Ezequiel 25

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਅੰਮੋਨੀਆਂ ਦੇ ਵਿਰੱਧ ਭਵਿੱਖਬਾਣੀ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
1 Veio a mim a palavra do Senhor , dizendo:
2 “ਆਦਮੀ ਦੇ ਪੁੱਤਰ, ਅੰਮੋਨੀਆਂ ਦੇ ਲੋਕਾਂ ਵੱਲ ਵੇਖ ਅਤੇ ਮੇਰੇ ਲਈ ਉਨ੍ਹਾਂ ਦੇ ਖਿਲਾਫ਼ ਬੋਲ।"
2 Filho do homem, volve o rosto contra os filhos de Amom e profetiza contra eles.
3 ਅੰਮੋਨੀਆਂ ਦੇ ਲੋਕਾਂ ਨੂੰ ਆਖ: ‘ਯਹੋਵਾਹ ਮੇਰਾ ਪ੍ਰਭੂ ਦੇ ਸ਼ਬਦ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਜਦੋਂ ਮੇਰਾ ਪਵਿੱਤਰ ਸਥਾਨ ਬਰਬਾਦ ਹੋਇਆ ਤਾਂ ਤੁਸੀਂ ਖੁਸ਼ ਸੀ। ਤੁਸੀਂ ਇਸਰਾਏਲ ਦੀ ਧਰਤੀ ਦੇ ਖਿਲਾਫ਼ ਸੀ ਜਦੋਂ ਇਹ ਪ੍ਰਦੂਸ਼ਿਤ ਸੀ। ਤੁਸੀਂ ਯਹੂਦਾਹ ਦੇ ਪਰਿਵਾਰ ਦੇ ਖਿਲਾਫ਼ ਸੀ, ਜਦੋਂ ਲੋਕਾਂ ਨੂੰ ਬੰਦੀ ਬਣਾਕੇ ਦੂਰ ਲਿਜਾਇਆ ਗਿਆ।"
3 Dize aos filhos de Amom: Ouvi a palavra do Senhor Deus: Assim diz o Senhor Deus: Visto que tu disseste: Bem feito!, acerca do meu santuário, quando foi profanado; acerca da terra de Israel, quando foi assolada; e da casa de Judá, quando foi para o exílio,
4 ਇਸ ਲਈ ਮੈਂ ਤੈਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੀ ਧਰਤੀ ਖੋਹ ਲੈਣਗੇ। ਉਨ੍ਹਾਂ ਦੀਆਂ ਫ਼ੌਜਾਂ ਤੇਰੇ ਦੇਸ਼ ਵਿੱਚ ਡੇਰਾ ਲਾ ਲੈਣਗੀਆਂ। ਉਹ ਤੁਹਾਡੇ ਦਰਮਿਆਨ ਰਹਿਣਗੀਆਂ। ਉਹ ਤੁਹਾਡੇ ਫ਼ਲ ਖਾਣਗੀਆਂ ਅਤੇ ਤੁਹਾਡਾ ਦੁੱਧ ਪੀਣਗੀਆਂ।"
4 eis que te entregarei ao poder dos filhos do Oriente, e estabelecerão em ti os seus acampamentos e porão em ti as suas moradas; eles comerão os teus frutos e beberão o teu leite.
5 “‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"
5 Farei de Rabá uma estrebaria de camelos e dos filhos de Amom, um curral de ovelhas; e sabereis que eu sou o Senhor .
6 ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਖੁਸ਼ ਸੀ ਕਿ ਯਰੂਸ਼ਲਮ ਨੂੰ ਤਬਾਹ ਕਰ ਦਿੱਤਾ ਗਿਆ। ਤੁਸੀਂ ਤਾੜੀਆਂ ਮਾਰੀਆਂ ਅਤੇ ਪੈਰ ਪਟਕਾਏ। ਤੁਹਾਨੂੰ ਇਸਰਾਏਲ ਦੀ ਧਰਤੀ ਦੀ ਬੇਇੱਜ਼ਤੀ ਕਰਦਿਆਂ ਖੁਸ਼ੀ ਮਿਲੀ।"
6 Porque assim diz o Senhor Deus: Visto como bateste as palmas, e pateaste, e, com toda a malícia de tua alma, te alegraste da terra de Israel,
7 ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਤੁਸੀਂ ਉਨ੍ਹਾਂ ਕੀਮਤੀ ਚੀਜ਼ਾਂ ਵਰਗੇ ਹੋਵੋਂਗੇ, ਜਿਨ੍ਹਾਂ ਨੂੰ ਫ਼ੌਜੀ ਜੰਗ ਵਿੱਚ ਹਾਸਿਲ ਕਰਦੇ ਹਨ। ਤੁਸੀਂ ਆਪਣੀ ਵਿਰਾਸਤ ਗੁਆ ਲਵੋਂਗੇ। ਤੁਸੀਂ ਦੂਰ ਦੁਰਾਡੀਆਂ ਧਰਤੀਆਂ ਵਿੱਚ ਮਰੋਗੇ। ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”"
7 eis que estendi a mão contra ti e te darei por despojo às nações; eliminar-te-ei dentre os povos e te farei perecer dentre as terras. Acabarei de todo contigo, e saberás que eu sou o Senhor .
