Ezequiel 31

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਅੱਸ਼ੂਰੀਆ ਦਿਆਰ ਦੇ ਰੁੱਖ ਵਰਗਾ ਹੈ ਜਲਾਵਤਨੀ ਦੇ 11 ਵੇਂ ਵਰ੍ਹੇ ਦੇ ਤੀਜੇ ਮਹੀਨੇ ਦੇ ਪਹਿਲੇ ਦਿਨ, ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
1 No décimo primeiro ano, no terceiro mês, no primeiro dia do mês, a palavra do Senhor veio a mim, dizendo:
2 “ਆਦਮੀ ਦੇ ਪੁੱਤਰ, ਇਹ ਗੱਲਾਂ ਮਿਸਰ ਦੇ ਰਾਜੇ ਫਿਰਊਨ ਨੂੰ ਅਤੇ ਉਸ ਦੇ ਲੋਕਾਂ ਨੂੰ ਆਖ: “‘ਤੁਸੀਂ ਮਹਾਨ ਹੋ ਇੰਨੇ! ਕਿਸ ਨਾਲ ਕਰਾਂ ਮੈਂ ਤੁਲਨਾ ਤੁਹਾਡੀ?"
2 — Filho do homem, diga a Faraó, rei do Egito, e à multidão do seu povo: “A quem você é semelhante em sua grandeza?
3 ਅੱਸ਼ੂਰ ਸੀ ਇੱਕ ਰੁੱਖ ਦਿਆਰ ਦਾ ਲਬਾਨੋਨ ਅੰਦਰ ਖੂਬਸੂਰਤ ਟਹਿਣੀਆਂ ਵਾਲਾ ਜੰਗਲੀ ਛਾਂ ਵਾਲਾ ਅਤੇ ਬਹੁਤ ਲੰਮਾ। ਟੀਸੀ ਇਸਦੀ ਸੀ ਬੱਦਲਾਂ ਅੰਦਰ!"
3 Eis que a Assíria era um cedro no Líbano, de lindos ramos, de sombrosa folhagem e de grande estatura, cujo topo chegava até as nuvens.
4 ਪਾਣੀ ਨੇ ਉਗਾਇਆ ਰੁੱਖ ਨੂੰ। ਲੰਮਾ ਕੀਤਾ ਰੁੱਖ ਨੂੰ ਡੂਂਗੀ ਨਦੀ ਨੇ। ਜਿੱਥੇ ਰੁੱਖ ਬੀਜਿਆ ਗਿਆ ਸੀ ਇਸਦੇ ਥਾਂ ਦੁਆਲੇ ਨਦੀਆਂ ਵਗਦੀਆਂ ਸਨ। ਉਸੇ ਰੁੱਖ ਤੋਂ ਹੀ ਛੋਟੀਆਂ ਨਦੀਆਂ ਖੇਤ ਵਿੱਚ ਹੋਰਨਾਂ ਰੁੱਖਾਂ ਵੱਲ ਵਗਦੀਆਂ ਸਨ।"
4 As águas o fizeram crescer; as fontes do abismo o fortaleceram, fazendo correr as suas torrentes no lugar em que ele estava plantado e enviando os seus ribeiros para todas as árvores do campo.
5 ਇਸ ਲਈ ਲਂਮੇਰਾ ਸੀ ਉਹ ਰੁੱਖ ਖੇਤ ਦੇ ਹੋਰ ਸਾਰੇ ਰੁੱਖਾਂ ਨਾਲੋਂ। ਅਤੇ ਉਗੀਆਂ ਇਸਦੀਆਂ ਅਨੇਕਾਂ ਟਾਹਣੀਆਂ। ਕਾਫ਼ੀ ਪਾਣੀ ਸੀ ਓੱਥੇ ਇਸ ਲਈ ਫ਼ੈਲ ਗਈਆਂ ਸਨ ਟਾਹਣੀਆਂ ਰੁੱਖ ਦੀਆਂ।"
5 Cresceu mais do que todas as árvores do campo; os seus galhos se multiplicaram e os seus ramos se alongaram, por causa das muitas águas durante o seu crescimento.
