Êxodo 7

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ।"
1 O Senhor disse a Moisés: "Vê: vou fazer de ti um deus para o faraó, e teu irmão Aarão será teu profeta.
2 ਹਾਰੂਨ ਨੂੰ ਹਰ ਉਹ ਗੱਲ ਦੱਸੀ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ। ਫ਼ੇਰ ਉਹ ਰਾਜੇ ਨੂੰ ਉਹ ਗੱਲਾਂ ਆਖੇਗਾ ਜੋ ਮੈਂ ਆਖਾਂਗਾ। ਅਤੇ ਫ਼ਿਰਊਨ ਇਸਰਾਏਲ ਦੇ ਲੋਕਾਂ ਨੂੰ ਇਹ ਦੇਸ਼ ਛੱਡ ਦੇਣ ਦੀ ਇਜਾਜ਼ਤ ਦੇ ਦੇਵੇਗਾ।"
2 Dirás tudo o que eu te mandar, e teu irmão Aarão falará ao rei para que ele deixe sair de sua terra os israelitas.
3 ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ।"
3 Mas eu endurecerei o coração do faraó, e multiplicarei meus sinais e meus prodígios no Egito.
4 ਇਸ ਲਈ ਫ਼ੇਰ ਮੈਂ ਮਿਸਰ ਨੂੰ ਬਹੁਤ ਸਜ਼ਾ ਦੇਵਾਂਗਾ ਅਤੇ ਮੈਂ ਲੋਕਾਂ ਨੂੰ ਉਸ ਧਰਤੀ ਤੋਂ ਬਾਹਰ ਲੈ ਜਾਵਾਂਗਾ।"
4 Ele não vos ouvirá. Então estenderei minha mão sobre o Egito e farei sair dele os meus exércitos, meu povo, os israelitas, com uma grandiosa manifestação de justiça.
5 ਤਾਂ ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ। ਮੈਂ ਉਨ੍ਹਾਂ ਦੇ ਖਿਲਾਫ਼ ਹੋਵਾਂਗਾ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਫ਼ੇਰ ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਬਾਹਰ ਲੈ ਜਾਵਾਂਗਾ।”"
5 Os egípcios saberão que eu sou o Senhor, quando eu estender a mão sobre o Egito e fizer sair dele os israelitas."
6 ਮੂਸਾ ਅਤੇ ਹਾਰੂਨ ਨੇ ਇਹ ਗੱਲਾਂ ਮੰਨ ਲਈਆਂ, ਜੋ ਯਹੋਵਾਹ ਨੇ ਉਨ੍ਹਾਂ ਨੂੰ ਆਖੀਆਂ ਸਨ।"
6 Moisés e Aarão fizeram o que o Senhor tinha ordenado, e obedeceram.
7 ਮੂਸਾ ਉਸ ਵੇਲੇ 80 ਵਰ੍ਹਿਆਂ ਦਾ, ਅਤੇ ਹਾਰੂਨ 83 ਵਰ੍ਹਿਆਂ ਦਾ ਸੀ।"
7 Moisés tinha oitenta anos e Aarão oitenta e três, quando falaram ao faraó.
8 ਮੂਸਾ ਦੀ ਤੁਰਨ ਵਾਲੀ ਸੋਟੀ ਸੱਪ ਬਣ ਜਾਂਦੀ ਹੈ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ,"
8 O Senhor disse a Moisés e a Aarão:
9 “ਫ਼ਿਰਊਨ ਤੁਹਾਡੇ ਪਾਸੋਂ ਤੁਹਾਡੀ ਸ਼ਕਤੀ ਦਾ ਸਬੂਤ ਮਂਗੇਗਾ। ਉਹ ਤੁਹਾਡੇ ਕੋਲੋਂ ਕਰਿਸ਼ਮੇ ਕਰਨ ਦੀ ਮੰਗ ਕਰੇਗਾ। ਹਾਰੂਨ ਨੂੰ ਆਖੀਂ ਕਿ ਉਹ ਆਪਣੀ ਸੋਟੀ ਧਰਤੀ ਤੇ ਸੁੱਟੇ। ਜਦੋਂ ਫ਼ਿਰਊਨ ਦੇਖ ਰਿਹਾ ਹੋਵੇਗਾ, ਸੋਟੀ ਸੱਪ ਬਣ ਜਾਵੇਗੀ।”"
9 "Se o faraó vos pedir um prodígio, tu dirás a Aarão: toma tua vara e joga-a diante do faraó; ela se tornará uma serpente".
