Ezequiel 17
Punjabi Bible (GL_PUNJABI) vs NVT
NVT Nova Versão Transformadora
1 The Eagle and the Vine ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
1 Recebi esta mensagem do S enhor :
2 “ਆਦਮੀ ਦੇ ਪੁੱਤਰ, ਇਹ ਕਹਾਣੀ ਇਸਰਾਏਲ ਦੇ ਪਰਿਵਾਰ ਨੂੰ ਸੁਣਾ। ਉਨ੍ਹਾਂ ਨੂੰ ਪੁੱਛ ਕਿ ਇਸਦਾ ਕੀ ਅਰਬ ਹੈ।"
2 “Filho do homem, apresente esta parábola e conte esta história ao povo de Israel.
3 ਉਨ੍ਹਾਂ ਨੂੰ ਆਖ: “ֹ‘ਇੱਕ ਵੱਡੇ ਖੰਭਾਂ ਵਾਲਾ ਇੱਕ ਵੱਡਾ ਬਾਜ਼ (ਨਬੂਕਦਨੱਸਰ) ਲਬਾਨੋਨ ਅੰਦਰ ਆਇਆ। ਬਾਜ਼ ਦਤ ਝਂਭ ਤਿਤਰੇ ਬਿਤਰੇ ਸਨ ਉਹ ਲਬਾਨੋਨ ਨੂੰ ਅਇਆ ਅਤੇ ਦਿਆਰ ਦੀ ਟੀਸੀ ਤੇ ਆ ਕੇ ਟਿਕ ਗਿਆ।"
3 Transmita-lhes a seguinte mensagem do S enhor Soberano: “Uma grande águia, com asas grandes e penas longas, coberta com plumagem de várias cores, veio ao Líbano. Agarrou a ponta de um cedro
4 ਬਾਜ਼ ਨੇ ਵੱਡੇ ਦਿਆਰ ਦੇ ਰੁੱਖ (ਲਬਾਨੋਨ) ਦੀ ਸਿਖਰ ਦੀ ਟਾਹਣੀ ਤੋੜ ਦਿੱਤੀ ਅਤੇ ਇਸ ਨੂੰ ਕਾਨਾਨ ਅੰਦਰ ਲੈ ਆਇਆ। ਉਹ ਟਾਹਣੀ ਬਾਜ਼ ਨੇ ਵਪਾਰੀਆਂ ਦੇ ਸ਼ਹਿਰ ਅੰਦਰ ਰੱਖ ਦਿੱਤੀ।"
4 e arrancou seu galho mais alto. Levou-o para uma terra de comerciantes e plantou-o numa cidade de mercadores.
5 ਫ਼ੇਰ ਬਾਜ਼ ਨੇ ਕਾਨਾਨ ਤੋਂ ਕੁਝ ਬੀਜ਼ (ਲੋਕ) ਲੇ। ਉਸ ਨੇ ਉਨ੍ਹਾਂ ਨੂੰ ਚੰਗੀ ਜ਼ਮੀਨ ਅੰਦਰ ਬੀਜ਼ ਦਿੱਤਾ ਉਸ ਨੇ ਉਨ੍ਹਾਂ ਨੂੰ ਚੰਗੀ ਨਦੀ ਕੰਢੇ ਬੀਜ਼ ਦਿੱਤਾ।"
5 Também levou da terra uma semente e a plantou em solo fértil. Colocou-a junto a um rio largo, onde pudesse crescer como um salgueiro.
6 ਬੀਜ ਉੱਗੇ ਅਤੇ ਅੰਗੂਰੀ ਵੇਲ ਬਣ ਗਏ। ਇਹ ਚੰਗੀ ਵੇਲ ਸੀ। ਇਹ ਉੱਚੀ ਵੇਲ ਨਹੀਂ ਸੀ। ਪਰ ਦੂਰ ਤਾਈਂ ਫ਼ੈਲੀ ਹੋਈ ਸੀ। ਵੇਲ ਦੇ ਤਣੇ ਉੱਗੇ ਅਤੇ ਛੋਟੀਆਂ ਵੇਲਾਂ ਬਹੁਤ ਲੰਮੀਆਂ ਵੱਧ ਗਈਆਂ।"
6 A planta criou raízes, cresceu e se tornou uma videira baixa, mas espalhada. Os ramos se voltaram para a águia, e as raízes se aprofundaram no solo. Produziu ramos fortes e deu brotos.
