Ezequiel 48
Punjabi Bible (GL_PUNJABI) vs ARA
ARA Almeida Revista e Atualizada 1993
1 ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਜ਼ਮੀਨ “ਉੱਤਰੀ ਸਰਹੱਦ ਪੂਰਬ ਵੱਲੋਂ ਮੈਡੀਟੇਰੇਨੀਅਨ ਸਾਗਰ ਤੋਂ ਹਬਲੋਨ ਨੂੰ ਹਮਾਬ ਦਰੇ ਤੱਕ ਅਤੇ ਫ਼ੇਰ ਧੁਰ ਹਸਰ-ਏਨਾਨ ਤੀਕ ਜਾਂਦੀ ਹੈ। ਇਹ ਦਂਮਿਸ਼ਕ ਅਤੇ ਹਮਾਬ ਦੀ ਸਰਹੱਦ ਉੱਤੇ ਹੈ। ਇਸ ਸਮੂਹ ਦੇ ਪਰਿਵਾਰ-ਸਮੂਹਾਂ ਦੀ ਜ਼ਮੀਨ ਇਨ੍ਹਾਂ ਸਰਹੱਦਾਂ ਦੇ ਪੂਰਬ ਵਾਲੇ ਪਾਸੇ ਤੋਂ ਪੱਛਮ ਨੂੰ ਜਾਵੇਗੀ। ਉੱਤਰ ਤੋਂ ਦੱਖਣ ਤੀਕ ਇਸ ਖੇਤਰ ਦੇ ਪਰਿਵਾਰ-ਸਮੂਹ ਹਨ: ਦਾਨ, ਆਸ਼ੇਰ, ਨਫ਼ਤਾਲੀ, ਮਨੱਸ਼ਹ, ਅਫ਼ਰਾਈਮ, ਰਊਬੇਨ, ਯਹੂਦਾਹ।"
1 São estes os nomes das tribos: desde a parte extrema do norte, via Hetlom, até à entrada de Hamate, até Hazar-Enom, o limite norte de Damasco até junto de Hamate e desde o lado oriental até ao ocidente, Dã terá uma porção.
2 ਜ਼ਮੀਨ ਦਾ ਖਾਸ ਹਿੱਸਾ “ਜ਼ਮੀਨ ਦਾ ਅਗਲਾ ਖੇਤਰ ਖਾਸ ਵਰਤੋਂ ਲਈ ਹੋਵੇਗਾ। ਇਹ ਜ਼ਮੀਨ ਯਹੂਦਾਹ ਦੀ ਧਰਤੀ ਦੇ ਦੱਖਣ ਵੱਲ ਹੈ। ਇਹ ਖੇਤਰ ਉੱਤਰ ਤੋਂ ਦੱਖਣ ਤੱਕ 25,000 ਹੱਥ ਲੰਮਾ ਹੈ। ਅਤੇ ਪੂਰਬ ਤੋਂ ਪੱਛਮ ਤੱਕ ਇਹ ਉਨਾ ਹੀ ਚੌੜਾ ਹੋਵੇਗਾ ਜਿੰਨੀ ਹੋਰਨਾਂ ਪਰਿਵਾਰ-ਸਮੂਹਾਂ ਦੀ ਜ਼ਮੀਨ ਹੈ। ਮੰਦਰ ਜ਼ਮੀਨ ਦੇ ਇਸ ਹਿੱਸੇ ਦੇ ਵਿੱਚਕਾਰ ਹੋਵੇਗਾ।"
2 Limitando-se com Dã, desde o lado oriental até ao ocidental, Aser, uma porção.
3 ਤੁਸੀਂ ਇਹ ਜ਼ਮੀਨ ਯਹੋਵਾਹ ਨੂੰ ਅਰਪਨ ਕਰ ਦਿਓਗੇ। ਇਹ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ।"
