Ezequiel 19

Punjabi Bible (GL_PUNJABI) vs VC

Sair da comparação
VC Versão Católica
1 A Sad Song About Israel ਪਰਮੇਸ਼ੁਰ ਨੇ ਮੈਨੂੰ ਆਖਿਆ, “ਤੈਨੂੰ ਇਸਰਾਏਲ ਦੇ ਆਗੂਆਂ ਬਾਰੇ ਇਹ ਸੋਗੀ ਗੀਤ ਅਵੱਸ਼ ਗਾਉਣਾ ਚਾਹੀਦਾ ਹੈ।"
1 E tu, filho do homem, faze ouvir este cântico fúnebre acerca dos príncipes de Israel.
2 “‘ਤੁਹਾਡੀ ਮਾਂ ਉਸ ਸ਼ੇਰਨੀ ਵਰਗੀ ਹੈ ਜਿਹੜੀ ਸ਼ੇਰਾਂ ਨਾਲ ਲੇਟੀ ਹੋਈ ਹੈ। ਉਹ ਉੱਥੇ ਜਵਾਨ ਸ਼ੇਰਾਂ ਨਾਲ ਲੇਟਣ ਲਈ ਗਈ ਸੀ ਅਤੇ ਉਸ ਨੇ ਅਨੇਕਾਂ ਬੱਚੇ ਪੈਦਾ ਕੀਤੇ।"
2 Quem era tua mãe? Uma leoa entre leões; estendida entre os leõezinhos, ela criava os seus filhotes.
3 ਉਸਦਾ ਇੱਕ ਬੱਚਾ ਉੱਠਦਾ ਹੈ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ ਹੈ। ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ ਹੈ ਉਸ ਨੇ ਇੱਕ ਆਦਮੀ ਨੂੰ ਮਾਰ ਦਿੱਤਾ ਅਤੇ ਖਾ ਲਿਆ।"
3 Um dos filhotes cresceu até se tornar leão; aprendeu a despedaçar a presa, a devorar os homens.
4 “‘ਲੋਕਾਂ ਨੇ ਉਸਦੀ ਦਹਾੜ ਸੁਣੀ। ਅਤੇ ਉਸ ਨੂੰ ਉਨ੍ਹਾਂ ਆਪਣੇ ਜਾਲ ਵਿੱਚ ਫ਼ੜ ਲਿਅ! ਉਨ੍ਹਾਂ ਉਸ ਦੇ ਮੂੰਹ ਅੰਦਰ ਲਗਾਮਾਂ ਪਾ ਦਿੱਤੀਆਂ, ਅਤੇ ਉਸ ਜਵਾਨ ਸ਼ੇਰ ਨੂੰ ਮਿਸਰ ਅੰਦਰ ਲੈ ਗਏ।"
4 Então as nações se coligaram contra ele, e foi preso em sua fossa; com cadeias foi levado para a terra egípcia.
5 “‘ਮਾਂ ਸ਼ੇਰਨੀਨੇ ਆਸ ਲਈ ਕਿ ਉਸਦਾ ਬੱਚਾ ਆਗੂ ਬਣ ਜਾਵੇਗਾ। ਪਰ ਹੁਣ ਉਸਦੀ ਸਾਰੀ ਆਸ ਟੁੱਟ ਗਈ ਹੈ। ਇਸ ਲਈ ਉਸ ਨੇ ਆਪਣੇ ਇੱਕ ਹੋਰ ਬੱਚੇ ਨੂੰ ਲਿਆਂਦਾ। ਉਸ ਨੇ ਉਸ ਨੂੰ ਸ਼ੇਰ ਬਣਨ ਦੀ ਸਿਖਲਾਈ ਦਿੱਤੀ।"
5 Sua mãe viu que sua expectativa e sua esperança eram vãs; ela tomou outro dos seus filhotes para dele fazer um leãozinho.
