Ezequiel 37
Punjabi Bible (GL_PUNJABI) vs ACF
ACF Almeida Corrigida Fiel
1 ਸੁੱਕੀਆਂ ਹੱਡੀਆਂ ਦਾ ਦਰਸ਼ਨ ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿੱਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ।"
1 Veio sobre mim a mão do SENHOR, e ele me fez sair no Espírito do SENHOR, e me pôs no meio de um vale que estava cheio de ossos.
2 ਵਾਦੀ ਵਿੱਚ ਧਰਤੀ ਉੱਤੇ ਬਹੁਤ-ਬਹੁਤ ਸਾਰੀਆਂ ਹੱਡੀਆਂ ਪਈਆਂ ਹੋਈਆਂ ਸਨ। ਯਹੋਵਾਹ ਨੇ ਮੈਨੂੰ ਉਨ੍ਹਾਂ ਹੱਡੀਆਂ ਦੇ ਆਲੇ-ਦੁਆਲੇ ਤੁਰਨ ਲਈ ਮਜ਼ਬੂਰ ਕੀਤਾ। ਮੈਂ ਦੇਖਿਆ ਕਿ ਹੱਡੀਆਂ ਬਹੁਤ ਖੁਸ਼ਕ ਸਨ।"
2 E me fez passar em volta deles; e eis que eram mui numerosos sobre a face do vale, e eis que estavam sequíssimos.
3 ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਇਹ ਹੱਡੀਆਂ ਮੁੜਕੇ ਜਿਉਂਦੀਆਂ ਹੋ ਸੱਕਦੀਆਂ ਹਨ?” ਮੈਂ ਜਵਾਬ ਦਿੱਤਾ, “ਯਹੋਵਾਹ ਮੇਰੇ ਪ੍ਰਭੂ, ਸਿਰਫ਼ ਤੁਸੀਂ ਹੀ ਇਹ ਸਵਾਲ ਦਾ ਜਵਾਬ ਜਾਣਦੇ ਹੋ।”"
3 E me disse: Filho do homem, porventura viverão estes ossos? E eu disse: Senhor DEUS, tu o sabes.
4 ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲਈ ਉਨ੍ਹਾਂ ਹੱਡੀਆਂ ਨਾਲ ਗੱਲ ਕਰ। ਉਨ੍ਹਾਂ ਹੱਡੀਆਂ ਨੂੰ ਆਖ, ‘ਖੁਸ਼ਕ ਹੱਡੀਓ, ਯਹੋਵਾਹ ਦੇ ਸ਼ਬਦ ਨੂੰ ਸੁਣੋ!"
4 Então me disse: Profetiza sobre estes ossos, e dize-lhes: Ossos secos, ouvi a palavra do Senhor.
5 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਇਨ੍ਹਾਂ ਹੱਡੀਆਂ ਨੂੰ ਆਖਦਾ ਹੈ; ਮੈਂ ਤੁਹਾਡੇ ਅੰਦਰ ਸਾਹ ਨੂੰ ਆਉਣ ਦੇਵਾਂਗਾ, ਅਤੇ ਤੁਸੀਂ ਜਿਉਂਦੀਆਂ ਹੋ ਜਾਵੋਁਗੀਆਂ!"
5 Assim diz o Senhor DEUS a estes ossos: Eis que farei entrar em vós o espírito, e vivereis.
6 ਮੈਂ ਤੁਹਾਡੇ ਉੱਤੇ ਮਾਸ ਪੇਸ਼ੀਆਂ ਅਤੇ ਡੌਲਿਆਂ ਨੂੰ ਪਾਵਾਂਗਾ। ਅਤੇ ਮੈਂ ਤੁਹਾਨੂੰ ਚਮੜੀ ਨਾਲ ਢੱਕੱ ਦਿਆਂਗਾ। ਫ਼ੇਰ ਮੈਂ ਤੁਹਾਡੇ ਅੰਦਰ ਸਾਹ ਭਰ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦਿਆਂ ਹੋ ਜਾਵੋਁਗੀਆਂ! ਫ਼ੇਰ ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।’”"
6 E porei nervos sobre vós e farei crescer carne sobre vós, e sobre vós estenderei pele, e porei em vós o espírito, e vivereis, e sabereis que eu sou o Senhor.
