Ezequiel 2

Punjabi Bible (GL_PUNJABI) vs BKJ

Sair da comparação
1 The Lord Speaks to Ezekiel ਆਵਾਜ਼ ਨੇ ਆਖਿਆ, “ਆਦਮੀ ਦੇ ਪੁੱਤਰ, ਉੱਠ ਕੇ ਖਲੋ ਜਾ ਅਤੇ ਮੈਂ ਤੇਰੇ ਨਾਲ ਗੱਲ ਕਰਾਂਗਾ।”"
1 E ele me disse: Filho do homem, põe-te sobre os teus pés, e eu falarei contigo.
2 ਫ਼ੇਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾਂ ਤੇ ਖੜ੍ਹਾ ਕਰ ਦਿੱਤਾ। ਅਤੇ ਮੈਂ ਉਸ ਵਿਅਕਤੀ (ਪਰਮੇਸ਼ੁਰ) ਨੂੰ ਸੁਣਿਆ ਜਿਸਨੇ ਮੇਰੇ ਨਾਲ ਗੱਲ ਕੀਤੀ ਸੀ।"
2 E o Espírito entrou em mim, quando ele falava comigo, e me pôs sobre meus pés, para que eu ouvisse aquele que falava comigo.
3 ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਉਹ ਲੋਕ ਬਹੁਤ ਵਾਰੀ ਮੇਰੇ ਵਿਰੁੱਧ ਹੋਏ। ਅਤੇ ਉਨ੍ਹਾਂ ਦੇ ਪੁਰਖੇ ਮੇਰੇ ਵਿਰੁੱਧ ਹੋਏ। ਉਨ੍ਹਾਂ ਨੇ ਮੇਰੇ ਵਿਰੁੱਧ ਬਹੁਤ ਵਾਰੀ ਪਾਪ ਕੀਤਾ ਹੈ-ਅਤੇ ਉਹ ਅੱਜ ਦਿਨ ਤੱਕ ਵੀ ਮੇਰੇ ਖਿਲਾਫ਼ ਪਾਪ ਕਰੀ ਜਾ ਰਹੇ ਹਨ।"
3 E disse-me: Filho do homem, eu te envio aos filhos de Israel, a uma nação rebelde que se rebelou contra mim; eles e seus pais têm transgredido contra mim, até o dia de hoje.
4 ਮੈਂ ਤੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਪਰ ਉਹ ਬਹੁਤ ਜ਼ਿੱਦੀ ਹਨ। ਉਹ ਬਹੁਤ ਸਖਤ ਦਿਲ ਹਨ। ਪਰ ਤੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰੀਂ। ਤੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’"
4 Porque eles são filhos impudentes e duros de coração. Eu te envio a eles, e tu lhes dirás: Assim diz o Senhor DEUS.
5 ਪਰ ਉਹ ਲੋਕ ਤੇਰੀ ਗੱਲ ਨਹੀਂ ਸੁਣਨਗੇ। ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ। ਕਿਉਂ ਕਿ ਉਹ ਲੋਕ ਬਹੁਤ ਵਿਦਰੋਹੀ ਹਨ-ਉਹ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ। ਪਰ ਤੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਆਖੀਂ ਤਾਂ ਜੋ ਉਹ ਜਾਣ ਲੈਣ ਕਿ ਉਨ੍ਹਾਂ ਦੇ ਦਰਮਿਆਨ ਇੱਕ ਨਬੀ ਰਹਿੰਦਾ ਹੈ।"
5 E eles, quer ouçam ou deixem de ouvir, (porque eles são uma casa rebelde), mesmo assim, hão de saber que houve um profeta entre eles.
6 “ਆਦਮੀ ਦੇ ਪੁੱਤਰ, ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੀਂ। ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਇਹ ਸੱਚ ਹੈ ਕਿ ਉਹ ਤੇਰੇ ਖਿਲਾਫ਼ ਹੋ ਜਾਣਗੇ ਅਤੇ ਤੈਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰਨਗੇ। ਉਹ ਕੰਡਿਆਂ ਵਰਗੇ ਹੋਣਗੇ। ਤੂੰ ਸੋਚੇਂਗਾ ਜਿਵੇਂ ਤੂੰ ਬਿਛੂਆਂ ਦੇ ਦਰਮਿਆਨ ਰਹਿ ਰਿਹਾ ਹੈ। ਪਰ ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਉਹ ਵਿਦਰੋਹੀ ਬੰਦੇ ਹਨ। ਪਰ ਉਨ੍ਹਾਂ ਤੋਂ ਭੈਭੀਤ ਨਾ ਹੋਵੀ।"
6 E tu, filho do homem, não os temas, nem temas as suas palavras; ainda que sarças e espinhos estejam contigo, e habites entre escorpiões; não temas as suas palavras, nem te assustes com os seus olhares, embora sejam uma casa rebelde.