7 ਫ਼ੇਰ ਵਡਿਆਂ ਖੰਭਾਂ ਵਾਲੇ ਦੂਸਰੇ ਬਾਜ਼ ਨੇ, ਵੇਲ ਨੂੰ ਦੇਖਿਆ। ਬਾਜ਼ ਦੇ ਫ਼ਰ ਬਹੁਤ ਸਨ। ਵੇਲ ਚਾਹੁੰਦੀ ਸੀ ਕਿ ਇਹ ਨਵਾਂ ਬਾਜ਼ ਉਸਦੀ ਦੇਖ ਭਾਲ ਕਰੇ। ਇਸ ਲਈ ਉਸ ਨੇ ਵੱਧਾਈਆਂ ਆਪਣੀਆਂ ਜਢ਼ਾਂ ਇਸ ਬਾਜ਼ ਵੱਲ। ਉਸਦੀਆਂ ਟਾਹਣੀਆਂ ਇਸ ਬਾਜ਼ ਵੱਲ ਫ਼ੈਲ ਗਈਆਂ। ਟਾਹਣੀਆਂ ਉੱਗ ਕੇ ਉਸ ਖੇਤ ਤੋਂ ਬਾਹਰ ਚਲੀਆਂ ਗਈਆਂ ਜਿੱਥੇ ਇਸ ਨੂੰ ਬੀਜਿਆ ਗੀਆਂ ਸੀ। ਵੇਲ ਚਾਹੁੰਦੀ ਸੀ ਕਿ ਨਵਾਂ ਬਾਜ਼ ਉਸ ਨੂੰ ਪਾਣੀ ਦੇਵੇ।"
7 Então, surgiu outra águia, com asas grandes e muita plumagem. A videira lançou raízes e ramos na direção dela, em busca de água,
8 ਵੇਲ ਚੰਗੀ ਜ਼ਮੀਨ ਅੰਦਰ ਉਗਾਈ ਗਈ ਸੀ। ਇਹ ਚੋਖੇ ਪਾਣੀ ਕੰਢੇ ਲਗਾਈ ਗਈ ਸੀ। ਇਸਨੇ ਟਾਹਣੀਆਂ ਅਤੇ ਫ਼ਲ ਪੈਦਾ ਕੀਤੇ ਹੋਣੇ ਸੀ। ਇਹ ਬਹੁਤ ਚੰਗੀ ਅੰਗੂਰੀ ਵੇਲ ਬਣ ਸੱਕਦੀ ਸੀ ।”"
8 embora já estivesse plantada em boa terra e tivesse água com fartura, para que crescesse e se transformasse numa bela videira e produzisse ramos e frutos.
9 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਕੀ ਤੁਸੀਂ ਸੋਚਦੇ ਹੋ ਕਿ ਪੌਦਾ ਸਫ਼ਲ ਹੋਵੇਗਾ? ਨਹੀਂ! ਨਵਾਂ ਬਾਜ਼ ਪੁੱਟ ਦੇਵੇਗਾ ਪੌਦੇ ਨੂੰ ਜ਼ਮੀਨ ਉੱਤੋਂ। ਅਤੇ ਪੰਛੀ ਪੌਦੇ ਦੀਆਂ ਜਢ਼ਾਂ ਪੁੱਟ ਦੇਵੇਗਾ। ਇਹ ਸਾਰੇ ਅੰਗੂਰਾਂ ਨੂੰ ਖਾ ਜਾਵੇਗਾ। ਫ਼ੇਰ ਨਵੇਂ ਪੱਤੇ ਕੁਮਲਾ ਜਾਣਗੇ। ਪੌਦਾ ਬਹੁਤ ਕਮਜ਼ੋਰ ਹੋਵੇਗਾ। ਉਸ ਪੌਦੇ ਨੂੰ ਜਢ਼ੋਁ ਪੁੱਟਣ ਲਈ ਤਕੜੇ ਹੱਥਾਂ ਦੀ ਜਾਂ ਤਾਕਤਵਰ ਕੌਮ ਦੀ ਲੋੜ ਨਹੀਂ ਪਵੇਗੀ।"
9 “Agora, portanto, assim diz o S enhor Soberano: Acaso essa videira prosperará? Não! Eu a arrancarei pela raiz! Cortarei seus frutos e deixarei que suas folhas murchem. Eu a arrancarei facilmente; não será necessário um braço forte nem um grande exército.
