Ezequiel 27

Punjabi Bible (GL_PUNJABI) vs VC

Sair da comparação
VC Versão Católica
1 ਸਮੁੰਦਰਾਂ ਉੱਤੇ ਵਪਾਰ ਦਾ ਮਹਾਨ ਕੇਁਦਰ, ਸੂਰ ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ,"
1 A palavra do Senhor foi-me dirigida nestes termos:
2 “ਆਦਮੀ ਦੇ ਪੁੱਤਰ, ਸੂਰ ਬਾਰੇ ਇਹ ਸੋਗੀ ਗੀਤ ਗਾ।"
2 tu, filho do homem, entoa um cântico fúnebre sobre Tiro.
3 ਸੂਰ ਬਾਰੇ ਇਹ ਗੱਲਾਂ ਆਖ: ‘ਸੂਰ, ਤੂੰ ਦਰਵਾਜ਼ਾ ਹੈਂ ਸਮੁੰਦਰ ਦਾ। ਤੂੰ ਵਪਾਰੀ ਹੈ ਬਹੁਤ ਸਾਰੀਆਂ ਕੌਮਾਂ ਲਈ। ਤੂੰ ਸਫ਼ਰ ਕਰਦਾ ਹੈਂ ਸਮੁੰਦਰ ਕੰਢੇ ਦੇ ਬਹੁਤ ਸਾਰੇ ਦੇਸਾਂ ਵੱਲ। ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “‘ਸੂਰ, ਤੂੰ ਸੋਚਦਾ ਹੈਂ ਕਿ ਤੂੰ ਬਹੁਤ ਸੁਹਣਾ ਹੈਂ। ਤੂੰ ਸੋਚਦਾ ਹੈਂ ਕਿ ਤੂੰ ਪੂਰੀ ਤਰ੍ਹਾਂ ਖੂਬਸੂਰਤ ਹੈਂ!"
3 Dize à cidade de Tiro, assentada à borda do mar, comerciando com os povos de inumeráveis ilhas: Eis o que diz o Senhor Javé: Tiro, tu dizias: sou um navio de perfeita beleza.
4 ਮੈਡੀਟੇਰੇਨੀਅਨ ਸਮੁੰਦਰ ਤੇਰੇ ਸ਼ਹਿਰ ਦੀ ਸੀਮਾ ਹੈ। ਤੇਰੇ ਇਮਾਰਤਕਾਰਾਂ ਨੇ ਬਣਾਇਆ ਸੀ ਤੈਨੂੰ ਪੂਰਨ ਤੌਰ ਤੇ ਖੂਬਸੂਰਤ।” ਜਿਵੇਂ ਉਹ ਜਹਾਜ਼ ਜਿਹੜੇ ਤੇਰੇ ਵੱਲੋਂ ਸਫ਼ਰ ਕਰਦੇ ਹਨ।"
4 No coração do mar está o teu domínio, teus construtores acabaram o teu esplendor.
5 ਤੇਰੇ ਇਮਾਰਤਕਾਰਾਂ ਨੇ ਸਨੀਰ ਪਰਬਤਾਂ ਦੇ ਚੀਲ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੀਆਂ ਤਖਤੀਆਂ ਬਨਾਉਣ ਲਈ। ਉਨ੍ਹਾਂ ਨੇ ਲਬਾਨੋਨ ਤੋਂ ਦਿਆਰ ਦੇ ਰੁੱਖਾਂ ਨੂੰ ਵਰਤਿਆ ਸੀ ਤੇਰੇ ਮਸਤੂਲ ਨੂੰ ਬਣਾਉਣ ਲਈ।"
5 Fizeram a tua quilha com cipreste de Senir, tomaram um cedro do Líbano para te fazerem um mastro;
6 ਉਨ੍ਹਾਂ ਨੇ ਬਾਸ਼ਾਨ ਦੇ ਓਕ ਦੇ ਰੁੱਖਾਂ ਦੀ ਵਰਤੋਂ ਕੀਤੀ ਸੀ ਤੁਹਾਡੇ ਪਤਵਾਰ ਬਨਾਉਣ ਲਈ। ਉਨ੍ਹਾਂ ਨੇ ਕਿੱਤੀਮ ਦੇ ਟਾਪੂਆਂ ਦੇ ਰੁੱਖਾਂ ਨੂੰ ਵਰਤਿਆ ਸੀ ਤੁਹਾਡੇ ਡੈਕ ਉਤਲੇ ਸਨਬੋਰ ਲਈ। ਸ਼ਿੰਗਾਰਿਆ ਸੀ ਉਨ੍ਹਾਂ ਨੇ ਉਸ ਨੂੰ ਹਾਬੀ ਦੰਦ ਨਾਲ।"
6 com carvalhos de Basã te fizeram os remos. Teus bancos eram de marfim, incrustados em madeira das ilhas de Quitim.
