Ezequiel 24

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਹਾਂਡੀ ਅਤੇ ਮਾਸ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਇਹ ਜਲਾਵਤਨੀ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦਾ 10ਵਾਂ ਦਿਨ ਸੀ।"
1 E veio a mim a palavra do Senhor , no nono ano, no décimo mês, aos dez do mês, dizendo:
2 “ਆਦਮੀ ਦੇ ਪੁੱਤਰ, ਅੱਜ ਦੀ ਤਾਰੀਖ ਅਤੇ ਇਹ ਨੋਟ ਲਿਖ ਲੈ: ‘ਇਸ ਤਾਰੀਖ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਨੂੰ ਘੇਰਾ ਪਾਇਆ।’"
2 Filho do homem, escreve o nome deste dia, deste mesmo dia; porque o rei de Babilônia se aproxima de Jerusalém neste mesmo dia.
3 ਇਹ ਕਹਾਣੀ ਉਸ ਪਰਿਵਾਰ (ਇਸਰਾਏਲ) ਨੂੰ ਸੁਣਾ ਜਿਹੜਾ ਮੰਨਣ ਤੋਂ ਇਨਕਾਰੀ ਹੈ। ਉਨ੍ਹਾਂ ਨੂੰ ਇਹ ਗੱਲਾਂ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: “‘ਹਾਂਡੀ ਨੂੰ ਅੱਗ ਤੇ ਰੱਖ ਦਿਓ। ਹਾਂਡੀ ਨੂੰ ਉੱਤੇ ਰੱਖੋ ਅਤੇ ਪਾਣੀ ਪਾਓ।"
3 E usa de uma comparação para com a casa rebelde e dize-lhe: Assim diz o Senhor Jeová : Põe a panela ao lume, e põe-na, e deita-lhe água dentro,
4 ਇਸ ਵਿੱਚ ਪਾਓ ਮਾਸ ਦੇ ਟੁਕੜੇ ਹਰ ਚੰਗੇ ਟੁਕੜੇ ਨੂੰ ਵਿੱਚ ਪਾਓ, ਪੱਟਾਂ ਅਤੇ ਮੋਢਿਆਂ ਨੂੰ। ਸਭ ਤੋਂ ਵੱਧੀਆਂ ਹੱਡੀਆਂ ਨਾਲ ਭਰ ਦਿਓ ਹਾਂਡੀ ਨੂੰ।"
4 e ajunta nela bons pedaços de carne, todos os bons pedaços, as pernas e as espáduas, e enche-a de ossos escolhidos.
5 ਇੱਜੜ ਦੀ ਸਭ ਤੋਂ ਚੰਗੀ ਭੇਡ ਨੂੰ ਵਰਤੋਂ। ਲੱਕੜਾਂ ਰੱਖੋ ਹਾਂਡੀ ਹੇਠਾਂ ਅਤੇ ਮਾਸ ਦੇ ਟੁਕੜਿਆਂ ਨੂੰ ਉਬਾਲੋ। ਉਬਾਲੋ ਤਰੀ ਨੂੰ ਹੱਡੀਆ ਦੇ ਰਿੱਝ ਜਾਣ ਤੀਕ!’"
5 Pega no melhor do rebanho e queima também os ossos debaixo dela; fá-la ferver bem, e cozam-se dentro dela os seus ossos.
6 “ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ‘ਬੁਰਾ ਹੋਵੇਗਾ ਇਹ ਯਰੂਸ਼ਲਮ ਲਈ ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ। ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ ਅਤੇ ਮਿਟਾਏ ਨਹੀਂ ਜਾ ਸੱਕਦੇ ਜੰਗ ਦੇ ਉਹ ਧੱਬੇ। ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ! ਖਾਵੋ ਨਾ ਉਸ ਮਾਸ ਨੂੰ! ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।"
6 Portanto, assim diz o Senhor Jeová : Ai da cidade sanguinária, da panela que escuma, e cuja escuma não saiu dela! Tira dela pedaço a pedaço, e não caia sorte sobre ela.