6 ਆਕਾਸ਼ ਦੇ ਸਾਰੇ ਪੰਛੀਆਂ ਨੇ ਬਣਾਏ ਸਨ ਆਲ੍ਹਣੇ ਉਸ ਰੁੱਖ ਦੀਆਂ ਟਾਹਣੀਆਂ ਅੰਦਰ। ਅਤੇ ਖੇਤ ਦੇ ਸਾਰੇ ਜਾਨਵਰਾਂ ਨੇ ਜਨਮ ਦਿੱਤਾ ਬੱਚਿਆਂ ਨੂੰ, ਉਸ ਰੁੱਖ ਦੀਆਂ ਟਾਹਣੀਆਂ ਹੇਠਾਂ। ਸਾਰੀਆਂ ਮਹਾਨ ਕੌਮਾਂ ਸਨ ਰਹਿੰਦੀਆਂ ਉਸ ਰੁੱਖ ਦੀ ਛਾਂ ਹੇਠਾਂ।"
6 Todas as aves do céu se aninhavam nos seus galhos, todos os animais do campo davam cria debaixo dos seus ramos, e todos os grandes povos se assentavam à sua sombra.
7 ਸੁੰਦਰ ਸੀ ਬਹੁਤ ਉਹ ਰੁੱਖ। ਕਿੰਨਾ ਵੱਡਾ ਸੀ ਉਹ! ਕਿੰਨੀਆਂ ਲੰਮੀਆਂ ਸਨ ਟਾਹਣੀਆਂ ਇਸ ਦੀਆਂ; ਜਢ਼ਾਂ ਇਸ ਦੀਆਂ ਨੂੰ ਮਿਲਦਾ ਸੀ ਕਾਫ਼ੀ ਪਾਣੀ।"
7 Ele era formoso na sua grandeza e na extensão dos seus ramos, porque as suas raízes estavam junto às muitas águas.
8 ਪਰਮੇਸ਼ੁਰ ਦੇ ਬਾਗ਼ ਦੇ ਦਿਉਦਾਰ ਦੇ ਰੁੱਖ ਵੀ ਨਹੀਂ ਸਨ ਇਸ ਰੁੱਖ ਨਾਲੋਂ ਵਡੇਰੇ। ਅਰਮੋਨ ਦੇ ਰੁੱਖਾਂ ਦੀਆਂ ਨਹੀਂ ਸਨ ਟਾਹਣੀਆਂ ਇੰਨੀਆਂ। ਪਰਮੇਸ਼ੁਰ ਦੇ ਬਾਗ਼ ਦਾ ਕੋਈ ਵੀ ਰੁੱਖ ਨਹੀਂ ਸੀ ਇਸ ਰੁੱਖ ਨਾਲੋਂ ਸੁਹਣਾ।"
8 Os cedros no jardim de Deus não lhe eram rivais; os ciprestes não igualavam os seus ramos, e os plátanos não tinham renovos como os seus; nenhuma árvore no jardim de Deus se assemelhava a esse cedro na sua formosura.
9 ਦਿੱਤੀਆਂ ਸਨ ਮੈਂ ਇਸ ਨੂੰ ਬਹੁਤ ਸਾਰੀਆਂ ਟਾਹਣੀਆਂ ਅਤੇ ਬਣਾਇਆ ਸੀ ਸੁੰਦਰ ਇਸ ਨੂੰ। ਅਤੇ ਸਾਰੇ ਹੀ ਰੁੱਖ ਪਰਮੇਸ਼ੁਰ ਦੇ ਬਾਗ਼, ਅਦਨ ਦੇ ਕਰਦੇ ਸਨ ਈਰਖਾ ਇਸ ਨਾਲ!’”"
9 Eu o fiz formoso, com a multidão dos seus ramos. Todas as árvores do Éden, que estavam no jardim de Deus, tinham inveja dele.”
10 ਇਸ ਲਈ ਮੇਰਾ ਪ੍ਰਭੂ ਯਹੋਵਹ ਇਹ ਗੱਲਾਂ ਆਖਦਾ ਹੈ: “ਉਹ ਰੁੱਖ ਵੱਧਕੇ ਲੰਮਾ ਹੋ ਗਿਆ। ਇਸਦੀ ਚੋਟੀ ਬੱਦਲਾਂ ਨੂੰ ਛੂਹਣ ਲਗੀ। ਇਹ ਇੰਨਾ ਵੱਡਾ ਹੋ ਗਿਆ ਕਿ ਗੁਮਾਨੀ ਬਣ ਗਿਆ!"
