Ezequiel 42
Punjabi Bible (GL_PUNJABI) vs ARA
ARA Almeida Revista e Atualizada 1993
1 ਜਾਜਕਾਂ ਦਾ ਕਮਰਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫਾਟਕ ਰਾਹੀਂ ਬਾਹਰਲੇ ਵਿਹੜੇ ਵਿੱਚ ਲੈ ਗਿਆ। ਉਸ ਨੇ ਪੱਛਮ ਵੱਲ ਦੀ ਉਸ ਇਮਾਰਤ ਵੱਲ ਮੇਰੀ ਅਗਵਾਈ ਕੀਤੀ ਜਿਸਦੇ ਕਈ ਕਮਰੇ ਸਨ ਜਿਹੜੀ ਉੱਤਰ ਵਾਲੇ ਪਾਸੇ ਦੀ ਇਮਾਰਤ ਅਤੇ ਸੀਮਾਬੱਧ ਖੇਤਰ ਦੇ ਪੱਛਮ ਵੱਲ ਸੀ।"
1 Depois disto, me fez sair para o átrio exterior, para o norte; e me levou às celas que estavam para o norte, opostas ao edifício na área separada, edifício que olha para o norte,
2 ਇਹ ਇਮਾਰਤ 100 ਹੱਥ ਲੰਮੀ ਅਤੇ 50 ਹੱਥ ਚੌੜੀ ਸੀ। ਲੋਕੀ ਇਸ ਵਿੱਚ ਉੱਤਰ ਵਾਲੇ ਪਾਸਿਓ ਵਿਹੜੇ ਵਿੱਚੋਂ ਦਾਖਲ ਹੁੰਦੇ ਸਨ।"
2 do comprimento de cem côvados, com portas que davam para o norte; e a largura era de cinquenta côvados.
3 ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਛਜ੍ਜੇ ਸਨ। 20 ਹੱਥ ਦਾ ਅੰਦਰਲਾ ਵਿਹੜਾ ਇਮਾਰਤ ਅਤੇ ਮੰਦਰ ਦੇ ਵਿੱਚਕਾਰ ਸੀ। ਦੂਸਰੇ ਪਾਸੇ ਤੇ ਕਮਰੇ ਬਾਹਰਲੇ ਵਿਹੜੇ ਦੀ ਪਟੜੀ ਵੱਲ ਸਾਹਮਣੇ ਸਨ।"
3 Em frente dos vinte côvados que pertenciam ao átrio interior, defronte do pavimento que pertencia ao átrio exterior, havia galeria contra galeria em três andares.
4 ਇਮਾਰਤ ਦੀ ਦੱਖਣੀ ਵੱਖੀ ਦੇ ਨਾਲ-ਨਾਲ ਇੱਕ 10 ਹੱਥ ਚੌੜਾ ਅਤੇ 100 ਹੱਥ ਲੰਮਾ ਰਸਤਾ ਜਾਂਦਾ ਸੀ, ਅਤੇ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ।"
4 Diante das câmaras havia um passeio de dez côvados de largura, do lado de dentro, e cem de comprimento; e as suas entradas eram para o lado norte.
5 ਕਿਉਂਕਿ ਇਹ ਇਮਾਰਤ ਤਿੰਨ ਮਂਜ਼ਲੀ ਸੀ ਅਤੇ ਇਸਦੇ ਬਾਹਰਲੇ ਵਿਹੜੇ ਦੇ ਬਮਲਿਆਂ ਵਰਗੇ ਬਮਲੇ ਨਹੀਂ ਸਨ, ਇਸਦੇ ਉੱਪਰ ਕਮਰੇ ਵਿੱਚਕਾਰਲੀ ਅਤੇ ਹੇਠਲੀ ਮੰਜ਼ਿਲ ਦੇ ਕਮਰਿਆਂ ਨਾਲੋਂ ਵੱਧੇਰੇ ਪਿੱਛੇ ਹਟਵੇਂ ਸਨ। ਉਪਰਲੀ ਮੰਜ਼ਿਲ ਵਿੱਚਕਾਰਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ, ਜਿਹੜੀ ਕਿ ਹੇਠਲੀ ਮੰਜ਼ਿਲ ਨਾਲੋਂ ਚੌੜਾਈ ਵਿੱਚ ਘੱਟ ਸੀ। ਕਿਉਂ ਕਿ ਇਸ ਥਾਂ ਦੀ ਵਰਤੋਂ ਛਜਿਆਂ ਰ੍ਰਾਹੀਂ ਕੀਤੀ ਗਈ ਸੀ।"
5 As câmaras superiores eram mais estreitas; porque as galerias tiravam mais espaço destas do que das de baixo e das do meio do edifício.