7 ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ। ਕਿਉਂ ਕਿ ਕਤਲਾਂ ਦਾ ਖੂਨ ਹਾਲੇ ਤੀਕ ਹੈ ਓੱਥੇ! ਪਾਇਆ ਸੀ ਉਸ ਨੇ ਖੂਨ ਨੰਗੀ ਚੱਟਾਨ ਉੱਤੇ! ਡੋਲ੍ਹਿਆ ਨਹੀਂ ਸੀ ਖੂਨ ਉਸ ਨੇ ਧਰਤ ਉੱਤੇ ਅਤੇ ਢੱਕਿਆ ਨਹੀਂ ਸੀ ਇਸ ਨੂੰ ਗੰਦਗੀ ਨਾਲ।"
7 Porque o seu sangue está no meio dela; sobre uma penha descalvada o pôs e não o derramou sobre a terra, para o cobrir com pó;
8 ਰੱਖ ਦਿੱਤਾ ਮੈਂ ਉਸਦਾ ਖੂਨ ਨੰਗੀ ਚੱਟਾਨ ਉੱਤੇ ਤਾਂ ਜੋ ਢੱਕਿਆ ਨਾ ਜਾ ਸੱਕੇ ਇਹ। ਕੀਤਾ ਸੀ ਮੈਂ ਇਹ ਇਸ ਲਈ ਤਾਂ ਜੋ ਗੁੱਸੇ ਵਿੱਚ ਆ ਜਾਣ ਲੋਕ। ਅਤੇ ਸਜ਼ਾ ਦੇਣ ਉਸ ਨੂੰ ਮਾਸੂਮ ਲੋਕਾਂ ਨੂੰ ਕਤਲ ਕਰਨ ਲਈ।’"
8 para fazer subir a indignação, para tomar vingança, eu pus o seu sangue numa penha descalvada, para que não seja coberto.
9 “ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ ਇਹ ਗੱਲਾਂ: ‘ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਨਾਲ! ਇਕੱਠੀਆਂ ਕਰਾਂਗਾ ਮੈਂ ਕਾਫ਼ੀ ਲੱਕੜਾਂ ਅੱਗ ਲਈ।"
9 Portanto, assim diz o Senhor Jeová : Ai da cidade sanguinária! Também eu farei uma grande fogueira.
10 ਹਾਂਡੀ ਦੇ ਹੇਠਾਂ ਰੱਖੋ ਕਾਫ਼ੀ ਲੱਕੜੀ। ਅੱਗ ਬਾਲੋ ਚੰਗੀ ਤਰ੍ਹਾਂ ਰਿੰਨ੍ਹੋ ਮਾਸ ਨੂੰ! ਮਸਾਲੇ ਪਾਵੋ ਉਸ ਵਿੱਚ। ਅਤੇ ਹੱਡੀਆਂ ਨੂੰ ਸੜ ਜਾਣ ਦਿਓ।"
10 Amontoa muita lenha, acende o fogo, consome a carne e tempera-a com especiarias, e ardam os ossos.
11 ਅਤੇ ਫ਼ੇਰ ਰੱਖਿਆ ਰ੍ਰਹਿਣ ਦਿਓ ਖਾਲੀ ਹਾਂਡੀ ਨੂੰ, ਕੋਲਿਆਂ ਉੱਤੇ। ਇਸ ਨੂੰ ਇੰਨੀ ਗਰਮ ਹੋ ਜਾਣ ਦਿਓ ਕਿ ਇਸਦੇ ਦਾਗ ਚਮਕਣ ਲੱਗ ਪੈਣ। ਪਿਘਲ ਜਾਣਗੇ ਉਹ ਦਾਗ਼। ਖਤਮ ਹੋ ਜਾਵੇਗਾ ਜੰਗਾਲ।"
11 Então, a porás vazia sobre as suas brasas, para que ela aqueça, e se queime a sua ferrugem, e se funda a sua imundícia no meio dela, e se consuma a sua escuma.