10 ਕੀ ਉੱਗੇਗਾ ਪੌਦਾ ਓੱਥੇ ਜਿੱਥੇ ਇਸ ਨੂੰ ਲਾਇਆ ਗਿਆ ਹੈ? ਨਹੀਂ! ਗਰਮ ਹਵਾ ਵਗੇਗੀ ਅਤੇ ਪੌਦਾ ਸੁੱਕ ਕੇ ਮੁਰਝਾ ਜਾਵੇਗਾ। ਮਰ ਜਾਵੇਗਾ ਇਹ ਓੱਥੇ ਹੀ ਜਿੱਥੇ ਇਸ ਨੂੰ ਲਾਇਆ ਗਿਆ ਸੀ।”"
10 Mas, quando a videira for replantada, acaso florescerá? Pelo contrário, murchará quando o vento do leste soprar contra ela. Morrerá na mesma terra onde havia crescido”.
11 King Zedekiah Punished ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
11 Então recebi esta mensagem do S enhor :
12 “ਇਸ ਕਹਾਣੀ ਨੂੰ ਇਸਰਾਏਲ ਦੇ ਲੋਕਾਂ ਨੂੰ ਸਮਝਾਓ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਪਹਿਲਾ ਬਾਜ਼ (ਨਬੂਕਦਨੱਸਰ ਹੈ) ਬਾਬਲ ਦਾ ਰਾਜਾ ਹੈ। ਉਹ ਯਰੂਸ਼ਲਮ ਵਿੱਚ ਆਇਆ ਅਤੇ ਰਾਜੇ ਅਤੇ ਹੋਰਨਾਂ ਆਗੂਆਂ ਨੂੰ ਫ਼ੜ ਕੇ ਲੈ ਗਿਆ। ਉਹ ਉਨ੍ਹਾਂ ਨੂੰ ਬਾਬਲ ਲੈ ਆਇਆ।"
12 “Diga a este povo rebelde: Vocês não entendem o que significa essa parábola? O rei da Babilônia veio a Jerusalém e levou seu rei e seus príncipes para a Babilônia.
13 ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ।"
13 Firmou um tratado com um membro da família real e o obrigou a jurar lealdade. Também exilou os líderes mais influentes de Israel,
14 ਇਸ ਲਈ ਯਹੂਦਾਹ ਕਮਜ਼ੋਰ ਰਾਜ ਹੋ ਗਿਆ ਜਿਹੜਾ ਕਿ ਨਬੂਕਦਨੱਸਰ ਦੇ ਵਿਰੁੱਧ ਨਹੀਂ ਸੀ ਹੋ ਸੱਕਦਾ। ਲੋਕਾਂ ਨੂੰ ਉਸ ਇਕਰਾਰਨਾਮੇ ਦਾ ਪਾਲਨ ਕਰਨ ਲਈ ਮਜ਼ਬੂਰ ਕੀਤਾ ਗਿਆ। ਜਿਹੜਾ ਨਬੂਕਦਨੱਸਰ ਨੇ ਯਹੂਦਾਹ ਦੇ ਨਵੇਂ ਰਾਜੇ ਨਾਲ ਕੀਤਾ ਸੀ।"
14 para que o reino não voltasse a se fortalecer nem se rebelasse. Ele só sobreviveria se cumprisse seu tratado com a Babilônia.
