Ezequiel 10
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 The Glory of the Lord Leaves the Temple ਫ਼ੇਰ ਮੈਂ ਕਰੂਬੀ ਦੇ ਫ਼ਰਿਸਤਿਆਂ ਦੇ ਸਿਰਾਂ ਉੱਪਰ ਮੂਧੇ ਭਾਂਡੇ ਵੱਲ ਦੇਖਿਆ। ਭਾਂਡਾ ਨੀਲਮ ਵਾਂਗ ਸਾਫ਼ ਨੀਲਾ ਦਿਖਾਈ ਦਿੰਦਾ ਸੀ। ਅਤੇ ਓੱਥੇ ਇੱਕ ਚੀਜ਼ ਸੀ ਜਿਹੜੀ ਭਾਂਡੇ ਉੱਤੇ ਤਖਤ ਵਰਗੀ ਜਾਪਦੀ ਸੀ।"
1 Olhei para a cobertura curva que estava sobre as cabeças dos animais com asas , e acima delas havia uma coisa que parecia um trono feito de safira .
2 ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, “ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿੱਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁੱਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।” ਬੰਦਾ ਮੇਰੇ ਕੋਲੋਂ ਗੁਜ਼ਰਿਆ।"
2 E o Senhor disse ao homem que usava a roupa de linho: — Passe pelo meio das rodas que ficam debaixo dos animais com asas e encha as mãos com brasas. Depois, espalhe as brasas sobre a cidade. Eu vi que o homem foi.
3 ਕਰੂਬੀ ਫ਼ਰਿਸ਼ਤੇ ਮੰਦਰ ਦੇ ਦੱਖਣ ਵਾਲੇ ਪਾਸੇ ਖਲੋਤੇ ਸਨ ਜਦੋਂ ਉਹ ਬੰਦਾ ਉਨ੍ਹਾਂ ਵੱਲ ਚਲਕੇ ਗਿਆ। ਬੱਦਲ ਨੇ ਅੰਦਰਲੇ ਵਿਹੜੇ ਨੂੰ ਭਰ ਦਿੱਤਾ।"
3 Quando ele entrou, os animais com asas estavam ao sul do Templo, e uma nuvem encheu o pátio de dentro.
4 ਫ਼ੇਰ ਮੰਦਰ ਦੇ ਫ਼ਾਟਕ ਦੀ ਸਰਦਲ ਨੇੜਿਓ ਕਰੂਬੀ ਦੇ ਫ਼ਰਿਸ਼ਤਿਆਂ ਵਿੱਚੋਂ ਯਹੋਵਾਹ ਦਾ ਪਰਤਾਪ ਉੱਠਿਆ। ਫ਼ੇਰ ਮੰਦਰ ਬੱਦਲ ਨਾਲ ਭਰ ਗਿਆ। ਅਤੇ ਯਹੋਵਾਹ ਦੇ ਪਰਤਾਪ ਚੋ ਤੇਜ਼ ਰੋਸ਼ਨੀ ਪੂਰੇ ਵਿਹੜੇ ਵਿੱਚ ਫ਼ੈਲ ਗਈ।"
4 A glória do Senhor saiu de cima dos animais e foi para a entrada do Templo. Então a nuvem encheu o Templo, e o pátio ficou brilhando com a glória do Senhor .
5 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸੱਕਦਾ ਸੀ। ਆਵਾਜ਼ ਬਹੁਤ ਉੱਚੀ ਸੀ-ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।"
5 O barulho das asas dos animais era ouvido até no pátio de fora e parecia a voz do Deus Todo-Poderoso.
6 ਪਰਮੇਸ਼ੁਰ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਇੱਕ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ ਕਿ ਉਹ ਕਰੂਬੀ ਫ਼ਰਿਸ਼ਤਿਆਂ ਵਿੱਚਕਾਰ ਪਹੀਆਂ ਦੀ ਵਿੱਚਕਾਰਲੀ ਥਾਂ ਤੇ ਜਾਵੇ ਅਤੇ ਕੁਝ ਗਰਮ ਕੋਲੇ ਲੈ ਆਵੇ। ਇਸ ਲਈ ਉਹ ਗਿਆ ਅਤੇ ਪਹੀਏ ਨੇੜੇ ਖਲੋ ਗਿਆ।"
6 O Senhor mandou que o homem que usava a roupa de linho tirasse fogo do meio das rodas que estavam debaixo dos animais. O homem entrou e ficou ao lado de uma das rodas.
