Êxodo 9

Punjabi Bible (GL_PUNJABI) vs NVI

Sair da comparação
NVI Nova Versão Internacional
1 ਪਸ਼ੂਆਂ ਦੀਆਂ ਬਿਮਾਰੀਆਂ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਉਹ ਫ਼ਿਰਊਨ ਕੋਲ ਜਾਵੇ ਤਾਂ ਆਖੇ: “ਇਬਰਾਨੀ ਲੋਕਾਂ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।’"
1 Depois o Senhor disse a Moisés: "Vá ao faraó e diga-lhe que assim diz o Senhor, o Deus dos hebreus: Deixe o meu povo ir para que me preste culto.
2 ਜੇ ਤੂੰ ਉਨ੍ਹਾਂ ਨੂੰ ਰੋਕੀ ਰੱਖੇਂਗਾ ਅਤੇ ਜਾਣ ਨਹੀਂ ਦੇਵੇਂਗਾ,"
2 Se você ainda não quiser deixá-lo ir e continuar a impedi-lo,
3 ਤਾਂ ਯਹੋਵਾਹ ਆਪਣੀ ਸ਼ਕਤੀ ਖੇਤਾਂ ਵਿੱਚਲੇ ਤੁਹਾਡੇ ਪਸ਼ੂਆਂ ਦੇ ਖਿਲਾਫ਼ ਵਰਤੇਗਾ। ਯਹੋਵਾਹ ਤੁਹਾਡੇ ਘੋੜਿਆਂ, ਖੋਤਿਆਂ, ਊਠਾਂ, ਪਸ਼ੂਆਂ ਅਤੇ ਭੇਡਾਂ ਵਿੱਚ ਭਿਆਨਕ ਬਿਮਾਰੀ ਫ਼ੈਲਾ ਦੇਵੇਗਾ।"
3 saiba que a mão do Senhor trará uma praga terrível sobre os rebanhos do faraó que estão nos campos: os cavalos, os jumentos, os camelos, os bois e as ovelhas.
4 ਯਹੋਵਾਹ ਇਸਰਾਏਲ ਦੇ ਜਾਨਵਰਾਂ ਨਾਲ ਮਿਸਰ ਦੇ ਜਾਨਵਰਾਂ ਨਾਲੋਂ ਵੱਖਰਾ ਸਲੂਕ ਕਰੇਗਾ। ਇਸਰਾਏਲ ਦੇ ਲੋਕਾਂ ਦਾ ਕੋਈ ਵੀ ਜਾਨਵਰ ਨਹੀਂ ਮਰੇਗਾ।"
4 Mas o Senhor fará distinção entre os rebanhos de Israel e os do Egito. Nenhum animal dos israelitas morrerá".
5 ਯਹੋਵਾਹ ਨੇ ਅਜਿਹਾ ਵਾਪਰਨ ਲਈ ਸਮਾਂ ਨਿਸ਼ਚਿੰਤ ਕਰ ਦਿੱਤਾ ਹੈ। ਕਲ ਨੂੰ ਇਸ ਦੇਸ਼ ਵਿੱਚ ਯਹੋਵਾਹ ਦੀ ਰਜ਼ਾ ਕਾਰਣ ਅਜਿਹਾ ਹੀ ਵਾਪਰੇਗਾ।”"
5 O Senhor estabeleceu um prazo: "Amanhã o Senhor fará o que prometeu nesta terra".
6 ਅਗਲੀ ਸਵੇਰ, ਮਿਸਰ ਦੇ ਸਾਰੇ ਪਾਲਤੂ ਪਸ਼ੂ ਮਰ ਗਏ। ਪਰ ਇਸਰਾਏਲ ਦੇ ਲੋਕਾਂ ਦਾ ਕੋਈ ਵੀ ਪਸ਼ੂ ਨਹੀਂ ਮਰਿਆ।"
