Êxodo 31

Punjabi Bible (GL_PUNJABI) vs VC

Sair da comparação
VC Versão Católica
1 ਬਸਲਏਲ ਤੇ ਆਹਾਲੀਆਬ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"
1 O Senhor disse a Moisés:
2 “ਮੈਂ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਨੂੰ ਆਪਣੇ ਲਈ ਕੁਝ ਖਾਸ ਕੰਮ ਕਰਨ ਲਈ ਚੁਣਿਆ ਹੈ। ਉਸਦਾ ਨਾਮ ਬਸਲਏਲ ਹੈ ਜੋ ਊਰੀ ਦਾ ਪੁੱਤਰ ਹੈ ਅਤੇ ਊਰੀ ਹੂਰ ਦਾ ਪੁੱਤਰ ਸੀ।"
2 "Eis que chamei por seu nome Beseleel, filho de Uri, filho de Hur, da tribo de Judá.
3 ਮੈਂ ਬਸਲਏਲ ਵਿੱਚ ਪਰਮੇਸ਼ੁਰ ਦਾ ਆਤਮਾ ਭਰ ਦਿੱਤਾ ਹੈ-ਮੈਂ ਉਸ ਨੂੰ ਹਰ ਤਰ੍ਹਾਂ ਦੀਆਂ ਗੱਲਾਂ ਕਰਨ ਦਾ ਗਿਆਨ ਅਤੇ ਯੋਗਤਾ ਦਿੱਤੀ ਹੈ।"
3 Eu o enchi do espírito divino para lhe dar sabedoria, inteligência e habilidade para toda sorte de obras:
4 ਬਸਲਏਲ ਬਹੁਤ ਚੰਗਾ ਕਾਰੀਗਰ ਹੈ। ਅਤੇ ਉਹ ਸੋਨੇ, ਚਾਂਦੀ ਅਤੇ ਪਿੱਤਲ ਦੀਆਂ ਚੀਜ਼ਾਂ ਬਣਾ ਸੱਕਦਾ ਹੈ।"
4 invenções, trabalho de ouro, de prata, de bronze,
5 ਬਸਲਏਲ ਖੂਬਸੂਰਤ ਪੱਥਰਾਂ ਦਾ ਅਤੇ ਲੱਕੜ ਦਾ ਕੰਮ ਕਰ ਸੱਕਦਾ ਹੈ। ਉਹ ਹਰ ਤਰ੍ਹਾਂ ਦਾ ਕੰਮ ਕਰ ਸੱਕਦਾ ਹੈ।"
5 gravuras em pedras de engastes, trabalho em madeira e para executar toda sorte de obras.
6 ਮੈਂ ਆਹਾਲੀਆਬ ਨੂੰ ਵੀ ਉਸ ਦੇ ਨਾਲ ਕੰਮ ਕਰਨ ਵਾਸਤੇ ਚੁਣਿਆ ਹੈ। ਆਹਾਲੀਆਬ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਅਹੀਸਾਮਾਕ ਦਾ ਪੁੱਤਰ ਹੈ। ਅਤੇ ਮੈਂ ਹੋਰ ਸਾਰੇ ਕਾਰੀਗਰਾਂ ਨੂੰ ਵੀ ਹੁਨਰ ਦਿੱਤੇ ਹਨ। ਇਸ ਲਈ ਉਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਣਾ ਸੱਕਦੇ ਹਨ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ:"
6 Associei-lhe Ooliab, filho de Aquisamec, da tribo de Dã. E dou a sabedoria ao coração de todos os homens inteligentes, a fim de que executem tudo o que te ordenei;
7 ਮੰਡਲੀ ਵਾਲਾ ਤੰਬੂ, ਇਕਰਾਰਨਾਮੇ ਵਾਲਾ ਸੰਦੂਕ, ਸੰਦੂਕ ਦਾ ਕੱਜਣ,"
7 a tenda de reunião, a arca da aliança, a tampa que a recobre e todos os móveis da tenda;
8 ਮੇਜ ਅਤੇ ਉਸ ਉਤਲੀ ਹਰ ਚੀਜ਼, ਸ਼ੁੱਧ ਸ਼ਮਾਦਾਨ ਅਤੇ ਇਸਦੇ ਸੰਦ, ਧੂਫ਼ ਧੁਖਾਉਣ ਲਈ ਜਗਵੇਦੀ,"
