Ezequiel 8

Punjabi Bible (GL_PUNJABI) vs VC

Sair da comparação
VC Versão Católica
1 Sinful Things Done at the Temple ਇੱਕ ਦਿਨ ਮੈਂ (ਹਿਜ਼ਕੀਏਲ) ਆਪਣੇ ਘਰ ਵਿੱਚ ਬੈਠਾ ਹੋਇਆ ਸੀ ਅਤੇ ਯਹੂਦਾਹ ਦੇ ਬਜ਼ੁਰਗ (ਆਗੂ) ਮੇਰੇ ਸਾਹਮਣੇ ਬੈਠੇ ਹੋਏ ਸਨ। ਇਹ ਗੱਲ (ਦੇਸ਼ ਨਿਕਾਲੇ ਦੇ) ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ (ਸਿਤੰਬਰ) ਦੇ ਪੰਜਵੇਂ ਦਿਨ ਦੀ ਹੈ। ਅਚਾਨਕ ਮੇਰੇ ਉੱਤੇ ਯਹੋਵਾਹ ਮੇਰੇ ਪ੍ਰਭੂ, ਦੀ ਸ਼ਕਤੀ ਨਾਜ਼ਲ ਹੋਈ।"
1 No sexto ano, no quinto dia do sexto mês, estava eu sentado em minha casa, com os anciãos de Judá, quando a mão do Senhor baixou sobre mim.
2 ਮੈਂ ਇੱਕ ਚੀਜ਼ ਦੇਖੀ ਜਿਹੜੀ ਅੱਗ ਵਰਗੀ ਦਿਖਾਈ ਦਿੰਦੀ ਸੀ। ਇਹ ਮਨੁੱਖੀ ਸ਼ਰੀਰ ਵਰਗੀ ਦਿਖਾਈ ਦਿੰਦੀ ਸੀ। ਕਮਰ ਤੋਂ ਹੇਠਾਂ ਵੱਲ ਉਹ ਅੱਗ ਵਰਗੀ ਸੀ। ਕਮਰ ਤੋਂ ਉਤਾਂਹ ਇਹ ਚਮਕਦਾਰ ਅਤੇ ਲਿਸ਼ਕਵਾਂ ਸੀ ਜਿਵੇਂ ਕੋਈ ਧਾਤ ਅੱਗ ਵਿੱਚ ਗਰਮ ਕੀਤੀ ਹੋਈ ਹੋਵੇ।"
2 Olhei: enxerguei algo como uma silhueta humana. Abaixo do que parecia serem seus rins, era fogo e, desde os rins até o alto, havia um clarão vermelho.
3 ਫ਼ੇਰ ਮੈਂ ਇੱਕ ਚੀਜ਼ ਦੇਖੀ ਜਿਹੜੀ ਬਾਂਹ ਵਰਗੀ ਦਿਖਾਈ ਦਿੰਦੀ ਸੀ। ਬਾਂਹ ਅਗੇ ਵੱਧੀ ਅਤੇ ਉਸ ਨੇ ਮੈਨੂੰ ਸਿਰ ਦੇ ਵਾਲਾਂ ਤੋਂ ਫ਼ੜ ਲਿਆ। ਫ਼ੇਰ ਹਵਾ ਨੇ ਮੈਨੂੰ ਉੱਪਰ ਹਵਾ ਵਿੱਚ ਉੱਠਾ ਦਿੱਤਾ। ਅਤੇ ਪਰਮੇਸ਼ੁਰ ਦੇ ਦਰਸ਼ਨ ਅੰਦਰ ਉਹ ਮੈਨੂੰ ਯਰੂਸ਼ਲਮ ਲੈ ਗਿਆ। ਉਹ ਮੈਨੂੰ ਅੰਦਰਲੇ ਫ਼ਾਟਕ ਤੱਕ ਲੈ ਗਿਆ-ਉਹ ਫ਼ਾਟਕ ਜਿਹੜਾ ਉੱਪਰ ਵੱਲ ਹੈ। ਉਹ ਬੁੱਤ ਜਿਹੜਾ ਪਰਮੇਸ਼ੁਰ ਨੂੰ ਈਰਖਾਲੂ ਬਣਾਉਂਦਾ ਹੈ ਫ਼ਾਟਕ ਦੇ ਨਾਲ ਹੈ।"
3 Estendeu uma espécie de mão, e me agarrou pelos cachos dos cabelos. O espírito levantou-me entre o céu e a terra, e me levou a Jerusalém, em visões divinas, à entrada da porta interior que olha para o norte, lá onde se erige o ídolo que provoca o ciúme {do Senhor}.
