Ezequiel 7

Punjabi Bible (GL_PUNJABI) vs VC

Sair da comparação
VC Versão Católica
1 Disaster Is Coming to Jerusalem ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ।"
1 A palavra do Senhor foi-me dirigida nestes termos:
2 ਉਸ ਨੇ ਆਖਿਆ, “ਹੁਣ, ਆਦਮੀ ਦੇ ਪੁੱਤਰ, ਇੱਥੇ ਯਹੋਵਾਹ ਮੇਰੇ ਪ੍ਰਭੂ ਦਾ ਇੱਕ ਸੰਦੇਸ਼ ਹੈ। ਇਹ ਸੰਦੇਸ਼ ਇਸਰਾਏਲ ਦੀ ਧਰਤੀ ਲਈ ਹੈ। “ਅੰਤ। ਅੰਤ ਆ ਰਿਹਾ ਹੈ। ਸਾਰਾ ਦੇਸ ਤਬਾਹ ਹੋ ਜਾਵੇਗਾ।"
2 filho do homem, oráculo do Senhor à terra de Israel: eis o fim. O fim vem para todos os quatro cantos da terra.
3 ਤੁਹਾਡਾ ਅੰਤ ਆ ਰਿਹਾ ਹੈ! ਮੈਂ ਦਿਖਾ ਦਿਆਂਗਾ ਕਿ ਮੈਂ ਤੁਹਾਡੇ ਉੱਤੇ ਕਿੰਨਾ ਕਹਿਰਵਾਨ ਹਾਂ। ਮੈਂ ਤਹਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ। ਮੈਂ ਤੁਹਾਡੇ ਪਾਸੋਂ, ਤੁਹਾਡੀਆਂ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲ ਚੁਕਾਵਾਂਗਾ ਜੋ ਤੁਸੀਂ ਕੀਤੀਆਂ ਨੇ।"
3 Chegou o fim para ti, vou desencadear contra ti a minha cólera, vou julgar-te de acordo com o teu procedimento e fazer cair sobre ti o peso de todas as tuas práticas abomináveis.
4 ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”"
4 Não te tomarei em consideração, serei sem complacência, pedirei conta de teu proceder, e todos os teus horrores serão manifestos no teu meio. Então sabereis que sou eu o Senhor.
5 ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ। “ਉੱਥੇ ਇੱਕ ਬਿਪਤਾ ਤੋਂ ਮਗਰੋਂ ਦੂਸਰੀ ਆਵੇਗੀ!"
5 Eis o que diz o Senhor Javé: uma desgraça única! Eis que irá suceder: uma desgraça!
6 ਅੰਤ ਨੇੜੇ ਆ ਰਿਹਾ ਹੈ, ਅਤੇ ਇਹ ਛੇਤੀ ਹੀ ਆਵੇਗਾ!"
6 O fim se avizinha, o fim se aproxima, ele desperta para cair sobre ti; ei-lo!
7 ਇਸਰਾਏਲ ਵਿੱਚ ਰਹਿਣ ਵਾਲੇ ਲੋਕੋ, ਕੀ ਤੁਸੀਂ ਅਲਾਰਮ ਦੀ ਆਵਾਜ਼ ਸੁਣ ਸੱਕਦੇ ਹੋ? ਦੁਸ਼ਮਣ ਆ ਰਿਹਾ ਹੈ। ਸਜ਼ਾ ਦਾ ਵਕਤ ਬਹੁਤ ਹੀ ਛੇਤੀ ਆ ਰਿਹਾ ਹੈ! ਦੁਸ਼ਮਣ ਦਾ ਸ਼ੋਰ ਪਹਾੜਾਂ ਉੱਤੇ ਉੱਚੇ ਅਤੇ ਉੱਚਾ ਹੋ ਰਿਹਾ ਹੈ।"
7 Tua vez é chegada, habitante da terra! É vindo o momento, o dia está próximo; não há mais alegria sobre as montanhas; é o pânico.