12 “‘ਯਰੂਸ਼ਲਮ ਭਾਵੇਂ ਮਿਹਨਤ ਕਰੇ ਸਖਤ ਆਪਣੇ ਦਾਗ਼ਾਂ ਨੂੰ ਦੂਰ ਕਰਨ ਲਈ। ਪਰ ਉਤਰੇਗਾ ਨਹੀਂ ਜੰਗਾਲ ਉਹ! ਸਿਰਫ਼ ਅੱਗ ਹੀ ਦੂਰ ਕਰੇਗੀ ਉਸ ਜੰਗਾਲ ਨੂੰ।"
12 De vaidades se cansou; e não saiu dela a sua muita escuma; ao fogo irá a sua escuma.
13 “‘ਪਾਪ ਕੀਤਾ ਸੀ ਤੁਸੀਂ ਮੇਰੇ ਵਿਰੁੱਧ ਅਤੇ ਹੋ ਗਏ ਸੀ ਦਾਗ਼ੀ ਪਾਪ ਨਾਲ। ਚਾਹੁੰਦਾ ਸੀ ਮੈਂ ਧੋਕੇ ਸਾਫ਼ ਕਰਨਾ ਤੁਹਾਨੂੰ। ਪਰ ਨਿਕਲਦੇ ਨਹੀਂ ਸਨ ਦਾਗ਼। ਹੁਣ ਮੇਰਾ ਪੂਰਾ ਗੁੱਸਾ ਤੁਹਾਡੇ ਉੱਤੇ ਡੋਲ੍ਹਣ ਤੀਕ ਤੁਸੀਂ ਪਾਕ ਨਹੀਂ ਹੋਵੋਂਗੇ!"
13 Na tua imundícia está a infâmia, pois te purifiquei, e tu não te purificaste; nunca mais serás purificada da tua imundícia, enquanto eu não fizer descansar sobre ti a minha indignação.
14 “‘ਮੈਂ ਯਹੋਵਾਹ ਹਾਂ। ਮੈਂ ਆਖਿਆ ਸੀ ਕਿ ਤੁਹਾਡੀ ਸਜ਼ਾ ਆਵੇਗੀ, ਅਤੇ ਮੈਂ ਇਸ ਨੂੰ ਵਾਪਰਨ ਦੇਵਾਂਗਾ। ਰੋਕਾਂਗਾ ਨਹੀਂ ਮੈਂ ਸਜ਼ਾ ਨੂੰ। ਅਫ਼ਸੋਸ ਨਹੀਂ ਕਰਾਂਗਾ ਮੈਂ ਤੁਹਾਡੇ ਲਈ। ਮੈਂ ਤੁਹਾਡੇ ਮੰਦੇ ਕੰਮਾਂ ਦੀ ਤੁਹਾਨੂੰ ਸਜ਼ਾ ਦੇਵਾਂਗਾ।’ ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।”"
14 Eu, o Senhor disse: Será assim, e o farei; não tornarei atrás e não pouparei, nem me arrependerei; conforme os teus caminhos e conforme os teus feitos, te julgarão, diz o Senhor Jeová .