6 No dia seguinte o Senhor o fez. Todos os rebanhos dos egípcios morreram, mas nenhum rebanho dos israelitas morreu.
7 ਫ਼ਿਰਊਨ ਨੇ ਲੋਕਾਂ ਨੂੰ ਦੇਖਣ ਲਈ ਭੇਜਿਆ ਕਿ ਕੀ ਇਸਰਾਏਲੀਆਂ ਦਾ ਕੋਈ ਪਸ਼ੂ ਮਰਿਆ ਅਤੇ ਉਸ ਨੇ ਸੁਣਿਆ ਕਿ ਇਸਰਾਏਲੀਆਂ ਦਾ ਇੱਕ ਵੀ ਪਸ਼ੂ ਨਹੀਂ ਮਰਿਆ ਸੀ। ਪਰ ਫ਼ਿਰਊਨ ਜ਼ਿੱਦੀ ਹੀ ਰਿਹਾ। ਅਤੇ ਉਸ ਨੇ ਲੋਕਾਂ ਨੂੰ ਜਾਣ ਨਹੀਂ ਦਿੱਤਾ।"
7 O faraó mandou verificar e constatou que nenhum animal dos israelitas havia morrido. Mesmo assim, seu coração continuou obstinado e não deixou o povo ir.
8 ਫ਼ੋੜੇ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਕਿਸੇ ਚੁਲ੍ਹੇ ਵਿੱਚੋਂ ਰਾਖ ਲੈ ਕੇ ਆਪਣੇ ਹੱਥਾਂ ਵਿੱਚ ਭਰੋ। ਮੂਸਾ ਨੇ, ਫ਼ਿਰਊਨ ਦੇ ਸਾਹਮਣੇ ਉਹ ਰਾਖ ਹਵਾ ਵਿੱਚ ਸੁੱਟੀ।"
8 Disse mais o Senhor a Moisés e a Arão: "Tirem um punhado de cinza de uma fornalha, e Moisés a espalhará no ar, diante do faraó.
9 ਇਹ ਅਜਿਹੀ ਰਾਖ ਬਣ ਜਾਵੇਗੀ ਜਿਹੜੀ ਮਿਸਰ ਦੀ ਸਾਰੀ ਧਰਤੀ ਤੇ ਫ਼ੈਲ ਜਾਵੇਗੀ। ਜਦੋਂ ਵੀ ਰਾਖ ਮਿਸਰ ਦੇ ਕਿਸੇ ਬੰਦੇ ਜਾਂ ਜਾਨਵਰ ਨੂੰ ਛੂਹੇਗੀ, ਚਮੜੀ ਉੱਤੇ ਫ਼ੋੜੇ ਨਿਕਲ ਆਉਣਗੇ।”"
9 Ela se tornará como um pó fino sobre toda a terra do Egito, e feridas purulentas surgirão nos homens e nos animais em todo o Egito".
10 ਤਾਂ ਮੂਸਾ ਤੇ ਹਾਰੂਨ ਨੇ ਭੱਠੀ ਵਿੱਚੋਂ ਰਾਖ ਲਈ। ਫ਼ੇਰ ਉਹ ਜਾਕੇ ਫ਼ਿਰਊਨ ਦੇ ਸਾਹਮਣੇ ਖਲੋ ਗਏ। ਉਨ੍ਹਾਂ ਨੇ ਰਾਖ ਹਵਾ ਵਿੱਚ ਉਡਾ ਦਿੱਤੀ, ਅਤੇ ਲੋਕਾਂ ਅਤੇ ਪਸ਼ੂਆਂ ਉੱਤੇ ਫ਼ੋੜੇ ਨਿਕਲਣੇ ਸ਼ੁਰੂ ਹੋ ਗਏ।"
10 Eles tiraram cinza duma fornalha e se puseram diante do faraó. Moisés a espalhou pelo ar, e feridas purulentas começaram a estourar nos homens e nos animais.
11 ਜਾਦੂਗਰ ਮੂਸਾ ਨੂੰ ਅਜਿਹਾ ਕਰਨ ਤੋਂ ਨਹੀਂ ਰੋਕ ਸੱਕੇ, ਜਾਦੂਗਰਾਂ ਦੇ ਵੀ ਫ਼ੋੜੇ ਨਿਕਲ ਆਏ। ਇਹ ਮਿਸਰ ਵਿੱਚ ਹਰ ਥਾਂ ਵਾਪਰਿਆ।"
11 Nem os magos podiam manter-se diante de Moisés, porque ficaram cobertos de feridas, como os demais egípcios.
12 ਪਰ ਯਹੋਵਾਹ ਨੇ ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ। ਅਜਿਹਾ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।"
12 Mas o Senhor endureceu o coração do faraó, e ele se recusou a atender Moisés e Arão, conforme o Senhor tinha dito a Moisés.