7 ਇਸ ਲਈ ਮੈਂ ਹੱਡੀਆਂ ਨਾਲ ਯਹੋਵਾਹ ਦੇ ਹੁਕਮ ਅਨੁਸਾਰ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਮੈਂ ਹਾਲੇ ਗੱਲ ਹੀ ਕਰ ਰਿਹਾ ਸੀ ਕਿ ਮੈਂ ਉੱਚਾ ਸ਼ੋਰ ਸੁਣਿਆ। ਹੱਡੀਆਂ ਕੜਕਣ ਲੱਗੀਆਂ ਅਤੇ ਇੱਕ ਹੱਡੀ ਦੂਜੀ ਹੱਡੀ ਨਾਲ ਜੁੜਨ ਲਗੀ।"
7 Então profetizei como se me deu ordem. E houve um ruído, enquanto eu profetizava; e eis que se fez um rebuliço, e os ossos se achegaram, cada osso ao seu osso.
8 ਓੱਥੇ ਮੇਰੀਆਂ ਅੱਖਾਂ ਸਾਹਮਣੇ ਮੈਂ ਦੇਖਿਆ ਕਿ ਮਾਸਪੇਸ਼ੀਆਂ ਅਤੇ ਪੱਠੇ ਹੱਡੀਆਂ ਨੂੰ ਢੱਕਣ ਲੱਗੇ। ਅਤੇ ਚਮੜੀ ਉਨ੍ਹਾਂ ਨੂੰ ਢੱਕਣ ਲੱਗ ਪਈ। ਪਰ ਉਨ੍ਹਾਂ ਵਿੱਚ ਸਾਹ ਨਹੀਂ ਸਨ।"
8 E olhei, e eis que vieram nervos sobre eles, e cresceu a carne, e estendeu-se a pele sobre eles por cima; mas não havia neles espírito.
9 ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਹਵਾ ਨਾਲ ਗੱਲ ਕਰ, ਮੇਰੇ ਲਈ। ਆਦਮੀ ਦੇ ਪੁੱਤਰ ਮੇਰੇ ਲਈ ਹਵਾ ਨਾਲ ਗੱਲ ਕਰ। ਹਵਾ ਨੂੰ ਆਖ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਹਵਾਏ, ਹਰ ਦਿਸ਼ਾ ਵਿੱਚੋਂ ਆ ਅਤੇ ਇਨ੍ਹਾਂ ਮੁਰਦਾ ਸਰੀਰਾਂ ਵਿੱਚ ਸਾਹ ਫ਼ੂਕ ਦੇ! ਉਨ੍ਹਾਂ ਵਿੱਚ ਸਾਹ ਫ਼ੂਕ ਅਤੇ ਉਹ ਫ਼ੇਰ ਜਿਉਂਦੀਆਂ ਹੋ ਜਾਣਗੀਆਂ!’”"
9 E ele me disse: Profetiza ao espírito, profetiza, ó filho do homem, e dize ao espírito: Assim diz o Senhor DEUS: Vem dos quatro ventos, ó espírito, e assopra sobre estes mortos, para que vivam.
10 ਇਸ ਲਈ ਮੈਂ ਹਵਾ ਨਾਲ ਯਹੋਵਾਹ ਲਈ ਗੱਲ ਕੀਤੀ ਜਿਵੇਂ ਕਿ ਉਸ ਨੇ ਆਖਿਆ ਸੀ। ਅਤੇ ਸਾਹ ਮੁਰਦਾ ਸਰੀਰਾਂ ਵਿੱਚ ਆ ਗਿਆ। ਉਹ ਜਿਉਂ ਪਏ ਅਤੇ ਖੜ੍ਹੇ ਹੋ ਗਏ। ਓੱਥੇ ਬਹੁਤ, ਬਹੁਤ ਸਾਰੇ ਆਦਮੀ ਸਨ-ਉਹ ਇੱਕ ਬਹੁਤ ਵੱਡੀ ਫ਼ੌਜ ਸੀ।"
10 E profetizei como ele me deu ordem; então o espírito entrou neles, e viveram, e se puseram em pé, um exército grande em extremo.
11 ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦੇ ਸਾਰੇ ਪਰਿਵਾਰ ਵਾਂਗ ਹਨ। ਇਸਰਾਏਲ ਦੇ ਲੋਕ ਆਖਦੇ ਹਨ, ‘ਸਾਡੀਆਂ ਹੱਡੀਆਂ ਖੁਸ਼ਕ ਹੋ ਗਈਆਂ ਹਨ, ਸਾਡੀ ਉਮੀਦ ਚਲੀ ਗਈ ਹੈ। ਅਸੀਂ ਪੂਰੀ ਤਰ੍ਹਾਂ ਤਬਾਹ ਹੋ ਗਏ ਹਾਂ!’"
