Ezequiel 41

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਮੰਦਰ ਦਾ ਪਵਿੱਤਰ ਸਥਾਨ ਫ਼ੇਰ ਆਦਮੀ ਮੈਨੂੰ ਪਵਿੱਤਰ ਸਥਾਨ ਅੰਦਰ ਲੈ ਗਿਆ। ਉਸ ਨੇ ਕਮਰੇ ਦੇ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਪਾਸਿਆਂ ਦੀਆਂ ਉਹ ਕੰਧਾਂ ਹਰ ਪਾਸਿਓ 6 ਹੱਥ ਮੋਟੀਆਂ ਸਨ।"
1 Então ele me levou ao templo e mediu os pilares, três metros de largura de um lado e três metros de largura do outro, que era a largura do tabernáculo.
2 ਦਰਵਾਜ਼ਾ 10 ਹੱਥ ਚੌੜਾ ਸੀ। ਦਰਵਾਜ਼ੇ ਵਾਲੇ ਰਸਤੇ ਦੇ ਪਾਸੇ ਹਰ ਪਾਸਿਓ 5 ਹੱਥ ਸਨ। ਆਦਮੀ ਨੇ ਉਸ ਕਮਰੇ ਨੂੰ ਨਾਪਿਆ। ਇਹ 40 ਹੱਥ ਲੰਮਾ ਅਤੇ 20 ਹੱਥ ਚੌੜਾ ਸੀ।"
2 A largura da entrada era de cinco metros, e as paredes laterais tinham dois metros e meio, uma de cada lado. Também mediu a profundidade da nave, e deu vinte metros; mediu a largura, e deu dez metros.
3 ਮੰਦਰ ਦਾ ਅੱਤ ਪਵਿੱਤਰ ਸਥਾਨ ਫ਼ੇਰ ਆਦਮੀ ਅੰਤਲੇ ਕਮਰੇ ਅੰਦਰ ਗਿਆ। ਉਸ ਨੇ ਦਰਵਾਜ਼ੇ ਦੇ ਰਸਤੇ ਦੀਆਂ ਹਰ ਪਾਸੇ ਦੀਆਂ ਕੰਧਾਂ ਨੂੰ ਨਾਪਿਆ। ਹਰ ਵੱਖੀ ਦੀ ਕੰਧ 2 ਹੱਥ ਮੋਟੀ ਅਤੇ 7 ਹੱਥ ਚੌੜੀ ਸੀ। ਦਰਵਾਜ਼ੇ ਦਾ ਰਸਤਾ 6 ਹੱਬ ਚੌੜਾ ਸੀ।"
3 Entrou na parte interior, mediu o pilar da entrada, e deu um metro; mediu a largura da entrada, e deu três metros.
4 ਫ਼ੇਰ ਆਦਮੀ ਨੇ ਕਮਰੇ ਦੀ ਲੰਬਾਈ ਨਾਪੀ। ਇਹ 20 ਹੱਥ ਲੰਮੀ ਅਤੇ 20 ਹੱਬ ਚੌੜੀ ਸੀ। ਆਦਮੀ ਨੇ ਮੈਨੂੰ ਆਖਿਆ, “ਇਹ ਅੱਤ ਪਵਿੱਤਰ ਸਥਾਨ ਹੈ।”"
4 Também mediu o seu comprimento, e deu dez metros; mediu a largura, e deu dez metros, na parte frontal da nave. Então ele me disse: — Este é o Santo dos Santos.
5 ਮੰਦਰ ਦੇ ਆਲੇ-ਦੁਆਲੇ ਦੇ ਹੋਰ ਕਮਰੇ ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ 6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ।"
5 Depois ele mediu a parede do templo: três metros de espessura. A largura de cada câmara lateral era de dois metros. Essas câmaras ficavam em toda a volta do templo.
