Ezequiel 3
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਜੋ ਤੂੰ ਦੇਖਦਾ ਹੈਂ ਉਸ ਨੂੰ ਖਾ ਜਾ। ਇਸ ਪੱਤਰੀ ਨੂੰ ਖਾ ਜਾ, ਅਤੇ ਫ਼ੇਰ ਜਾਕੇ ਇਹ ਗੱਲਾਂ ਇਸਰਾਏਲ ਦੇ ਪਰਿਵਾਰ ਨੂੰ ਦੱਸ।”"
1 Deus disse: —
2 ਇਸ ਲਈ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਪੱਤਰੀ ਨੂੰ ਆਪਣੇ ਮੂੰਹ ਵਿੱਚ ਰੱਖ ਲਿਆ।"
2 Então abri a boca, e ele me deu o rolo para comer.
3 ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਹ ਪੱਤਰੀ ਦੇ ਰਿਹਾ ਹਾਂ। ਇਸ ਨੂੰ ਨਿਗਲ ਲੈ! ਇਸ ਪੱਤਰੀ ਨੂੰ ਆਪਣੇ ਸ਼ਰੀਰ ਵਿੱਚ ਭਰ ਜਾਣ ਦੇ।” ਇਸ ਲਈ ਮੈਂ ਪੱਤਰੀ ਖਾ ਲਈ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਲਗੀ ਸੀ।"
3 E disse: — Homem mortal, coma esse rolo que lhe estou dando; encha o seu estômago com ele. Eu comi, e era doce como mel.
4 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਵੱਲ ਜਾ। ਉਨ੍ਹਾਂ ਨੂੰ ਮੇਰੇ ਸ਼ਬਦ ਸੁਣਾ।"
4 Então Deus disse: — Homem mortal, vá e diga ao povo de Israel o que eu ordenar.
5 ਮੈਂ ਤੈਨੂੰ ਕਿਸੇ ਵਿਦੇਸ਼ੀਆਂ ਕੋਲ ਨਹੀਂ ਭੇਜ ਰਿਹਾ ਜਿਹੜੇ ਤੈਨੂੰ ਸਮਝ ਨਹੀਂ ਸੱਕਦੇ। ਤੈਨੂੰ ਕਿਸੇ ਹੋਰ ਭਾਸ਼ਾ ਨੂੰ ਸਿੱਖਣ ਦੀ ਲੋੜ ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ!"
5 Não estou enviando você a uma nação que fala uma língua estrangeira difícil, mas aos israelitas.
6 ਮੈਂ ਤੈਨੂੰ ਉਨ੍ਹਾਂ ਭਿੰਨ-ਭਿੰਨ ਦੇਸਾਂ ਵੱਲ ਨਹੀਂ ਭੇਜ ਰਿਹਾ ਜਿੱਥੇ ਲੋਕ ਅਜਿਹੀ ਭਾਸ਼ਾ ਬੋਲਦੇ ਨੇ ਜਿਸ ਨੂੰ ਤੂੰ ਸਮਝ ਨਹੀਂ ਸੱਕਦਾ। ਜੇ ਤੂੰ ਉਨ੍ਹਾਂ ਲੋਕਾਂ ਕੋਲ ਜਾ ਕੇ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਹ ਤੇਰੀ ਆਖੀ ਹੋਈ ਗੱਲ ਨੂੰ ਨਹੀਂ ਸੁਣਨਗੇ।"
6 Se eu o enviasse a grandes nações que falam línguas difíceis que você não pudesse entender, elas dariam atenção a você.
