Ezequiel 30
Punjabi Bible (GL_PUNJABI) vs NVT
NVT Nova Versão Transformadora
1 ਬਾਬਲ ਦੀ ਫ਼ੌਜ ਮਿਸਰ ਉੱਤੇ ਹਮਲਾ ਕਰੇਗੀ ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ,"
1 Recebi outra mensagem do S enhor :
2 “ਆਦਮੀ ਦੇ ਪੁੱਤਰ, ਮੇਰੇ ਲਈ ਬੋਲ। ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਰੋਵੋ ਅਤੇ ਆਖੋ, “ਆ ਰਿਹਾ ਹੈ ਉਹ ਭਿਆਨਕ ਦਿਨ।”"
2 “Filho do homem, profetize e transmita esta mensagem do S enhor Soberano: “Chorem e lamentem por esse dia,
3 ਨੇੜੇ ਹੈ ਉਹ ਦਿਨ! ਹਾਂ, ਯਹੋਵਾਹ ਦੇ ਨਿਆਂ ਦਾ ਦਿਨ ਨੇੜੇ ਹੈ। ਇਹ ਬਦਲਵਾਈ ਦਾ ਦਿਨ ਹੋਵੇਗਾ। ਵਕਤ ਹੋਵੇਗਾ ਇਹ ਕੌਮਾਂ ਦਾ ਨਿਆਂ ਕਰਨ ਦਾ!"
3 pois o dia terrível se aproxima, o dia do S É um dia de nuvens densas, um dia de desespero para as nações.
4 ਮਿਸਰ ਦੇ ਵਿਰੁੱਧ ਉੱਠੇਗੀ ਤਲਵਾਰ ਇੱਕ! ਕੂਸ਼ ਦੇ ਲੋਕ ਕੰਬਣਗੇ ਡਰ ਨਾਲ, ਉਸ ਵੇਲੇ, ਜਦੋਂ ਮਿਸਰ ਦਾ ਪਤਨ ਹੋਵੇਗਾ। ਬਾਬਲ ਦੀ ਫ਼ੌਜ ਲੈ ਜਾਵੇਗੀ ਮਿਸਰ ਦੇ ਲੋਕਾਂ ਨੂੰ ਬੰਦੀ ਬਣਾਕੇ। ਢਾਹ ਦਿੱਤੀਆਂ ਜਾਣਗੀਆਂ ਬੁਨਿਆਦਾਂ ਮਿਸਰ ਦੀਆਂ!"
4 Uma espada virá contra o Egito, e o chão se cobrirá de mortos. Sua riqueza será levada, e seus alicerces serão destruídos. A terra da Etiópia
5 “‘ਬਹੁਤ ਸਾਰੇ ਲੋਕਾਂ ਨੇ ਮਿਸਰ ਨਾਲ ਅਮਨ ਦੇ ਇਕਰਾਰਨਾਮੇ ਕੀਤੇ। ਪਰ ਇਬੋਪੀਆ, ਫੂਟ, ਲੂਦ, ਸੰਪੂਰਣ ਅਰਬ ਅਤੇ ਲਿਬਿਆ ਅਤੇ ਇਸਰਾਏਲ ਦੇ ਲੋਕ, ਬਰਬਾਦ ਕੀਤੇ ਜਾਣਗੇ!"
5 Etiópia, Líbia, Lídia, toda a Arábia e seus outros aliados serão destruídos nessa guerra.
6 “‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਉਨ੍ਹਾਂ ਲੋਕਾਂ ਦਾ ਪਤਨ ਹੋ ਜਾਵੇਗਾ ਜਿਹੜੇ ਮਿਸਰ ਨੂੰ ਆਸਰਾ ਦਿੰਦੇ ਹਨ ਉਸਦਾ ਤਾਕਤ ਦਾ ਗੁਮਾਨ ਖਤਮ ਹੋ ਜਾਵੇਗਾ। ਮਿਗਦੋਲ ਤੋਂ ਲੈ ਕੇ ਅਸਵਾਨ ਤੀਕ ਮਿਸਰ ਦੇ ਲੋਕ ਮਾਰੇ ਜਾਣਗੇ ਜੰਗ ਵਿੱਚ।” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ!"
