Êxodo 37
Punjabi Bible (GL_PUNJABI) vs ARC
ARC Almeida Revista e Corrigida 2009
1 ਇਕਰਾਰਨਾਮੇ ਵਾਲਾ ਸੰਦੂਕ ਬਸਲਏਲ ਨੇ ਪਵਿੱਤਰ ਸੰਦੂਕ ਸ਼ਿੱਟੀਮ ਦੀ ਲੱਕੜ ਤੋਂ ਬਣਾਇਆ। ਸੰਦੂਕ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।"
1 Fez também Bezalel a arca de madeira de cetim; o seu comprimento era de dois côvados e meio; e a sua largura, de um côvado e meio; e a sua altura, de um côvado e meio.
2 ਉਸ ਨੇ ਸੰਦੂਕ ਦੇ ਅੰਦਰ ਤੇ ਬਾਹਰ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ। ਫ਼ੇਰ ਉਸ ਨੇ ਸੰਦੂਕ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।"
2 E cobriu-a de ouro puro por dentro e por fora; e fez-lhe uma coroa de ouro ao redor;
3 ਉਸ ਨੇ ਸੋਨੇ ਦੇ ਚਾਰ ਕੜੇ ਬਣਾਏ ਅਤੇ ਉਨ੍ਹਾਂ ਚਾਰਾਂ ਕੋਨਿਆਂ ਉੱਤੇ ਲਾ ਦਿੱਤਾ। ਇਹ ਕੜੇ ਸੰਦੂਕ ਨੂੰ ਚੁੱਕਣ ਲਈ ਵਰਤੇ ਜਾਂਦੇ ਸਨ। ਹਰੇਕ ਪਾਸੇ ਦੋ ਕੜੇ ਸਨ।"
3 e fundiu-lhe quatro argolas de ouro aos seus quatro cantos, num lado, duas, e no outro lado, duas argolas;
4 ਫ਼ੇਰ ਉਸ ਨੇ ਸੰਦੂਕ ਨੂੰ ਚੁੱਕਣ ਲਈ ਚੋਬਾਂ ਬਣਾਈਆਂ। ਉਸ ਨੇ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਉਨ੍ਹਾਂ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ।"
4 e fez varais de madeira de cetim e os cobriu de ouro;
5 ਉਸ ਨੇ ਸੰਦੂਕ ਦੇ ਹਰੇਕ ਪਾਸੇ ਦੇ ਕੜਿਆਂ ਵਿੱਚੋਂ ਚੋਬਾਂ ਗੁਜ਼ਾਰ ਦਿੱਤੀਆਂ।"
5 e meteu os varais pelas argolas aos lados da arca, para levar a arca.
6 ਫ਼ੇਰ ਉਸ ਨੇ ਸ਼ੁੱਧ ਸੋਨੇ ਦਾ ਢੱਕਣ ਬਣਾਇਆ। ਇਹ ਢਾਈ ਹੱਥ ਲੰਮਾ ਅਤੇ ਡੇਢ ਹੱਥ ਚੌੜਾ ਸੀ।"
6 Fez também de ouro puro o propiciatório; o seu comprimento era de dois côvados e meio, e a sua largura, de um côvado e meio.
7 ਫ਼ੇਰ ਬਸਲਏਲ ਨੇ ਸੋਨੇ ਨੂੰ ਚਂਡਕੇ ਦੋ ਕਰੂਬੀ ਫ਼ਰਿਸ਼ਤੇ ਬਣਾਏ ਅਤੇ ਢੱਕਣ ਦੇ ਹਰੇਕ ਪਾਸੇ ਉੱਤੇ ਉਨ੍ਹਾਂ ਨੂੰ ਚਿਪਕਾ ਦਿੱਤਾ।"
7 Fez também dois querubins de ouro; de obra batida os fez, às duas extremidades do propiciatório;
8 ਉਸ ਨੇ ਢੱਕਣ ਦੇ ਇੱਕ ਸਿਰੇ ਉੱਤੇ ਇੱਕ ਕਰੂਬੀ ਫ਼ਰਿਸ਼ਤਾ ਚਿਪਕਾਇਆ ਅਤੇ ਦੂਸਰੇ ਨੂੰ ਦੂਸਰੇ ਸਿਰੇ ਉੱਤੇ।"
8 um querubim a uma extremidade desta banda, e o outro querubim à outra extremidade da outra banda; do mesmo propiciatório fez sair os querubins às duas extremidades dele.
