Ezequiel 26
Punjabi Bible (GL_PUNJABI) vs VC
VC Versão Católica
1 ਸੂਰ ਬਾਰੇ ਇੱਕ ਉਦਾਸ ਸੰਦੇਸ ਜਲਾਵਤਨੀ ਦੇ 11ਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
1 No décimo primeiro ano, no primeiro dia do... mês, a palavra do Senhor foi-me dirigida nestes termos:
2 “ਆਦਮੀ ਦੇ ਪੁੱਤਰ, ਸੂਰ ਨੇ ਯਰੂਸ਼ਲਮ ਦੇ ਵਿਰੁੱਧ ਮੰਦਾ ਬੋਲਿਆ ਸੀ: ‘ਆਹਾ! ਲੋਕਾਂ ਦੀ ਰੱਖਿਆ ਕਰਨ ਵਾਲਾ ਫ਼ਾਟਕ ਤਬਾਹ ਹੋ ਗਿਆ ਹੈ! ਸ਼ਹਿਰ ਦਾ ਦਰਵਾਜ਼ਾ ਮੇਰੇ ਲਈ ਖੁਲ੍ਹ ਗਿਆ ਹੈ। ਸ਼ਹਿਰ ਬਰਬਾਦ ਹੋ ਗਿਆ ਹੈ, ਤਾਂ ਜੋ ਮੈਂ ਉੱਥੋਂ ਜੋ ਚਾਹਵਾਂ ਲੈ ਸੱਕਾਂ!’”"
2 Filho do homem, sabes o que Tiro disse de Jerusalém: Ah! Ah! Ei-la quebrada, a porta dos povos. É para mim que ela vai voltar-se; vou me enriquecer; ela foi devastada!
3 ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ: “ਮੈਂ ਤੇਰੇ ਵਿਰੁੱਧ ਹਾਂ, ਸੂਰ! ਮੈਂ ਤੇਰੇ ਖਿਲਾਫ਼ ਜੰਗ ਕਰਨ ਲਈ ਬਹੁਤ ਸਾਰੀਆਂ ਕੌਮਾਂ ਨੂੰ ਲਿਆਵਾਂਗਾ। ਉਹ ਬਾਰ-ਬਾਰ ਆਉਣਗੀਆਂ, ਜਿਵੇਂ ਕੰਢੇ ਉੱਤੇ ਲਹਿਰਾਂ ਆਉਂਦੀਆਂ ਹਨ।”"
3 Por isso, eis o que diz o Senhor Javé: Tiro, é contra ti que irei: vou suscitar contra ti nações tão numerosas quanto as ondas que levanta o mar;
4 ਪਰਮੇਸ਼ੁਰ ਨੇ ਆਖਿਆ, “ਉਹ ਦੁਸ਼ਮਣ ਦੇ ਸਿਪਾਹੀ ਸੂਰ ਦੀਆਂ ਕੰਧਾਂ ਢਾਹ ਦੇਣਗੇ ਅਤੇ ਮੁਨਾਰੇ ਢਾਹ ਦੇਣਗੇ। ਮੈਂ ਵੀ ਉਸਦੀ ਧਰਤੀ ਦੀ ਉੱਪਰਲੀ ਮਿੱਟੀ ਖੁਰਚ ਦਿਆਂਗਾ। ਮੈਂ ਸੂਰ ਨੂੰ ਨੰਗੀ ਚੱਟਾਨ ਬਣਾ ਦਿਆਂਗਾ।"
4 elas destruirão os muros de Tiro e demolirão as torres, varrerei dela o pó, e dela farei uma rocha desnuda;
5 ਸੂਰ ਮੱਛੀਆਂ ਦੇ ਜਾਲਾਂ ਨੂੰ ਠੀਕ ਕਰਨ ਵਾਲੀ ਜਗ੍ਹਾ ਬਣ ਜਾਵੇਗਾ। ਮੈਂ ਬੋਲ ਦਿੱਤਾ ਹੈ!” ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਸੂਰ ਹੋਰਨਾਂ ਕੌਮਾਂ ਦੀ ਲੁੱਟ ਹੋਵੇਗਾ।"
5 ela será, no meio do mar, um lugar onde se estendem as redes. Sou eu quem o declara - oráculo do Senhor Javé. Ela será a presa das nações.