3 Limitando-se com Aser, desde o lado oriental até ao ocidental, Naftali, uma porção.
4 ਜ਼ਮੀਨ ਦਾ ਇਹ ਖਾਸ ਖੇਤਰ ਜਾਜਕਾਂ ਅਤੇ ਲੇਵੀਆਂ ਦਰਮਿਆਨ ਵੰਡਿਆ ਜਾਵੇਗਾ। “ਜਾਜਕ ਇਸ ਖੇਤਰ ਦਾ ਇੱਕ ਹਿੱਸਾ ਪ੍ਰਾਪਤ ਕਰਨਗੇ। ਜ਼ਮੀਨ ਉੱਤਰ ਵਾਲੇ ਪਾਸੇ ਵੱਲ 25,000 ਹੱਥ ਲੰਮੀ, ਪੱਛਮ ਵਾਲੇ ਪਾਸੇ ਵੱਲ 10,000 ਹੱਥ ਚੌੜੀ, ਪੂਰਬ ਵਾਲੇ ਪਾਸੇ ਵੱਲ ਦਸ ਹਜ਼ਾਰ ਹੱਥ ਚੌੜੀ ਅਤੇ ਦੱਖਣ ਵਾਲੇ ਪਾਸੇ ਵੱਲ ਪੱਚੀ ਹਜ਼ਾਰ ਹੱਥ ਲੰਮੀ ਹੋਵੇਗੀ। ਯਹੋਵਾਹ ਦਾ ਮੰਦਰ ਜ਼ਮੀਨ ਦੇ ਇਸ ਖੇਤਰ ਦੇ ਵਿੱਚਕਾਰ ਹੋਵੇਗਾ।"
4 Limitando-se com Naftali, desde o lado oriental até ao ocidental, Manassés, uma porção.
5 ਇਹ ਜ਼ਮੀਨ ਸਦੋਕ ਦੇ ਉਤਰਾਧਿਕਾਰੀਆਂ ਦੀ ਹੈ। ਇਨ੍ਹਾਂ ਆਦਮੀਆਂ ਨੂੰ ਮੇਰੇ ਪਵਿੱਤਰ ਜਾਜਕਾਂ ਵਜੋਂ ਚੁਣਿਆ ਗਿਆ ਸੀ। ਕਿਉਂ ਕਿ ਉਨ੍ਹਾਂ ਨੇ ਮੇਰੀ ਸੇਵਾ ਜਾਰੀ ਰੱਖੀ ਸੀ ਜਦੋਂ ਕਿ ਇਸਰਾਏਲ ਦੇ ਹੋਰ ਲੋਕੀ ਛੱਡ ਗਏ ਸਨ। ਸਦੋੋਕ ਦੇ ਪਰਿਵਾਰ ਦੇ ਲੋਕਾਂ ਨੇ ਮੈਨੂੰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਵਾਂਗ ਛੱਡਿਆ ਨਹੀਂ ਸੀ।"
5 Limitando-se com Manassés, desde o lado oriental até ao ocidental, Efraim, uma porção.
6 ਜ਼ਮੀਨ ਦੇ ਇਸ ਪਵਿੱਤਰ ਹਿੱਸੇ ਵਿੱਚੋਂ ਖਾਸ ਹਿੱਸਾ ਖਾਸ ਤੌਰ ਤੇ ਇਨ੍ਹਾਂ ਜਾਜਕਾਂ ਲਈ ਹੋਵੇਗਾ। ਇਹ ਲੇਵੀਆਂ ਦੀ ਜ਼ਮੀਨ ਦੇ ਨਾਲ ਲਗਦੀ ਜ਼ਮੀਨ ਹੋਵੇਗੀ।"
6 Limitando-se com Efraim, desde o lado oriental até ao ocidental, Rúben, uma porção.
7 “ਜਾਜਕਾਂ ਲਈ ਜ਼ਮੀਨ ਤੋਂ ਅੱਗੇ, ਲੇਵੀਆਂ ਦਾ ਜ਼ਮੀਨ ਦਾ ਹਿੱਸਾ ਹੋਵੇਗਾ। ਇਹ 25,000 ਹੱਥ ਲੰਮਾ ਅਤੇ 10,000 ਹੱਬ ਚੌੜਾ ਹੋਵੇਗਾ। ਉਹ ਇਸ ਜ਼ਮੀਨ ਦੀ ਪੂਰੀ ਲੰਬਾਈ ਚੌੜਾਈ ਪ੍ਰਾਪਤ ਕਰਨਗੇ—25,000 ਹੱਥ ਲੰਮੀ ਅਤੇ 20,000 ਹੱਬ ਚੌੜੀ।"