8 a mesa e todos os seus acessórios, o candelabro de ouro puro e todos os seus acessórios, o altar dos perfumes,
9 ਹੋਮ ਦੀਆਂ ਭੇਟਾ ਵਾਲੀ ਜਗਵੇਦੀ ਅਤੇ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਜਗਵੇਦੀ ਉੱਤੇ ਇਸਤੇਮਾਲ ਹੁੰਦੀਆਂ ਹਨ। ਤਸਲਾ ਅਤੇ ਇਸਦੇ ਹੇਠਲੀ ਚੌਂਕੀ।"
9 o altar dos holocaustos, e todos os seus utensílios, a bacia com seu pedestal;
10 ਹਾਰੂਨ ਜਾਜਕ ਲਈ ਖਾਸ ਵਸਤਰ, ਹਾਰੂਨ ਦੇ ਪੁੱਤਰਾਂ ਲਈ ਖਾਸ ਵਸਤਰ ਜਦੋਂ ਉਹ ਜਾਜਕ ਵਜੋਂ ਸੇਵਾ ਕਰਨਗੇ,"
10 as vestes litúrgicas, os ornamentos sagrados para o sacerdote Aarão, as vestes de seus filhos para as funções sacerdotais;
11 ਸੁਗੰਧਤ ਮਸਹ ਵਾਲਾ ਤੇਲ, ਪਵਿੱਤਰ ਸਥਾਨ ਲਈ ਸੁਗੰਧਤ ਧੂਫ਼। ਕਾਰੀਗਰਾਂ ਨੂੰ ਇਹ ਸਾਰੀਆਂ ਚੀਜ਼ਾਂ ਉਵੇਂ ਹੀ ਬਨਾਉਣੀਆਂ ਚਾਹੀਦੀਆਂ ਹਨ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ।”"
11 o óleo de unção e o incenso perfumado para o santuário. Eles se conformarão em tudo às ordens que te dei."
12 ਸਬਤ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"
12 O Senhor disse a Moisés:
13 “ਇਸਰਾਏਲ ਦੇ ਲੋਕਾਂ ਨੂੰ ਇਹ ਆਖੀਂ; ‘ਤੁਹਾਨੂੰ ਮੇਰੇ ਆਰਾਮ ਦੇ ਖਾਸ ਦਿਨਾਂ ਦੀਆਂ ਬਿਧੀਆਂ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਗੱਲ ਇਸ ਲਈ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਤੁਹਾਡੇ ਅਤੇ ਮੇਰੇ ਵਿੱਚਕਾਰ ਸਾਰੀਆਂ ਪੀੜੀਆਂ ਲਈ ਇੱਕ ਸੰਕੇਤ ਹੋਣਗੇ। ਇਹ ਤੁਹਾਨੂੰ ਦਰਸਾਉਣਗੇ ਕਿ ਮੈਂ, ਯਹੋਵਾਹ ਨੇ, ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ ਹੈ।"
13 "Dize aos israelitas: observareis os meus sábados, porque este é um sinal perpétuo entre mim e vós, para que saibais que eu sou o Senhor, que vos santifico.
14 “‘ਸਬਤ ਨੂੰ ਇੱਕ ਖਾਸ ਦਿਹਾੜਾ ਬਣਾਉ। ਜੇ ਕੋਈ ਬੰਦਾ ਸਬਤ ਨੂੰ ਕਿਸੇ ਵੀ ਹੋਰ ਦਿਨ ਵਾਂਗ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ।"
14 Guardareis o sábado, pois ele vos deve ser sagrado. Aquele que o violar será morto; quem fizer naquele dia uma obra qualquer será cortado do meio do seu povo.