6 ਉਸ ਦੇ ਨਗਰ ਖੇਤਾਂ ਵਿੱਚ, ਜੰਗ ਵਿੱਚ ਮਾਰੇ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
6 Suas filhas, em terra firme, serão mortas pelo gládio; e se reconhecerá que sou eu o Senhor.
7 ਨਬੂਕਦਨੱਸਰ ਸੂਰ ਤੇ ਹਮਲਾ ਕਰੇਗਾ ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ, “ਮੈਂ ਸੂਰ ਦੇ ਵਿਰੁੱਧ ਉੱਤਰ ਵੱਲੋਂ ਇੱਕ ਦੁਸ਼ਮਣ ਨੂੰ ਲਿਆਵਾਂਗਾ। ਦੁਸ਼ਮਣ ਬਾਬਲ ਦਾ ਮਹਾਨ ਰਾਜਾ, ਨਬੂਕਦਨੱਸਰ ਹੈ! ਉਹ ਬਹੁਤ ਵੱਡੀ ਫ਼ੌਜ ਲੈ ਕੇ ਆਵੇਗਾ। ਇੱਥੇ ਬਹੁਤ ਸਾਰੇ ਘੋੜੇ, ਰੱਥ, ਘੋੜਸਵਾਰ, ਅਤੇ ਵਿਸ਼ਾਲ ਅਤੇ ਸ਼ਕਤੀਸਾਲੀ ਫ਼ੌਜ ਹੋਵੇਗੀ।"
7 Eis o que diz o Senhor Javé: Do norte, mando contra Tiro Nabucodonosor, rei de Babilônia, o rei dos reis, com parelhas, carros, cavaleiros e massa enorme de tropas.
8 ਨਬੂਕਦਨੱਸਰ, ਤੁਹਾਡੇ ਨਗਰਾਂ ਨੂੰ ਖੇਤਾਂ ਵਿੱਚ ਮਾਰ ਦੇਵੇਗਾ। ਉਹ ਤੁਹਾਡੇ ਸ਼ਹਿਰ ਉੱਤੇ ਹਮਲਾ ਕਰਨ ਲਈ ਮੁਨਾਰੇ ਉਸਾਰੇਗਾ। ਉਹ ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹੇ ਬੰਦ ਦੀਵਾਰ ਬਣਾਵੇਗਾ। ਉਹ ਕੰਧਾਂ ਤੱਕ ਪਹੁੰਚਣ ਵਾਲੀ ਢਲਵਾਨ ਬਣਾਵੇਗਾ।"
8 Ele matará pela espada tuas filhas, que estão em terra firme, comandará o bloqueio contra ti, construirá aterros contra ti, e contra ti empunhará o escudo.
9 ਉਹ ਤੁਹਾਡੀਆਂ ਕੰਧਾਂ ਨੂੰ ਢਾਹੁਣ ਲਈ ਲੱਕੜੀ ਦੀਆਂ ਭਾਰੀਆਂ ਸ਼ਤੀਰੀਆਂ ਲਿਆਵੇਗਾ। ਉਹ ਤੁਹਾਡੇ ਮੁਨਾਰਿਆਂ ਨੂੰ ਢਾਹੁਣ ਲਈ ਛੜਾਂ ਦੀ ਵਰਤੋਂ ਕਰੇਗਾ।"