7 ਤੇਰੀ ਪਾਲ ਲਈ ਵਰਤੀ ਸੀ ਉਨ੍ਹਾਂ ਨੇ ਮਿਸਰ ਵਿੱਚ ਬਣੀ ਰੰਗਦਾਰ ਕਤਾਨੀ। ਤੁਹਾਡੀ ਪਾਲ ਸੀ ਝੰਡਾ ਤੁਹਾਡਾ। ਤੁਹਾਡੇ ਕੇਬਿਨ ਦੇ ਕੱਜਣ ਸਨ ਨੀਲੇ ਅਤੇ ਬੈਁਗਨੀ। ਲਿਆਂਦੇ ਸਨ ਓਹ ਕਿਰਮਤੀ ਦੇ ਕੰਢੇ ਤੋਂ।"
7 Teu velame era de linho do Egito, tecido para te servir de pavilhão: a púrpura violeta e o escarlate das ilhas de Elisa formavam a tua tenda.
8 ਸੀਦੋਨ ਅਤੇ ਅਰਵਦ ਦੇ ਲੋਕਾਂ ਨੇ ਤੁਹਾਡੀਆਂ ਕਿਸ਼ਤੀਆਂ ਦੇ ਚੱਪੂ ਚਲਾਏ। ਸੂਰ, ਤੁਹਾਡੇ ਸਿਆਣੇ ਬੰਦੇ ਸਨ ਕਪਤਾਨ ਤੁਹਾਡੇ ਜਹਾਜ਼ਾਂ ਦੇ।"
8 As gentes de Sidon e de Arvad eram teus remadores, os mais hábeis de Sêmer te serviam de pilotos.
9 ਰਾਬਲ ਦੇ ਸਿਆਣੇ ਅਤੇ ਬਜ਼ੁਰਗ ਸਨ ਤੁਹਾਡੇ ਜਹਾਜ਼ ਉੱਤੇ, ਤੁਹਾਡੇ ਜਹਾਜ਼ ਦੇ ਫ਼ਟਿਆਂ ਵਿੱਚਲੀਆਂ ਦਰਾੜਾਂ ਬੰਦ ਕਰਨ ’ਚ ਮਦਦ ਕਰਨ ਲਈ। ਸਮੁੰਦਰ ਦੇ ਸਾਰੇ ਜ਼ਹਾਜ਼ ਅਤੇ ਉਨ੍ਹਾਂ ਦੇ ਜਹਾਜ਼ੀ ਆਏ ਸਨ ਤੁਹਾਡੇ ਨਾਲ ਕਾਰੋਬਾਰ ਅਤੇ ਵਪਾਰ ਕਰਨ ਲਈ।"
9 Os velhos de Gebal, experientes, lá estavam, para consertar as tuas fendas. Todos os navios do mar, com seus marujos, vinham a ti para fazer o tráfico.
10 “‘ਫ਼ਾਰਸ, ਲੂਦ ਅਤੇ ਫੂਟ ਦੇ ਬੰਦੇ ਸਨ ਤੁਹਾਡੀ ਫ਼ੌਜ ਵਿੱਚ। ਉਹ ਸਨ ਤੁਹਾਡੇ ਜੰਗੀ ਲੜਾਕੇ। ਟੰਗੀਆਂ ਹੋਈਆਂ ਸਨ ਉਨ੍ਹਾਂ ਨੇ ਆਪਣੀਆਂ ਢਾਲਾਂ ਅਤੇ ਆਪਣੇ ਟੋਪ ਤੁਹਾਡੀਆਂ ਕੰਧਾਂ ਉੱਤੇ। ਉਨ੍ਹਾਂ ਨੇ ਤੁਹਾਡੇ ਸ਼ਹਿਰ ਲਈ ਸਤਿਕਾਰ ਅਤੇ ਪਰਤਾਪ ਲਿਆਂਦਾ।"
10 As gentes da Pérsia, de Lud e de Put serviam em teu exército, suspendiam em ti o escudo e o capacete, davam-te prestígio.