15 ਹਫ਼ਤੇ ਵਿੱਚ ਕੰਮ ਕਰਨ ਲਈ ਛੇ ਦਿਨ ਹੋਰ ਹਨ। ਪਰ ਸੱਤਵਾਂ ਦਿਨ ਅਰਾਮ ਦਾ ਖਾਸ ਦਿਨ ਹੈ। ਉਹ ਖਾਸ ਦਿਨ ਯਹੋਵਾਹ ਦਾ ਆਦਰ ਕਰਨ ਲਈ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"
15 Trabalhar-se-á durante seis dias, mas o sétimo dia será um dia de repouso completo consagrado ao Senhor. Se alguém trabalhar no dia de sábado será punido de morte.
16 ਇਸਰਾਏਲ ਦੇ ਲੋਕਾਂ ਨੂੰ ਸਬੂਤ ਨੂੰ ਅਵੱਸ਼ ਚੇਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਖਾਸ ਦਿਹਾੜਾ ਬਨਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹਾ ਹਮੇਸ਼ਾ ਲਈ ਕਰਦੇ ਰਹਿਣਾ ਚਾਹੀਦਾ ਹੈ। ਇਹ ਉਨ੍ਹਾਂ ਦੇ ਅਤੇ ਮੇਰੇ ਵਿੱਚਕਾਰ ਇਕਰਾਰਨਮਾ ਹੈ ਜਿਹੜਾ ਹਮੇਸ਼ਾ ਜਾਰੀ ਰਹੇਗਾ।"
16 Os israelitas guardarão o sábado, celebrando-o de idade em idade com um pacto perpétuo.
17 ਸਬਤ ਮੇਰੇ ਅਤੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਇੱਕ ਸੰਕੇਤ ਰਹੇਗਾ। ਯਹੋਵਾਹ ਨੇ ਛੇ ਦਿਨ ਤੱਕ ਕੰਮ ਕੀਤਾ ਅਤੇ ਅਕਾਸ਼ ਤੇ ਧਰਤੀ ਨੂੰ ਸਾਜਿਆ। ਅਤੇ ਸੱਤਵੇਂ ਦਿਨ ਉਸ ਨੇ ਛੁੱਟੀ ਕੀਤੀ ਅਤੇ ਅਰਾਮ ਕੀਤਾ।’”"
17 Este será um sinal perpétuo entre mim e os israelitas, porque o Senhor fez o céu e a terra em seis dias e no sétimo dia ele cessou de trabalhar e descansou."
18 ਇਸ ਤਰ੍ਹਾਂ ਯਹੋਵਾਹ ਨੇ ਸੀਨਈ ਪਰਬਤ ਉੱਤੇ ਮੂਸਾ ਨਾਲ ਗੱਲ ਖਤਮ ਕੀਤੀ। ਫ਼ੇਰ ਯਹੋਵਹ ਨੇ ਉਸ ਨੂੰ ਪੱਥਰ ਦੀਆਂ ਦੋ ਤਖਤੀਆਂ ਦਿੱਤੀਆਂ ਜਿਨ੍ਹਾਂ ਉੱਤੇ ਇਕਰਾਰਨਾਮਾ ਸੀ। ਪਰਮੇਸ਼ੁਰ ਨੇ ਪੱਥਰ ਉੱਤੇ ਲਿਖਣ ਲਈ ਆਪਣੀ ਉਂਗਲੀ ਦੀ ਵਰਤੋਂ ਕੀਤੀ।"
18 Tendo o Senhor acabado de falar a Moisés sobre o monte Sinai, entregou-lhe as duas tábuas do testemunho, tábuas de pedra, escritas com o dedo de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 31, comparar traduções ou montar um estudo — tudo direto pelo WhatsApp.