9 ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਏ ਸਨ। ਦੂਤਾਂ ਨੇ ਆਪਣੇ ਖੰਭਾਂ ਨਾਲ ਸੰਦੂਕ ਨੂੰ ਢੱਕਿਆ ਹੋਇਆ ਸੀ। ਦੂਤਾਂ ਦਾ ਮੂੰਹ ਢੱਕਣ ਵੱਲ ਦੇਖਦੇ ਹੋਏ ਇੱਕ ਦੂਸਰੇ ਵੱਲ ਸੀ।"
9 E os querubins estendiam as asas por cima, cobrindo com as asas o propiciatório; e os seus rostos estavam defronte um do outro; o rosto dos querubins estava virado para o propiciatório.
10 ਖਾਸ ਮੇਜ ਫ਼ੇਰ ਉਸ ਨੇ ਸ਼ਿੱਟੀਮ ਦੀ ਲੱਕੜ ਦਾ ਖਾਸ ਮੇਜ ਬਣਾਇਆ। ਮੇਜ ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।"
10 Fez também a mesa de madeira de cetim; o seu comprimento era de dois côvados, e a sua largura, de um côvado, e a sua altura, de um côvado e meio.
11 ਉਸ ਨੇ ਮੇਜ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਮੇਜ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।"
11 E cobriu-a de ouro puro e fez-lhe uma coroa de ouro ao redor.
12 ਫ਼ੇਰ ਉਸ ਨੇ ਮੇਜ ਦੇ ਆਲੇ-ਦੁਆਲੇ ਇੱਕ ਕਿਊਬਿਟ ਚੌੜਾ ਇੱਕ ਫ਼ਰੇਮ ਬਣਾਇਆ। ਉਸ ਨੇ ਫ਼ਰੇਮ ਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਈ।"
12 Fez-lhe também uma moldura da largura de uma mão ao redor; e fez uma coroa de ouro ao redor da sua moldura.
13 ਫ਼ੇਰ ਉਸ ਨੇ ਸੋਨੇ ਦੇ ਚਾਰੇ ਕੜੇ ਬਣਾਏ ਅਤੇ ਉਨ੍ਹਾਂ ਚਾਰਾਂ ਲੱਤਾਂ ਵਾਲੀ ਥਾਂ ਤੇ ਚਾਰਾਂ ਕੋਨਿਆਂ ਉੱਤੇ ਰੱਖ ਦਿੱਤਾ।"
13 Fundiu-lhe também quatro argolas de ouro; e pôs as argolas aos quatro cantos que estavam aos seus quatro pés.
14 ਉਸ ਨੇ ਕੜਿਆਂ ਨੂੰ ਮੇਜ ਦੇ ਟਾਪ ਦੇ ਚਾਰੇ ਪਾਸੇ ਤਖਤੀ ਦੇ ਨੇੜੇ ਕਰਕੇ ਰੱਖ ਦਿੱਤਾ। ਇਨ੍ਹਾਂ ਕੜਿਆਂ ਵਿੱਚ ਚੋਬਾਂ ਫ਼ਸਾਈਆਂ ਜਾਣੀਆਂ ਸਨ ਜਿਨ੍ਹਾਂ ਨੂੰ ਮੇਜ ਚੁੱਕਣ ਲਈ ਵਰਤਿਆ ਜਾਂਦਾ ਸੀ।"
