Ezequiel 46
Punjabi Bible (GL_PUNJABI) vs VC
VC Versão Católica
1 ਹਾਕਮ ਅਤੇ ਪਰਬਾਂ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਅੰਦਰਲੇ ਵਿਹੜੇ ਦਾ ਪੂਰਬੀ ਦਰਵਾਜ਼ਾ ਕੰਮ ਦੇ ਛੇ ਦਿਨਾਂ ਦੌਰਾਨ ਬੰਦ ਰਹੇਗਾ। ਪਰ ਇਸ ਨੂੰ ਸਬਤ ਦੇ ਦਿਨ ਅਤੇ ਨਵੇਂ ਚਂਦ ਦੇ ਦਿਨ ਖੋਲ੍ਹਿਆ ਜਾਵੇਗਾ।"
1 Eis o que diz o Senhor Javé: o pórtico do átrio interior que fica fronteiro ao oriente será fechado durante os seis dias consagrados ao trabalho. Abrir-se-á no dia de sábado, assim como na lua nova.
2 ਹਾਕਮ ਇਸ ਫ਼ਾਟਕ ਦੇ ਵਰਾਂਡਾ ਵਿੱਚ ਜਾਵੇਗਾ ਅਤੇ ਫ਼ਾਟਕ ਦੀ ਚੌਖਟ ਕੋਲ ਖਲੋਵੇਗਾ। ਫ਼ੇਰ ਜਾਜਕ ਹਾਕਮ ਦੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣਗੇ। ਹਾਕਮ ਫ਼ਾਟਕ ਦੀ ਸਰਦਲ ਉੱਤੇ ਉਪਾਸਨਾ ਕਰੇਗਾ। ਫ਼ੇਰ ਉਹ ਬਾਹਰ ਜਾਵੇਗਾ। ਪਰ ਦਰਵਾਜ਼ਾ ਸ਼ਾਮ ਤੋਂ ਪਹਿਲਾਂ ਬੰਦ ਨਹੀਂ ਕੀਤਾ ਜਾਵੇਗਾ।"
2 O príncipe, chegando de fora para o vestíbulo do pórtico, colocar-se-á perto dos por tais do pórtico, enquanto os sacerdotes oferecerão seu holocausto e seus sacrifícios pacíficos. Após haver-se prosternado sobre o limiar do pórtico, ele se retirará; mas o pórtico não será fechado até a tarde.
3 ਸਬਤ ਦੇ ਦਿਨ ਅਤੇ ਨਵੇਂ ਚੰਨ ਦੇ ਦਿਨ, ਜ਼ਮੀਨ ਦੇ ਲੋਕ ਵੀ ਦਰਵਾਜ਼ੇ ਉੱਤੇ ਯਹੋਵਾਹ ਦੀ ਉਪਾਸਨਾ ਕਰਨਗੇ।"
3 O povo se prostrará diante do Senhor, à entrada desse pórtico, nos dias de sábado e de lua nova.
4 “ਸਬਤ ਦੇ ਦਿਨ, ਹਾਕਮ ਯਹੋਵਾਹ ਅੱਗੇ ਹੋਮ ਦੀ ਭੇਟ ਚਢ਼ਵੇਗਾ। ਉਸ ਨੂੰ ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਭੇਡੂ ਜ਼ਰੂਰ ਭੇਟ ਕਰਨਾ ਚਾਹੀਦਾ ਹੈ।"
4 O holocausto que oferecerá o príncipe ao Senhor, no dia de sábado, será de seis ovelhas sem defeito e de um cordeiro intacto.