13 ਗੜ੍ਹੇ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।"
13 Disse o Senhor a Moisés: "Levante-se logo cedo, apresente-se ao faraó e diga-lhe que assim diz o Senhor, o Deus dos hebreus: Deixe o meu povo ir para que me preste culto.
14 ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਮੈਂ ਆਪਣੀ ਸਾਰੀ ਸ਼ਕਤੀ ਤੇਰੇ, ਤੇਰੇ ਅਧਿਕਾਰੀਆਂ ਅਤੇ ਤੇਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਤੁਹਾਨੂੰ ਪਤਾ ਚੱਲੇਗਾ ਕਿ ਦੁਨੀਆਂ ਵਿੱਚ ਮੇਰੇ ਵਰਗਾ ਕੋਈ ਦੇਵਤਾ ਨਹੀਂ ਹੈ।"
14 Caso contrário, mandarei desta vez todas as minhas pragas contra você, contra os seus conselheiros e contra o seu povo, para que você saiba que em toda a terra não há ninguém como eu.
15 ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ।"
15 Porque eu já poderia ter estendido a mão, ferindo você e o seu povo com uma praga que teria eliminado você da terra.
16 ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।"
16 Mas eu o mantive de pé exatamente com este propósito: mostrar-lhe o meu poder e fazer que o meu nome seja proclamado em toda a terra.
17 ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ।"
17 Contudo você ainda insiste em colocar-se contra o meu povo e não o deixa ir.
18 ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ।"
18 Amanhã, a esta hora, enviarei a pior tempestade de granizo que já caiu sobre o Egito, desde o dia da sua fundação até hoje.
19 ਹੁਣ ਤੈਨੂੰ ਚਾਹੀਦਾ ਹੈ ਕਿ ਤੂੰ ਆਪਣੇ ਜਾਨਵਰਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਰੱਖੇਂ। ਤੂੰ ਆਪਣੀ ਹਰ ਸ਼ੈਅ ਨੂੰ ਜਿਹੜੀ ਹੁਣ ਖੇਤਾਂ ਵਿੱਚ ਹੈ, ਕਿਸੇ ਸੁਰੱਖਿਅਤ ਥਾਂ ਰੱਖੀਂ। ਕਿਉਂਕਿ ਜਿਹੜਾ ਵੀ ਬੰਦਾ ਜਾਂ ਜਾਨਵਰ ਖੇਤਾਂ ਵਿੱਚ ਹੋਵੇਗਾ, ਮਾਰਿਆ ਜਾਵੇਗਾ। ਗੜ੍ਹੇ ਹਰ ਉਸ ਚੀਜ਼ ਉੱਤੇ ਵਰ੍ਹਣਗੇ ਜਿਹੜੀ ਤੁਹਾਡੇ ਘਰਾਂ ਵਿੱਚ ਜਮ੍ਹਾ ਨਹੀਂ ਕੀਤੀ ਗਈ।’”"
19 Agora, mande recolher os seus rebanhos e tudo o que você tem nos campos. Todos os homens e animais que estiverem nos campos, que não tiverem sido abrigados, serão atingidos pelo granizo e morrerão".
20 ਫ਼ਿਰਊਨ ਦੇ ਕੁਝ ਅਧਿਕਾਰੀਆਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦਿੱਤਾ। ਉਨ੍ਹਾਂ ਆਦਮੀਆਂ ਨੇ ਕਾਹਲੀ ਨਾਲ ਆਪਣੇ ਸਾਰੇ ਜਾਨਵਰਾਂ ਅਤੇ ਗੁਲਾਮਾਂ ਨੂੰ ਘਰਾਂ ਅੰਦਰ ਲੈ ਆਂਦਾ।"
20 Os conselheiros do faraó que temiam a palavra do Senhor apressaram-se em recolher aos abrigos os seus rebanhos e os seus escravos.
