Ezequiel 29

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਮਿਸਰ ਦੇ ਖਿਲਾਫ਼ ਸੰਦੇਸ਼ ਜਲਾਵਤਨੀ ਦੇ 10ਵੇਂ ਵਰ੍ਹੇ ਦੇ 10ਵੇਂ ਮਹੀਨੇ ਦੇ 12 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
1 No décimo ano, no décimo mês, no dia doze do mês, veio a mim a palavra do Senhor, dizendo:
2 “ਆਦਮੀ ਦੇ ਪੁੱਤਰ, ਮਿਸਰ ਦੇ ਰਾਜੇ ਫਿਰਊਨ ਵੱਲ ਵੇਖ। ਮੇਰੇ ਲਈ ਉਸ ਦੇ ਅਤੇ ਮਿਸਰ ਦੇ ਖਿਲਾਫ਼ ਬੋਲ।"
2 Filho do homem, dirige o teu rosto contra Faraó, rei do Egito, e profetiza contra ele e contra todo o Egito.
3 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮਿਸਰ ਦੇ ਰਾਜੇ ਫਿਰਊਨ, ਮੈਂ ਹਾਂ ਤੇਰੇ ਵਿਰੁੱਧ। ਤੂੰ ਹੈਂ ਇੱਕ ਵਿਕਰਾਲ ਜੀਵ ਨੀਲ ਨਦੀ ਕੰਢੇ ਲੇਟਿਆ ਹੋਇਆ। ਆਖਦਾ ਹੈਂ ਤੂੰ, “ਇਹ ਮੇਰੀ ਨਦੀ ਹੈ! ਮੈਂ ਬਣਾਈ ਸੀ ਇਹ ਨਦੀ!”"
3 Fala, e dize: Assim diz o Senhor Deus: Eis-me contra ti, ó Faraó, rei do Egito, grande dragão, que pousas no meio dos teus rios, e que dizes: O meu rio é meu, e eu o fiz para mim.
4 “‘ਪਰ ਮੈਂ ਤੇਰੇ ਜਬੜਿਆਂ ਵਿੱਚ ਕੁੰਡੀਆਂ ਪਾ ਦਿਆਂਗਾ। ਨੀਲ ਨਦੀ ਦੀਆਂ ਮੱਛੀਆਂ ਚਿਪਕ ਜਾਣਗੀਆਂ ਤੇਰੇ ਕੰਡਿਆਂ ਨਾਲ। ਮੈਂ ਤੈਨੂੰ ਅਤੇ ਤੇਰੀਆਂ ਮੱਛੀਆਂ ਨੂੰ ਤੇਰੀਆਂ ਨਦੀਆਂ ਵਿੱਚੋਂ ਕੱਢ ਕੇ ਸੁੱਕੀ ਧਰਤੀ ਤੇ ਸੁੱਟ ਦਿਆਂਗਾ। ਡਿੱਗ ਪਵੇਂਗਾ ਤੂੰ ਧਰਤੀ ਉੱਤੇ, ਅਤੇ ਕੋਈ ਵੀ ਨਹੀਂ ਚੁੱਕੇਗਾ ਤੈਨੂੰ ਜਾ ਦਫ਼ਨਾਏਗਾ। ਮੈਂ ਤੈਨੂੰ ਜੰਗਲੀ ਜਾਨਵਰਾਂ ਅਤੇ ਪੰਛੀਆਂ ਦੇ ਹਵਾਲੇ ਕਰ ਦਿਆਂਗਾ। ਤੂੰ ਉਨ੍ਹਾਂ ਦਾ ਭੋਜਨ ਬਣੇਁਗਾ।"
4 Mas eu porei anzóis em teus queixos, e farei que os peixes dos teus rios se apeguem às tuas escamas; e tirar-te-ei dos teus rios, juntamente com todos os peixes dos teus nos que se apegarem as tuas escamas.
5 ਫ਼ੇਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਹਾਂ ਯਹੋਵਾਹ! “‘ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਉੱਤੇ ਸਹਾਰੇ ਲਈ। ਪਰ ਮਿਸਰ ਤਾਂ ਸੀ ਇੱਕ ਕਮਜ਼ੋਰ ਜਿਹਾ ਘਾਹ ਦਾ ਪੱਤਾ।"
5 E te lançarei no deserto, a ti e a todos os peixes dos teus rios; sobre a face do campo cairás; não serás recolhido nem ajuntado. Aos animais da terra e às aves do céu te dei por pasto.