11 ਅਰਵਦ ਅਤੇ ਸਿਸਰੀਆ ਦੇ ਬੰਦੇ ਤੁਹਾਡੇ ਸੁਰੱਖਿਅਤ ਸੈਨਿਕ ਸਨ, ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਦੀ ਦੀਵਾਰ ਉੱਤੇ ਖਲੋਤੇ ਹੋਏ। ਤੁਹਾਡੇ ਮੁਨਾਰਿਆਂ ਵਿੱਚ ਗਾਮਾਦ ਦੇ ਲੋਕ ਸਨ। ਉਨ੍ਹਾਂ ਨੇ ਆਪਣੀਆਂ ਢਾਲਾਂ ਤੁਹਾਡੇ ਸ਼ਹਿਰ ਦੁਆਲੇ ਕੰਧਾਂ ਉੱਤੇ ਟਂਗੀਆਂ ਹੋਈਆਂ ਸਨ। ਉਨ੍ਹਾਂ ਨੇ ਤੁਹਾਡੀ ਸੁੰਦਰਤਾ ਨੂੰ ਪੂਰਨ ਬਣਾ ਦਿੱਤਾ ਸੀ।"
11 Os filhos de Arvad e teu exército guarneciam tuas muralhas e os gamadianos estavam de prontidão sobre tuas torres; penduravam os seus escudos em toda a extensão dos teus muros e completavam a tua beleza.
12 “‘ਤਰਸ਼ੀਸ਼ ਤੁਹਾਡੇ ਸਭ ਤੋਂ ਚੰਗੇ ਗਾਹਕਾਂ ਵਿੱਚੋਂ ਸੀ। ਉਨ੍ਹਾਂ ਨੇ ਚਾਂਦੀ, ਲੋਹੇ, ਟੀਨ ਅਤੇ ਸਿੱਕੇ ਦਾ ਤੁਹਾਡੀ ਵੇਚਣ ਵਾਲੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ।"
12 Társis negociava contigo toda espécie de riqueza, pagando as tuas mercadorias com prata, ferro, estanho e chumbo.
13 ਯਾਵਾਨ, ਤੂਬਲ, ਅਤੇ ਮਸ਼ਕ ਸਾਗਰ ਦੇ ਦੁਆਲੇ ਦਾ ਖੇਤਰ ਤੁਹਾਡੇ ਨਾਲ ਵਪਾਰ ਕਰਦਾ ਸੀ। ਉਹ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਬਦਲੇ ਗੁਲਾਮਾਂ ਅਤੇ ਕਾਂਸੀ ਦਾ ਵਪਾਰ ਕਰਦੇ ਸਨ।"
13 Javã, Tubal e Méchec traficavam contigo e te traziam, à guisa de moedas de câmbio, escravos e objetos de bronze.
14 ਤੋਂਗਰਮਾਹ ਕੌਮ ਦੇ ਲੋਕ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਘੋੜਿਆਂ, ਜੰਗੀ ਘੋੜਿਆਂ ਅਤੇ ਖੱਚਰਾਂ ਦਾ ਵਪਾਰ ਕਰਦੇ ਸਨ।"
14 As gentes de Togorma pagavam com cavalos de raça, cavalos de sela e mulas.
15 ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਤੁਸੀਂ ਆਪਣੀਆਂ ਚੀਜ਼ਾਂ ਬਹੁਤ ਬਾਈਁ ਵੇਚੀਆਂ। ਲੋਕੀਂ ਤੁਹਾਨੂੰ ਮੁੱਲ ਅਦਾ ਕਰਨ ਲਈ ਹਾਬੀ ਦੰਦ ਅਤੇ ਆਬਨੂਸ ਦੀ ਲੱਕੜੀ ਲੈ ਕੇ ਆਏ।"
15 As de Dedã traficavam contigo, teu mercado se estendia a inúmeras praias, e te davam em pagamento presas de marfim e de ébano.
