Ezequiel 40

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਨਵਾਂ ਮੰਦਰ ਸਾਨੂੰ ਬੰਦੀਵਾਨਾਂ ਵਜੋਂ ਲਿਜਾਏ ਜਾਣ ਤੋਂ ਬਾਅਦ 25 ਵੇਂ ਵਰ੍ਹੇ ਵਿੱਚ, ਸਾਲ ਦੇ ਸ਼ੁਰੂ ਵਿੱਚ, ਮਹੀਨੇ ਦੇ 10ਵੇਂ ਦਿਨ, ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਆਈ। ਇਹ ਗੱਲ ਬਾਬਲ ਦੇ ਯਰੂਸ਼ਲਮ ਉੱਤੇ ਕਬਜ਼ੇ ਦੇ 14 ਸਾਲ ਬਾਦ ਦੀ ਹੈ। ਉਸ ਦਿਨ, ਯਹੋਵਾਹ ਮੈਨੂੰ ਨਜ਼ਾਰੇ ਵਿੱਚ ਓੱਥੇ ਲੈ ਗਿਆ।"
1 No ano vigésimo quinto do nosso cativeiro, no princípio do ano, no décimo dia do mês, catorze anos depois que a cidade foi ferida, naquele mesmo dia, veio sobre mim a mão do Senhor e me levou para lá.
2 ਦਰਸ਼ਨ ਵਿੱਚ, ਮੈਨੂੰ ਪਰਮੇਸ਼ੁਰ ਇਸਰਾਏਲ ਦੀ ਧਰਤੀ ਉੱਤੇ ਲੈ ਗਿਆ। ਉਸ ਨੇ ਮੈਨੂੰ ਇੱਕ ਬਹੁਤ ਉੱਚੇ ਪਰਬਤ ਦੇ ਨੇੜੇ ਹੇਠਾਂ ਉਤਾਰ ਦਿੱਤਾ। ਉਸ ਪਰਬਤ ਉੱਤੇ ਮੇਰੇ ਸਾਹਮਣੇ ਇੱਕ ਇਮਾਰਤ ਸੀ ਜਿਹੜੀ ਸ਼ਹਿਰ ਵਾਂਗ ਦਿਖਾਈ ਦਿੰਦੀ ਸੀ।"
2 Em visões de Deus, me levou à terra de Israel e me pôs sobre um monte muito alto; e havia sobre ele um como edifício de cidade para a banda do sul.
3 ਯਹੋਵਾਹ ਮੈਨੂੰ ਓੱਥੇ ਲੈ ਗਿਆ। ਓੱਥੇ ਇੱਕ ਆਦਮੀ ਸੀ ਜਿਹੜਾ ਲਿਸ਼ਕਾਈ ਹੋਈ ਕਾਂਸੀ ਵਾਂਗ ਚਮਕੀਲਾ ਦਿਖਾਈ ਦਿੰਦਾ ਸੀ। ਉਸ ਆਦਮੀ ਕੋਲ ਕੱਪੜੇ ਦਾ ਇੱਕ ਫ਼ੀਤਾ ਅਤੇ ਇੱਕ ਪੈਮਾਨਾ ਹੱਥ ਵਿੱਚ ਫ਼ੜਿਆ ਹੋਇਆ ਸੀ। ਉਹ ਫ਼ਾਟਕ ਦੇ ਨੇੜੇ ਖਲੋਤਾ ਸੀ।"
3 E, havendo-me levado ali, eis que um homem cuja aparência era como a aparência do cobre, tendo um cordel de linho na mão e uma cana de medir, estava em pé na porta.
4 ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਵੇਖ ਅਤੇ ਮੇਰੀ ਗੱਲ ਧਿਆਨ ਨਾਲ ਸੁਣ। ਉਸ ਹਰ ਗੱਲ ਵੱਲ ਧਿਆਨ ਦੇਹ ਜਿਹੜੀ ਮੈ ਤੈਨੂੰ ਦਿਖਾਉਂਦਾ ਹਾਂ। ਕਿਉਂ ਕਿ ਤੈਨੂੰ ਇੱਥੇ ਇਸ ਲਈ ਲਿਆਂਦਾ ਗਿਆ ਹੈ ਤਾਂ ਜੋ ਮੈਂ ਤੈਨੂੰ ਇਹ ਚੀਜ਼ਾਂ ਦਿਖਾ ਸੱਕਾਂ। ਤੈਨੂੰ ਇਸਰਾਏਲ ਦੇ ਪਰਿਵਾਰ ਨੂੰ ਉਸ ਸਭ ਕਾਸੇ ਬਾਰੇ ਜ਼ਰੂਰ ਦੱਸ ਦੇਣਾ ਚਾਹੀਦਾ ਹੈ, ਜੋ ਤੂੰ ਦੇਖੇਁ।”"
4 E disse-me o homem: Filho do homem, vê com os teus olhos, e ouve com os teus ouvidos, e põe no teu coração tudo quanto eu te fizer ver; porque, para to mostrar, foste tu aqui trazido; anuncia, pois, à casa de Israel tudo quanto tu vires.