5 ਉਸ ਨੂੰ ਭੇਡੂ ਦੇ ਨਾਲ ਅਨਾਜ ਦੀ ਭੇਟ ਦਾ ਇੱਕ ਇਫ਼ਾਹ ਜ਼ਰੂਰ ਦੇਣਾ ਚਾਹੀਦਾ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀਆਂ ਭੇਟਾਂ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਅਨਾਜ ਦੇ ਇੱਕ ਇਫ਼ਾਹ ਦੇ ਨਾਲ ਇੱਕ ਹੀਨ ਜੈਤੂਨ ਦਾ ਤੇਲ ਜ਼ਰੂਰ ਦੇਣਾ ਚਾਹੀਦਾ ਹੈ।"
5 A oferenda para o cordeiro será de um efá; para as ovelhas, ela será deixada à sua escolha; quanto ao óleo ele oferecerá um hin por efá.
6 “ਨਵੇਂ ਚਂਦ ਦੇ ਦਿਨ ਉਸ ਨੂੰ ਇੱਕ ਦੋਸ਼ ਰਹਿਤ ਬਲਦ ਜ਼ਰੂਰ ਭੇਟ ਕਰਨਾ ਚਾਹੀਦਾ ਹੈ। ਉਹ ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਭੇਡੂ ਵੀ ਭੇਟ ਕਰੇਗਾ।"
6 No dia da lua nova, oferecerá um novilho sem defeito, seis ovelhas, e um carneiro sem defeito.
7 ਹਾਕਮ ਨੂੰ ਬਲਦ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ, ਅਤੇ ਦੁਂਬੇ ਦੇ ਨਾਲ ਇੱਕ ਏਫ਼ਾ ਦੀ ਭੇਟ ਜ਼ਰੂਰ ਚੜ੍ਹਾਉਣੀ ਚਾਹੀਦੀ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।"
7 A oferenda para o carneiro será de um efá; para as ovelhas será proporcional aos seus meios; quanto ao óleo, oferecerá um hin por efá.
8 “ਜਦੋਂ ਹਾਕਮ ਅੰਦਰ ਜਾਵੇ, ਉਸ ਨੂੰ ਪੂਰਬੀ ਫਾਟਕ ਦੇ ਵਰਾਂਡਾ ਵੱਲੋਂ ਦਾਖਲ ਹੋਣਾ ਚਾਹੀਦਾ, ਅਤੇ ਉਸ ਨੂੰ ਇਸ ਨੂੰ ਉਵੇਂ ਹੀ ਛੱਡ ਦੇਣਾ ਚਾਹੀਦਾ ਹੈ।"
8 Logo que chegar, o príncipe passará pelo vestíbulo do pórtico e, ao sair, tomará idêntico caminho.
9 “ਜਦੋਂ ਧਰਤੀ ਦੇ ਲੋਕ ਖਾਸ ਦਾਵਤਾਂ ਸਮੇਂ ਯਹੋਵਾਹ ਦਾ ਦੀਦਾਰ ਕਰਨ ਆਉਣ, ਤਾਂ ਜਿਹੜਾ ਬੰਦਾ ਉਪਾਸਨਾ ਲਈ ਉੱਤਰੀ ਫ਼ਾਟਕ ਵੱਲੋਂ ਦਾਖਲ ਹੁੰਦਾ ਉਹ ਦੱਖਣੀ ਫ਼ਾਟਕ ਰਾਹੀਂ ਬਾਹਰ ਜਾਵੇਗਾ। ਜਿਹੜਾ ਬੰਦਾ ਦੱਖਣੀ ਫ਼ਾਟਕ ਰਾਹੀਂ ਦਾਖਲ ਹੁੰਦਾ ਹੈ ਉਹ ਉੱਤਰੀ ਫ਼ਾਟਕ ਰਾਹੀਂ ਬਾਹਰ ਜਾਵੇਗਾ। ਕੋਈ ਵੀ ਉਸੇ ਰਸਤੇ ਤੋਂ ਵਾਪਸ ਨਹੀਂ ਆਵੇਗਾ ਜਿਧਰੋ ਉਹ ਦਾਖਲ ਹੋਇਆ ਸੀ। ਹਰ ਬੰਦੇ ਨੂੰ ਸਿੱਧਾ ਬਾਹਰ ਜਾਣਾ ਚਾਹੀਦਾ ਹੈ।"
9 Quando o povo vier apresentar-se diante do Senhor, por ocasião das solenidades, aquele que tiver entrado pela porta norte, para se prosternar, sairá pela porta sul; o que vier pela porta sul sairá pela porta norte; não voltará pela porta que tiver tomado à entrada, mas sairá pela porta que tiver diante de si.