16 ਅਰਾਮੀ ਦਾ ਤੁਹਾਡੇ ਨਾਲ ਵਪਾਰ ਸੀ ਕਿਉਂ ਕਿ ਤੁਹਾਡੇ ਕੋਲ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਉਨ੍ਹਾਂ ਪਂਨ, ਅਰਗਵਾਨੀ ਕੱਪੜੇ, ਕੱਢਾਈ ਦੇ ਕੰਮ, ਮਹੀਨ ਕਸੀਦੇ, ਕਤਾਨ ਅਤੇ ਮਂਗਾ ਦਾ ਵਪਾਰ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਨਾਲ ਕੀਤਾ।"
16 Edom fazia contigo comércio de uma multidão de víveres, e te pagava com rubis, púrpura, bordados, linho fino, corais e rubis.
17 “‘ਯਹੂਦਾਹ ਅਤੇ ਇਸਰਾਏਲ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਉਨ੍ਹਾਂ ਨੇ ਤੁਹਾਡੀਆਂ ਵੇਚੀਆਂ ਹੋਈਆਂ ਚੀਜ਼ਾਂ ਦਾ ਮੁੱਲ ਕਣਕ, ਜ਼ੈਤੂਨ, ਅਗੇਤੇ ਅੰਜੀਰਾਂ, ਸ਼ਹਿਦ, ਤੇਲ ਅਤੇ ਮਲਹਮ ਨਾਲ ਤਾਰਿਆ।"
17 Judá e Israel também traficavam contigo e te forneciam trigo de Minit, cera, mel, azeite e bálsamo.
18 ਦੰਮਿਸ਼ਕ ਇੱਕ ਚੰਗਾ ਗਾਹਕ ਸੀ। ਉਸ ਨੇ ਤੁਹਾਡੀਆਂ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਹਲਬੋਨ ਦੀ ਸ਼ਰਾਬ ਅਤੇ ਚਿੱਟੀ ਉਨ ਦਾ ਉਨ੍ਹਾਂ ਚੀਜ਼ਾਂ ਨਾਲ ਵਪਾਰ ਕੀਤਾ।"
18 Damasco era teu cliente devido à multidão dos teus produtos e de tuas variadas riquezas, e pagava em vinho de Helbon e lã de Sahar.
19 ਊਜ਼ਲ ਤੋਂ ਵਾਦਾਨ ਅਤੇ ਯਾਵਾਨ ਨੇ ਤੁਹਾਡੀਆਂ ਵਸਤਾਂ ਨਾਲ ਵਪਾਰ ਕੀਤਾ। ਉਨ੍ਹਾਂ ਨੇ ਕਮਾਇਆ ਹੋਇਆ ਲੋਹਾ, ਅਤਰ ਅਤੇ ਗੰਨੇ ਦਾ ਵਪਾਰ ਉਨ੍ਹਾਂ ਚੀਜ਼ਾਂ ਨਾਲ ਕੀਤਾ।"
19 Dã e Javã, de Uzal, te forneciam ferro polido, cássia e cana aromática, como mercadoria de troca.
20 ਦਦਾਨ ਨੇ ਚੰਗਾ ਵਪਾਰ ਦਿੱਤਾ। ਉਨ੍ਹਾਂ ਨੇ ਤੁਹਾਡੇ ਨਾਲ ਕਾਠੀ ਦੇ ਕੱਪੜੇ ਅਤੇ ਘੋੜ-ਸਵਾਰੀ ਦਾ ਵਪਾਰ ਕੀਤਾ।"
20 As gentes de Dedã faziam contigo comércio de mantas para cavalo.
21 ਅਰਬ ਅਤੇ ਕੇਦਾਰ ਦੇ ਸਾਰੇ ਆਗੂਆਂ ਨੇ ਤੁਹਾਡੀਆਂ ਚੀਜ਼ਾਂ ਨਾਲ ਲੇਲਿਆਂ, ਭੇਡੂਆਂ, ਬੱਕਰੀਆਂ ਦਾ ਵਪਾਰ ਕੀਤਾ।"
21 A Arábia e todos os príncipes de Quedar traficavam contigo com cordeiros, carneiros e bodes.
22 ਸ਼ਬਾ ਅਤੇ ਰਅਮਾਹ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ। ਉਨ੍ਹਾਂ ਨੇ ਸਭ ਤੋਂ ਚੰਗੇ ਮਸਾਲਿਆਂ ਅਤੇ ਹਰ ਤਰ੍ਹਾਂ ਦੇ ਬਹੁਮੁੱਲੇ ਪੱਥਰ ਅਤੇ ਸੋਨੇ ਨਾਲ ਤੁਹਾਡੀਆਂ ਚੀਜ਼ਾਂ ਦਾ ਵਪਾਰ ਕੀਤਾ।"
22 Os mercadores de Sabá e de Reema faziam negócios contigo e te pagavam com perfumes de primeira qualidade, com gemas de todo gênero e com ouro.
