Gálatas 2
Punjabi Bible (GL_PUNJABI) vs ARIB
ARIB Almeida Revisada Imprensa Bíblica
1 ਹੋਰਾਂ ਰਸੂਲਾਂ ਨੇ ਪੌਲੁਸ ਨੂੰ ਪ੍ਰਵਾਨ ਕੀਤਾ ਚੌਦਾਂ ਸਾਲਾਂ ਬਾਦ ਮੈਂ ਇੱਕ ਵਾਰ ਫ਼ੇਰ ਯਰੂਸ਼ਲਮ ਗਿਆ। ਮੈਂ ਉੱਥੇ ਬਰਨਬਾਸ ਦੇ ਨਾਲ ਗਿਆ ਅਤੇ ਆਪਣੇ ਸੰਗ ਤੀਤੁਸ ਨੂੰ ਵੀ ਲੈ ਗਿਆ।"
1 Depois, passados catorze anos, subi outra vez a Jerusalém com Barnabé, levando também comigo a Tito.
2 ਮੈਂ ਇਸ ਲਈ ਗਿਆ ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਨਿਰਦੇਸ਼ ਦਿੱਤਾ ਸੀ ਕਿ ਮੈਨੂੰ ਜਾਣਾ ਚਾਹੀਦਾ ਹੈ। ਮੈਂ ਉਨ੍ਹਾਂ ਲੋਕਾਂ ਕੋਲ ਗਿਆ ਜਿਹੜੇ ਵਿਸ਼ਵਾਸੀਆਂ ਦੇ ਆਗੂ ਸਨ। ਜਦੋਂ ਅਸੀਂ ਆਗੂਆਂ ਨਾਲ ਇੱਕਲੇ ਸਾਂ, ਮੈਂ ਉਨ੍ਹਾਂ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਮੈਂ ਚਾਹੁੰਦਾ ਸੀ ਕਿ ਇਹ ਲੋਕ ਮੇਰੇ ਕਾਰਜ ਨੂੰ ਸਮਝ ਲੈਣ ਤਾਂ ਜੋ ਮੇਰਾ ਪਹਿਲਾਂ ਕੀਤਾ ਹੋਇਆ ਕਾਰਜ ਅਤੇ ਹੁਣ ਦਾ ਕਾਰਜ ਵਿਅਰਥ ਨਾ ਜਾਵੇ।"
2 E subi devido a uma revelação, e lhes expus o evangelho que prego entre os gentios, mas em particular aos que eram de destaque, para que de algum modo não estivesse correndo ou não tivesse corrido em vão.
3 ਮੇਰੇ ਨਾਲ ਤੀਤੁਸ ਵੀ ਸੀ। ਤੀਤੁਸ ਇੱਕ ਯੂਨਾਨੀ ਹੈ। ਪਰ ਇਨ੍ਹਾਂ ਆਗੂਆਂ ਨੇ ਤੀਤੁਸ ਨੂੰ ਵੀ ਸੁੰਨਤ ਕਰਨ ਤੇ ਮਜਬੂਰ ਨਹੀਂ ਕੀਤਾ। ਇਨ੍ਹਾਂ ਗੱਲਾਂ ਬਾਰੇ ਗੱਲ ਕਰਨੀ ਸਾਡੇ ਲਈ ਜ਼ਰੂਰੀ ਹੈ ਕਿਉਂ ਕਿ ਕੁਝ ਨਕਲੀ ਭਰਾ ਚੋਰੀ ਛੁੱਪੇ ਸਾਡੇ ਸਮੂਹ ਅੰਦਰ ਆ ਵੜੇ ਸਨ। ਉਹ ਜਸੂਸਾਂ ਦੀ ਤਰ੍ਹਾਂ ਮਸੀਹ ਯਿਸੂ ਵਿੱਚ ਸਾਡੀ ਸੁਤੰਤਰਤਾ ਬਾਰੇ ਜਾਣ ਗਏ ਸਨ।"
3 Mas nem mesmo Tito, que estava comigo, embora sendo grego, foi constrangido a circuncidar-se;
4 ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।"
4 e isto por causa dos falsos irmãos intrusos, os quais furtivamente entraram a espiar a nossa liberdade, que temos em Cristo Jesus, para nos escravizar;
5 ਜਿਹੜੇ ਲੋਕ ਮਹੱਤਵਪੂਰਣ ਲੱਗਦੇ ਹਨ ਉਨ੍ਹਾਂ ਨੇ ਖੁਸ਼ਖਬਰੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਿਸਦਾ ਮੈਂ ਪ੍ਰਚਾਰ ਕਰ ਰਿਹਾ ਸਾਂ। ਮੇਰੇ ਲਈ ਇਸ ਗੱਲ ਦਾ ਕੋਈ ਅਰਥ ਨਹੀਂ ਸੀ ਕਿ ਉਹ “ਮਹੱਤਵਪੂਰਣ” ਹਨ, ਜਾਂ ਨਹੀਂ। ਪਰਮੇਸ਼ੁਰ ਲਈ ਸਾਰੇ ਮਨੁੱਖ ਬਰਾਬਰ ਹਨ।"
