Gênesis 23

Punjabi Bible (GL_PUNJABI) vs NVI

Sair da comparação
NVI Nova Versão Internacional
1 ਸਾਰਾਹ ਦੀ ਮੌਤ ਸਾਰਾਹ 127 ਵਰ੍ਹੇ ਜੀਵੀ।"
1 Sara viveu cento e vinte e sete anos
2 ਉਸਦਾ ਦੇਹਾਂਤ ਕਨਾਨ ਦੀ ਧਰਤੀ ਉੱਤੇ ਕਿਰਿਯਤ ਅਰਬਾ (ਹਬਰੋਨ) ਦੇ ਸ਼ਹਿਰ ਵਿੱਚ ਹੋਇਆ। ਅਬਰਾਹਾਮ ਬਹੁਤ ਉਦਾਸ ਹੋ ਗਿਆ ਅਤੇ ਉੱਥੇ ਉਸ ਲਈ ਰੋਂਦਾ ਰਿਹਾ।"
2 e morreu em Quiriate-Arba, que é Hebrom, em Canaã; e Abraão foi lamentar e chorar por ela.
3 ਫ਼ੇਰ ਅਬਰਾਹਾਮ ਨੇ ਆਪਣੀ ਮ੍ਰਿਤ ਪਤਨੀ ਨੂੰ ਛੱਡ ਦਿੱਤਾ ਅਤੇ ਹਿੱਤੀ ਲੋਕਾਂ ਨਾਲ ਗੱਲ ਕਰਨ ਲਈ ਚੱਲਾ ਗਿਆ। ਉਸ ਨੇ ਆਖਿਆ,"
3 Depois Abraão deixou ali o corpo de sua mulher e foi falar com os hititas:
4 “ਮੈਂ ਤੁਹਾਡੇ ਦੇਸ਼ ਵਿੱਚ ਰਹਿਣ ਵਾਲਾ ਸਿਰਫ਼ ਇੱਕ ਮੁਸਾਫ਼ਰ ਹਾਂ। ਮੇਰੇ ਕੋਲ ਆਪਣੀ ਪਤਨੀ ਨੂੰ ਦਫ਼ਨ ਕਰਨ ਲਈ ਕੋਈ ਥਾਂ ਨਹੀਂ। ਕਿਰਪਾ ਕਰਕੇ ਮੈਨੂੰ ਕੁਝ ਥਾਂ ਦਿਉ ਤਾਂ ਜੋ ਮੈਂ ਆਪਣੀ ਪਤਨੀ ਨੂੰ ਦਫ਼ਨਾ ਸੱਕਾਂ।”"
4 "Sou apenas um estrangeiro entre vocês. Cedam-me alguma propriedade para sepultura, para que eu tenha onde enterrar a minha mulher".
5 ਹਿੱਤੀ ਲੋਕਾਂ ਨੇ ਅਬਰਾਹਾਮ ਨੂੰ ਜਵਾਬ ਦਿੱਤਾ,"
5 Responderam os hititas a Abraão:
6 “ਸ਼੍ਰੀ ਮਾਨ ਜੀ, ਤੁਸੀਂ ਤਾਂ ਸਾਡੇ ਦਰਮਿਆਨ ਪਰਮੇਸ਼ੁਰ ਦੇ ਮਹਾਨ ਆਗੂਆਂ ਵਿੱਚੋਂ ਇੱਕ ਹੋ। ਤੁਸੀਂ ਤਾਂ ਸਾਡੀ ਸਭ ਤੋਂ ਚੰਗੀ ਜ਼ਮੀਨ ਆਪਣੇ ਮੁਰਦੇ ਨੂੰ ਦਫ਼ਨ ਕਰਨ ਲਈ ਲੈ ਸੱਕਦੇ ਹੋ। ਤੁਸੀਂ ਸਾਡੇ ਕਿਸੇ ਵੀ ਕਬਰਸਤਾਨ ਵਿੱਚ ਕੋਈ ਵੀ ਥਾਂ ਲੈ ਸੱਕਦੇ ਹੋ ਜੋ ਤੁਸੀਂ ਚਾਹੋਂ। ਸਾਡੇ ਵਿੱਚੋਂ ਕੋਈ ਵੀ ਤੁਹਾਨੂੰ ਆਪਣੀ ਪਤਨੀ ਨੂੰ ਉੱਥੇ ਦਫ਼ਨਾਉਣ ਤੋਂ ਨਹੀਂ ਰੋਕੇਗਾ।”"
6 "Ouça-nos, senhor; o senhor é um príncipe de Deus em nosso meio. Enterre a sua mulher numa de nossas sepulturas, na que lhe parecer melhor. Nenhum de nós recusará ceder-lhe sua sepultura para que enterre a sua mulher".
