Ezequiel 12

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 Ezekiel Leaves Like a Captive ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
1 Veio a mim a palavra do Senhor , dizendo:
2 “ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ। ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ।"
2 Filho do homem, tu habitas no meio da casa rebelde, que tem olhos para ver e não vê, tem ouvidos para ouvir e não ouve, porque é casa rebelde.
3 ਇਸ ਲਈ, ਆਦਮੀ ਦੇ ਪੁੱਤਰ, ਆਪਣਾ ਬੋਰੀ ਬਿਸਤਰਾ ਬੰਨ੍ਹ ਲੈ। ਇਸ ਤਰ੍ਹਾਂ ਦਰਸਾ ਜਿਵੇਂ ਤੂੰ ਕਿਸੇ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਅਜਿਹਾ ਕਰ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਸ਼ਾਇਦ ਉਹ ਤੈਨੂੰ ਦੇਖ ਲੈਣਗੇ-ਪਰ ਉਹ ਬਹੁਤ ਬਾਗ਼ੀ ਲੋਕ ਹਨ।"
3 Tu, pois, ó filho do homem, prepara a bagagem de exílio e de dia sai, à vista deles, para o exílio; e, do lugar onde estás, parte para outro lugar, à vista deles. Bem pode ser que o entendam, ainda que eles são casa rebelde.
4 “ਦਿਨ ਵੇਲੇ ਆਪਣਾ ਸਮਾਨ ਬਾਹਰ ਲੈ ਆਵੀਁ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਫ਼ੇਰ ਸ਼ਾਮ ਵੇਲੇ, ਇਸ ਤਰ੍ਹਾਂ ਦਰਸਾਈਁ ਜਿਵੇਂ ਤੂੰ ਕਿਸੇ ਬੰਦੀਵਾਨ ਵਾਂਗ ਦੂਰ ਦੇਸ ਨੂੰ ਜਾ ਰਿਹਾ ਹੋਵੇਂ।"
4 À vista deles, pois, traze para a rua, de dia, a tua bagagem de exílio; depois, à tarde, sairás, à vista deles, como quem vai para o exílio.
5 ਜਦੋਂ ਲੋਕ ਦੇਖ ਰਹੇ ਹੋਣ, ਕੰਧ ਵਿੱਚ ਪਾੜ ਲਾ ਲਵੀਂ। ਅਤੇ ਕੰਧ ਦੇ ਉਸ ਪਾੜ ਵਿੱਚੋਂ ਬਾਹਰ ਨਿਕਲੀਁ।"
5 Abre um buraco na parede, à vista deles, e sai por ali.
6 ਰਾਤ ਵੇਲੇ, ਆਪਣਾ ਬੈਲਾ ਮੋਢੇ ਉੱਤੇ ਚੁਕੀਂ ਅਤੇ ਚੱਲਾ ਜਾਵੀਂ। ਆਪਣਾ ਮੂੰਹ ਢੱਕ ਲਵੀਂ ਤਾਂ ਜੋ ਤੂੰ ਇਹ ਨਾ ਦੇਖ ਸੱਕੇਂ ਕਿ ਤੂੰ ਕਿਧਰ ਜਾ ਰਿਹਾ ਹੈਂ। ਇਹ ਗੱਲਾਂ ਤੂੰ ਜ਼ਰੂਰ ਕਰੀਂ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਕਿਉਂ? ਕਿਉਂ ਕਿ ਮੈਂ ਤੇਰੀ ਵਰਤੋਂ ਇਸਰਾਏਲ ਦੇ ਪਰਿਵਾਰ ਲਈ ਇੱਕ ਮਿਸਾਲ ਵਜੋਂ ਕਰ ਰਿਹਾ ਹਾਂ।”"
6 À vista deles, aos ombros a levarás; às escuras, a transportarás; cobre o rosto para que não vejas a terra; porque por sinal te pus à casa de Israel.