6 ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਵੱਲ, ਸਹਾਇਤਾ ਲਈ। ਪਰ ਮਿਸਰ ਨੇ ਸਿਰਫ਼ ਉਨ੍ਹਾਂ ਦੇ ਹੱਥਾਂ ਅਤੇ ਮੋਢਿਆਂ ਨੂੰ ਸੀ ਵਿਂਨ੍ਹਿਆ। ਝੁਕੇ ਸਨ ਉਹ ਮਿਸਰ ਉੱਤੇ, ਸਹਾਰੇ ਲਈ, ਪਰ ਤੂੰ ਤੋੜ ਕੇ ਮਰੋੜ ਦਿੱਤੀ ਪਿੱਠ ਉਨ੍ਹਾਂ ਦੀ।’”"
6 E saberão todos os moradores do Egito que eu sou o Senhor, porque tu tens sido um bordão de cana para a casa de Israel.
7 ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: “ਮੈਂ ਤੇਰੇ ਵਿਰੁੱਧ ਇੱਕ ਤਲਵਾਰ ਲਿਆਂਗਾ। ਤਬਾਹ ਕਰ ਦਿਆਂਗਾ ਮੈਂ ਤੇਰੇ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ।"
7 Tomando-te eles na mão, tu te quebraste e lhes rasgaste todo o ombro; e quando em ti se apoiaram, tu te quebraste, fazendo estremecer todos os seus lombos.
8 ਵੀਰਾਨ ਅਤੇ ਤਬਾਹ ਹੋ ਜਾਵੇਗਾ ਮਿਸਰ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਤੂੰ ਆਖਿਆ ਸੀ, ‘ਇਹ ਮੇਰੀ ਨਦੀ ਹੈ। ਮੈਂ ਇਸ ਨਦੀ ਨੂੰ ਬਣਾਇਆ ਸੀ।’"
8 Portanto, assim diz o Senhor Deus: Eis que eu trarei sobre ti a espada, e de ti exterminarei homem e animal.
9 ਇਸ ਲਈ, ਮੈਂ (ਪਰਮੇਸ਼ੁਰ) ਤੇਰੇ ਵਿਰੁੱਧ ਹਾਂ। ਮੈਂ ਤੇਰੇ ਨੀਲ ਨਦੀ ਦੀਆਂ ਅਨੇਕਾਂ ਸ਼ਾਖਾਵਾਂ ਦੇ ਵਿਰੁੱਧ ਹਾਂ। ਮੈਂ ਮਿਸਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਮਿਗਦੋਲ ਤੋਂ ਲੈ ਕੇ ਸਵੇਨੇਹ ਤੀਕ ਅਤੇ ਕੂਸ਼ ਦੀ ਸਰਹੱਦ ਤੀਕ ਸ਼ਹਿਰ ਵੀਰਾਨ ਹੋ ਜਾਣਗੇ।"
9 E a terra do Egito se tornará em desolação e deserto; e saberão que eu sou o Senhor. Porquanto disseste: O rio é meu, e eu o fiz;
10 ਕੋਈ ਵੀ ਬੰਦਾ ਜਾਂ ਜਾਨਵਰ ਮਿਸਰ ਵਿੱਚੋਂ ਨਹੀਂ ਲੰਘੇਗਾ। ਚਾਲੀ ਸਾਲਾਂ ਤੀਕ ਕੁਝ ਵੀ ਓਬੋਁ ਨਹੀਂ ਲੰਘੇਗਾ ਜਾਂ ਟਿਕੇਗਾ।"
10 por isso eis que eu estou contra ti e contra os teus rios; e tornarei a terra do Egito em desertas e assoladas solidões, desde Migdol de Sevené até os confins da Etiópia.