6 ਪਾਸਿਆਂ ਦੇ ਕਮਰੇ ਇੱਕ ਦੇ ਉੱਪਰ ਇੱਕ, ਤਿੰਨ ਵੱਖੋ-ਵੱਖ ਮਂਜ਼ਿਲਾਂ ਉੱਤੇ ਸਨ। ਹਰ ਮੰਜ਼ਿਲ ਉੱਤੇ 30 ਕਮਰੇ ਸਨ। ਮੰਦਰ ਦੀ ਕੰਧ ਛਜਿਆਂ ਨਾਲ ਬਣਾਈ ਗਈ ਸੀ। ਪਾਸਿਆਂ ਦੇ ਕਮਰੇ ਇਨ੍ਹਾਂ ਛਜਿਆਂ ਉੱਤੇ ਟਿਕੇ ਹੋਏ ਸਨ ਪਰ ਮੰਦਰ ਦੀ ਕੰਧ ਨਾਲ ਜੁੜੇ ਹੋਏ ਨਹੀਂ ਸਨ।"
6 As câmaras laterais estavam em três andares, câmara sobre câmara, trinta em cada andar. E havia reentrâncias na parede do templo ao redor, para as câmaras laterais, para que as vigas se apoiassem nelas e não fossem introduzidas na parede do templo.
7 ਵੱਖੀ ਦੇ ਕਮਰਿਆਂ ਦੀ ਹਰ ਮੰਜ਼ਿਲ ਜਿਹੜੀ ਮੰਦਰ ਦੇ ਆਲੇ-ਦੁਆਲੇ ਸੀ, ਹੇਠਲੀ ਮੰਜ਼ਿਲ ਨਾਲੋਂ ਚੌੜੀ ਸੀ। ਮੰਦਰ ਦੁਆਲੇ ਦੇ ਕਮਰਿਆਂ ਦੀਆਂ ਕੰਧਾਂ ਜਿਵੇਂ ਜਿਵੇਂ ਉੱਚੀਆਂ ਜਾਂਦੀਆਂ ਸਨ ਤੰਗ ਹੁੰਦੀਆਂ ਜਾਂਦੀਆਂ ਸਨ। ਇਸ ਲਈ ਉਪਰਲੀਆਂ ਮੰਜ਼ਲਾਂ ਦੇ ਕਮਰੇ ਚੌਰੇੜੇ ਸਨ। ਹੇਠਲੀ ਮੰਜ਼ਿਲ ਤੋਂ ਸਭ ਤੋਂ ਉੱਚੀ ਮੰਜ਼ਿਲ ਤੱਕ ਵਿੱਚਕਾਰਲੀ ਮੰਜ਼ਿਲ ਤੋਂ ਹੋਕੇ ਪੌੜੀਆਂ ਜਾਂਦੀਆਂ ਸਨ।"
7 As câmaras laterais aumentavam em largura de andar para andar, correspondendo às reentrâncias do templo de andar em andar ao redor; por isso o templo era mais largo em cima. Assim, se subia do andar inferior para o superior, passando pelo andar do meio.
8 ਮੈਂ ਇਹ ਵੀ ਦੇਖਿਆ ਕਿ ਮੰਦਰ ਦਾ ਆਧਾਰ ਇਸਦੇ ਸਾਰਿਆਂ ਪਾਸਿਆਂ ਤੋਂ ਉੱਚਾ ਉੱਠਿਆ ਹੋਇਆ ਸੀ। ਇਹ ਪਾਸਿਆਂ ਦੇ ਕਮਰਿਆਂ ਦੀ ਬੁਨਿਆਦ ਸੀ ਅਤੇ ਇਹ ਬਿਲਕੁਲ ਛੇ ਹੱਥ ਉੱਚਾ ਸੀ।"
8 E vi um pavimento elevado ao redor do templo; eram os alicerces das câmaras laterais de três metros de altura.
9 ਪਾਸਿਆਂ ਦੇ ਕਮਰਿਆਂ ਦੀ ਬਾਹਰਲੀ ਕੰਧ 5 ਹੱਥ ਮੋਟੀ ਸੀ। ਮੰਦਰ ਦੀ ਪਾਸਿਆਂ ਦੇ ਕਮਰਿਆਂ"
9 A grossura da parede externa das câmaras laterais era de dois metros e meio. A área aberta entre as câmaras laterais do templo
10 ਅਤੇ ਜਾਜਕਾਂ ਦੇ ਕਮਰਿਆਂ ਵਿੱਚਕਾਰ ਇੱਕ ਖੁਲ੍ਹੀ ਜਗ੍ਹਾ ਸੀ। ਇਹ 20 ਹੱਥ ਚੌੜੀ ਸੀ ਅਤੇ ਮੰਦਰ ਦੇ ਆਲੇ-ਦੁਆਲੇ ਹਰ ਪਾਸੇ ਸੀ।"
10 e as outras câmaras tinha dez metros de largura por todo o redor do templo.
