Filemom 1
Punjabi Bible (GL_PUNJABI) vs ARA
ARA Almeida Revista e Atualizada 1993
1 ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ।"
1 Paulo, prisioneiro de Cristo Jesus, e o irmão Timóteo, ao amado Filemom, também nosso colaborador,
2 ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ।"
2 e à irmã Áfia, e a Arquipo, nosso companheiro de lutas, e à igreja que está em tua casa,
3 ਸਾਡੇ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਉੱਪਰ ਕਿਰਪਾ ਤੇ ਸ਼ਾਂਤੀ ਹੋਵੇ।"
3 graça e paz a vós outros, da parte de Deus, nosso Pai, e do Senhor Jesus Cristo.
4 ਫ਼ਿਲੇਮੋਨ ਦਾ ਪ੍ਰੇਮ ਅਤੇ ਵਿਸ਼ਵਾਸ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।"
4 Dou graças ao meu Deus, lembrando-me, sempre, de ti nas minhas orações,
5 ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।"
5 estando ciente do teu amor e da fé que tens para com o Senhor Jesus e todos os santos,
6 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ।"
6 para que a comunhão da tua fé se torne eficiente no pleno conhecimento de todo bem que há em nós, para com Cristo.
7 ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।"
7 Pois, irmão, tive grande alegria e conforto no teu amor, porquanto o coração dos santos tem sido reanimado por teu intermédio.
8 ਓਨਿਸਿਮੁਸ ਨੂੰ ਭਰਾ ਸਮਝੋ ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ।"
8 Pois bem, ainda que eu sinta plena liberdade em Cristo para te ordenar o que convém,
9 ਪਰ ਮੈਂ ਤੁਹਾਨੂੰ ਆਦੇਸ਼ ਨਹੀਂ ਦੇ ਰਿਹਾ, ਮੈਂ ਤੁਹਾਨੂੰ ਇਹ ਕਰਨ ਦੀ ਬੇਨਤੀ ਪਿਆਰ ਦੇ ਕਾਰਣ ਕਰ ਰਿਹਾ ਹਾਂ। ਮੈਂ ਪੌਲੁਸ ਹਾਂ ਮੈਂ ਹੁਣ ਬੁੱਢਾ ਹੋ ਗਿਆ ਹਾਂ। ਅਤੇ ਮੈਂ ਮਸੀਹ ਯਿਸੂ ਦਾ ਕੈਦੀ ਹਾਂ।"
9 prefiro, todavia, solicitar em nome do amor, sendo o que sou, Paulo, o velho e, agora, até prisioneiro de Cristo Jesus;
10 ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।"
10 sim, solicito-te em favor de meu filho Onésimo, que gerei entre algemas.
11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।"
11 Ele, antes, te foi inútil; atualmente, porém, é útil, a ti e a mim.
12 ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ।"
12 Eu to envio de volta em pessoa, quero dizer, o meu próprio coração.
13 ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।"
13 Eu queria conservá-lo comigo mesmo para, em teu lugar, me servir nas algemas que carrego por causa do evangelho;
14 ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।"
14 nada, porém, quis fazer sem o teu consentimento, para que a tua bondade não venha a ser como que por obrigação, mas de livre vontade.
15 ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ,"
15 Pois acredito que ele veio a ser afastado de ti temporariamente, a fim de que o recebas para sempre,
16 ਅੱਗੇ ਤੋਂ ਇੱਕ ਦਾਸ ਹੋਕੇ ਨਹੀਂ, ਪਰ ਇੱਕ ਪਿਆਰੇ ਭਰਾ ਵਾਂਗ ਜੋ ਕਿ ਇੱਕ ਦਾਸ ਨਾਲੋਂ ਕਿਧਰੇ ਵੱਧ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ ਪਰ ਤੁਸੀਂ ਉਸ ਨੂੰ ਉਸਤੋਂ ਵੀ ਵੱਧੇਰੇ ਪਿਆਰ ਕਰੋਂਗੇ। ਤੁਸੀਂ ਉਸ ਨੂੰ ਦੋਨੇਂ ਤਰ੍ਹਾਂ ਇੱਕ ਵਿਅਕਤੀ ਵਾਂਗ ਅਤੇ ਪ੍ਰਭੂ ਵਿੱਚ ਭਰਾ ਹੋਣ ਕਰਕੇ ਪਿਆਰ ਕਰੋਂਗੇ।"
16 não como escravo; antes, muito acima de escravo, como irmão caríssimo, especialmente de mim e, com maior razão, de ti, quer na carne, quer no Senhor.
17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।"
17 Se, portanto, me consideras companheiro, recebe-o, como se fosse a mim mesmo.
18 ਜੋ ਓਨੇਸਿਮੁਸ ਨੇ ਤੁਹਾਡੇ ਨਾਲ ਬੁਰਾ ਕੀਤਾ ਹੈ ਜਾਂ ਉਸ ਨੇ ਤੁਹਾਡਾ ਕੁਝ ਦੇਣਾ ਹੈ। ਤਾਂ ਇਸ ਬਾਰੇ ਮੈਨੂੰ ਜਿੰਮੇਵਾਰ ਸਮਝੋ।"
18 E, se algum dano te fez ou se te deve alguma coisa, lança tudo em minha conta.
19 ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।"
19 Eu, Paulo, de próprio punho, o escrevo: Eu pagarei — para não te alegar que também tu me deves até a ti mesmo.
20 ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।"
20 Sim, irmão, que eu receba de ti, no Senhor, este benefício. Reanima-me o coração em Cristo.
21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ।"
21 Certo, como estou, da tua obediência, eu te escrevo, sabendo que farás mais do que estou pedindo.
22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।"
22 E, ao mesmo tempo, prepara-me também pousada, pois espero que, por vossas orações, vos serei restituído.
23 ਆਖਰੀ ਸ਼ੁਭਕਾਮਨਾਵਾਂ ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।"
23 Saúdam-te Epafras, prisioneiro comigo, em Cristo Jesus,
24 ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।"
24 Marcos, Aristarco, Demas e Lucas, meus cooperadores.
25 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਅੰਗ ਸੰਗ ਹੋਵੇ।"
25 A graça do Senhor Jesus Cristo seja com o vosso espírito.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Filemom 1, comparar traduções ou montar um estudo — tudo direto pelo WhatsApp.