7 ਅਬਰਾਹਾਮ ਉੱਠ ਖਲੋਤਾ ਅਤੇ ਹਿੱਤੀ ਲੋਕਾਂ ਦੇ ਸਾਹਮਣੇ ਝੁਕ ਗਿਆ।"
7 Abraão levantou-se, curvou-se perante o povo daquela terra, os hititas,
8 ਅਬਰਾਹਾਮ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਸੱਚਮੁੱਚ ਮੇਰੀ ਪਤਨੀ ਨੂੰ ਦਫ਼ਨਾਉਣ ਵਿੱਚ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ ਤਾਂ ਮੇਰੇ ਲਈ ਸੋਹਰ ਦੇ ਪੁੱਤਰ ਅਫ਼ਰੋਨ ਨਾਲ ਗੱਲ ਕਰੋ।"
8 e disse-lhes: "Já que vocês me dão permissão para sepultar minha mulher, peço que intercedam por mim junto a Efrom, filho de Zoar,
9 ਮੈਂ ਅਫ਼ਰੋਨ ਦੀ ਮਕਫ਼ੇਲਾਹ ਵਾਲੀ ਗੁਫ਼ਾ ਖਰੀਦਣੀ ਚਾਹੁੰਦਾ ਹਾਂ। ਇਹ ਉਸ ਦੇ ਖੇਤ ਦੇ ਸਿਰੇ ਉੱਤੇ ਹੈ। ਮੈਂ ਉਸ ਨੂੰ ਇਸਦੀ ਪੂਰੀ ਕੀਮਤ ਦਿਆਂਗਾ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਗਵਾਹ ਹੋਵੋਂ ਕਿ ਮੈਂ ਇਸ ਨੂੰ ਕਬਰਸਤਾਨ ਵਜੋਂ ਖਰੀਦਿਆ।”"
9 a fim de que ele me ceda a caverna de Macpela, que lhe pertence e se encontra na divisa do seu campo. Peçam-lhe que a ceda a mim pelo preço justo, para que eu tenha uma propriedade para sepultura entre vocês".
10 ਅਫ਼ਰੋਨ ਉੱਥੇ ਲੋਕਾਂ ਵਿੱਚਕਾਰ ਬੈਠਾ ਹੋਇਆ ਸੀ। ਅਫ਼ਰੋਨ ਨੇ ਅਬਰਾਹਾਮ ਨੂੰ ਉੱਚੀ ਆਵਾਜ਼ ਵਿੱਚ ਜਵਾਬ ਦਿੱਤਾ, ਤਾਂ ਜੋ ਉੱਥੇ ਸ਼ਹਿਰ ਦੇ ਫ਼ਾਟਕ ਕੋਲ ਬੈਠਾ ਹਰ ਕੋਈ ਉਸ ਨੂੰ ਸੁਣ ਸੱਕੇ।"
10 Efrom, o hitita, estava sentado no meio do seu povo e respondeu a Abraão, sendo ouvido por todos os hititas que tinham vindo à porta da cidade:
11 “ਨਹੀਂ, ਸ਼੍ਰੀ ਮਾਨ ਜੀ। ਮੈਂ ਇੱਥੇ ਆਪਣੇ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਉਹ ਜ਼ਮੀਨ ਦਿੰਦਾ ਹਾਂ ਜਿਸ ਉੱਤੇ ਇਹ ਗੁਫ਼ਾ ਹੈ, ਤਾਂ ਜੋ ਤੁਸੀਂ ਉੱਥੇ ਆਪਣੀ ਪਤਨੀ ਨੂੰ ਦਫ਼ਨਾ ਸੱਕੋਂ।”"
11 "Não, meu senhor. Ouça-me, eu lhe cedo o campo e também a caverna que nele está. Cedo-os na presença do meu povo. Sepulte a sua mulher".
12 ਅਬਰਾਹਾਮ ਹਿੱਤੀ ਲੋਕਾਂ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।"
12 Novamente Abraão curvou-se perante o povo daquela terra
13 ਅਬਰਾਹਾਮ ਨੇ ਅਫ਼ਰੋਨ ਨੂੰ ਸਮੂਹ ਲੋਕਾਂ ਦੇ ਸਾਹਮਣੇ ਆਖਿਆ, “ਪਰ ਮੈਂ ਤੁਹਾਨੂੰ ਉਸ ਖੇਤ ਦੀ ਪੂਰੀ ਕੀਮਤ ਅਦਾ ਕਰਨਾ ਚਾਹੁੰਦਾ ਹਾਂ। ਮੇਰੇ ਪੈਸੇ ਨੂੰ ਪ੍ਰਵਾਨ ਕਰੋ, ਅਤੇ ਮੈਂ ਆਪਣੇ ਮੁਰਦੇ ਨੂੰ ਦਫ਼ਨਾ ਦਿਆਂਗਾ।”"
13 e disse a Efrom, sendo ouvido por todos: "Ouça-me, por favor. Pagarei o preço do campo. Aceite-o, para que eu possa sepultar a minha mulher".