5 aos quais nem ainda por uma hora cedemos em sujeição, para que a verdade do evangelho permanecesse entre vós.
6 ਪਰ ਇਨ੍ਹਾਂ ਆਗੂਆਂ ਨੇ ਦੇਖਿਆ ਕਿ ਪਰਮੇਸ਼ੁਰ ਨੇ ਮੈਨੂੰ ਪਤਰਸ ਵਾਂਗ ਹੀ ਕੋਈ ਖਾਸ ਕਾਰਜ ਦਿੱਤਾ ਹੈ। ਪਰਮੇਸ਼ੁਰ ਨੇ ਪਤਰਸ ਨੂੰ ਯਹੂਦੀਆਂ ਨੂੰ ਖੁਸ਼ਖਬਰੀ ਦੇਣ ਦਾ ਕਾਰਜ ਦਿੱਤਾ ਸੀ। ਪਰ ਮੈਨੂੰ ਪਰਮੇਸ਼ੁਰ ਨੇ ਗੈਰ ਯਹੂਦੀ ਲੋਕਾਂ ਨੂੰ ਖੁਸ਼ਖਬਰੀ ਦੇਣ ਦਾ ਕੰਮ ਸੌਂਪਿਆ ਸੀ।"
6 Ora, daqueles que pareciam ser alguma coisa {quais outrora tenham sido, nada me importa; Deus não aceita a aparência do homem}, esses, digo, que pareciam ser alguma coisa, nada me acrescentaram;
7 ਪਰਮੇਸ਼ੁਰ ਨੇ ਪਤਰਸ ਨੂੰ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ। ਪਤਰਸ ਯਹੂਦੀ ਲੋਕਾਂ ਲਈ ਰਸੂਲ ਹੈ। ਪਰਮੇਸ਼ੁਰ ਨੇ ਮੈਨੂੰ ਵੀ ਰਸੂਲ ਵਜੋਂ ਕਾਰਜ ਕਰਨ ਦਾ ਅਧਿਕਾਰ ਦਿੱਤਾ ਸੀ ਪਰ ਮੈਂ ਉਨ੍ਹਾਂ ਲੋਕਾਂ ਦਾ ਰਸੂਲ ਹਾਂ ਜਿਹੜੇ ਯਹੂਦੀ ਨਹੀਂ ਹਨ।"
7 antes, pelo contrário, quando viram que o evangelho da incircuncisão me fora confiado, como a Pedro o da circuncisão
8 ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”"
8 {porque aquele que operou a favor de Pedro para o apostolado da circuncisão, operou também a meu favor para com os gentios},
9 ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।"
9 e quando conheceram a graça que me fora dada, Tiago, Cefas e João, que pareciam ser as colunas, deram a mim e a Barnabé as destras de comunhão, para que nós fôssemos aos gentios, e eles à circuncisão;
10 ਪੌਲੁਸ ਦਰਸ਼ਾਉਂਦਾ ਹੈ ਕਿ ਪਤਰਸ ਗ਼ਲਤ ਸੀ ਪਤਰਸ ਅੰਤਾਕਿਯਾ ਵਿੱਚ ਆਇਆ। ਉਸ ਨੇ ਕੁਝ ਅਜਿਹਾ ਕੀਤਾ ਜੋ ਠੀਕ ਨਹੀਂ ਸੀ। ਮੈਂ ਆਮ੍ਹੋ-ਸਾਹਮਣੇ ਪਤਰਸ ਦੇ ਵਿਰੁੱਧ ਬੋਲਿਆ ਕਿਉਂ ਕਿ ਉਹ ਗਲਤ ਸੀ।"
10 recomendando-nos somente que nos lembrássemos dos pobres; o que também procurei fazer com diligência.