11 ਮੈਂ ਮਿਸਰ ਨੂੰ ਬਰਬਾਦ ਕਰ ਦਿਆਂਗਾ। ਚਾਲੀ ਸਾਲਾਂ ਤੀਕ ਸ਼ਹਿਰ ਵੀਰਾਨ ਰਹਿਣਗੇ! ਮੈਂ ਮਿਸਰ ਦੇ ਲੋਕਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਉਨ੍ਹਾਂ ਨੂੰ ਵਿਦੇਸ਼ੀ ਧਰਤੀਆਂ ਉੱਤੇ ਅਜਨਬੀ ਬਣਾ ਦਿਆਂਗਾ।”"
11 Não passará por ela pé de homem, nem pé de animal passará por ela, nem será habitada durante quarenta anos.
12 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਮਿਸਰ ਦੇ ਲੋਕਾਂ ਨੂੰ ਬਹੁਤ ਸਾਰੀਆਂ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਪਰ ਚਾਲੀ ਸਾਲਾਂ ਮਗਰੋਂ ਮੈ ਉਨ੍ਹਾਂ ਲੋਕਾਂ ਨੂੰ ਫ਼ੇਰ ਇਕੱਠਿਆਂ ਕਰ ਦਿਆਂਗਾ।"
12 Assim tornarei a terra do Egito em desolação no meio das terras assoladas, e as suas cidades no meio das cidades assoladas ficarão desertas por quarenta anos; e espalharei os egípcios entre as nações, e os dispersarei pelos países.
13 ਮੈਂ ਮਿਸਰੀ ਬੰਦਿਆਂ ਨੂੰ ਵਾਪਸ ਲਿਅਵਾਂਗਾ। ਮੈਂ ਮਿਸਰੀਆਂ ਨੂੰ ਫਤਰੋਸ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ ਜਿੱਥੇ ਉਹ ਜੰਮੇ ਸੀ। ਪਰ ਉਨ੍ਹਾਂ ਦਾ ਰਾਜ ਮਹੱਤਵਪੂਰਣ ਨਹੀਂ ਹੋਵੇਗਾ।"
13 Pois assim diz o Senhor Deus: Ao cabo de quarenta anos ajuntarei os egípcios dentre os povos entre os quais foram espalhados.
14 ਇਹ ਸਭ ਤੋਂ ਘੱਟ ਮਹੱਤਵਪੂਰਣ ਰਾਜ ਹੋਵੇਗਾ। ਇਹ ਫ਼ੇਰ ਕਦੇ ਵੀ ਆਪਣੇ-ਆਪ ਨੂੰ ਹੋਰਨਾਂ ਕੌਮਾਂ ਤੋਂ ਉੱਚਾ ਨਹੀਂ ਚੁੱਕ ਸੱਕੇਗਾ। ਮੈਂ ਉਨ੍ਹਾਂ ਨੂੰ ਇੰਨਾ ਛੋਟਾ ਬਣਾ ਦਿਆਂਗਾ ਕਿ ਉਹ ਕੌਮਾਂ ਉੱਤੇ ਰਾਜ ਨਹੀਂ ਕਰ ਸੱਕਣਗੇ।"
14 E restaurarei do cativeiro os egípcios, e os farei voltar à terra de Patros, à sua terra natal; e serão ali um reino humilde;
15 ਅਤੇ ਇਸਰਾਏਲ ਦਾ ਪਰਿਵਾਰ ਫ਼ੇਰ ਮਿਸਰ ਉੱਤੇ ਨਿਰਭਰ ਨਹੀਂ ਕਰੇਗਾ। ਇਸਰਾਏਲੀ ਆਪਣਾ ਪਾਪ ਚੇਤੇ ਕਰਨਗੇ-ਉਹ ਯਾਦ ਕਰਨਗੇ ਕਿ ਉਹ ਮਿਸਰ ਵੱਲ ਪਰਤੇ ਸਨ ਸਹਾਇਤਾ ਲਈ, ਪਰਮੇਸ਼ੁਰ ਵੱਲ ਨਹੀਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪ੍ਰਭੂ ਅਤੇ ਯਹੋਵਾਹ ਹਾਂ।”"
15 mais humilde se fará do que os outros reinos, e nunca mais se exalçará sobre as nações; e eu os diminuirei, para que não mais dominem sobre as nações.
16 ਬਾਬਲ ਮਿਸਰ ਉੱਤੇ ਕਬਜ਼ਾ ਕਰੇਗਾ ਜਲਾਵਤਨੀ ਦੇ 27 ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
16 E não será mais a confiança da casa de Israel e a ocasião de ser lembrada a sua iniqüidade, quando se virarem para olhar após eles; antes saberão que eu sou o Senhor Deus.