5 ਮੈਂ ਇੱਕ ਅਜਿਹੀ ਕੰਧ ਦੇਖੀ ਜਿਹੜੀ ਮੰਦਰ ਦੇ ਬਾਹਰ ਚਹੁਂਆਂ ਪਾਸਿਆਂ ਵੱਲ ਜਾਂਦੀ ਸੀ। ਆਦਮੀ ਦੇ ਹੱਥ ਵਿੱਚ ਚੀਜ਼ਾਂ ਨਾਪਣ ਵਾਲਾ ਫੁੱਟਾ ਸੀ। ਉਸ ਦੇ ਹੱਥ ਵਿੱਚ 6 ਹੱਥ ਲੰਮਾ ਇੱਕ ਪੈਮਾਨਾ ਸੀ। ਇਸ ਤਰ੍ਹਾਂ ਆਦਮੀ ਨੇ ਕੰਧ ਦੀ ਮੋਟਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਮੋਟੀ ਸੀ। ਆਦਮੀ ਨੇ ਕੰਧ ਦੀ ਉਚਾਈ ਨਾਪੀ। ਇਹ ਇੱਕ ਪੈਮਾਨੇ ਜਿੰਨੀ ਲੰਮੀ ਸੀ।"
5 E havia um muro fora da casa em redor e na mão do homem, uma cana de medir, de seis côvados, de um côvado e quatro dedos cada um; e ele mediu a largura do edifício: uma cana, e a altura, uma cana.
6 ਫ਼ੇਰ ਉਹ ਆਦਮੀ ਪੂਰਬੀ ਫ਼ਾਟਕ ਕੋਲ ਗਿਆ। ਆਦਮੀ ਇਸਦੀਆਂ ਪੌੜੀਆਂ ਚੜ੍ਹ ਗਿਆ ਅਤੇ ਫ਼ਾਟਕ ਦੀ ਖੁਲ੍ਹੀ ਥਾਂ ਨੂੰ ਨਾਪਿਆ। ਇਹ ਇੱਕ ਪੈਮਾਨਾ ਚੌੜੀ ਸੀ।"
6 Então, veio à porta que olhava para o caminho do oriente, e subiu pelos seus degraus; mediu o umbral da porta: uma cana de largo; e o outro umbral: uma cana de largo.
7 ਪਹਿਰੇਦਾਰਾਂ ਦੇ ਕਮਰੇ ਇੱਕ ਪੈਮਾਨਾ ਲੰਮੇ ਅਤੇ ਇੱਕ ਪੈਮਾਨਾ ਚੌੜੇ ਸਨ। ਕਮਰਿਆਂ ਦੀਆਂ ਕੰਧਾਂ 5 ਹੱਥ ਮੋਟੀਆਂ ਸਨ। ਮੰਦਰ ਦੇ ਸਾਹਮਣੇ ਰਸਤੇ ਦੇ ਅਖੀਰ ਉੱਤੇ ਵਰਾਂਡੇ ਦਾ ਖੁਲ੍ਹਾ ਹਿੱਸਾ ਵੀ ਇੱਕ ਪੈਮਾਨਾ ਚੌੜਾ ਸੀ।"
7 E cada câmara tinha uma cana de comprido e uma cana de largo; e, entre as câmaras, havia cinco côvados; e o umbral da porta, ao pé do vestíbulo da porta, tinha uma cana, por dentro.
8 ਫ਼ੇਰ ਆਦਮੀ ਨੇ ਵਰਾਂਡੇ ਨੂੰ ਨਾਪਿਆ।"
8 Também mediu o vestíbulo da porta por dentro: uma cana.
9 ਇਹ 8 ਹੱਥ ਚੌੜਾ ਸੀ। ਆਦਮੀ ਨੇ ਫ਼ਾਟਕ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਪਾਸੇ ਦੀ ਕੰਧ 2 ਹੱਥ ਚੌੜੀ ਸੀ। ਵਰਾਂਡਾ ਮੰਦਰ ਦੇ ਸਾਹਮਣੇ, ਵਾਲੇ ਰਸਤੇ ਦੇ ਅਖੀਰ ਉੱਤੇ ਸੀ।"
9 Então, mediu o outro alpendre da porta, que tinha oito côvados; e os seus pilares: dois côvados, e o vestíbulo da porta, por dentro.
10 ਰਸਤੇ ਦੇ ਦੋਹੀਁ ਪਾਸੀਁ ਤਿੰਨ ਛੋਟੇ ਕਮਰੇ ਸਨ। ਇਨ੍ਹਾਂ ਸਾਰੇ ਕਮਰਿਆਂ ਦਾ ਨਾਪ ਇੱਕੋ ਜਿਹਾ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਕੰਧਾਂ ਇੱਕੋ ਨਾਪ ਦੀਆਂ ਸਨ।"
10 E as câmaras da porta para o lado do oriente eram três deste lado, e três do outro, uma mesma medida era a das três; também os pilares deste lado e do outro tinham a mesma medida.