15 ਪਰ ਇਸ ਨਵੇਂ ਰਾਜੇ ਨੇ ਕਿਸੇ ਤਰ੍ਹਾਂ ਨਬੂਕਦਨੱਸਰ ਦੇ ਵਿਰੁੱਧ ਬਗਾਵਤ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮਿਸਰ ਤੋਂ ਸਹਾਇਤਾ ਮੰਗਣ ਲਈ ਸੰਦੇਸ਼ਵਾਹਕ ਭੇਜੇ। ਨਵੇਂ ਰਾਜੇ ਨੇ ਬਹੁਤ ਸਾਰੇ ਘੋੜਿਆਂ ਅਤੇ ਫ਼ੌਜੀਆਂ ਦੀ ਮੰਗ ਕੀਤੀ। ਹੁਣ, ਕੀ ਤੁਹਾਡਾ ਖਿਆਲ ਹੈ ਕਿ ਯਹੂਦਾਹ ਦਾ ਨਵਾਂ ਰਾਜਾ ਸਫ਼ਲ ਹੋ ਜਾਵੇਗਾ? ਕੀ ਤੁਹਾਡਾ ਖਿਆਲ ਹੈ ਕਿ ਨਵੇਂ ਰਾਜੇ ਕੋਲ ਇੰਨੀ ਤਾਕਤ ਹੋਵੇਗੀ ਕਿ ਉਹ ਇਕਰਾਰਨਾਮੇ ਨੂੰ ਤੋੜ ਸੱਕੇ ਅਤੇ ਸਜ਼ਾ ਤੋਂ ਬਚ ਸੱਕੇ?”"
15 “Contudo, esse homem da família real de Israel se rebelou contra a Babilônia e enviou embaixadores ao Egito, para pedir um grande exército e muitos cavalos. Acaso Israel pode deixar de cumprir os tratados que fez sob juramento e ficar impune?
16 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਹ ਨਵਾਂ ਰਾਜਾ ਬਾਬਲ ਵਿੱਚ ਮਰ ਜਾਵੇਗਾ! ਨਬੂਕਦਨੱਸਰ ਨੇ ਇਸ ਬੰਦੇ ਨੂੰ ਯਹੂਦਾਹ ਦਾ ਰਾਜਾ ਬਣਾਇਆ। ਪਰ ਇਸ ਬੰਦੇ ਨੇ ਨਬੂਕਦਨੱਸਰ ਨਾਲ ਆਪਣਾ ਇਕਰਾਰ ਤੋੜ ਦਿੱਤਾ। ਇਸ ਨਵੇਂ ਰਾਜੇ ਨੇ ਉਸ ਇਕਰਾਰਨਾਮੇ ਨੂੰ ਅਣਡਿੱਠ ਕਰ ਦਿੱਤਾ।"
16 Tão certo como eu vivo, diz o S enhor Soberano, o rei de Israel morrerá na Babilônia, a terra do rei que o colocou no poder e cujo tratado ele desprezou e quebrou.
17 ਅਤੇ ਮਿਸਰ ਦਾ ਰਾਜਾ ਯਹੂਦਾਹ ਦੇ ਰਾਜੇ ਨੂੰ ਬਚਾ ਨਹੀਂ ਸੱਕੇਗਾ। ਭਾਵੇਂ ਉਹ ਬਹੁਤ ਸਾਰੇ ਫ਼ੌਜੀ ਭੇਜ ਦੇਵੇ ਪਰ ਮਿਸਰ ਦੀ ਮਹਾਂਸ਼ਕਤੀ ਵੀ ਯਹੂਦਾਹ ਨੂੰ ਬਚਾ ਨਹੀਂ ਸੱਕੇਗੀ। ਨਬੂਕਦਨੱਸਰ ਦੀ ਫ਼ੌਜ ਕਚ੍ਚੀਆਂ (ਮਿੱਟੀ ਦੀਆਂ) ਸੜਕਾਂ ਬਣਾਵੇਗੀ ਅਤੇ ਮਿੱਟੀ ਦੀਆਂ ਕੰਧਾਂ ਉਸਾਰੇਗੀ, ਸ਼ਹਿਰ ਉੱਤੇ ਕਬਜ਼ਾ ਕਰਨ ਲਈ। ਬਹੁਤ ਲੋਕ ਮਰਨਗੇ।"
17 O faraó e todo o seu exército poderoso não serão capazes de ajudar Israel quando o rei da Babilônia cercar Jerusalém novamente e destruir muitas vidas.
