Filipenses 1
Punjabi Bible (GL_PUNJABI) vs ARC
ARC Almeida Revista e Corrigida 2009
1 ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।"
1 Paulo e Timóteo, servos de Jesus Cristo, a todos os santos em Cristo Jesus que estão em Filipos, com os bispos e diáconos:
2 ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਤੇ ਸ਼ਾਂਤੀ ਮਿਲਦੀ ਰਹੇ।"
2 graça a vós e paz, da parte de Deus, nosso Pai, e da do Senhor Jesus Cristo.
3 ਪੌਲੁਸ ਦੀ ਪ੍ਰਾਰਥਨਾ ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।"
3 Dou graças ao meu Deus todas as vezes que me lembro de vós,
4 ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ।"
4 fazendo, sempre com alegria, oração por vós em todas as minhas súplicas,
5 ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ।"
5 pela vossa cooperação no evangelho desde o primeiro dia até agora.
6 ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।"
6 Tendo por certo isto mesmo: que aquele que em vós começou a boa obra a aperfeiçoará até ao Dia de Jesus Cristo.
7 ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।"
7 Como tenho por justo sentir isto de vós todos, porque vos retenho em meu coração, pois todos vós fostes participantes da minha graça, tanto nas minhas prisões como na minha defesa e confirmação do evangelho.
8 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।"
8 Porque Deus me é testemunha das saudades que de todos vós tenho, em entranhável afeição de Jesus Cristo.
9 ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;"
9 E peço isto: que o vosso amor aumente mais e mais em ciência e em todo o conhecimento.
10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।"
10 Para que aproveis as coisas excelentes, para que sejais sinceros e sem escândalo algum até ao Dia de Cristo,
11 ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸੱਕੋਂ।"
11 cheios de frutos de justiça, que são por Jesus Cristo, para glória e louvor de Deus.
12 ਪੌਲੁਸ ਦੀਆਂ ਮੁਸ਼ਕਿਲਾਂ ਪ੍ਰਭੂ ਦੇ ਕਾਰਜ ਵਿੱਚ ਸਹਾਈ ਹੁੰਦੀਆਂ ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹੜੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵੱਧ ਤੋਂ ਵੱਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।"
12 E quero, irmãos, que saibais que as coisas que me aconteceram contribuíram para maior proveito do evangelho.
13 ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।"
13 De maneira que as minhas prisões em Cristo foram manifestas por toda a guarda pretoriana e por todos os demais lugares;
14 ਕਿਉਂ ਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵੱਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ।"
14 e muitos dos irmãos no Senhor, tomando ânimo com as minhas prisões, ousam falar a palavra mais confiadamente, sem temor.
15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।"
15 Verdade é que também alguns pregam a Cristo por inveja e porfia, mas outros de boa mente;
16 ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।"
16 uns por amor, sabendo que fui posto para defesa do evangelho;
17 ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।"
17 mas outros, na verdade, anunciam a Cristo por contenção, não puramente, julgando acrescentar aflição às minhas prisões.
18 ਮਹੱਤਵਪੂਰਣ ਗੱਲ ਇਹ ਹੈ ਕਿ ਹਰ ਢੰਗ ਵਿੱਚ ਭਾਵੇਂ ਚੰਗੇ ਪ੍ਰਯੋਜਨ ਨਾਲ ਜਾਂ ਮੰਦੇ ਨਾਲ, ਮਸੀਹ ਦੇ ਸੰਦੇਸ਼ ਦਾ ਪ੍ਰਚਾਰ ਹੋ ਰਿਹਾ ਹੈ। ਅਤੇ ਇਸ ਵਾਸਤੇ ਮੈਂ, ਪ੍ਰਸੰਨ ਹਾਂ ਅਤੇ ਪ੍ਰਸੰਨ ਹੋਣਾ ਜਾਰੀ ਰੱਖਾਂਗਾ।"
18 Mas que importa? Contanto que Cristo seja anunciado de toda a maneira, ou com fingimento, ou em verdade, nisto me regozijo e me regozijarei ainda.
19 ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।"
19 Porque sei que disto me resultará salvação, pela vossa oração e pelo socorro do Espírito de Jesus Cristo,
20 ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।"
20 segundo a minha intensa expectação e esperança, de que em nada serei confundido; antes, com toda a confiança, Cristo será, tanto agora como sempre, engrandecido no meu corpo, seja pela vida, seja pela morte.
21 ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।”"
21 Porque para mim o viver é Cristo, e o morrer é ganho.
22 ਜੋ ਮੈਂ ਸਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸੱਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।"
22 Mas, se o viver na carne me der fruto da minha obra, não sei, então, o que deva escolher.
23 ਜਿਉਣ ਤੇ ਮਰਨ ਵਿੱਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।"
23 Mas de ambos os lados estou em aperto, tendo desejo de partir e estar com Cristo, porque isto é ainda muito melhor.
24 ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸਰੀਰਕ ਤੌਰ ਤੇ ਲੋੜ ਹੈ।"
24 Mas julgo mais necessário, por amor de vós, ficar na carne.
25 ਮੈਨੂੰ ਪਤਾ ਹੈ ਕਿ ਤੁਹਾਨੂੰ ਮੇਰੀ ਲੋੜ ਹੈ। ਇਸੇ ਲਈ ਮੈਂ ਜਾਣਦਾ ਹਾਂ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਨਿਸ਼ਚਿਤ ਹੀ ਇੱਥੇ ਠਹਿਰਾਂਗਾ ਤਾਂ ਕਿ ਤੁਸੀਂ ਵੱਧੋਂ ਅਤੇ ਇਹ ਨਿਸ਼ਚਿਤ ਕਰਨ ਲਈ ਕਿ ਤੁਹਾਡੇ ਕੋਲ ਅਨੰਦ ਹੈ ਜੋ ਨਿਹਚਾ ਤੋਂ ਮਿਲਦਾ ਹੈ।"
25 E, tendo esta confiança, sei que ficarei e permanecerei com todos vós para proveito vosso e gozo da fé,
26 ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।"
26 para que a vossa glória aumente por mim em Cristo Jesus, pela minha nova ida a vós.
27 ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।"
27 Somente deveis portar-vos dignamente conforme o evangelho de Cristo, para que, quer vá e vos veja, quer esteja ausente, ouça acerca de vós que estais num mesmo espírito, combatendo juntamente com o mesmo ânimo pela fé do evangelho.
28 ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।"
28 E em nada vos espanteis dos que resistem, o que para eles, na verdade, é indício de perdição, mas, para vós, de salvação, e isto de Deus.
29 ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।"
29 Porque a vós vos foi concedido, em relação a Cristo, não somente crer nele, como também padecer por ele,
30 ਤੁਸੀਂ ਉਹ ਜੱਦੋਂ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ।"
30 tendo o mesmo combate que já em mim tendes visto e, agora, ouvis estar em mim.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Filipenses 1, comparar traduções ou montar um estudo — tudo direto pelo WhatsApp.