Gênesis 25
Punjabi Bible (GL_PUNJABI) vs ARA
ARA Almeida Revista e Atualizada 1993
1 ਅਬਰਾਹਾਮ ਦਾ ਪਰਿਵਾਰ ਅਬਰਾਹਾਮ ਨੇ ਇੱਕ ਵਾਰੀ ਫ਼ੇਰ ਵਿਆਹ ਕੀਤਾ। ਉਸਦੀ ਨਵੀਂ ਪਤਨੀ ਦਾ ਨਾਮ ਕਟੂਰਾਹ ਸੀ।"
1 Desposou Abraão outra mulher; chamava-se Quetura.
2 ਕਟੂਰਾਹ ਨੇ ਜ਼ਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸਬਾਕ ਅਤੇ ਸੂਅਹ ਨੂੰ ਜਨਮ ਦਿੱਤਾ।"
2 Ela lhe deu à luz a Zinrã, Jocsã, Medã, Midiã, Isbaque e Suá.
3 ਯਾਕਸਾਨ ਸਬਾ ਅਤੇ ਦਦਾਨ ਦਾ ਪਿਤਾ ਸੀ। ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਦੇ ਲੋਕ ਦਦਾਨ ਦੇ ਉੱਤਰਾਧਿਕਾਰੀ ਸਨ।"
3 Jocsã gerou a Seba e a Dedã; os filhos de Dedã foram: Assurim, Letusim e Leumim.
4 ਮਿਦਯਾਨ ਦੇ ਪੁੱਤਰ ਸਨ ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆ। ਇਹ ਸਾਰੇ ਪੁੱਤਰ ਅਬਰਾਹਾਮ ਅਤੇ ਕਟੂਰਾਹ ਦੇ ਵਿਆਹ ਵਿੱਚੋਂ ਪੈਦਾ ਹੋਏ ਸਨ।"
4 Os filhos de Midiã foram: Efá, Efer, Enoque, Abida e Elda. Todos estes foram filhos de Quetura.
5 ਅਬਰਾਹਾਮ ਦੇ ਮਰਨ ਤੋਂ ਪਹਿਲਾਂ ਉਸ ਨੇ ਕੁਝ ਸੁਗਾਤਾਂ ਆਪਣੀਆਂ ਦਾਸੀਆਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰਬ ਵੱਲ ਭੇਜ ਦਿੱਤਾ। ਉਸ ਨੇ ਉਨ੍ਹਾਂ ਨੂੰ ਇਸਹਾਕ ਤੋਂ ਦੂਰ ਭੇਜ ਦਿੱਤਾ ਫ਼ੇਰ ਅਬਰਾਹਾਮ ਨੇ ਆਪਣੀ ਸਾਰੀ ਜ਼ਾਇਦਾਦ ਇਸਹਾਕ ਨੂੰ ਦੇ ਦਿੱਤੀ।"
5 Abraão deu tudo o que possuía a Isaque.
6 ਅਬਰਾਹਾਮ 175 ਵਰ੍ਹਿਆਂ ਤੱਕ ਜੀਵਿਆ।"
6 Porém, aos filhos das concubinas que tinha, deu ele presentes e, ainda em vida, os separou de seu filho Isaque, enviando-os para a terra oriental.
7 ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।"
7 Foram os dias da vida de Abraão cento e setenta e cinco anos.
8 ਉਸ ਦੇ ਪੁੱਤਰਾਂ, ਇਸਹਾਕ ਅਤੇ ਇਸਮਾਏਲ, ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ ਦਫ਼ਨਾਇਆ। ਇਹ ਗੁਫ਼ਾ ਸ਼ੋਹਰ ਦੇ ਪੁੱਤਰ ਅਫ਼ਰੋਨ ਹਿੱਤੀ ਦੇ ਖੇਤ ਅੰਦਰ ਹੈ। ਇਹ ਮਮਰੇ ਦੇ ਨੇੜੇ ਹੈ।"
