Gênesis 21
Punjabi Bible (GL_PUNJABI) vs NVI
NVI Nova Versão Internacional
1 ਆਖਿਰਕਾਰ, ਸਾਰਾਹ ਦਾ ਇੱਕ ਬੱਚਾ ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ।"
1 O Senhor foi bondoso com Sara, como lhe dissera, e fez por ela o que prometera.
2 ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।"
2 Sara engravidou e deu um filho a Abraão em sua velhice, na época fixada por Deus em sua promessa.
3 ਸਾਰਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਹਾਮ ਨੇ ਉਸ ਦਾ ਨਾਮ ਇਸਹਾਕ ਰੱਖਿਆ।"
3 Abraão deu o nome de Isaque ao filho que Sara lhe dera.
4 ਅਬਰਾਹਾਮ ਨੇ ਇਸਹਾਕ ਦੀ ਸੁੰਨਤ ਕਰ ਦਿੱਤੀ, ਜਦੋਂ ਇਸਹਾਕ ਅੱਠਾਂ ਦਿਨਾਂ ਦਾ ਹੋਇਆ ਸੀ, ਜਿਵੇਂ ਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।"
4 Quando seu filho Isaque tinha oito dias de vida, Abraão o circuncidou, conforme Deus lhe havia ordenado.
5 ਅਬਰਾਹਾਮ ਉਦੋਂ 100 ਵਰ੍ਹਿਆਂ ਦਾ ਸੀ ਜਦੋਂ ਉਸਦਾ ਪੁੱਤਰ ਇਸਹਾਕ ਜਨਮਿਆ।"
5 Estava ele com cem anos de idade quando lhe nasceu Isaque, seu filho.
6 ਅਤੇ ਸਾਰਾਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਖੁਸ਼ੀ ਦਿੱਤੀ ਹੈ। ਹਰ ਬੰਦਾ ਜਿਹੜਾ ਇਹ ਗੱਲ ਸੁਣੇਗਾ ਉਹ ਪ੍ਰਸੰਨ ਹੋਵੇਗਾ।"
6 E Sara disse: "Deus me encheu de riso, e todos os que souberem disso rirão comigo".
7 ਕੋਈ ਨਹੀਂ ਸੀ ਸੋਚਦਾ ਕਿ ਮੈਂ, ਸਾਰਾਹ, ਅਬਰਾਹਾਮ ਦਾ ਬੱਚਾ ਜਣਾਂਗੀ। ਪਰ ਮੈਂ ਅਬਰਾਹਾਮ ਨੂੰ ਇੱਕ ਪੁੱਤਰ ਦਿੱਤਾ ਜਦੋਂ ਕਿ ਉਹ ਬਿਰਧ ਹੈ।”"
7 E acrescentou: "Quem diria a Abraão que Sara amamentaria filhos? Contudo eu lhe dei um filho em sua velhice! "
8 ਘਰ ਵਿੱਚ ਮੁਸ਼ਿਕਲ ਇਸਹਾਕ ਵੱਧਣ ਫ਼ੁੱਲਣ ਲੱਗਾ। ਛੇਤੀ ਹੀ ਉਹ ਠੋਸ ਆਹਾਰ ਕਰਨ ਜਿੰਨੀ ਉਮਰ ਦਾ ਹੋ ਗਿਆ। ਇਸ ਲਈ ਅਬਰਾਹਾਮ ਨੇ ਇੱਕ ਦਾਵਤ ਦਿੱਤੀ।"
8 O menino cresceu e foi desmamado. No dia em que Isaque foi desmamado, Abraão deu uma grande festa.
9 ਹਾਜਰਾ ਉਹ ਮਿਸਰੀ ਗੁਲਾਮ ਔਰਤ ਸੀ ਜਿਸਨੇ ਅਬਰਾਹਾਮ ਦੇ ਪਹਿਲੇ ਪੁੱਤਰ ਨੂੰ ਜਨਮ ਦਿੱਤਾ ਸੀ। ਸਾਰਾਹ ਨੇ ਹਾਜਰਾ ਦੇ ਪੁੱਤਰ ਨੂੰ ਖੇਡਦਿਆਂ ਦੇਖਿਆ। ਸਾਰਾਹ ਅਸ਼ਾਂਤ ਹੋ ਗਈ।"
9 Sara, porém, viu que o filho que Hagar, a egípcia, dera a Abraão estava rindo de Isaque,
10 ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”"
10 e disse a Abraão: "Livre-se daquela escrava e do seu filho, porque ele jamais será herdeiro com o meu filho Isaque".