7 ਇਸ ਲਈ ਮੈਂ (ਇਸਰਾਏਲ ਨੇ) ਉਹੀ ਕੀਤਾ ਜਿਸਦਾ ਮੈਨੂੰ ਆਦੇਸ਼ ਦਿੱਤਾ ਗਿਆ ਸੀ। ਦਿਨ ਵੇਲੇ ਮੈਂ ਆਪਣੇ ਬੈਲੇ ਚੁੱਕੇ ਅਤੇ ਇਸ ਤਰ੍ਹਾਂ ਦਰਸਾਇਆ ਜਿਵੇਂ ਮੈਂ ਕਿਸੇ ਦੂਰ ਦੇਸ ਵੱਲ ਜਾ ਰਿਹਾ ਹੋਵਾਂ। ਉਸ ਸ਼ਾਮ ਨੂੰ ਮੈਂ ਆਪਣੇ ਹੱਥਾਂ ਨਾਲ ਕੰਧ ਵਿੱਚ ਪਾੜ ਲਾਇਆ। ਰਾਤ ਵੇਲੇ ਮੈਂ ਆਪਣਾ ਬੈਲਾ ਮੋਢੇ ਉੱਤੇ ਚੁੱਕਿਆ ਅਤੇ ਤੁਰ ਪਿਆ। ਅਜਿਹਾ ਮੈਂ ਇਸ ਤਰ੍ਹਾਂ ਕੀਤਾ ਤਾਂ ਜੋ ਸਾਰੇ ਲੋਕ ਮੈਨੂੰ ਦੇਖ ਸੱਕਣ।"
7 Como se me ordenou, assim eu fiz: de dia, levei para fora a minha bagagem de exílio; então, à tarde, com as mãos abri para mim um buraco na parede; às escuras, eu saí e, aos ombros, transportei a bagagem, à vista deles.
8 ਦੂਸਰੀ ਸਵੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਮੈਨੂੰ ਆਖਿਆ,"
8 Pela manhã, veio a mim a palavra do Senhor , dizendo:
9 “ਆਦਮੀ ਦੇ ਪੁੱਤਰ, ਕੀ ਤੈਨੂੰ ਇਸਰਾਏਲ ਦੇ ਉਨ੍ਹਾਂ ਬਾਗ਼ੀ ਬੰਦਿਆਂ ਨੇ ਇਹ ਪੁੱਛਿਆ ਸੀ ਕਿ ਤੂੰ ਕੀ ਕਰ ਰਿਹਾ ਹੈਂ?"
9 Filho do homem, não te perguntou a casa de Israel, aquela casa rebelde: Que fazes tu?
10 ਉਨ੍ਹਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦੇ ਪ੍ਰਭੂ ਨੇ ਇਹ ਗੱਲਾਂ ਆਖੀਆਂ ਸਨ। ਇਹ ਉਦਾਸ ਸੰਦੇਸ਼ ਯਰੂਸ਼ਲਮ ਦੇ ਆਗੂ ਅਤੇ ਉੱਥੇ ਰਹਿਣ ਵਾਲੇ ਇਸਰਾਏਲ ਦੇ ਸਾਰੇ ਲੋਕਾਂ ਬਾਰੇ ਹੈ।"
10 Dize-lhes: Assim diz o Senhor Deus: Esta sentença refere-se ao príncipe em Jerusalém e a toda a casa de Israel, que está no meio dela.
11 ਉਨ੍ਹਾਂ ਨੂੰ ਆਖੀਂ, ‘ਮੈਂ (ਹਿਜ਼ਕੀਏਲ) ਤੁਹਾਡੇ ਸਾਰੇ ਲੋਕਾਂ ਲਈ ਇੱਕ ਮਿਸਾਲ ਹਾਂ। ਇਹ ਜਿਹੜੀਆਂ ਗੱਲਾਂ ਮੈਂ ਕੀਤੀਆਂ ਨੇ ਤੁਹਾਡੇ ਨਾਲ ਸੱਚਮੁੱਚ ਵਾਪਰਨਗੀਆਂ।’ ਤੁਸੀਂ ਸੱਚਮੁੱਚ ਕਿਸੇ ਦੂਰ ਦੇਸ ਨੂੰ ਬੰਦੀਆਂ ਵਜੋਂ ਜਾਣ ਲਈ ਮਜ਼ਬੂਰ ਕੀਤੇ ਜਾਵੋਂਗੇ।"
