੱਪਰ ਪਾਉਣ ਲਈ ਦੇ ਪਰਦੇ ਬਣਾਉ। ਇੱਕ ਪਰਦਾ ਲਾਲ ਰੰਗ ਦੇ ਭੇਡੂ ਦੇ ਚਮੜੇ ਦਾ ਬਣਿਆ ਹੋਣਾ ਚਾਹੀਦਾ ਹੈ। ਦੂਸਰਾ ਪਰਦਾ ਮਹੀਨ ਚਮੜੇ ਦਾ ਹੋਣਾ ਚਾਹੀਦਾ ਹੈ।"
14 Farás para a tenda uma cobertura de peles de carneiro, tingidas de vermelho, e por cima uma cobertura de peles de golfinho.
15 “ਪਵਿੱਤਰ ਤੰਬੂ ਨੂੰ ਆਸਰਾ ਦੇਣ ਲਈ ਸ਼ਿਟੀਮ ਦੀ ਲੱਕੜ ਦੀਆਂ ਤਖਤੀਆਂ ਬਣਾਉ।"
15 "Farás também para o tabernáculo tábuas de madeira de acácia, que serão colocadas verticalmente.
16 ਇਹ ਤਖਤੀਆਂ 10 ਕਿਊਬਿਟ ਉੱਚੀਆਂ ਅਤੇ ਡੇਢ ਕਿਊਬਿਟ ਚੌੜੀਆਂ ਹੋਣੀਆਂ ਚਾਹੀਦੀਆਂ ਹਨ।"
16 O comprimento de uma tábua será de dez côvados, e a largura de um côvado e meio.
17 ਹਰੇਕ ਫ਼ੱਟੀ ਨੂੰ ਜੋੜਨ ਲਈ, ਹਰ ਫ਼ੱਟੀ ਤੇ ਦੋ ਚੀਥੀਆਂ ਹੋਣੀਆਂ ਚਾਹੀਦੀਆਂ ਜੋ ਹੇਠਾਂ ਚੂਲਾਂ ਵਿੱਚ ਫ਼ਿਟ ਬੈਠ ਜਾਣ। ਪਵਿੱਤਰ ਤੰਬੂ ਦੀਆਂ ਸਾਰੀਆਂ ਫ਼ੱਟੀਆਂ ਇਸੇ ਤਰ੍ਹਾਂ ਦੀਆਂ ਹੋਣੀਆਂ ਚਾਹੀਦੀਆਂ ਹਨ।"
17 Cada tábua terá dois encaixes, unidos um ao outro. Assim farás com todas as tábuas do tabernáculo.
18 ਪਵਿੱਤਰ ਤੰਬੂ ਦੇ ਦੱਖਣੀ ਪਾਸੇ ਲਈ 20 ਤਖਤੀਆਂ ਬਣਾਉ।"
18 Farás, pois, para o tabernáculo vinte tábuas para o lado meridional, ao sul.
19 ਫ਼ੱਟੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਉ। ਹਰੇਕ ਫ਼ੱਟੀ ਦੇ ਹੇਠਾਂ ਰੱਖਣ ਲਈ ਦੋ ਚਾਂਦੀ ਦੀਆਂ ਚੀਥੀਆਂ ਹੋਣੀਆਂ ਚਹੀਦੀਆਂ ਹਨ-ਹਰੇਕ ਪਾਸੇ ਦੀ ਫ਼ੱਟੀ ਲਈ ਇੱਕ ਚੀਥੀ।"
19 Porás sob essas vinte tábuas quarenta suportes de prata, dois sob cada tábua, para os seus dois encaixes.
20 ਪਵਿੱਤਰ ਤੰਬੂ ਦੇ ਦੂਸਰੇ ਪਾਸੇ (ਉੱਤਰੀ ਪਾਸੇ) ਲਈ 20 ਫ਼ੱਟੀਆਂ ਬਣਾਉ।"
20 Para o segundo lado do tabernáculo, ao norte, farás vinte tábuas,
21 ਅਤੇ ਇਨ੍ਹਾਂ ਫ਼ੱਟੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਉ-ਹਰੇਕ ਫ਼ੱਟੀ ਹੇਠਾਂ ਦੋ ਚੀਥਿਆਂ।"
21 com quarenta suportes de prata, à razão de dois por tábua.