11 Então me disse: Filho do homem, estes ossos são toda a casa de Israel. Eis que dizem: Os nossos ossos se secaram, e pereceu a nossa esperança; nós mesmos estamos cortados.
12 ਇਸ ਲਈ ਉਨ੍ਹਾਂ ਨਾਲ ਮੇਰੇ ਲਈ ਗੱਲ ਕਰੀਂ। ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹ ਲਵਾਂਗਾ! ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਵਾਂਗਾ। ਫ਼ੇਰ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਲਿਆਵਾਂਗਾ।"
12 Portanto profetiza, e dize-lhes: Assim diz o Senhor DEUS: Eis que eu abrirei os vossos sepulcros, e vos farei subir das vossas sepulturas, ó povo meu, e vos trarei à terra de Israel.
13 ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"
13 E sabereis que eu sou o Senhor, quando eu abrir os vossos sepulcros, e vos fizer subir das vossas sepulturas, ó povo meu.
14 ਮੈਂ ਆਪਣਾ ਆਤਮਾ ਤੁਹਾਡੇ ਅੰਦਰ ਪਾ ਦਿਆਂਗਾ ਅਤੇ ਤੁਸੀਂ ਫ਼ੇਰ ਜਿਉਂਦੇ ਹੋ ਜਾਵੋਂਗੇ। ਫੇਰ ਮੈਂ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲੈ ਜਾਵਾਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਤੁਸੀਂ ਜਾਣ ਜਾਵੋਂਗੇ ਕਿ ਮੈਂ ਇਹ ਗੱਲਾਂ ਆਖੀਆਂ ਅਤੇ ਇਨ੍ਹਾਂ ਨੂੰ ਵਾਪਰਨ ਦਿੱਤਾ ਸੀ।’” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।"
14 E porei em vós o meu Espírito, e vivereis, e vos porei na vossa terra; e sabereis que eu, o SENHOR, disse isto, e o fiz, diz o SENHOR.
15 ਯਹੂਦਾਹ ਅਤੇ ਇਸਰਾਏਲ ਫ਼ੇਰ ਇੱਕ ਹੋ ਜਾਂਦੇ ਹਨ ਯਹੋਵਾਹ ਦਾ ਸ਼ਬਦ ਫ਼ੇਰ ਮੇਰੇ ਕੋਲ ਆਇਆ। ਉਸ ਨੇ ਆਖਿਆ,"
15 E outra vez veio a mim a palavra do Senhor, dizendo:
16 “ਆਦਮੀ ਦੇ ਪੁੱਤਰ, ਇੱਕ ਸੋਟੀ ਲੈ ਲੈ ਅਤੇ ਇਸ ਉੱਤੇ ਇਹ ਸੰਦੇਸ਼ ਲਿਖ ਲੈ: ‘ਇਹ ਸੋਟੀ ਯਹੂਦਾਹ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੀ ਹੈ।’ ਫ਼ੇਰ ਇੱਕ ਹੋਰ ਸੋਟੀ ਲੈ ਅਤੇ ਇਸ ਉੱਤੇ ਲਿਖ, ‘ਇਹ ਅਫ਼ਰਾਈਮ ਦੀ ਸੋਟੀ ਯੂਸੁਫ਼ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ, ਦੀ ਹੈ’"
16 Tu, pois, ó filho do homem, toma um pedaço de madeira, e escreve nele: Por Judá e pelos filhos de Israel, seus companheiros. E toma outro pedaço de madeira, e escreve nele: Por José, vara de Efraim, e por toda a casa de Israel, seus companheiros.
17 ਫ਼ੇਰ ਇਨ੍ਹਾਂ ਦੋਹਾਂ ਸੋਟੀਆਂ ਨੂੰ ਜੋੜ ਦੇਵੀਂ। ਤੇਰੇ ਹੱਥ ਵਿੱਚ, ਉਹ ਇੱਕ ਸੋਟੀਆਂ ਹੋਣਗੀਆਂ।"
17 E ajunta um ao outro, para que se unam, e se tornem uma só vara na tua mão.
18 “ਤੇਰੇ ਲੋਕ ਤੈਨੂੰ ਇਹ ਸਮਝਾਉਣ ਲਈ ਆਖਣਗੇ ਕਿ ਇਸਦਾ ਕੀ ਅਰਬ ਹੈ।"