8 ਬਹੁਤ ਛੇਤੀ ਹੀ ਹੁਣ, ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ। ਮੈਂ ਤੁਹਾਡੇ ਖਿਲਾਫ਼ ਆਪਣਾ ਸਾਰਾ ਕਹਿਰ ਦਰਸਾ ਦਿਆਂਗਾ। ਮੈਂ ਤੁਹਾਡੇ ਮੰਦੇ ਕਾਰਿਆਂ ਲਈ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਪਾਸੋਂ ਤੁਹਾਡੀਆਂ ਸਾਰੀਆਂ ਭਿਆਨਕ ਗੱਲਾਂ ਦਾ ਮੁੱਲਾਂ ਚੁਕਵਾਵਾਂਗਾ।"
8 Vou em breve desencadear o meu furor contra ti, fartar a minha cólera, julgar-te segundo o teu proceder; farei cair sobre ti o peso das tuas abominações.
9 ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।"
9 Não te tomarei em consideração, serei implacável, pedirei conta de teu proceder, e todos os teus horrores serão manifestos no teu meio. Então sabereis que sou eu o Senhor que fere.
10 “ਸਜ਼ਾ ਦਾ ਉਹ ਸਮਾਂ ਆ ਚੁੱਕਿਆ ਹੈ, ਪਰਮੇਸ਼ੁਰ ਨੇ ਇਸ਼ਾਰਾ ਕਰ ਦਿੱਤਾ ਹੈ, ਡੰਡੀ ਪੁੰਗਰ ਗਈ ਪਈ ਹੈ, ਹਂਕਾਰ ਦਾ ਫ਼ੱਲ ਪੂਰੇ ਜੋਬਨ ਤੇ ਹੈ।"
10 Eis o dia! Ei-lo que chega. Tua vez chegou. A vara floriu o orgulho produziu seus frutos!
11 ਉਹ ਹਿਂਸੱਕ ਆਦਮੀ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਇਸਰਾਏਲ ਵਿੱਚ ਬਹੁਤ ਸਾਰੇ ਲੋਕ ਹਨ-ਪਰ ਉਹ ਉਨ੍ਹਾਂ ਵਿੱਚੋਂ ਨਹੀਂ ਹੈ। ਉਹ ਉਸ ਭੀੜ ਵਿੱਚਲਾ ਬੰਦਾ ਨਹੀਂ ਹੈ। ਉਹ ਉਨ੍ਹਾਂ ਲੋਕਾਂ ਦੇ ਮਹੱਤਵਪੂਰਣ ਆਗੂਆਂ ਵਿੱਚੋਂ ਕੋਈ ਇੱਕ ਨਹੀਂ ਹੈ।"
11 a violência levantou-se com um cetro de impiedade: isso não vem deles, nem da multidão, nem da sua tropa, nem da sua magnificência.
12 “ਸਜ਼ਾ ਦਾ ਉਹ ਸਮਾਂ ਆ ਗਿਆ ਹੈ। ਉਹ ਦਿਨ ਆ ਗਿਆ ਹੈ। ਉਹ ਜਿਹੜੇ ਖਰੀਦਦੇ ਹਨ ਖੁਸ਼ ਨਾ ਹੋਣ, ਅਤੇ ਉਹ ਜਿਹੜੇ ਵੇਚਦੇ ਹਨ ਉਦਾਸ ਨਾ ਹੋਣ।"
12 Chegou o tempo o dia se aproxima! Que não se alegre o comprador, que não se aflija o vendedor, pois a cólera vai pesar sobre toda a multidão.