14 ਅਫ਼ਰੋਨ ਨੇ ਅਬਰਾਹਾਮ ਨੂੰ ਜਵਾਬ ਦਿੱਤਾ,"
14 Efrom respondeu a Abraão:
15 “ਸ਼੍ਰੀਮਾਨ ਜੀ, ਮੇਰੀ ਗੱਲ ਸੁਣੋ। ਚਾਂਦੀ ਦੇ ਦਸ ਪੌਂਡ ਤੁਹਾਡੇ ਜਾਂ ਮੇਰੇ ਲਈ ਕੁਝ ਵੀ ਨਹੀਂ। ਥਾਂ ਲੈ ਲਵੋ ਅਤੇ ਆਪਣੀ ਮ੍ਰਿਤ ਪਤਨੀ ਨੂੰ ਦਫ਼ਨਾ ਦਿਉ।”"
15 "Ouça-me, meu senhor: aquele pedaço de terra vale quatrocentas peças de prata, mas o que significa isso entre mim e você? Sepulte a sua mulher".
16 ਅਬਰਾਹਾਮ ਅਫ਼ਰੋਨ ਦੀਆਂ ਸ਼ਰਤਾਂ ਨਾਲ ਰਾਜ਼ੀ ਹੋ ਗਿਆ। ਅਬਰਾਹਾਮ ਨੇ ਕਾਰੋਬਾਰੀਆਂ ਦੇ ਪ੍ਰਮਾਣਿਕ ਤੋਂਲਾਂ ਅਨੁਸਾਰ ਅਫ਼ਰੋਨ ਲਈ ਦਸ ਪੌਂਡ ਚਾਂਦੀ ਤੋਂਲ ਦਿੱਤੀ।"
16 Abraão concordou com Efrom e pesou-lhe o valor por ele estipulado diante dos hititas: quatrocentas peças de prata, de acordo com o peso corrente entre os mercadores.
17 ਇਸ ਤਰ੍ਹਾਂ, ਅਫ਼ਰੋਨ ਦੀ ਜ਼ਮੀਨ ਦੀ ਮਾਲਕੀ ਬਦਲ ਗਈ। ਇਹ ਜ਼ਮੀਨ ਮਮਰੇ ਦੇ ਨੇੜੇ, ਮਕਫ਼ੇਲਾਹ ਵਿੱਚ ਸੀ। ਅਬਰਾਹਮ ਉਸ ਜ਼ਮੀਨ, ਇਸ ਉਤਲੀ ਗੁਫ਼ਾ ਅਤੇ ਇਸ ਉਤਲੇ ਸਾਰੇ ਦ੍ਰੱਖਤਾਂ ਦਾ ਮਾਲਕ ਬਣ ਗਿਆ। ਨਗਰ ਦੇ ਸਾਰੇ ਲੋਕਾਂ ਨੇ ਅਫ਼ਰੋਨ ਅਤੇ ਅਬਰਾਹਾਮ ਵਿੱਚਕਾਰ ਹੋਏ ਸੌਦੇ ਨੂੰ ਦੇਖਿਆ।"
17 Assim o campo de Efrom em Macpela, perto de Manre, o próprio campo com a caverna que nele há e todas as árvores dentro das divisas do campo, foi transferido
18 ਇਸਤੋਂ ਮਗਰੋਂ, ਅਬਰਾਹਾਮ ਨੇ ਆਪਣੀ ਪਤਨੀ ਨੂੰ ਮਕਫ਼ੇਲਾਹ ਦੇ ਖੇਤ ਉਤਲੀ ਗੁਫ਼ਾ ਵਿੱਚ, ਮਮਰੇ ਦੇ ਨੇੜੇ (ਹੁਣ ਹਬਰੋਨ ਕਹਾਉਂਦੇ) ਕਨਾਨ ਦੀ ਜ਼ਮੀਨ ਵਿੱਚ ਦਫ਼ਨਾ ਦਿੱਤਾ।"
18 a Abraão como sua propriedade diante de todos os hititas que tinham vindo à porta da cidade.
19 ਅਬਰਾਹਾਮ ਨੇ ਗੁਫ਼ਾ ਸਮੇਤ ਖੇਤ ਨੂੰ ਹਿੱਤੀ ਲੋਕਾਂ ਪਾਸੋਂ ਖਰੀਦ ਲਿਆ। ਇਹ ਉਸਦੀ ਜ਼ਾਇਦਾਦ ਬਣ ਗਈ ਅਤੇ ਉਸ ਨੇ ਇਸਦੀ ਵਰਤੋਂ ਕਬਰਸਤਾਨ ਵਜੋਂ ਕੀਤੀ।"
19 Depois disso, Abraão sepultou sua mulher Sara na caverna do campo de Macpela, perto de Manre, que se encontra em Hebrom, na terra de Canaã.
20 — ausente —
20 Assim o campo e a caverna que nele há foram transferidos a Abraão pelos hititas como propriedade para sepultura.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 23, comparar traduções ou montar um estudo — tudo direto pelo WhatsApp.