8 Expirou Abraão; morreu em ditosa velhice, avançado em anos; e foi reunido ao seu povo.
9 ਇਹ ਉਹੀ ਖੇਤ ਹੈ ਜਿਸ ਨੂੰ ਅਬਰਾਹਾਮ ਨੇ ਹਿੱਤੀ ਲੋਕਾਂ ਪਾਸੋਂ ਖਰੀਦਿਆ ਸੀ। ਅਬਰਾਹਾਮ ਨੂੰ ਉੱਥੇ ਹੀ ਉਸਦੀ ਪਤਨੀ ਸਾਰਾਹ ਨਾਲ ਦਫ਼ਨਾਇਆ ਗਿਆ ਸੀ।"
9 Sepultaram-no Isaque e Ismael, seus filhos, na caverna de Macpela, no campo de Efrom, filho de Zoar, o heteu, fronteiro a Manre,
10 ਜਦੋਂ ਅਬਰਾਹਾਮ ਮਰਿਆ, ਤਾਂ ਅਪਰਮੇਸ਼ੁਰ ਨੇ ਇਸਹਾਕ ਨੂੰ ਅਸੀਸ ਦਿੱਤੀ ਅਤੇ ਇਸਹਾਕ ਬਏਰ ਲਹੀ ਰੋਈ ਵਿਖੇ ਰਹਿੰਦਾ ਰਿਹਾ।"
10 o campo que Abraão comprara aos filhos de Hete. Ali foi sepultado Abraão e Sara, sua mulher.
11 ਇਸਮਾਏਲ ਦੇ ਪਰਿਵਾਰ ਦੀ ਸੁਚੀ ਇਹ ਹੈ। ਇਸਮਾਏਲ ਅਬਰਾਹਾਮ ਅਤੇ ਹਾਜਰਾ ਦਾ ਪੁੱਤਰ ਸੀ। ਹਾਜਰਾ ਸਾਰਾਹ ਦੀ ਮਿਸਰੀ ਦਾਸੀ ਸੀ।"
11 Depois da morte de Abraão, Deus abençoou a Isaque, seu filho; Isaque habitava junto a Beer-Laai-Roi.
12 ਇਸਮਾਏਲ ਦੇ ਪੁੱਤਰਾਂ ਦੇ ਨਾਮ ਇਹ ਸਨ: ਪਹਿਲਾ ਪੁੱਤਰ ਨਬਾਯੋਤ ਸੀ, ਫ਼ੇਰ ਕੇਦਾਰ, ਅਦਬਏਲ, ਮਿਬਸਾਮ,"
12 São estas as gerações de Ismael, filho de Abraão, que Agar, egípcia, serva de Sara, lhe deu à luz.
13 ਮਿਸਮਾ, ਦੂਮਾਹ, ਮਸ਼ਾ"
13 E estes, os filhos de Ismael, pelos seus nomes, segundo o seu nascimento: o primogênito de Ismael foi Nebaiote; depois, Quedar, Abdeel, Mibsão,
14 ਹਦਦ, ਤੇਮਾ, ਯਟੂਰ, ਨਾਫ਼ੀਸ ਅਤੇ ਕੇਦਮਾਹ ਜਨਮੇ।"
14 Misma, Dumá, Massá,
15 ਇਹ ਇਸਮਾਏਲ ਦੇ ਪੁੱਤਰਾਂ ਦੇ ਨਾਮ ਸਨ। ਹਰ ਪੁੱਤਰ ਦਾ ਆਪਣਾ ਡੇਰਾ ਸੀ ਜਿਹੜਾ ਕਿ ਛੋਟਾ ਕਸਬਾ ਬਣ ਗਿਆ। 12 ਪੁੱਤਰ 12 ਸ਼ਹਿਜ਼ਾਦਿਆਂ ਵਾਂਗ ਸਨ ਜਿਨ੍ਹਾਂ ਦੇ ਆਪੋ-ਆਪਣੇ ਲੋਕ ਸਨ।"
15 Hadade, Tema, Jetur, Nafis e Quedemá.
16 ਇਸਮਾਏਲ 137 ਵਰ੍ਹੇ ਜੀਵਿਆ। ਫ਼ੇਰ ਉਸਦਾ ਦੇਹਾਂਤ ਹੋ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਰਲਿਆ।"
16 São estes os filhos de Ismael, e estes, os seus nomes pelas suas vilas e pelos seus acampamentos: doze príncipes de seus povos.
