Gênesis 30

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਰਾਖੇਲ ਨੇ ਦੇਖਿਆ ਕਿ ਉਹ ਯਾਕੂਬ ਨੂੰ ਕੋਈ ਸੰਤਾਨ ਨਹੀਂ ਦੇ ਰਹੀ ਸੀ। ਰਾਖੇਲ ਆਪਣੀ ਭੈਣ ਲੇਆਹ ਨਾਲ ਈਰਖਾ ਕਰਨ ਲਗੀ। ਇਸ ਲਈ ਰਾਖੇਲ ਨੇ ਯਾਕੂਬ ਨੂੰ ਆਖਿਆ, “ਮੈਨੂੰ ਬੱਚੇ ਦਿਉ ਨਹੀਂ ਤਾਂ ਮੈਂ ਮਰ ਜਾਵਾਂਗੀ!”"
1 Vendo Raquel que não dava filhos a Jacó, teve ciúmes de sua irmã e disse a Jacó: Dá-me filhos, senão morrerei.
2 ਯਾਕੂਬ ਰਾਖੇਲ ਨਾਲ ਨਾਰਾਜ਼ ਹੋ ਗਿਆ। ਉਸ ਨੇ ਆਖਿਆ, “ਮੈਂ ਪਰਮੇਸ਼ੁਰ ਨਹੀਂ ਹਾਂ। ਇਹ ਪਰਮੇਸ਼ੁਰ ਹੀ ਹੈ ਜਿਸ ਨੇ ਤੈਨੂੰ ਬੱਚਿਆਂ ਦੀ ਦਾਤ ਨਹੀਂ ਦਿੱਤੀ।”"
2 Então, Jacó se irou contra Raquel e disse: Acaso, estou eu em lugar de Deus que ao teu ventre impediu frutificar?
3 ਫ਼ੇਰ ਰਾਖੇਲ ਨੇ ਆਖਿਆ, “ਤੂੰ ਮੇਰੀ ਦਾਸੀ ਬਿਲਹਾਹ ਨਾਲ ਸੰਬੰਧ ਬਣਾ ਸੱਕਦਾ ਹੈਂ। ਉਸ ਨਾਲ ਸੌਂ ਅਤੇ ਉਹ ਮੇਰੇ ਲਈ ਬੱਚਾ ਪੈਦਾ ਕਰੇਗੀ। ਫ਼ੇਰ ਮੈਂ ਉਸ ਦੇ ਕਾਰਣ ਮਾਂ ਬਣ ਜਾਵਾਂਗੀ।”"
3 Respondeu ela: Eis aqui Bila, minha serva; coabita com ela, para que dê à luz, e eu traga filhos ao meu colo, por meio dela.
4 ਇਸ ਲਈ ਰਾਖੇਲ ਨੇ ਬਿਲਹਾਹ ਨੂੰ ਆਪਣੇ ਪਤੀ, ਯਾਕੂਬ ਨੂੰ ਉਸਦੀ ਪਤਨੀ ਹੋਣ ਲਈ ਦੇ ਦਿੱਤਾ। ਯਾਕੂਬ ਨੇ ਬਿਲਹਾਹ ਨਾਲ ਜਿਸਨੀ ਸੰਬੰਧ ਬਣਾਏ।"
4 Assim, lhe deu a Bila, sua serva, por mulher; e Jacó a possuiu.
5 ਬਿਲਹਾਹ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਇੱਕ ਪੁੱਤਰ ਦਿੱਤਾ।"
5 Bila concebeu e deu à luz um filho a Jacó.
6 ਰਾਖੇਲ ਨੇ ਆਖਿਆ, “ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ। ਉਸ ਨੇ ਮੈਨੂੰ ਪੁੱਤਰ ਦੇਣ ਦਾ ਨਿਆਂ ਕੀਤਾ ਹੈ।” ਇਸ ਲਈ ਰਾਖੇਲ ਨੇ ਇਸ ਪੁੱਤਰ ਦਾ ਨਾਮ ਦਾਨ ਰੱਖਿਆ।"
