Ezequiel 1
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਭੂਮਿਕਾ ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ। ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ।"
1 No dia cinco do quarto mês do ano trinta , eu, o sacerdote Ezequiel, filho de Buzi, vivia na Babilônia, na beira do rio Quebar, junto com os judeus que haviam sido levados para lá como prisioneiros. O céu se abriu, e eu tive uma visão de Deus.
2 ਯਹੋਵਾਹ ਦਾ ਰਬ-ਪਰਮੇਸ਼ੁਰ ਦਾ ਤਖਤ ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿੱਚ ਭਖ ਰਿਹਾ ਸੀ।"
2 Quando isso aconteceu, fazia cinco anos que o rei Joaquim estava preso.
3 ਬਦ੍ਦਲ ਦੇ ਅੰਦਰ, ਚਾਰ ਜਾਨਵਰ ਸਨ ਜਿਹੜੇ ਬੰਦਿਆਂ ਵਰਗੇ ਦਿਖਾਈ ਦਿੰਦੇ ਸਨ।"
3 Ali na Babilônia, na beira do rio Quebar, eu ouvi o Senhor falar comigo e senti o seu poder.
4 ਪਰ ਹਰੇਕ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ।"
4 Olhei e vi uma tempestade que vinha do Norte. Raios saíam de uma nuvem enorme. Em volta da nuvem, o céu estava em fogo, e no meio do fogo havia uma coisa que brilhava como bronze.
5 ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਸਨ। ਉਨ੍ਹਾਂ ਦੇ ਪੈਰ ਗਾਂ ਦੇ ਪੈਰਾਂ ਵਰਗੇ ਦਿਖਾਈ ਦਿੰਦੇ ਸਨ। ਅਤੇ ਉਹ ਲਿਸ਼ਕਾਏ ਹੋਏ ਪਿੱਤਲ ਵਾਂਗ ਚਮਕਦੇ ਸਨ।"
5 No meio da tempestade, vi o que me pareciam quatro animais. A sua forma era de gente,
6 ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓੱਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁੰਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ।"
6 porém cada um tinha quatro caras e quatro asas.
7 ਉਹ ਉਸ ਦਿਸ਼ਾ ਵੱਲ ਤੁਰੇ ਜਿੱਧਰ ਉਹ ਤੱਕ ਰਹੇ ਸਨ।"
7 As pernas deles eram retas e tinham cascos que eram parecidos com cascos de touro e que brilhavam como bronze polido.
8 ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿੱਛਲਾ ਪਾਸਾਂ ਬਾਜ਼ ਦਾ ਚਿਹਰਾ ਸੀ।"
8 Além das quatro caras e das quatro asas, cada um tinha quatro mãos de gente, uma debaixo de cada asa.
9 ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹੰਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢੱਕਦਾ ਸੀ।"
9 Duas asas de cada animal estavam abertas, com as pontas tocando uma na outra. Assim os animais formavam um quadrado e andavam em grupo, sem virar o corpo.
10 ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ।"
10 Cada animal tinha quatro caras diferentes: na frente, a cara era de gente; do lado direito, era de leão; do lado esquerdo, era de boi; e atrás a cara era de águia.
11 ਜਾਨਵਰ ਇੰਝ ਦਿਖਾਈ ਦਿੰਦੇ ਸਨ। ਜਾਨਵਰਾਂ ਦੇ ਵਿੱਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ!"
11 Duas asas de cada animal se abriam para cima e tocavam as pontas das asas dos animais que estavam ao seu lado; e com as outras duas asas eles cobriam o corpo.
12 ਜਾਨਵਰ ਅੱਗੇ ਪਿੱਛੇ ਦੌੜਦੇ ਸਨ-ਬਿਜਲੀ ਦੀ ਤੇਜ਼ੀ ਨਾਲ!"
12 Cada animal podia olhar para as quatro direções, e por isso o grupo ia aonde queria, sem precisar virar.
13 ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲੱਗਿਆ ਹੋਇਆ ਸੀ। ਸਾਰੇ ਪਹੀਏ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀਏ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਇੱਕ ਹੋਰ ਪਹੀਆ ਹੋਵੇ।"
13 Entre os animais havia uma coisa que parecia uma tocha acesa e que estava sempre em movimento. O fogo aumentava, e do fogo saíam relâmpagos.
14 ਪਹੀਏ ਹਰ ਦਿਸ਼ਾ ਵੱਲ ਹਿੱਲ ਸੱਕਦੇ ਸਨ। ਪਰ ਚੱਲਣ ਸਮੇਂ, ਜਾਨਵਰ ਮੁੜਦੇ ਨਹੀਂ ਸਨ!"