14 Defronte da moldura estavam as argolas para os lugares dos varais, para levar a mesa.
15 ਫ਼ੇਰ ਉਸ ਨੇ ਮੇਜ ਨੂੰ ਚੁੱਕਣ ਲਈ ਸ਼ਿੱਟੀਮ ਦੀ ਲੱਕੜ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹ ਦਿੱਤਾ।"
15 Fez também os varais de madeira de cetim e os cobriu de ouro, para levar a mesa.
16 ਫ਼ੇਰ ਉਸ ਨੇ ਉਹ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਮੇਜ ਉੱਤੇ ਇਸਤੇਮਾਲ ਹੁੰਦੀਆਂ ਸਨ। ਉਸ ਨੇ ਸ਼ੁੱਧ ਸੋਨੇ ਦੀਆਂ ਪਲੇਟਾਂ, ਚਮਚੇ, ਪਿਆਲੇ ਅਤੇ ਸੁਰਾਹੀਆਂ ਬਣਾਈਆਂ। ਪਿਆਲਿਆਂ ਅਤੇ ਸੁਰਾਹੀਆਂ ਦੀ ਵਰਤੋਂ ਪੀਣ ਦੀਆਂ ਭੇਟਾਂ ਲਈ ਕੀਤੀ ਜਾਂਦੀ ਹੈ।"
16 E fez de ouro puro os utensílios que haviam de estar sobre a mesa, e os seus pratos, e as suas colheres, e as suas escudelas, e as suas cobertas, com que se haviam de cobrir.
17 ਸ਼ਮਾਦਾਨ ਫ਼ੇਰ ਉਸ ਨੇ ਸੋਨੇ ਦਾ ਸ਼ਮਾਦਾਨ ਬਣਾਇਆ। ਉਸ ਨੇ ਸ਼ੁੱਧ ਸੋਨੇ ਨੂੰ ਕੁੱਟ ਕੇ ਇੱਕ ਚੀਥੀ, ਇੱਕ ਡੰਡੀ ਅਤੇ ਟਹਿਣੀਆਂ ਬਣਾਈਆਂ। ਫ਼ੇਰ ਉਸ ਨੇ ਫ਼ੁੱਲ ਕਲੀਆਂ ਅਤੇ ਪੱਤੀਆਂ ਬਣਾਈਆਂ। ਉਸ ਨੇ ਇਹ ਸਭ ਕੁਝ ਸੋਨੇ ਦੇ ਉਸ ਟੁਕੜੇ ਤੋਂ ਬਣਾਇਆ।"
17 Fez também o castiçal de ouro puro; de obra batida fez este castiçal; o seu pé, e as suas canas, e os seus copos, e as suas maçãs, e as suas flores, na mesma peça.
18 ਸ਼ਮਾਦਾਨ ਦੀਆਂ ਛੇ ਸ਼ਾਖਾਵਾਂ ਸਨ-ਤਿੰਨ ਸ਼ਾਖਾਵਾਂ ਇੱਕ ਪਾਸੇ ਅਤੇ ਤਿੰਨ ਸ਼ਾਖਾਵਾਂ ਦੂਸਰੇ ਪਾਸੇ।"
18 Seis canas saíam dos seus lados: três canas do castiçal, de um lado dele, e três canas do castiçal, do outro lado.
19 ਹਰੇਕ ਸ਼ਾਖ ਉੱਤੇ ਤਿੰਨ ਫ਼ੁੱਲ ਸਨ। ਇਨ੍ਹਾਂ ਫ਼ੁੱਲਾਂ ਨੂੰ ਬਦਾਮਾਂ ਦੇ ਫ਼ੁੱਲਾਂ ਵਾਂਗ, ਕਲੀਆਂ ਅਤੇ ਪੱਤੀਆਂ ਸਮੇਤ, ਬਣਾਇਆ ਗਿਆ ਸੀ।"
19 Numa cana, estavam três copos a modo de amêndoas, uma maçã e uma flor; e noutra cana, três copos a modo de amêndoas, uma maçã e uma flor; assim para as seis canas que saíam do castiçal.