11 ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।"
11 Quando, porém, Cefas veio a Antioquia, resisti-lhe na cara, porque era repreensível.
12 ਇਸ ਲਈ ਪਤਰਸ ਪੱਖੰਡੀ ਸੀ। ਹੋਰ ਯਹੂਦੀ ਵਿਸ਼ਵਾਸੀ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ।"
12 Pois antes de chegarem alguns da parte de Tiago, ele comia com os gentios; mas quando eles chegaram, se foi retirando e se apartava deles, temendo os que eram da circuncisão.
13 ਮੈਂ ਦੇਖ ਲਿਆ ਕਿ ਯਹੂਦੀ ਕੀ ਕਰਦੇ ਸਨ। ਉਹ ਖੁਸ਼ਖਬਰੀ ਦੇ ਸੱਚ ਉੱਪਰ ਨਹੀਂ ਤੁਰ ਰਹੇ ਸਨ। ਇਸੇ ਲਈ ਮੈਂ ਪਤਰਸ ਨਾਲ ਇੰਝ ਗੱਲ ਕੀਤੀ ਤਾਂ ਕਿ ਹੋਰ ਸਾਰੇ ਯਹੂਦੀ ਵੀ ਮੇਰੀ ਗੱਲ ਸੁਣ ਲੈਣ। ਮੈਂ ਇਹ ਆਖਿਆ, “ਪਤਰਸ ਤੂੰ ਯਹੂਦੀ ਹੈਂ। ਪਰ ਤੂੰ ਇੱਕ ਯਹੂਦੀ ਵਾਂਗ ਨਹੀਂ ਰਹਿੰਦਾ। ਤੂੰ ਤਾਂ ਗੈਰ ਯਹੂਦੀ ਵਾਂਗ ਰਹਿੰਦਾ ਹੈਂ। ਇਸ ਲਈ ਤੂੰ ਹੁਣ ਗੈਰ ਯਹੂਦੀਆਂ ਨੂੰ ਯਹੂਦੀਆਂ ਵਾਂਗ ਰਹਿਣ ਲਈ ਕਿਉਂ ਮਜਬੂਰ ਕਰ ਰਿਹਾ ਹੈਂ?”"
13 E os outros judeus também dissimularam com ele, de modo que até Barnabé se deixou levar pela sua dissimulação.
14 ਅਸੀਂ ਯਹੂਦੀ ਪਾਪੀ ਗੈਰ ਯਹੂਦੀਆਂ ਵਾਂਗ ਪੈਦਾ ਨਹੀਂ ਹੋਏ ਸੀ। ਅਸੀਂ ਯਹੂਦੀਆਂ ਵਾਂਗ ਪੈਦਾ ਹੋਏ ਸਾਂ।"
14 Mas, quando vi que não andavam retamente conforme a verdade do evangelho, disse a Cefas perante todos: Se tu, sendo judeu, vives como os gentios, e não como os judeus, como é que obrigas os gentios a viverem como judeus?