14 E os animais corriam para cá e para lá como relâmpagos.
15 ਪਹੀਆਂ ਦੇ ਚੱਕੇ ਲੰਮੇ ਅਤੇ ਡਰਾਉਣੇ ਸਨ। ਚਹੁਂਆਂ ਪਹੀਆਂ ਦੇ ਚੱਕੇ ਲੰਮੇ ਅਤੇ ਭੈਭੀਤ ਕਰਨ ਵਾਲੇ ਸਨ! ਚਹੁਂਆਂ ਚਕਿਆਂ ਦੇ ਸਾਰੇ ਪਾਸੇ ਅੱਖਾਂ ਸਨ।"
15 Quando eu estava olhando para os quatro animais, vi quatro rodas no chão, uma ao lado de cada um deles.
16 ਪਹੀਏ ਹਮੇਸ਼ਾ ਜਾਨਵਰਾਂ ਨਾਲ ਹੀ ਹਿਲਦੇ ਸਨ। ਜੇ ਜਾਨਵਰ ਹਵਾ ਵਿੱਚ ਉੱਚੇ ਜਾਂਦੇ ਪਹੀਏ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ।"
16 As quatro rodas eram iguais e brilhavam como pedras preciosas. Dentro de cada roda havia outra roda, atravessada,
17 ਉਹ ਉਧਰ ਹੀ ਜਾਂਦੇ ਸਨ ਜਿੱਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀਏ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ।"
17 e assim, sem virar, as rodas podiam rodar em qualquer direção.
18 ਇਸ ਲਈ ਜੇ ਜਾਨਵਰ ਹਿਲਦੇ ਸਨ ਤਾਂ ਪਹੀਏ ਵੀ ਹਿਲਦੇ ਸਨ। ਜੇ ਜਾਨਵਰ ਖਲੋ ਜਾਂਦੇ ਸਨ ਤਾਂ ਪਹੀਏ ਵੀ ਰੁਕ ਜਾਂਦੇ ਸਨ। ਜੇ ਪਹੀਏ ਹਵਾ ਵਿੱਚ ਉੱਚੇ ਜਾਂਦੇ, ਤਾਂ ਜਾਨਵਰ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। ਕਿਉਂ ਕਿ ਪਹੀਆਂ ਅੰਦਰ ਹਵਾ ਸੀ।"
18 Os aros das rodas eram cobertos de olhos.
19 ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ।"
19 Quando os animais andavam, as rodas rodavam ao lado deles; quando os animais subiam da terra, as rodas também subiam.
20 ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ।"
20 Os animais iam aonde queriam, e as rodas faziam o que os animais faziam porque os animais as controlavam.
21 ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ੍ਹ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।"
21 Assim, toda vez que os animais andavam ou paravam ou subiam do chão, as rodas faziam o mesmo.
22 ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ।"
22 Acima das cabeças dos animais havia uma coisa que parecia uma cobertura curva feita de cristal brilhante.
23 ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ!"
23 Debaixo da cobertura, cada animal abria duas asas na direção das asas do outro que estava ao seu lado e cobria o corpo com as outras duas asas.
24 ਮੈਂ ਉਸਤੇ ਉਸਦੀ ਕਮਰ ਤੋਂ ਉਤਾਂਹ ਵੱਲ ਦੇਖਿਆ। ਉਹ ਗਰਮ ਧਾਤ ਵਾਂਗ ਦਿਖਾਈ ਦਿੰਦਾ ਸੀ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਸਾਰੀ ਪਾਸੀਁ ਅੱਗ ਹੋਵੇ! ਅਤੇ ਮੈਂ ਉਸ ਵੱਲ ਕਮਰ ਤੋਂ ਹੇਠਾਂ ਦੇਖਿਆ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਆਲੇ-ਦੁਆਲੇ ਅੱਗ ਦੀ ਚਮਕ ਹੋਵੇ।"
24 Eu ouvi o barulho das suas asas quando voavam. Era como o rugido do mar, como o barulho de um grande exército, como a voz do Deus Todo-Poderoso. Quando paravam de voar, abaixavam as asas,
25 ਉਸ ਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿੱਚਲੀ ਸਤਰੰਗੀ ਪੀਂਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸ ਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।"
25 mas ainda se ouvia um som que vinha de cima da cobertura que estava sobre as cabeças deles.
26 — ausente —
26 Acima da cobertura curva havia uma coisa parecida com um trono feito de safira . Nele, estava sentado alguém que parecia um homem
27 — ausente —
27 e que brilhava como se fosse bronze no meio do fogo. Todo ele brilhava com o mesmo clarão de fogo.
28 — ausente —
28 E a sua luz tinha todas as cores do arco-íris nas nuvens. Esta era a luz brilhante que mostra a presença da glória do Senhor .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 1, comparar traduções ou montar um estudo — tudo direto pelo WhatsApp.