11 Dize: Eu sou o vosso sinal. Como eu fiz, assim se lhes fará a eles; irão para o exílio, para o cativeiro.
12 ਅਤੇ ਤੁਹਾਡਾ ਆਗੂ ਕੰਧ ਵਿੱਚ ਪਾੜ ਲਾਵੇਗਾ ਅਤੇ ਰਾਤ ਵੇਲੇ ਚੋਰੀ ਛਿਪੇ ਨਿਕਲ ਜਾਵੇਗਾ। ਉਹ ਆਪਣਾ ਮੂੰਹ ਢੱਕ ਲਵੇਗਾ ਤਾਂ ਜੋ ਲੋਕ ਉਸ ਨੂੰ ਪਹਿਚਾਣ ਨਾ ਸੱਕਣ ਉਸਦੀਆਂ ਅੱਖਾਂ ਇਹ ਨਹੀਂ ਦੇਖ ਸੱਕਣਗੀਆਂ ਕਿ ਉਹ ਕਿੱਧਰ ਜਾ ਰਿਹਾ ਹੈ।"
12 O príncipe que está no meio deles levará aos ombros a bagagem e, às escuras, sairá; abrirá um buraco na parede para sair por ele; cobrirá o rosto para que seus olhos não vejam a terra.
13 ਮੈਂ ਉਸ ਉੱਪਰ ਆਪਣਾ ਜਾਲ ਫੈਲਾਵਾਂਗਾ। ਉਹ ਮੇਰੇ ਜਾਲ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ, ਚਾਲਡੀਨ ਲੋਕਾਂ ਦੀ ਧਰਤੀ ਉੱਤੇ ਲਿਆਵਾਂਗਾ। ਪਰ ਉਹ ਇਸ ਨੂੰ ਦੇਖ ਨਹੀਂ ਸੱਕੇਗਾ ਉਹ ਉੱਥੇ ਮਰ ਜਾਵੇਗਾ।"
13 Também estenderei a minha rede sobre ele, e será apanhado nas minhas malhas; levá-lo-ei a Babilônia, à terra dos caldeus, mas não a verá, ainda que venha a morrer ali.
14 ਮੈਂ ਰਾਜੇ ਦੇ ਲੋਕਾਂ ਨੂੰ ਇਸਰਾਏਲ ਦੇ ਆਲੇ-ਦੁਆਲੇ ਦੇ ਵਿਦੇਸਾਂ ਵਿੱਚ ਰਹਿਣ ਲਈ ਮਜ਼ਬੂਰ ਕਰ ਦਿਆਂਗਾ। ਅਤੇ ਮੈਂ ਉਸਦੀ ਫ਼ੌਜ ਨੂੰ ਹਰ ਦਿਸ਼ਾ ਵਿੱਚ ਖਿੰਡਾ ਦਿਆਂਗਾ ਅਤੇ ਦੁਸ਼ਮਣ ਦੇ ਸਿਪਾਹੀ ਉਸ ਨੂੰ ਭਜਾਉਣਗੇ।"
14 A todos os ventos espalharei todos os que, para o ajudarem, estão ao redor dele, e todas as suas tropas; desembainharei a espada após eles.
15 ਫ਼ੇਰ ਉਨ੍ਹਾਂ ਲੋਕਾਂ ਨੂੰ ਪਤਾ ਲਗੇਗਾ ਕਿ ਮੈਂ ਯਹੋਵਾਹ ਹਾਂ। ਉਹ ਇਹ ਜਾਣ ਲੈਣਗੇ ਜਦੋਂ ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿਡਾਉਂਦਾ। ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਨੂੰ ਹੋਰਨਾਂ ਦੇਸਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।"
15 Saberão que eu sou o Senhor , quando eu os dispersar entre as nações e os espalhar pelas terras.
16 “ਪਰ ਮੈਂ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੇਵਾਂਗਾ। ਉਹ ਬੀਮਾਰੀ, ਭੁੱਖ ਅਤੇ ਜੰਗ ਨਾਲ ਨਹੀਂ ਮਰਨਗੇ। ਮੈਂ ਉਨ੍ਹਾਂ ਲੋਕਾਂ ਨੂੰ ਜਿਉਂਦਾ ਛੱਡ ਦਿਆਂਗਾ ਤਾਂ ਜੋ ਉਹ ਹੋਰਨਾਂ ਲੋਕਾਂ ਨੂੰ ਆਪਣੀਆਂ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੱਸ ਸੱਕਣ ਜਿਹੜੀਆਂ ਉਨ੍ਹਾਂ ਨੇ ਮੇਰੇ ਵਿਰੁੱਧ ਕੀਤੀਆਂ ਸਨ। ਅਤੇ ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
16 Deles deixarei ficar alguns poucos, escapos da espada, da fome e da peste, para que publiquem todas as suas coisas abomináveis entre as nações para onde forem; e saberão que eu sou o Senhor .