7 ਕਰੂਬੀ ਫਰਿਸ਼ਤਿਆਂ ਵਿੱਚੋਂ ਇੱਕ ਨੇ ਆਪਣਾ ਹੱਥ ਵੱਧਾਇਆ ਅਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰ ਵਾਲੀ ਥਾਂ ਤੋਂ ਕੁਝ ਮਘਦੇ ਕੋਲੇ ਚੁੱਕ ਲੇ। ਉਸ ਨੇ ਉਹ ਕੋਲੇ ਉਸ ਆਦਮੀ ਦੇ ਹੱਥਾਂ ਉੱਤੇ ਧਰ ਦਿੱਤੇ। ਅਤੇ ਆਦਮੀ ਚੱਲਾ ਗਿਆ।"
7 Um dos animais estendeu a mão para o fogo que estava entre eles, pegou algumas brasas e pôs nas mãos do homem. E ele saiu levando as brasas.
8 ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਵਰਗੀ ਕੋਈ ਚੀਜ਼ ਸੀ।"
8 Vi que cada animal tinha debaixo das asas uma coisa parecida com mão de gente.
9 ਮੈਂ ਧਿਆਨ ਦਿੱਤਾ ਕਿ ਓੱਥੇ ਚਾਰ ਪਹੀਏ ਸਨ। ਹਰੇਕ ਕਰੂਬੀ ਫ਼ਰਿਸ਼ਤੇ ਨੇੜੇ ਇੱਕ ਪਹੀਆ ਸੀ। ਅਤੇ ਪਹੀਏ ਸਾਫ਼ ਪੀਲੇ ਜਵਾਹਰ ਵਰਗੇ ਜਾਪਦੇ ਸਨ।"
9 Também vi que ao lado de cada animal havia uma roda, e as rodas brilhavam como pedras preciosas.
10 ਚਾਰ ਪਹੀਏ ਸਨ ਅਤੇ ਉਹ ਸਾਰੇ ਹੀ ਇੱਕੋ ਜਿਹੇ ਜਾਪਦੇ ਸਨ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਪਹੀਆ ਹੋਵੇ।"
10 Todas eram iguais, e, por dentro, cada uma tinha outra roda, atravessada.
11 ਜਦੋਂ ਉਹ ਹਿਲਦੇ ਸਨ ਤਾਂ ਕਿਸੇ ਵੀ ਦਿਸ਼ਾ ਵੱਲ ਜਾ ਸੱਕਦੇ ਸਨ। ਪਰ ਕਰੂਬੀ ਫ਼ਰਿਸ਼ਤੇ ਹਿਲਣ ਵੇਲੇ ਮੁੜਦੇ ਨਹੀਂ ਸਨ। ਉਹ ਉਸੇ ਦਿਸ਼ਾ ਵੱਲ ਜਾਂਦੇ ਸਨ ਜਿਧਰ ਸਿਰ ਦੇਖ ਰਿਹਾ ਹੁੰਦਾ। ਜਦੋਂ ਉਹ ਹਿਲਦੇ ਸਨ ਤਾਂ ਮੁੜਦੇ ਨਹੀਂ ਸਨ।"
11 Quando os animais andavam, as rodas iam em qualquer direção, sem virar. Todos eles iam juntos na direção que queriam, sem terem de virar.