9 Quebrará teus muros a golpes de aríetes, com seus engenhos demolirá tuas torres.
10 ਉਸ ਦੇ ਘੋੜੇ ਇੰਨੇ ਜ਼ਿਆਦਾ ਹੋਣਗੇ ਕਿ ਉਨ੍ਹਾਂ ਤੋਂ ਉੱਡਦੀ ਧੂੜ ਤੁਹਾਨੂੰ ਢੱਕੱ ਲਵੇਗੀ। ਤੁਹਾਡੀਆਂ ਕੰਧਾਂ ਘੋੜਸਵਾਰ ਸਿਪਾਹੀਆਂ, ਰੱਥਾਂ ਅਤੇ ਗੱਡੀਆਂ ਦੇ ਸ਼ੋਰ ਨਾਲ ਕੰਬ ਉੱਠਣਗੀਆਂ ਜਦੋਂ ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਦੇ ਫ਼ਾਟਕਾਂ ਰਾਹੀਂ ਆਦਮੀਆਂ ਦੇ ਕਿਸੇ ਢਠ੍ਠੀਆਂ ਕੰਧਾਂ ਵਾਲੇ ਸ਼ਹਿਰ ਵਿੱਚ ਦਾਖਿਲ ਹੋਣ ਵਾਂਗ ਦਾਖਲ ਹੋਵੇਗਾ।"
10 Tão numerosos são os seus cavalos, que sua poeira te envolverá. Tremerão as tuas muralhas aos embates de seus cavaleiros, das engrenagens de seus carros, quando ele entrar por tuas portas, como se entra em uma cidade conquistada.
11 ਬਾਬਲ ਦਾ ਰਾਜਾ ਤੁਹਾਡੇ ਸ਼ਹਿਰ ਰਾਹੀਂ ਸਵਾਰ ਹੋਕੇ ਆਵੇਗਾ। ਉਸ ਦੇ ਘੋੜਿਆਂ ਦੇ ਸੁਂਮ ਤੁਹਾਡੀਆਂ ਗਲੀਆਂ ਵਿੱਚ ਠਕ-ਠਕ ਕਰਦੇ ਆਉਣਗੇ। ਉਹ ਤੁਹਾਡੇ ਲੋਕਾਂ ਨੂੰ ਤਲਵਾਰ ਨਾਲ ਮਾਰ ਦੇਵੇਗਾ। ਤੁਹਾਡੇ ਸ਼ਹਿਰ ਦੇ ਮਜ਼ਬੂਤ ਥੰਮ ਧਰਤੀ ਉੱਤੇ ਢਹਿ ਢੇਰੀ ਹੋ ਜਾਣਗੇ।"
11 Com os pés dos seus cavalos calcará todas as tuas ruas, passará teu povo a fio de espada; teus imponentes obeliscos religiosos serão arremessados por terra.
12 ਨਬੂਕਦਨੱਸਰ ਦੇ ਆਦਮੀ ਤੁਹਾਡੀਆਂ ਦੌਲਤਾਂ ਲੁੱਟ ਕੇ ਲੈ ਜਾਣਗੇ। ਜਿਹੜੀਆਂ ਚੀਜ਼ਾਂ ਤੁਸੀਂ ਵੇਚਣੀਆਂ ਚਾਹੁੰਦੇ ਸੀ, ਉਹ ਉਨ੍ਹਾਂ ਨੂੰ ਲੁੱਟ ਕੇ ਲੈ ਜਾਣਗੇ। ਉਹ ਤੁਹਾਡੀਆਂ ਕੰਧਾਂ ਢਾਹ ਦੇਣਗੇ ਅਤੇ ਤੁਹਾਡੇ ਸੁੰਦਰ ਘਰਾਂ ਨੂੰ ਤਬਾਹ ਕਰ ਦੇਣਗੇ। ਉਹ ਤੁਹਾਡੇ ਲੱਕੜੀ ਅਤੇ ਪੱਥਰ ਦੇ ਘਰਾਂ ਨੂੰ ਕੂੜੇ ਵਾਂਗ ਸਮੁੰਦਰ ਵਿੱਚ ਸੁੱਟ ਦੇਣਗੇ।"
12 Serão pilhadas as tuas riquezas, pilharão tuas mercadorias, serão demolidas as tuas muralhas, arrasados os teus luxuosos palácios; tuas pedras, tua madeira, tua caliça serão lançadas ao mar.