10 ਹਾਕਮ ਨੂੰ ਲੋਕਾਂ ਦੇ ਨਾਲ ਓੱਥੇ ਹੋਣਾ ਚਾਹੀਦਾ ਹੈ। ਜਦੋਂ ਲੋਕ ਅੰਦਰ ਜਾਣ ਤਾਂ ਹਾਕਮ ਉਨ੍ਹਾਂ ਦੇ ਨਾਲ ਜਾਵੇਗਾ। ਜਦੋਂ ਉਹ ਬਾਹਰ ਆਉਣ ਤਾਂ ਹਾਕਮ ਵੀ ਬਾਹਰ ਆਵੇਗਾ।"
10 O príncipe ficará no meio deles, entrando e saindo como eles.
11 “ਦਾਵਤਾਂ ਦੇ ਮੌਕੇ ਅਤੇ ਹੋਰ ਖਾਸ ਸਮਾਗਮਾਂ ਸਮੇਂ ਹਰ ਜਵਾਨ ਬਲਦ ਦੇ ਨਾਲ ਅਨਾਜ ਚੜ੍ਹਾਵੇ ਦਾ ਇੱਕ ਇਫ਼ਾਹ ਜ਼ਰੂਰ ਭੇਟ ਕੀਤਾ ਜਾਵੇ। ਅਤੇ ਹਰ ਦੁਂਬੇ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ ਜ਼ਰੂਰ ਚੜ੍ਹਾਈ ਜਾਵੇ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਭੇਂਟ ਕਰ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।"
11 Por ocasião das festas e solenidades, a oferenda será de um efá por touro e por cordeiro; para as ovelhas, será deixada à sua escolha; no que toca ao óleo, oferecerá um hin por efá.
12 “ਜਦੋਂ ਸ਼ਾਸਕ ਯਹੋਵਾਹ ਅੱਗੇ ਮਨਮਰਜ਼ੀ ਦੀ ਭੇਟ ਚੜ੍ਹਾਵੇ ਇਹ ਹੋਮ ਦੀ ਭੇਟ ਵੀ ਹੋ ਸੱਕਦੀ ਹੈ ਅਤੇ ਸੁੱਖ ਸਾਂਦ ਦੀ ਭੇਟ ਜਾਂ ਮਨਮਰਜ਼ੀ ਦੀ ਭੇਂਟ ਵੀ ਹੋ ਸੱਕਦੀ ਹੈ। ਉਸ ਲਈ ਪੂਰਬੀ ਦਰਵਾਜ਼ਾ ਖੋਲ੍ਹਿਆ ਜਾਵੇਗਾ। ਫ਼ੇਰ ਉਹ ਉਸੇ ਤਰ੍ਹਾਂ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇਗਾ ਜਿਵੇਂ ਉਹ ਸਬਤ ਦੇ ਦਿਨ ਕਰਦਾ ਹੈ। ਜਦੋਂ ਉਹ ਜਾਵੇਗਾ ਤਾਂ ਦਰਵਾਜ਼ਾ ਬੰਦ ਕਰ ਦਿੱਤਾ ਜਾਵੇਗਾ।"
12 Quando o príncipe quiser oferecer ao Senhor um holocausto voluntário ou um sacrifício pacífico, abrir-se-lhe-á a porta que olha para o oriente, e ele oferecerá seu holocausto e seu sacrifício pacífico como faz no dia do sábado. Quando sair, fechar-se-á a porta imediatamente após ele.