11 ਆਦਮੀ ਨੇ ਰਸਤੇ ਦੇ ਪ੍ਰਵੇਸ਼ ਦੁਆਰ ਨੂੰ ਨਾਪਿਆ। ਇਹ 10 ਹੱਥ ਚੌੜਾ ਅਤੇ 13 ਹੱਬ ਲੰਬਾ ਸੀ।"
11 Mediu mais a largura da entrada da porta, que era de dez côvados; e o comprimento da porta: treze côvados.
12 ਹਰ ਕਮਰੇ ਦੇ ਸਾਹਮਣੇ ਇੱਕ ਨੀਵੀਁ ਕੰਧ ਸੀ। ਇਹ ਕੰਧ ਇੱਕ ਹੱਥ ਉੱਚੀ ਅਤੇ ਇੱਕ ਹੱਥ ਮੋਟੀ ਸੀ। ਕਮਰੇ ਵਰਗਾਕਾਰ ਸਨ ਅਤੇ ਹਰ ਕੱਧ 6 ਹੱਥ ਲੰਬੀ ਸੀ।"
12 E o espaço em frente das câmaras era de um côvado, e de um côvado, o espaço da outra banda; e cada câmara tinha seis côvados de um lado e seis côvados do outro.
13 ਆਦਮੀ ਨੇ ਇੱਕ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੋਂ ਸਾਹਮਣੇ ਵਾਲੇ ਕਮਰੇ ਦੀ ਛੱਤ ਦੇ ਬਾਹਰਲੇ ਸਿਰੇ ਤੀਕ ਦੇ ਰਸਤੇ ਨੂੰ ਨਾਪਿਆ। ਇਹ 25 ਹੱਥ ਸੀ। ਹਰ ਦਰਵਾਜੇ ਦੂਸਰੇ ਫ਼ਾਟਕ ਦੇ ਬਿਲਕੁਲ ਸਾਹਮਣੇ ਸੀ।"
13 Então, mediu a porta desde o telhado de uma câmara até ao telhado da outra: vinte e cinco côvados de largo, porta contra porta.
14 ਆਦਮੀ ਨੇ ਵਿਹੜੇ ਦੇ ਵਰਾਂਡੇ ਦੇ ਹਰ ਪਾਸੇ ਦੀਆਂ ਦੀਵਾਰਾਂ ਸਮੇਤ ਪਾਸਿਆਂ ਦੀਆਂ ਸਾਰੀਆਂ ਕੰਧਾਂ ਦੇ ਮਬਿਆਂ ਨੂੰ ਨਾਪਿਆ। ਕੁਲ ਜੋੜ 60 ਹੱਥ ਸੀ।"
14 Também fez pilares de sessenta côvados e o átrio até ao pilar em roda da porta.
15 ਬਾਹਰਲੇ ਫ਼ਾਟਕ ਦੇ ਅੰਦਰਲੇ ਸਿਰੇ ਤੋਂ ਲੈ ਕੇ ਵਰਾਂਡੇ ਦੇ ਅਖੀਰ ਤੱਕ ਦਾ ਨਾਪ 50 ਹੱਥ ਸੀ।"
15 E, desde a dianteira da porta da entrada até à dianteira do vestíbulo da porta interior, havia cinquenta côvados.
16 ਪਹਿਰੇਦਾਰ ਗਾਰਡਾਂ ਦੇ ਸਾਰੇ ਕਮਰਿਆਂ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡੇ ਦੇ ਉੱਪਰ ਛੋਟੀਆਂ ਖਿੜਕੀਆਂ ਸਨ। ਖਿੜਕੀਆਂ ਦਾ ਚੌੜਾਈ ਵਾਲਾ ਹਿੱਸਾ ਰਸਤੇ ਦੇ ਸਾਹਮਣੇ ਵੱਲ ਸੀ। ਰਸਤੇ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਉੱਤੇ ਖਜੂਰ ਦੇ ਰੁੱਖ ਉਕਰੇ ਹੋਏ ਸਨ।"
16 Fez também nas câmaras janelas de fechar e nos seus pilares, dentro da porta ao redor, e da mesma sorte nos vestíbulos; e as janelas estavam à roda pela parte de dentro, e nos pilares havia palmeiras.
17 ਬਾਹਰਲਾ ਵਿਹੜਾ ਆਦਮੀ ਮੈਨੂੰ ਬਾਹਰਲੇ ਵਿਹੜੇ ਵਿੱਚ ਲੈ ਗਿਆ। ਮੈਂ ਓੱਥੇ ਤੀਹ ਕਮਰੇ ਅਤੇ ਇੱਕ ਪਟੜੀ ਦੇਖੀ ਜਿਹੜੀ ਵਿਹੜੇ ਦੇ ਆਲੇ-ਦੁਆਲੇ ਫ਼ੈਲੀ ਹੋਈ ਸੀ। ਕਮਰੇ ਕੰਧ ਦੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦਾ ਰੁੱਖ ਪਟੜੀ ਵੱਲ ਸੀ।"
17 E ele me levou ao átrio exterior; e eis que havia nele câmaras e um solhado que estava feito no átrio em redor; trinta câmaras havia naquele solhado.