15 ਹਿਜ਼ਕੀਏਲ ਦੀ ਪਤਨੀ ਦੀ ਮੌਤ ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
15 E veio a mim a palavra do Senhor , dizendo:
16 “ਆਦਮੀ ਦੇ ਪੁੱਤਰ, ਤੂੰ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹੈਂ, ਪਰ ਮੈਂ ਉਸ ਨੂੰ ਤੇਰੇ ਕੋਲੋਂ ਖੋਹਣ ਜਾ ਰਿਹਾ ਹਾਂ। ਤੇਰੀ ਪਤਨੀ ਅਚਾਨਕ ਮਰ ਜਾਵੇਗੀ। ਪਰ ਤੈਨੂੰ ਆਪਣੀ ਗ਼ਮੀ ਜ਼ਾਹਰ ਨਹੀਂ ਕਰਨੀ ਚਾਹੀਦੀ। ਤੈਨੂੰ ਉੱਚੀ ਰੋਣਾ ਨਹੀਂ ਚਾਹੀਦਾ। ਤੂੰ ਰੋਵੇਂਗਾ ਅਤੇ ਤੇਰੇ ਹੰਝੂ ਨਹੀਂ ਡਿਗਣਗੇ,"
16 Filho do homem, eis que tirarei de ti o desejo dos teus olhos de um golpe, mas não lamentarás, nem chorarás, nem te correrão as lágrimas.
17 ਪਰ ਤੈਨੂੰ ਆਪਣੀਆਂ ਸੋਗੀ ਆਵਾਜ਼ਾਂ ਚੁੱਪ-ਚਾਪ ਕੱਢਣੀਆਂ ਚਾਹੀਦੀਆਂ ਹਨ। ਆਪਣੀ ਮਰੀ ਹੋਈ ਪਤਨੀ ਲਈ ਉੱਚੀ ਨਾ ਰੋਵੀ। ਤੈਨੂੰ ਉਹੀ ਕੱਪੜੇ ਪਹਿਨਣੇ ਚਾਹੀਦੇ ਹਨ ਜੋ ਤੂੰ ਆਮ ਤੌਰ ਤੇ ਪਹਿਨਦਾ ਹੈਂ। ਆਪਣੀ ਪਗੜੀ ਬੰਨ੍ਹੀਂ ਅਤੇ ਜੁੱਤੀ ਪਾਵੀਁ। ਆਪਣੀਆਂ ਮੁੱਛਾਂ ਨੂੰ ਇਹ ਦਰਸਾਉਣ ਲਈ ਨਾ ਢੱਕੀ ਕਿ ਤੂੰ ਉਦਾਸ ਹੈਂ। ਅਤੇ ਉਹ ਭੋਜਨ ਨਾ ਖਾਵੀਂ ਜਿਹੜਾ ਲੋਕ ਉਦੋਂ ਖਾਂਦੇ ਹਨ ਜਦੋਂ ਕੋਈ ਮਰ ਜਾਂਦਾ ਹੈ।”"
17 Refreia o teu gemido; não tomarás luto por mortos; ata o teu turbante e coloca nos pés os teus sapatos; e não te rebuçarás e o pão dos homens não comerás.
18 ਅਗਲੀ ਸਵੇਰ ਮੈਂ ਲੋਕਾਂ ਨੂੰ ਓਹੋ ਕੁਝ ਦੱਸ ਦਿੱਤਾ ਜੋ ਪਰਮੇਸ਼ੁਰ ਨੇ ਆਖਿਆ ਸੀ। ਉਸ ਸ਼ਾਮ ਮੇਰੀ ਪਤਨੀ ਮਰ ਗਈ। ਅਗਲੀ ਸਵੇਰ ਮੈਂ ਓਹੀ ਗੱਲਾਂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।"
18 E falei ao povo pela manhã, e à tarde morreu minha mulher; e fiz pela manhã como se me deu ordem.
19 ਫ਼ੇਰ ਲੋਕਾਂ ਨੇ ਮੈਨੂੰ ਆਖਿਆ, “ਤੂੰ ਇਹ ਗੱਲਾਂ ਕਿਉਂ ਕਰ ਰਿਹਾ ਹੈਂ? ਇਸਦਾ ਕੀ ਮਤਲਬ ਹੈ?”"