13 ਰੋਜ਼ਾਨਾ ਦੀ ਭੇਂਟ “ਤੁਸੀਂ ਹਰ ਰੋਜ਼ ਇੱਕ ਸਾਲ ਦਾ ਦੋਸ਼ ਰਹਿਤ ਲੇਲਾ ਭੇਟ ਕਰੋਗੇ। ਇਹ ਯਹੋਵਾਹ ਲਈ ਹੋਮ ਦੀ ਭੇਟ ਚੜ੍ਹਾਬੇਗੀ। ਤੁਸੀਂ ਅਜਿਹਾ ਹਰ ਸਵੇਰ ਨੂੰ ਕਰੋਂਗੇ।"
13 Imolarás diariamente ao Senhor em holocausto um cordeiro de um ano, sem defeito. Assim farás cada manhã.
14 ਇਸਦੇ ਨਾਲ ਹੀ ਤੁਸੀਂ ਹਰ ਸਵੇਰ, ਲੇਲੇ ਦੇ ਨਾਲ ਅਨਾਜ ਦੀਆਂ ਭੇਟਾਂ ਚੜ੍ਹਾਉਂਗੀ। ਤੁਸੀਂ ਆਟੇ ਦਾ 1/6 ਏਫ਼ਾ ਅਤੇ ਮੈਦੇ ਨੂੰ ਬਿਂਦਾ ਕਰਨ ਲਈ 1/3 ਹੀਨ ਤੇਲ ਭੇਟ ਕਰੋਗੇ। ਇਹ ਯਹੋਵਾਹ ਲਈ ਹਰ ਰੋਜ਼ ਦਾ ਅਨਾਜ ਦੀਆਂ ਭੇਟਾਂ ਹੋਵੇਗੀ।"
14 Como oferenda, oferecerás ao Senhor todas as manhãs com o cordeiro um sexto de efá, assim como um terço de hin de óleo para umedecer a farinha. Esta é uma regra perpétua:
15 ਇਸ ਲਈ ਉਹ ਹਮੇਸ਼ਾ ਲਈ ਹਰ ਸਵੇਰ ਹੋਮ ਦੀ ਭੇਟ ਵਜੋਂ ਇੱਕ ਲੇਲਾ, ਅਨਾਜ ਦੀ ਭੇਟ ਅਤੇ ਤੇਲ ਚੜ੍ਹਾਉਣਗੇ।”"
15 oferecer se-á a cada manhã um cordeiro em oblação com o óleo em holocausto perpétuo.
16 ਹਾਕਮ ਲਈ ਵਿਰਾਸਤ ਦੇ ਕਨੂੰਨ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਜੇ ਕੋਈ ਹਾਕਮ ਆਪਣੀ ਜ਼ਮੀਨ ਦੇ ਹਿੱਸੇ ਵਿੱਚ ਆਪਣੇ ਪੁੱਤਰਾਂ ਨੂੰ ਕੋਈ ਸੁਗਾਤ ਦਿੰਦਾ ਹੈ, ਤਾਂ ਇਹ ਉਸ ਦੇ ਪੁੱਤਰਾਂ ਦੀ ਹੋਵੇਗੀ। ਇਹ ਉਨ੍ਹਾਂ ਦੀ ਮਲਕੀਅਤ ਹੈ।"
16 Eis o que diz o Senhor Javé: se o príncipe fizer a um de seus filhos uma doação do seu domínio, esse donativo pertencerá a seus filhos a título de propriedade patrimonial.