11 ਇਸ ਗੱਲ ਨੇ ਅਬਰਾਹਾਮ ਨੂੰ ਬਹੁਤ ਅਸ਼ਾਂਤ ਕਰ ਦਿੱਤਾ। ਉਹ ਆਪਣੇ ਪੁੱਤਰ ਇਸਮਾਏਲ ਬਾਰੇ ਚਿੰਤਿਤ ਸੀ।"
11 Isso perturbou demais Abraão, pois envolvia um filho seu.
12 ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਉਸ ਮੁੰਡੇ ਅਤੇ ਗੁਲਾਮ ਔਰਤ ਦਾ ਫ਼ਿਕਰ ਨਾ ਕਰ। ਉਹੀ ਕਰ ਜੋ ਸਾਰਾਹ ਚਾਹੁੰਦੀ ਹੈ। ਇਸਹਾਕ ਹੀ ਤੇਰਾ ਇੱਕੋ-ਇੱਕ ਵਾਰਿਸ ਹੋਵੇਗਾ।"
12 Mas Deus lhe disse: "Não se perturbe por causa do menino e da escrava. Atenda a tudo o que Sara lhe pedir, porque será por meio de Isaque que a sua descendência há de ser considerada.
13 ਪਰ ਮੈਂ ਤੇਰੀ ਗੁਲਾਮ ਔਰਤ ਦੇ ਪੁੱਤਰ ਨੂੰ ਵੀ ਅਸੀਸ ਦੇਵਾਂਗਾ। ਉਹ ਤੇਰਾ ਪੁੱਤਰ ਹੈ, ਇਸ ਲਈ ਮੈਂ ਉਸ ਦੇ ਪਰਿਵਾਰ ਤੋਂ ਵੀ ਇੱਕ ਮਹਾਨ ਕੌਮ ਪੈਦਾ ਕਰਾਂਗਾ।”"
13 Mas também do filho da escrava farei um povo; afinal ele é seu descendente".
14 ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।"
14 Na manhã seguinte, Abraão pegou alguns pães e uma vasilha de couro cheia d’água, entregou-os a Hagar e, tendo-os colocado nos ombros dela, despediu-a com o menino. Ela se pôs a caminho e ficou vagando pelo deserto de Berseba.
15 ਕੁਝ ਸਮੇਂ ਬਾਦ, ਸਾਰਾ ਪਾਣੀ ਮੁੱਕ ਗਿਆ। ਪੀਣ ਲਈ ਕੁਝ ਵੀ ਨਹੀਂ ਬਚਿਆ। ਇਸ ਲਈ ਹਾਜਰਾ ਨੇ ਆਪਣੇ ਬੱਚੇ ਨੂੰ ਇੱਕ ਝਾੜੀ ਦੇ ਅੰਦਰ ਰੱਖ ਦਿੱਤਾ।"
15 Quando acabou a água da vasilha, ela deixou o menino debaixo de um arbusto
16 ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।"
16 e foi sentar-se perto dali, à distância de um tiro de flecha, porque pensou: "Não posso ver o menino morrer". Sentada ali perto, começou a chorar.
17 ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ।"
17 Deus ouviu o choro do menino, e o anjo de Deus, do céu, chamou Hagar e lhe disse: "O que a aflige, Hagar? Não tenha medo; Deus ouviu o menino chorar, lá onde você o deixou.