6 “Pois assim diz o S enhor : Todos os aliados do Egito cairão, e acabará o orgulho de seu poder. Desde Migdol até Assuã, serão mortos pela espada, diz o S
7 ਮਿਸਰ ਉਨ੍ਹਾਂ ਦੇਸਾਂ ਵਿੱਚ ਸ਼ਾਮਿਲ ਹੋ ਜਾਵੇਗਾ ਜਿਹੜੇ ਤਬਾਹ ਹੋ ਗਏ ਸਨ। ਮਿਸਰ ਉਨ੍ਹਾਂ ਵੀਰਾਨ ਧਰਤੀਆਂ ਵਿੱਚੋਂ ਇੱਕ ਹੋਵੇਗਾ।"
7 O Egito ficará desolado, cercado por outras nações desoladas, e suas cidades ficarão devastadas, cercadas por outras cidades devastadas.
8 ਮੈਂ ਮਿਸਰ ਵਿੱਚ ਇੱਕ ਅੱਗ ਲਾਵਾਂਗਾ, ਅਤੇ ਉਸ ਦੇ ਸਾਰੇ ਸਹਾਇਕ ਤਬਾਹ ਹੋ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!"
8 Os egípcios saberão que eu sou o S enhor quando tiver incendiado o Egito e destruído todos os seus aliados.
9 “‘ਉਸ ਸਮੇਂ, ਮੈਂ ਸੰਦੇਸ਼ਵਾਹਕ ਭੇਜਾਂਗਾ। ਉਹ ਕੂਸ਼ ਨੂੰ ਬੁਰੀ ਖਬਰ ਦੇਣ ਲਈ ਜਹਾਜ਼ਾਂ ਵਿੱਚ ਜਾਣਗੇ। ਕੂਸ਼ੀਆਂ ਹੁਣ ਸੁਰੱਖਿਅਤ ਮਹਿਸੂਸ ਕਰਦਾ ਹੈ। ਪਰ ਜਦੋਂ ਮਿਸਰ ਖਤਮ ਹੋ ਜਾਵੇਗਾ ਤਾਂ ਕੂਸ਼ ਦੇ ਲੋਕ ਡਰ ਨਾਲ ਕੰਬਣਗੇ। ਉਹ ਸਮਾਂ ਆ ਰਿਹਾ ਹੈ।’”"
9 Naquele dia, enviarei mensageiros velozes em navios para aterrorizar os confiantes etíopes. Grande angústia se apossará deles no dia da inevitável destruição do Egito!
10 ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: “ਮੈਂ ਇਸਤੇਮਾਲ ਕਰਾਂਗਾ ਬਾਬਲ ਦੇ ਰਾਜੇ ਦਾ। ਮੈਂ ਮਿਸਰ ਦੇ ਲੋਕਾਂ ਨੂੰ ਤਬਾਹ ਕਰਨ ਲਈ ਨਬੂਕਦਨੱਸਰ ਦਾ ਇਸਤੇਮਾਲ ਕਰਾਂਗਾ।"
10 “Pois assim diz o S enhor Soberano: Pelo poder de Nabucodonosor, rei da Babilônia, acabarei com as multidões do Egito.
11 ਨਬੂਕਦਨੱਸਰ ਅਤੇ ਉਸ ਦੇ ਲੋਕ ਸਭ ਤੋਂ ਭਿਆਨਕ, ਕੌਮਾਂ ਵਿੱਚੋਂ ਹਨ। ਅਤੇ ਮੈਂ ਉਨ੍ਹਾਂ ਨੂੰ ਲਿਆਵਾਂਗਾ ਮਿਸਰ ਨੂੰ ਤਬਾਹ ਕਰਨ ਲਈ। ਸੂਤ ਲੈਣਗੇ ਉਹ ਤਲਵਾਰਾਂ ਆਪਣੀਆਂ ਮਿਸਰ ਦੇ ਖਿਲਾਫ਼। ਭਰ ਦੇਣਗੇ ਉਹ ਧਰਤੀ ਨੂੰ ਲਾਸ਼ਾਂ ਨਾਲ।"
11 Ele e seus exércitos, os mais cruéis de todos, serão enviados para destruir a terra. Guerrearão contra o Egito até que o chão fique coberto de mortos.