18 ਪਟੜੀ ਫ਼ਾਟਕਾਂ ਦੀ ਲੰਬਾਈ ਜਿੰਨੀ ਹੀ ਚੌੜੀ ਸੀ। ਪਟੜੀ ਫ਼ਾਟਕ ਦੇ ਅੰਦਰਲੇ ਸਿਰੇ ਤੱਕ ਜਾਂਦੀ ਸੀ। ਇਹ ਨੀਵੀਁ ਪਟੜੀ ਸੀ।"
18 E o solhado da banda das portas era a par do comprimento das portas; o solhado estava mais baixo.
19 ਆਦਮੀ ਨੇ ਹੇਠਲੇ ਰਸਤੇ ਦੇ ਅੰਦਰਲੇ ਸਿਰੇ ਤੋਂ ਅੰਦਰਲੇ ਵਿਹੜੇ ਦੇ ਬਾਹਰਲੇ ਪਾਸੇ ਤਾਈਂ ਨਾਪ ਲਿਆ। ਇਹ ਪੂਰਬ ਦੇ ਅਤੇ ਉੱਤਰ ਦੇ ਪਾਸੇ ਵੱਲ 100 ਹੱਥ ਸੀ।"
19 E mediu a largura da dianteira do átrio interior, por fora: cem côvados da banda do oriente e do norte.
20 ਫ਼ੇਰ ਉਸ ਨੇ ਬਾਹਰਲੇ ਵਿਹੜੇ ਦੀ ਉੱਤਰ ਵਾਲੇ ਪਾਸੇ ਦੀ ਫ਼ਾਟਕ ਦੀ ਲੰਬਾਈ ਅਤੇ ਚੌੜਾਈ ਮਿਣੀ।"
20 E, quanto à porta que olhava para o caminho do norte, no átrio exterior, ele mediu o seu comprimento e a sua largura.
21 ਇਹ ਦਰਵਾਜ਼ੇ ਅਤੇ ਉਸਦੀਆਂ ਕੋਠੜੀਆਂ, ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਸ ਦੇ ਥੰਮ ਤੇ ਡਾਟਾਂ ਪਹਿਲੇ ਦਰਵਾਜ਼ੇ ਦੇ ਮੇਚੇ ਦੇ ਅਨੁਸਾਰ ਸਨ। ਉਸਦੀ ਲੰਬਾਈ 50 ਹੱਥ ਅਤੇ ਦਰਵਾਜ਼ਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।"
21 E as suas câmaras, três de uma banda e três da outra, e os seus pilares, e os seus vestíbulos eram da medida do primeiro vestíbulo; de cinquenta côvados era o seu comprimento, e a largura, de vinte e cinco côvados.
22 ਇਸ ਦੀਆਂ ਖਿੜਕੀਆਂ ਅਤੇ ਵਰਾਂਡਾ ਅਤੇ ਇਸ ਉੱਤੇ ਉਕਰੇ ਹੋਏ ਪਾਮ ਦੇ ਰੁੱਖ ਪੂਰਬ ਵਾਲੇ ਫ਼ਾਟਕ ਦੇ ਨਾਪ ਦੇ ਸਨ। ਬਾਹਰ ਵਾਲੇ ਪਾਸੇ ਫ਼ਾਟਕ ਤੀਕ ਜਾਂਦੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਅੰਦਰਲੇ ਸਿਰੇ ਤੇ ਸੀ।"
22 E as suas janelas, e os seus vestíbulos, e as suas palmeiras eram da medida da porta que olhava para o caminho do oriente; e subia-se para ela por sete degraus, e o seu vestíbulo estava diante dela.
23 ਵਿਹੜੇ ਦੇ ਪਾਰ ਉਤਰੀ ਫ਼ਾਟਕ ਵੱਲੋਂ ਅੰਦਰਲੇ ਵਿਹੜੇ ਦਾ ਦਰਵਾਜ਼ਾ ਸੀ। ਇਹ ਪੂਰਬ ਵਾਲੇ ਫ਼ਾਟਕ ਵਰਗਾ ਸੀ। ਆਦਮੀ ਨੇ ਅੰਦਰਲੀ ਕੰਧ ਵਾਲੇ ਫ਼ਾਟਕ ਤੋਂ ਬਾਹਰਲੀ ਕੰਧ ਵਾਲੇ ਫ਼ਾਟਕ ਤਾਈ ਨਾਪ ਲਿਆ। ਇਹ ਫ਼ਾਟਕ ਤੋਂ ਫ਼ਾਟਕ ਤੱਕ 100 ਹੱਥ ਸੀ।"
23 E estava a porta do átrio interior defronte da porta do norte e do oriente; e mediu de porta a porta: cem côvados.
24 ਫ਼ੇਰ ਆਦਮੀ ਮੈਨੂੰ ਦੱਖਣੀ ਕੰਧ ਵੱਲ ਲੈ ਗਿਆ। ਮੈਂ ਦੱਖਣੀ ਕੰਧ ਵਿੱਚ ਇੱਕ ਫ਼ਾਟਕ ਦੇਖਿਆ। ਆਦਮੀ ਨੇ ਇਸ ਦੀਆਂ ਪਾਸੇ ਦੀਆਂ ਕੰਧਾਂ ਅਤੇ ਵਰਾਂਡੇ ਨੂੰ ਨਾਪਿਆ। ਉਨ੍ਹਾਂ ਦੀ ਮਿਣਤੀ ਹੋਰਨਾਂ ਫਾਟਕਾਂ ਦੇ ਬਰਾਬਰ ਦੀ ਸੀ।"
24 Então, ele me levou ao caminho do sul, e eis que havia ali uma porta que olhava para o caminho do sul; e mediu os seus pilares e os seus vestíbulos conforme estas medidas.