7 Limitando-se com Rúben, desde o lado oriental até ao ocidental, Judá, uma porção.
8 ਲੇਵੀ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚਣਗੇ ਨਹੀਂ ਜਾਂ ਉਸਦਾ ਵਪਾਰ ਨਹੀਂ ਕਰਨਗੇ। ਉਹ ਇਸ ਜ਼ਮੀਨ ਦਾ ਕੋਈ ਵੀ ਹਿੱਸਾ ਵੇਚ ਨਹੀਂ ਸੱਕਣਗੇ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਦੇਸ ਦੇ ਇਸ ਹਿੱਸੇ ਦੇ ਟੁਕੜੇ ਬਿਲਕੁਲ ਨਾ ਕਰਨ! ਕਿਉਂ ਕਿ ਇਹ ਜ਼ਮੀਨ ਯਹੋਵਾਹ ਦੀ ਹੈ-ਇਹ ਬਹੁਤ ਖਾਸ ਹੈ। ਇਹ ਜ਼ਮੀਨ ਦਾ ਬਿਹਤਰੀਨ ਹਿੱਸਾ ਹੈ।"
8 Limitando-se com Judá, desde o lado oriental até ao ocidental, será a região sagrada que haveis de separar, de vinte e cinco mil côvados de largura e de comprimento, o mesmo que o das porções, desde o lado oriental até ao ocidental; o santuário estará no meio dela.
9 ਸ਼ਹਿਰੀ ਜਾਇਦਾਦ ਦੇ ਹਿੱਸੇ “ਓੱਥੇ ਜ਼ਮੀਨ ਦਾ ਇੱਕ ਹਿੱਸਾ, 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਹੋਵੇਗਾ, ਜਿਹੜਾ ਜਾਜਕਾਂ ਅਤੇ ਲੇਵੀਆਂ ਨੂੰ ਦਿੱਤੀ ਜਾਣ ਵਾਲੀ ਜ਼ਮੀਨ ਤੋਂ ਬਚ ਜਾਵੇਗਾ। ਇਹ ਜ਼ਮੀਨ ਸ਼ਹਿਰ ਲਈ, ਜਾਨਵਰਾਂ ਦੀਆਂ ਚਰਾਂਦਾ ਲਈ ਅਤੇ ਮਕਾਨ ਬਨਾਉਣ ਲਈ ਹੋ ਸੱਕਦੀ ਹੈ। ਆਮ ਆਦਮੀ ਇਸ ਜ਼ਮੀਨ ਦੀ ਵਰਤੋਂ ਕਰ ਸੱਕਦੇ ਹਨ। ਸ਼ਹਿਰ ਇਸਦੇ ਵਿੱਚਕਾਰ ਹੋਵੇਗਾ।"
9 A região que haveis de separar ao Senhor será do comprimento de vinte e cinco mil côvados e da largura de dez mil.
10 ਸ਼ਹਿਰ ਦਾ ਨਾਪ ਇਹ ਹੈ: ਉੱਤਰੀ ਪਾਸਾ 4,500 ਹੱਥ ਹੋਵੇਗਾ। ਦੱਖਣੀ ਪਾਸਾ 4,500 ਹੱਥ ਹੋਵੇਗਾ। ਪੂਰਬੀ ਪਾਸਾ ਚਾਰ ਹਜ਼ਾਰ ਪੰਜ ਸੌ ਹੱਥ ਹੋਵੇਗਾ। ਪੱਛਮੀ ਪਾਸਾ 4,500 ਹੱਥ ਹੋਵੇਗਾ।"
10 Esta região santa dos sacerdotes terá, ao norte, vinte e cinco mil côvados, ao ocidente, dez mil de largura, ao oriente, dez mil de largura e ao sul, vinte e cinco mil de comprimento; o santuário do Senhor estará no meio dela.
11 ਸ਼ਹਿਰ ਵਿੱਚ ਘਾਹ ਦੇ ਮੈਦਾਨ ਹੋਣਗੇ। ਇਹ ਘਾਹ ਦੇ ਮੈਦਾਨ ਉੱਤਰ ਵੱਲ 250 ਹੱਥ ਅਤੇ ਪੱਛਮ ਵੱਲ ਦੋ ਸੌ ਪੰਜਾਹ ਹੱਥ ਹੋਣਗੇ। ਇਹ ਪੂਰਬ ਵੱਲ ਦੋ ਸੌ ਪੰਜਾਹ ਹੱਥ ਅਤੇ ਦੱਖਣ ਵੱਲ 250 ਹੱਥ ਹੋਣਗੇ।"
11 Será para os sacerdotes santificados, para os filhos de Zadoque, que cumpriram o seu dever e não andaram errados, quando os filhos de Israel se extraviaram, como fizeram os levitas.