12 ਸੁੱਕੀ ਧਰਤੀ ਬਣਾ ਦਿਆਂਗਾ ਮੈਂ ਨੀਲ ਨਦੀ ਨੂੰ। ਫ਼ੇਰ ਵੇਚ ਦਿਆਂਗਾ ਮੈਂ ਉਹ ਸੁੱਕੀ ਧਰਤੀ ਬਦ ਲੋਕਾਂ ਨੂੰ। ਇਸਤੇਮਾਲ ਕਰਾਂਗਾ ਮੈਂ ਅਜਨਬੀਆਂ ਦਾ ਉਸ ਧਰਤੀ ਨੂੰ ਖਾਲੀ ਕਰਨ ਲਈ। ਮੈਂ, ਯਹੋਵਾਹ ਨੇ ਬੋਲ ਦਿੱਤਾ ਹੈ!”"
12 Secarei o rio Nilo e venderei a terra a homens maus. Pelas mãos de estrangeiros, devastarei a terra do Egito e tudo que nela há. Eu, o S
13 ਮਿਸਰ ਦੇ ਬੁੱਤ ਤਬਾਹ ਹੋ ਜਾਣਗੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: “ਤਬਾਹ ਕਰ ਦਿਆਂਗਾ ਮੈਂ ਮਿਸਰ ਦੇ ਬੁੱਤਾਂ ਨੂੰ ਵੀ। ਦੂਰ ਕਰ ਦਿਆਂਗਾ ਮੈਂ ਬੁੱਤਾਂ ਨੂੰ ਨੋਫ ਤੋਂ। ਹੋਵੇਗਾ ਨਹੀਂ ਕੋਈ ਵੀ ਆਗੂ ਫ਼ੇਰ ਕਦੇ ਮਿਸਰ ਦੀ ਧਰਤੀ ਉੱਤੇ। ਅਤੇ ਪਾ ਦਿਆਂਗਾ ਡਰ ਮੈਂ, ਮਿਸਰ ਦੀ ਧਰਤੀ ਅੰਦਰ।"
13 “Assim diz o S enhor Soberano: Despedaçarei os ídolos e as imagens em Mênfis. Não restarão governantes no Egito; o terror se espalhará por toda a terra.
14 ਕਰ ਦਿਆਂਗਾ ਵੀਰਾਨ ਮੈਂ ਫਤਰੋਸ ਨੂੰ ਸੋਆਨ ਵਿੱਚ ਲਾ ਦਿਆਂਗਾ ਅੱਗ ਮੈਂ। ਦੇਵਾਂਗਾ ਸਜ਼ਾ ਮੈਂ ਨੋ ਨੂੰ।"
14 Destruirei o sul do Egito, incendiarei Zoã e trarei julgamento contra Tebas.
15 ਅਤੇ ਵਰ੍ਹਾਵਾਂਗਾ ਮੈਂ ਕਹਿਰ ਆਪਣਾ, ਸੀਨ ਦੇ ਖਿਲਾਫ਼ ਕਿਲਾ ਹੈ ਜਿਹੜਾ ਮਿਸਰ ਦਾ! ਨੋ ਦੇ ਲੋਕਾਂ ਨੂੰ ਕਰ ਦੇਵਾਂਗਾ ਤਬਾਹ ਮੈਂ।"
15 Derramarei minha fúria sobre Pelúsio, a fortaleza mais poderosa do Egito, e exterminarei as multidões de Tebas.
16 ਮਿਸਰ ਵਿੱਚ ਅੱਗ ਮੈਂ ਲਾ ਦਿਆਂਗਾ, ਡਰ ਨਾਲ ਦੁੱਖੀ ਹੋਵੇਗਾ ਸ਼ਹਿਰ, ਸੀਨ ਜਿਸਦਾ ਨਾਮ ਹੈ। ਜਾ ਧਮਕਾਣਗੇ ਸਿਪਾਹੀ ਨੋ ਸ਼ਹਿਰ ਅੰਦਰ, ਅਤੇ ਨੋਫ ਨੂੰ ਪੈਣਗੀਆਂ ਨਿਤ ਨਵੀਆਂ ਮੁਸੀਬਤਾਂ।"
16 Sim, incendiarei todo o Egito: Pelúsio se contorcerá de dor, Tebas será despedaçada, e Mênfis viverá em constante terror.
