Filipenses 4
Punjabi Bible (GL_PUNJABI) vs BKJ
BKJ BKJ
1 ਕਰਨ ਲਈ ਕੁਝ ਗੱਲਾਂ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।"
1 Portanto, meus amados e muito queridos irmãos, minha alegria e coroa, estai assim firmes no Senhor, meus amados.
2 ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।"
2 Rogo a Evódia e rogo a Síntique que sejam da mesma mente no Senhor.
3 ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।"
3 E admoesto-te também a ti, meu verdadeiro companheiro, que ajudes essas mulheres que trabalharam comigo no evangelho, e também com Clemente, e com os outros cooperadores, cujos nomes estão no livro da vida.
4 ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ।"
4 Regozijai-vos sempre no Senhor; e outra vez digo: Regozijai-vos.
5 ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।"
5 Seja a vossa moderação notória a todos os homens. O Senhor está próximo.
6 ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।"
6 Por nada estejais ansiosos; mas em tudo, pela oração e súplica com ação de graças, sejam as vossas petições conhecidas diante de Deus.
7 ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।"
7 E a paz de Deus, que excede todo o entendimento, guardará os vossos corações e as vossas mentes, através de Cristo Jesus.
8 ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।"
8 Quanto ao mais, irmãos, tudo o que é verdadeiro, tudo o que é honesto, tudo o que é justo, tudo o que é puro, tudo o que é amável, tudo o que é de boa fama, se há alguma virtude, e se há algum louvor, nisso pensai.
9 ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿੱਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ।"
9 Estas coisas que aprendestes, e recebestes, e ouvistes, e vistes em mim, isso fazei; e o Deus de paz será convosco.
10 ਪੌਲੁਸ ਫ਼ਿਲਿੱਪੀਆਂ ਦੇ ਮਸੀਹੀਆਂ ਦਾ ਧੰਨਵਾਦ ਕਰਦਾ ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।"
10 Regozijei-me grandemente no Senhor, porque finalmente o vosso cuidado por mim floresceu novamente; porque já éreis cuidadosos, mas vos faltava oportunidade.
11 ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ।"
11 Não digo isto como por necessidade, porque já aprendi, seja qual for o meu estado, a estar contente com isso.
12 ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।"
12 Eu sei como estar humilhado e sei também como ter abundância; em todo lugar e em todas as coisas, estou instruído, tanto a ter fartura como a ter fome, tanto a ter abundância como a sofrer necessidade.
13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।"
13 Eu posso fazer todas as coisas por meio de Cristo, que me fortalece.
14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ।"
14 Todavia, fizestes bem em tomar parte na minha aflição.
15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।"
15 E bem sabeis também vós, ó filipenses, que, no princípio do evangelho, quando parti da Macedônia, nenhuma igreja comunicou-se comigo com respeito a dar e a receber, senão vós somente.
16 ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।"
16 Porque até mesmo em Tessalônica, me enviaste uma e outra vez à minha necessidade.
17 ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ।"
17 Não que eu deseje uma dádiva, mas eu desejo frutos que abundem em vossa conta.
18 ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।"
18 Mas tenho tudo e em abundância; cheio estou, depois que recebi de Epafrodito as coisas que me foram enviadas por vós, como cheiro de suavidade e sacrifício aceitável e aprazível a Deus.
19 ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ।"
19 O meu Deus, suprirá todas as vossas necessidades, segundo as suas riquezas, em glória, por Cristo Jesus.
20 ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।"
20 Ora, ao nosso Deus e Pai seja a glória para todo o sempre. Amém.
21 ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।"
21 Saudai a todos os santos em Cristo Jesus. Os irmãos que estão comigo vos saúdam.
22 ਪਰਮੇਸ਼ੁਰ ਦੇ ਸਾਰੇ ਲੋਕ, ਖਾਸੱਕਰ ਉਹ ਜਿਹੜੇ ਕੈਸਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।"
22 Todos os santos vos saúdam, mas principalmente os que são da casa de César.
23 ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।"
23 A graça de nosso Senhor Jesus Cristo seja com todos vós. Amém.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Filipenses 4, comparar traduções ou montar um estudo — tudo direto pelo WhatsApp.