Ezequiel 9

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 God’s Messengers Punish Jerusalem ਫ਼ੇਰ ਪਰਮੇਸ਼ੁਰ ਨੇ ਸ਼ਹਿਰ ਨੂੰ ਸਜ਼ਾ ਦੇਣ ਵਾਲੇ ਇੰਚਾਰਜ ਆਗੂਆਂ ਨੂੰ ਉੱਚੀ ਆਵਾਜ਼ ਵਿੱਚ ਪੁਕਾਰਿਆ। ਹਰ ਆਗੂ ਦੇ ਹੱਥ ਵਿੱਚ ਆਪਣਾ ਵਿਨਾਸ਼ਕਾਰੀ ਹਬਿਆਰ ਸੀ।"
1 Então, ouvi que gritava em alta voz, dizendo: Chegai-vos, vós executores da cidade, cada um com a sua arma destruidora na mão.
2 ਫ਼ੇਰ ਮੈਂ ਛੇ ਬੰਦਿਆਂ ਨੂੰ ਉੱਪਰ ਫ਼ਾਟਕ ਵੱਲੋਂ ਸੜਕ ਤੇ ਤੁਰਦਿਆਂ ਦੇਖਿਆ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਹੈ। ਹਰ ਬੰਦੇ ਕੋਲ ਆਪਣਾ ਮਾਰੂ ਹਬਿਆਰ ਸੀ। ਉਨ੍ਹਾਂ ਵਿੱਚੋਂ ਇੱਕ ਬੰਦੇ ਨੇ ਕਤਾਨੀ ਦੇ ਕੱਪੜੇ ਪਾਏ ਹੋਏ ਸਨ। ਉਸ ਨੇ ਲਿਖਾਰੀ ਦੀ ਕਲਮ ਅਤੇ ਆਪਣੇ ਲੱਕ ਉੱਤੇ ਸਿਆਹੀ ਪਹਿਨੀ ਹੋਈ ਸੀ। ਉਹ ਬੰਦੇ ਮੰਦਰ ਵਿੱਚ ਤਾਂਬੇ ਦੀ ਜਗਵੇਦੀ ਕੋਲ ਗਏ ਅਤੇ ਉੱਥੇ ਖੜ੍ਹੇ ਹੋ ਗਏ।"
2 Eis que vinham seis homens a caminho da porta superior, que olha para o norte, cada um com a sua arma esmagadora na mão, e entre eles, certo homem vestido de linho, com um estojo de escrevedor à cintura; entraram e se puseram junto ao altar de bronze.
3 ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਕਰੂਬੀ ਫ਼ਰਿਸ਼ਤਿਆਂ ਉੱਪਰੋਂ ਉੱਠੀ, ਜਿੱਥੇ ਇਹ ਸੀ। ਫ਼ੇਰ ਪਰਤਾਪ ਮੰਦਰ ਦੇ ਫ਼ਾਟਕ ਤੀਕ ਗਿਆ। ਉਹ ਉਦੋਂ ਰੁਕ ਗਿਆ ਜਦੋਂ ਉਹ ਦਹਿਲੀਜ਼ ਉੱਤੇ ਸੀ। ਫ਼ੇਰ ਪਰਤਾਪ ਨੇ ਕਤਾਨੀ ਦੇ ਵਸਤਰਾਂ ਵਾਲੇ ਅਤੇ ਲਿਖਾਰੀ ਦੀ ਕਲਮ ਅਤੇ ਸਿਆਹੀ ਵਾਲੇ ਬੰਦੇ ਨੂੰ ਆਵਾਜ਼ ਦਿੱਤੀ।"
3 A glória do Deus de Israel se levantou do querubim sobre o qual estava, indo até à entrada da casa; e o Senhor clamou ao homem vestido de linho, que tinha o estojo de escrevedor à cintura,
4 ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”"
4 e lhe disse: Passa pelo meio da cidade, pelo meio de Jerusalém, e marca com um sinal a testa dos homens que suspiram e gemem por causa de todas as abominações que se cometem no meio dela.