18 ਪਰ ਯਹੂਦਾਹ ਦਾ ਰਾਜਾ ਬਚਕੇ ਨਿਕਲ ਸੱਕੇਗਾ। ਕਿਉਂ? ਕਿਉਂ ਕਿ ਉਸ ਨੇ ਆਪਣੇ ਇਕਰਾਰਨਾਮੇ ਨੂੰ ਅੱਖੋਁ ਪਰੋਖੇ ਕੀਤਾ। ਉਸ ਨੇ ਨਬੂਕਦਨੱਸਰ ਨਾਲ ਕੀਤਾ ਇਕਰਾਰਨਾਮਾ ਤੋੜਿਆ।”"
18 Pois o rei de Israel desprezou seu tratado e o quebrou depois de jurar obediência; portanto, ele não escapará.
19 ਯਹੋਵਾਹ ਮੇਰੇ ਪ੍ਰਭੂ, ਇਹ ਇਕਰਾਰ ਕਰਦਾ ਹੈ: “ਮੈਂ ਆਪਣੇ ਜੀਵਨ ਦੀ ਸੌਂਹ ਖਾਕੇ ਆਖਦਾ ਹਾਂ ਕਿ ਮੈਂ ਯਹੂਦਾਹ ਦੇ ਰਾਜੇ ਨੂੰ ਸਜ਼ਾ ਦਿਆਂਗਾ। ਕਿਉਂ ਕਿ ਉਸ ਨੇ ਮੇਰੀਆਂ ਚੇਤਾਵਨੀਆਂ ਨੂੰ ਨਜ਼ਰ ਅੰਦਾਜ਼ ਕੀਤਾ। ਉਸ ਨੇ ਸਾਡਾ ਇਕਰਾਰਨਾਮਾ ਤੋੜਿਆ।"
19 “Por isso, assim diz o S enhor Soberano: Tão certo como eu vivo, eu o castigarei por quebrar minha aliança e desprezar o voto solene que fez em meu nome.
20 ਮੈਂ ਆਪਣਾ ਜਾਲ ਵਛਾਵਾਂਗਾ, ਅਤੇ ਉਹ ਇਸ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ ਲਿਆਵਾਂਗਾ। ਅਤੇ ਮੈਂ ਉਸ ਨੂੰ ਉਸ ਥਾਂ ਉੱਤੇ ਸਜ਼ਾ ਦਿਆਂਗਾ। ਮੈਂ ਉਸ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਹ ਮੇਰੇ ਵਿਰੁੱਧ ਹੋ ਗਿਆ ਸੀ।"
20 Lançarei minha rede sobre ele e o pegarei em meu laço. Eu o levarei à Babilônia e o julgarei por sua traição contra mim.
21 ਅਤੇ ਮੈਂ ਉਸਦੀ ਫ਼ੌਜ ਨੂੰ ਨਸ਼ਟ ਕਰ ਦਿਆਂਗਾ। ਮੈਂ ਉਸ ਦੇ ਬਿਹਤਰੀਨ ਸੈਨਿਕਾਂ ਨੂੰ ਤਬਾਹ ਕਰ ਦਿਆਂਗਾ। ਅਤੇ ਮੈਂ ਬਚੇ ਹੋਇਆਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਤੈਨੂੰ ਇਹ ਗੱਲਾਂ ਦੱਸੀਆਂ ਹਨ।”"
21 Todos os seus melhores guerreiros serão mortos na batalha, e os que sobreviverem serão espalhados aos quatro ventos. Então você saberá que eu, o S enhor , falei.