18 ਜਾ ਅਤੇ ਮੁੰਡੇ ਦੀ ਸਹਾਇਤਾ ਕਰ। ਉਸਦਾ ਹੱਥ ਫ਼ੜਕੇ ਉਸ ਨੂੰ ਖੜ੍ਹਾ ਕਰ! ਮੈਂ ਉਸ ਨੂੰ ਇੱਕ ਮਹਾਨ ਕੌਮ ਦਾ ਪਿਤਾ ਬਣਾਵਾਂਗਾ।”"
18 Levante o menino e tome-o pela mão, porque dele farei um grande povo".
19 ਫ਼ੇਰ ਪਰਮੇਸ਼ੁਰ ਨੇ ਹਾਜਰਾ ਨੂੰ ਪਾਣੀ ਦਾ ਇੱਕ ਖੂਹ ਦਿਖਾਇਆ। ਇਸ ਲਈ ਹਾਜਰਾ ਖੂਹ ਉੱਤੇ ਗਈ ਅਤੇ ਆਪਣਾ ਥੈਲਾ ਪਾਣੀ ਨਾਲ ਭਰ ਲਿਆ। ਫ਼ੇਰ ਉਸ ਨੇ ਮੁੰਡੇ ਨੂੰ ਪਾਣੀ ਪਿਲਾਇਆ।"
19 Então Deus lhe abriu os olhos, e ela viu uma fonte. Foi até lá, encheu de água a vasilha e deu de beber ao menino.
20 ਮੁੰਡਾ ਵੱਡਾ ਹੁੰਦਾ ਗਿਆ ਅਤੇ ਪਰਮੇਸ਼ੁਰ ਉਸ ਦੇ ਅੰਗ-ਸੰਗ ਰਿਹਾ। ਇਸਮਾਏਲ ਮਾਰੂਥਲ ਵਿੱਚ ਰਹਿੰਦਾ ਸੀ ਅਤੇ ਇੱਕ ਸ਼ਿਕਾਰੀ ਬਣ ਗਿਆ। ਉਸ ਨੇ ਤੀਰ ਕਮਾਣ ਚਲਾਉਣ ਵਿੱਚ ਮਹਾਰਥ ਹਾਸਿਲ ਕਰ ਲਈ।"
20 Deus estava com o menino. Ele cresceu, viveu no deserto e tornou-se flecheiro.
21 ਉਸ ਦੀ ਮਾਂ ਨੇ ਉਸ ਲਈ ਮਿਸਰ ਵਿੱਚੋਂ ਇੱਕ ਪਤਨੀ ਲੱਭ ਲਈ। ਉਹ ਪਾਰਾਨ ਦੇ ਮਾਰੂਥਲ ਵਿੱਚ ਰਹਿੰਦੇ ਰਹੇ।"
21 Vivia no deserto de Parã, e sua mãe conseguiu-lhe uma mulher da terra do Egito.
22 ਅਬਰਾਹਾਮ ਦਾ ਅਬੀਮਲਕ ਨਾਲ ਸੌਦਾ ਫ਼ੇਰ ਅਬੀਮਲਕ ਅਤੇ ਫ਼ੀਕੋਲ ਨੇ ਅਬਰਾਹਾਮ ਨਾਲ ਗੱਲ ਕੀਤੀ। ਫ਼ੀਲੋਕ ਅਬੀਮਲਕ ਦੀ ਫ਼ੌਜ ਦਾ ਕਮਾਂਡਰ ਸੀ। ਉਨ੍ਹਾਂ ਨੇ ਅਬਰਾਹਾਮ ਨੂੰ ਆਖਿਆ, “ਤੇਰੀ ਹਰ ਗੱਲ ਵਿੱਚ ਪਰਮੇਸ਼ੁਰ ਤੇਰੇ ਨਾਲ ਹੈ।"
22 Naquela ocasião, Abimeleque, acompanhado de Ficol, comandante do seu exército, disse a Abraão: "Deus está contigo em tudo o que fazes.