18 E quando te falarem os filhos do teu povo, dizendo: Porventura não nos declararás o que significam estas coisas?
19 ਉਨ੍ਹਾਂ ਨੂੰ ਆਖ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਮੈਂ ਯੂਸੁਫ਼ ਦੀ ਸੋਟੀ ਲਵਾਂਗਾ ਜਿਹੜੀ ਅਫ਼ਰਾਈਮ ਅਤੇ ਉਸ ਦੇ ਦੋਸਤਾਂ, ਇਸਰਾਏਲ ਦੇ ਲੋਕਾਂ ਦੇ ਹੱਥ ਵਿੱਚ ਹੈ। ਫ਼ੇਰ ਮੈਂ ਉਸ ਸੋਟੀ ਨੂੰ ਯਹੂਦਾਹ ਦੀ ਸੋਟੀ ਦੇ ਨਾਲ ਰੱਖ ਦਿਆਂਗਾ। ਅਤੇ ਉਨ੍ਹਾਂ ਨੂੰ ਇੱਕ ਸੋਟੀ ਬਣਾ ਦਿਆਂਗਾ। ਮੇਰੇ ਹੱਥ ਵਿੱਚ ਉਹ ਇੱਕ ਸੋਟੀ ਬਣ ਜਾਣਗੇ!’"
19 Tu lhes dirás: Assim diz o Senhor DEUS: Eis que eu tomarei a vara de José que esteve na mão de Efraim, e a das tribos de Israel, suas companheiras, e as ajuntarei à vara de Judá, e farei delas uma só vara, e elas se farão uma só na minha mão.
20 “ਉਨ੍ਹਾਂ ਸੋਟੀਆਂ ਨੂੰ ਆਪਣੇ ਸਾਹਮਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ।"
20 E as varas, sobre que houve- res escrito, estarão na tua mão, perante os olhos deles.
21 ਲੋਕਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ: ‘ਮੈਂ ਕੌਮਾਂ ਵਿੱਚੋਂ ਇਸਰਾਏਲ ਦੇ ਲੋਕਾਂ ਨੂੰ ਲਵਾਂਗਾ ਜਿੱਥੇ ਉਹ ਚੱਲੇ ਗਏ ਹਨ। ਮੈਂ ਉਨ੍ਹਾਂ ਨੂੰ ਹਰ ਪਾਸਿਓ ਇਕੱਠਿਆਂ ਕਰਾਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਉੱਤੇ ਲਿਆਵਾਂਗਾ।"
21 Dize-lhes pois: Assim diz o Senhor DEUS: Eis que eu tomarei os filhos de Israel dentre os gentios, para onde eles foram, e os congregarei de todas as partes, e os levarei à sua terra.
22 ਮੈਂ ਉਨ੍ਹਾਂ ਨੂੰ ਇਸਰਾਏਲ ਦੇ ਪਰਬਤਾਂ ਉਤਲੀ ਧਰਤੀ ਉੱਤੇ ਇੱਕ ਕੌਮ ਬਣਾ ਦਿਆਂਗਾ। ਇੱਕ ਰਾਜਾ ਉਨ੍ਹਾਂ ਸਾਰਿਆਂ ਦਾ ਰਾਜਾ ਹੋਵੇਗਾ। ਉਹ ਦੋ ਕੌਮਾਂ ਨਹੀਂ ਬਣੀਆਂ ਰਹਿਣਗੀਆਂ ਉਹ ਫ਼ੇਰ ਹੋਰ ਵੱਧੇਰੇ ਦੋ ਰਾਜਾਂ ਵਿੱਚ ਨਹੀਂ ਵੰਡੀਆਂ ਰਹਿਣਗੀਆਂ।"
22 E deles farei uma nação na terra, nos montes de Israel, e um rei será rei de todos eles, e nunca mais serão duas nações; nunca mais para o futuro se dividirão em dois reinos.