19 E o povo me disse: Não nos farás saber o que significam estas coisas que estás fazendo?
20 ਤਾਂ ਮੈਂ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਸੀ। ਉਸ ਨੇ ਮੈਨੂੰ ਇਸਰਾਏਲ ਦੇ ਪਰਿਵਾਰ"
20 E eu lhes disse: Veio a mim a palavra do Senhor , dizendo:
21 ਨਾਲ ਗੱਲ ਕਰਨ ਲਈ ਆਖਿਆ ਸੀ। ਯਹੋਵਾਹ ਮੇਰਾ ਪ੍ਰਭੂ ਨੇ ਆਖਿਆ, ‘ਦੇਖੋ, ਮੈਂ ਆਪਣੇ ਪਵਿੱਤਰ ਸਥਾਨ ਨੂੰ ਤਬਾਹ ਕਰ ਦਿਆਂਗਾ। ਅਤੇ ਤੁਸੀਂ ਇਸ ਸਥਾਨ ਉੱਤੇ ਮਾਣ ਕਰਦੇ ਹੋ ਅਤੇ ਇਸਦੀ ਉਸਤਤਿ ਦੇ ਗੀਤ ਗਾਉਂਦੇ ਹੋ। ਤੁਸੀਂ ਇਸ ਸਥਾਨ ਨੂੰ ਵੇਖਣ ਨੂੰ ਪਿਆਰ ਕਰਦੇ ਹੋ। ਤੁਸੀਂ ਇਸ ਥਾਂ ਨੂੰ ਸੱਚਮੁੱਚ ਪਿਆਰ ਕਰਦੇ ਹੋ। ਪਰ ਮੈਂ ਇਸ ਸਥਾਨ ਨੂੰ ਤਬਾਹ ਕਰ ਦੇਵਾਂਗਾ। ਅਤੇ ਤੁਹਾਡੇ ਬੱਚੇ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਦਿੱਤਾ ਸੀ, ਜੰਗ ਵਿੱਚ ਮਾਰੇ ਜਾਣਗੇ।"
21 Dize à casa de Israel: Assim diz o Senhor Jeová : Eis que eu profanarei o meu santuário, a glória da vossa fortaleza, o desejo dos vossos olhos e o regalo da vossa alma; e vossos filhos e vossas filhas, que deixastes, cairão à espada.
22 ਪਰ ਤੁਸੀਂ ਵੀ ਓਹੀ ਗੱਲਾਂ ਕਰੋਂਗੇ ਜਿਹੜੀਆਂ ਮੈਂ ਕੀਤੀਆਂ ਨੇ ਆਪਣੀ ਮਿਰਤ ਪਤਨੀ ਬਾਰੇ। ਤੁਸੀਂ ਆਪਣੀਆਂ ਮੁੱਛਾਂ ਨਹੀਂ ਢੱਕੋਂਗੇ ਆਪਣੀ ਗ਼ਮੀ ਦਰਸਾਉਣ ਲਈ ਤੁਸੀਂ ਉਹ ਭੋਜਨ ਨਹੀਂ ਖਾਵੋਂਗੇ ਜਿਹੜਾ ਲੋਕ ਕਿਸੇ ਦੇ ਮਰਨ ਤੇ ਖਾਂਦੇ ਹਨ।"
22 E fareis como eu fiz; não vos rebuçareis e não comereis o pão dos homens.
23 ਤੁਸੀਂ ਆਪਣੀਆਂ ਪਗੜੀਆਂ ਅਤੇ ਜੁੱਤੀਆਂ ਪਹਿਨੋਗੇ। ਤੁਸੀਂ ਆਪਣਾ ਗਮ ਨਹੀਂ ਦਰਸਾਓਗੇ। ਤੁਸੀਂ ਰੋਵੋਂਗੇ ਨਹੀਂ। ਪਰ ਤੁਸੀਂ ਆਪਣੇ ਪਾਪਾਂ ਕਾਰਣ ਖਰਾਬ ਹੁੰਦੇ ਜਾਵੋਂਗੇ। ਤੁਸੀਂ ਆਪਣੀਆਂ ਉਦਾਸ ਆਵਾਜ਼ਾਂ ਇੱਕ ਦੂਸਰੇ ਨੂੰ ਚੁੱਪ-ਚਪੀਤੇ ਕਰੋਂਗੇ।"
23 E tereis na cabeça os vossos turbantes e os vossos sapatos, nos pés; não lamentareis, nem chorareis, mas definhar-vos-eis nas vossas maldades e gemereis uns com os outros.