6 Então, disse Raquel: Deus me julgou, e também me ouviu a voz, e me deu um filho; portanto, lhe chamou Dã.
7 ਬਿਲਹਾਹ ਇੱਕ ਵਾਰੀ ਫ਼ੇਰ ਗਰਭਵਤੀ ਹੋ ਗਈ ਅਤੇ ਯਾਕੂਬ ਨੂੰ ਦੂਸਰਾ ਪੁੱਤਰ ਦਿੱਤਾ।"
7 Concebeu outra vez Bila, serva de Raquel, e deu à luz o segundo filho a Jacó.
8 ਰਾਖੇਲ ਨੇ ਆਖਿਆ, “ਮੈਂ ਆਪਣੀ ਭੈਣ ਨਾਲ ਕੜਾ ਸੰਘਰਸ਼ ਕੀਤਾ ਹੈ। ਅਤੇ ਮੈਂ ਜਿੱਤ ਗਈ ਹਾਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਨਫ਼ਤਾਲੀ ਰੱਖਿਆ।"
8 Disse Raquel: Com grandes lutas tenho competido com minha irmã e logrei prevalecer; chamou-lhe, pois, Naftali.
9 ਲੇਆਹ ਨੇ ਦੇਖਿਆ ਕਿ ਉਹ ਬੱਚੇ ਪੈਦਾ ਕਰਨੋ ਹਟ ਗਈ ਸੀ। ਇਸ ਲਈ ਉਸ ਨੇ ਆਪਣੀ ਦਾਸੀ ਜ਼ਿਲਫ਼ਾਹ ਯਾਕੂਬ ਦੇ ਹਵਾਲੇ ਕਰ ਦਿੱਤੀ।"
9 Vendo Lia que ela mesma cessara de conceber, tomou também a Zilpa, sua serva, e deu-a a Jacó, por mulher.
10 ਤਾਂ ਜ਼ਿਲਫ਼ਾਹ ਨੇ ਪੁੱਤਰ ਨੂੰ ਜਨਮ ਦਿੱਤਾ।"
10 Zilpa, serva de Lia, deu a Jacó um filho.
11 ਲੇਆਹ ਨੇ ਆਖਿਆ, “ਮੈਂ ਖੁਸ਼ਕਿਸਮਤ ਹਾਂ।” ਇਸ ਲਈ ਉਸ ਨੇ ਪੁੱਤਰ ਦਾ ਨਾਮ ਗਾਦ ਰੱਖਿਆ।"
11 Disse Lia: Afortunada! E lhe chamou Gade.
12 ਜ਼ਿਲਫ਼ਾਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ।"
12 Depois, Zilpa, serva de Lia, deu o segundo filho a Jacó.
13 ਲੇਆਹ ਨੇ ਆਖਿਆ, “ਮੈਂ ਬਹੁਤ ਖੁਸ਼ ਹਾਂ! ਹੁਣ ਔਰਤਾਂ ਮੈਨੂੰ ਖੁਸ਼ਕਿਸਮਤ ਆਖਣਗੀਆਂ।” ਇਸ ਲਈ ਉਸ ਨੇ ਉਸ ਪੁੱਤਰ ਦਾ ਨਾਮ ਆਸ਼ੇਰ ਰੱਖਿਆ।"
13 Então, disse Lia: É a minha felicidade! Porque as filhas me terão por venturosa; e lhe chamou Aser.
14 ਕਣਕ ਦੀ ਵਾਢੀ ਸਮੇਂ, ਰਊਬੇਨ ਖੇਤਾਂ ਵਿੱਚ ਗਿਆ ਅਤੇ ਉਸ ਨੂੰ ਕੁਝ ਖਾਸ ਕਿਸਮ ਦੇ ਫ਼ੁੱਲ ਮਿਲੇ। ਰਊਬੇਨ ਇਹ ਫ਼ੁੱਲ ਆਪਣੀ ਮਾਂ ਲੇਆਹ ਕੋਲ ਲੈ ਆਇਆ। ਪਰ ਰਾਖੇਲ ਨੇ ਲੇਆਹ ਨੂੰ ਆਖਿਆ, “ਮਿਹਰਬਾਨੀ ਕਰਕੇ ਆਪਣੇ ਪੁੱਤਰ ਦੇ ਲਿਆਂਦੇ ਫ਼ੁੱਲ ਮੈਨੂੰ ਵੀ ਦੇ।”"
14 Foi Rúben nos dias da ceifa do trigo, e achou mandrágoras no campo, e trouxe-as a Lia, sua mãe. Então, disse Raquel a Lia: Dá-me das mandrágoras de teu filho.