6 ਉਹ ਜਵਾਨ ਸ਼ੇਰ ਆਪਣਾ ਸ਼ਿਕਾਰ ਫ਼ੜਨ ਲਈ ਸ਼ੇਰਾਂ ਨਾਲ ਗਿਆ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ! ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ। ਉਸ ਨੇ ਇੱਕ ਆਦਮੀ ਨੂੰ ਮਾਰਕੇ ਖਾ ਲਿਆ।"
6 Ele abriu caminho entre os leões, tornou-se um jovem leão; aprendeu a despedaçar a presa, a devorar os homens;
7 ਉਸ ਨੇ ਮਹਿਲਾਂ ਉੱਤੇ ਹਮਲਾ ਕੀਤਾ। ਉਸ ਨੇ ਸ਼ਹਿਰ ਤਬਾਹ ਕਰ ਦਿੱਤੇ। ਉਸ ਦੇਸ ਦਾ ਹਰ ਬੰਦਾ ਇੰਨਾ ਭੈਭੀਤ ਸੀ ਕਿ ਉਹ ਉਸਦੀ ਦਹਾੜ ਸੁਣ ਕੇ ਬੋਲ ਨਹੀਂ ਸੱਕਦਾ ਸੀ।"
7 devastou seus palácios e desolou suas cidades, a terra e seus habitantes ficaram amedrontados com os seus rugidos.
8 ਫ਼ੇਰ ਉਸ ਦੇ ਦੁਆਲੇ ਰਹਿੰਦੇ ਲੋਕਾਂ ਨੇ ਉਸ ਦੇ ਲਈ ਇੱਕ ਜਾਲ ਵਿਛਾਇਆ ਅਤੇ ਉਨ੍ਹਾਂ ਉਸ ਨੂੰ ਆਪਣੇ ਜਾਲ ਵਿੱਚ ਫ਼ਸਾ ਲਿਆ।"
8 Coligaram-se contra ele as nações vizinhas; lançaram sobre ele uma cilada; em sua fossa ele foi preso.
9 ਉਨ੍ਹਾਂ ਉਸ ਨੂੰ ਲਗਾਮਾਂ ਪਾ ਦਿੱਤੀਆਂ ਅਤੇ ਉਸ ਨੂੰ ਬੰਦ ਕਰ ਦਿੱਤਾ। ਉਨ੍ਹਾਂ ਉਸ ਨੂੰ ਆਪਣੇ ਜਾਲ ਅੰਦਰ ਫ਼ਸਾ ਲਿਆ। ਇਸ ਲਈ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਲੈ ਗਏ। ਅਤੇ ਹੁਣ ਤੁਸੀਂ ਇਸਰਾਏਲ ਦੇ ਪਰਬਤਾਂ ਉੱਤੇ ਉਸਦੀ ਦਹਾੜ ਨਹੀਂ ਸੁਣ ਸੱਕਦੇ।"
9 Foi posto na jaula com cadeias, conduziram-no ao rei de Babilônia, prenderam-no numa fortaleza, para que não se ouvisse mais a sua voz nas montanhas de Israel.
10 “‘ਮਾਂ ਤੁਹਾਡੀ ਪਾਣੀ ਨੇੜੇ ਲਾਈ ਹੋਈ ਇੱਕ ਅੰਗੂਰੀ ਵੇਲ ਵਰਗੀ ਹੈ। ਉਸ ਨੂੰ ਬਹੁਤ ਪਾਣੀ ਮਿਲਿਆ, ਇਸ ਲਈ ਉਸ ਨੇ ਮਜ਼ਬੂਤ ਵੇਲਾਂ ਉਗਾ ਲਈਆਂ।"
10 Tua mãe se assemelhava a uma vinha plantada à margem da torrente, carregada de frutos e de folhas, devido à abundância das águas.
