Ezequiel 6

Punjabi Bible (GL_PUNJABI) vs VC

Sair da comparação
VC Versão Católica
1 Prophecies Against Israel ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਇੱਕ ਵਾਰ ਫ਼ੇਰ ਮਿਲਿਆ।"
1 A palavra do Senhor foi-me dirigida nestes termos:
2 ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਵੱਲ ਮੁੜ। ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ।"
2 Filho do homem, volta-te para as montanhas de Israel, e contra elas profere o oráculo
3 ਉਨ੍ਹਾਂ ਪਰਬਤਾਂ ਨੂੰ ਇਹ ਗੱਲਾਂ ਦੱਸ: ‘ਇਸਰਾਏਲ ਦੇ ਪਰਬਤੋਂ, ਯਹੋਵਾਹ ਮੇਰੇ ਪ੍ਰਭੂ ਦੇ ਇਸ ਸੰਦੇਸ਼ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਪਹਾੜੀਆਂ ਪਰਬਤਾਂ ਅਤੇ ਘਾਟੀਆਂ ਨੂੰ ਆਖਦਾ ਹੈ। ਦੇਖੋ! ਮੈਂ (ਪਰਮੇਸ਼ੁਰ) ਤੁਹਾਡੇ ਵਿਰੁੱਧ ਲੜਨ ਲਈ ਦੁਸ਼ਮਣ ਨੂੰ ਲਿਆ ਰਿਹਾ ਹਾਂ। ਮੈ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰ ਦਿਆਂਗਾ।"
3 seguinte: montes de Israel, escutai a palavra do Senhor Javé. Eis o que diz o Senhor Javé às colinas, aos outeiros, aos ribeiros e aos vales: vou enviar contra vós a espada para destruir os vossos lugares altos.
4 ਤੁਹਾਡੀਆਂ ਜਗਵੇਦੀਆਂ ਢਠ੍ਠ ਹੋ ਜਾਣਗੀਆਂ! ਤੁਹਾਡੀਆਂ ਧੂਫ਼ ਦੀਆਂ ਜਗਵੇਦੀਆਂ ਚੂਰ ਚੂਰ ਹੋ ਜਾਣਗੀਆਂ। ਮੈਂ ਤੁਹਾਡੀਆਂ ਲੋਬਾਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।"
4 Vossos altares serão demolidos, quebrados os vossos obeliscos; farei cair os vossos homens, transpassados a golpes diante dos vossos ídolos.
5 ਅਤੇ ਮੈਂ ਤੁਹਾਡੀਆਂ ਲੋਬਾਂ ਨੂੰ ਤੁਹਾਡੇ ਅਸ਼ਲੀਲ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ। ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਦੁਆਲੇ ਖਿਲਾਰ ਦਿਆਂਗਾ।"
5 Sim, perante eles estenderei os cadáveres dos israelitas, espalharei todas as vossas ossadas em torno dos vossos altares.
6 ਜਿੱਥੇ ਵੀ ਕਿਧਰ ਤੁਹਾਡੇ ਲੋਕ ਰਹਿੰਦੇ ਨੇ ਉਨ੍ਹਾਂ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਸ਼ਹਿਰ ਮਲਬੇ ਦੇ ਢੇਰ ਬਣ ਜਾਣਗੇ। ਉਨ੍ਹਾਂ ਦੀਆਂ ਉੱਚੀਆਂ ਥਾਵਾਂ ਤਬਾਹ ਹੋ ਜਾਣਗੀਆਂ। ਤਾਂ ਜੋ ਉਨ੍ਹਾਂ ਉਪਾਸਨਾ ਸਥਾਨਾਂ ਦੀ ਵਰਤੋਂ ਫ਼ੇਰ ਕਦੇ ਨਾ ਹੋ ਸੱਕੇ- ਉਹ ਜਗਵੇਦੀਆਂ ਸਾਰੀਆਂ ਹੀ ਤਬਾਹ ਹੋ ਜਾਣਗੀਆਂ। ਫ਼ੇਰ ਕਦੇ ਵੀ ਲੋਕ ਉਨ੍ਹਾਂ ਅਸ਼ਲੀਲ ਬੁੱਤਾਂ ਦੀ ਉਪਾਸਨਾ ਨਹੀਂ ਕਰ ਸੱਕਣਗੇ। ਉਹ ਧੂਫ਼ ਦੀਆਂ ਜਗਵੇਦੀਆਂ ਚੂਰ-ਚੂਰ ਹੋ ਜਾਣਗੀਆਂ। ਉਹ ਸਾਰੀਆਂ ਚੀਜ਼ਾਂ ਜਿਨ੍ਹਾਂ ਨੂੰ ਤੁਸੀਂ ਬਣਾਇਆ ਸੀ, ਪੂਰੀ ਤਰ੍ਹਾਂ ਤਬਾਹ ਹੋ ਜਾਣਗੀਆਂ!"