13 ਜਿਨ੍ਹਾਂ ਲੋਕਾਂ ਨੇ ਆਪਣੀ ਜਾਇਦਾਦ ਵੇਚੀ ਸੀ ਉਹ ਕਦੇ ਵੀ ਉੱਥੇ ਵਾਪਸ ਨਹੀਂ ਜਾਣਗੇ। ਜੇ ਕੋਈ ਬੰਦਾ ਜਿਉਂਦਾ ਬਚ ਕੇ ਨਿਕਲ ਵੀ ਜਾਵੇਗਾ ਤਾਂ ਉਹ ਕਦੇ ਵੀ ਆਪਣੀ ਜਾਇਦਾਦ ਕੋਲ ਵਾਪਸ ਨਹੀਂ ਜਾਵੇਗਾ। ਕਿਉਂ ਕਿ ਇਹ ਦਰਸ਼ਨ ਲੋਕਾਂ ਦੀ ਸਾਰੀ ਭੀੜ ਬਾਰੇ ਹੈ। ਇਸ ਲਈ ਜੇ ਕੋਈ ਬੰਦਾ ਜਿਉਂਦਾ ਬਚਕੇ ਨਿਕਲ ਵੀ ਜਾਵੇਗਾ, ਇਸ ਨਾਲ ਲੋਕ ਬਿਹਤਰ ਮਹਿਸੂਸ ਨਹੀਂ ਕਰਨਗੇ।"
13 O vendedor não recuperará o que houver vendido, mesmo que esteja vivo, porque a visão contra toda a multidão não será revogada, e ninguém terá força de proteger a si mesmo, devido a seu pecado.
14 “ਉਹ ਲੋਕਾਂ ਨੂੰ ਚੇਤਾਵਨੀ ਦੇਣ ਲਈ ਤੁਰ੍ਹੀ ਵਜਾਉਣਗੇ। ਲੋਕ ਜੰਗ ਲਈ ਤਿਆਰ ਹੋ ਜਾਣਗੇ। ਪਰ ਉਹ ਲੜਨ ਲਈ ਬਾਹਰ ਨਹੀਂ ਜਾਣਗੇ। ਕਿਉਂ? ਕਿਉਂ ਕਿ ਮੈਂ ਸਾਰੀ ਭੀੜ ਨੂੰ ਦਿਖਾ ਦੇਵਾਂਗਾ ਕਿ ਮੈਂ ਕਿੰਨਾ ਕਹਿਰਵਾਨ ਹਾਂ।"
14 Soa a trombeta; está tudo pronto; mas ninguém marcha para o combate, porque o meu furor se desencadeia sobre toda a multidão.
15 ਦੁਸ਼ਮਣ ਆਪਣੀ ਤਲਵਾਰ ਨਾਲ ਸ਼ਹਿਰ ਦੇ ਬਾਹਰ ਖਲੋਤਾ ਹੈ। ਸ਼ਹਿਰ ਦੇ ਅੰਦਰ ਬੀਮਾਰੀ ਅਤੇ ਮੌਤ ਹੈ। ਜੇ ਕੋਈ ਬੰਦਾ ਬਾਹਰ ਖੇਤਾਂ ਵਿੱਚ ਜਾਵੇਗਾ, ਤਾਂ ਦੁਸ਼ਮਣ ਦਾ ਕੋਈ ਸਿਪਾਹੀ ਉਸ ਨੂੰ ਮਾਰ ਦੇਵੇਗਾ। ਜੇ ਉਹ ਸ਼ਹਿਰ ਅੰਦਰ ਠਹਿਰੇਗਾ, ਤਾਂ ਭੁੱਖ ਅਤੇ ਬੀਮਾਰੀ ਉਸ ਨੂੰ ਤਬਾਹ ਕਰ ਦੇਵੇਗੀ।"
15 Fora, a espada; dentro, a peste e a fome. Quem estiver no campo perecerá pela espada; o que se encontrar na cidade será devorado pela peste e pela fome.