15 ਲੇਆਹ ਨੇ ਜਵਾਬ ਦਿੱਤਾ, “ਤੂੰ ਤਾਂ ਪਹਿਲਾਂ ਹੀ ਮੇਰਾ ਪਤੀ ਮੇਰੇ ਕੋਲੋਂ ਖੋਹ ਲਿਆ ਹੈ। ਹੁਣ ਤੂੰ ਮੇਰੇ ਪੁੱਤਰ ਦੇ ਫ਼ੁੱਲ ਵੀ ਲੈਣਾ ਚਾਹੁੰਦੀ ਹੈਂ।” ਪਰ ਰਾਖੇਲ ਨੇ ਜਵਾਬ ਦਿੱਤਾ, “ਜੇ ਤੂੰ ਆਪਣੇ ਪੁੱਤਰ ਦੇ ਫ਼ੁੱਲ ਮੈਨੂੰ ਦੇ ਦੇਵੇਂਗੀ ਤਾਂ ਤੂੰ ਅੱਜ ਦੀ ਰਾਤ ਯਾਕੂਬ ਨਾਲ ਸੌਂ ਸੱਕਦੀ ਹੈਂ।”"
15 Respondeu ela: Achas pouco o me teres levado o marido? Tomarás também as mandrágoras de meu filho? Disse Raquel: Ele te possuirá esta noite, a troco das mandrágoras de teu filho.
16 ਯਾਕੂਬ ਉਸ ਸਮੇਂ ਖੇਤਾਂ ਵਿੱਚੋਂ ਆਇਆ। ਲੇਆਹ ਨੇ ਉਸ ਨੂੰ ਦੇਖਿਆ ਅਤੇ ਉਸ ਨੂੰ ਮਿਲਣ ਲਈ ਬਾਹਰ ਗਈ। ਉਸ ਨੇ ਆਖਿਆ, “ਤੂੰ ਅੱਜ ਮੇਰੇ ਨਾਲ ਸੌਵੇਂਗਾ। ਮੈਂ ਆਪਣੇ ਪੁੱਤਰ ਦੇ ਫ਼ੁੱਲਾਂ ਨਾਲ ਤੇਰੀ ਕੀਮਤ ਅਦਾ ਕਰ ਦਿੱਤੀ ਹੈ।” ਇਸ ਲਈ ਯਾਕੂਬ ਉਸ ਰਾਤ ਲੇਆਹ ਨਾਲ ਸੁੱਤਾ।"
16 À tarde, vindo Jacó do campo, saiu-lhe ao encontro Lia e lhe disse: Esta noite me possuirás, pois eu te aluguei pelas mandrágoras de meu filho. E Jacó, naquela noite, coabitou com ela.
17 ਪਰਮੇਸ਼ੁਰ ਦੀ ਰਜ਼ਾ ਨਾਲ ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋਈ। ਉਸ ਨੇ ਪੰਜਵੇਂ ਪੁੱਤਰ ਨੂੰ ਜਨਮ ਦਿੱਤਾ।"
17 Ouviu Deus a Lia; ela concebeu e deu à luz o quinto filho.
18 ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇਨਾਮ ਦਿੱਤਾ ਹੈ ਕਿਉਂਕਿ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਅਰਪਣ ਕਰ ਦਿੱਤੀ ਸੀ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਯਿੱਸਾਕਾਰ ਰੱਖਿਆ।"