12 ਉਨ੍ਹਾਂ ਦੇ ਸਰੀਰਾਂ ਉੱਤੇ ਹਰ ਪਾਸੇ ਅੱਖਾਂ ਲੱਗੀਆਂ ਹੋਈਆਂ ਸਨ। ਉਨ੍ਹਾਂ ਦੀਆਂ ਪਿੱਠਾ ਉੱਤੇ ਉਨ੍ਹਾਂ ਦੀਆਂ ਬਾਹਾਂ ਉੱਤੇ, ਉਨ੍ਹਾਂ ਦੇ ਖੰਭਾਂ ਉੱਤੇ ਅਤੇ ਉਨ੍ਹਾਂ ਦੇ ਪਹੀਆਂ ਉੱਤੇ ਅੱਖਾਂ ਸਨ। ਹਾਂ ਸਾਰੇ ਚਹੁਂਆਂ ਪਹੀਆਂ ਉੱਤੇ ਅੱਖਾਂ ਸਨ।"
12 Os corpos dos animais, as costas, as mãos, as asas e as rodas estavam cheios de olhos.
13 ਇਹ ਪਹੀਏ ਉਂਝ ਸਨ ਜਿਵੇਂ ਮੈਂ ਆਖਿਆ ਸੁਣਿਆ ਸੀ, “ਪਹੀਆਂ ਦੇ ਵਿੱਚਕਾਰਲੀ ਥਾਂ।”"
13 Essas rodas eram as mesmas que eu tinha visto na minha primeira visão.
14 ਹਰੇਕ ਕਰੂਬੀ ਫ਼ਰਿਸ਼ਤੇ ਦੇ ਚਾਰ ਮੂੰਹ ਸਨ। ਇੱਕ ਮੂੰਹ ਕਰੂਬੀ ਦਾ ਮੂੰਹ ਸੀ। ਦੂਸਰਾ ਮੂੰਹ ਆਦਮੀ ਦਾ ਮੂੰਹ ਸੀ। ਤੀਸਰਾ ਮੂੰਹ ਸ਼ੇਰ ਦਾ ਮੂੰਹ ਸੀ। ਅਤੇ ਚੌਬਾ ਚਿਹਰਾ ਬਾਜ਼ ਦਾ ਚਿਹਰਾ ਸੀ। ਫ਼ੇਰ ਮੈਨੂੰ ਕਿਬਾਰ ਨਹਿਰ ਵਿਖੇ ਦੇਖੇ ਜਾਨਵਰਾਂ ਦਾ ਚੇਤਾ ਆਇਆ। ਫ਼ੇਰ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉੱਪਰ ਉੱਠੇ।"
14 Cada animal tinha quatro caras. A primeira cara era de boi, a segunda era de gente, a terceira era de leão, e a quarta era de águia.
15 ਅਤੇ ਉਨ੍ਹਾਂ ਦੇ ਨਾਲ ਹੀ ਪਹੀਏ ਵੀ ਉੱਠ ਗਏ। ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਚੁੱਕੇ ਅਤੇ ਹਵਾ ਵਿੱਚ ਉੱਡ ਗਏ, ਕੋਈ ਪਹੀਏ ਵੀ ਮੁੜੇ ਨਹੀਂ।"
15 Eram os mesmos animais que eu tinha visto na beira do rio Quebar. Eles subiam da terra,
16 ਜੇ ਕਰੂਬੀ ਫ਼ਰਿਸ਼ਤੇ ਹਵਾ ਵਿੱਚ ਉਡਦੇ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਹੀ ਗਏ। ਜੇ ਕਰੂਬੀ ਫ਼ਰਿਸ਼ਤੇ ਸਬਿਰ ਹੋਕੇ ਖਲੋਂਦੇ ਸਨ ਤਾਂ ਇਸੇ ਤਰ੍ਹਾਂ ਹੀ ਪਹੀਏ ਵੀ ਕਰਦੇ ਸਨ। ਕਿਉਂ ਕਿ ਜਾਨਵਰ ਦੀ ਹਵਾ ਉਨ੍ਹਾਂ ਵਿੱਚ ਸੀ।"
16 e, quando andavam, as rodas rodavam com eles. Quando os animais abriam as asas e voavam, as rodas também iam com eles.
17 ਫ਼ੇਰ ਯਹੋਵਾਹ ਦਾ ਪਰਤਾਪ ਮੰਦਰ ਦੀ ਸਰਦਲ ਤੋਂ ਉੱਠੀ, ਕਰੂਬੀ ਫ਼ਰਿਸ਼ਤਿਆਂ ਦੇ ਉੱਪਰ ਚਲੀ ਗਈ ਅਤੇ ਉੱਥੇ ਰੁਕ ਗਈ।"
17 Quando os animais paravam, as rodas paravam; e, quando os animais voavam, as rodas iam com eles, pois eram controladas por eles.