12 ਪਵਿੱਤਰ ਖੇਤਰ ਦੀ ਵੱਖੀ ਵੱਲ ਜਿਹੜੀ ਲੰਬਾਈ ਬਚ ਜਾਵੇਗੀ ਉਹ ਪੂਰਬ ਵੱਲ 10,000 ਹੱਥ ਅਤੇ ਪੱਛਮ ਵੱਲ ਦਸ ਹਜ਼ਾਰ ਹੱਥ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਦੀ ਵੱਖੀ ਦੇ ਨਾਲ ਹੋਵੇਗੀ। ਇਹ ਜ਼ਮੀਨ ਸ਼ਹਿਰੀ ਕਾਮਿਆਂ ਲਈ ਅਨਾਜ ਉਗਾਵੇਗੀ।"
12 Será região especial dentro da região sagrada, lugar santíssimo, fazendo limites com a porção dos levitas.
13 ਸ਼ਹਿਰੀ ਕਾਮੇ ਇਸ ਜ਼ਮੀਨ ਨੂੰ ਵਾਹੁਣਗੇ। ਇਹ ਕਾਮੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।"
13 Os levitas, segundo o limite dos sacerdotes, terão vinte e cinco mil côvados de comprimento e dez mil de largura; todo o comprimento será vinte e cinco mil, e a largura, dez mil.
14 “ਇਹ ਖਾਸ ਖੇਤਰ ਚੌਕੋਰ ਹੋਵੇਗਾ। ਇਹ ਪੱਚੀ ਹਜ਼ਾਰ ਹੱਥ ਲੰਮਾ ਅਤੇ 25,000 ਹੱਥ ਚੌੜਾ ਹੋਵੇਗਾ। ਤੁਹਾਨੂੰ ਇਸ ਖੇਤਰ ਨੂੰ ਖਾਸ ਮਂਤਵਾਂ ਲਈ ਜ਼ਰੂਰ ਛੱਡ ਦੇਣਾ ਚਾਹੀਦਾ ਹੈ। ਇੱਕ ਹਿੱਸਾ ਜਾਜਕਾਂ ਲਈ ਹੈ। ਇੱਕ ਹਿੱਸਾ ਲੇਵੀਆਂ ਲਈ ਹੈ। ਅਤੇ ਇੱਕ ਹਿੱਸਾ ਸ਼ਹਿਰ ਲਈ ਹੈ।"
14 Não venderão nada disto, nem trocarão, nem transferirão a outrem o melhor da terra, porque é santo ao Senhor .
15 “ਉਸ ਖਾਸ ਜ਼ਮੀਨ ਦਾ ਇੱਕ ਹਿੱਸਾ ਦੇਸ਼ ਦੇ ਹਾਕਮ ਲਈ ਹੋਵੇਗਾ। ਜ਼ਮੀਨ ਦਾ ਉਹ ਖਾਸ ਖੇਤਰ ਚੌਕੋਰ ਹੈ। ਇਹ 25,000 ਹੱਥ ਲੰਬਾ ਅਤੇ 25,000 ਹੱਥ ਚੌੜਾ ਹੈ। ਇਸ ਖਾਸ ਜ਼ਮੀਨ ਦਾ ਇੱਕ ਹਿੱਸਾ ਜਾਜਕਾਂ ਲਈ ਹੈ ਅਤੇ ਇਸਦਾ ਇੱਕ ਹਿੱਸਾ ਲੇਵੀਆਂ ਲਈ ਹੈ ਅਤੇ ਇਸ ਦਾ ਇੱਕ ਹਿੱਸਾ ਮੰਦਰ ਲਈ ਹੈ। ਮੰਦਰ ਜ਼ਮੀਨ ਦੇ ਇਸ ਹਿੱਸੇ ਵਿੱਚਕਾਰ ਹੈ। ਬਾਕੀ ਜ਼ਮੀਨ ਦੇਸ ਦੇ ਹਾਕਮ ਦੀ ਹੈ। ਹਾਕਮ ਨੂੰ ਬਿਨਯਾਮੀਨ ਦੀ ਜ਼ਮੀਨ ਅਤੇ ਯਹੂਦਾਹ ਦੀ ਜ਼ਮੀਨ ਦੇ ਵਿੱਚਕਾਰ ਦਾ ਖੇਤਰ ਮਿਲੇਗਾ।"
15 Mas os cinco mil côvados que ficaram da largura diante dos vinte e cinco mil serão para o uso civil da cidade, para habitação e para arredores; a cidade estará no meio.