11 ਪਾਸਿਆਂ ਦੇ ਕਮਰਿਆਂ ਦੇ ਦਰਵਾਜ਼ੇ ਉੱਚੇ ਹੋਏ ਆਧਾਰ ਵੱਲ ਖੁਲ੍ਹਦੇ ਸਨ। ਇੱਕ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ ਅਤੇ ਇੱਕ ਪ੍ਰਵੇਸ਼ ਦੁਆਰ ਦੱਖਣ ਵਾਲੇ ਪਾਸੇ। ਉੱਠਿਆ ਹੋਇਆ ਆਧਾਰ ਸਾਰੇ ਪਾਸਿਓ 5 ਹੱਬ ਚੌੜਾ ਸੀ।"
11 As entradas das câmaras laterais estavam voltadas para a área aberta: uma entrada para o norte e outra para o sul; a largura da área que sobrava era de dois metros e meio ao redor.
12 ਸੀਮਾ ਬੱਧ ਖੇਤਰ ਦੇ ਪੱਛਮ ਵਾਲੇ ਪਾਸੇ ਤੇ ਇੱਕ ਇਮਾਰਤ ਸੀ। ਇਹ ਇਮਾਰਤ 70 ਹੱਥ ਚੌੜੀ ਅਤੇ 90 ਹੱਥ ਲੰਮੀ ਸੀ। ਇਮਾਰਤ ਦੀ ਕੰਧ ਹਰ ਪਾਸਿਓ 5 ਹੱਥ ਮੋਟੀ ਸੀ।"
12 O edifício que estava numa área separada, do lado oeste, tinha a largura de trinta e cinco metros. A parede do edifício tinha dois metros e meio de espessura ao redor, e o seu comprimento era de quarenta e cinco metros.
13 ਫ਼ੇਰ ਆਦਮੀ ਨੇ ਮੰਦਰ ਨੂੰ ਨਾਪਿਆ। ਮੰਦਰ 100 ਹੱਥ ਲੰਮਾ ਸੀ। ਇਮਾਰਤ ਅਤੇ ਇਸ ਦੀਆਂ ਕੰਧਾਂ ਸਣੇ ਸੀਮਾਬੱਧ ਖੇਤਰ 100 ਹੱਥ ਲੰਮਾ ਸੀ।"
13 Então ele mediu o templo: cinquenta metros de comprimento. A área separada, o edifício e as suas paredes também tinham cinquenta metros de comprimento.
14 ਪੂਰਬ ਵਾਲੇ ਪਾਸੇ ਦਾ ਸੀਮਾ ਬੱਧ ਖੇਤਰ, ਜਿਹੜਾ ਮੰਦਰ ਦੇ ਸਾਹਮਣੇ ਸੀ, ਉਹ ਵੀ 100 ਹੱਥ ਲੰਮਾ ਸੀ।"