17 ਆਵਨ ਅਤੇ ਚੀ-ਬਸਖ ਦੇ ਗੱਭਰੂ ਮਾਰੇ ਜਾਣਗੇ ਜੰਗ ਅੰਦਰ। ਅਤੇ ਔਰਤਾਂ ਨੂੰ ਕਰ ਲਿਆ ਜਾਵੇਗਾ ਅਗਵਾ।"
17 Os jovens de Heliópolis e de Bubastis morrerão na batalha, e as mulheres
18 ਮਿਸਰ ਦਾ ਕਾਬੂ ਜਦੋਂ ਮੈਂ ਤੋੜਾਂਗਾ ਪੈ ਜਾਵੇਗਾ ਹਨੇਰ ਤਹਫਨਹੇਸ ਅੰਦਰ। ਖਤਮ ਹੋ ਜਾਵੇਗੀ ਗੁਮਾਨੀ ਤਾਕਤ ਮਿਸਰ ਦੀ! ਬਦਲ ਛਾ ਜਾਵੇਗਾ ਮਿਸਰ ਉੱਤੇ, ਅਤੇ ਧੀਆਂ ਓਸਦੀਆਂ ਫ਼ੜਕੇ ਅਗਵਾ ਕਰ ਲਈਆਂ ਜਾਣਗੀਆਂ।"
18 Quando eu quebrar a força arrogante do Egito, também será um dia de trevas para Tafnes. Uma nuvem escura a encobrirá, e suas filhas serão levadas como prisioneiras.
19 ਇਸ ਲਈ ਮੈਂ ਸਜ਼ਾ ਦੇਵਾਂਗਾ ਮਿਸਰ ਨੂੰ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਹਾਂ ਯਹੋਵਾਹ!”"
19 Assim, trarei grande castigo sobre o Egito, e eles saberão que eu sou o S
20 ਮਿਸਰ ਹਮੇਸ਼ਾ ਲਈ ਕਮਜ਼ੋਰ ਹੋ ਜਾਵੇਗਾ ਜਲਾਵਤਨੀ ਦੇ 11ਵੇਂ ਵਰ੍ਹੇ ਦੇ ਪਹਿਲੇ ਮਹੀਨੇ ਦੇ 7 ਵੇਂ ਦਿਨ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
20 Em 29 de abril, no décimo primeiro ano do exílio do rei Joaquim, recebi esta mensagem do S enhor :
21 “ਆਦਮੀ ਦੇ ਪੁੱਤਰ, ਮੈਂ ਮਿਸਰ ਦੇ ਰਾਜੇ, ਫਿਰਊਨ ਦੀ ਬਾਂਹ ਤੋੜ ਦਿੱਤੀ ਹੈ। ਕੋਈ ਵੀ ਉਸਦੀ ਬਾਂਹ ਉੱਤੇ ਪੱਟੀ ਨਹੀਂ ਬੰਨ੍ਹੇਗਾ। ਇਹ ਤੰਦਰੁਸ਼ਤ ਨਹੀਂ ਹੋਵੇਗੀ। ਇਸ ਲਈ ਉਸਦੀ ਬਾਂਹ ਇੰਨੀ ਮਜ਼ਬੂਤ ਨਹੀਂ ਹੋਵੇਗੀ ਕਿ ਤਲਵਾਰ ਚੁੱਕ ਸੱਕੇ।”"
21 “Filho do homem, quebrei o braço do faraó, rei do Egito. Seu braço não foi enfaixado para sarar, e também não foram postas talas para fortalecê-lo de modo que pudesse segurar uma espada.