22 ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਫ਼ੱਟੀਆਂ ਬਣਾਉ।"
22 Para o fundo do tabernáculo, ao ocidente, farás seis tábuas.
23 ਪਵਿੱਤਰ ਤੰਬੂ ਦੇ ਪਿੱਛਲੇ ਪਾਸੇ ਦੋ ਕੋਨਿਆਂ ਲਈ ਦੋ ਫ਼ੱਟੀਆਂ ਬਣਾਉ।"
23 Para os ângulos do tabernáculo, farás duas tábuas;
24 ਫ਼ੱਟੀਆਂ ਦੇ ਕੋਨੇ ਹੇਠੋ ਇੱਕ ਦੂਜੇ ਨਾਲ ਜੁੜੇ ਹੋਣੇ ਚਾਹੀਦੇ ਹਨ। ਇੱਕ ਕੜਾ ਇਨ੍ਹਾਂ ਫ਼ੱਟੀਆਂ ਨੂੰ ਉੱਪਰੋਂ ਬੰਨ੍ਹੀ ਰੱਖੇਗਾ। ਦੋਹਾਂ ਕੋਨਿਆਂ ਲਈ ਇਸੇ ਤਰ੍ਹਾਂ ਕਰੋ।"
24 serão emparelhadas desde a base, formando juntas uma só peça até o cimo, na primeira argola. Assim se fará com as duas tábuas colocadas nos ângulos.
25 ਤੰਬੂ ਦੇ ਪੱਛਮੀ ਸਿਰ ਲਈ ਕੁੱਲ ਅੱਠ ਫ਼ੱਟੀਆਂ ਹੋਣਗੀਆਂ ਅਤੇ ਚਾਂਦੀ ਦੀਆਂ 16 ਚੀਥੀਆਂ ਹੋਣਗੀਆਂ-ਹਰੇਕ ਫ਼ੱਟੀ ਹੇਠਾਂ ਦੋ ਚੀਥੀਆਂ।"
25 Haverá, pois, oito tábuas, com seus suportes de prata em número de dezesseis, dois sob cada tábua.
26 “ਪਵਿੱਤਰ ਤੰਬੂ ਦੇ ਪਾਸਿਆਂ ਲਈ ਸ਼ਿਟੀਮ ਦੀ ਲੱਕੜੀ ਦੀਆਂ ਟੇਕਾਂ ਬਣਾਉ। ਪਵਿੱਤਰ ਤੰਬੂ ਦੇ ਪਹਿਲੇ ਪਾਸੇ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ।"
26 Farás depois cinco travessas de madeira de acácia para as tábuas de um dos lados do tabernáculo,
27 ਪਵਿੱਤਰ ਤੰਬੂ ਦੇ ਦੂਸਰੇ ਪਾਸੇ ਦੀਆਂ ਫ਼ੱਟੀਆਂ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ। ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮ ਵਾਲੇ ਪਾਸੇ) ਦੀਆਂ ਫ਼ੱਟੀਆਂ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ।"
27 cinco para as tábuas do segundo lado, e cinco para as tábuas que estão do lado posterior do tabernáculo, ao ocidente.
28 ਵਿੱਚਕਾਰਲੀ ਟੇਕ ਫ਼ੱਟੀਆਂ ਵਿੱਚੋਂ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਗੁਜਰਨੀ ਚਾਹੀਦੀ ਹੈ।"
28 A travessa central passará pelo meio das tábuas, de uma extremidade à outra.
29 “ਤਖਤਿਆਂ ਉੱਪਰ ਸੋਨਾ ਮਢ਼ੋ ਅਤੇ ਛੜਾਂ ਨੂੰ ਫ਼ੜੀ ਰੱਖਣ ਲਈ ਫ਼ੱਟੀਆਂ ਵਾਸਤੇ ਸੋਨੇ ਦੇ ਕੜੇ ਬਣਾਉ। ਛੜਾਂ ਨੂੰ ਵੀ ਸੋਨੇ ਨਾਲ ਮਢ਼ੋ।"
29 Recobrirás de ouro essas tábuas, e pôr-lhes-ás argolas de ouro, por onde passarão as travessas que recobrirás também de ouro.
30 ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਪਰਬਤ ਉੱਤੇ ਦਰਸ਼ਾਇਆ ਸੀ।"
30 Levantarás o tabernáculo segundo o modelo que te foi mostrado sobre o monte.
31 ਪਵਿੱਤਰ ਤੰਬੂ ਦੇ ਅੰਦਰ “ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗੇ ਨਾਲ ਇੱਕ ਪਰਦਾ ਬਣਾਉ। ਕਿਸੇ ਮਾਹਰ ਕਾਰੀਗਰ ਦੁਆਰਾ ਇਸ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।"
31 Farás um véu de púrpura violeta, de púrpura escarlate, de carmesim e de linho retorcido, sobre o qual serão artisticamente bordados querubins.