25 ਦਰਵਾਜ਼ੇ ਦੇ ਰਸਤੇ ਅਤੇ ਵਰਾਂਡੇ ਦੇ ਸਾਰੀ ਪਾਸੀਁ ਹੋਰਨਾਂ ਫਾਟਕਾਂ ਵਾਂਗ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।"
25 E havia também janelas em redor dos seus vestíbulos, como as outras janelas; cinquenta côvados, o comprimento, e a largura, vinte e cinco côvados.
26 ਇਸ ਫਾਟਕ ਤਾਈਂ ਜਾਣ ਵਾਲੀਆਂ ਸੱਤ ਪੌੜੀਆਂ ਸਨ। ਇਸਦਾ ਵਰਾਂਡਾ ਦਰਵਾਜ਼ੇ ਦੇ ਰਸਤੇ ਦੇ ਅੰਦਰਲੇ ਸਿਰੇ ਤੇ ਸੀ। ਇਸ ਦੀਆਂ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ ਜਿਹੜੀਆਂ ਕਿ ਦਰਵਾਜ਼ੇ ਦੇ ਰਸਤੇ ਦੇ ਦੋਹੀਁ ਪਾਸੀਁ ਸਨ।"
26 E de sete degraus eram as suas subidas, e os seus vestíbulos estavam diante deles; e tinha palmeiras, uma de uma banda e outra da outra, nos seus pilares.
27 ਅੰਦਰਲੇ ਵਿਹੜੇ ਦੇ ਦੱਖਣੀ ਸਿਰੇ ਤੇ ਇੱਕ ਫਾਟਕ ਸੀ। ਆਦਮੀ ਨੇ ਅੰਦਰਲੀ ਕੰਧ ਦੇ ਫਾਟਕ ਤੋਂ ਬਾਹਰਲੀ ਕੰਧ ਦੇ ਫਾਟਕ ਤੀਕ ਨਾਪ ਲਿਆ। ਇਹ ਫਾਟਕ ਤੋਂ ਫਾਟਕ ਤੀਕ 100 ਹੱਥ ਸੀ।"
27 Também havia uma porta no átrio interior para o caminho do sul; e mediu de porta a porta, para o caminho do sul: cem côvados.
28 ਅੰਦਰਲਾ ਵਿਹੜਾ ਫ਼ੇਰ ਉਹ ਆਦਮੀ ਮੈਨੂੰ ਦੱਖਣੀ ਦਰਵਾਜ਼ੇ ਰਾਹੀਂ ਅੰਦਰਲੇ ਵਿਹੜੇ ਤੀਕ ਲੈ ਗਿਆ। ਉਸ ਨੇ ਇਸ ਦਰਵਾਜ਼ੇ ਦਾ ਨਾਪ ਲਿਆ। ਦਰਵਾਜ਼ੇ ਦਾ ਰਸਤਾ ਵੀ ਅੰਦਰਲੇ ਵਿਹੜੇ ਦੇ ਹੋਰਨਾਂ ਫਾਟਕਾਂ ਦੇ ਨਾਪ ਜਿੰਨਾ ਹੀ ਸੀ।"
28 Então, me levou ao átrio interior pela porta do sul; e mediu a porta do sul, conforme estas medidas.
29 ਇਸਦੇ ਦਰਵਾਜ਼ਿਆਂ, ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਬਾਕੀ ਦੇ ਫਾਟਕਾਂ ਜਿੰਨਾ ਹੀ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੀਁ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਥ ਚੌੜਾ ਸੀ।"
29 E as suas câmaras, e os seus pilares, e os seus vestíbulos eram conforme estas medidas; e tinham também janelas ao redor dos seus vestíbulos; o comprimento era de cinquenta côvados, e a largura, de vinte e cinco côvados.
30 ਵਰਾਂਡਾ 25 ਹੱਥ ਚੌੜਾ ਅਤੇ 5 ਹੱਥ ਲੰਮਾ ਸੀ।"
30 E havia vestíbulos em redor; o comprimento era de vinte e cinco côvados, e a largura, de cinco côvados.
31 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਪਾਮ ਦੇ ਰੁੱਖਾਂ ਦੀ ਸ਼ਿਲਪਕਾਰੀ ਫਾਟਕਾਂ ਵੱਲ ਜਾਂਦੇ ਰਸਤੇ ਦੇ ਦੋਹੀਁ ਪਾਸੀਁ ਕੰਧਾਂ ਉੱਤੇ ਕੀਤੀ ਹੋਈ ਸੀ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।"
31 E os seus vestíbulos estavam na direção do átrio exterior, e havia palmeiras nos seus pilares; e de oito degraus eram as suas subidas.