17 ਇਸਮਾਏਲ ਦੇ ਉੱਤਰਾਧਿਕਾਰੀ ਹਵੀਲਾਹ ਤੋਂ ਸ਼ੂਰ ਤਾਈਂ ਫ਼ੈਲ ਗਏ, ਜੋ ਕਿ ਮਿਸਰ ਦੇ ਪੱਛਮ ਵੱਲ, ਅਸ਼ੂਰ ਨੂੰ ਜਾਂਦੇ ਰਾਹ ਤੇ ਹੈ। ਇਸਮਾਏਲ ਦੇ ਉੱਤਰਾਧਿਕਾਰੀ ਇੱਕ ਦੂਸਰੇ ਦੇ ਕੋਲ ਵਸ ਗਏ।"
17 E os anos da vida de Ismael foram cento e trinta e sete; e morreu e foi reunido ao seu povo.
18 ਇਸਹਾਕ ਦਾ ਪਰਿਵਾਰ ਇਹ ਇਸਹਾਕ ਦੀ ਕਹਾਣੀ ਹੈ। ਅਬਰਾਹਾਮ ਦਾ ਇਸਹਾਕ ਨਾਮ ਦਾ ਇੱਕ ਪੁੱਤਰ ਸੀ।"
18 Habitaram desde Havilá até Sur, que olha para o Egito, como quem vai para a Assíria. Ele se estabeleceu fronteiro a todos os seus irmãos.
19 ਜਦੋਂ ਇਸਹਾਕ 40 ਵਰ੍ਹਿਆਂ ਦਾ ਹੋਇਆ ਤਾਂ ਉਸ ਨੇ ਰਿਬਕਾਹ ਨਾਲ ਵਿਆਹ ਕਰਵਾਇਆ। ਰਿਬਕਾਹ ਪਦਨ ਅਰਾਮ ਤੋਂ ਸੀ। ਉਹ ਬਥੂਏਲ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।"
19 São estas as gerações de Isaque, filho de Abraão. Abraão gerou a Isaque;
20 ਇਸਹਾਕ ਦੀ ਪਤਨੀ ਬਾਂਝ ਸੀ। ਇਸ ਲਈ ਇਸਹਾਕ ਨੇ ਆਪਣੀ ਪਤਨੀ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਯਹੋਵਾਹ ਨੇ ਇਸਹਾਕ ਦੀ ਪ੍ਰਾਰਥਨਾ ਸੁਣ ਲਈ। ਅਤੇ ਯਹੋਵਾਹ ਦੀ ਰਜ਼ਾ ਨਾਲ ਰਿਬਕਾਹ ਗਰਭਵਤੀ ਹੋ ਗਈ।"
20 era Isaque de quarenta anos, quando tomou por esposa a Rebeca, filha de Betuel, o arameu de Padã-Arã, e irmã de Labão, o arameu.
21 ਜਦੋਂ ਰਿਬਕਾਹ ਗਰਭਵਤੀ ਸੀ, ਉਸਦੀ ਕੁੱਖ ਅੰਦਰਲੇ ਬੱਚਿਆਂ ਨੇ ਇੱਕ ਦੂਜੇ ਨਾਲ ਘੋਲ ਕੀਤਾ। ਰਿਬਕਾਹ ਯਹੋਵਾਹ ਨੂੰ ਪੁੱਛਣ ਲਈ ਗਈ, “ਮੇਰੇ ਨਾਲ ਇਹ ਕਿਉਂ ਹੋ ਰਿਹਾ ਹੈ?”"
21 Isaque orou ao Senhor por sua mulher, porque ela era estéril; e o Senhor lhe ouviu as orações, e Rebeca, sua mulher, concebeu.