13 ਇਸ ਲਈ ਮੈਂ ਤੁਹਾਡੀ ਖੁਸ਼ੀ ਦੇ ਗੀਤਾਂ ਦੀ ਆਵਾਜ਼ ਬੰਦ ਕਰ ਦਿਆਂਗਾ। ਲੋਕ ਫ਼ੇਰ ਕਦੇ ਵੀ ਤੁਹਾਡੀਆਂ ਰਬਾਬਾਂ ਦੀ ਆਵਾਜ਼ ਨਹੀਂ ਸੁਨਣਗੇ।"
13 Farei calar a voz dos cânticos, não mais se escutará o som das tuas harpas.
14 ਮੈਂ ਤੁਹਾਨੂੰ ਨੰਗੀ ਚਟਾਨ ਬਣਾ ਦਿਆਂਗਾ। ਮੈਂ ਸਮੁੰਦਰ ਕੰਢੇ ਅਜਿਹੀ ਥਾਂ ਬਣਾਵਾਂਗਾ ਜਿੱਥੇ ਮੱਛੀਆਂ ਫ਼ੜਨ ਵਾਲੇ ਜਾਲ ਵਿਛਾਏ ਜਾਂਦੇ ਹਨ! ਤੁਹਾਨੂੰ ਫ਼ੇਰ ਨਹੀਂ ਉਸਾਰਿਆ ਜਾਵੇਗਾ। ਕਿਉਂ? ਕਿਉਂ ਕਿ ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"
14 Farei de ti uma rocha nua, um lugar onde se estendem redes; tu não serás jamais reconstruída. Sou eu, o Senhor, que o digo - oráculo do Senhor Javé.
15 ਹੋਰ ਕੌਮਾਂ ਸੂਰ ਲਈ ਰੋਣਗੀਆਂ ਮੇਰਾ ਪ੍ਰਭੂ, ਯਹੋਵਾਹ ਸੂਰ ਨੂੰ ਇਹ ਆਖਦਾ ਹੈ: “ਮੈਡੀਟੇਰੇਨੀਅਨ ਸਮੁੰਦਰ ਕੰਢੇ ਦੇ ਦੇਸ ਤੁਹਾਡੇ ਪਤਨ ਦੀ ਆਵਾਜ਼ ਨਾਲ ਕੰਬ ਉੱਠਣਗੇ। ਅਜਿਹਾ ਉਦੋਂ ਵਾਪਰੇਗਾ ਜਦੋਂ ਤੁਹਾਡੇ ਲੋਕ ਜ਼ਖਮੀ ਹੋਣਗੇ ਅਤੇ ਮਾਰੇ ਜਾਣਗੇ।"
15 Eis o que diz a Tiro o Senhor Javé: Ao estrondo de tua queda, quando estiverem gemendo os feridos, e quando se proceder à mortandade em teu seio, as ilhas tremerão.