18 Então, disse Lia: Deus me recompensou, porque dei a minha serva a meu marido; e chamou-lhe Issacar.
19 ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋਈ ਅਤੇ ਛੇਵੇਂ ਪੁੱਤਰ ਨੂੰ ਜਨਮ ਦਿੱਤਾ।"
19 E Lia, tendo concebido outra vez, deu a Jacó o sexto filho.
20 ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਬਹੁਤ ਸੁੰਦਰ ਤੋਹਫ਼ਾ ਦਿੱਤਾ। ਹੈ। ਹੁਣ ਜ਼ਰੂਰ ਯਾਕੂਬ ਮੇਰੇ ਬਾਰੇ ਚੰਗਾ ਸੋਚੇਗਾ ਕਿਉਂਕਿ ਮੈਂ ਉਸ ਨੂੰ ਛੇ ਪੁੱਤਰ ਦਿੱਤੇ ਹਨ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਜ਼ਬੂਲੁਨ ਧਰਿਆ।"
20 E disse: Deus me concedeu excelente dote; desta vez permanecerá comigo meu marido, porque lhe dei seis filhos; e lhe chamou Zebulom.
21 ਬਾਦ ਵਿੱਚ ਲੇਆਹ ਨੇ ਇੱਕ ਧੀ ਜੰਮੀ। ਉਸ ਨੇ ਉਸ ਧੀ ਦਾ ਨਾਮ ਦੀਨਾਹ ਰੱਖਿਆ।"
21 Depois disto, deu à luz uma filha e lhe chamou Diná.
22 ਫ਼ੇਰ ਪਰਮੇਸ਼ੁਰ ਨੇ ਰਾਖੇਲ ਦੀ ਪ੍ਰਾਰਥਨਾ ਸੁਣ ਲਈ ਪਰਮੇਸ਼ੁਰ ਨੇ ਰਾਖੇਲ ਨੂੰ ਸੰਤਾਨ ਪੈਦਾ ਕਰਨ ਦੇ ਯੋਗ ਬਣਾ ਦਿੱਤਾ।"
22 Lembrou-se Deus de Raquel, ouviu-a e a fez fecunda.
23 ਰਾਖੇਲ ਫ਼ਿਰ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਰਾਖੇਲ ਨੇ ਆਖਿਆ, “ਪਰਮੇਸ਼ੁਰ ਨੇ ਮੇਰੀ ਸ਼ਰਮ ਦੂਰ ਕਰ ਦਿੱਤੀ ਹੈ ਅਤੇ ਮੈਨੂੰ ਪੁੱਤਰ ਦੀ ਦਾਤ ਬਖਸ਼ੀ ਹੈ।” ਇਸ ਲਈ ਰਾਖੇਲ ਨੇ ਪੁੱਤਰ ਦਾ ਨਾਮ ਯੂਸੁਫ਼ ਰੱਖਿਆ।"
23 Ela concebeu, deu à luz um filho e disse: Deus me tirou o meu vexame.
24 ਯਾਕੂਬ ਦਾ ਲਾਬਾਨ ਨਾਲ ਧੋਖਾ ਕਰਨਾ ਰਾਖੇਲ ਦੇ ਯੂਸੁਫ਼ ਨੂੰ ਜਨਮ ਤੋਂ ਬਾਦ, ਯਾਕੂਬ ਨੇ ਲਾਬਾਨ ਨੂੰ ਆਖਿਆ, “ਹੁਣ ਮੈਨੂੰ ਆਪਣੇ ਘਰ ਜਾਣ ਦੇ।"
24 E lhe chamou José, dizendo: Dê-me o Senhor ainda outro filho.
25 ਮੈਨੂੰ ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਦੇ ਦਿਉ। ਮੈਂ 14 ਸਾਲ ਤੇਰੇ ਲਈ ਕੰਮ ਕਰਕੇ ਉਨ੍ਹਾਂ ਨੂੰ ਰੱਖਣ ਦਾ ਹੱਕ ਪ੍ਰਾਪਤ ਕਰ ਲਿਆ ਹੈ। ਤੂੰ ਜਾਣਦਾ ਹੈਂ ਕਿ ਮੈਂ ਤੇਰੀ ਚੰਗੀ ਤਰ੍ਹਾਂ ਸੇਵਾ ਕੀਤੀ ਹੈ।”"