4 ਪਰ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਓੱਥੇ ਸੀ। ਪਰਤਾਪ ਉਸ ਦਰਸ਼ਨ ਵਰਗੀ ਜਾਪਦੀ ਸੀ ਜਿਹੜਾ ਮੈਂ (ਕਬਾਰ ਨਹਿਰ ਦੇ ਕੰਢੇ) ਵਾਦੀ ਵਿੱਚ ਦੇਖਿਆ ਸੀ।"
4 Lá se me manifestou a glória do Deus de Israel, tal como a visão que tive no vale.
5 ਪਰਮੇਸ਼ੁਰ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਉੱਤਰ ਵੱਲ ਵੇਖ!” ਇਸ ਲਈ ਮੈਂ ਉੱਤਰ ਵੱਲ ਵੇਖਿਆ। ਅਤੇ ਓੱਥੇ ਜਗਵੇਦੀ ਦੇ ਫ਼ਾਟਕ ਦੇ ਦਾਖਲੇ ਦੇ ਉੱਤਰ ਵੱਲ ਉਹ ਬੁੱਤ ਸੀ ਜਿਸਨੇ ਪਰਮੇਸ਼ੁਰ ਨੂੰ ਈਰਖਾਲੂ ਬਣਾ ਦਿੱਤਾ ਸੀ।"
5 E ele me disse: filho do homem, ergue os olhos para o norte. Levantei os olhos para o norte, e vi ao norte da porta do altar, à entrada, o ídolo que provoca o ciúme {do Senhor}.
6 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਹ ਭਿਆਨਕ ਗੱਲਾਂ ਦੇਖ ਰਿਹਾ ਹੈਂ ਜਿਹੜੀਆਂ ਇਸਰਾਏਲ ਦੇ ਲੋਕ ਕਰ ਰਹੇ ਹਨ? ਉਨ੍ਹਾਂ ਨੇ ਉਹ ਚੀਜ਼ ਓੱਥੇ ਬਣਾਈ ਠੀਕ ਮੇਰੇ ਮੰਦਰ ਦੇ ਨਾਲ! ਅਤੇ ਜੇ ਤੂੰ ਮੇਰੇ ਨਾਲ ਆਵੇਂ, ਤੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਦੇਖੇਂਗਾ!”"
6 Filho do homem, disse-me, vês tu a abominação que praticam, como eles procedem na casa de Israel, para que eu me afaste do meu santuário? Verás, todavia, coisas muito mais graves.
7 ਇਸ ਲਈ ਮੈਂ ਵਿਹੜੇ ਦੇ ਦਾਖਲੇ ਵੱਲ ਗਿਆ ਅਤੇ ਮੈਂ ਦੀਵਾਰ ਵਿੱਚ ਇੱਕ ਸੁਰਾਖ ਦੇਖਿਆ।"