17 Shake With Fear ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
17 Então, veio a mim a palavra do Senhor , dizendo:
18 “ਆਦਮੀ ਦੇ ਪੁੱਤਰ, ਤੈਨੂੰ ਅਵੱਸ਼ ਹੀ ਇਸ ਤਰ੍ਹਾਂ ਦਰਸਾਉਣਾ ਚਾਹੀਦਾ ਹੈ ਜਿਵੇਂ ਤੂੰ ਬਹੁਤ ਭੈਭੀਤ ਹੋਵੇਂ। ਤੈਨੂੰ ਭੋਜਨ ਕਰਦੇ ਸਮੇਂ ਕੰਬਣਾ ਚਾਹੀਦਾ ਹੈ। ਤੈਨੂੰ ਪਾਣੀ ਪੀਣ ਵੇਲੇ ਫ਼ਿਕਰਮੰਦ ਅਤੇ ਡਰਿਆ ਹੋਇਆ ਦਿਸਣਾ ਚਾਹੀਦਾ ਹੈ।"
18 Filho do homem, o teu pão comerás com tremor e a tua água beberás com estremecimento e ansiedade;
19 ਤੈਨੂੰ ਇਹ ਗੱਲਾਂ ਆਮ ਬੰਦਿਆਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ। ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਯਰੂਸ਼ਲਮ ਦੇ ਲੋਕਾਂ ਨੂੰ ਅਤੇ ਇਸਰਾਏਲ ਦੇ ਹੋਰਨਾਂ ਹਿਸਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਖਦਾ ਹੈ। ਤੁਸੀਂ ਲੋਕ ਜਦੋਂ ਭੋਜਨ ਕਰੋਂਗੇ ਤਾਂ ਬਹੁਤ ਫ਼ਿਕਰਮੰਦ ਹੋਵੋਂਗੇ। ਤੁਸੀਂ ਲੋਕ ਜਦੋਂ ਪਾਣੀ ਪੀਵੋਂਗੇ ਤਾਂ ਬਹੁਤ ਭੈਭੀਤ ਹੋਵੋਂਗੇ। ਕਿਉਂ? ਕਿਉਂ ਕਿ ਤੁਹਾਡੇ ਦੇਸ ਵਿੱਚਲੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ! ਇਹ ਓੱਥੇ ਰਹਿੰਦੇ ਲੋਕਾਂ ਦੀ ਹਿੰਸਾ ਕਾਰਣ ਹੈ।"
19 e dirás ao povo da terra: Assim diz o Senhor Deus acerca dos habitantes de Jerusalém, na terra de Israel: O seu pão comerão com ansiedade e a sua água beberão com espanto, pois que a sua terra será despojada de tudo quanto contém, por causa da violência de todos os que nela habitam.
20 ਹੁਣ, ਤੁਹਾਡੇ ਸ਼ਹਿਰਾਂ ਵਿੱਚ ਬਹੁਤ ਬੰਦੇ ਰਹਿੰਦੇ ਹਨ-ਪਰ ਇਹ ਸ਼ਹਿਰ ਤਬਾਹ ਹੋ ਜਾਣਗੇ ਅਤੇ ਜ਼ਮੀਨ ਵੀਰਾਨ ਹੋ ਜਾਵੇਗੀ! ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”"
20 As cidades habitadas cairão em ruínas, e a terra se tornará em desolação; e sabereis que eu sou o Senhor .
21 ਛੇਤੀ ਆਵੇਗੀ ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਮੈਨੂੰ ਆਖਿਆ,"
21 Veio a mim a palavra do Senhor , dizendo:
22 “ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ: ‘ਦਿਨ ਲੰਘੇ ਜਾ ਰਹੇ ਹਨ ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।’"
22 Filho do homem, que provérbio é esse que vós tendes na terra de Israel: Prolongue-se o tempo, e não se cumpra a profecia?