6 Em todo lugar onde vos fixardes, hão de ser as vossas cidades despovoadas, e devastados os lugares altos, de sorte que os vossos altares serão saqueados, demolidos os vossos ídolos, quebrados, suprimidos; os vossos obeliscos, despedaçados, as vossas obras, aniquiladas.
7 ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”"
7 No vosso meio tombarão homens traspassados de golpes, e sabereis que sou eu o Senhor.
8 ਪਰਮੇਸ਼ੁਰ ਨੇ ਆਖਿਆ, “ਪਰ ਮੈਂ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਬਚ ਕੇ ਨਿਕਲ ਜਾਣ ਦਿਆਂਗਾ। ਉਹ ਕੁਝ ਸਮੇਂ ਲਈ ਹੋਰਨਾਂ ਦੇਸਾਂ ਅੰਦਰ ਰਹਿਣਗੇ। ਮੈਂ ਉਨ੍ਹਾਂ ਨੂੰ ਖਿੰਡਾ ਦੇਵਾਂਗਾ ਅਤੇ ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿਆਂਗਾ।"
8 Todavia, eu vos deixarei um resto quando vos tiver dispersado entre as nações. Os sobreviventes que escaparem ao massacre
9 ਫ਼ੇਰ ਉਹ ਬਚੇ ਹੋਏ ਲੋਕਾਂ ਨੂੰ ਬੰਦੀ ਬਣਾ ਲਿਆ ਜਾਵੇਗਾ। ਉਨ੍ਹਾਂ ਨੂੰ ਹੋਰਨਾਂ ਦੇਸਾਂ ਅੰਦਰ ਰਹਿਣ ਲਈ ਮਜ਼ਬੂਰ ਹੋਣਾ ਪਵੇਗਾ। ਪਰ ਉਹ ਬਚੇ ਹੋਏ ਲੋਕ ਮੈਨੂੰ ਚੇਤੇ ਕਰਨਗੇ। ਮੈਂ ਉਨ੍ਹਾਂ ਦਾ ਬੇਵਫਾ ਆਤਮਾ ਤੋੜ ਦਿੱਤਾ ਸੀ। ਉਹ ਆਪਣੇ ਕੀਤੇ ਹੋਏ ਮੰਦੇ ਕੰਮਾਂ ਲਈ ਖੁਦ ਨੂੰ ਨਫ਼ਰਤ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ ਅਤੇ ਮੈਨੂੰ ਛੱਡ ਦਿੱਤਾ ਸੀ। ਉਹ ਆਪਣੇ ਬੁੱਤਾਂ ਦੇ ਪਿੱਛੇ ਭੱਜੇ ਸਨ। ਉਹ ਉਸ ਔਰਤ ਵਾਂਗ ਸਨ ਜਿਹੜੀ ਆਪਣੇ ਪਤੀ ਨੂੰ ਛੱਡ ਕੇ ਕਿਸੇ ਹੋਰ ਆਦਮੀ ਦੇ ਪਿੱਛੇ ਭੱਜਦੀ ਹੈ। ਉਨ੍ਹਾਂ ਨੇ ਅਨੇਕਾਂ ਭਿਆਨਕ ਗੱਲਾਂ ਕੀਤੀਆਂ।"
9 se recordarão de mim em meio dos gentios, para onde tiverem sido deportados; quebrantarei o seu coração que se prostituiu longe de mim, e seus olhos, que se prostituíram com os ídolos. Eles cairão em si, desgostosos de suas práticas abomináveis;
10 ਪਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਜੇ ਮੈਂ ਕੁਝ ਕਰਨ ਬਾਰੇ ਆਖਦਾ ਹਾਂ ਤਾਂ ਮੈਂ ਉਹ ਕਰਾਂਗਾ! ਉਹ ਜਾਣ ਲੈਣਗੇ ਕਿ ਮੈਂ ਹੀ ਉਨ੍ਹਾਂ ਸਾਰੀਆਂ ਗੱਲਾਂ ਦਾ ਕਾਰਣ ਸਾਂ ਜਿਹੜੀਆਂ ਉਨ੍ਹਾਂ ਨਾਲ ਵਾਪਰੀਆਂ ਸਨ।”"
10 compreenderão que sou eu o Senhor e não é em vão que os tenho ameaçado com essas calamidades.