7 Conduziu-me até a entrada do adro e, reparando, vi que havia um rombo no muro.
8 ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਦੀਵਾਰ ਵਿੱਚ ਇੱਕ ਸੁਰਾਖ ਕਰ।” ਇਸ ਲਈ ਮੈਂ ਦੀਵਾਰ ਵਿੱਚ ਇੱਕ ਸੁਰਾਖ ਕਰ ਦਿੱਤਾ। ਅਤੇ ਓੱਥੇ ਮੈਂ ਇੱਕ ਫ਼ਾਟਕ ਦੇਖਿਆ।"
8 Filho do homem, disse-me ele, fura a muralha. Quando a furei, divisei uma porta.
9 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਅੰਦਰ ਜਾ ਅਤੇ ਉਨ੍ਹਾਂ ਭਿਆਨਕ ਅਤੇ ਬਦ ਗੱਲਾਂ ਵੱਲ ਵੇਖ ਜਿਹੜੀਆਂ ਲੋਕ ਇੱਥੇ ਕਰ ਰਹੇ ਹਨ।”"
9 Aproxima-te, diz ele, e contempla as horríveis abominações a que se entregam aqui.
10 ਇਸ ਲਈ ਮੈਂ ਅੰਦਰ ਗਿਆ ਅਤੇ ਦੇਖਿਆ। ਮੈਂ ਵੱਖ-ਵੱਖ ਤਰ੍ਹਾਂ ਦੇ ਸੱਪਾਂ ਅਤੇ ਜਾਨਵਰਾਂ ਦੇ ਬੁੱਤ ਦੇਖੇ ਜਿਨ੍ਹਾਂ ਬਾਰੇ ਸੋਚਣ ਨੂੰ ਵੀ ਤੁਸੀਂ ਨਫ਼ਰਤ ਕਰਦੇ ਹੋ। ਉਹ ਬੁੱਤਾਂ ਅਸ਼ਲੀਲ ਬੁੱਤ ਸਨ ਜਿਨ੍ਹਾਂ ਦੀ ਇਸਰਾਏਲ ਦੇ ਲੋਕ ਉਪਾਸਨਾ ਕਰਦੇ ਸਨ। ਓੱਥੇ ਹਰ ਦੀਵਾਰ ਉੱਤੇ ਉਨ੍ਹਾਂ ਜਾਨਵਰਾਂ ਦੀਆਂ ਤਸਵੀਰਾਂ ਉਕਰੀਆਂ ਹੋਈਆਂ ਸਨ!"
10 Fui até ali para olhar: enxerguei aí toda espécie de imagens de répteis e de animais imundos e, pintados em volta da parede, todos os ídolos da casa de Israel.
11 ਫ਼ੇਰ ਮੈਂ ਸ਼ਾਫ਼ਨ ਦੇ ਪੁੱਤਰ ਯਅਜ਼ਨਯਾਹ ਅਤੇ ਇਸਰਾਏਲ ਦੇ 70 ਬਜ਼ੁਰਗਾਂ (ਆਗੂਆਂ) ਵੱਲ ਧਿਆਨ ਕੀਤਾ ਜਿਹੜੇ ਉਸ ਥਾਂ ਉੱਤੇ ਉਪਾਸਨਾ ਕਰਨ ਵਾਲੇ ਲੋਕਾਂ ਦੇ ਨਾਲ ਸਨ। ਉਹ ਉੱਥੇ ਹੀ ਸਨ, ਠੀਕ ਲੋਕਾਂ ਦੇ ਸਾਹਮਣੇ! ਅਤੇ ਹਰ ਆਗੂ ਨੇ ਆਪਣੀ ਧੂਫ਼ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ। ਧੁਖਦੀ ਹੋਈ ਧੂਫ਼ ਵਿੱਚੋਂ ਧੂਆਂ ਹਵਾ ਵਿੱਚ ਉੱਠ ਰਿਹਾ ਸੀ।"
11 Setenta anciãos da casa de Israel, entre os quais Jazanias, filho de Safã, se achavam de pé diante deles, segurando cada qual o seu turíbulo, do qual se elevava espessa nuvem de fumaça.