23 “ਉਨ੍ਹਾਂ ਲੋਕਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਸ ਕਹਾਉਤ ਨੂੰ ਰੋਕ ਦੇਵੇਗਾ। ਉਹ ਲੋਕ ਇਸਰਾਏਲ ਬਾਰੇ ਇਹ ਗੱਲਾਂ ਫ਼ੇਰ ਨਹੀਂ ਆਖਣਗੇ। ਹੁਣ ਉਹ ਇਹ ਕਹਾਉਤ ਕਹਿਣਗੇ: ‘ਛੇਤੀ ਆਵੇਗੀ ਮੁਸੀਬਤ, ਸਾਰੇ ਦਰਸ਼ਨ ਪੂਰੇ ਹੋਣਗੇ।’"
23 Portanto, dize-lhes: Assim diz o Senhor Deus: Farei cessar esse provérbio, e já não se servirão dele em Israel; mas dize-lhes: Os dias estão próximos e o cumprimento de toda profecia.
24 “ਇਹ ਸੱਚ ਹੈ, ਕਿ ਇਸਰਾਏਲ ਵਿੱਚ ਝੂਠੇ ਦਰਸ਼ਨ ਫ਼ੇਰ ਤੋਂ ਨਹੀਂ ਵਾਪਰਨਗੇ। ਇੱਥੇ ਹੋਰ ਜਾਦੂਗਰ ਅਜਿਹੀਆਂ ਗੱਲਾਂ ਦੱਸਣ ਵਾਲੇ ਨਹੀਂ ਹੋਣਗੇ ਜਿਹੜੀਆਂ ਸੱਚ ਨਹੀਂ ਨਿਕਲਦੀਆਂ।"
24 Porque já não haverá visão falsa nenhuma, nem adivinhação lisonjeira, no meio da casa de Israel.
25 ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ-ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸ ਨੂੰ ਵਾਪਰਨ ਦਿੰਦਾ ਹਾਂ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
25 Porque eu, o Senhor , falarei, e a palavra que eu falar se cumprirá e não será retardada; porque, em vossos dias, ó casa rebelde, falarei a palavra e a cumprirei, diz o Senhor Deus.
26 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
26 Veio-me ainda a palavra do Senhor , dizendo:
27 “ਆਦਮੀ ਦੇ ਪੁੱਤਰ, ਇਸਰਾਏਲ ਦੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਵੀ ਦਰਸ਼ਨ ਮੈਂ ਤੈਨੂੰ ਦਿਖਾਉਂਦਾ ਹਾਂ ਉਹ ਦੂਰ ਭਵਿੱਖ ਦੇ ਕਿਸੇ ਆਉਣ ਵਾਲੇ ਸਮੇਂ ਲਈ ਹਨ। ਉਹ ਸੋਚਦੇ ਹਨ ਕਿ ਜੋ ਗੱਲਾਂ ਤੂੰ ਕਰ ਰਿਹਾ ਹੈਂ ਉਹ ਹੁਣ ਤੋਂ ਬਹੁਤ-ਬਹੁਤ ਵਰ੍ਹੇ ਬਾਦ ਵਾਪਰਨਗੀਆਂ।"
27 Filho do homem, eis que os da casa de Israel dizem: A visão que tem este é para muitos dias, e ele profetiza de tempos que estão mui longe.
28 ਇਸ ਲਈ ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਦੱਸ ਦੇਣੀਆਂ ਚਾਹੀਦੀਆਂ ਹਨ, ‘ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ: ਮੈਂ ਹੋਰ ਦੇਰੀ ਨਹੀਂ ਕਰਾਂਗਾ। ਜੇ ਮੈਂ ਆਖਦਾ ਹਾਂ ਕਿ ਕੁਝ ਵਾਪਰੇਗਾ ਤਾਂ ਇਹ ਜ਼ਰੂਰ ਵਾਪਰੇਗਾ!’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"
28 Portanto, dize-lhes: Assim diz o Senhor Deus: Não será retardada nenhuma das minhas palavras; e a palavra que falei se cumprirá, diz o Senhor Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 12, comparar traduções ou montar um estudo — tudo direto pelo WhatsApp.