32 ਫ਼ੇਰ ਮੈਨੂੰ ਉਹ ਆਦਮੀ ਪੂਰਬ ਦੀ ਵੱਖੀ ਦੇ ਅੰਦਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਫਾਟਕ ਦਾ ਨਾਪ ਲਿਆ। ਇਹ ਨਾਪ ਵੀ ਹੋਰਨਾਂ ਦਰਵਾਜ਼ਿਆਂ ਜਿੰਨਾ ਹੀ ਸੀ।"
32 Depois, me levou ao átrio interior, para o caminho do oriente, e mediu a porta conforme estas medidas;
33 ਇਸਦੇ ਕਮਰੇ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡਾ ਵੀ ਬਾਕੀ ਦੇ ਦਰਵਾਜ਼ਿਆਂ ਦੇ ਨਾਪ ਦੇ ਸਨ। ਦਰਵਾਜ਼ੇ ਦੇ ਰਸਤੇ ਅਤੇ ਉਸ ਦੇ ਵਰਾਂਡੇ ਦੇ ਸਾਰੀ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਵੱਲ ਦਾ ਰਸਤਾ 50 ਹੱਥ ਲੰਮਾ ਅਤੇ 25 ਹੱਬ ਚੌੜਾ ਸੀ।"
33 e também as suas câmaras, e os seus pilares, e os seus vestíbulos, conforme estas medidas; e havia também janelas em redor dos seus vestíbulos; o comprimento, de cinquenta côvados, e a largura, de vinte e cinco côvados.
34 ਅਤੇ ਇਸਦੀ ਡਿਉੜੀ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਉੱਤੇ ਸੀ। ਫਾਟਕ ਦੇ ਰਸਤੇ ਦੇ ਹਰ ਪਾਸੇ ਦੀਆਂ ਦੀਵਾਂਰਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।"
34 E os seus vestíbulos estavam no átrio de fora; também havia palmeiras nos seus pilares de uma e de outra banda; e eram as suas subidas de oito degraus.
35 ਫ਼ੇਰ ਉਹ ਆਦਮੀ ਮੈਨੂੰ ਉੱਤਰੀ ਦਰਵਾਜ਼ੇ ਵੱਲ ਲੈ ਗਿਆ। ਉਸ ਨੇ ਇਸਦਾ ਨਾਪ ਲਿਆ। ਇਸਦਾ ਨਾਪ ਵੀ ਹੋਰਨਾਂ ਦਰਵਾਜ਼ਿਆਂ ਦੇ ਨਾਪ ਜਿੰਨਾ ਹੀ ਸੀ।"
35 Então, me levou à porta do norte e mediu conforme estas medidas;
36 ਇਸ ਦੇ ਕਮਰੇ, ਆਸੇ-ਪਾਸੇ ਦੀਆਂ ਕੰਧਾਂ ਅਤੇ ਵਰਾਂਡਾ ਵੀ ਉਸੇ ਨਾਪ ਦਾ ਸੀ। ਦਰਵਾਜ਼ੇ ਦੇ ਰਸਤੇ ਅਤੇ ਇਸਦੇ ਵਰਾਂਡੇ ਦੇ ਸਾਰੇ ਪਾਸੀਁ ਖਿੜਕੀਆਂ ਸਨ। ਦਰਵਾਜ਼ੇ ਦਾ ਰਸਤਾ 50 ਹੱਬ ਲੰਮਾ ਅਤੇ 25 ਹੱਬ ਚੌੜਾ ਸੀ।"
36 as suas camarinhas, e os seus pilares, e os seus vestíbulos; também tinha janelas em redor; o comprimento era de cinquenta côvados, e a largura, de vinte e cinco côvados.
37 ਇਸਦਾ ਵਰਾਂਡਾ ਬਾਹਰਲੇ ਵਿਹੜੇ ਦੇ ਨਾਲ ਲਗਦੇ ਦਰਵਾਜ਼ੇ ਦੇ ਰਸਤੇ ਦੇ ਅਖੀਰ ਤੇ ਸੀ। ਦਰਵਾਜ਼ੇ ਵਾਲੇ ਰਸਤੇ ਦੇ ਹਰ ਪਾਸੇ ਕੰਧਾਂ ਉੱਤੇ ਪਾਮ ਦੇ ਰੁੱਖ ਉਕਰੇ ਹੋਏ ਸਨ। ਫਾਟਕ ਵੱਲ ਜਾਂਦੀਆਂ ਅੱਠ ਪੌੜੀਆਂ ਸਨ।"
37 E os seus pilares estavam no átrio exterior; também havia palmeiras nos seus pilares de uma e de outra banda; e eram as suas subidas de oito degraus.