21 ਪਰ ਬਾਕੀ ਲੋਕ ਜਿਨ੍ਹਾਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਾ ਦਿੱਤਾ ਆਪਣੇ ਸਾਰੇ ਜਾਨਵਰ ਅਤੇ ਗੁਲਾਮਾਂ ਨੂੰ, ਖੇਤਾਂ ਵਿੱਚ ਛੱਡ ਗਏ।"
21 Mas os que não se importaram com a palavra do Senhor deixaram os seus escravos e os seus rebanhos no campo.
22 ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੀਆਂ ਬਾਹਾਂ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਰ ਥਾਂ ਗੜ੍ਹੇਮਾਰ ਹੋਣੀ ਸ਼ੁਰੂ ਹੋ ਜਾਵੇਗੀ। ਗੜ੍ਹੇ ਮਿਸਰ ਦੇ ਖੇਤਾਂ ਵਿੱਚ ਸਾਰੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਉੱਤੇ ਵਰ੍ਹਣਗੇ।”"
22 Então o Senhor disse a Moisés: "Estenda a mão para o céu, e cairá granizo sobre toda a terra do Egito: sobre homens, sobre animais e sobre toda a vegetação do Egito".
23 ਤਾਂ ਮੂਸਾ ਨੇ ਆਪਣੀ ਸੋਟੀ ਹਵਾ ਵਿੱਚ ਹਿਲਾਈ ਅਤੇ ਯਹੋਵਾਹ ਨੇ ਧਰਤੀ ਉੱਤੇ ਗਰਜ, ਚਮਕ ਅਤੇ ਗੜ੍ਹੇ ਵਰ੍ਹਾ ਦਿੱਤੇ। ਗੜ੍ਹੇ ਸਾਰੇ ਮਿਸਰ ਉੱਤੇ ਵਰ੍ਹੇ।"
23 Quando Moisés estendeu a vara para o céu, o Senhor fez vir trovões e granizo, e raios caíam sobre a terra. Assim o Senhor fez chover granizo sobre a terra do Egito.
24 ਗੜ੍ਹੇ ਵਰ੍ਹ ਰਹੇ ਸਨ ਅਤੇ ਇਸੇ ਦੌਰਾਨ ਬਿਜਲੀ ਲਿਸ਼ਕ ਰਹੀ ਸੀ। ਜਦੋਂ ਦਾ ਮਿਸਰ ਇੱਕ ਕੌਮ ਬਣਿਆ ਸੀ, ਇਹ ਸਭ ਤੋਂ ਭਿਆਨਕ ਗੜ੍ਹੇਮਾਰ ਸੀ।"
24 Caiu granizo, e raios cortavam o céu em todas as direções. Nunca houve uma tempestade de granizo como aquela em todo o Egito, desde que este se tornou uma nação.
25 ਤੂਫ਼ਾਨ ਨੇ ਮਿਸਰ ਦੇ ਖੇਤਾਂ ਦੀ ਹਰ ਸ਼ੈਅ ਤਬਾਹ ਕਰ ਦਿੱਤੀ। ਗੜਿਆਂ ਨੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਨੂੰ ਤਬਾਹ ਕਰ ਦਿੱਤਾ। ਗੜਿਆਂ ਨੇ ਖੇਤਾਂ ਦੇ ਸਾਰੇ ਰੁੱਖ ਵੀ ਝੰਬ ਦਿੱਤੇ।"
25 Em todo o Egito o granizo atingiu tudo o que havia nos campos, tanto homens como animais; destruiu toda a vegetação, além de quebrar todas as árvores.
26 ਸਿਰਫ਼ ਇੱਕ ਥਾਂ ਜਿੱਥੇ ਗੜ੍ਹੇਮਾਰ ਨਹੀਂ ਹੋਈ ਉਹ ਗੋਸ਼ਨ ਦੀ ਧਰਤੀ ਸੀ ਜਿੱਥੇ ਇਸਰਾਏਲ ਦੇ ਲੋਕ ਰਹਿੰਦੇ ਸਨ।"
26 Somente na terra de Gósen, onde estavam os israelitas, não caiu granizo.
27 ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਵਾਰੀ ਮੈਂ ਪਾਪ ਕੀਤਾ ਹੈ। ਯਹੋਵਾਹ ਠੀਕ ਹੈ, ਅਤੇ ਮੈਂ ਤੇ ਮੇਰੇ ਲੋਕ ਗਲਤ ਹਨ।"
27 Então o faraó mandou chamar Moisés e Arão e disse-lhes: "Desta vez eu pequei. O Senhor é justo; eu e o meu povo é que somos culpados.