16 “ਇਸ ਖਾਸ ਖੇਤਰ ਦੇ ਦੱਖਣ ਵੱਲ ਉਹ ਜ਼ਮੀਨ ਹੋਵੇਗੀ ਜਿਹੜੀ ਉਨ੍ਹਾਂ ਪਰਿਵਾਰ-ਸਮੂਹਾਂ ਦੀ ਹੋਵੇਗੀ ਜਿਹੜੇ ਯਰਦਨ ਨਦੀ ਦੇ ਪੂਰਬ ਵੱਲ ਰਹਿੰਦੇ ਸਨ। ਹਰੇਕ ਪਰਿਵਾਰ-ਸਮੂਹਾਂ ਜ਼ਮੀਨ ਦਾ ਉਹ ਹਿੱਸਾ ਲਵੇਗਾ ਜਿਹੜਾ ਪੂਰਬੀ ਸਰਹੱਦ ਤੋਂ ਲੈ ਕੇ ਮੈਡੀਟੇਰੇਨੀਅਨ ਸਾਗਰ ਤੱਕ ਜਾਂਦਾ ਹੈ। ਉੱਤਰ ਤੋਂ ਦੱਖਣ ਤੱਕ, ਇਹ ਪਰਿਵਾਰ-ਸਮੂਹ ਹਨ: ਬਿਨਯਾਮੀਨ, ਸ਼ਿਮਓਨ, ਯਿੱਸਾਕਾਰ, ਜ਼ਬੂਲੁਨ ਅਤੇ ਗਾਦ।"
16 Serão estas as suas medidas: o lado norte, de quatro mil e quinhentos côvados, o lado sul, de quatro mil e quinhentos, o lado oriental, de quatro mil e quinhentos, e o lado ocidental, de quatro mil e quinhentos.
17 “ਗਾਦ ਦੀ ਜ਼ਮੀਨ ਦੀ ਦੱਖਣੀ ਸਰਹੱਦ ਤਮਾਰ ਤੋਂ ਮਰੀਬੋਬ-ਕਾਦੇਸ਼ ਦੇ ਨਖਲਿਸਤਾਨ ਤੱਕ ਅਤੇ ਫ਼ੇਰ ਮਿਸਰ ਦੇ ਚਸ਼ਮੇ ਤੋਂ ਲੈ ਕੇ ਮੇਡੀਟੇਰੇਨੀਅਨ ਸਾਗਰ ਤੱਕ ਜਾਵੇਗੀ।"
17 Os arredores da cidade serão, ao norte, de duzentos e cinquenta côvados, ao sul, de duzentos e cinquenta côvados, ao oriente, de duzentos e cinquenta e, ao ocidente, de duzentos e cinquenta.
18 ਅਤੇ ਉਹ ਜ਼ਮੀਨ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚ ਵੰਡੋਗੇ। ਇਹੀ ਹੈ ਜੋ ਹਰੇਕ ਪਰਿਵਾਰ-ਸਮੂਹ ਪ੍ਰਾਪਤ ਕਰੇਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!"
18 Quanto ao que ficou do resto do comprimento, paralelo à região sagrada, será de dez mil para o oriente e de dez mil para o ocidente e corresponderá à região sagrada; e o seu produto será para o sustento daqueles que trabalham na cidade.
19 ਸ਼ਹਿਰ ਦੇ ਫ਼ਾਟਕ “ਸ਼ਹਿਰ ਦੇ ਫ਼ਾਟਕ ਇਹ ਹਨ। ਫ਼ਾਟਕ ਦੇ ਨਾਮ ਇਸਰਾਏਲ ਦੇ ਪਰਿਵਾਰ-ਸਮੂਹਾਂ ਦੇ ਨਾਮ ਉੱਤੇ ਰੱਖੇ ਜਾਣਗੇ। “ਸ਼ਹਿਰ ਦਾ ਉੱਤਰੀ ਪਾਸਾ 4,500 ਹੱਥ ਲੰਮਾ ਹੋਵੇਗਾ।"
19 Lavrá-lo-ão os trabalhadores da cidade, provindos de todas as tribos de Israel.
20 ਓੱਥੇ ਤਿੰਨ ਫ਼ਾਟਕ ਹੋਣਗੇ: ਰਊਬੇਨ ਦਾ ਫ਼ਾਟਕ, ਯਹੂਦਾਹ ਦਾ ਫ਼ਾਟਕ ਅਤੇ ਲੇਵੀ ਦਾ ਫ਼ਾਟਕ।"
20 A região toda será de vinte e cinco mil côvados em quadrado, isto é, a região sagrada juntamente com a possessão da cidade.