22 ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ: “ਮੈਂ ਇੱਕ ਉੱਚੇ ਲੰਮੇ ਦਿਆਰ ਦੀ ਟਾਹਣੀ ਲਵਾਂਗਾ। ਮੈਂ ਰੁੱਖ ਦੀ ਚੋਟੀ ਤੋਂ ਇੱਕ ਛੋਟੀ ਟਾਹਣੀ ਲਵਾਂਗਾ। ਅਤੇ ਮੈਂ ਖੁਦ ਇਸ ਨੂੰ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ।"
22 “Assim diz o S enhor Soberano: Pegarei um ramo da ponta de um cedro alto e o plantarei no topo do monte mais elevado de Israel.
23 ਮੈਂ ਖੁਦ ਇਸ ਨੂੰ ਇਸਰਾਏਲ ਦੇ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ। ਉਹ ਟਾਹਣੀ ਵੱਧਕੇ ਰੁੱਖ ਬਣ ਜਾਵੇਗੀ। ਇਸਦੀਆਂ ਟਾਹਣੀਆਂ ਉੱਗਣਗੀਆਂ ਅਤੇ ਇਸ ਨੂੰ ਲੱਗੇਗਾ ਫ਼ਲ। ਇਹ ਦਿਆਰ ਦਾ ਇੱਕ ਖੂਬਸੂਰਤ ਰੁੱਖ ਬਣ ਜਾਵੇਗੀ। ਇਸ ਦੀਆਂ ਟਾਹਣੀਆਂ ਉੱਤੇ ਬਹੁਤ ਪੰਛੀ ਬੈਠਣਗੇ। ਬਹੁਤ ਪੰਛੀ ਇਸ ਦੀਆਂ ਟਾਹਣੀਆਂ ਦੀ ਛਾਂ ਅੰਦਰ ਰਹਿਣਗੇ।"
23 Ele se tornará um cedro majestoso que estenderá seus ramos e produzirá sementes. Aves de toda espécie farão ninhos ali e encontrarão abrigo à sombra de seus ramos.
24 “ਫ਼ੇਰ ਪਤਾ ਲੱਗ ਜਾਵੇਗਾ ਹੋਰਨਾਂ ਰੁੱਖਾਂ ਨੂੰ ਕਿ ਮੈਂ ਲੰਮੇ ਰੁੱਖਾਂ ਨੂੰ ਧਰਤ ਉੱਤੇ ਡਿੱਗਣ ਦਿੰਦਾ ਹਾਂ ਅਤੇ ਛੋਟੇ ਰੁੱਖਾਂ ਨੂੰ ਬਹੁਤ ਵੱਡੇ ਵੱਧਣ ਦਿੰਦਾ ਹਾਂ। ਮੈਂ ਹਰੇ ਰੁੱਖਾਂ ਨੂੰ ਸੁੱਕਾ ਦਿੰਦਾ ਹਾਂ, ਅਤੇ ਮੈਂ ਸੁਕੇ ਰੁੱਖਾਂ ਨੂੰ ਹਰਾ ਕਰ ਦਿੰਦਾ ਹਾਂ। ਮੈਂ ਯਹੋਵਾਹ ਹਾਂ। ਜੇ ਮੈਂ ਕੁਝ ਕਰਨ ਲਈ ਜੋ ਆਖਦਾ ਹਾਂ ਤਾਂ ਅਵੱਸ਼ ਮੈਂ ਓਹੀ ਕਰਾਂਗਾ।”"
24 E todas as árvores saberão que eu, o S enhor , derrubo a árvore alta e faço crescer a árvore baixa. Faço a árvore verde murchar e dou vida à árvore seca. Eu, o S enhor , falei e cumprirei o que prometi!”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 17, comparar traduções ou montar um estudo — tudo direto pelo WhatsApp.