6 ਬਾਹਰਵਾਰ ਇੱਕ ਕੰਧ ਸੀ ਜਿਹੜੀ ਬਾਹਰਲੇ ਵਿਹੜੇ ਦੇ ਨਾਲ-ਨਾਲ ਕਮਰਿਆਂ ਦੇ ਸਮਾਨੰਤਰ ਜਾਂਦੀ ਸੀ। ਇਹ ਕਮਰਿਆਂ ਦੇ ਸਾਹਮਣੇ ਵੱਲ 50 ਹੱਥ ਤੱਕ ਵੱਧੀ ਹੋਈ ਸੀ।"
6 Porque elas eram de três andares e não tinham colunas como as colunas dos átrios; por isso, as superiores eram mais estreitas do que as de baixo e as do meio.
7 ਉਨ੍ਹਾਂ ਕਮਰਿਆਂ ਦੀ ਕਤਾਰ ਜਿਹੜੇ ਬਾਹਰਲੇ ਵਿਹੜੇ ਦੇ ਨਾਲ-ਨਾਲ ਜਾਂਦੀ ਸੀ, 50 ਹੱਥ ਲੰਮੀ ਸੀ, ਭਾਵੇਂ ਮੰਦਰ ਵਾਲੇ ਪਾਸੇ ਵੱਲ ਇਮਾਰਤ ਦੀ ਕੁੱਲ ਲੰਬਾਈ 100 ਹੱਥ ਸੀ।"
7 O muro que estava por fora, defronte das câmaras, no caminho do átrio exterior, diante das câmaras, tinha cinquenta côvados de comprimento.
8 ਇਨ੍ਹਾਂ ਕਮਰਿਆਂ ਦੇ ਹੇਠਾਂ ਇਮਾਰਤ ਦੇ ਪੂਰਬੀ ਸਿਰੇ ਉੱਤੇ ਪ੍ਰਵੇਸ਼ ਦੁਆਰ ਸੀ ਤਾਂ ਜੋ ਲੋਕੀ ਬਾਹਰਲੇ ਵਿਹੜੇ ਵਿੱਚੋਂ ਇਸ ਵਿੱਚ ਦਾਖਲ ਹੋ ਸੱਕਣ।"
8 Pois o comprimento das câmaras, que estavam no átrio exterior, era de cinquenta côvados; e eis que defronte do templo havia cem côvados.
9 ਪ੍ਰਵੇਸ਼ ਦੁਆਰ ਵਿਹੜੇ ਨਾਲ ਲਗਦੀ ਕੰਧ ਦੇ ਸ਼ੁਰੂ ਵਿੱਚ ਸੀ। ਸੀਮਾ ਬੱਧ ਖੇਤਰ ਅਤੇ ਦੂਸਰੀ ਇਮਾਰਤ ਤੋਂ ਅਗਾਂਹ। ਓੱਥੇ ਦੱਖਣੀ ਪਾਸੇ ਤੇ ਕਮਰੇ ਸਨ। ਓੱਥੇ ਇੱਕ ਰਸਤਾ ਸੀ।"