38 ਬਲੀਆਂ ਦੀ ਤਿਆਰੀ ਲਈ ਕਮਰੇ ਉਬੇ ਇੱਕ ਕਮਰਾ ਸੀ ਜਿਸਦਾ ਦਰਵਾਜ਼ਾ ਇਸ ਫਾਟਕ ਦੇ ਵਰਾਂਡੇ ਵੱਲ ਖੁਲ੍ਹਦਾ ਸੀ। ਇਹ ਓਹੀ ਥਾਂ ਸੀ ਜਿੱਥੇ ਜਾਜਕ ਹੋਮ ਦੀਆਂ ਭੇਟਾਂ ਲਈ ਜਾਨਵਰਾਂ ਨੂੰ ਧੋਁਦੇ ਹਨ।"
38 E a sua câmara e a sua entrada estavam junto aos pilares dos vestíbulos onde lavavam o holocausto.
39 ਇਸ ਵਰਾਂਡੇ ਦੇ ਫਾਟਕ ਦੇ ਹਰ ਪਾਸੀ ਦੋ ਮੇਜ਼ ਲੱਗੇ ਹੋਏ ਸਨ। ਹੋਮ ਦੀਆਂ ਭੇਟਾਂ, ਪਾਪ ਦੀਆਂ ਭੇਟਾਂ ਅਤੇ ਦੋਸ਼ ਦੀਆਂ ਭੇਟਾਂ ਵਜੋਂ ਚੜ੍ਹਾਏ ਜਾਣ ਵਾਲੇ ਜਾਨਵਰ ਇਸੇ ਮੇਜ਼ ਉੱਤੇ ਮਾਰੇ ਜਾਂਦੇ ਸਨ।"
39 E no vestíbulo da porta havia duas mesas de uma banda e duas mesas da outra, para nelas se degolar o holocausto e o sacrifício pelo pecado e pela culpa.
40 ਇਸ ਵਰਾਂਡੇ ਦੀ ਬਾਹਰਲੀ ਕੰਧ ਦੇ ਦਰਵਾਜ਼ੇ ਦੇ ਹਰ ਪਾਸੇ ਵੀ, ਦੋ ਮੇਜ਼ ਲੱਗੇ ਹੋਏ ਸਨ।"
40 Também da banda de fora da subida para a entrada da porta do norte havia duas mesas; e da outra banda, que estava no vestíbulo da porta, havia duas mesas.
41 ਇਸ ਤਰ੍ਹਾਂ ਅੰਦਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ ਅਤੇ ਬਾਹਰਲੀ ਕੰਧ ਨਾਲ ਚਾਰ ਮੇਜ਼ ਲੱਗੇ ਹੋਏ ਸਨ-ਅੱਠ ਮੇਜ਼, ਜਿਨ੍ਹਾਂ ਦੀ ਵਰਤੋਂ ਜਾਜਕ ਜਾਨਵਰਾਂ ਦੀ ਬਲੀ ਚੜ੍ਹਾਉਣ ਵੇਲੇ ਕਰਦੇ ਸਨ।"
41 Quatro mesas de uma, e quatro mesas da outra banda; aos lados da porta, oito mesas, sobre as quais imolavam.
42 ਹੋਮ ਦੀ ਭੇਟ ਚੜ੍ਹਾਉਣ ਲਈ ਵੀ ਉਬੇ ਪੱਥਰ ਦੇ ਬਣੇ ਹੋਏ ਚਾਰ ਮੇਜ਼ ਸਨ। ਇਹ ਮੇਜ਼ 1-1/2 ਹੱਬ ਲੰਮੇ 1-1/2 ਹੱਬ ਚੌੜੇ ਅਤੇ। 1-1/2 ਹੱਥ ਉੱਚੇ ਸਨ। ਇਨ੍ਹਾਂ ਮੇਜ਼ਾਂ ਉੱਤੇ ਜਾਜਕ ਆਪਣੇ ਉਹ ਔਜ਼ਾਰ ਰੱਖਦੇ ਸਨ ਜਿਨ੍ਹਾਂ ਦੀ ਵਰਤੋਂ ਉਹ ਹੋਮ ਦੀਆਂ ਭੇਟਾਂ ਅਤੇ ਹੋਰਨਾਂ ਬਲੀਆਂ ਲਈਁ ਜਾਨਵਰਾਂ ਨੂੰ ਮਾਰਨ ਲਈ ਕਰਦੇ ਸਨ।"
42 E as quatro mesas para o holocausto eram de pedras lavradas; o comprimento era de um côvado e meio, e a largura, de um côvado e meio, e a altura, de um côvado; e sobre elas se punham os instrumentos com que imolavam o holocausto e o sacrifício.
43 ਇਸ ਥਾਂ ਦੀਆਂ ਸਾਰੀਆਂ ਕੰਧਾਂ ਉੱਤੇ, ਤਿੰਨ ਇੰਚ ਲੰਮੀਆਂ ਮਾਸ ਲਟਕਾਉਣ ਵਾਲੀਆਂ ਹੁੱਕਾਂ ਸਨ। ਭੇਟਾਂ ਦਾ ਮਾਸ ਮੇਜ਼ਾਂ ਉੱਤੇ ਰੱਖ ਦਿੱਤਾ ਜਾਂਦਾ ਸੀ।"
43 E as suas bordas, de quatro dedos de comprimento, estavam fixadas por dentro em redor; e sobre as mesas estava a carne da oferta.