18 ਫ਼ੇਰ ਕਰੂਬੀ ਫ਼ਰਿਸ਼ਤਿਆਂ ਨੇ ਆਪਣੇ ਖੰਭ ਖੋਲ੍ਹੇ ਅਤੇ ਹਵਾ ਵਿੱਚ ਉੱਡ ਗਏ। ਮੈਂ ਉਨ੍ਹਾਂ ਨੂੰ ਮੰਦਰ ਛੱਡ ਕੇ ਜਾਂਦਿਆ ਦੇਖਿਆ। ਪਹੀਏ ਵੀ ਉਨ੍ਹਾਂ ਦੇ ਨਾਲ ਚੱਲੇ ਗਏ। ਫ਼ੇਰ ਉਹ ਯਹੋਵਾਹ ਦੇ ਮੰਦਰ ਦੇ ਪੂਰਬੀ ਫ਼ਾਟਕ ਕੋਲ ਰੁਕ ਗਏ। ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਉਨ੍ਹਾਂ ਦੇ ਉੱਪਰ ਹਵਾ ਵਿੱਚ ਸੀ।"
18 Então a glória do Senhor saiu da entrada do Templo e parou por cima dos animais.
19 ਫ਼ੇਰ ਮੈਨੂੰ ਕਿਬਾਰ ਨਹਿਰ ਦੇ ਕੰਢੇ ਦੇਖੇ ਯਹੋਵਾਹ ਦਾ ਪਰਤਾਪ ਹੇਠਲੇ ਜਾਨਵਰਾਂ ਦਾ ਦਰਸ਼ਨ ਯਾਦ ਆਇਆ। ਅਤੇ ਮੈਨੂੰ ਯਾਦ ਆਇਆ ਕਿ ਉਹ ਜਾਨਵਰ ਕਰੂਬੀ ਦੇ ਫ਼ਰਿਸ਼ਤੇ ਹੀ ਸਨ।"
19 Enquanto eu estava olhando, os animais abriram as asas e subiram da terra, e as rodas foram com eles. Aí pararam no portão leste do Templo, e a glória do Deus de Israel continuou acima deles.
20 ਮੇਰਾ ਭਾਵ ਹੈ ਹਰ ਜਾਨਵਰ ਦੇ ਚਾਰ ਚਿਹਰੇ ਸਨ, ਚਾਰ ਖੰਭ ਸਨ, ਅਤੇ ਕੁਝ ਅਜਿਹਾ ਉਨ੍ਹਾਂ ਨੇ ਖੰਭਾਂ ਹੇਠਾਂ ਆਦਮੀ ਦੀਆਂ ਬਾਹਾਂ ਵਰਗਾ ਦਿਖਾਈ ਦਿੰਦਾ ਸੀ।"
20 Reconheci que estes eram os mesmos animais que eu tinha visto debaixo do Deus de Israel, na beira do rio Quebar.
21 ਕਰੂਬੀ ਫ਼ਰਿਸ਼ਤਿਆਂ ਦੇ ਮੂੰਹ ਵੀ ਕਬਾਰ ਨਹਿਰ ਕੰਢੇ ਦੇਖੇ ਜਾਨਵਰਾਂ ਦੇ ਦਰਸ਼ਨ ਵਰਗੇ ਹੀ ਚਾਰ ਮੂੰਹ ਸਨ। ਅਤੇ ਉਹ ਸਾਰੇ ਹੀ ਉਸ ਦਿਸ਼ਾ ਵੱਲ ਸਿੱਧਾ ਦੇਖਦੇ ਸਨ ਜਿੱਧਰ ਉਹ ਜਾਂਦੇ ਸਨ।"
21 Cada um deles tinha quatro caras e quatro asas, e debaixo das asas de cada um havia uma coisa parecida com mão de gente.
22 — ausente —
22 As suas caras pareciam as mesmas caras que eu tinha visto na beira do rio Quebar. Cada animal andava direto para a frente.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 10, comparar traduções ou montar um estudo — tudo direto pelo WhatsApp.