14 A largura da frente do templo e da área separada, do lado oeste, era de cinquenta metros.
15 ਆਦਮੀ ਨੇ ਮੰਦਰ ਦੇ ਪਿੱਛਵਾੜੇ ਦੇ ਸੀਮਾਬੱਧ ਖੇਤਰ ਵਿੱਚਲੀ ਇਮਾਰਤ ਦੀ ਲੰਬਾਈ ਨਾਪੀ। ਇਹ ਇੱਕ ਕੰਧ ਤੋਂ ਲੈ ਕੇ ਦੂਸਰੀ ਕੰਧ ਤੀਕ 100 ਹੱਥ ਸੀ। ਅੱਤ ਪਵਿੱਤਰ ਸਥਾਨ, ਪਵਿੱਤਰ ਸਥਾਨ ਅਤੇ ਵਰਾਂਡਾ ਜਿਸਦਾ ਮੂੰਹ ਅੰਦਰਲੇ ਵਿਹੜੇ ਵੱਲ ਸੀ,"
15 Também mediu o comprimento do edifício, que estava na área separada e por detrás do templo, e as suas galerias em cada lado, e deu cinquenta metros. O templo propriamente dito, o Santíssimo, o vestíbulo do átrio,
16 ਉਸ ਦੀਆਂ ਸਾਰੀਆਂ ਕੰਧਾਂ ਉੱਤੇ ਲੱਕੜੀ ਦੇ ਫ਼ੱਟੇ ਲੱਗੇ ਹੋਏ ਸਨ। ਸਾਰੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਆਲੇ-ਦੁਆਲੇ ਲੱਕੜੀ ਦੀ ਝਾਲਰ ਲਗੀ ਹੋਈ ਸੀ। ਮੰਦਰ ਵਿੱਚ, ਦਰਵਾਜ਼ੇ ਵਾਲੇ ਰਸਤੇ ਕੋਲ ਫ਼ਰਸ਼ ਤੋਂ ਉੱਪਰ ਖਿੜਕੀਆਂ ਤੀਕ ਲੱਕੜੀ ਦੇ ਫ਼ੱਟੇ ਲੱਗੇ ਸਨ ਜਿਹੜੇ ਦਰਵਾਜ਼ੇ ਉੱਪਰਲੀ"
16 os umbrais, as janelas estreitas e as galerias ao redor dos três, diante do umbral, estavam cobertos de madeira ao redor, e isto desde o chão até as janelas, que estavam cobertas.
17 ਕਂਧ ਦੇ ਇੱਕ ਹਿੱਸੇ ਤੱਕ ਜਾਂਦੇ ਸਨ। ਮੰਦਰ ਦੇ ਅੰਦਰਲੇ ਕਮਰੇ ਅਤੇ ਬਾਹਰਲੇ ਕਮਰੇ ਦੀਆਂ ਕੰਧਾਂ ਉੱਤੇ"
17 No espaço em cima da porta, e até o templo de dentro e de fora, e em toda a parede ao redor, por dentro e por fora, havia obras de escultura,
18 ਕਰੂਬੀ ਦੇ ਫ਼ਰਿਸ਼ਤਿਆਂ ਅਤੇ ਖਜ਼ੂਰ ਦੇ ਰੁੱਖਾਂ ਦੀ ਨਕਾਸ਼ੀ ਕੀਤੀ ਗਈ ਸੀ। ਕਰੂਬੀ ਦੇ ਫਰਿਸ਼ਤਿਆਂ ਦੇ ਵਿੱਚਕਾਰ ਖਜ਼ੂਰ ਦਾ ਰੁੱਖ ਸੀ। ਹਰ ਕਰੂਬੀ ਦੇ ਫ਼ਰਿਸ਼ਤੇ ਦੇ ਦੋ ਚਿਹਰੇ ਸਨ।"
18 a saber, querubins e palmeiras. Entre um querubim e outro querubim havia uma palmeira. Cada querubim tinha dois rostos:
19 ਇੱਕ ਚਿਹਰਾ ਆਦਮੀ ਦਾ ਚਿਹਰਾ ਸੀ ਜਿਹੜਾ ਇੱਕ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਦੂਸਰਾ ਚਿਹਰਾ ਸ਼ੇਰ ਦਾ ਚਿਹਰਾ ਸੀ ਜਿਹੜਾ ਦੂਸਰੇ ਪਾਸੇ ਦੇ ਖਜ਼ੂਰ ਦੇ ਰੁੱਖ ਵੱਲ ਝਾਕਦਾ ਸੀ। ਉਹ ਮੰਦਰ ਦੇ ਹਰ ਪਾਸੇ ਉਕਰੇ ਹੋਏ ਸਨ।"
19 um rosto humano olhava para a palmeira de um lado, e um rosto de leão olhava para a palmeira do outro lado. Era assim por todo o templo ao redor.