22 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਮਿਸਰ ਦੇ ਰਾਜੇ, ਫਿਰਊਨ ਦੇ ਖਿਲਾਫ਼ ਹਾਂ। ਮੈਂ ਉਸਦੀਆਂ ਦੋਵੇਂ ਬਾਹਾਂ ਭੰਨ ਦਿਆਂਗਾ, ਮਜ਼ਬੂਤ ਬਾਂਹ ਅਤੇ ਉਹ ਬਾਂਹ ਵੀ ਜਿਹੜੀ ਪਹਿਲਾਂ ਹੀ ਟੁੱਟੀ ਹੋਈ ਹੈ। ਮੈਂ ਉਸਦੀ ਤਲਵਾਰ ਉਸ ਦੇ ਹੱਥ ਵਿੱਚੋਂ ਡੇਗ ਦਿਆਂਗਾ।"
22 Portanto, assim diz o S enhor Soberano: Eu sou inimigo do faraó, rei do Egito! Quebrarei seus dois braços, o bom e o que já foi quebrado, e farei a espada cair de sua mão.
23 ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿੰਡਾ ਦਿਆਂਗਾ।"
23 Espalharei os egípcios entre nações do mundo inteiro.
24 ਮੈਂ ਬਾਬਲ ਦੇ ਰਾਜੇ ਦੀਆਂ ਬਾਹਾਂ ਮਜ਼ਬੂਤ ਬਣਾ ਦਿਆਂਗਾ। ਮੈਂ ਆਪਣੀ ਤਲਵਾਰ ਉਸ ਦੇ ਹੱਥ ਵਿੱਚ ਦੇ ਦਿਆਂਗਾ। ਪਰ ਮੈਂ ਫਿਰਊਨ ਦੀਆਂ ਬਾਹਾਂ ਭੰਨ ਦਿਆਂਗਾ। ਫ਼ੇਰ ਫਿਰਊਨ ਦਰਦ ਨਾਲ ਚੀਕਾਂ ਮਾਰੇਗਾ, ਅਜਿਹੀਆਂ ਚੀਕਾਂ ਜਿਹੜੀਆਂ ਮਰਨ ਵਾਲਾ ਬੰਦਾ ਮਾਰਦਾ ਹੈ।"
24 Fortalecerei os braços do rei da Babilônia e porei minha espada em sua mão, mas quebrarei os braços do faraó; ele ficará caído, mortalmente ferido, gemendo de dor.
25 ਇਸ ਲਈ ਮੈਂ ਬਾਬਲ ਦੇ ਰਾਜੇ ਦੀਆਂ ਬਾਹਾਂ ਨੂੰ ਮਜ਼ਬੂਤ ਬਣਾ ਦਿਆਂਗਾ, ਪਰ ਫਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। “ਮੈਂ ਆਪਣੀ ਤਲਵਾਰ ਬਾਬਲ ਦੇ ਰਾਜੇ ਦੇ ਹੱਥ ਫ਼ੜਾ ਦਿਆਂਗਾ। ਫ਼ੇਰ ਉਹ ਤਲਵਾਰ ਨੂੰ ਮਿਸਰ ਦੀ ਧਰਤੀ ਦੇ ਖਿਲਾਫ਼ ਫ਼ੈਲਾਏਗਾ।"
25 Fortalecerei os braços do rei da Babilônia, enquanto os braços do faraó pendem inúteis. E, quando eu puser minha espada na mão do rei da Babilônia e ele a levantar contra o Egito, os egípcios saberão que eu sou o S enhor .
26 ਮੈਂ ਮਿਸਰੀਆਂ ਨੂੰ ਕੌਮਾਂ ਦੇ ਦਰਮਿਆਨ ਖਿੰਡਾ ਦੇਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”"
26 Espalharei os egípcios entre nações do mundo inteiro. Então eles saberão que eu sou o S enhor ”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 30, comparar traduções ou montar um estudo — tudo direto pelo WhatsApp.