Gênesis 10
Punjabi Bible (GL_PUNJABI) vs VC
VC Versão Católica
1 ਕੌਮਾਂ ਵੱਧਦੀਆਂ-ਫ਼ੁਲਦੀਆਂ ਹਨ ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।"
1 Eis a posteridade dos filhos de Noé: Sem, Cam e Jefet. Estes tiveram filhos depois do dilúvio.
2 ਯਾਫ਼ਥ ਦੇ ਉੱਤਰਾਧਿਕਾਰੀ ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸੱਕ ਅਤੇ ਤੀਰਾਸ।"
2 Filhos de Jafet: Gomer, Magog, Madai, Javã, Tubal, Mosoc e Tiras.
3 ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਂਗਰਮਾਹ।"
3 Filhos de Gomer: Ascenez, Rifat e Togorma.
4 ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿੱਤੀਮ ਅਤੇ ਦੋਦਾਨੀਮ।"
4 Filhos de Javã: Elisa e Társis, Cetim e Dodanim.
5 ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।"
5 Destes saíram os povos dispersos nas ilhas das nações, em seus diversos países, cada um segundo sua língua e segundo suas famílias e suas nações.
6 ਹਾਮ ਦੇ ਉੱਤਰਾਧਿਕਾਰੀ ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।"
6 Filhos de Cam: Cus, Mesraim, Fut e Canaã.
7 ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ। ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।"
7 Filhos de Cus: Saba, Hevila, Sabata, Regma e Sabataca. Filhos de Regma: Saba e Dadã.
8 ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ।"
8 Cus gerou Nemrod, que foi o primeiro homem poderoso da terra.
9 ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”"
9 Ele foi um grande caçador diante do Senhor. Donde a expressão: "Como Nemrod, grande caçador diante do Eterno."
10 ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।"
10 Ele estabeleceu o seu reino primeiramente em Babilônia, Arac, Acad e em Calane, na terra de Senaar.
11 ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ"
11 Daí foi para Assur e construiu Nínive, Recobot-Ir, Cale
12 ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)"
12 e Resem, a grande cidade entre Nínive e Cale.
13 ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,"
13 Mesraim gerou os ludim, os anamim, os laabim, os neftuim,
14 ਪਤਰੂਸੀ, ਕੁਸਲੂਹੀ ਅਤੇ ਕਫ਼ਤੋਂਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)"
14 os fetrusim, os casluim e os caftorim, donde saíram os filisteus.
15 ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।"
15 Canaã gerou Sidon, seu primogênito, e Het,
16 ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ,"
16 assim como os jebuseus, os amorreus, os gergeseus,
17 ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ,"
17 os heveus, os araceus, os sineus,
18 ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ। ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ।"
18 os aradeus, os samareus e os hamateus. Em seguida, as famílias dos cananeus se dispersaram,
19 ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।"
19 e o território dos cananeus era desde Sidon, na direção de Gerara, até Gaza; e na direção de Sodoma, Gomorra, Adama e Seboim, até Lesa.
20 ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।"
20 Estes são os filhos de Cam segundo suas famílias, suas línguas, em seus diversos países e suas nações.
21 ਸ਼ੇਮ ਦੇ ਉੱਤਰਾਧਿਕਾਰੀ ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।"
21 Nasceram também filhos a Sem, pai de todos os filhos de Heber, e irmão mais velho de Jafet.
22 ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।"
22 Filhos de Sem: Elão, Assur, Arfaxad, Lud e Arão.
23 ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।"
23 Filhos de Arão: Us, Hul, Geter e Mes.
24 ਅਰਪਕਸ਼ਦ ਸ਼ਾਲਹ ਦਾ ਪਿਤਾ ਸੀ। ਸ਼ਾਲਹ ਏਬਰ ਦਾ ਪਿਤਾ ਸੀ।"
24 Arfaxad gerou Salé, Salé gerou Heber.
25 ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।"
25 Heber teve dois filhos: um se chamava Faleg, porque no seu tempo a terra foi dividida, e o outro se chamava Jetã.
26 ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ,"
26 Jetã gerou Elmodad, Salef, Asarmot, Jaré,
27 ਹਦੋਰਾਮ, ਊਜ਼ਾਲ, ਦਿਕਲਾਹ,"
27 Adurão, Uzal, Decla,
28 ਓਬਾਲ, ਅਬੀਮਾਏਲ, ਸ਼ਬਾ,"
28 Ebal, Abimael, Saba,
29 ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ।"
29 Ofir, Hevila e Jobab. Estes são os filhos de Jetã.
30 ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼ ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।"
30 A terra que eles habitavam se estendia desde Mesa, na direção de Sefar, até a montanha do Oriente.
31 ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ।"
31 Estes são os filhos de Sem, segundo suas famílias, segundo suas línguas, em seus diversos países e suas nações.
32 ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।"
32 Tais são as famílias dos filhos de Noé, segundo suas gerações e suas nações. É dele que descendem as nações que se espalharam sobre a terra depois do dilúvio.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 10, comparar traduções ou montar um estudo — tudo direto pelo WhatsApp.