28 ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”"
28 Orem ao Senhor! Os trovões de Deus e o granizo já são demais. Eu os deixarei ir; não precisam mais ficar aqui".
29 ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੇਰੇ ਸ਼ਹਿਰ ਛੱਡਣ ਤੋਂ ਬਾਦ, ਮੈਂ ਯਹੋਵਾਹ ਅੱਗੇ ਆਪਣੀਆਂ ਬਾਹਾਂ ਪ੍ਰਾਰਥਨਾ ਵਿੱਚ ਉੱਠਾਵਾਂਗਾ। ਤੁਰੰਤ ਹੀ ਗਰਜਨਾ ਅਤੇ ਗੜ੍ਹੇ ਰੁਕ ਜਾਣਗੇ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਧਰਤੀ ਯਹੋਵਾਹ ਦੀ ਹੈ।"
29 Moisés respondeu: "Assim que eu tiver saído da cidade, erguerei as mãos em oração ao Senhor. Os trovões cessarão e não cairá mais granizo, para que saibas que a terra pertence ao Senhor.
30 ਪਰ ਮੈਂ ਜਾਣਦਾ ਹਾਂ ਕਿ ਤੂੰ ਅਤੇ ਤੇਰੇ ਅਧਿਕਾਰੀ ਅਜੇ ਤੱਕ ਅਸਲ ਵਿੱਚ ਯਹੋਵਾਹ ਤੋਂ ਡਰਦੇ ਤੇ ਉਸਦਾ ਆਦਰ ਨਹੀਂ ਕਰਦੇ।”"
30 Mas eu bem sei que tu e os teus conselheiros ainda não sabem o que é tremer diante do Senhor Deus! "
31 ਸਣ ਦੇ ਬੀਜ ਪੁੰਗਰ ਚੁੱਕੇ ਸਨ। ਅਤੇ ਜੌ ਪਹਿਲਾਂ ਹੀ ਪਲਰ ਰਹੇ ਸਨ। ਇਸ ਲਈ ਇਹ ਪੌਦੇ ਤਬਾਹ ਹੋ ਗਏ।"
31 ( O linho e a cevada foram destruídos, pois a cevada já havia amadurecido e o linho estava em flor.
32 ਪਰ ਕਣਕ ਦੂਜਿਆਂ ਅਨਾਜਾਂ ਤੋਂ ਪਛੇਤੀ ਪਕਦੀ ਹੈ ਇਸ ਲਈ ਉਸ ਦੇ ਪੌਦੇ ਤਬਾਹ ਨਹੀਂ ਹੋਏ।"
32 Todavia, o trigo e o centeio nada sofreram, pois só amadurecem mais tarde. )
33 ਮੂਸਾ ਫ਼ਿਰਊਨ ਨੂੰ ਛੱਡ ਕੇ ਸ਼ਹਿਰ ਦੇ ਬਾਹਰ ਚੱਲਾ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਵਿੱਚ ਹੱਥ ਚੁੱਕੇ। ਅਤੇ ਗਰਜ ਅਤੇ ਗੜ੍ਹੇਮਾਰ ਰੁਕ ਗਈ ਅਤੇ ਫ਼ੇਰ ਬਾਰਿਸ਼ ਵੀ ਹਟ ਗਈ।"
33 Assim Moisés deixou o faraó, saiu da cidade, e ergueu as mãos ao Senhor. Os trovões e o granizo cessaram, e a chuva parou.
34 ਜਦੋਂ ਫ਼ਿਰਊਨ ਨੇ ਦੇਖਿਆ ਕਿ ਮੀਂਹ, ਗੜ੍ਹੇਮਾਰ ਅਤੇ ਗਰਜ ਰੁਕ ਗਈ ਹੈ, ਉਸ ਨੇ ਫ਼ੇਰ ਗਲਤੀ ਕੀਤੀ। ਉਸ ਨੇ ਤੇ ਉਸ ਦੇ ਅਧਿਕਾਰੀਆਂ ਨੇ ਫ਼ੇਰ ਜ਼ਿਦ ਫ਼ੜ ਲਈ।"
34 Quando o faraó viu que a chuva, o granizo e os trovões haviam cessado, pecou novamente e obstinou-se em seu coração, ele e os seus conselheiros.
35 ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਅਜ਼ਾਦੀ ਨਾਲ ਜਾਣ ਨਹੀਂ ਦਿੱਤਾ। ਇਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਆਖਿਆ ਸੀ।"
35 O coração do faraó continuou endurecido, e ele não deixou que os israelitas saíssem, como o Senhor tinha dito por meio de Moisés.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Êxodo 9, comparar traduções ou montar um estudo — tudo direto pelo WhatsApp.