7 ਨਹੀਂ! ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵੱਲ ਭੇਜ ਰਿਹਾ ਹਾਂ। ਸਿਰਫ਼, ਉਨ੍ਹਾਂ ਲੋਕਾਂ ਦੇ ਦਿਲ ਹੀ ਸਖਤ ਹਨ-ਉਹ ਬਹੁਤ ਜ਼ਿੱਦੀ ਨੇ। ਅਤੇ ਇਸਰਾਏਲ ਦੇ ਲੋਕ ਤੈਨੂੰ ਸੁਣਨ ਤੋਂ ਇਨਕਾਰ ਕਰਨਗੇ। ਉਹ ਮੈਨੂੰ ਸੁਣਨਾ ਨਹੀਂ ਚਾਹੁੰਦੇ?"
7 Porém o povo de Israel não vai lhe dar atenção, pois eles não querem ouvir o que eu digo. Todos eles são teimosos e rebeldes.
8 ਪਰ ਮੈਂ ਤੈਨੂੰ ਉਨ੍ਹਾਂ ਜਿੰਨਾ ਹੀ ਜ਼ਿੱਦੀ ਬਣਾ ਦਿਆਂਗਾ। ਤੇਰਾ ਸਿਰ ਵੀ ਉਨ੍ਹਾਂ ਵਰਗਾ ਹੀ ਪੱਕਾ ਹੋਵੇਗਾ!"
8 Mas agora eu vou fazer com que você se torne tão teimoso e duro como eles.
9 ਹੀਰਾ ਪੱਥਰ ਨਾਲੋਂ ਸਖਤ ਹੁੰਦਾ ਹੈ। ਇਸੇ ਤਰ੍ਹਾਂ ਤੇਰਾ ਸਿਰ ਉਨ੍ਹਾਂ ਦੇ ਸਿਰ ਨਾਲੋਂ ਪਕੇਰਾ ਹੋਵੇਗਾ! ਤੂੰ ਹੋਰ ਵੱਧੇਰੇ ਜ਼ਿੱਦੀ ਹੋਵੇਂਗਾ, ਇਸ ਲਈ ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ। ਤੂੰ ਉਨ੍ਹਾਂ ਲੋਕਾਂ ਤੋਂ ਭੈਭੀਤ ਨਹੀਂ ਹੋਵੇਂਗਾ ਜਿਹੜੇ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ।”"
9 Farei com que você fique tão forte como uma rocha e tão duro como um diamante. Por isso, não tenha medo, nem se assuste com esses rebeldes.
10 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਤੈਨੂੰ ਉਨ੍ਹਾਂ ਸਾਰੇ ਸ਼ਬਦਾਂ ਨੂੰ ਜ਼ਰੂਰ ਸੁਣਨਾ ਚਾਹੀਦਾ ਹੈ ਜੋ ਮੈਂ ਤੈਨੂੰ ਆਖਦਾ ਹਾਂ। ਅਤੇ ਤੈਨੂੰ ਉਨ੍ਹਾਂ ਸ਼ਬਦਾਂ ਨੂੰ ਜ਼ਰੂਰ ਯਾਦ ਰੱਖਣਾ ਚਾਹੀਦਾ ਹੈ।"
10 E Deus continuou: — Homem mortal, preste bem atenção e lembre tudo o que lhe estou dizendo.
11 ਫ਼ੇਰ ਆਪਣੇ ਉਨ੍ਹਾਂ ਸਾਰੇ ਲੋਕਾਂ ਕੋਲ ਜਾ ਜਿਨ੍ਹਾਂ ਨੂੰ ਦੇਸ ਨਿਕਾਲਾ ਮਿਲਿਆ ਹੋਇਆ ਹੈ। ਉਨ੍ਹਾਂ ਕੋਲ ਜਾ ਤੇ ਆਖ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਭਾਵੇਂ ਉਹ ਸੁਣਨ ਜਾਂ ਨਾ ਸੁਣਨ, ਤੈਨੂੰ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ।”"
11 Depois, vá falar com os seus patrícios que foram levados para o cativeiro . Diga-lhes o que eu, o Senhor Deus, estou dizendo, tanto se lhe derem atenção como se não derem.