17 “ਆਦਮੀ ਦੇ ਪੁੱਤਰ, ਬਾਬਲ ਦੇ ਰਾਜੇ ਨਬੂਕਦਨੱਸਰ ਨੇ ਸੂਰ ਦੇ ਖਿਲਾਫ਼ ਆਪਣੀ ਫ਼ੌਜ ਤੋਂ ਸਖਤ ਜੰਗ ਕਰਾਈ। ਉਨ੍ਹਾਂ ਨੇ ਹਰ ਸਿਪਾਹੀ ਦਾ ਸਿਰ ਮੁਂਨ ਦਿੱਤਾ। ਹਰ ਮੋਢਾ ਭਾਰੀ ਬੋਝ ਚੁੱਕਣ ਕਾਰਣ ਰਗੜ ਕੇ ਨੰਗਾ ਕਰ ਦਿੱਤਾ ਗਿਆ ਨਬੂਕਦਨੱਸਰ ਅਤੇ ਉਸਦੀ ਫ਼ੌਜ ਨੇ ਸੂਰ ਨੂੰ ਹਰਾਉਣ ਲਈ ਸਖਤ ਮਿਹਨਤ ਕੀਤੀ। ਪਰ ਉਨ੍ਹਾਂ ਨੂੰ ਉਸ ਸਖਤ ਮਿਹਨਤ ਤੋਂ ਕੁਝ ਵੀ ਨਹੀਂ ਮਿਲਿਆ।”"
17 E sucedeu que, no ano vinte e sete, no mês primeiro, no primeiro dia do mês, veio a mim a palavra do Senhor, dizendo:
18 ਇਸ ਲਈ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਬਾਬਲ ਦੇ ਰਾਜੇ, ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਦੇ ਦਿਆਂਗਾ। ਅਤੇ ਨਬੂਕਦਨੱਸਰ ਮਿਸਰ ਦੇ ਲੋਕਾਂ ਨੂੰ ਦੂਰ ਲੈ ਜਾਵੇਗਾ। ਨਬੂਕਦਨੱਸਰ ਮਿਸਰ ਦੀਆਂ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਖੋਹ ਲਵੇਗਾ। ਇਹ ਨਬੂਕਦਨੱਸਰ ਦੀ ਫ਼ੌਜ ਲਈ ਤਨਖਾਹ ਹੋਵੇਗੀ।"
18 Filho do homem, Nabucodonosor, rei de Babilônia, fez com que o seu exército prestasse um grande serviço contra Tiro. Toda cabeça se tornou calva, e todo ombro se pelou; contudo não houve paga da parte de Tiro para ele, nem para o seu exército, pelo serviço que prestou contra ela.
19 ਮੈਂ ਨਬੂਕਦਨੱਸਰ ਨੂੰ ਮਿਸਰ ਦੀ ਧਰਤੀ ਉਸਦੀ ਸਖਤ ਮਿਹਨਤ ਦੇ ਇਨਾਮ ਵਜੋਂ ਦਿੱਤੀ ਹੈ। ਕਿਉਂ ਕਿ ਉਨ੍ਹਾਂ ਨੇ ਮੇਰੇ ਲਈ ਕੰਮ ਕੀਤਾ ਸੀ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!"
19 Portanto, assim diz o Senhor Deus: Eis que eu darei a Nabucodonosor, rei de Babilônia, a terra do Egito; assim levará ele a multidão dela, como tomará o seu despojo e roubará a sua presa; e isso será a paga para o seu exército.
20 “ਉਸ ਦਿਨ ਮੈਂ ਇਸਰਾਏਲ ਦੇ ਪਰਿਵਾਰ ਨੂੰ ਮਜ਼ਬੂਤ ਬਣਾ ਦਿਆਂਗਾ। ਫ਼ੇਰ (ਇਸਰਾਏਲ,) ਮੈਂ ਤੈਨੂੰ ਉਨ੍ਹਾਂ ਨਾਲ ਬੋਲਣ ਦੇਵਾਂਗਾ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਜਾਵੇ ਕਿ ਮੈਂ ਯਹੋਵਾਹ ਹਾਂ।”"
20 Como recompensa do serviço que me prestou, pois trabalhou por mim, eu lhe dei a terra do Egito, diz o Senhor Deus.
21 — ausente —
21 Naquele dia farei brotar um chifre para a casa de Israel; e te concederei que abras a boca no meio deles; e saberão que eu sou o Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 29, comparar traduções ou montar um estudo — tudo direto pelo WhatsApp.