16 “ਪਰ ਕੁਝ ਬੰਦੇ ਬਚ ਕੇ ਨਿਕਲ ਜਾਣਗੇ। ਉਹ ਬਚੇ ਹੋਏ ਲੋਕ ਪਹਾੜਾਂ ਵੱਲ ਦੌੜ ਜਾਣਗੇ। ਪਰ ਉਹ ਲੋਕ ਖੁਸ਼ ਨਹੀਂ ਹੋਣਗੇ। ਉਹ ਲੋਕ ਆਪਣੇ ਸਾਰੇ ਪਾਪਾਂ ਲਈ ਉਦਾਸ ਹੋਣਗੇ। ਉਹ ਰੋਣਗੇ ਅਤੇ ਘੁੱਗੀ ਵਾਂਗ ਉਦਾਸ ਆਵਾਜ਼ਾਂ ਕੱਢਣਗੇ।"
16 Se alguns chegarem a se refugiar nas montanhas, gemerão como as pombas dos vales, cada qual por causa do seu pecado.
17 ਲੋਕ ਇੰਨੇ ਬੱਕੇ ਹੋਏ ਅਤੇ ਉਦਾਸ ਹੋਣਗੇ ਕਿ ਆਪਣੇ ਹੱਥ ਵੀ ਨਾ ਚੁੱਕ ਸੱਕਣਗੇ। ਉਨ੍ਹਾਂ ਦੀਆਂ ਲੱਤਾਂ ਪਾਣੀ ਵਾਂਗ ਬਣ ਜਾਣਗੀਆਂ।"
17 Todas as mãos cairão {desalentadas}, todos os joelhos tremerão.
18 ਉਹ ਉਦਾਸੀ ਦੇ ਵਸਤਰ ਪਹਿਨਣਗੇ ਅਤੇ ਡਰ ਨਾਲ ਭਰ ਜਾਣਗੇ। ਤੁਸੀਂ ਹਰ ਚਿਹਰੇ ਉੱਤੇ ਸ਼ਰਮਸਾਰੀ ਦੇਖੋਂਗੇ। ਉਹ ਲੋਕ ਆਪਣੇ ਸਿਰ ਮੁਨਾ ਦੇਣਗੇ। ਆਪਣੀ ਉਦਾਸੀ ਨੂੰ ਦਰਸ਼ਾਉਣ ਲਈ।"
18 Revestir-se-ão de saco e tremerão como varas verdes! A vergonha transparecerá em todos os rostos e todas as cabeças serão raspadas.
19 ਉਹ ਆਪਣੇ ਚਾਂਦੀ ਦੇ ਬੁੱਤਾਂ ਨੂੰ ਗਲੀਆਂ ਵਿੱਚ ਸੁੱਟ ਦੇਣਗੇ। ਉਹ ਆਪਣੀਆਂ ਸੋਨੇ ਦੀਆਂ ਮੂਰਤਾਂ ਨਾਲ ਕਿਸੇ ਨਾਪਾਕ ਔਰਤ ਵਰਗਾ ਵਿਹਾਰ ਕਰਨਗੇ। ਕਿਉਂ ਕਿ ਉਹ ਚੀਜ਼ਾਂ ਉਸ ਵੇਲੇ ਉਨ੍ਹਾਂ ਨੂੰ ਬਚਾਉਣ ਦੇ ਸਮਰੱਥ ਨਹੀਂ ਹੋਣਗੀਆਂ ਜਦੋਂ ਯਹੋਵਾਹ ਆਪਣਾ ਕਹਿਰ ਦਰਸਾਵੇਗਾ। ਉਹ ਚੀਜ਼ਾਂ ਉਸ ਜਾਲ ਤੋਂ ਇਲਾਵਾ ਕੁਝ ਨਹੀਂ ਹੋਣਗੀਆਂ ਜੋ ਉਨ੍ਹਾਂ ਦੇ ਪਤਨ ਦਾ ਕਾਰਣ ਬਣੀਆਂ। ਉਹ ਚੀਜ਼ਾਂ ਲੋਕਾਂ ਨੂੰ ਭੋਜਨ ਨਹੀਂ ਦੇਣਗੀਆਂ ਅਤੇ ਉਹ ਉਨ੍ਹਾਂ ਦੇ ਢਿੱਡਾਂ ਨੂੰ ਭੋਜਨ ਨਹੀਂ ਦੇ ਸੱਕਣਗੀਆਂ।"
19 Deitarão o dinheiro às ruas, seu ouro será como imundície; sua prata e seu ouro não poderão salvá-los no dia da cólera do Senhor. Não saberão eles nem comer à vontade nem encher o ventre, porque é lá que os farei cair no pecado.