12 ਫ਼ੇਰ ਹਵਾ ਨੇ ਮੈਨੂੰ ਉੱਪਰ ਚੁੱਕਿਆ ਅਤੇ ਮੈਂ ਆਪਣੇ ਪਿੱਛੇ ਇਹ ਆਵਾਜ਼ ਸੁਣੀ। ਇਹ ਬਹੁਤ ਉੱਚੀ, ਗੜਗੜਾਹਟ ਵਾਂਗ ਸੀ। ਉਸ ਨੇ ਆਖਿਆ, “ਉਸਦੀ ਜਗ੍ਹਾ ਤੋਂ ਯਹੋਵਾਹ ਦੇ ਪਰਤਾਪ ਦੀ ਉਸਤਤ ਹੋਵੇ!”"
12 Então o Espírito de Deus me levou para o alto, e ouvi atrás de mim uma voz forte como um trovão. A voz gritava: — Louvem nos altos céus a
13 ਫ਼ੇਰ ਜਾਨਵਰਾਂ ਦੇ ਖੰਭ ਹਿੱਲਣ ਲੱਗ ਪਏ। ਖੰਭਾਂ ਨੇ ਬਹੁਤ ਉੱਚੀ ਆਵਾਜ਼ ਕੀਤੀ ਜਦੋਂ ਉਹ ਇੱਕ ਦੂਜੇ ਨਾਲ ਵੱਜੇ। ਅਤੇ ਉਨ੍ਹਾਂ ਦੇ ਸਾਹਮਣੇ ਦੇ ਪਹੀਆਂ ਨੇ ਉੱਚਾ ਸ਼ੋਰ ਕਰਨਾ ਆਰੰਭ ਕਰ ਦਿੱਤਾ-ਇਹ ਗੜਗੜਾਹਟ ਜਿੰਨਾ ਉੱਚਾ ਸੀ।"
13 Ouvi as asas dos animais batendo juntas no ar e também o barulho das rodas, que era tão forte como o de um trovão.
14 ਹਵਾ ਨੇ ਮੈਨੂੰ ਚੁੱਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ।"
14 Aí o poder do Senhor me dominou, e o seu Espírito me levou dali; aí eu fiquei zangado e cheio de amargura.
15 ਮੈਂ ਇਸਰਾਏਲ ਦੇ ਉਨ੍ਹਾਂ ਲੋਕਾਂ ਕੋਲ ਗਿਆ ਜਿਨ੍ਹਾਂ ਨੂੰ ਕਬਾਰ ਨਦੀ ਕੰਢੇ ਤੇ ਤੇਲ ਆਬੀਬ ਵਿੱਚ ਰਹਿਣ ਲਈ ਮਜ਼ਬੂਰ ਕੀਤਾ ਗਿਆ ਸੀ। ਮੈਂ ਉਨ੍ਹਾਂ ਕੋਲ ਸੱਤ ਦਿਨ ਤੱਕ ਹੈਰਾਨ ਪਰੇਸ਼ਾਨ ਅਤੇ ਖਾਮੋਸ਼ ਬੈਠਾ ਰਿਹਾ।"
15 Então fui a Tel-Abibe, na beira do rio Quebar, onde estavam vivendo os judeus que haviam sido levados como prisioneiros. E fiquei ali sete dias, espantado com o que tinha visto e ouvido.
16 ਇਸਰਾਏਲ ਦਾ ਪਹਿਰੇਦਾਰ ਸੱਤ ਦਿਨਾਂ ਮਗਰੋਂ, ਮੇਰੇ ਕੋਲ ਯਹੋਵਾਹ ਦਾ ਸ਼ਬਦ ਆਇਆ। ਉਸ ਨੇ ਆਖਿਆ,"
16 Depois desses sete dias, o Senhor Deus falou comigo assim:
17 “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ।"
17 — Homem mortal , eu o estou pondo como vigia para a nação de Israel. Você entregará a eles os avisos que eu lhe der.