7 ਤੂੰ ਉਨ੍ਹਾਂ ਨੂੰ ਉਹ ਗੱਲਾਂ ਜ਼ਰੂਰ ਆਖੀਂ ਜੋ ਮੈਂ ਤੈਨੂੰ ਦੱਸਦਾ ਹਾਂ। ਮੈਂ ਜਾਣਦਾ ਹਾਂ ਕਿ ਉਹ ਤੇਰੀ ਗੱਲ ਨਹੀਂ ਸੁਣਨਗੇ। ਅਤੇ ਉਹ ਮੇਰੇ ਵਿਰੁੱਧ ਪਾਪ ਕਰਨ ਤੋਂ ਨਹੀਂ ਹਟਣਗੇ! ਕਿਉਂ? ਕਿਉਂ ਕਿ ਉਹ ਵਿਦਰੋਹੀ ਬੰਦੇ ਹਨ।"
7 E tu lhes falarás as minhas palavras, quer eles ouçam ou deixem de ouvir, pois são muito rebeldes.
8 “ਆਦਮੀ ਦੇ ਪੁੱਤਰ ਤੂੰ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਜ਼ਰੂਰ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਉਨ੍ਹਾਂ ਵਿਦਰੋਹੀ ਬੰਦਿਆਂ ਵਾਂਗ ਮੇਰੇ ਵਿਰੁੱਧ ਨਾ ਹੋ ਜਾਵੀਂ। ਆਪਣਾ ਮੂੰਹ ਖੋਲ੍ਹ ਅਤੇ (ਉਨ੍ਹਾਂ ਸ਼ਬਦਾਂ ਨੂੰ ਪ੍ਰਵਾਨ ਕਰ ਜੋ ਮੈਂ ਤੈਨੂੰ ਦਿੰਦਾ ਹਾਂ ਅਤੇ ਫ਼ੇਰ ਉਹੀ ਸ਼ਬਦ ਉਨ੍ਹਾਂ ਲੋਕਾਂ ਨੂੰ ਸੁਣਾਈ) ਇਨ੍ਹਾਂ ਸ਼ਬਦਾਂ ਨੂੰ ਖਾ ਲੈ।”"
8 Mas tu, filho do homem, ouve o que eu digo a ti: Não sejas rebelde como a casa rebelde; abre a tua boca, e come o que eu te dou.
9 ਫ਼ੇਰ ਮੈਂ (ਹਿਜ਼ਕੀਏਲ) ਆਪਣੇ ਵੱਲ ਵੱਧਦਾ ਹੋਇਆ ਇੱਕ ਬਾਜੂ ਦੇਖਿਆ। ਇਸਨੇ ਇੱਕ ਪੱਤਰੀ ਫ਼ੜੀ ਹੋਈ ਸੀ ਜਿਸ ਉੱਤੇ ਸ਼ਬਦ ਲਿਖੇ ਹੋਏ ਸਨ।"
9 E quando eu olhei, eis que uma mão me foi enviada, e eis que um rolo de livro estava nela.
10 ਮੈਂ ਸੂਚੀ ਪੱਤਰ ਨੂੰ ਖੋਲ੍ਹਿਆ ਅਤੇ ਉੱਥੇ ਅੱਗੇ ਅਤੇ ਪਿੱਛੇ ਸ਼ਬਦ ਲਿਖੇ ਹੋਏ ਸਨ। ਓੱਥੇ ਹਰ ਤਰ੍ਹਾਂ ਦੇ ਸੋਗੀ ਗੀਤ, ਸੋਗੀ ਕਹਾਣੀਆਂ ਅਤੇ ਚੇਤਾਵਨੀਆਂ ਸਨ।"
10 E ele estendeu-o diante de mim, e ele estava escrito por dentro e por fora; e o escrito ali eram lamentos, e lutos, e ais.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 2, comparar traduções ou montar um estudo — tudo direto pelo WhatsApp.