23 ਅਤੇ ਉਹ ਆਪਣੇ ਆਪਨੂੰ ਆਪਣੇ ਬੁੱਤਾਂ ਅਤੇ ਭਿਆਨਕ ਮੂਰਤੀਆਂ ਜਾਂ ਆਪਣੇ ਹੋਰਨਾਂ ਪਾਪਾਂ ਨਾਲ ਨਾਪਾਕ ਬਨਾਉਣਾ ਜਾਰੀ ਨਹੀਂ ਰੱਖਣਗੇ। ਪਰ ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਬਚਾਵਾਂਗਾ ਜਿੱਥੇ ਉਨ੍ਹਾਂ ਨੇ ਪਾਪ ਕੀਤੇ ਸਨ। ਅਤੇ ਮੈਂ ਉਨ੍ਹਾਂ ਨੂੰ ਸ਼ੁੱਧ ਬਣਾ ਦਿਆਂਗਾ। ਅਤੇ ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।"
23 E nunca mais se contaminarão com os seus ídolos, nem com as suas abominações, nem com as suas transgressões, e os livrarei de todas as suas habitações, em que pecaram, e os purificarei. Assim eles serão o meu povo, e eu serei o seu Deus.
24 “‘ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਦਾ ਰਾਜਾ ਹੋਵੇਗਾ। ਉਨ੍ਹਾਂ ਸਾਰਿਆਂ ਦਾ ਓੱਥੇ ਸਿਰਫ਼ ਇੱਕ ਹੀ ਆਜੜੀ ਹੋਵੇਗਾ। ਉਹ ਮੇਰੇ ਕਨੂੰਨਾਂ ਅਨੁਸਾਰ ਜਿਉਣਗੇ ਅਤੇ ਮੇਰੇ ਕਨੂੰਨਾਂ ਨੂੰ ਮੰਨਣਗੇ। ਉਹ ਓਹੀ ਗੱਲਾਂ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਆਖਾਂਗਾ।"
24 E meu servo Davi será rei sobre eles, e todos eles terão um só pastor; e andarão nos meus juízos e guardarão os meus estatutos, e os observarão.
25 ਉਹ ਉਸ ਧਰਤੀ ਉੱਤੇ ਰਹਿਣਗੇ ਜਿਹੜੀ ਮੈਂ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ ਤੁਹਾਡੇ ਪੁਰਖੇ ਉੱਥੇ ਰਹਿੰਦੇ ਸਨ ਅਤੇ ਮੇਰੇ ਲੋਕ ਓੱਥੇ ਰਹਿਣਗੇ। ਉਹ ਅਤੇ ਉਨ੍ਹਾਂ ਦੇ ਪੁੱਤ ਪੋਤੇ ਹਮੇਸ਼ਾ ਲਈ ਓੱਥੇ ਰਹਿਣਗੇ। ਅਤੇ ਮੇਰਾ ਸੇਵਕ ਦਾਊਦ ਸਦਾ ਲਈ ਉਨ੍ਹਾਂ ਦਾ ਆਗੂ ਹੋਵੇਗਾ।"
25 E habitarão na terra que dei a meu servo Jacó, em que habitaram vossos pais; e habitarão nela, eles e seus filhos, e os filhos de seus filhos, para sempre, e Davi, meu servo, será seu príncipe eternamente.
26 ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਸਦਾ ਜਾਰੀ ਰਹੇਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇਣ ਲਈ ਸਹਿਮਤ ਹਾਂ। ਮੈਂ ਉਨ੍ਹਾਂ ਨੂੰ ਬਹੁਤ, ਬਹੁਤ ਲੋਕ ਬਣ ਜਾਣ ਵਿੱਚ ਸਹਿਮਤ ਹਾਂ। ਅਤੇ ਮੈਂ ਆਪਣਾ ਪਵਿੱਤਰ ਸਥਾਨ ਹਮੇਸ਼ਾ ਲਈ ਉਨ੍ਹਾਂ ਦਰਮਿਆਨ ਰੱਖਣ ਲਈ ਸਹਿਮਤ ਹਾਂ।"
26 E farei com eles uma aliança de paz; e será uma aliança perpétua. E os estabelecerei, e os multiplicarei, e porei o meu santuário no meio deles para sempre.
27 ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।"
27 E o meu tabernáculo estará com eles, e eu serei o seu Deus e eles serão o meu povo.
28 ਅਤੇ ਹੋਰਨਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ ਅਤੇ ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਨੂੰ, ਉਨ੍ਹਾਂ ਦਰਮਿਆਨ ਸਦਾ ਲਈ ਆਪਣਾ ਪਵਿੱਤਰ ਸਥਾਨ ਰੱਖਕੇ, ਆਪਣੇ ਖਾਸ ਬੰਦੇ ਬਣਾਉਂਦਾ ਹਾਂ।’”"
28 E os gentios saberão que eu sou o Senhor que santifico a Israel, quando estiver o meu santuário no meio deles para sempre.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 37, comparar traduções ou montar um estudo — tudo direto pelo WhatsApp.