5 ਫ਼ੇਰ ਮੈਂ ਪਰਮੇਸ਼ੁਰ ਨੂੰ ਹੋਰਨਾਂ ਆਦਮੀਆਂ ਨੂੰ ਆਖਦਿਆਂ ਸੁਣਿਆ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲੇ ਬੰਦੇ ਦੇ ਪਿੱਛੇ ਲੱਗੋ। ਤੁਹਾਨੂੰ ਚਾਹੀਦਾ ਹੈ ਕਿ ਹਰ ਓਸ ਬੰਦੇ ਨੂੰ ਮਾਰ ਦਿਓ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਲੱਗਿਆ ਹੋਇਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬਜ਼ੁਰਗ ਹਨ, ਗੱਭਰੂ ਅਤੇ ਮੁਟਿਆਰ ਹਨ, ਬੱਚੇ ਅਤੇ ਮਾਵਾਂ ਹਨ-ਤੁਹਾਨੂੰ ਆਪਣਾ ਹਬਿਆਰ ਵਰਤਕੇ ਹਰ ਓਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਹੈ। ਕੋਈ ਰਹਿਮ ਨਾ ਕਰੋ। ਕਿਸੇ ਬੰਦੇ ਲਈ ਅਫ਼ਸੋਸ ਨਾ ਕਰੋ! ਇੱਥੋਂ ਮੇਰੇ ਮੰਦਰ ਤੋਂ ਸ਼ੁਰੂ ਕਰੋ।” ਇਸ ਲਈ ਉਨ੍ਹਾਂ ਨੇ ਮੰਦਰ ਦੇ ਸਾਹਮਣੇ ਦੇ ਬਜ਼ੁਰਗਾਂ ਤੋਂ ਸ਼ੁਰੂਆਤ ਕੀਤੀ।"
5 Aos outros disse, ouvindo eu: Passai pela cidade após ele; e, sem que os vossos olhos poupem e sem que vos compadeçais, matai;
6 ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਇਸ ਮੰਦਰ ਨੂੰ ਨਾਪਾਕ ਕਰ ਦਿਓ-ਇਸ ਵਿਹੜੇ ਨੂੰ ਲਾਸ਼ਾਂ ਨਾਲ ਭਰ ਦਿਓ! ਹੁਣ ਜਾਓ!” ਇਸ ਲਈ ਉਹ ਗਏ ਅਤੇ ਸ਼ਹਿਰ ਦੇ ਲੋਕਾਂ ਨੂੰ ਮਾਰਨ ਲੱਗੇ।"
6 matai a velhos, a moços e a virgens, a crianças e a mulheres, até exterminá-los; mas a todo homem que tiver o sinal não vos chegueis; começai pelo meu santuário.
7 ਮੈਂ ਓੱਥੇ ਹੀ ਰੁਕਿਆ ਰਿਹਾ ਜਦੋਂ ਕਿ ਉਹ ਬੰਦੇ ਲੋਕਾਂ ਨੂੰ ਮਾਰਨ ਲਈ ਚੱਲੇ ਗਏ। ਮੈਂ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਹਾਹ ਮੇਰੇ ਪ੍ਰਭੂ ਜੀ, ਯਰੂਸ਼ਲਮ ਦੇ ਖਿਆਫ਼ ਆਪਣਾ ਕਹਿਰ ਦਰਸਾਉਂਦਿਆਂ ਤੂੰ ਇਸਰਾਏਲ ਦੇ ਸਾਰੇ ਹੀ ਬਚੇ ਹੋਏ ਬੰਦਿਆਂ ਨੂੰ ਮਾਰ ਰਿਹਾ ਹੈਂ?”"
7 Então, começaram pelos anciãos que estavam diante da casa. E ele lhes disse: Contaminai a casa, enchei de mortos os átrios e saí. Saíram e mataram na cidade.
8 ਪਰਮੇਸ਼ੁਰ ਨੇ ਆਖਿਆ, “ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੇ ਬਹੁਤ ਬਹੁਤ ਮਾੜੇ ਪਾਪ ਕੀਤੇ ਹਨ! ਇਸ ਦੇਸ਼ ਅੰਦਰ ਹਰ ਥਾਂ ਲੋਕ ਮਾਰੇ ਜਾ ਰਹੇ ਹਨ। ਅਤੇ ਇਹ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ। ਕਿਉਂ ਕਿ ਲੋਕ ਆਪਣੇ ਆਪ ਨੂੰ ਆਖਦੇ ਹਨ, ‘ਯਹੋਵਾਹ ਨੇ ਇਸ ਦੇਸ ਨੂੰ ਛੱਡ ਦਿੱਤਾ ਹੈ। ਉਹ ਨਹੀਂ ਦੇਖ ਸੱਕਦਾ ਕਿ ਅਸੀਂ ਕੀ ਕਰ ਰਹੇ ਹਾਂ?’"
8 Havendo-os eles matado, e ficando eu de resto, caí com o rosto em terra, clamei e disse: ah! Senhor Deus! Dar-se-á o caso que destruas todo o restante de Israel, derramando o teu furor sobre Jerusalém?
9 ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸ ਨੂੰ ਖੁਦ ਸੱਦਾ ਦਿੱਤਾ-ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!”"
9 Então, me respondeu: A iniquidade da casa de Israel e de Judá é excessivamente grande, a terra se encheu de sangue, e a cidade, de injustiça; e eles ainda dizem: O Senhor abandonou a terra, o Senhor não nos vê.
10 ਫ਼ੇਰ ਕਤਾਨੀ ਦੇ ਵਸਤਰਾਂ ਅਤੇ ਲਿਖਾਰੀ ਵਾਲੀ ਕਲਮ ਦਵਾਤ ਵਾਲਾ ਬੰਦਾ ਬੋਲਿਆ। ਉਸ ਨੇ ਆਖਿਆ, “ਮੈਂ ਉਹੀ ਕੁਝ ਕੀਤਾ ਹੈ ਜਿਸਦਾ ਤੁਸੀਂ ਆਦੇਸ਼ ਦਿੱਤਾ ਸੀ।”"
10 Também quanto a mim, os meus olhos não pouparão, nem me compadecerei; porém sobre a cabeça deles farei recair as suas obras.
11 — ausente —
11 Eis que o homem que estava vestido de linho, a cuja cintura estava o estojo de escrevedor, relatou, dizendo: Fiz como me mandaste.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Ezequiel 9, comparar traduções ou montar um estudo — tudo direto pelo WhatsApp.