23 ਇਸ ਲਈ ਮੈਨੂੰ ਇੱਥੇ ਪਰਮੇਸ਼ੁਰ ਦੇ ਸਾਹਮਣੇ ਇੱਕ ਬਚਨ ਦੇ। ਇਕਰਾਰ ਕਰ ਕਿ ਤੂੰ ਮੇਰੇ ਅਤੇ ਮੇਰੇ ਬੱਚਿਆਂ ਨਾਲ ਇਨਸਾਫ਼ ਕਰੇਂਗਾ। ਇਕਰਾਰ ਕਰ ਕਿ ਤੂੰ ਮੇਰੇ ਉੱਤੇ ਅਤੇ ਇਸ ਦੇਸ਼ ਉੱਤੇ, ਜਿੱਥੇ ਤੂੰ ਰਿਹਾ ਹੈਂ, ਮਿਹਰਬਾਨ ਹੋਵੇਂਗਾ। ਇਕਰਾਰ ਕਰ ਤੂੰ ਮੇਰੇ ਉੱਤੇ ਓਨਾ ਹੀ ਮਿਹਰਬਾਨ ਹੋਵੇਂਗਾ ਜਿੰਨਾ ਮੈਂ ਤੇਰੇ ਉੱਤੇ ਰਿਹਾ ਹਾਂ।”"
23 Agora, jura-me, diante de Deus, que não vais enganar-me, nem a mim nem a meus filhos e descendentes. Trata a nação que te acolheu como estrangeiro com a mesma bondade com que te tratei".
24 ਅਤੇ ਅਬਰਾਹਾਮ ਨੇ ਆਖਿਆ, “ਮੈਂ ਤੇਰੇ ਨਾਲ ਓਹੋ ਜਿਹਾ ਸਲੂਕ ਕਰਨ ਦਾ ਇਕਰਾਰ ਕਰਦਾ ਹਾਂ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਹੈ।”"
24 Respondeu Abraão: "Eu juro! "
25 ਫ਼ੇਰ ਅਬਰਾਹਾਮ ਨੇ ਅਬੀਮਲਕ ਨੂੰ ਸ਼ਿਕਾਇਤ ਕੀਤੀ। ਅਬਰਾਹਾਮ ਨੇ ਇਸ ਲਈ ਸ਼ਿਕਾਇਤ ਕੀਤੀ ਕਿਉਂਕਿ ਅਬੀਮਲਕ ਦੇ ਨੌਕਰਾਂ ਨੇ ਪਾਣੀ ਦੇ ਖੂਹ ਉੱਤੇ ਕਬਜ਼ਾ ਕਰ ਲਿਆ ਸੀ।"
25 Todavia Abraão reclamou com Abimeleque a respeito de um poço que os servos de Abimeleque lhe tinham tomado à força.
26 ਪਰ ਅਬੀਮਲਕ ਨੇ ਆਖਿਆ, “ਮੈਨੂੰ ਨਹੀਂ ਪਤਾ, ਇਹ ਕਿਸਨੇ ਕੀਤਾ। ਤੂੰ ਇਹ ਮੈਨੂੰ ਪਹਿਲਾਂ ਕਦੇ ਨਹੀਂ ਦੱਸਿਆ। ਮੈਂ ਇਸ ਬਾਰੇ ਅੱਜ ਹੀ ਸੁਣ ਰਿਹਾ ਹਾਂ!”"
26 Mas Abimeleque lhe respondeu: "Não sei quem fez isso. Nunca me disseste nada, e só fiquei sabendo disso hoje".
27 ਇਸ ਲਈ ਅਬਰਾਹਾਮ ਅਤੇ ਅਬੀਮਲਕ ਨੇ ਇੱਕ ਇਕਰਾਰਨਾਮਾ ਕੀਤਾ। ਅਬਰਾਹਾਮ ਨੇ ਅਬੀਮਲਕ ਨੂੰ ਕੁਝ ਭੇਡਾਂ ਅਤੇ ਪਸ਼ੂ ਇਕਰਾਰਨਾਮੇ ਦੇ ਸਬੂਤ ਵਜੋਂ ਦਿੱਤੇ।"