18 ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ।"
18 Se eu anunciar que um homem mau vai morrer, e você não avisar esse homem para que pare de fazer o mal e assim salve a sua vida, ele morrerá como pecador, e você será o responsável pela morte dele.
19 “ਸ਼ਾਇਦ ਤੂੰ ਕਿਸੇ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਆਪਣਾ ਜੀਵਨ ਬਦਲਣ ਲਈ ਆਖੇਁ, ਅਤੇ ਮੰਦੀਆਂ ਗੱਲਾਂ ਕਰਨ ਤੋਂ ਹਟਾਵੇਂ। ਜੇ ਉਹ ਬੰਦਾ ਤੈਨੂੰ ਸੁਣਨ ਤੋਂ ਇਨਕਾਰ ਕਰਦਾ ਹੈ, ਤਾਂ ਉਹ ਬੰਦਾ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਉਸ ਨੂੰ ਚੇਤਾਵਨੀ ਦਿੱਤੀ ਸੀ, ਇਸ ਲਈ ਤੂੰ ਆਪਣੀ ਜ਼ਿੰਦਗੀ ਬਚਾ ਲਈ।"
19 Se você avisar um homem mau, e ele não deixar de pecar, ele morrerá ainda pecador, mas você não morrerá.
20 “ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ।"
20 — Se um homem direito começar a fazer o mal, e eu o puser em uma situação perigosa, ele morrerá se você não o avisar. Ele morrerá por causa dos pecados dele, e eu não lembrarei do bem que ele fez. E você será responsável pela morte dele.
21 “ਪਰ ਜੇ ਤੂੰ ਕਿਸੇ ਨੇਕ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਪਾਪ ਕਰਨ ਤੋਂ ਹਟ ਜਾਣ ਲਈ ਆਖੇਂ ਅਤੇ ਉਹ ਪਾਪ ਕਰਨੋ ਹਟ ਜਾਵੇ, ਤਾਂ ਉਹ ਨਹੀਂ ਮਰੇਗਾ। ਕਿਉਂ ਕਿ ਤੂੰ ਉਸ ਨੂੰ ਚੇਤਾਵਨੀ ਦਿੱਤੀ ਅਤੇ ਉਸ ਨੇ ਤੇਰੀ ਗੱਲ ਸੁਣੀ। ਇਸ ਤਰ੍ਹਾਂ ਤੂੰ ਆਪਣੀ ਜ਼ਿੰਦਗੀ ਵੀ ਬਚਾ ਲਈ।”"
21 Se você avisar um homem direito para que não peque, e, se ele der atenção a você e não pecar, então ele ficará vivo, e você também não morrerá.
22 ਯਹੋਵਾਹ ਦੀ ਸ਼ਕਤੀ ਮੇਰੇ ਕੋਲ ਆਈ। ਉਸ ਨੇ ਮੈਨੂੰ ਆਖਿਆ, “ਉੱਠ ਅਤੇ ਵਾਦੀ ਵਿੱਚ ਜਾ। ਮੈਂ ਤੇਰੇ ਨਾਲ ਉਸ ਥਾਂ ਗੱਲ ਕਰਾਂਗਾ।”"
22 Eu senti a presença poderosa do Senhor Deus e o ouvi dizer o seguinte: — Levante-se e vá até o vale, que eu falarei com você ali.