25 Tendo Raquel dado à luz a José, disse Jacó a Labão: Permite-me que eu volte ao meu lugar e à minha terra.
26 ਲਾਬਾਨ ਨੇ ਉਸ ਨੂੰ ਆਖਿਆ, “ਮੈਨੂੰ ਕੁਝ ਕਹਿਣ ਦੇ! ਮੈਂ ਭਵਿੱਖ ਕਥਨ ਤੋਂ ਸਿੱਖਿਆ ਹੈ ਕਿ ਯਹੋਵਾਹ ਨੇ ਤੇਰੇ ਸਦਕਾ ਮੈਨੂੰ ਅਸੀਸ ਦਿੱਤੀ ਹੈ।"
26 Dá-me meus filhos e as mulheres, pelas quais eu te servi, e partirei; pois tu sabes quanto e de que maneira te servi.
27 ਮੈਨੂੰ ਦੱਸ ਕਿ ਤੈਨੂੰ ਕੀ ਦੇਵਾਂ ਮੈਂ ਉਹ ਚੀਜ਼ ਤੈਨੂੰ ਦੇ ਦੇਵਾਂਗਾ।”"
27 Labão lhe respondeu: Ache eu mercê diante de ti; fica comigo. Tenho experimentado que o Senhor me abençoou por amor de ti.
28 ਯਾਕੂਬ ਨੇ ਜਵਾਬ ਦਿੱਤਾ, “ਤੂੰ ਜਾਣਦਾ ਹੈਂ ਕਿ ਮੈਂ ਤੇਰੇ ਵਾਸਤੇ ਸਖ਼ਤ ਮਿਹਨਤ ਕੀਤੀ ਹੈ। ਤੇਰੇ ਇੱਜੜ ਵੱਧੇ ਫ਼ੁੱਲੇ ਹਨ, ਜਦੋਂ ਤੋਂ ਮੈਂ ਉਨ੍ਹਾਂ ਦੀ ਦੇਖ-ਭਾਲ ਕੀਤੀ ਹੈ।"
28 E disse ainda: Fixa o teu salário, que te pagarei.
29 ਜਦੋਂ ਮੈਂ ਆਇਆ ਸਾਂ, ਤੇਰੇ ਕੋਲ ਬਹੁਤ ਥੋੜਾ ਸੀ। ਹੁਣ ਤੇਰੇ ਕੋਲ ਬਹੁਤ ਕੁਝ ਹੈ। ਜਦੋਂ ਵੀ ਮੈਂ ਤੇਰੇ ਲਈ ਕੁਝ ਕੀਤਾ ਪਰਮੇਸ਼ੁਰ ਨੇ ਤੈਨੂੰ ਅਸੀਸ ਦਿੱਤੀ। ਹੁਣ ਮੇਰੇ ਲਈ ਆਪਣਾ ਕੰਮ ਕਰਨ ਦਾ ਸਮਾਂ ਆ ਗਿਆ ਹੈ-ਇਹ ਸਮਾਂ ਮੇਰਾ ਆਪਣਾ ਘਰ ਬਨਾਉਣ ਦਾ ਹੈ।”"
29 Disse-lhe Jacó: Tu sabes como te venho servindo e como cuidei do teu gado.
30 ਲਾਬਾਨ ਨੇ ਪੁੱਛਿਆ, “ਤਾਂ ਮੈਂ ਤੈਨੂੰ ਕੀ ਦੇਵਾਂ?” ਯਾਕੂਬ ਨੇ ਜਵਾਬ ਦਿੱਤਾ, “ਮੈਂ ਨਹੀਂ ਚਾਹੁੰਦਾ ਕਿ ਤੂੰ ਮੈਨੂੰ ਕੁਝ ਵੀ ਦੇਵੇਂ। ਮੈਂ ਸਿਰਫ਼ ਇਹੀ ਚਾਹੁੰਦਾ ਹਾਂ ਕਿ ਤੂੰ ਸਿਰਫ਼ ਮੇਰੀ ਮਿਹਨਤ ਦਾ ਮੁੱਲ ਦੇਵੇਂ ਮੇਰੇ ਲਈ ਸਿਰਫ਼ ਇੰਨੀ ਗੱਲ ਕਰ: ਮੈਂ ਵਾਪਸ ਜਾਵਾਂਗਾ ਅਤੇ ਤੇਰੀ ਭੇਡਾਂ ਦੀ ਦੇਖ-ਭਾਲ ਕਰਾਂਗਾ।"
30 Porque o pouco que tinhas antes da minha vinda foi aumentado grandemente; e o Senhor te abençoou por meu trabalho. Agora, pois, quando hei de eu trabalhar também por minha casa?