23 ਹਾਰਾਨ, ਕੰਨੇਹ, ਅਦਨ, ਸ਼ਬਾ, ਅੱਸ਼ੂਰ ਅਤੇ ਕਿਲਮਦ ਦੇ ਵਪਾਰੀਆਂ ਨੇ ਤੁਹਾਡੇ ਨਾਲ ਵਪਾਰ ਕੀਤਾ।"
23 Harã, Quene, Éden, os mercadores de Sabá, da Assíria e Quelmad faziam negociação contigo,
24 ਉਨ੍ਹਾਂ ਨੇ ਸਭ ਤੋਂ ਚੰਗੇ ਕੱਪੜਿਆਂ, ਨੀਲੇ ਅਤੇ ਸੁੰਦਰ ਕੱਢਾਈ ਦੇ ਕੰਮ ਵਾਲੇ ਕੱਪੜਿਆਂ, ਅਨੇਕਾਂ ਰਂਗਾਂ ਦੇ ਗਲੀਚਿਆਂ, ਕਸ ਕੇ ਬੰਨ੍ਹੇ ਹੋਏ ਰੱਸਿਆਂ ਅਤੇ ਦਿਆਰ ਦੀ ਲੱਕੜੀ ਤੋਂ ਬਣੀਆਂ ਚੀਜ਼ਾਂ ਨਾਲ ਅਦਾਇਗੀ ਕੀਤੀ। ਇਹੀ ਚੀਜ਼ਾਂ ਸਨ ਜਿਨ੍ਹਾਂ ਨਾਲ ਉਹ ਤੁਹਾਡੇ ਨਾਲ ਵਪਾਰ ਕਰਦੇ ਸਨ।"
24 de objetos de luxo, mantos de púrpura ou bordados, tecidos de variegadas cores, sólidas cordas trançadas, que serviam de objeto de troca.
25 ਤਰਸ਼ੀਸ਼ ਦੇ ਜਹਾਜ਼ ਤੁਹਾਡੀਆਂ ਵੇਚੀਆਂ ਚੀਜ਼ਾਂ ਨੂੰ ਲੈ ਜਾਂਦੇ ਸਨ। “ਸੂਰ, ਤੂੰ ਹੈ ਉਨ੍ਹਾਂ ਮਾਲਵਾਹਕ ਜਹਾਜ਼ਾਂ ਵਿੱਚੋਂ ਕਿਸੇ ਇੱਕ ਵਰਗਾ। ਤੂੰ ਸਮੁੰਦਰ ਉੱਤੇ ਹੈਂ, ਬਹੁਤ ਸਾਰੀਆਂ ਦੌਲਤਾਂ ਨਾਲ ਮਾਲਾਮਾਲ।"
25 Navios de Társis vogavam a serviço de teus negócios. Ficaste cheia, ficaste por demais pesada, no seio dos mares!
26 ਤੇਰੇ ਪਤਵਾਰ ਚਲਾਉਣ ਵਾਲੇ ਤੈਨੂੰ ਸਮੁੰਦਰ ਵਿੱਚ ਦੂਰ-ਵਗਾ ਕੇ ਲੈ ਗਏ। ਪਰ ਪੂਰਬ ਦੀ ਇੱਕ ਤਾਕਤਵਰ ਹਵਾ ਤਬਾਹ ਕਰ ਦੇਵੇਗੀ ਤੇਰੇ ਸਮੁੰਦਰ ਵਿੱਚਲੇ ਜਹਾਜ਼ਾਂ ਨੂੰ।"