10 ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਯਹੋਵਾਹ ਦਾ ਹੁਕਮ ਮੰਨਿਆ। ਹਾਰੂਨ ਨੇ ਆਪਣੀ ਸੋਟੀ ਧਰਤੀ ਤੇ ਸੁੱਟੀ। ਜਦੋਂ ਫ਼ਿਰਊਨ ਅਤੇ ਉਸ ਦੇ ਅਧਿਕਾਰੀ ਦੇਖ ਰਹੇ ਸਨ, ਸੋਟੀ ਸੱਪ ਬਣ ਗਈ।"
10 Tendo Moisés e Aarão chegado à presença do faraó, fizeram o que o Senhor tinha ordenado. Aarão jogou sua vara diante do rei e de sua gente, e ela se tornou uma serpente.
11 ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ।"
11 Mas o faraó, mandando vir os sábios, os encantadores e os mágicos, estes fizeram o mesmo com os seus encantamentos:
12 ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ।"
12 jogaram cada um suas varas, que se transformaram em serpentes. Mas a vara de Aarão engoliu as deles.
13 ਫ਼ਿਰਊਨ ਨੇ ਹਾਲੇ ਵੀ ਲੋਕਾਂ ਨੂੰ ਚੱਲੇ ਜਾਣ ਨਾ ਦਿੱਤਾ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ ਕਿ ਵਾਪਰੇਗਾ। ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।"
13 Entretanto, como o Senhor o havia anunciado, endureceu-se o coração do faraó e ele não quis ouvi-los.
14 ਪਾਣੀ ਖੂਨ ਬਣਿਆ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਜ਼ਿੱਦੀ ਬਣ ਰਿਹਾ ਹੈ। ਫ਼ਿਰਊਨ ਲੋਕਾਂ ਨੂੰ ਜਾਣ ਨਹੀਂ ਦਿੰਦਾ।"
14 O Senhor disse a Moisés: "O faraó endureceu o coração: ele se obstina em não querer deixar partir o povo.
15 ਸਵੇਰ ਵੇਲੇ, ਫ਼ਿਰਊਨ ਨਦੀ ਤੇ ਜਾਵੇਗਾ। ਉਸ ਦੇ ਕੋਲ ਨੀਲ ਨਦੀ ਦੇ ਕੰਢੇ ਜਾਵੀਂ। ਉਹ ਸੋਟੀ ਨਾਲ ਲਵੀਂ ਜਿਹੜੀ ਸੱਪ ਬਣ ਗਈ ਸੀ।"
15 Vai procurá-lo amanhã cedo, no momento em que ele sair para ir à margem do rio; esperá-lo-ás à beira do Nilo, tomarás na mão a vara que se mudou em serpente,
16 ਉਸ ਨੂੰ ਇਹ ਆਖੀਂ; ‘ਇਬਰਾਨੀ ਲੋਕਾਂ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ। ਯਹੋਵਾਹ ਨੇ ਮੈਨੂੰ ਆਖਿਆ ਸੀ ਕਿ ਤੈਨੂੰ ਆਖਾਂ ਕਿ ਉਸ ਦੇ ਲੋਕਾਂ ਨੂੰ ਮਾਰੂਥਲ ਵਿੱਚ ਜਾਕੇ ਉਸਦੀ ਉਪਾਸਨਾ ਕਰਨ ਦੇਵੇ। ਹੁਣ ਤੱਕ ਤੂੰ ਯਹੋਵਾਹ ਦੀ ਗੱਲ ਨਹੀਂ ਸੁਣੀਂ।"
16 e dir-lhe-ás: o Senhor, o Deus dos hebreus, mandou-me a ti para dizer-te: deixa ir o meu povo, para que me preste culto no deserto. Até agora não me escutaste.
17 ਇਸ ਲਈ ਯਹੋਵਾਹ ਆਖਦਾ ਹੈ ਕਿ ਉਹ ਤੈਨੂੰ ਦਿਖਾਉਣ ਲਈ ਕੁਝ ਕਰੇਗਾ ਕਿ ਉਹ ਯਹੋਵਾਹ ਹੈ। ਮੈਂ ਨੀਲ ਨਦੀ ਉੱਤੇ ਆਪਣੇ ਹੱਥ ਵਾਲੀ ਇਹ ਸੋਟੀ ਮਾਰਾਂਗਾ, ਅਤੇ ਨਦੀ ਖੂਨ ਵਿੱਚ ਬਦਲ ਜਾਵੇਗੀ।"
17 Eis o que diz o Senhor: nisto reconhecerás que eu sou o Senhor: vou ferir as águas do Nilo com a vara que tenho na mão e elas se mudarão em sangue.