10 — Portanto, assim diz o Senhor Deus: Visto que ela elevou a sua estatura, o seu topo chegou até as nuvens e o seu coração ficou orgulhoso da sua altura,
11 ਇਸ ਲਈ ਮੈਂ ਇੱਕ ਤਾਕਤਵਰ ਰਾਜੇ ਨੂੰ ਇਹ ਰੁੱਖ ਲੈਣ ਦਿੱਤਾ। ਉਸ ਹਾਕਮ ਨੇ ਰੁੱਖ ਨੂੰ ਉਸ ਦੇ ਮੰਦੇ ਕਾਰਿਆਂ ਲਈ ਸਜ਼ਾ ਦਿੱਤੀ। ਮੈਂ ਉਸ ਰੁੱਖ ਨੂੰ ਆਪਣੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ।"
11 eu entregarei essa árvore nas mãos da mais poderosa das nações, que certamente lhe dará o tratamento que a sua impiedade merece. Eu a rejeitei.
12 ਅਜਨਬੀਆਂ-ਦੁਨੀਆਂ ਦੇ ਸਭ ਤੋਂ ਜ਼ੁਲਮੀ ਲੋਕਾਂ ਨੇ ਇਸ ਨੂੰ ਵੱਢ ਕੇ ਇਸਦੀਆਂ ਟਾਹਣੀਆਂ ਨੂੰ ਪਰਬਤਾਂ ਉੱਤੇ ਅਤੇ ਵਾਦੀਆਂ ਵਿੱਚ ਖਿੰਡਾ ਦਿੱਤਾ। ਇਸਦੇ ਟੁੱਟੇ ਅੰਗ ਉਸ ਧਰਤੀ ਰਾਹੀਂ ਵਗਦੀਆਂ ਨਦੀਆਂ ਦੁਆਰਾ ਹੇਠਾਂ ਨੂੰ ਰੁਢ਼ ਗਏ। ਹੁਣ ਰੁੱਖ ਹੇਠਾਂ ਕੋਈ ਛਾਂ ਨਹੀਂ ਸੀ ਇਸ ਲਈ ਸਾਰੇ ਲੋਕ ਚੱਲੇ ਗਏ।"
12 Os mais terríveis estrangeiros dentre as nações a cortaram e a abandonaram. Os seus galhos caíram sobre os montes e por todos os vales; os seus ramos jazem quebrados em todos os ribeiros da terra; todos os povos da terra se retiraram da sua sombra e a deixaram.
13 ਹੁਣ ਉਸ ਡਿੱਗੇ ਹੋਏ ਰੁੱਖ ਤੇ ਪੰਛੀ ਰਹਿੰਦੇ ਨੇ। ਜੰਗਲੀ ਜਾਨਵਰ ਇਸ ਦੀਆਂ ਟੁੱਟੀਆਂ ਹੋਈਆਂ ਟਾਹਣੀਆਂ ਉੱਤੇ ਚੱਲਦੇ ਹਨ।"