17 ਪਰ ਜੇ ਕੋਈ ਹਾਕਮ ਆਪਣੀ ਜ਼ਮੀਨ ਦਾ ਕੋਈ ਹਿੱਸਾ ਆਪਣੇ ਕਿਸੇ ਗੁਲਾਮ ਨੂੰ ਸੁਗਾਤ ਵਜੋਂ ਦਿੰਦਾ ਹੈ, ਤਾਂ ਉਹ ਜ਼ਮੀਨ ਆਜ਼ਾਦੀ ਦੇ ਵਰ੍ਹੇ ਤੀਕ ਉਸ ਗੁਲਾਮ ਦੀ ਮਲਕੀਅਤ ਰਹੇਗੀ। ਫ਼ੇਰ ਇਹ ਸੁਗਾਤ ਹਾਕਮ ਕੋਲ ਵਾਪਸ ਚਲੀ ਜਾਵੇਗੀ। ਸਿਰਫ਼ ਹਾਕਮ ਦੇ ਪੁੱਤਰ ਹੀ ਹਾਕਮ ਵੱਲੋਂ ਦਿੱਤੀ ਜ਼ਮੀਨ ਦੀ ਸੁਗਾਤ ਨੂੰ ਰੱਖਣਗੇ!"
17 Se fizer semelhante donativo a um de seus servidores, a doação pertencerá também a este, mas unicamente até o ano da libertação, no qual ela retornará ao príncipe. É só a seus filhos que continuará como herança.
18 ਅਤੇ ਹਾਕਮ ਆਪਣੇ ਲੋਕਾਂ ਵਿੱਚੋਂ ਕਿਸੇ ਦੀ ਜ਼ਮੀਨ ਨਹੀਂ ਖੋਹੇਗਾ ਅਤੇ ਨਾ ਉਨ੍ਹਾਂ ਨੂੰ ਆਪਣੀ ਜ਼ਮੀਨ ਛੱਡਣ ਲਈ ਮਜ਼ਬੂਰ ਕਰੇਗਾ। ਉਸ ਨੂੰ ਆਪਣੇ ਪੁੱਤਰਾਂ ਨੂੰ ਆਪਣੀ ਹੀ ਜ਼ਮੀਨ ਦੇਣੀ ਚਾਹੀਦੀ ਹੈ। ਇੰਝ ਮੇਰੇ ਲੋਕਾਂ ਨੂੰ ਆਪਣੀ ਜ਼ਮੀਨ ਗੁਆਉਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।”"
18 O príncipe nada usurpará do patrimônio do povo, despojando-o de alguma de suas propriedades; ele constituirá um patrimônio a seus filhos unicamente de sua propriedade, a fim de que ninguém dentre o meu povo seja privado de suas posses.
19 ਖਾਸ ਰਸੋਈਆ ਉਹ ਆਦਮੀ ਮੈਨੂੰ ਫ਼ਾਟਕ ਦੇ ਨਾਲ ਲੱਗਦੇ ਪ੍ਰਵੇਸ਼ ਦੁਆਰ ਰਾਹੀਂ ਅੰਦਰ ਲੈ ਗਿਆ। ਉਹ ਮੈਨੂੰ ਉੱਤਰ ਵਾਲੇ ਪਾਸੇ ਬਣੇ ਹੋਏ ਜਾਜਕਾਂ ਦੇ ਪਵਿੱਤਰ ਕਮਰਿਆਂ ਤੱਕ ਲੈ ਗਿਆ ਓੱਥੇ ਮੈਂ ਰਸਤੇ ਦੇ ਪੱਛਮੀ ਕਿਨਾਰੇ ਤੇ ਇੱਕ ਸਥਾਨ ਦੇਖਿਆ।"
19 Ele me conduziu, logo a seguir, pela entrada vizinha do pórtico, às câmaras sagradas reservadas aos sacerdotes, frente ao norte; e eu vi lá um espaço, ao fundo, para o ocidente.