9 Da parte de baixo destas câmaras, estava a entrada do lado do oriente, quando se entra nelas pelo átrio exterior.
10 ਇਨ੍ਹਾਂ ਕਮਰਿਆਂ ਦੇ ਸਾਹਮਣੇ। ਇਹ ਉੱਤਰ ਵਾਲੇ ਪਾਸੇ ਦੇ ਕਮਰਿਆਂ ਵਰਗੇ ਸਨ। ਇਨ੍ਹਾਂ ਦੀ ਲੰਬਾਈ ਅਤੇ ਚੌੜਾਈ ਉਨੀ ਹੀ ਸੀ ਅਤੇ ਓਹੋ ਜਿਹੇ ਹੀ ਦਰਵਾਜ਼ੇ ਸਨ।"
10 Do muro do átrio para o oriente, diante do edifício na área separada, havia também celas
11 ਦੱਖਣੀ ਕਮਰਿਆਂ ਦਾ ਦਾਖਲਾ ਇਮਾਰਤ ਦੇ ਪੂਰਬੀ ਸਿਰੇ ਉੱਤੇ ਸੀ ਤਾਂ ਜੋ ਲੋਕ ਕੰਧ ਦੇ ਨਾਲ ਲਗਦੇ ਰਸਤੇ ਦੇ ਖੁਲ੍ਹੇ ਸਿਰੇ ਵੱਲੋਂ ਦਾਖਲ ਹੋ ਸੱਕਣ।"
11 e um passeio; tinham a feição das celas que olhavam para o norte, e o mesmo comprimento, e a mesma largura, e ainda as mesmas saídas, e o mesmo arranjo; como eram as suas entradas,
12 ਆਦਮੀ ਨੇ ਮੈਨੂੰ ਆਖਿਆ, “ਸੀਮਾ ਬੱਧ ਖੇਤਰ ਦੇ ਸਾਹਮਣੇ ਉੱਤਰੀ ਕਮਰੇ ਅਤੇ ਦੱਖਣੀ ਕਮਰੇ ਪਵਿੱਤਰ ਹਨ। ਇਹ ਕਮਰੇ ਉਨ੍ਹਾਂ ਜਾਜਕਾਂ ਲਈ ਹਨ ਜਿਹੜੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਂਦੇ ਹਨ। ਇਹੀ ਥਾਂ ਹੈ ਜਿੱਥੇ ਜਾਜਕ ਸਭ ਤੋਂ ਪਵਿੱਤਰ ਭੇਟਾਂ ਦਾ ਭੋਜਨ ਛਕਣਗੇ। ਅਤੇ ਉਹੀ ਥਾਂ ਹੈ ਜਿੱਥੇ ਉਹ ਅੱਤ ਪਵਿੱਤਰ ਚੜ੍ਹਾਵਿਆਂ ਨੂੰ ਰੱਖਣਗੇ। ਕਿਉਂ ਕਿ ਇਹ ਥਾਂ ਪਵਿੱਤਰ ਹੈ। ਅੱਤ ਪਵਿੱਤਰ ਭੇਟਾਂ ਹਨ: ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ।"
12 assim eram as das celas que olhavam para o sul, no princípio do caminho, a saber, o caminho bem defronte do muro para o oriente, para quem por elas entra.
13 ਜਿਹੜੇ ਜਾਜਕ ਉਸ ਪਵਿੱਤਰ ਖੇਤਰ ਵਿੱਚ ਦਾਖਲ ਹੁੰਦੇ ਹਨ ਉਨ੍ਹਾਂ ਨੂੰ ਬਾਹਰਲੇ ਵਿਹੜੇ ਵਿੱਚ ਜਾਣ ਤੋਂ ਪਹਿਲਾਂ ਆਪਣੇ ਸੇਵਾ ਵਾਲੇ ਕੱਪੜੇ ਉਸ ਪਵਿੱਤਰ ਸਥਾਨ ਵਿੱਚ ਹੀ ਛੱਡ ਦੇਣੇ ਚਾਹੀਦੇ ਹਨ। ਕਿਉਂ ਕਿ ਇਹ ਕੱਪੜਾ ਪਵਿੱਤਰ ਹੈ। ਜੇ ਕੋਈ ਜਾਜਕ ਮੰਦਰ ਦੇ ਉਸ ਹਿੱਸੇ ਵਿੱਚ ਜਾਣਾ ਚਾਹੁੰਦਾ ਹੈ ਜਿੱਥੇ ਹੋਰ ਲੋਕ ਹਨ, ਤਾਂ ਉਸ ਨੂੰ ਇਨ੍ਹਾਂ ਕਮਰਿਆਂ ਵਿੱਚ ਜਾਕੇ ਹੋਰ ਕੱਪੜੇ ਪਹਿਨਣੇ ਚਾਹੀਦੇ ਹਨ।”"
13 Então, o homem me disse: As câmaras do norte e as câmaras do sul, que estão diante da área separada, são câmaras santas, em que os sacerdotes, que se chegam ao Senhor , comerão e onde depositarão as coisas santíssimas, isto é, as ofertas de manjares e as pelo pecado e pela culpa; porque o lugar é santo.