12 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਦੇਖ ਰਿਹਾ ਹੈਂ ਜੋ ਇਸਰਾਏਲ ਦੇ ਬਜ਼ੁਰਗਾਂ ਹਨੇਰੇ ਵਿੱਚ ਕਰ ਰਹੇ ਹਨ? ਹਰ ਬੰਦੇ ਦਾ ਆਪਣੇ ਝੂਠੇ ਦੇਵਤੇ ਲਈ ਖਾਸ ਕਮਰਾ ਹੈ! ਉਹ ਬੰਦੇ ਆਪਣੇ ਆਪ ਨੂੰ ਆਖਦੇ ਨੇ, ‘ਯਹੋਵਾਹ ਸਾਨੂੰ ਦੇਖ ਨਹੀਂ ਸੱਕਦਾ। ਯਹੋਵਾਹ ਨੇ ਇਸ ਦੇਸ ਨੂੰ ਤਿਆਗ ਦਿੱਤਾ ਹੈ।’”"
12 Filho do homem, disse-me ele, vês tu o que fazem os anciãos de Israel na obscuridade, cada um deles em sua câmara, guarnecida de ídolos, pensando que o Senhor não os vê, e que ele abandonou a terra?
13 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਜੇ ਤੂੰ ਮੇਰੇ ਨਾਲ ਆਵੇਂ ਤਾਂ ਉਨ੍ਹਾਂ ਬੰਦਿਆਂ ਨੂੰ ਹੋਰ ਵੀ ਵੱਧੇਰੇ ਭਿਆਨਕ ਗੱਲਾਂ ਕਰਦਿਆਂ ਦੇਖੇਂਗਾ!”"
13 E ajuntou: Verás ainda abominações mais graves que eles estão cometendo.
14 ਫ਼ੇਰ ਪਰਮੇਸ਼ੁਰ ਨੇ ਯਹੋਵਾਹ ਦੇ ਮੰਦਰ ਦੇ ਦਾਖਲੇ ਵੱਲ ਮੇਰੀ ਅਗਵਾਈ ਕੀਤੀ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਸੀ। ਉੱਥੇ ਮੈਂ ਔਰਤਾਂ ਬੈਠੀਆਂ ਦੇਖੀਆਂ ਜਿਹੜੀਆਂ ਰੋ ਰਹੀਆਂ ਸਨ। ਉਹ ਝੂਠੇ ਦੇਵਤੇ ਤੰਮੂਜ਼ ਦਾ ਸੋਗ ਮਨਾ ਰਹੀਆਂ ਸਨ!"
14 Conduziu-me, então, para a entrada da porta setentrional da casa do Senhor: mulheres estavam assentadas, chorando Tamuz.
15 ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਭਿਆਨਕ ਚੀਜ਼ਾਂ ਦੇਖ ਰਿਹਾ ਹੈਂ? ਮੇਰੇ ਨਾਲ ਆ ਅਤੇ ਤੂੰ ਇਨ੍ਹਾਂ ਨਾਲੋਂ ਵੀ ਭਿਆਨਕ ਚੀਜ਼ਾਂ ਦੇਖੇਂਗਾ!”"
15 Filho do homem, falou-me, tu viste? Verás ainda abominações piores do que estas.
16 ਫ਼ੇਰ ਉਸ ਨੇ ਮੇਰੀ ਯਹੋਵਾਹ ਦੇ ਮੰਦਰ ਦੇ ਅੰਦਰਲੇ ਵਿਹੜੇ ਵੱਲ ਮੇਰੀ ਅਗਵਾਈ ਕੀਤੀ। ਉਸ ਸਥਾਨ ਉੱਤੇ ਮੈਂ ਪੱਚੀ ਬੰਦਿਆਂ ਨੂੰ ਸਿਜਦੇ ਕਰਦੀਆਂ ਅਤੇ ਉਪਾਸਨਾ ਕਰਦਿਆਂ ਦੇਖਿਆ। ਉਹ ਵਰਾਂਡੇ ਅਤੇ ਜਗਵੇਦੀ ਦੇ ਵਿੱਚਕਾਰ ਸਨ-ਪਰ ਉਨ੍ਹਾਂ ਦਾ ਮੂੰਹ ਗ਼ਲਤ ਦਿਸ਼ਾ ਵੱਲ ਸੀ! ਉਨ੍ਹਾਂ ਦੀਆਂ ਪਿੱਠਾ ਪਵਿੱਤਰ ਸਥਾਨ ਵੱਲ ਸਨ। ਉਹ ਝੁਕ ਕੇ ਸੂਰਜ ਦੀ ਉਪਾਸਨਾ ਕਰ ਰਹੇ ਸਨ!"
