Ezequiel 14

Punjabi Bible (GL_PUNJABI) vs NVI

Sair da comparação
NVI Nova Versão Internacional
1 Warnings Against Idol Worship ਇਸਰਾਏਲ ਦੇ ਕੁਝ ਆਗੂ ਮੇਰੇ ਕੋਲ ਆਏ ਉਹ ਮੇਰੇ ਨਾਲ ਗੱਲ ਬਾਤ ਕਰਨ ਲਈ ਬੈਠ ਗਏ।"
1 Algumas das autoridades de Israel vieram e se sentaram diante de mim.
2 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
2 Então o Senhor me falou:
3 “ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ!"
3 "Filho do homem, estes homens ergueram ídolos em seus corações e puseram tropeços ímpios diante de si. Devo deixar que me consultem?
4 ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ। ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਦੱਸੇਁ। ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ। ਮੈਂ ਉਸ ਨੂੰ ਜਵਾਬ ਦੇਵਾਂਗਾ ਭਾਵੇਂ ਉਸ ਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ। ਮੈਂ ਉਸ ਨਾਲ ਉਸ ਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ।"
4 Ora, diga-lhes: ‘Assim diz o Soberano Senhor: Quando qualquer israelita erguer ídolos em seu coração e puser um tropeço ímpio diante do seu rosto e depois for consultar um profeta, eu o Senhor, eu mesmo, responderei a ele conforme a sua idolatria.
5 ਕਿਉਂ ਕਿ ਮੈਂ ਉਨ੍ਹਾਂ ਦੇ ਦਿਲਾਂ ਨੂੰ ਛੁਹਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਇਹ ਦਰਸਾਉਣਾ ਚਾਹੁੰਦਾ ਹਾਂ ਕਿ ਮੈਂ ਉਨ੍ਹਾਂ ਨੂੰ ਪਿਆਰ ਕਰਦਾ ਹਾਂ, ਭਾਵੇਂ ਉਨ੍ਹਾਂ ਨੇ ਮੈਨੂੰ ਬੁੱਤਾਂ ਕਾਰਣ ਛੱਡ ਦਿੱਤਾ ਹੈ।’"
5 Isto farei para reconquistar o coração da nação de Israel, que me abandonou em troca de seus ídolos’.
6 “ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਇਹ ਗੱਲਾਂ ਦੱਸ। ਉਨ੍ਹਾਂ ਨੂੰ ਦੱਸ, ‘ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਵਾਪਸ ਆ ਜਾਓ ਮੇਰੇ ਵੱਲ ਅਤੇ ਆਪਣੇ ਬੁੱਤਾਂ ਨੂੰ ਛੱਡ ਦਿਓ। ਉਨ੍ਹਾਂ ਭਿਆਨਕ ਝੂਠੇ ਦੇਵਤਿਆਂ ਤੋਂ ਮੂੰਹ ਮੋੜ ਲਵੋ।"
6 "Por isso diga à nação de Israel: ‘Assim diz o Soberano Senhor: Arrependem-se! Desviem-se dos seus ídolos e renunciem a todas as práticas detestáveis!
7 ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸ ਨੂੰ ਜਵਾਬ ਦਿਆਂਗਾ। ਮੈਂ ਉਸ ਨੂੰ ਜਵਾਬ ਦਿਆਂਗਾ ਭਾਵੇਂ ਉਸ ਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸ ਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ। ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ:"
7 " ‘Quando qualquer israelita ou qualquer estrangeiro residente em Israel separar-se de mim e erguer ídolos em seu coração e puser um tropeço ímpio diante de si e depois for a um profeta para me consultar, eu o Senhor, eu mesmo, responderei a ele.
8 ਮੈਂ ਉਸ ਬੰਦੇ ਦੇ ਖਿਲਾਫ਼ ਹੋ ਜਾਵਾਂਗਾ। ਮੈਂ ਉਸ ਨੂੰ ਬਰਬਾਦ ਕਰ ਦਿਆਂਗਾ। ਉਹ ਹੋਰਨਾਂ ਲੋਕਾਂ ਲਈ ਇੱਕ ਮਿਸਾਲ ਹੋਵੇਗਾ। ਲੋਕ ਉਸ ਉੱਤੇ ਹੱਸਣਗੇ। ਮੈਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!"
8 Voltarei o meu rosto contra aquele homem e farei dele um exemplo e um motivo de zombaria. Eu o eliminarei do meio do meu povo. E vocês saberão que eu sou o Senhor.
9 ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।"
9 " ‘E, se o profeta for enganado e levado a proferir uma profecia, eu o Senhor terei enganado aquele profeta, e estenderei o meu braço contra ele e o destruirei, tirando-o do meio de Israel, meu povo.
10 ਇਸ ਲਈ ਦੋਵੇਂ ਜਣੇ, ਜਿਹੜਾ ਬੰਦਾ ਸਲਾਹ ਮੰਗਣ ਆਇਆ ਅਤੇ ਉਹ ਨਬੀ ਜਿਸਨੇ ਜਵਾਬ ਦਿੱਤਾ, ਇੱਕੋ ਜਿਹੀ ਸਜ਼ਾ ਪਾਉਣਗੇ।"
10 O profeta será tão culpado quanto aquele que o consultar; ambos serão castigados.
11 ਕਿਉਂ ਕਿ ਉਹ ਨਬੀ ਲੋਕਾਂ ਨੂੰ ਮੇਰੇ ਕੋਲੋਂ ਦੂਰ ਕਰਨ ਤੋਂ ਹਟ ਜਾਣ। ਅਤੇ ਇਸ ਲਈ ਕਿ ਮੇਰੇ ਬੰਦੇ ਆਪਣੇ ਪਾਪਾਂ ਨਾਲ ਨਾਪਾਕ ਹੋਣ ਤੋਂ ਹਟ ਜਾਣ। ਫ਼ੇਰ ਉਹ ਮੇਰੇ ਖਾਸ ਬੰਦੇ ਬਣ ਜਾਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
11 E isso para que a nação de Israel não se desvie mais de mim, nem mais se contamine com todos os seus pecados. Serão o meu povo, e eu serei o seu Deus, palavra do Soberano Senhor’ ".