26 Conduziram-te os teus remeiros até as grandes águas... O vento do Oriente quebrou-te no coração do mar.
27 ਅਤੇ ਡੁਲ੍ਹ ਜਾਵੇਗੀ ਤੇਰੀ ਸਾਰੀ ਦੌਲਤ ਸਮੁੰਦਰ ਵਿੱਚ। ਤੇਰੀ ਦੌਲਤ-ਉਹ ਚੀਜ਼ਾਂ ਜਿਹੜੀਆਂ ਨੂੰ ਖਰੀਦਦਾ ਤੇ ਵੇਚਦਾ ਹੈਂ-ਡੁਲ੍ਹ ਜਾਵੇਗੀ ਸਮੁੰਦਰ ਵਿੱਚ। ਤੇਰੇ ਸਾਰੇ ਮਾਝੀ-ਜਹਾਜਰਾਨਾਂ, ਕਪਤਾਨਾਂ ਅਤੇ ਉਹ ਆਦਮੀ ਜਿਹੜੇ ਬੰਦ ਕਰਦੇ ਨੇ ਦਰਾੜਾਂ ਤੇਰੇ ਜਹਾਜ਼ਾਂ ਦੇ ਫ਼ਟਿਆਂ ਵਿੱਚਲੀਆਂ- ਡੁਲ੍ਹ ਜਾਵੇਗਾ ਸਮੁੰਦਰ ਅੰਦਰ। ਤੇਰੇ ਸ਼ਹਿਰ ਦੇ ਵਪਾਰੀ ਸਿਪਾਹੀ ਸਾਰੇ ਹੀ ਡੁੱਬ ਜਾਣਗੇ ਸਮੁੰਦਰ ਵਿੱਚ। ਇਹੀ ਵਾਪਰੇਗਾ ਜਿਸ ਦਿਨ ਤੂੰ ਤਬਾਹ ਹੋਵੇਂਗਾ!"
27 Tuas riquezas, teus víveres, teus produtos, teus marinheiros e pilotos e consertadores de navios e corretores, todos os guerreiros que possuías contigo, e a multidão que tinhas a bordo foram tragados pelo mar no dia do teu naufrágio.
28 “‘ਪਿਂਡ ਡਰ ਨਾਲ ਕੰਬ ਜਾਣਗੇ ਜਦੋਂ ਉਹ ਤੁਹਾਡੇ ਕਪਤਾਨਾਂ ਦੀਆਂ ਚੀਕਾਂ ਸੁਣਨਗੇ!"
28 Aos gritos dos teus marujos tremeram as plagas;
29 ਤੁਹਾਡਾ ਪੂਰਾ ਮਲਾਹ ਛਾਲ ਮਾਰ ਦੇਵੇਗਾ ਜਹਾਜ਼ ਵਿੱਚੋਂ। ਜਹਾਜ਼ਰਾਨ ਅਤੇ ਕਪਤਾਨ ਛਾਲ ਮਾਰ ਦੇਣਗੇ ਜਹਾਜ਼ ਵਿੱਚੋਂ ਅਤੇ ਤਰ ਜਾਣਗੇ ਕੰਢੇ ਤਾਈਂ।"
29 então desceram do navio todos os remadores. Os marinheiros, os pilotos do mar ficaram em terra.
30 ਬਹੁਤ ਉਦਾਸ ਹੋਵਣਗੇ ਉਹ ਤੇਰੇ ਬਾਰੇ। ਰੋਵਣਗੇ ਉਹ, ਘਟ੍ਟਾ ਪਾਉਣਗੇ ਆਪਣੇ ਸਿਰਾਂ ਵਿੱਚ ਅਤੇ ਲੇਟਣਗੇ ਰਾਖ ਵਿੱਚ।"
30 Eles fazem ouvir sobre ti o seu pranto com gritos amargos. Cobrem sua cabeça com poeira e rolam na cinza;
31 ਸਿਰ ਮੁਨਾਵਣਗੇ ਉਹ ਤੇਰੇ ਲਈ। ਪਹਿਨਣਗੇ ਉਹ ਸੋਗੀ ਵਸਤਰ। ਰੋਵਣਗੇ ਉਹ ਜਿਵੇਂ ਰੋਦਾ ਹੈ ਕੋਈ ਕਿਸੇ ਮਰ ਗਏ ਬੰਦੇ ਲਈ।"
31 rapam a cabeça por tua causa, vestem sacos; eles te choram, com o coração angustiado, em amarga lamentação!
