Ezequiel 28

Punjabi Bible (GL_PUNJABI) vs NVT

Sair da comparação
NVT Nova Versão Transformadora
1 ਸੂਰ ਸੋਚਦਾ ਹੈ ਕਿ ਉਹ ਪਰਮੇਸ਼ੁਰ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
1 Recebi esta mensagem do S enhor :
2 “ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”"
2 “Filho do homem, transmita ao príncipe de Tiro esta mensagem do S enhor Soberano: “Em seu grande orgulho, você diz: ‘Sou um deus! Sento-me num trono divino, no coração do mar’. Mas você é apenas homem, e não deus, embora se considere sábio como um.
3 ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।"
3 Pensa que é mais sábio que Daniel e imagina que nenhum segredo lhe está oculto.
4 ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ। ਅਤੇ ਪਾਏ ਨੇ ਤੂੰ ਸੋਨਾ ਚਾਂਦੀ ਆਪਣੇ ਖਜ਼ਾਨਿਆਂ ਵਿੱਚ।"
4 Com sua sabedoria e entendimento, acumulou grande riqueza: ouro e prata para seus tesouros.
5 ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।"
5 Sim, sua sabedoria o enriqueceu grandemente, e suas riquezas o tornaram muito orgulhoso.
6 “‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।"
6 “Portanto, assim diz o S enhor Soberano: Uma vez que se considera sábio como um deus,
7 ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।"
7 trarei contra você um exército estrangeiro, o terror das nações. Empunharão espadas contra sua sabedoria maravilhosa e profanarão seu esplendor.
8 ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ। ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।"
8 Eles o farão descer à cova, e você morrerá no fundo do mar, ferido violentamente.
9 ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!"
9 Acaso dirá àqueles que o matarem: ‘Sou um deus’? Para eles você não será deus algum, mas apenas homem!
10 ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ। ਅਜਨਬੀ ਤੈਨੂੰ ਮਾਰ ਦੇਣਗੇ। ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।"
10 Morrerá de forma vergonhosa nas mãos de estrangeiros. Eu, o S
11 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
11 Também recebi esta mensagem do S enhor :
12 “ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।"
12 “Filho do homem, entoe este cântico fúnebre para o rei de Tiro. Transmita-lhe a seguinte mensagem do S enhor Soberano: “Você era o modelo de perfeição, cheio de sabedoria e beleza.
13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।"
13 Estava no Éden, o jardim de Deus. Suas roupas eram enfeitadas com todas as pedras preciosas: rubi, topázio, esmeralda, crisólito, ônix e jaspe, safira, berilo e turquesa, todas trabalhadas com cuidado para você sobre o ouro mais puro. Foram-lhe entregues no dia em que você foi criado.
14 ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।"
14 Eu o escolhi e o ungi, como querubim guardião. Você tinha acesso ao monte santo de Deus e andava entre as pedras cintilantes.
15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।"
15 “Era irrepreensível em tudo que fazia desde o dia em que foi criado, até que se achou maldade em você.
16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ। ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ। ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼। ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ। ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ! ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।"
16 Seu rico comércio o levou à violência, e você pecou. Por isso o bani em desonra do monte de Deus. Eu o expulsei, ó querubim guardião, de seu lugar entre as pedras cintilantes.
17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ। ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ। ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ। ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।"
17 Seu coração se encheu de orgulho por causa de sua beleza. Sua sabedoria se corrompeu por causa de seu esplendor. Por isso o atirei à terra e o expus ao olhar dos reis.
18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ। ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ। ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ। ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ। ਇਸਨੇ ਸਾੜ ਦਿੱਤਾ ਤੈਨੂੰ! ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ। ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ।"
18 Você profanou seus santuários com seus muitos pecados e seu comércio desonesto. Por isso fiz sair de dentro de você um fogo que o consumiu. Reduzi-o a cinzas no chão, à vista de todos que observavam.
19 “‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ। ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ। ਖਤਮ ਹੋ ਗਿਆ ਹੈਂ ਤੂੰ!’”"
19 Todos que o conheciam estão horrorizados com seu destino; você chegou a um terrível fim, e não mais existirá”.
20 ਸੈਦਾ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
20 Então recebi outra mensagem do S enhor :
21 “ਆਦਮੀ ਦੇ ਪੁੱਤਰ, ਸੈਦਾ ਵੱਲ ਦੇਖ ਅਤੇ ਉਸ ਥਾਂ ਦੇ ਖਿਲਾਫ਼ ਮੇਰੇ ਲਈ ਬੋਲ।"
21 “Filho do homem, volte o rosto para a cidade de Sidom e profetize contra ela.