21 “ਸ਼ਹਿਰ ਦਾ ਪੂਰਬੀ ਪਾਸਾ ਚਾਰ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਯੂਸਫ਼ ਦਾ ਫ਼ਾਟਕ, ਬਿਨਯਾਮੀਨ ਦਾ ਫ਼ਾਟਕ ਅਤੇ ਦਾਨ ਦਾ ਫ਼ਾਟਕ।"
21 O que restar será para o príncipe, deste e do outro lado da região sagrada e da possessão da cidade. Por isso, aquilo que se estende dos vinte e cinco mil côvados em direção do oriente e também dos vinte e cinco mil côvados em direção do ocidente, paralelamente com as porções, será do príncipe; a região sagrada e o santuário do templo estarão no meio.
22 “ਸ਼ਹਿਰ ਦਾ ਦੱਖਣੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਸ਼ਿਮਓਨ ਦਾ ਫ਼ਾਟਕ, ਯਿੱਸਾਕਾਰ ਦਾ ਫ਼ਾਟਕ ਅਤੇ ਜ਼ਬੂਲੁਨ ਦਾ ਫ਼ਾਟਕ,"
22 Excetuando o que pertence aos levitas e a cidade que está no meio daquilo que pertence ao príncipe, entre o território de Judá e o de Benjamim, será isso para o príncipe.
23 “ਸ਼ਹਿਰ ਦਾ ਪੱਛਮੀ ਪਾਸਾ 4,500 ਹੱਥ ਲੰਮਾ ਹੋਵੇਗਾ। ਓੱਥੇ ਤਿੰਨ ਫ਼ਾਟਕ ਹੋਣਗੇ: ਗਾਦ ਦਾ ਫ਼ਾਟਕ, ਆਸ਼ੇਰ ਦਾ ਫ਼ਾਟਕ ਅਤੇ ਨਫ਼ਤਾਲੀ ਦਾ ਫ਼ਾਟਕ।"
23 Quanto ao resto das tribos, desde o lado oriental até ao ocidental, Benjamim terá uma porção.
24 “ਸ਼ਹਿਰ ਦਾ ਘੇਰਾ 18,000 ਹੱਥ ਹੋਵੇਗਾ। ਹੁਣ ਤੋਂ ਬਾਦ ਸ਼ਹਿਰ ਦਾ ਨਾਮ ਹੋਵੇਗਾ: ਯਹੋਵਾਹ ਓੱਥੇ ਹੈ।”"
24 Limitando-se com Benjamim, desde o lado oriental até ao ocidental, Simeão, uma porção.
25 — ausente —
25 Limitando-se com Simeão, desde o lado oriental até ao ocidental, Issacar, uma porção.
26 — ausente —
26 Limitando-se com Issacar, desde o lado oriental até ao ocidental, Zebulom, uma porção.
27 — ausente —
27 Limitando-se com Zebulom, desde o lado oriental até ao ocidental, Gade, uma porção.
28 — ausente —
28 Limitando-se com o território de Gade, ao sul, o limite será desde Tamar até às águas de Meribá-Cades, ao longo do ribeiro do Egito até ao mar Grande.
29 — ausente —
29 Esta é a terra que sorteareis em herança às tribos de Israel; e estas, as suas porções, diz o Senhor Deus.
30 — ausente —
30 São estas as saídas da cidade: do lado norte, que mede quatro mil e quinhentos côvados,
31 — ausente —
31 três portas: a porta de Rúben, a de Judá e a de Levi, tomando as portas da cidade os nomes das tribos de Israel;
32 — ausente —
32 do lado oriental, quatro mil e quinhentos côvados e três portas, a saber: a porta de José, a de Benjamim e a de Dã;
33 — ausente —
33 do lado sul, quatro mil e quinhentos côvados e três portas: a porta de Simeão, a de Issacar e a de Zebulom;
34 — ausente —
34 do lado ocidental, quatro mil e quinhentos côvados e as suas três portas: a porta de Gade, a de Aser e a de Naftali.
35 — ausente —
35 Dezoito mil côvados em redor; e o nome da cidade desde aquele dia será: O Senhor Está Ali.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ezequiel 48, comparar traduções ou montar um estudo — tudo direto pelo WhatsApp.