22 ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਸ਼ਰੀਰ ਅੰਦਰ ਦੋ ਕੌਮਾਂ ਹਨ। ਦੋ ਪਰਿਵਾਰਾਂ ਦੇ ਹਾਕਮ ਤੇਰੇ ਵਿੱਚੋਂ ਪੈਦਾ ਹੋਣਗੇ ਅਤੇ ਉਹ ਵੱਖ ਕੀਤੇ ਜਾਣਗੇ। ਇੱਕ ਪੁੱਤਰ ਦੂਜੇ ਨਾਲੋਂ ਤਕੜਾ ਹੋਵੇਗਾ। ਵੱਡਾ ਪੁੱਤਰ ਛੋਟੇ ਦੀ ਖਿਦਮਤ ਕਰੇਗਾ।”"
22 Os filhos lutavam no ventre dela; então, disse: Se é assim, por que vivo eu? E consultou ao Senhor .
23 ਅਤੇ ਸਹੀ ਸਮੇਂ ਸਿਰ ਇਬਕਾਹ ਨੇ ਜੌੜੇ ਪੁੱਤਰਾਂ ਨੂੰ ਜਨਮ ਦਿੱਤਾ।"
23 Respondeu-lhe o Senhor : Duas nações há no teu ventre, dois povos, nascidos de ti, se dividirão: um povo será mais forte que o outro, e o mais velho servirá ao mais moço.
24 ਪਹਿਲਾ ਬੱਚਾ ਲਾਲ ਸੀ ਉਸਦੀ ਚਮੜੀ ਬੁਰਦਾਰ ਕੰਬਲੀ ਵਰਗੀ ਸੀ। ਇਸ ਲਈ ਉਸਦਾ ਨਾਮ ਏਸਾਓ ਰੱਖਿਆ ਗਿਆ।"
24 Cumpridos os dias para que desse à luz, eis que se achavam gêmeos no seu ventre.
25 ਜਦੋਂ ਦੂਸਰਾ ਬੱਚਾ ਜੰਮਿਆ ਤਾਂ ਉਸ ਨੇ ਏਸਾਓ ਦੀ ਅੱਡੀ ਨੂੰ ਘੁੱਟਕੇ ਫ਼ੜਿਆ ਹੋਇਆ ਸੀ। ਇਸ ਲਈ ਉਸ ਬੱਚੇ ਦਾ ਨਾਮ ਯਾਕੂਬ ਰੱਖਿਆ ਗਿਆ। ਉਦੋਂ ਇਸਹਾਕ 60 ਵਰ੍ਹਿਆ ਦਾ ਸੀ ਜਦੋਂ ਯਾਕੂਬ ਅਤੇ ਏਸਾਓ ਜੰਮੇ।"
25 Saiu o primeiro, ruivo, todo revestido de pelo; por isso, lhe chamaram Esaú.
26 ਮੁਂਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣ ਗਿਆ। ਉਹ ਖੇਤਾਂ ਅੰਦਰ ਘੁੰਮਣਾ ਪਸੰਦ ਕਰਦਾ ਸੀ। ਪਰ ਯਾਕੂਬ ਇੱਕ ਚੁੱਪ-ਚਪੀਤਾ ਆਦਮੀ ਸੀ ਅਤੇ ਉਹ ਡੇਰੇ ਦੀ ਦੇਖਭਾਲ ਕਰਦਾ ਹੁੰਦਾ ਸੀ।"
26 Depois, nasceu o irmão; segurava com a mão o calcanhar de Esaú; por isso, lhe chamaram Jacó. Era Isaque de sessenta anos, quando Rebeca lhos deu à luz.
27 ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ। ਉਹ ਏਸਾਓ ਦੇ ਸ਼ਿਕਾਰ ਕੀਤੇ ਜਾਨਵਰਾਂ ਨੂੰ ਖਾਣਾ ਪਸੰਦ ਕਰਦਾ ਸੀ। ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।"
27 Cresceram os meninos. Esaú saiu perito caçador, homem do campo; Jacó, porém, homem pacato, habitava em tendas.
28 ਇੱਕ ਦਿਨ, ਏਸਾਓ ਸ਼ਿਕਾਰ ਤੋਂ ਵਾਪਸ ਆਇਆ। ਉਹ ਥੱਕਿਆ ਹੋਇਆ ਅਤੇ ਭੁੱਖਾ ਸੀ। ਯਾਕੂਬ ਫ਼ਲੀਆਂ ਰਿੰਨ੍ਹ ਰਿਹਾ ਸੀ।"