18 ਨਦੀ ਦੀਆਂ ਮਛੀਆਂ ਮਰ ਜਾਣਗੀਆਂ, ਅਤੇ ਨਦੀ ਸਢ਼ਾਂਦ ਮਾਰਨ ਲੱਗ ਪਵੇਗੀ। ਫ਼ੇਰ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਣਗੇ।’”"
18 Os peixes do Nilo morrerão, o rio tornar-se-á infecto e os egípcios terão nojo insuportável de beber suas águas."
19 ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਪਣੀ ਸੋਟੀ ਫ਼ੜਕੇ ਨਦੀਆਂ, ਨਹਿਰਾਂ, ਝੀਲਾਂ ਅਤੇ ਹਰ ਓਸ ਥਾਂ ਉੱਤੇ ਫ਼ੈਲਾਉਣ ਲਈ ਆਖ ਜਿੱਥੇ ਉਹ ਪਾਣੀ ਜਮ੍ਹਾਂ ਕਰਦੇ ਹਨ। ਜਦੋਂ ਉਹ ਅਜਿਹਾ ਕਰੇਗਾ, ਸਾਰਾ ਪਾਣੀ ਭਾਵੇਂ ਉਹ ਲੱਕੜ ਦੇ ਜਾਂ ਪੱਥਰ ਦੇ ਗਮਲਿਆਂ ਵਿੱਚ ਵੀ ਭਰਿਆ ਹੋਵੇ, ਖੂਨ ਵਿੱਚ ਬਦਲ ਜਾਵੇਗਾ।”"
19 O Senhor disse a Moisés: "Dize a Aarão: toma a tua vara e estende a mão sobre as águas do Egito, sobre os seus rios e seus canais, sobre seus lagos e seus reservatórios, para que essas águas se tornem sangue. Haverá sangue em todo o Egito, assim nos recipientes de madeira como nos de pedra".
20 ਤਾਂ ਹਾਰੂਨ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ। ਹਾਰੂਨ ਨੇ ਸੋਟੀ ਚੁੱਕੀ ਤੇ ਨੀਲ ਨਦੀ ਪਾਣੀ ਉੱਤੇ ਮਾਰੀ। ਉਸ ਨੇ ਅਜਿਹਾ ਫ਼ਿਰਊਨ ਅਤੇ ਉਸ ਦੇ ਅਧਿਕਾਰੀਆਂ ਦੇ ਸਾਹਮਣੇ ਕੀਤਾ। ਇਸ ਤਰ੍ਹਾਂ ਨਦੀ ਦਾ ਸਾਰਾ ਪਾਣੀ ਖੂਨ ਵਿੱਚ ਬਦਲ ਗਿਆ।"
20 Moisés e Aarão obedeceram à ordem do Senhor. Sob os olhos do faraó e de sua gente, Aarão levantou sua vara e feriu a água do Nilo, que se mudou toda em sangue.
21 ਨਦੀ ਦੀਆਂ ਮੱਛੀਆਂ ਮਰ ਗਈਆਂ, ਅਤੇ ਨਦੀ ਚੋਂ ਸੜਿਆਂਦ ਮਾਰਨ ਲੱਗ ਪਈ। ਇਸ ਲਈ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਮਿਸਰ ਵਿੱਚ ਹਰ ਥਾਂ ਖੂਨ ਹੀ ਖੂਨ ਸੀ।"
21 Morreram os peixes do Nilo, e o rio tornou-se tão infecto que os egípcios não podiam beber de suas águas. Houve sangue em todo o Egito.
22 ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਓਹੀ ਗੱਲ ਕੀਤੀ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ, ਬਿਲਕੁਲ ਜਿਵੇਂ ਯਹੋਵਾਹ ਨੇ ਆਖਿਆ ਸੀ।"
22 Mas os mágicos do Egito, fizeram outro tanto com seus encantamentos; o coração do faraó permaneceu endurecido e, como o Senhor havia predito, ele não ouviu Moisés e Aarão.
23 ਉਹ, ਜੋ ਮੂਸਾ ਤੇ ਹਾਰੂਨ ਨੇ ਕੀਤਾ ਸੀ ਤੋਂ ਪਰੇਸ਼ਾਨ ਨਾ ਹੋਇਆ ਅਤੇ ਆਪਣੀ ਪਿੱਠ ਮੋੜਕੇ ਆਪਣੇ ਘਰ ਅੰਦਰ ਚੱਲਾ ਗਿਆ।"
23 Voltou e entrou em sua casa sem mais se cuidar do acontecido.
24 ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਇਸ ਲਈ ਉਨ੍ਹਾਂ ਨੇ ਨਦੀ ਦੇ ਆਲੇ-ਦੁਆਲੇ ਪਾਣੀ ਪੀਣ ਲਈ ਖੂਹ ਪੁੱਟੇ।"
24 Todos os egípcios cavaram o solo nas proximidades do Nilo procurando água potável, porque não se podia beber a água do rio.
25 ਡੱਡੂ ਯਹੋਵਾਹ ਨੇ ਨੀਲ ਨਦੀ ਨੂੰ ਬਦਲਿਆਂ ਸੱਤ ਦਿਨ ਬੀਤ ਗਏ।"
25 Sete dias se passaram depois que o Senhor feriu o Nilo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 7, comparar traduções ou montar um estudo — tudo direto pelo WhatsApp.