13 Todas as aves do céu habitarão nas suas ruínas, e todos os animais selvagens se acolherão sob os seus ramos.
14 “ਹੁਣ ਉਸ ਪਾਣੀ ਦੇ ਕੰਢੇ ਦਾ ਕੋਈ ਵੀ ਰੁੱਖ ਗੁਮਾਨੀ ਨਹੀਂ ਹੋਵੇਗਾ। ਉਹ ਬੱਦਲਾਂ ਨੂੰ ਛੂਹਣ ਦਾ ਜਤਨ ਨਹੀਂ ਕਰਨਗੇ। ਉਨ੍ਹਾਂ ਮਜ਼ਬੂਤ ਰੁੱਖਾਂ ਵਿੱਚੋਂ ਜਿਹੜੇ ਪਾਣੀ ਪੀਂਦੇ ਹਨ, ਕੋਈ ਵੀ ਆਪਣੇ ਲੰਮੇ ਹੋਣ ਦੀਆਂ ਫ਼ਢ਼ਾਂ ਨਹੀਂ ਮਾਰੇਗਾ, ਕਿਉਂ ਕਿ ਉਨ੍ਹਾਂ ਸਾਰਿਆਂ ਨੂੰ ਮਾਰਨ ਲਈ ਨਿਯੁਕਤ ਕੀਤਾ ਗਿਆ ਹੈ। ਉਹ ਸਾਰੇ ਹੀ ਹੇਠਲੀ ਦੁਨੀਆਂ ਵਿੱਚ ਚੱਲੇ ਜਾਣਗੇ-ਮੌਤ ਦੇ ਸਥਾਨ, ਸ਼ਿਓਲ ਨੂੰ। ਉਹ ਉਨ੍ਹਾਂ ਹੋਰਨਾਂ ਲੋਕਾਂ ਵਿੱਚ ਸ਼ਾਮਿਲ ਹੋ ਜਾਣਗੇ ਜਿਹੜੇ ਮਰ ਗਏ ਸਨ ਅਤੇ ਹੇਠਾਂ ਡੂੰਘੀ ਮੋਰੀ ਵਿੱਚ ਚੱਲੇ ਗਏ ਹਨ।”"
14 Isso aconteceu para que todas as árvores junto às águas não elevem a sua estatura nem levantem o seu topo até as nuvens, e para que as bem-regadas não venham a confiar em si, por causa da sua altura. Porque todas foram entregues à morte, às profundezas da terra, no meio dos filhos dos homens, com os que descem à cova.
15 ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਲੋਕਾਂ ਨੂੰ ਉਸ ਦਿਨ ਰੁਆਇਆ ਸੀ ਜਦੋਂ ਰੁੱਖ ਹੇਠਾਂ ਸ਼ਿਓਲ ਨੂੰ ਚੱਲਾ ਗਿਆ ਸੀ। ਮੈਂ ਉਸ ਨੂੰ ਡੂੰਘੇ ਸਮੁੰਦਰ ਨਾਲ ਕੱਜ ਦਿੱਤਾ ਸੀ, ਮੈਂ ਇਸਦੀਆਂ ਨਦੀਆਂ ਨੂੰ ਰੋਕ ਦਿੱਤਾ ਸੀ ਅਤੇ ਸਾਰਾ ਪਾਣੀ ਵਗਣ ਤੋਂ ਰੁਕ ਗਿਆ। ਮੈਂ ਲਬਾਨੋਨ ਨੂੰ ਇਸਦਾ ਸੋਗ ਮਨਾਉਣ ਦਿੱਤਾ। ਖੇਤ ਦੇ ਸਾਰੇ ਰੁੱਖ ਉਸ ਵੱਡੇ ਰੁੱਖ ਦੇ ਸੋਗ ਵਿੱਚ ਬੀਮਾਰ ਪੈ ਗਏ।"
15 — Assim diz o Senhor Deus: No dia em que a árvore desceu ao mundo dos mortos, fiz com que houvesse luto. Por causa dela, cobri o abismo, retive as suas cadeias, e as suas muitas águas se detiveram; cobri o Líbano de preto, por causa dela, e todas as árvores do campo ficaram murchas por causa dela.
16 ਮੈਂ ਰੁੱਖ ਨੂੰ ਡੇਗ ਦਿੱਤਾ-ਅਤੇ ਕੌਮਾਂ ਉਸ ਰੁੱਖ ਦੇ ਡਿੱਗਣ ਦੀ ਆਵਾਜ਼ ਸੁਣਕੇ ਡਰ ਨਾਲ ਕੰਬ ਉੱਠੀਆਂ। ਮੈਂ ਰੁੱਖ ਨੂੰ ਹੇਠਾਂ ਮੌਤ ਦੇ ਸਥਾਨ ਭੇਜ ਦਿੱਤਾ, ਉਨ੍ਹਾਂ ਸਾਰੇ ਹੋਰਾਂ ਲੋਕਾਂ ਵਿੱਚ ਸ਼ਾਮਿਲ ਹੋਣ ਲਈ ਜਿਹੜੇ ਉਸ ਡੂੰਘੀ ਮੋਰੀ ਵਿੱਚ ਹੇਠਾਂ ਚੱਲੇ ਗਏ ਸਨ। ਅਤੀਤ ਵਿੱਚ, ਲਬਾਨੋਨ ਸਭ ਤੋਂ ਚੰਗੇ, ਰੁੱਖਾਂ, ਅਦਨ ਦੇ ਸਾਰੇ ਰੁੱਖਾਂ ਨੇ ਉਹ ਪਾਣੀ ਪੀਤਾ। ਉਹ ਰੁੱਖ ਹੇਠਲੀ ਦੁਨੀਆਂ ਵਿੱਚ ਸੁਖੀ ਸਨ।"
16 Fiz tremer as nações ao som da sua queda, quando a fiz descer ao mundo dos mortos com os que descem ao abismo. Todas as árvores do Éden, as mais bonitas e as melhores do Líbano, todas as que foram regadas pelas águas se consolavam nas profundezas da terra.