27 Então Abraão trouxe ovelhas e bois, deu-os a Abimeleque, e os dois firmaram um acordo.
28 ਅਬਰਾਹਾਮ ਨੇ ਸੱਤ ਲੇਲੀਆਂ ਵੀ ਅਬੀਮਲਕ ਦੇ ਸਾਹਮਣੇ ਰੱਖ ਦਿੱਤੀਆਂ।"
28 Abraão separou sete ovelhas do rebanho,
29 ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, “ਤੂੰ ਇਨ੍ਹਾਂ ਸੱਤ ਲੇਲੀਆਂ ਨੂੰ ਇੱਕਲਿਆਂ ਕਿਉਂ ਰੱਖ ਦਿੱਤਾ ਹੈ?”"
29 pelo que Abimeleque lhe perguntou: "Que significam estas sete ovelhas que separaste das demais? "
30 ਅਬਰਾਹਾਮ ਨੇ ਜਵਾਬ ਦਿੱਤਾ, “ਜਦੋਂ ਤੂੰ ਇਨ੍ਹਾਂ ਲੇਲੀਆਂ ਨੂੰ ਮੇਰੇ ਵੱਲੋਂ ਪ੍ਰਵਾਨ ਕਰ ਲਵੇਂਗਾ ਤਾਂ ਇਹ ਇਸ ਗੱਲ ਦਾ ਸਬੂਤ ਹੋਵੇਗਾ ਕਿ ਮੈਂ ਇਹ ਖੂਹ ਪੁੱਟਿਆ ਸੀ।”"
30 Ele respondeu: "Aceita estas sete ovelhas de minhas mãos como testemunho de que eu cavei este poço".
31 ਇਸ ਲਈ ਇਸਤੋਂ ਮਗਰੋਂ ਖੂਹ ਨੂੰ ਬਏਰਸ਼ਬਾ ਆਖਿਆ ਜਾਣ ਲੱਗਾ। ਉਸ ਨੇ ਇਸ ਖੂਹ ਨੂੰ ਇਹ ਨਾਲ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਇੱਕ ਦੂਜੇ ਨਾਲ ਇਕਰਾਰ ਕੀਤਾ ਸੀ।"
31 Por isso aquele lugar foi chamado Berseba, porque ali os dois fizeram um juramento.
32 ਇਸ ਤਰ੍ਹਾਂ ਅਬਰਾਹਾਮ ਅਤੇ ਅਬੀਮਲਕ ਨੇ ਬਏਰਸਬਾ ਵਿਖੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਅਬੀਮਲਕ ਅਤੇ ਉਸਦਾ ਫ਼ੌਜੀ ਕਮਾਂਡਰ ਫ਼ਲਿਸਤੀਆਂ ਦੇ ਦੇਸ਼ ਨੂੰ ਚੱਲੇ ਗਏ।"
32 Firmado esse acordo em Berseba, Abimeleque e Ficol, comandante das suas tropas, voltaram para a terra dos filisteus.
33 ਅਬਰਾਹਾਮ ਨੇ ਬਏਰਸਬਾ ਵਿਖੇ ਇੱਕ ਖਾਸ ਰੁੱਖ ਲਾਇਆ। ਉਸ ਥਾਂ ਉੱਤੇ, ਅਬਰਾਹਾਮ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਉਸ ਪਰਮੇਸ਼ੁਰ ਅੱਗੇ ਜਿਹੜਾ ਸਦਾ ਜਿਉਂਦਾ ਹੈ।"
33 Abraão, por sua vez, plantou uma tamargueira em Berseba e ali invocou o nome do Senhor, o Deus Eterno.
34 ਅਤੇ ਅਬਰਾਹਾਮ ਫ਼ਲਿਸਤੀਆਂ ਦੇ ਦੇਸ਼ ਵਿੱਚ ਲੰਮਾ ਸਮਾਂ ਰਿਹਾ।"
34 E morou Abraão na terra dos filisteus por longo tempo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 21, comparar traduções ou montar um estudo — tudo direto pelo WhatsApp.