14 ਬਾਹਰਲਾ ਵਿਹੜਾ ਆਦਮੀ ਨੇ ਮੰਦਰ ਦੇ ਅੰਦਰਲੇ ਖੇਤਰ ਨੂੰ ਨਾਪਣ ਦਾ ਕੰਮ ਮੁਕਾ ਲਿਆ ਸੀ। ਫ਼ੇਰ ਉਹ ਮੈਨੂੰ ਪੂਰਬੀ ਫਾਟਕ ਤੋਂ ਬਾਹਰ ਲੈ ਆਇਆ ਅਤੇ ਉਸ ਖੇਤਰ ਦਾ ਆਲਾ-ਦੁਆਲਾ ਨਾਪਿਆ।"
14 Quando os sacerdotes entrarem, não sairão do santuário para o átrio exterior, mas porão ali as vestiduras com que ministraram, porque elas são santas; usarão outras vestiduras e assim se aproximarão do lugar destinado ao povo.
15 ਆਦਮੀ ਨੇ ਪੈਮਾਨੇ ਨਾਲ ਪੂਰਬ ਵਾਲੇ ਪਾਸੇ ਨੂੰ ਨਾਪਿਆ ਇਹ 500 ਹੱਥ ਲੰਮਾ ਸੀ।"
15 Acabando ele de medir o templo interior, ele me fez sair pela porta que olha para o oriente; e mediu em redor.
16 ਉਸ ਨੇ ਉੱਤਰ ਵਾਲੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।"
16 Mediu o lado oriental com a cana de medir: quinhentas canas ao redor.
17 ਉਸ ਨੇ ਦੱਖਣ ਵੱਲ ਦੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।"
17 Mediu o lado norte: quinhentas canas ao redor.
18 ਉਹ ਪੱਛਮ ਵਾਲੇ ਪਾਸੇ ਵੱਲ ਗਿਆ ਅਤੇ ਉਸ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।"
18 Mediu também o lado sul: quinhentas canas.
19 ਉਸ ਨੇ ਉਨ੍ਹਾਂ ਚਹੁਂਆਂ ਕੰਧਾਂ ਨੂੰ ਨਾਪਿਆ ਜਿਹੜੀਆਂ ਮੰਦਰ ਦੇ ਚਾਰੇ ਪਾਸੇ ਜਾਂਦੀਆਂ ਸਨ। ਕੰਧ 500 ਹੱਥ ਲੰਮੀ ਅਤੇ 500 ਹੱਥ ਚੌੜੀ ਸੀ। ਇਹ ਪਵਿੱਤਰ ਖੇਤਰ ਨੂੰ ਉਸ ਖੇਤਰ ਨਾਲੋਂ ਵੱਖ ਕਰਦੀ ਸੀ ਜਿਹੜਾ ਪਵਿੱਤਰ ਨਹੀਂ ਹੈ।"
19 Voltou-se para o lado ocidental e mediu quinhentas canas.
20 — ausente —
20 Mediu pelos quatro lados; havia um muro em redor, de quinhentas canas de comprimento e quinhentas de largura, para fazer separação entre o santo e o profano.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 42, comparar traduções ou montar um estudo — tudo direto pelo WhatsApp.