Ezequiel 35

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਅਦੋਮ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
1 E veio a mim a palavra do Senhor , dizendo:
2 “ਆਦਮੀ ਦੇ ਪੁੱਤਰ, ਸ਼ਈਰ ਪਰਬਤ ਵੱਲ ਵੇਖ, ਅਤੇ ਮੇਰੇ ਲਈ ਇਸਦੇ ਵਿਰੁੱਧ ਬੋਲ।"
2 Filho do homem, dirige o rosto contra o monte Seir e profetiza contra ele.
3 ਇਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਸ਼ਈਰ ਪਰਬਤ, ਮੈਂ ਹਾਂ ਤੇਰੇ ਵਿਰੁੱਧ! ਸਜ਼ਾ ਦੇਵਾਂਗਾ ਤੈਨੂੰ ਮੈਂ। ਬਣਾ ਦਿਆਂਗਾ ਮੈਂ ਤੈਨੂੰ ਵੀਰਾਨ ਬੰਜਰ ਧਰਤੀ।"
3 E dize-lhe: Assim diz o Senhor Jeová : Eis que eu estou contra ti, ó monte Seir, e estenderei a mão contra ti, e te porei em assolação e espanto.
4 ਤਬਾਹ ਕਰ ਦਿਆਂਗਾ ਮੈਂ ਤੇਰੇ ਸ਼ਹਿਰਾਂ ਨੂੰ। ਅਤੇ ਹੋ ਜਾਵੇਗਾ ਵੀਰਾਨ ਤੂੰ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"
4 As tuas cidades porei em solidão, e tu te tornarás em assolação; e saberás que eu sou o Senhor .
5 “‘ਕਿਉਂ ਕਿ ਤੂੰ ਹਮੇਸ਼ਾ ਰਿਹਾ ਹੈਂ ਖਿਲਾਫ਼ ਮੇਰੇ ਲੋਕਾਂ ਦੇ। ਇਸਤੇਮਾਲ ਕੀਤੀ ਤੂੰ ਆਪਣੀ ਤਲਵਾਰ ਇਸਰਾਏਲ ਦੇ ਵਿਰੁੱਧ ਉਨ੍ਹਾਂ ਦੇ ਮੁਸੀਬਤ ਵੇਲੇ। ਉਨ੍ਹਾਂ ਦੀ ਆਖਰੀ ਸਜ਼ਾ ਵੇਲੇ।’”"
5 Pois que guardas inimizade perpétua e abandonaste os filhos de Israel à violência da espada, no tempo da extrema iniquidade.
6 ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਮੌਤ ਦੇ ਹਵਾਲੇ ਕਰ ਦਿਆਂਗਾ। ਮੌਤ ਤੈਨੂੰ ਭਜਾਵੇਗੀ। ਤੂੰ ਲੋਕਾਂ ਨੂੰ ਮਾਰਨ ਤੋਂ ਨਫ਼ਰਤ ਨਹੀਂ ਕੀਤੀ। ਇਸ ਲਈ ਮੌਤ ਤੈਨੂੰ ਭਜਾਵੇਗੀ।"
6 Por isso, vivo eu, diz o Senhor Jeová , que te preparei para sangue, e o sangue te perseguirá; visto que não aborreceste o sangue, o sangue te perseguirá.
7 ਅਤੇ ਮੈਂ ਸ਼ਈਰ ਪਰਬਤ ਨੂੰ ਇੱਕ ਵੀਰਾਨ ਖੰਡਰ ਬਣਾ ਦਿਆਂਗਾ। ਮੈਂ ਉਸ ਸ਼ਹਿਰ ਵਿੱਚੋਂ ਆਉਣ ਵਾਲੇ ਹਰ ਬੰਦੇ ਨੂੰ ਮਾਰ ਦਿਆਂਗਾ। ਅਤੇ ਮੈਂ ਹਰ ਓਸ ਬੰਦੇ ਨੂੰ ਮਾਰ ਦਿਆਂਗਾ ਜਿਹੜਾ ਉਸ ਸ਼ਹਿਰ ਵਿੱਚ ਜਾਣ ਦੀ ਕੋਸ਼ਿਸ਼ ਕਰੇਗਾ।"
7 E farei do monte Seir uma extrema assolação e exterminarei dele o que por ele passa e o que por ele volta.
8 ਮੈਂ ਇਸਦੇ ਪਰਬਤਾਂ ਨੂੰ ਲਾਸ਼ਾਂ ਨਾਲ ਢੱਕੱ ਦਿਆਂਗਾ। ਉਹ ਲਾਸ਼ਾਂ ਤੇਰੀਆਂ ਸਾਰੀਆਂ ਪਹਾੜੀਆਂ, ਵਾਦੀਆਂ ਤੇ ਤੇਰੀਆਂ ਸਾਰੀਆਂ ਘਾਟੀਆਂ ਵਿੱਚ ਹੋਣਗੀਆਂ।"
8 E encherei os seus montes dos seus traspassados; nos teus outeiros, e nos teus vales, e em todas as tuas correntes, cairão os traspassados à espada.