16 ਫ਼ੇਰ ਸਮੁੰਦਰ ਕੰਢੇ ਦੇ ਸਾਰੇ ਦੇਸਾਂ ਦੇ ਸਾਰੇ ਆਗੂ ਆਪਣੇ ਤਖਤਾਂ ਤੋਂ ਹੇਠਾਂ ਉਤਰ ਆਉਣਗੇ ਅਤੇ ਆਪਣਾ ਗ਼ਮ ਪ੍ਰਗਟ ਕਰਨਗੇ। ਉਹ ਆਪਣੇ ਖੂਬਸੂਰਤ ਚੋਲੇ ਉਤਾਰ ਦੇਣਗੇ। ਉਹ ਆਪਣੇ ਖੂਬਸੂਰਤ ਬਸਤਰ ਉਤਾਰ ਦੇਣਗੇ। ਫ਼ੇਰ ਉਹ ਆਪਣੇ ਡਰ ਵਾਲੇ ਬਸਤਰ ਪਾ ਲੈਣਗੇ। ਉਹ ਧਰਤੀ ਉੱਤੇ ਬੈਠ ਜਾਣਗੇ ਅਤੇ ਡਰ ਨਾਲ ਕੰਬਣਗੇ। ਉਹ ਇਸ ਤੱਬ ਤੋਂ ਹੈਰਾਨ ਹੋ ਜਾਣਗੇ ਕਿ ਤੁਸੀਂ ਕਿੰਨੀ ਛੇਤੀ ਨਾਲ ਤਬਾਹ ਹੋ ਗਏ ਸੀ।"
16 Descerão do seu trono os príncipes do mar, deporão seus mantos, deixarão suas vestimentas bordadas, para demonstrar o seu espanto, para se assentarem no chão, e, consternados com o que virem, tremerão sem parar.
17 ਉਹ ਤੁਹਾਡੇ ਬਾਰੇ ਇਹ ਸੋਗੀ ਗੀਤ ਗਾਉਣਗੇ: “‘ਸੂਰ, ਤੂੰ ਸੀ ਇੱਕ ਮਸ਼ਹੂਰ ਸ਼ਹਿਰ। ਸਮੁੰਦਰ ਪਾਰੋ ਲੋਕ ਆਉਂਦੇ ਸਨ ਤੇਰੇ ਅੰਦਰ ਰਹਿਣ ਲਈ। ਮਸ਼ਹੂਰ ਸੈਂ ਤੂੰ, ਪਰ ਹੁਣ ਹੋਰ ਨਹੀਂ ਰਿਹਾ ਤੂੰ! ਤੂੰ ਸੀ ਮਜ਼ਬੂਤ ਸਮੁੰਦਰ ਉੱਤੇ, ਅਤੇ ਇਸੇ ਤਰ੍ਹਾਂ ਦੇ ਸਨ ਲੋਕ ਤੇਰੇ ਅੰਦਰ ਰਹਿਣ ਵਾਲੇ। ਭੈਭੀਤ ਕੀਤਾ ਸੀ ਤੂੰ ਸਮੁੰਦਰ ਕੰਢੇ ਦੀ ਜ਼ਮੀਨ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ।"
17 Proferirão a teu respeito este cântico fúnebre: Como pereceste, habitante dos mares? Cidade altiva, tão poderosa no mar, com os teus habitantes, que se faziam temer por todos os povos marítimos!
18 ਹੁਣ, ਜਿਸ ਦਿਨ ਤੇਰਾ ਪਤਨ ਹੋਵੇਗਾ, ਸਮੁੰਦਰ ਕੰਢੇ ਦੇ, ਲੋਕ ਕੰਬਣਗੇ ਡਰ ਨਾਲ। ਬਹੁਤ ਬਸਤੀਆਂ ਸ਼ੁਰੂ ਕੀਤੀਆਂ ਤੂੰ ਸਮੁੰਦਰ ਕੰਢੇ। ਹੁਣ ਲੋਕ ਭੈਭੀਤ ਹੋ ਜਾਣਗੇ, ਜਦੋਂ ਤੂੰ ਹੋਰ ਵੱਧੇਰੇ ਨਹੀਂ ਰਹੇਂਗਾ!’”"