24 ਇਸ ਲਈ ਹਿਜ਼ਕੀਏਲ ਤੁਹਾਡੇ ਵਾਸਤੇ ਇੱਕ ਮਿਸਾਲ ਹੈ। ਤੁਸੀਂ ਉਹ ਸਾਰੀਆਂ ਗੱਲਾਂ ਕਰੋਂਗੇ ਜਿਹੜੀਆਂ ਉਸ ਨੇ ਕੀਤੀਆਂ ਸਨ। ਸਜ਼ਾ ਦਾ ਉਹ ਸਮਾਂ ਆਵੇਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”"
24 Assim vos servirá Ezequiel de sinal; conforme tudo quanto fez, fareis; e, quando isso suceder, então, sabereis que eu sou o Senhor Jeová .
25 “ਆਦਮੀ ਦੇ ਪੁੱਤਰ, ਮੈਂ ਲੋਕਾਂ ਕੋਲੋਂ ਉਹ ਸੁਰੱਖਿਅਤ ਥਾਂ (ਯਰੂਸ਼ਲਮ) ਖੋਹ ਲਵਾਂਗਾ। ਉਹ ਖੂਬਸੂਰਤ ਥਾਂ ਉਨ੍ਹਾਂ ਨੂੰ ਖੁਸ਼ੀ ਦਿੰਦੀ ਹੈ। ਉਹ ਉਸ ਥਾਂ ਨੂੰ ਦੇਖਣਾ ਪਸੰਦ ਕਰਦੇ ਹਨ ਉਹ ਸੱਚਮੁੱਚ ਉਸ ਥਾਂ ਨੂੰ ਪਿਆਰ ਕਰਦੇ ਹਨ। ਪਰ ਉਸ ਵੇਲੇ, ਮੈਂ ਉਨ੍ਹਾਂ ਲੋਕਾਂ ਕੋਲੋਂ ਉਹ ਸ਼ਹਿਰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਖੋਹ ਲਵਾਂਗਾ। ਬੱਚਿਆਂ ਹੋਇਆਂ ਵਿੱਚੋਂ ਕੋਈ ਇੱਕ ਤੇਰੇ ਪਾਸ ਯਰੂਸ਼ਲਮ ਬਾਰੇ ਮੰਦੀ ਖਬਰ ਲੈ ਕੇ ਆਵੇਗਾ।"
25 E, quanto a ti, filho do homem, não sucederá que, no dia que eu lhes tirar a sua fortaleza, o gozo do seu ornamento, o desejo dos seus olhos, a saudade da sua alma e seus filhos e suas filhas,
26 ਉਸ ਸਮੇਂ, ਤੂੰ ਉਸ ਬੰਦੇ ਨਾਲ ਗੱਲ ਕਰ ਸੱਕੇਂਗਾ। ਤੂੰ ਹੋਰ ਖਾਮੋਸ਼ ਨਹੀਂ ਹੋਵੇਂਗਾ। ਇਸ ਤਰ੍ਹਾਂ, ਤੂੰ ਉਨ੍ਹਾਂ ਲਈ ਇੱਕ ਮਿਸਾਲ ਹੋਵੇਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
26 nesse dia, virá ter contigo algum que escapar, para to fazer ouvir com os ouvidos?
27 — ausente —
27 Nesse dia, abrir-se-á a tua boca para com aquele que escapar; e falarás e por mais tempo não ficarás mudo; assim, virás a ser para eles um sinal maravilhoso, e saberão que eu sou o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 24, comparar traduções ou montar um estudo — tudo direto pelo WhatsApp.