17 ਹਾਂ, ਉਹ ਰੁੱਖ ਵੀ ਉਸ ਵੱਡੇ ਰੁੱਖ ਦੇ ਨਾਲ ਹੀ ਹੇਠਾਂ ਮੌਤ ਦੀ ਥਾਂ ਤੇ ਚੱਲੇ ਗਏ ਸਨ। ਉਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਏ ਜਿਹੜੇ ਜੰਗ ਵਿੱਚ ਮਾਰੇ ਗਏ ਸਨ। ਉਸ ਵੱਡੇ ਰੁੱਖ ਨੇ ਹੋਰਨਾਂ ਰੁੱਖਾਂ ਨੂੰ ਮਜ਼ਬੂਤ ਬਣਾਇਆ। ਉਹ ਰੁੱਖ ਕੌਮਾਂ ਦਰਮਿਆਨ ਉਸ ਵੱਡੇ ਰੁੱਖ ਦੀ ਛਾਂ ਹੇਠਾਂ ਰਹੇ ਸਨ।"
17 Também estas, com ela, descerão ao mundo dos mortos, para juntar-se com os que foram mortos à espada; sim, os que foram o braço dela e que estavam assentados à sua sombra entre as nações.
18 “ਮਿਸਰ, ਉਬੇ ਅਦਨ ਵਿੱਚ ਬਹੁਤ ਸਾਰੇ ਵੱਡੇ ਅਤੇ ਤਾਕਤਵਰ ਰੁੱਖ ਸਨ। ਮੈਂ ਉਨ੍ਹਾਂ ਵਿੱਚੋਂ ਕਿਹੜੇ ਰੁੱਖ ਨਾਲ ਤੇਰਾ ਮੁਕਾਬਲਾ ਕਰਾਂ! ਉਹ ਸਾਰੇ ਹੀ ਹੇਠਾਂ ਹੇਠਲੀ ਧਰਤੀ ਵਿੱਚ ਚੱਲੇ ਗਏ ਅਤੇ ਤੂੰ ਵੀ ਜਾਕੇ ਉਨ੍ਹਾਂ ਵਿਦੇਸ਼ੀਆਂ ਨਾਲ ਮੌਤ ਦੀ ਥਾਂ ਤੇ ਸ਼ਾਮਿਲ ਹੋ ਜਾਵੇਂਗਾ। ਤੂੰ ਓੱਥੇ ਉਨ੍ਹਾਂ ਲੋਕਾਂ ਦਰਮਿਆਨ ਲੇਟਿਆ ਹੋਵੇਂਗਾ ਜਿਹੜੇ ਜੰਗ ਵਿੱਚ ਮਾਰੇ ਗਏ ਸਨ। “ਹਾਂ, ਇਹ ਕੁਝ ਫਿਰਊਨ ਅਤੇ ਉਸ ਦੇ ਨਾਲ ਦੀ ਲੋਕਾਂ ਦੀ ਭੀੜ ਨਾਲ ਵਾਪਰੇਗਾ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"
18 — A quem, pois, você é semelhante em glória e em grandeza entre as árvores do Éden? No entanto, você descerá às profundezas da terra com as árvores do Éden. No meio dos incircuncisos, você jazerá com os que foram mortos à espada. Este é Faraó e toda a sua pompa, diz o Senhor Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 31, comparar traduções ou montar um estudo — tudo direto pelo WhatsApp.