16 Levou-me então ao interior do templo. À entrada do santuário do Senhor, entre o vestíbulo e o altar, avistei cerca de vinte e cinco homens, que, de costas para o santuário do Senhor, com a face voltada para o oriente, se prosternavam diante do sol.
17 ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਇਹ ਦੇਖਦਾ ਹੈਂ? ਯਹੂਦਾਹ ਦੇ ਲੋਕ ਸੋਚਦੇ ਨੇ ਕਿ ਮੇਰਾ ਮੰਦਰ ਇੰਨਾ ਗੈਰ ਜ਼ਰੂਰੀ ਹੈ ਕਿ ਉਹ ਇਹੋ ਜਿਹੀਆਂ ਭਿਆਨਕ ਗੱਲਾਂ ਇੱਥੇ ਮੇਰੇ ਮੰਦਰ ਵਿੱਚ ਹੀ ਕਰਨਗੇ! ਇਹ ਦੇਸ ਹਿੰਸਾ ਨਾਲ ਭਰਿਆ ਹੋਇਆ ਹੈ। ਅਤੇ ਉਹ ਲਗਾਤਾਰ ਮੈਨੂੰ ਪਾਗਲ ਬਨਾਉਣ ਵਾਲੀਆਂ ਗੱਲਾਂ ਕਰਦੇ ਜਾ ਰਹੇ ਹਨ। ਦੇਖ, ਉਨ੍ਹਾਂ ਨੇ ਚੰਦਰਮਾ ਨੂੰ ਇੱਕ ਝੂਠੇ ਦੇਵਤੇ ਵਜੋਂ ਸਤਿਕਾਰਨ ਲਈ, ਆਪਣੇ ਨੱਕਾਂ ਵਿੱਚ ਨੱਬਾਂ ਪਾਈਆਂ ਹੋਈਆਂ ਹਨ!"
17 Filho do homem, disse-me ele, vês isto? Não basta à casa de Judá entregar-se a esses ritos abomináveis que aqui se praticam? Haverá ainda ela de encher a terra de violência, e não cessará de me irritar? Ei-los que trazem o ramo ao nariz.
18 ਮੈਂ ਉਨ੍ਹਾਂ ਨੂੰ ਆਪਣਾ ਕਹਿਰ ਦਰਸਾਵਾਂਗਾ। ਮੈਂ ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕਰਾਂਗਾ! ਮੈਨੂੰ ਉਨ੍ਹਾਂ ਬਾਰੇ ਕੋਈ ਅਫ਼ਸੋਸ ਨਹੀਂ ਹੋਵੇਗਾ! ਉਹ ਮੇਰੇ ਅੱਗੇ ਉੱਚੀ-ਉੱਚੀ ਪੁਕਾਰ ਕਰਨਗੇ-ਪਰ ਮੈਂ ਉਨ੍ਹਾਂ ਦੀ ਪੁਕਾਰ ਸੁਣਨ ਤੋਂ ਇਨਕਾਰ ਕਰਾਂਗਾ!”"
18 Está bem! Eu, de minha parte, procederei com furor, não terei condescendência, serei impiedoso. Inutilmente clamarão a meus ouvidos, não os ouvirei.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 8, comparar traduções ou montar um estudo — tudo direto pelo WhatsApp.