15 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।"
15 Nós, judeus por natureza e não pecadores dentre os gentios,
16 ਅਸੀਂ ਯਹੂਦੀਆਂ ਦੇ ਮਸੀਹ ਨੂੰ ਅਪਨਾਇਆ ਤਾਂ ਜੋ ਅਸੀਂ ਧਰਮੀ ਬਣਾਏ ਜਾਈਏ। ਇਸ ਲਈ ਇਹ ਸਪੱਸ਼ਟ ਹੈ ਕਿ ਅਸੀਂ ਵੀ ਪਾਪੀ ਸਾਂ। ਕੀ ਇਸਦਾ ਭਾਵ ਇਹ ਹੈ ਕਿ ਮਸੀਹ ਸਾਨੂੰ ਪਾਪੀ ਬਣਾਉਂਦਾ ਹੈ? ਬਿਲਕੁਲ ਨਹੀਂ।"
16 sabendo, contudo, que o homem não é justificado por obras da lei, mas sim, pela fé em Cristo Jesus, temos também crido em Cristo Jesus para sermos justificados pela fé em Cristo, e não por obras da lei; pois por obras da lei nenhuma carne será justificada.
17 ਸੱਚਮੁੱਚ, ਮੈਂ ਗਲਤ ਹੋ ਸੱਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।"
17 Mas se, procurando ser justificados em Cristo, fomos nós mesmos também achados pecadores, é porventura Cristo ministro do pecado? De modo nenhum.
18 ਮੈਂ ਨੇਮ ਲਈ ਜਿਉਣਾ ਛੱਡ ਦਿੱਤਾ। ਇਹ ਨੇਮ ਹੀ ਸੀ ਜਿਸਨੇ ਮੈਨੂੰ ਮਾਰ ਦਿੱਤਾ ਸੀ। ਮੈਂ ਨੇਮ ਖਾਤਰ ਇਸ ਲਈ ਮਰਿਆ ਤਾਂ ਜੋ ਹੁਣ ਮੈਂ ਪਰਮੇਸ਼ੁਰ ਲਈ ਜਿਉਂ ਸੱਕਾਂ। ਮੈਨੂੰ ਮਸੀਹ ਨਾਲ ਹੀ ਸਲੀਬ ਦਿੱਤੀ ਗਈ ਸੀ।"
18 Porque, se torno a edificar aquilo que destruí, constituo-me a mim mesmo transgressor.
19 ਇਸ ਲਈ ਜਿਹੜਾ ਜੀਵਨ ਮੈਂ ਹੁਣ ਜਿਉਂ ਰਿਹਾ ਹਾਂ ਉਹ ਮੇਰਾ ਨਹੀਂ ਹੈ। ਉਹ ਤਾਂ ਮੇਰੇ ਅੰਦਰ ਮਸੀਹ ਜਿਉਂ ਰਿਹਾ ਹੈ। ਮੈਂ ਹਾਲੇ ਵੀ ਆਪਣੇ ਸਰੀਰ ਵਿੱਚ ਜਿਉਂਦਾ ਹਾਂ ਪਰ ਮੈਂ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਾਹੀਂ ਜਿਉਂਦਾ ਹਾਂ। ਉਸ ਨੇ ਮੈਨੂੰ ਪਿਆਰ ਕੀਤਾ ਅਤੇ ਮੈਨੂੰ ਬਚਾਉਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।"
19 Pois eu pela lei morri para a lei, a fim de viver para Deus.
20 ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।"
20 Já estou crucificado com Cristo; e vivo, não mais eu, mas Cristo vive em mim; e a vida que agora vivo na carne, vivo-a na fé no filho de Deus, o qual me amou, e se entregou a si mesmo por mim.
21 — ausente —
21 Não faço nula a graça de Deus; porque, se a justiça vem mediante a lei, logo Cristo morreu em vão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gálatas 2, comparar traduções ou montar um estudo — tudo direto pelo WhatsApp.