20 “ਉਨ੍ਹਾਂ ਲੋਕਾਂ ਨੇ ਆਪਣੇ ਖੂਬਸੂਰਤ ਗਹਿਣਿਆਂ ਨੂੰ ਬੁੱਤ ਬਨਾਉਣ ਲਈ ਵਰਤਿਆ। ਉਹ ਉਸ ਬੁੱਤ ਉੱਤੇ ਮਾਣ ਕਰਦੇ ਸਨ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤ ਬਣਾਏ। ਉਨ੍ਹਾਂ ਨੇ ਉਹ ਚੀਜ਼ਾਂ ਬਣਾਈਆਂ। ਇਸ ਲਈ ਮੈਂ (ਪਰਮੇਸ਼ੁਰ) ਉਨ੍ਹਾਂ ਨੂੰ ਕਿਸੇ ਨਾਪਾਕ ਔਰਤ ਵਾਂਗ ਪਰ੍ਹਾਂ ਸੁੱਟ ਦਿਆਂਗਾ।"
20 Punham seu orgulho na beleza das suas jóias; fabricavam seus ídolos abomináveis; por isso farei deles objetos de repugnância.
21 ਮੈਂ ਉਨ੍ਹਾਂ ਨੂੰ ਅਜਨਬੀਆਂ ਨੂੰ ਚੁਕੱਵਾ ਦਿਆਂਗਾ। ਉਹ ਅਜਨਬੀ ਉਨ੍ਹਾਂ ਦਾ ਮਜ਼ਾਕ ਉਡਾਉਣਗੇ। ਉਹ ਅਜਨਬੀ ਕੁਝ ਲੋਕਾਂ ਨੂੰ ਮਾਰ ਦੇਣਗੇ ਅਤੇ ਹੋਰਨਾ ਨੂੰ ਬੰਦੀ ਬਣਾਕੇ ਲੈ ਜਾਣਗੇ।"
21 Abandoná-los-ei à pilhagem, às mãos de estranhos e, devido à profanação, farei deles o espólio dos ímpios da terra.
22 ਮੈਂ ਉਨ੍ਹਾਂ ਕੋਲੋਂ ਮੂੰਹ ਮੋੜ ਲਵਾਂਗਾ-ਮੈਂ ਉਨ੍ਹਾਂ ਵੱਲ ਨਹੀਂ ਦੇਖਾਂਗਾ। ਉਹ ਅਜਨਬੀ ਮੇਰੇ ਮੰਦਰ ਨੂੰ ਬਰਬਾਦ ਕਰ ਦੇਣਗੇ ਉਹ ਉਸ ਪਵਿੱਤਰ ਇਮਾਰਤ ਦੇ ਖੁਫ਼ੀਆ ਹਿਸਿਆ ਵਿੱਚ ਜਾਣਗੇ ਅਤੇ ਉਸ ਨੂੰ ਅਪਵਿੱਤਰ ਕਰ ਦੇਣਗੇ।"
22 Desviarei os olhos e será profanado o meu tesouro; bárbaros penetrarão aí para profaná-lo.
23 “ਬੰਦੀਆਂ ਲਈ ਜ਼ੰਜ਼ੀਰਾਂ ਬਣਾਓ! ਕਿਉਂ? ਕਿਉਂ ਕਿ ਬਹੁਤ ਸਾਰੇ ਲੋਕਾਂ ਨੂੰ ਹੋਰਾਂ ਲੋਕਾਂ ਨੂੰ ਮਾਰਨ ਲਈ ਸਜ਼ਾ ਮਿਲੇਗੀ। ਸ਼ਹਿਰ ਵਿੱਚ ਹਰ ਥਾਂ ਹਿੰਸਾ ਹੋਵੇਗੀ।"