18 Eis que tremem as ilhas desde o dia de tua queda; as ilhas do mar estão aterrorizadas com o teu destino.
19 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸੂਰ, ਮੈਂ ਤੈਨੂੰ ਤਬਾਹ ਕਰ ਦਿਆਂਗਾ। ਅਤੇ ਤੂੰ ਇੱਕ ਪੁਰਾਣਾ ਸੱਖਣਾ ਸ਼ਹਿਰ ਬਣ ਜਾਵੇਂਗਾ। ਕੋਈ ਵੀ ਓੱਥੇ ਨਹੀਂ ਰਹੇਗਾ। ਮੈਂ ਸਮੁੰਦਰ ਨੂੰ ਤੇਰੇ ਉੱਪਰੋਂ ਵਗਾ ਦਿਆਂਗਾ। ਉਹ ਮਹਾਨ ਸਮੁੰਦਰ ਤੈਨੂੰ ਢੱਕੱ ਲਵੇਗਾ।"
19 Eis o que diz o Senhor Javé: quando eu tiver feito de ti uma cidade deserta, semelhante às cidades despovoadas, quando eu tiver feito com que o abismo venha sobre ti, e as grandes águas te houverem coberto,
20 ਮੈਂ ਤੈਨੂੰ ਹੇਠਾਂ ਉਸ ਡੂੰਘੀ ਖੱਡ ਵਿੱਚ ਸੁੱਟ ਦਿਆਂਗਾ-ਉਸ ਥਾਂ ਉੱਤੇ, ਜਿੱਥੇ ਮੁਰਦਾ ਲੋਕ ਹਨ। ਤੂੰ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ ਜਿਹੜੇ ਬਹੁਤ ਪਹਿਲਾਂ ਮਰ ਗਏ ਸਨ। ਮੈਂ ਤੈਨੂੰ ਹੋਰਨਾਂ ਪੁਰਾਣੇ ਖਾਲੀ ਸ਼ਹਿਰਾਂ ਵਾਂਗ ਹੇਠਲੀ ਦੁਨੀਆਂ ਵਿੱਚ ਭੇਜ ਦਿਆਂਗਾ। ਤੂੰ ਉਨ੍ਹਾਂ ਹੋਰ ਸਾਰਿਆਂ ਨਾਲ ਹੋਵੇਂਗਾ ਜਿਹੜੇ ਕਬਰ ਵਿੱਚ ਹੇਠਾਂ ਚੱਲੇ ਜਾਂਦੇ ਹਨ। ਫ਼ੇਰ ਕੋਈ ਵੀ ਤੇਰੇ ਅੰਦਰ ਨਹੀਂ ਰਹੇਗਾ। ਤੂੰ ਫ਼ੇਰ ਕਦੇ ਵੀ ਜਿਉਂਦੇ ਲੋਕਾਂ ਦੀ ਧਰਤੀ ਵਿੱਚ ਨਹੀਂ ਹੋਵੇਂਗਾ!"
20 precipitar-te-ei como os que descem à fossa, com as gentes de outrora; instalar-te-ei nas moradas infernais, nas solidões eternas, com os que descem ao túmulo, a fim de que não sejas mais habitada, {quando} eu devolver o esplendor à terra dos vivos.
21 ਹੋਰ ਲੋਕ ਇਸ ਗੱਲੋ ਭੈਭੀਤ ਹੋਣਗੇ ਕਿ ਤੁਹਾਡੇ ਨਾਲ ਕੀ ਵਾਪਰਿਆ। ਤੂੰ ਖਤਮ ਹੋ ਜਾਵੇਂਗਾ! ਲੋਕ ਤੇਰੀ ਤਲਾਸ਼ ਕਰਨਗੇ ਪਰ ਉਹ ਤੈਨੂੰ ਫ਼ੇਰ ਕਦੇ ਵੀ ਨਹੀਂ ਲੱਭ ਸੱਕਣਗੇ!” ਇਹੀ ਹੈ ਜੋ ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ।"
21 De ti farei objeto de horror; não mais existirás; e, quando alguém te procurar, não mais serás encontrada - oráculo do Senhor Javé.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 26, comparar traduções ou montar um estudo — tudo direto pelo WhatsApp.