20 ਆਦਮੀ ਨੇ ਮੈਨੂੰ ਆਖਿਆ, “ਇਹੀ ਉਹ ਥਾਂ ਹੈ ਜਿੱਥੇ ਜਾਜਕ ਦੋਸ਼ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਨੂੰ ਪਕਾਉਣਗੇ। ਇੱਥੇ ਹੀ ਜਾਜਕ ਅਨਾਜ ਦੀਆਂ ਭੇਟਾਂ ਨੂੰ ਸੇਕਣਗੇ। ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਭੇਟਾਂ ਨੂੰ ਬਾਹਰਲੇ ਵਿਹੜੇ ਵਿੱਚ ਲਿਜਾਣ ਦੀ ਜ਼ਰੂਰਤ ਨਾ ਪਵੇ। ਇਸ ਤਰ੍ਹਾਂ ਉਹ ਇਨ੍ਹਾਂ ਪਵਿੱਤਰ ਚੀਜ਼ਾਂ ਨੂੰ ਆਮ ਲੋਕਾਂ ਦੇ ਸਾਹਮਣੇ ਬਾਹਰ ਨਹੀਂ ਲਿਆਉਣਗੇ।”"
20 É ali, disse-me, o lugar onde os sacerdotes cozem as carnes oferecidas em sacrifício pelo pecado e pelo delito, e onde cozem as oferendas, a fim de não levá-las ao átrio exterior e não tocar o povo com as coisas santas.
21 ਫ਼ੇਰ ਉਹ ਆਦਮੀ ਮੈਨੂੰ ਬਾਹਰਲੇ ਵਿਹੜੇ ਵੱਲ ਬਾਹਰ ਲੈ ਗਿਆ। ਉਹ ਮੈਨੂੰ ਵਿਹੜੇ ਦੇ ਚਾਰ ਕੋਨਿਆਂ ਕੋਲ ਲੈ ਗਿਆ। ਮੈਂ ਵੱਡੇ ਵਿਹੜੇ ਦੇ ਹਰ ਕੋਨੇ ਵਿੱਚ ਛੋਟੇ ਵਿਹੜੇ ਦੇਖੇ।"
21 Em seguida, me fez sair para o átrio exterior e passar diante dos quatro ângulos do átrio, em cada um dos quais havia um pátio.
22 ਵਿਹੜੇ ਦੇ ਹਰੇਕ ਕੋਨੇ ਵਿੱਚ ਇੱਕ ਛੋਟਾ ਬੰਦ ਖੇਤਰ ਸੀ। ਹਰੇਕ ਛੋਟਾ ਵਿਹੜਾ 40 ਹੱਥ ਲੰਮਾ ਅਤੇ 30 ਹੱਥ ਚੌੜਾ ਸੀ। ਚਾਰੇ ਖੇਤਰਾਂ ਦਾ ਨਾਪ ਵੀ ਇਹੀ ਸੀ।"
22 Nos quatro ângulos do átrio encontravam-se ainda pequenos pátios, medindo quarenta côvados de comprimento por trinta de largura, todos os quatro iguais,
23 ਹਰੇਕ ਛੋਟੇ ਵਿਹੜੇ ਦੇ ਆਲੇ-ਦੁਆਲੇ ਇੱਟਾਂ ਦੀ ਕੰਧ ਸੀ। ਅਤੇ ਇੱਟਾਂ ਦੀ ਕੰਧ ਅੰਦਰ ਭੋਜਨ ਪਕਾਉਣ ਲਈ ਥਾਵਾਂ ਬਣੀਆਂ ਹੋਈਆਂ ਸਨ।"
23 todos os quatro cercados de um muro, ao pé do qual, em toda a volta, havia fogões.
24 ਆਦਮੀ ਨੇ ਮੈਨੂੰ ਆਖਿਆ, “ਇਹ ਉਹ ਰਸੋਈਆਂ ਹਨ ਜਿੱਥੇ ਮੰਦਰ ਵਿੱਚ ਸੇਵਾ ਕਰਨ ਵਾਲੇ ਲੋਕ ਲੋਕਾਂ ਲਈ ਬਲੀ ਚੜ੍ਹਾਵਿਆਂ ਨੂੰ ਪਕਾਉਂਦੇ ਹਨ।”"
24 São, disse-me ele, as cozinhas, onde os servidores do templo cozem as carnes das vítimas oferecidas pelo povo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 46, comparar traduções ou montar um estudo — tudo direto pelo WhatsApp.