11 ਫ਼ੇਰ ਯਹੋਵਾਹ ਮੇਰਾ ਪ੍ਰਭੂ, ਨੇ ਮੈਨੂੰ ਆਖਿਆ, “ਆਪਣੇ ਹੱਥ ਵਜਾ ਅਤੇ ਆਪਣੇ ਪੈਰਾਂ ਨਾਲ ਧਰਤੀ ਠੋਕ। ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦੇ ਵਿਰੁੱਧ ਬੋਲ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਚੇਤਾਵਨੀ ਦੇਹ ਕਿ ਉਹ ਬੀਮਾਰੀ ਅਤੇ ਭੁੱਖ ਨਾਲ ਮਰਨਗੇ। ਉਨ੍ਹਾਂ ਨੂੰ ਆਖ ਕਿ ਉਹ ਜੰਗ ਵਿੱਚ ਮਰਨਗੇ।"
11 Eis o que diz o Senhor Deus: bate palmas, tripudia, e dize: Ah! Ah! sobre todas as abominações perversas da casa de Israel, que irá perecer pela espada, fome e peste.
12 ਦੂਰ ਦੇ ਲੋਕ ਬੀਮਾਰੀ ਨਾਲ ਮਰਨਗੇ ਇਸ ਥਾਂ ਦੇ ਨੇੜੇ ਦੇ ਲੋਕ ਤਲਵਾਰਾਂ ਨਾਲ ਮਰਨਗੇ। ਅਤੇ ਸ਼ਹਿਰ ਦੇ ਬਚੇ ਹੋਏ ਲੋਕ ਭੁੱਖ ਨਾਲ ਮਰਨਗੇ। ਸਿਰਫ਼ ਉਦੋਂ ਹੀ ਮੈਂ ਕਹਿਰਵਾਨ ਹੋਣ ਤੋਂ ਹਟਾਂਗਾ।"
12 Aquele que se achar longe morrerá de peste, o que se achar próximo tombará pela espada; os sobreviventes sitiados perecerão de fome, porque contra eles saciarei o meu furor.
13 ਅਤੇ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਉਦੋਂ ਜਾਣੋਂਗੇ ਜਦੋਂ ਤੁਸੀਂ ਆਪਣੀਆਂ ਲੋਬਾਂ ਨੂੰ ਆਪਣੇ ਬੁੱਤਾਂ ਦੇ ਸਾਹਮਣੇ ਅਤੇ ਉਨ੍ਹਾਂ ਦੀਆਂ ਜਗਵੇਦੀਆਂ ਦੁਆਲੇ ਪਏ ਦੇਖੋਂਗੇ। ਉਹ ਲਾਸ਼ਾਂ ਤੁਹਾਡੇ ਹਰ ਉਪਸਨਾ ਸਥਾਨ ਦੇ ਨੇੜੇ ਹੋਣਗੀਆਂ-ਹਰ ਪਹਾੜੀ ਅਤੇ ਪਰਬਤ ਉੱਤੇ, ਹਰ ਹਰੇ ਰੁੱਖ ਹੇਠਾਂ ਅਤੇ ਪਤਿਆਂ ਵਾਲੇ ਹਰ ਓਕ ਦੇ ਰੁੱਖ ਹੇਠਾਂ। ਉਨ੍ਹਾਂ ਸਾਰੀਆਂ ਥਾਵਾਂ ਉੱਤੇ ਤੁਸੀਂ ਆਪਣੇ ਬੁੱਤਾਂ ਲਈ ਮਿੱਠੀ ਸੁਗੰਧ ਵਜੋਂ ਬਲੀਆਂ ਚੜ੍ਹਾਈਆਂ।"
13 E saberão que sou eu o Senhor, quando os seus mortos estiverem estirados em meio aos seus ídolos, em torno dos seus altares, em todas as colinas elevadas, debaixo de todas as árvores verdejantes, debaixo de todos os terebintos frondosos, em todos os lugares onde ofereceram aos dolos o incenso de agradável odor.
14 ਪਰ ਮੈਂ ਤੁਹਾਡੇ ਲੋਕਾਂ ਉੱਤੇ ਆਪਣਾ ਹੱਥ ਫੈਲਾਵਾਂਗਾ ਅਤੇ ਤੁਹਾਨੂੰ ਅਤੇ ਤੁਹਾਡੇ ਲੋਕਾਂ ਨੂੰ, ਸਜ਼ਾ ਦੇਵਾਂਗਾ! ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਇਹ ਦਿਬਲਾਹ ਦੇ ਮਾਰੂਬਲ ਨਾਲੋਂ ਵੀ ਵੱਧੇਰੇ ਖਾਲੀ ਹੋਵੇਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ!”"
14 Estenderei a mão contra eles e, por toda parte onde habitam, desolarei e devastarei a terra, desde o deserto até Ribla. E saberão que eu sou o Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 6, comparar traduções ou montar um estudo — tudo direto pelo WhatsApp.