22 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮੈਂ ਹਾਂ ਤੇਰੇ ਵਿਰੁੱਧ, ਸੈਦਾ! ਤੇਰੇ ਲੋਕ ਸਿੱਖ ਲੈਣਗੇ ਮੇਰਾ ਆਦਰ ਕਰਨਾ! ਸਜ਼ਾ ਦੇਵਾਂਗਾ ਮੈਂ ਸੈਦਾ ਨੂੰ। ਫ਼ੇਰ ਪਤਾ ਲੱਗੇਗਾ ਲੋਕਾਂ ਨੂੰ ਕਿ ਮੈਂ ਹਾਂ ਯਹੋਵਾਹ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਪਵਿੱਤਰ ਹਾਂ, ਅਤੇ ਵਿਹਾਰ ਕਰਨਗੇ ਉਹ ਮੇਰੇ ਨਾਲ ਓਹੋ ਜਿਹਾ।"
22 Transmita aos habitantes de Sidom esta mensagem do S enhor Soberano: “Ó Sidom, sou seu inimigo e revelarei minha glória naquilo que lhe fizer. Quando eu trouxer julgamento sobre você e revelar minha santidade em seu meio, todos que observam saberão que eu sou o S
23 ਭੇਜਾਂਗਾ ਮੈਂ ਬੀਮਾਰੀ ਅਤੇ ਮੌਤ ਸੈਦਾ ਵੱਲ ਅਤੇ ਬਹੁਤ ਲੋਕ ਸ਼ਹਿਰ ਅੰਦਰ ਮਰ ਜਾਣਗੇ। ਤਲਵਾਰ (ਦੁਸ਼ਮਣ ਸਿਪਾਹੀ) ਸ਼ਹਿਰੋ ਅੰਦਰ ਮਾਰ ਦੇਵੇਗੀ ਬਹੁਤ ਲੋਕਾਂ ਨੂੰ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਹਾਂ ਯਹੋਵਾਹ।’”"
23 Enviarei uma peste contra você, e sangue correrá em suas ruas. O ataque virá de todos os lados: seus habitantes morrerão pela espada e ficarão estendidos no meio da cidade; então todos saberão que eu sou o S
24 ਕੌਮਾਂ ਇਸਰਾਏਲ ਉੱਤੇ ਹੱਸਣੋ ਹਟ ਜਾਣਗੀਆਂ “‘ਇਸਰਾਏਲ ਦੇ ਆਲੇ-ਦੁਆਲੇ ਦੇ ਦੇਸ ਉਸ ਨੂੰ ਨਫ਼ਰਤ ਕਰਦੇ ਸਨ। ਪਰ ਉਨ੍ਹਾਂ ਦੇਸਾਂ ਨਾਲ ਮਾੜੀਆਂ ਘਟਨਾਵਾਂ ਵਾਪਰਨਗੀਆਂ। ਫ਼ੇਰ ਓੱਥੇ ਇਸਰਾਏਲ ਦੇ ਪਰਿਵਾਰ ਨੂੰ ਦੁੱਖ ਦੇਣ ਵਾਲੇ ਨਸ਼ਤਰ ਜਾਂ ਕੰਡਿਆਲੀਆਂ ਝਾੜੀਆਂ ਨਹੀਂ ਹੋਣਗੀਆਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪ੍ਰਭੂ ਯਹੋਵਾਹ ਹਾਂ।’”"
24 Os vizinhos zombadores de Israel deixarão de feri-lo e rasgá-lo como roseiras silvestres e espinhos. Pois eles saberão que eu sou o S
25 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੈਂ ਇਸਰਾਏਲ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਦਰਮਿਆਨ ਖਿੰਡਾ ਦਿੱਤਾ ਸੀ। ਪਰ ਮੈਂ ਇਸਰਾਏਲ ਦੇ ਪਰਿਵਾਰ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ। ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗੇਗਾ ਕਿ ਮੈਂ ਪਵਿੱਤਰ ਹਾਂ ਅਤੇ ਉਹ ਮੇਰੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਨਗੀਆਂ। ਓਸ ਸਮੇਂ, ਇਸਰਾਏਲ ਦੇ ਲੋਕ ਆਪਣੀ ਧਰਤੀ ਉੱਤੇ ਰਹਿਣਗੇ ਮੈਂ ਉਹ ਧਰਤੀ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ।"
25 “Assim diz o S enhor Soberano: O povo de Israel voltará a viver em sua própria terra, a terra que dei a meu servo Jacó. Pois eu os reunirei das terras distantes onde os espalhei e, diante das nações do mundo, revelarei minha santidade no meio de meu povo.
26 ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”"
26 Eles viverão em segurança em Israel, construirão casas e plantarão vinhedos. E, quando eu castigar as nações vizinhas que os trataram com desprezo, eles saberão que eu sou o S enhor , seu Deus”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 28, comparar traduções ou montar um estudo — tudo direto pelo WhatsApp.