44 ਜਾਜਕਾਂ ਦੇ ਕਮਰੇ ਅੰਦਰਲੇ ਵਿਹੜੇ ਵਿੱਚ ਦੋ ਕਮਰੇ ਸਨ। ਇੱਕ ਉੱਤਰ ਵਾਲੇ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਦੱਖਣ ਵੱਲ ਸੀ। ਦੂਸਰਾ ਕਮਰਾ ਦੱਖਣੀ ਦਰਵਾਜ਼ੇ ਕੋਲ ਸੀ ਜਿਸਦਾ ਮੂੰਹ ਉੱਤਰ ਵੱਲ ਸੀ।"
44 E fora da porta interior estavam as câmaras dos cantores, no átrio de dentro, que estava da banda da porta do norte e olhava para o caminho do sul; uma estava à banda da porta do oriente, a qual olhava para o caminho do norte.
45 ਆਦਮੀ ਨੇ ਮੈਨੂੰ ਆਖਿਆ, “ਉਹ ਕਮਰਾ ਜਿਸਦਾ ਮੂੰਹ ਦੱਖਣ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜਿਹੜੇ ਮੰਦਰ ਦੇ ਖੇਤਰ ਵਿੱਚ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ।"
45 E ele me disse: Esta câmara que olha para o caminho do sul é para os sacerdotes que têm a guarda do templo.
46 ਪਰ ਉਹ ਕਮਰਾ ਜਿਸਦਾ ਮੂੰਹ ਉੱਤਰ ਵੱਲ ਹੈ, ਉਨ੍ਹਾਂ ਜਾਜਕਾਂ ਲਈ ਹੈ ਜੋ ਜਗਵੇਦੀ ਉੱਤੇ ਸੇਵਾ ਕਰਨ ਦਾ ਫ਼ਰਜ਼ ਨਿਭਾ ਰਹੇ ਹਨ। ਜਾਜਕ ਲੇਵੀ ਦੇ ਪਰਿਵਾਰ ਸਮੂਹ ਵਿੱਚੋਂ ਹਨ। ਪਰ ਜਾਜਕਾਂ ਦਾ ਇਹ ਦੂਸਰਾ ਸਮੂਹ ਸਦੋਕ ਦੇ ਉਤਰਾਧਿਕਾਰੀਆਂ ਵਿੱਚੋਂ ਹੈ। ਸਿਰਫ਼ ਉਹੀ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਨ ਲਈ ਜਗਵੇਦੀ ਬਲੀਆਂ ਚੜ੍ਹਾ ਸੱਕਦੇ ਹਨ।”"
46 Mas a câmara que olha para o caminho do norte é para os sacerdotes que têm a guarda do altar; estes são os filhos de Zadoque, que se chegam ao Senhor , dentre os filhos de Levi, para o servir.
47 ਆਦਮੀ ਨੇ ਅੰਦਰਲੇ ਵਿਹੜੇ ਦਾ ਨਾਪ ਲਿਆ। ਵਿਹੜਾ ਪੂਰਨ ਚੌਕੋਰ ਸੀ। ਇਹ 100 ਹੱਬ ਲੰਮਾ ਅਤੇ 100 ਹੱਬ ਚੌੜਾ ਸੀ। ਜਗਵੇਦੀ ਮੰਦਰ ਦੇ ਸਾਹਮਣੇ ਸੀ।"
47 E mediu o átrio: o comprimento, de cem côvados, e a largura, de cem côvados, um quadrado; e o altar estava diante do templo.
48 ਮੰਦਰ ਦਾ ਵਰਾਂਡਾ ਫ਼ੇਰ ਆਦਮੀ ਮੈਨੂੰ ਮੰਦਰ ਦੇ ਵਰਾਂਡਾ ਵਿੱਚ ਲੈ ਗਿਆ ਅਤੇ ਵਰਾਂਡਾ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਨੂੰ ਨਾਪਿਆ। ਹਰ ਕੰਧ 5 ਹੱਬ ਮੋਟੀ ਅਤੇ 3 ਹੱਬ ਚੌੜੀ ਸੀ। ਅਤੇ ਉਨ੍ਹਾਂ ਦੇ (ਵਿੱਚਕਾਰਲੀ) ਖੁਲ੍ਹੀ ਥਾਂ 14 ਹੱਬ ਸੀ।"
48 Então, me levou ao vestíbulo do templo e mediu cada pilar do vestíbulo: cinco côvados de uma banda e cinco côvados da outra; e a largura da porta, três côvados de uma banda e três côvados da outra.
49 ਵਰਾਂਡਾ 20 ਹੱਬ ਚੌੜਾ ਅਤੇ 12 ਹੱਬ ਲੰਮਾ ਸੀ। ਵਰਾਂਡਾ ਤੱਕ ਦਸ ਪੌੜੀਆਂ ਜਾਂਦੀਆਂ ਸਨ। ਵਰਾਂਡਾ ਦੇ ਹਰ ਪਾਸੇ ਦੀਆਂ ਕੰਧਾਂ ਦੇ ਦੋ ਬਮਲੇ ਸਨ-ਹਰ ਕੰਧ ਲਈ ਇੱਕ।"
49 O comprimento do vestíbulo era de vinte côvados, e a largura, de onze côvados; e era por degraus que se subia; e havia colunas junto aos pilares, uma de uma banda e outra da outra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 40, comparar traduções ou montar um estudo — tudo direto pelo WhatsApp.