8 ਮੋਆਬ ਅਤੇ ਸ਼ੇਈਰ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੋਆਬ ਅਤੇ ਸ਼ੇਈਰ ਆਖਦੇ ਹਨ, ‘ਯਹੂਦਾਹ ਦਾ ਪਰਿਵਾਰ ਬਸ ਕਿਸੇ ਹੋਰ ਕੌਮ ਵਰਗਾ ਹੀ ਹੈ।’"
8 Assim diz o Senhor Deus: Visto como dizem Moabe e Seir: Eis que a casa de Judá é como todas as nações,
9 ਮੈਂ ਮੋਆਬ ਦਾ ਮੋਢਾ ਵੱਢ ਸੁੱਟਾਂਗਾ-ਮੈਂ ਇਸਦੇ ਉਨ੍ਹਾਂ ਸ਼ਹਿਰਾਂ ਨੂੰ ਲੈ ਲਵਾਂਗਾ ਜਿਹੜੇ ਸਰਹੱਦ ਉੱਤੇ ਹਨ, ਧਰਤੀ ਦਾ ਪਰਤਾਪ, ਬੈਤ-ਯਸ਼ੀਮੋਬ, ਬਅਲ ਮਅੋਨ ਅਤੇ ਕਿਰਿਯਾਬਇਮ।"
9 eis que eu abrirei o flanco de Moabe desde as cidades, desde as suas cidades fronteiras, a glória da terra, Bete-Jesimote, Baal-Meom e Quiriataim;
10 ਫ਼ੇਰ ਮੈਂ ਇਨ੍ਹਾਂ ਸ਼ਹਿਰਾਂ ਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੁਹਾਡੀ ਧਰਤੀ ਲੈ ਲੈਣਗੇ। ਅਤੇ ਮੈਂ ਉਨ੍ਹਾਂ ਪੂਰਬ ਦੇ ਲੋਕਾਂ ਤੋਂ ਅੰਮੋਨੀ ਦੇ ਲੋਕਾਂ ਨੂੰ ਤਬਾਹ ਕਰਵਾਵਾਂਗਾ। ਫ਼ੇਰ ਹਰ ਕੋਈ ਇਹ ਭੁੱਲ ਜਾਵੇਗਾ ਕਿ ਅੰਮੋਨੀਆਂ ਦੇ ਲੋਕ ਕਦੇ ਇੱਕ ਕੌਮ ਹੁੰਦੇ ਸਨ।"
10 dá-las-ei aos povos do Oriente em possessão, como também os filhos de Amom, para que destes não haja memória entre as nações.
11 ਇਸ ਲਈ ਮੈਂ ਮੋਆਬ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
11 Também executarei juízos contra Moabe, e os moabitas saberão que eu sou o Senhor .
12 ਅਦੋਮ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਅਦੋਮ ਦੇ ਲੋਕ ਯਹੂਦਾਹ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਅਤੇ ਉਨ੍ਹਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਦੋਮ ਦੇ ਲੋਕੀ ਦੋਸ਼ੀ ਸਨ।”"
12 Assim diz o Senhor Deus: Visto que Edom se houve vingativamente para com a casa de Judá e se fez culpadíssimo, quando se vingou dela,
13 ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ।"
13 assim diz o Senhor Deus: Também estenderei a mão contra Edom e eliminarei dele homens e animais; torná-lo-ei deserto, e desde Temã até Dedã cairão à espada.
14 ਮੈਂ ਇਸਰਾਏਲ ਦੇ ਆਪਣੇ ਲੋਕਾਂ ਦੀ ਵਰਤੋਂ ਕਰਾਂਗਾ ਅਤੇ ਅਦੋਮ ਨਾਲ ਹਿਸਾਬ ਬਰਾਬਰ ਕਰਾਂਗਾ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਅਦੋਮ ਦੇ ਖਿਲਾਫ਼ ਮੇਰਾ ਕਹਿਰ ਦਰਸਾਉਣਗੇ। ਫ਼ੇਰ ਉਹ ਅਦੋਮ ਦੇ ਲੋਕ ਜਾਣ ਲੈਣਗੇ ਕਿ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
14 Exercerei a minha vingança contra Edom, por intermédio do meu povo de Israel; este fará em Edom segundo a minha ira e segundo o meu furor; e os edomitas conhecerão a minha vingança, diz o Senhor Deus.
15 ਫ਼ਿਲਿਸਤੀਆਂ ਦੇ ਵਿਰੁੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਫ਼ਿਲਿਸਤੀਆਂ ਨੇ ਬਦਲਾ ਚੁਕਾਣ ਦੀ ਕੋਸ਼ਿਸ਼ ਕੀਤੀ। ਉਹ ਬਹੁਤ ਜ਼ਾਲਿਮ ਸਨ। ਉਨ੍ਹਾਂ ਨੇ ਆਪਣੇ ਅੰਦਰ ਬਹੁਤ ਦੇਰ ਤੀਕ ਗੁੱਸੇ ਦੀ ਅੱਗ ਮਘਦੀ ਰੱਖੀ!”"
15 Assim diz o Senhor Deus: Visto que os filisteus se houveram vingativamente e com desprezo de alma executaram vingança, para destruírem com perpétua inimizade,
16 ਇਸ ਲਈ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਮੈਂ ਫਿਲਿਸਤੀਆਂ ਨੂੰ ਸਜ਼ਾ ਦੇਵਾਂਗਾ। ਹਾਂ, ਮੈਂ ਕਰੇਤੀਆਂ ਦੇ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।"
16 assim diz o Senhor Deus: Eis que eu estendo a mão contra os filisteus, e eliminarei os queretitas, e farei perecer o resto da costa do mar.
17 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ-ਮੈਂ ਹਿਸਾਬ ਬਰਾਬਰ ਕਰਾਂਗਾ। ਮੈਂ ਆਪਣੇ ਕਹਿਰ ਰਾਹੀਂ ਉਨ੍ਹਾਂ ਨੂੰ ਸਬਕ ਸਿੱਖਾਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”"
17 Tomarei deles grandes vinganças, com furiosas repreensões; e saberão que eu sou o Senhor , quando eu tiver exercido a minha vingança contra eles.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 25, comparar traduções ou montar um estudo — tudo direto pelo WhatsApp.