32 “‘ਉਨ੍ਹਾਂ ਦੇ ਭਾਰੀ ਰੋਣੇ ਅੰਦਰ ਉਹ ਤੇਰੇ ਲਈ ਇਹ ਉਦਾਸ ਗੀਤ ਗਾਉਣਗੇ, ਅਤੇ ਤੇਰੇ ਲਈ ਰੋਣਗੇ। “‘ਕੋਈ ਨਹੀਂ ਹੈ ਸੂਰ ਵਰਗਾ! ਬਰਬਾਦ ਹੋ ਗਿਆ ਹੈ ਸੂਰ ਅੱਧ ਵਿੱਚਕਾਰ ਸਮੁੰਦਰ ਦੇ!"
32 Em sua aflição, entoarão uma ode fúnebre sobre teus males, e a seguinte elegia: Quem era semelhante a Tiro, agora emudecida no meio do mar?
33 ਤੁਹਾਡੇ ਵਪਾਰੀਆਂ ਨੇ ਸਫ਼ਰ ਕੀਤਾ ਸਮੁੰਦਰੋ ਪਾਰ! ਸੰਤੁਸ਼ਟ ਕੀਤਾ ਤੁਸੀਂ ਬਹੁਤ ਲੋਕਾਂ ਨੂੰ ਆਪਣੀ ਵੱਡੀ ਦੌਲਤ ਨਾਲ ਅਤੇ ਆਪਣੀਆਂ ਵੇਚੀਆਂ ਚੀਜ਼ਾਂ ਨਾਲ। ਬਣਾ ਦਿੱਤਾ ਤੁਸੀਂ ਧਰਤੀ ਦੇ ਰਾਜਿਆਂ ਨੂੰ ਅਮੀਰ!"
33 Quando os teus comerciantes saíam das ondas, abastecias os povos. Pela multidão das tuas riquezas e de teus víveres tu enriquecias os reis da terra.
34 ਪਰ ਤੁਸੀਂ ਭਂਨੇ ਪਏ ਹੋ ਸਮੁੰਦਰਾਂ ਦੇ ਅਤੇ ਡੂੰਘਿਆਂ ਪਾਣੀਆਂ ਦੇ। ਉਹ ਸਾਰੀਆਂ ਚੀਜ਼ਾਂ ਜਿਹੜੀਆਂ ਤੁਸੀਂ ਵੇਚਦੇ ਹੋ, ਅਤੇ ਤੁਹਾਡੇ ਸਾਰੇ ਲੋਕ ਡਿੱਗ ਪਏ ਹਨ!"
34 Agora, que naufragaste no mar, sepultada no fundo das ondas, tua carga e teu equipamento estão sepultados contigo.
35 ਸਮੁੰਦਰੀ ਕੰਢੇ ਰਹਿੰਦੇ ਸਾਰੇ ਹੀ ਲੋਕ ਹਨ ਭੈਭੀਤ ਤੁਹਾਡੇ ਬਾਰੇ। ਰਾਜੇ ਉਨ੍ਹਾਂ ਦੇ ਨੇ ਅੱਤ ਭੈਭੀਤ। ਚਿਹਰੇ ਉਨ੍ਹਾਂ ਦੇ ਦਰਸਾਉਂਦੇ ਨੇ ਭੈ ਉਨ੍ਹਾਂ ਦਾ।"
35 Todos os habitantes das ilhas estão apavorados com o que te aconteceu. Seus reis estão tomados de terror, sua fronte está abatida.
36 ਹੋਰਨਾਂ ਕੌਮਾਂ ਦੇ ਵਪਾਰੀ ਸੀਟੀਆਂ ਮਾਰਦੇ ਨੇ ਤੁਹਾਡੇ ਉੱਤੇ। ਵਪਾਰੀਆਂ ਨੇ ਜਿਹੜੀਆਂ ਗੱਲਾਂ ਤੁਹਾਡੇ ਨਾਲ ਭੈਭੀਤ ਕਰਨਗੀਆਂ ਉਹ ਲੋਕਾਂ ਨੂੰ। ਕਿਉਂ? ਕਿਉਂਕਿ ਖਤਮ ਹੋ ਗਏ ਹੋ ਤੁਸੀਂ ਰੋਵੋਂਗੇ ਨਹੀਂ ਤੁਸੀਂ ਫ਼ੇਰ ਹੁਣ।’”"
36 Os mercadores dos povos estrangeiros assobiam, ao ver-te; és objeto de terror, aniquilada para sempre!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 27, comparar traduções ou montar um estudo — tudo direto pelo WhatsApp.