20 ਫ਼ਰਸ਼ ਤੋਂ ਲੈ ਕੇ ਦਰਵਾਜ਼ੇ ਦੇ ਉਤਲੇ ਹਿੱਸੇ ਤੀਕ, ਪਵਿੱਤਰ ਸਥਾਨ ਦੀਆਂ ਸਾਰੀਆਂ ਕੰਧਾਂ ਉੱਤੇ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ।"
20 Desde o chão até acima da entrada havia querubins e palmeiras, até mesmo pela parede do templo.
21 ਪਵਿੱਤਰ ਸਥਾਨ ਦੇ ਹਰ ਪਾਸੇ ਦੀਆਂ ਕੰਧਾਂ ਚੌਕੋਰ ਸਨ। ਅੱਤ ਪਵਿੱਤਰ ਸਥਾਨ ਦੇ ਸਾਹਮਣੇ ਕੋਈ ਚੀਜ਼ ਸੀ ਜਿਹੜੀ"
21 Os batentes do templo eram quadrados, e a entrada do Santo dos Santos tinha a mesma aparência.
22 ਲੱਕੜੀ ਦੀ ਬਣੀ ਜਗਵੇਦੀ ਵਰਗੀ ਨਜ਼ਰ ਆਉਂਦੀ ਸੀ। ਇਹ 3 ਹੱਥ ਉੱਚੀ ਅਤੇ 2 ਹੱਥ ਲੰਮੀ ਸੀ। ਇਸਦੇ ਕੋਨੇ ਇਸਦਾ ਆਧਾਰ ਅਤੇ ਇਸਦੇ ਪਾਸੇ ਲਕੜੀ ਦੇ ਸਨ। ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਮੇਜ਼ ਹੈ ਜਿਹੜਾ ਯਹੋਵਾਹ ਦੇ ਸਾਹਮਣੇ ਹੈ।”"
22 O altar de madeira tinha um metro e meio de altura, e o seu comprimento era de um metro. Os seus cantos, a sua base e os seus lados eram de madeira. O homem me disse: — Esta é a mesa que está diante do
23 ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ, ਦੋਹਾਂ ਦਾ ਇੱਕ ਦੂਸਰਾ ਦਰਵਾਜ਼ਾ ਸੀ"
23 Tanto o templo quanto o Santo dos Santos tinham duas portas.
24 ਹਰ ਦਰਵਾਜ਼ਾ ਦੋ ਛੋਟੇ ਦਰਵਾਜ਼ਿਆਂ ਦਾ ਬਣਿਆ ਹੋਇਆ ਸੀ। ਹਰ ਦਰਵਾਜ਼ਾ ਅਸਲ ਵਿੱਚ ਦੋ ਝੂਲਦੇ ਦਰਵਾਜ਼ੇ ਸਨ।"
24 Havia duas folhas para as portas, duas folhas dobráveis; duas para cada porta.
25 ਅਤੇ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਉੱਤੇ ਵੀ ਕਰੂਬੀ ਫ਼ਰਿਸ਼ਤੇ ਅਤੇ ਖਜ਼ੂਰ ਦੇ ਰੁੱਖ ਉਕਰੇ ਹੋਏ ਸਨ। ਉਹ ਉਨ੍ਹਾਂ ਵਰਗੇ ਹੀ ਸਨ ਜਿਹੜੇ ਕੰਧਾਂ ਉੱਤੇ ਉਕਰੇ ਹੋਏ ਸਨ। ਵਰਾਂਡਾ ਦੇ ਸਾਹਮਣੇ ਵਾਲੇ ਪਾਸੇ ਉੱਪਰ ਲੱਕੜੀ ਦੀ ਛੱਤ ਸੀ।"
25 Nelas, isto é, nas portas do templo, havia querubins e palmeiras, como havia nas paredes. Havia também uma cobertura feita de madeira na frente do vestíbulo por fora.
26 ਵਰਾਂਡਾ ਦੀਆਂ ਦੋਹਾਂ ਪਾਸਿਆਂ ਦੀਆਂ ਕੰਧਾਂ, ਵਰਾਂਡਾ ਉਤਲੀ ਛੱਤ ਉੱਤੇ, ਅਤੇ ਮੰਦਰ ਦੇ ਦੁਆਲੇ ਦੇ ਕਮਰਿਆਂ ਉੱਤੇ ਫ਼ਰੇਮ ਵਾਲੀਆਂ ਖਿੜਕੀਆਂ ਅਤੇ ਖਜ਼ੂਰ ਦੇ ਰੁੱਖ ਸਨ।"
26 E havia janelas estreitas e palmeiras em ambos os lados do vestíbulo, bem como nas câmaras laterais do templo e na cobertura de madeira.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 41, comparar traduções ou montar um estudo — tudo direto pelo WhatsApp.