28 Isaque amava a Esaú, porque se saboreava de sua caça; Rebeca, porém, amava a Jacó.
29 ਇਸ ਲਈ ਏਸਾਓ ਨੇ ਯਾਕੂਬ ਨੂੰ ਕਿਹਾ, “ਮੈਂ ਬਹੁਤ ਭੁੱਖਾ ਹਾਂ। ਮੈਨੂੰ ਉਨ੍ਹਾਂ ਲਾਲ ਫ਼ਲੀਆਂ ਵਿੱਚੋਂ ਥੋੜੀਆਂ ਜਿਹੀਆਂ ਦੇ।” (ਇਹੀ ਕਾਰਣ ਹੈ ਕਿ ਲੋਕ ਉਸ ਨੂੰ ਅਦੋਮ ਸੱਦਦੇ ਹਨ।)"
29 Tinha Jacó feito um cozinhado, quando, esmorecido, veio do campo Esaú
30 ਪਰ ਯਾਕੂਬ ਨੇ ਆਖਿਆ, “ਤੈਨੂੰ ਅੱਜ ਪਹਿਲੋਠੇ ਹੋਣ ਦੇ ਸਾਰੇ ਹੱਕ ਮੈਨੂੰ ਦੇਣੇ ਪੈਣਗੇ।”"
30 e lhe disse: Peço-te que me deixes comer um pouco desse cozinhado vermelho, pois estou esmorecido. Daí chamar-se Edom.
31 ਏਸਾਓ ਨੇ ਆਖਿਆ, “ਮੈਂ ਤਾਂ ਭੁੱਖ ਨਾਲ ਮਰ ਰਿਹਾ ਹਾਂ। ਜੇ ਮੈਂ ਮਰ ਗਿਆ, ਤਾਂ ਮੇਰੇ ਪਹਿਲੋਠੇ ਪੁੱਤਰ ਹੋਣ ਦਾ ਹੱਕ ਮੇਰੇ ਕਿਸ ਕੰਮ ਦਾ ਹੋਵੇਗਾ।”"
31 Disse Jacó: Vende-me primeiro o teu direito de primogenitura.
32 ਪਰ ਯਾਕੂਬ ਨੇ ਆਖਿਆ, “ਪਹਿਲਾਂ ਇਕਰਾਰ ਕਰ ਕਿ ਤੂੰ ਇਹ ਮੈਨੂੰ ਦੇ ਦੇਵੇਂਗਾ।” ਇਸ ਲਈ ਏਸਾਓ ਨੇ ਯਾਕੂਬ ਨੂੰ ਵਚਨ ਦੇ ਦਿੱਤਾ। ਏਸਾਓ ਨੇ ਪਿਤਾ ਦੀ ਆਪਣੇ ਹਿੱਸੇ ਦੀ ਜ਼ਾਇਦਾਦ ਯਾਕੂਬ ਨੂੰ ਵੇਚ ਦਿੱਤੀ।"
32 Ele respondeu: Estou a ponto de morrer; de que me aproveitará o direito de primogenitura?
33 ਫ਼ੇਰ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਫ਼ਲਿਆਂ ਦੇ ਦਿੱਤੀਆਂ। ਏਸਾਓ ਨੇ ਖਾਧਾ-ਪੀਤਾ ਅਤੇ ਚੱਲਾ ਗਿਆ। ਇਸ ਤਰ੍ਹਾਂ ਏਸਾਓ ਨੇ ਦਰਸਾਇਆ ਕਿ ਉਸ ਨੂੰ ਆਪਣੇ ਪਹਿਲੋਠੇ ਪੁੱਤਰ ਹੋਣ ਦੇ ਅਧਿਕਾਰਾਂ ਦੀ ਕੋਈ ਪ੍ਰਵਾਹ ਨਹੀਂ ਸੀ।"
33 Então, disse Jacó: Jura-me primeiro. Ele jurou e vendeu o seu direito de primogenitura a Jacó.
34 — ausente —
34 Deu, pois, Jacó a Esaú pão e o cozinhado de lentilhas; ele comeu e bebeu, levantou-se e saiu. Assim, desprezou Esaú o seu direito de primogenitura.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 25, comparar traduções ou montar um estudo — tudo direto pelo WhatsApp.