23 Prepara-te uma cadeia; pois a terra está repleta de crimes, e a cidade cheia de violências.
24 ਮੈਂ ਹੋਰਨਾਂ ਕੌਮਾਂ ਵਿੱਚੋਂ ਬੁਰੇ ਲੋਕਾਂ ਨੂੰ ਲਿਆਵਾਂਗਾ। ਅਤੇ ਉਹ ਬੁਰੇ ਲੋਕ ਇਸਰਾਏਲ ਦੇ ਲੋਕਾਂ ਦੇ ਸਾਰੇ ਮਕਾਨਾਂ ਉੱਤੇ ਕਬਜ਼ਾ ਕਰ ਲੈਣਗੇ। ਮੈਂ ਤੁਹਾਨੂੰ ਸਾਰੇ ਤਾਕਤਵਰ ਲੋਕਾਂ ਨੂੰ ਇੰਨਾ ਗੁਮਾਨ ਕਰਨ ਤੋਂ ਰੋਕ ਦਿਆਂਗਾ। ਹੋਰਨਾਂ ਕੌਮਾਂ ਦੇ ਉਹ ਲੋਕ ਤੁਹਾਡੇ ਸਾਰੇ ਉਪਾਸਨਾ ਸਥਾਨਾਂ ਨੂੰ ਕਲੰਕਤ ਕਰ ਦੇਣਗੇ।"
24 Farei vir também os mais bárbaros pagãos, que se apoderarão de todas as casas; porei termo ao orgulho dos poderosos, e os lugares santos serão profanados.
25 “ਤੁਸੀਂ ਲੋਕ ਡਰ ਨਾਲ ਕੰਬੋਂਗੇ। ਤੁਸੀਂ ਅਮਨ ਦੀ ਭਾਲ ਕਰੋਂਗੇ ਪਰ ਇੱਥੇ ਅਮਨ ਨਹੀਂ ਮਿਲੇਗਾ।"
25 É a ruína que está chegando. Procurar-se-á salvação, sem que se possa encontrá-la.
26 ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ।"
26 Sobrevirão desastres sobre desastres, má nova sobre má nova. Pedir-se-ão oráculos ao profeta, faltará a lei para o sacerdote, e o conselho para os anciãos.
27 ਤੁਹਾਡਾ ਰਾਜਾ ਉਨ੍ਹਾਂ ਲੋਕਾਂ ਲਈ ਰੋ ਰਿਹਾ ਹੋਵੇਗਾ ਜਿਹੜੇ ਮਰ ਚੁੱਕੇ ਹੋਣਗੇ। ਆਗੂ ਸੋਗ ਦੇ ਵਸਤਰ ਪਹਿਨਣਗੇ। ਆਮ ਆਦਮੀ ਬਹੁਤ ਡਰੇ ਹੋਏ ਹੋਣਗੇ। ਕਿਉਂ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਮੁੱਲ ਦਿਆਂਗਾ। ਮੈਂ ਉਨ੍ਹਾਂ ਦੀ ਸਜ਼ਾ ਦਾ ਨਿਆਂ ਉਨ੍ਹਾਂ ਦੀਆਂ ਆਪਣੀਆਂ ਹੀ ਕਰਨੀਆਂ ਅਨੁਸਾਰ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਫ਼ੇਰ ਉਹ ਲੋਕ ਜਾਨਣਗੇ ਕਿ ਮੈਂ ਯਹੋਵਾਹ ਹਾਂ।”"
27 O rei há de pôr luto, ficará o príncipe cheio de consternação, tremerão as mãos dos homens do povo. Tratá-los-ei de conformidade com o proceder que levaram, julgá-los-ei conforme houverem merecido. Então saberão que sou o Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 7, comparar traduções ou montar um estudo — tudo direto pelo WhatsApp.