20 ਸ਼ਮਾਦਾਨ ਦੀ ਡੰਡੀ ਉੱਤੇ ਚਾਰ ਹੋਰ ਫ਼ੁੱਲ ਸਨ। ਇਨ੍ਹਾਂ ਨੂੰ ਵੀ ਕਲੀਆਂ ਅਤੇ ਪੱਤੀਆਂ ਸਮੇਤ ਬਦਾਮਾਂ ਦੇ ਫ਼ੁੱਲਾਂ ਵਾਂਗ ਬਣਾਇਆ ਗਿਆ ਸੀ।"
20 Mas no mesmo castiçal havia quatro copos a modo de amêndoas com as suas maçãs e com as suas flores.
21 ਉੱਥੇ ਛੇ ਸ਼ਾਖਾਵਾਂ ਸਨ-ਹਰੇਕ ਪਾਸਿਓ ਆਉਂਦੀਆਂ ਹੋਈਆਂ ਤਿੰਨ ਸ਼ਾਖਾਵਾਂ। ਓੱਥੇ ਇਨ੍ਹਾਂ ਤਿੰਨਾਂ ਥਾਵਾਂ ਵਿੱਚ ਹਰੇਕ ਦੇ ਹੇਠਾਂ ਇੱਕ ਬਦਾਮ ਦੀ ਪੱਤੀ ਸੀ। ਜਿੱਥੇ ਟਹਿਣੀਆਂ ਡੰਡੀ ਨਾਲ ਮਿਲਦੀਆਂ ਸਨ।"
21 E era uma maçã debaixo de duas canas do mesmo; e outra maçã debaixo de outras duas canas; e mais uma maçã debaixo de outras duas canas; assim se fez para as seis canas que saíam dele.
22 ਸਾਰਾ ਸ਼ਮਾਦਾਨ ਫ਼ੁੱਲਾਂ ਤੇ ਟਹਿਣੀਆਂ ਸਮੇਤ, ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਇਹ ਸਾਰਾ ਕੁਝ ਕੁੱਟੇ ਹੋਏ ਸੋਨੇ ਦੇ ਇੱਕ ਟੁਕੜੇ ਤੋਂ ਬਣਾਇਆ ਗਿਆ ਸੀ।"
22 As suas maçãs e as suas canas formavam a mesma peça; tudo era uma obra batida de ouro puro.
23 ਉਸ ਨੇ ਇਸ ਸ਼ਮਾਦਾਨ ਲਈ ਸੱਤ ਦੀਵੇ ਬਣਾਏ। ਫ਼ੇਰ ਉਸ ਨੇ ਬੱਤੀ ਸੀਖਣ ਵਾਲੇ ਟ੍ਰਿਮਰ ਅਤੇ ਟ੍ਰੇਆਂ ਵੀ ਸ਼ੁੱਧ ਸੋਨੇ ਦੀਆਂ ਬਣਾਈਆਂ।"
23 E fez-lhe sete lâmpadas; os seus espevitadores e os seus apagadores eram de ouro puro.
24 ਉਸ ਨੇ ਸ਼ਮਾਦਾਨ ਅਤੇ ਇਸਦੇ ਨਾਲ ਵਰਤੀਆਂ ਜਾਣ ਵਾਲੀਆਂ ਸਾਰੀਆਂ ਚੀਜ਼ਾਂ 75 ਪੌਂਡ ਦੀਆਂ ਬਣਾਈਆਂ।"