11 ਫ਼ੇਰ ਉਗਾ ਲਈਆਂ ਉਸੇ ਲੰਮੀਆਂ ਟਾਹਣੀਆਂ ਮਜ਼ਬੂਤ ਸਨ ਉਹ ਇੱਕ ਚੱਲਣ ਵਾਲੀ ਸੋਟੀ ਵਾਂਗ। ਮਜ਼ਬੂਤ ਸਨ ਉਹ ਰਾਜੇ ਦੇ ਰਾਜ-ਦੰਡ ਵਾਂਗ। ਵੱਧਦੀ ਗਈ, ਵੱਧਦੀ ਗਈ ਵੇਲ ਉਹ ਬਹੁਤ ਸਨ ਟਾਹਣੀਆਂ ਉਸਦੀਆਂ ਆਕਾਸ਼ ਵੱਲ ਨੂੰ ਫ਼ੈਲਦੀਆਂ ਹੋਈਆਂ।"
11 Ela teve um ramo vigoroso, que se tornou um cetro real; sua estatura avultava-se em meio de uma espessa folhagem. Ela se distinguia por sua altitude e pelo número de seus ramos.
12 ਪਰ ਪੁੱਟ ਦਿੱਤੀ ਗਈ ਵੇਲ ਉਹ ਜਢ਼ਾਂ ਤੋਂ, ਅਤੇ ਸੁੱਟ ਦਿੱਤੀ ਗਈ ਸੀ ਧਰਤ ਉੱਤੇ। ਗਰਮ ਹਵਾ ਵਗੀ ਪੁਰੇ ਦੀ, ਅਤੇ ਸੁਕਾ ਦਿੱਤੇ ਫ਼ਲ ਉਸਦੇ। ਟੁੱਟ ਗਈਆਂ ਮਜ਼ਬੂਤ ਟਾਹਣੀਆਂ। ਅਤੇ ਸੁੱਟ ਦਿੱਤੀਆਂ ਗਈਆਂ ਉਹ ਅੱਗ ਅੰਦਰ।"
12 Ela porém foi arrancada furiosamente, e arremessada por terra. O vento do oeste dessecou seus frutos, que caíram; emurcheceu o seu vigoroso ramo, crestado pelo fogo,
13 “‘ਹੁਣ ਲਗਾਈ ਗਈ ਹੈ ਵੇਲ ਉਹ ਮਾਰੂਬਲ ਅੰਦਰ। ਬਹੁਤ ਸੁੱਕੀ ਅਤੇ ਪਿਆਸੀ ਧਰਤੀ ਹੈ ਇਹ।"
13 e agora está ela plantada no deserto, em terra seca e árida.
14 ਅਗ੍ਗ ਲਗੀ ਵੱਡੀ ਟਾਹਣੀ ਨੂੰ ਅਤੇ ਫ਼ੈਲ ਗਈ ਸਾੜਦੀ ਹੋਈ ਉਸਦੀਆਂ ਵੇਲਾਂ ਅਤੇ ਉਸ ਦੇ ਫ਼ਲਾਂ ਨੂੰ। ਇਸ ਲਈ ਨਹੀਂ ਸੀ ਓੱਥੇ ਚੱਲਣ ਵਾਲੀ ਮਜ਼ਬੂਤ ਸੋਟੀ ਕੋਈ ਅਤੇ ਨਾ ਹੀ ਓੱਥੇ ਸੀ ਰਾਜੇ ਦਾ ਰਾਜ-ਦੰਡ ਕੋਈ।’ ਇਹ ਸੋਗੀ ਗੀਤ ਮੌਤ ਬਾਰੇ ਸੀ, ਅਤੇ ਇਸ ਨੂੰ ਮੌਤ ਦੇ ਸੋਗੀ ਗੀਤ ਵਾਂਗ ਹੀ ਗਾਇਆ ਗਿਆ।”"
14 O fogo, lançado num de seus ramos, devorou seu fruto; nela não há mais ramo forte, nem cetro real! É um canto fúnebre, que efetivamente serviu de lamentação.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 19, comparar traduções ou montar um estudo — tudo direto pelo WhatsApp.