9 ਮੈਂ ਤੈਨੂੰ ਹਮੇਸ਼ਾ ਲਈ ਵੀਰਾਨ ਕਰ ਦਿਆਂਗਾ। ਕੋਈ ਵੀ ਤੇਰੇ ਸ਼ਹਿਰਾਂ ਵਿੱਚ ਨਹੀਂ ਰਹੇਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
9 Em assolações perpétuas, te porei, e as tuas cidades nunca mais serão habitadas; assim sabereis que eu sou o Senhor .
10 ਤੂੰ ਆਖਿਆ ਸੀ, “ਇਹ ਦੋ ਕੌਮਾਂ ਅਤੇ ਦੇਸ਼ ਮੇਰੇ ਹੋਣਗੇ। ਅਸੀਂ ਉਨ੍ਹਾਂ ਨੂੰ ਆਪਣੀ ਖਾਤਰ ਲਵਾਂਗੇ।” ਪਰ ਯਹੋਵਾਹ ਇੱਥੇ ਹੈ!"
10 Visto como dizes: Os dois povos e as duas terras serão meus, e os possuiremos, sendo que o Senhor se achava ali,
11 ਅਤੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਲੋਕਾਂ ਨਾਲ ਈਰਖਾ ਕੀਤੀ। ਤੁਸੀਂ ਉਨ੍ਹਾਂ ਉੱਤੇ ਗੁੱਸਾ ਕੀਤਾ ਅਤੇ ਕਿਉਂ ਕਿ ਤੁਸੀਂ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ ਓਸੇ ਤਰ੍ਹਾਂ ਸਜ਼ਾ ਦੇਵਾਂਗਾ ਜਿਵੇਂ ਤੁਸੀਂ ਉਨ੍ਹਾਂ ਨੂੰ ਨੁਕਸਾਨ ਪੁਚਾਇਆ ਸੀ! ਮੈਂ ਤੁਹਾਨੂੰ ਸਜ਼ਾ ਦੇਵਾਂਗਾ ਅਤੇ ਆਪਣੇ ਲੋਕਾਂ ਨੂੰ ਇਹ ਜਾਣ ਲੈਣ ਦਿਆਂਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ।"
11 portanto, vivo eu, diz o Senhor Jeová , que usarei conforme a tua ira e conforme a tua inveja, com que, no teu ódio, usaste contra eles; e serei conhecido deles, quando te julgar.
12 ਅਤੇ ਫ਼ੇਰ ਤੁਹਾਨੂੰ ਵੀ ਪਤਾ ਲੱਗ ਜਾਵੇਗਾ ਕਿ ਮੈਂ ਤੁਹਾਡੀਆਂ ਸਾਰੀਆਂ ਬੇਇੱਜ਼ਤੀਆਂ ਬਾਰੇ ਸੁਣ ਲਿਆ ਹੈ। “ਤੁਸੀਂ ਇਸਰਾਏਲ ਦੇ ਪਰਬਤ ਦੇ ਵਿਰੁੱਧ ਬਹੁਤ ਮੰਦਾ ਬੋਲਿਆ ਹੈ। ਤੁਸੀਂ ਆਖਿਆ ਸੀ, ‘ਇਸਰਾਏਲ ਤਬਾਹ ਹੋ ਗਿਆ ਹੈ! ਅਸੀਂ ਉਨ੍ਹਾਂ ਨੂੰ ਭੋਜਨ ਵਾਂਗ ਚਬਾ ਜਾਵਾਂਗੇ!’"
12 E saberás que eu, o Senhor , ouvi todas as tuas blasfêmias, que proferiste contra os montes de Israel, dizendo: Já estão assolados, a nós nos são entregues por pasto.
13 ਅਤੇ ਤੁਸੀਂ ਗੁਮਾਨੀ ਸੀ ਅਤੇ ਮੇਰੇ ਖਿਲਾਫ਼ ਗੱਲਾਂ ਕੀਤੀਆਂ ਸਨ। ਤੁਸੀਂ ਬਹੁਤ ਜ਼ਿਆਦਾ ਵਾਰੀ ਬੋਲੇ ਸੀ ਅਤੇ ਮੈਂ ਤੁਹਾਡਾ ਆਖਿਆ ਹਰ ਸ਼ਬਦ ਸੁਣ ਲਿਆ ਹੈ! ਹਾਂ, ਮੈਂ ਤੁਹਾਨੂੰ ਸੁਣ ਲਿਆ ਸੀ।”"
13 Vós vos engrandecestes contra mim com a vossa boca e multiplicastes as vossas palavras contra mim; eu o ouvi.
14 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸਾਰੀ ਧਰਤੀ ਉਦੋਂ ਪ੍ਰਸੰਨ ਹੋਵੇਗੀ ਜਦੋਂ ਮੈਂ ਤੁਹਾਨੂੰ ਤਬਾਹ ਕਰਾਂਗਾ।"
14 Assim diz o Senhor Jeová : Enquanto se alegra toda a terra, a ti te porei em assolação.
15 ਤੁਸੀਂ ਖੁਸ਼ ਹੋਏ ਸੀ ਜਦੋਂ ਇਸਰਾਏਲ ਦਾ ਦੇਸ਼ ਤਬਾਹ ਹੋਇਆ ਸੀ। ਮੈਂ ਤੁਹਾਡੇ ਨਾਲ ਵੀ ਓਸੇ ਤਰ੍ਹਾਂ ਦਾ ਸਲੂਕ ਕਰਾਂਗਾ। ਸ਼ਈਰ ਪਰਬਤ ਅਤੇ ਅਦੋਮ ਦਾ ਪੂਰਾ ਦੇਸ ਤਬਾਹ ਹੋ ਜਾਵੇਗਾ। ਫ਼ੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”"
15 Como te alegraste com a herança da casa de Israel, porque foi assolada, assim te farei a ti; assolado serás, ó monte Seir, e todo o Edom, sim, todo; e saberão que eu sou o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 35, comparar traduções ou montar um estudo — tudo direto pelo WhatsApp.