24 De um talento de ouro puro o fez, e todos os seus utensílios.
25 ਧੂਫ਼ ਧੁਖਾਉਣ ਲਈ ਜਗਵੇਦੀ ਉਸ ਨੇ ਧੂਫ਼ ਧੁਖਾਉਣ ਲਈ ਜਗਵੇਦੀ ਬਣਾਈ। ਉਸ ਨੇ ਇਹ ਸ਼ਿੱਟੀਮ ਦੀ ਲੱਕੜ ਤੋਂ ਬਣਾਈ। ਜਗਵੇਦੀ ਚੌਰਸ ਸੀ। ਇਹ ਇੱਕ ਹੱਥ ਲੰਮੀ ਇੱਕ ਹੱਥ ਚੌੜੀ ਤੇ ਦੋ ਹੱਥ ਉੱਚੀ ਸੀ। ਜਗਵੇਦੀ ਉੱਤੇ ਚਾਰ ਸਿੰਗ ਸਨ। ਹਰੇਕ ਕੋਨੇ ਉੱਤੇ ਇੱਕ ਸਿੰਗ ਸੀ। ਇਨ੍ਹਾਂ ਸਿੰਗਾਂ ਨੂੰ ਇੱਕ ਦੂਜੇ ਨਾਲ ਅਤੇ ਜਗਵੇਦੀ ਨਾਲ ਜੋੜਕੇ ਇੱਕ ਮਿੱਕ ਕਰ ਦਿੱਤਾ ਗਿਆ ਸੀ।"
25 E fez o altar do incenso de madeira de cetim; de um côvado era o seu comprimento, e de um côvado, a sua largura, quadrado; e de dois côvados, a sua altura; dele mesmo eram feitas as suas pontas.
26 ਉਸ ਨੇ ਉੱਪਰਲਾ ਹਿੱਸਾ ਅਤੇ ਸਿੰਗਾਂ ਦੇ ਸਾਰੇ ਪਾਸੇ ਸ਼ੁੱਧ ਸੋਨੇ ਨਾਲ ਢੱਕ ਦਿੱਤੇ। ਫ਼ੇਰ ਉਸ ਨੇ ਜਗਵੇਦੀ ਦੇ ਆਲੇ-ਦੁਆਲੇ ਦੀ ਕਿਨਾਰੀ ਬਣਾਈ।"
26 E cobriu-o de ouro puro, e a sua coberta, e as suas paredes ao redor, e as suas pontas; e fez-lhe uma coroa de ouro ao redor.
27 ਉਸ ਨੇ ਜਗਵੇਦੀ ਲਈ ਸੋਨੇ ਦੇ ਦੋ ਕੜੇ ਬਣਾਏ। ਉਸ ਨੇ ਜਗਵੇਦੀ ਦੇ ਹਰੇਕ ਪਾਸੇ ਕਿਨਾਰੀ ਦੇ ਹੇਠਾਂ ਕੜੇ ਪਾ ਦਿੱਤੇ। ਇਹ ਸੋਨੇ ਦੇ ਕੜੇ ਜਗਵੇਦੀ ਨੂੰ ਚੁੱਕਣ ਵਾਲੀਆਂ ਚੋਬਾਂ ਨੂੰ ਫ਼ੜੀ ਰੱਖਦੇ ਸਨ।"
27 Fez-lhe também duas argolas de ouro debaixo da sua coroa, nos seus dois cantos, de ambos os seus lados, para os lugares dos varais, para levá-lo com eles.
28 ਉਸ ਨੇ ਸ਼ਿੱਟੀਮ ਦੀ ਲੱਕੜ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹ ਦਿੱਤਾ।"
28 E os varais fez de madeira de cetim e os cobriu de ouro.
29 ਫ਼ੇਰ ਉਸ ਨੇ ਮਸਹ ਵਾਲਾ ਪਵਿੱਤਰ ਤੇਲ ਬਣਾਇਆ। ਉਸ ਨੇ ਸ਼ੁੱਧ ਸੁਗੰਧਤ ਧੂਫ਼ ਵੀ ਬਣਾਈ। ਇਹ ਚੀਜ਼ਾਂ ਉਸੇ ਤਰ੍ਹਾਂ ਬਣਾਈਆਂ ਗਈਆਂ ਸਨ ਜਿਵੇਂ ਕੋਈ ਅਤਰ ਬਨਾਉਣ ਵਾਲਾ ਉਨ੍ਹਾਂ ਨੂੰ ਬਣਾਉਂਦਾ ਹੈ।"
29 Também fez o azeite santo da unção e o incenso aromático, puro, de obra de perfumista.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Êxodo 37, comparar traduções ou montar um estudo — tudo direto pelo WhatsApp.