12 Jerusalem Will Be Punished ਫਿਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਉਸ ਉੱਤੇ ਉਸ ਨੇ ਆਖਿਆ,"
12 Esta palavra do Senhor veio a mim:
13 “ਆਦਮੀ ਦੇ ਪੁੱਤਰ, ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ।"
13 "Filho do homem, se uma nação pecar contra mim por infidelidade, estenderei contra ela o meu braço para cortar o seu sustento, enviar fome sobre ela e exterminar seus homens e seus animais.
14 ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
14 Mesmo que estes três homens — Noé, Daniel e Jó — estivessem nela, por sua retidão eles só poderiam livrar a si mesmos, palavra do Soberano Senhor.
15 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਵਿੱਚ ਜੰਗਲੀ ਜਾਨਵਰਾਂ ਨੂੰ ਭੇਜ ਦਿਆਂ। ਅਤੇ ਹੋ ਸੱਕਦਾ ਹੈ ਕਿ ਉਹ ਜਾਨਵਰ ਸਭ ਲੋਕਾਂ ਨੂੰ ਮਾਰ ਦੇਣ। ਉਨ੍ਹਾਂ ਜੰਗਲੀ ਜਾਨਵਰਾਂ ਕਾਰਣ ਕੋਈ ਬੰਦਾ ਵੀ ਉਸ ਦੇਸ ਵਿੱਚੋਂ ਹੋਕੇ ਨਹੀਂ ਲੰਘੇਗਾ।"
15 "Ou, se eu enviar animais selvagens para aquela nação e eles a deixarem sem filhos e ela for abandonada de tal forma que ninguém passe por ela, com medo dos animais,
16 ਜੇ ਨੂਹ, ਦਾਨੀਏਲ ਅਤੇ ਅੱਯੂਬ ਉੱਥੇ ਰਹਿੰਦੇ ਹੁੰਦੇ, (ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਣਾ ਸੀ।) ਉਹ ਤਿੰਨ ਬੰਦੇ ਆਪਣੀਆਂ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ ਸਨ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਬਦੀ ਭਰਿਆ ਦੇਸ਼ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
16 juro pela minha vida, palavra do Soberano Senhor, mesmo que aqueles três homens estivessem nela, eles não poderiam livrar os seus próprios filhos ou filhas. Só a si mesmos se livrariam, e a nação seria arrasada.
17 ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ-ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ।"
17 "Ou, se eu trouxer a espada contra aquela nação e disser: ‘Que a espada passe por toda esta terra’, e eu exterminar dela os homens e os animais,
18 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸੱਕਦੇ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
18 juro pela minha vida, palavra do Soberano Senhor, mesmo que aqueles três homens estivessem nela, eles não poderiam livrar seus próprios filhos ou filhas. Somente eles se livrariam.
19 ਪਰਮੇਸ਼ੁਰ ਨੇ ਆਖਿਆ, “ਹੋ ਸੱਕਦਾ ਮੈਂ ਉਸ ਦੇਸ ਦੇ ਵਿਰੁੱਧ ਕੋਈ ਬੀਮਾਰੀ ਭੇਜਾਂ। ਮੈਂ ਉਨ੍ਹਾਂ ਲੋਕਾਂ ਉੱਤੇ ਆਪਣਾ ਕਹਿਰ ਵਰਸਾਵਾਂਗਾ। ਮੈਂ ਉਸ ਦੇਸ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ।"
19 "Ou, se eu enviar uma peste contra aquela terra e despejar sobre ela a minha ira derramando sangue, exterminando seus homens e seus animais,
20 ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ (ਤਾਂ ਮੈਂ ਉਨ੍ਹਾਂ ਤਿੰਨਾਂ ਬੰਦਿਆਂ ਨੂੰ ਬਚਾ ਲੈਂਦਾ।) ਕਿਉਂ ਕਿ ਉਹ ਨੇਕ ਬੰਦੇ ਹਨ। ਉਹ ਤਿੰਨੇ ਬੰਦੇ ਆਪਣੀਆਂ ਜਾਨਾਂ ਬਚਾ ਲੈਂਦੇ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ-ਆਪਣੇ ਪੁੱਤਰਾਂ ਜਾਂ ਧੀਆਂ ਦੀਆਂ ਵੀ ਨਹੀਂ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"
20 juro pela minha vida, palavra do Soberano Senhor, mesmo que Noé, Daniel e Jó estivessem nela, eles não poderiam livrar seus filhos e suas filhas. Por sua justiça só poderiam livrar a si mesmos.
21 ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!"
21 "Pois assim diz o Soberano Senhor: Quanto pior será quando eu enviar contra Jerusalém os meus quatro terríveis juízos: a espada, a fome, os animais selvagens e a peste, para com eles exterminar os seus homens e os seus animais!
22 ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ।"
22 Contudo, haverá alguns sobreviventes; filhos e filhas que serão retirados dela. Eles virão a vocês, e, quando vocês virem a conduta e as ações deles, vocês se sentirão consolados com relação à desgraça que eu trouxe sobre Jerusalém.
23 ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"
23 Vocês se sentirão consolados quando virem a conduta e as ações deles, pois saberão que não agi sem motivo em tudo quanto fiz ali, palavra do Soberano Senhor".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 14, comparar traduções ou montar um estudo — tudo direto pelo WhatsApp.