32 ਸ਼ਿਟੀਮ ਦੀ ਲੱਕੜ ਦੀਆਂ ਚਾਰ ਥੰਮੀਆਂ ਬਣਾਉ ਅਤੇ ਇਨ੍ਹਾਂ ਥੰਮੀਆਂ ਨੂੰ ਸੋਨੇ ਨਾਲ ਮੜ੍ਹੋ। ਚਾਰਾਂ ਥੰਮੀਆਂ ਉੱਤੇ ਸੋਨੇ ਦੀਆਂ ਹੁੱਕਾਂ ਲਗਾਉ। ਸੁਨਿਹਰੀ ਹੁੱਕਾਂ ਉੱਤੇ ਪਰਦੇ ਲਟਕਾਉ।"
32 Suspendê-lo-ás sobre quatro colunas de madeira de acácia revestidas de ouro, com pregos de ouro, sobre quatro pedestais de prata.
33 ਪਰਦੇ ਨੂੰ ਸੋਨੇ ਦੀਆਂ ਕੁੰਡੀਆਂ ਹੇਠਾਂ ਲਮਕਾਉ। ਫ਼ੇਰ ਇਕਰਾਰਨਾਮੇ ਵਾਲੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖ ਦੇਣਾ। ਇਹ ਪਰਦਾ ਪਵਿੱਤਰ ਸਥਾਨ ਨੂੰ ਸਭ ਤੋਂ ਪਵਿੱਤਰ ਸਥਾਨ ਤੋਂ ਵੱਖ ਕਰੇਗਾ।"
33 Colocarás o véu debaixo dos colchetes, e é ali, atrás do véu, que colocarás a arca da aliança. Esse véu servirá para separar o 'santo' do 'santo dos santos'.
34 ਅੱਤ ਪਵਿੱਤਰ ਸਥਾਨ ਤੇ ਰੱਖੇ ਇਕਰਾਰਨਾਮੇ ਵਾਲੇ ਸੰਦੂਕ ਉੱਤੇ ਕੱਜਣ ਰੱਖ ਦਿਉ।"
34 É no santo dos santos que colocarás a tampa sobre a arca da aliança.
35 “ਪਵਿੱਤਰ ਸਥਾਨ ਉੱਤੇ ਪਰਦੇ ਦੇ ਦੂਸਰੇ ਪਾਸੇ ਉਹ ਖਾਸ ਮੇਜ ਰੱਖੋ ਜਿਹੜਾ ਤੁਸੀਂ ਬਣਾਇਆ ਸੀ। ਮੇਜ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਹੋਣਾ ਚਾਹੀਦਾ ਹੈ। ਫ਼ੇਰ ਦੱਖਣ ਵਾਲੇ ਪਾਸੇ ਸ਼ਮਾਦਾਨ ਰੱਖੋ। ਇਹ ਮੇਜ ਦੇ ਸਾਹਮਣੇ ਹੋਵੇਗਾ।"
35 Porás a mesa diante do véu, e o candelabro defronte da mesa, do lado meridional do tabernáculo; colocarás a mesa do lado norte.
36 ਪਵਿੱਤਰ ਤੰਬੂ ਦਾ ਦਰਵਾਜ਼ਾ “ਫ਼ੇਰ ਪਵਿੱਤਰ ਤੰਬੂ ਦੇ ਦਰਵਾਜ਼ੇ ਲਈ ਪਰਦਾ ਬਣਾਉ। ਇਸ ਪਰਦੇ ਨੂੰ ਬਨਾਉਣ ਲਈ ਨੀਲੇ, ਬੈਂਗਣੀ ਅਤੇ ਲਾਲ ਧਾਗੇ ਅਤੇ ਗੁੰਦੇ ਹੋਏ ਮਹੀਨ ਲਿਨਨ ਦੀ ਵਰਤੋਂ ਕਰੋ।"
36 Farás para a entrada da tenda um véu de púrpura violeta, de púrpura escarlate, de carmesim e de linho retorcido, artisticamente bordado.
37 ਇਸ ਪਰਦੇ ਲਈ ਸੋਨੇ ਦੀਆਂ ਕੁੰਡੀਆਂ ਬਣਾਉ। ਅਤੇ ਸੋਨੇ ਨਾਲ ਮੜ੍ਹੀ ਹੋਈ ਸ਼ਿਟੀਮ ਦੀ ਲੱਕੜੀ ਦੀਆਂ ਪੰਜ ਬੱਲੀਆਂ ਬਣਾਉ। ਅਤੇ ਇਨ੍ਹਾਂ ਪੰਜ ਬੱਲੀਆਂ ਲਈ ਪਿੱਤਲ ਦੀਆਂ ਪੰਜ ਚੀਥੀਆਂ ਬਣਾਉ।"
37 E farás, para suspender aí esse véu, cinco colunas de acácia recobertas de ouro, munidas de colchetes de ouro; e para essas colunas fundirás cinco pedestais de bronze".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 26, comparar traduções ou montar um estudo — tudo direto pelo WhatsApp.