23 ਇਸ ਲਈ ਮੈਂ ਉੱਠਿਆ ਅਤੇ ਵਾਦੀ ਨੂੰ ਚੱਲਾ ਗਿਆ। ਓੱਥੇ ਯਹੋਵਾਹ ਦਾ ਪਰਤਾਪ ਸੀ-ਬਿਲਕੁਲ ਉਵੇਂ ਦਾ ਜਿਹੋ ਜਿਹਾ ਮੈਂ ਕਬਾਰ ਨਹਿਰ ਕੋਲ ਵੇਖਿਆ ਸੀ। ਇਸ ਲਈ ਮੈਂ ਧਰਤੀ ਵੱਲ ਸਿਰ ਝੁਕਾਇਆ।"
23 Então fui até o vale e lá vi a glória do Senhor , como já havia visto na beira do rio Quebar. Eu caí com o rosto no chão,
24 ਪਰ ਇੱਕ ਹਵਾ ਵਗੀ ਅਤੇ ਮੈਨੂੰ ਚੁੱਕ ਕੇ ਪੈਰਾ ਤੇ ਖੜ੍ਹਾ ਕਰ ਦਿੱਤਾ। ਉਸ ਨੇ ਮੈਨੂੰ ਆਖਿਆ, “ਘਰ ਜਾ ਅਤੇ ਆਪਣੇ-ਆਪ ਨੂੰ ਘਰ ਵਿੱਚ ਬੰਦ ਕਰ ਲੈ।"
24 mas o Espírito de Deus entrou em mim e me pôs de pé. E Deus me disse: — Vá para casa e feche-se dentro dela.
25 ਆਦਮੀ ਦੇ ਪੁੱਤਰ, ਲੋਕ ਰੱਸੇ ਲੈ ਕੇ ਆਉਣਗੇ ਅਤੇ ਤੈਨੂੰ ਬੰਨ੍ਹ ਲੈਣਗੇ। ਉਹ ਤੈਨੂੰ ਲੋਕਾਂ ਵਿੱਚ ਬਾਹਰ ਨਹੀਂ ਜਾਣ ਦੇਣਗੇ।"
25 Você, homem mortal , vai ser amarrado com cordas e não poderá sair.
26 ਮੈਂ ਤੇਰੀ ਜ਼ਬਾਨ ਨੂੰ ਤਾਲੂ ਨਾਲ ਚਿਪਕਾ ਦਿਆਂਗਾ-ਤੂੰ ਗੱਲ ਨਹੀਂ ਕਰ ਸੱਕੇਂਗਾ। ਇਸ ਲਈ ਉਨ੍ਹਾਂ ਲੋਕਾਂ ਕੋਲ ਕੋਈ ਵੀ ਅਜਿਹਾ ਬੰਦਾ ਨਹੀਂ ਹੋਵੇਗਾ ਜਿਹੜਾ ਉਨ੍ਹਾਂ ਨੂੰ ਇਹ ਸਿੱਖਾਵੇ ਕਿ ਉਹ ਗ਼ਲਤ ਕੰਮ ਕਰ ਰਹੇ ਹਨ। ਕਿਉਂ? ਕਿਉਂ ਕਿ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।"
26 Vou paralisar a sua língua, e você não poderá avisar essa gente rebelde.
27 ਪਰ ਮੈਂ ਤੇਰੇ ਨਾਲ ਗੱਲ ਕਰਾਂਗਾ। ਅਤੇ ਫ਼ੇਰ ਮੈਂ ਤੈਨੂੰ ਬੋਲਣ ਦੀ ਇਜਾਜ਼ਤ ਦਿਆਂਗਾ। ਪਰ ਤੂੰ ਉਨ੍ਹਾਂ ਨੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਜੇ ਕੋਈ ਬੰਦਾ ਸੁਣਨਾ ਚਾਹੁੰਦਾ ਹੈ, ਤਾਂ ਚੰਗੀ ਗੱਲ ਹੈ। ਜੇ ਕੋਈ ਬੰਦਾ ਨਹੀਂ ਸੁਣਨਾ ਚਾਹੁੰਦਾ, ਤਾਂ ਵੀ ਚੰਗੀ ਗੱਲ ਹੈ। ਪਰ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।"
27 Depois, quando eu falar de novo com você e lhe devolver a fala, você dirá a esse povo o que eu, o Senhor Deus, disser. Alguns deles vão ouvir, mas outros não, porque são um povo rebelde.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 3, comparar traduções ou montar um estudo — tudo direto pelo WhatsApp.