31 ਪਰ ਅੱਜ ਮੈਨੂੰ ਤੇਰੇ ਸਾਰੇ ਇੱਜੜਾਂ ਵਿੱਚ ਗੇੜਾ ਮਾਰਨ ਦੇ ਅਤੇ ਹਰ ਉਸ ਲੇਲੇ ਨੂੰ ਲੈ ਲੈਣ ਦੇ ਜਿਸਦੇ ਉੱਤੇ ਧੱਬੇ ਜਾਂ ਲਕੀਰਾਂ ਹਨ। ਇਹੀ ਮੇਰੀ ਤਨਖਾਹ ਹੋਵੇਗੀ।"
31 Então, Labão lhe perguntou: Que te darei? Respondeu Jacó: Nada me darás; tornarei a apascentar e a guardar o teu rebanho, se me fizeres isto:
32 ਭਵਿੱਖ ਵਿੱਚ, ਤੂੰ ਆਸਾਨੀ ਨਾਲ ਦੇਖ ਸੱਕੇਂਗਾ ਕਿ ਮੈਂ ਇਮਾਨਦਾਰ ਹਾਂ ਜਾਂ ਨਹੀਂ। ਤੂੰ ਮੇਰੇ ਇੱਜੜ ਵੱਲ ਝਾਤੀ ਮਾਰਨ ਆ ਸੱਕਦਾ ਹੈ। ਜੇ ਮੇਰੇ ਕੋਲ ਕੋਈ ਅਜਿਹੀ ਬੱਕਰੀ ਹੋਵੇ ਜਿਸਦੇ ਉੱਤੇ ਧੱਬੇ ਨਹੀਂ ਹਨ ਜਾਂ ਕੋਈ ਅਜਿਹੀ ਭੇਡ ਹੋਵੇ ਜੋ ਕਾਲੀ ਨਹੀਂ ਹੈ ਤਾਂ ਤੈਨੂੰ ਪਤਾ ਲੱਗ ਜਾਵੇਗਾ ਕਿ ਉਸ ਨੂੰ ਮੈਂ ਚੋਰੀ ਕੀਤਾ ਸੀ।”"
32 Passarei hoje por todo o teu rebanho, separando dele os salpicados e malhados, e todos os negros entre os cordeiros, e o que é malhado e salpicado entre as cabras; será isto o meu salário.
33 ਲਾਬਾਨ ਨੇ ਜਵਾਬ ਦਿੱਤਾ, “ਮੈਂ ਇਸ ਨਾਲ ਸਹਿਮਤ ਹਾਂ। ਅਸੀਂ ਉਹੀ ਕਰਾਂਗੇ ਜੋ ਤੂੰ ਕਹਿੰਦਾ ਹੈ।”"
33 Assim, responderá por mim a minha justiça, no dia de amanhã, quando vieres ver o meu salário diante de ti; o que não for salpicado e malhado entre as cabras e negro entre as ovelhas, esse, se for achado comigo, será tido por furtado.
34 ਤਾਂ ਉਸ ਦਿਨ ਲਾਬਾਨ ਨੇ ਆਪਣੇ ਇੱਜੜ ਵਿੱਚੋਂ ਉਹ ਸਾਰੀਆਂ ਬੱਕਰੀਆਂ ਜਿਨ੍ਹਾਂ ਉੱਤੇ ਧੱਬੇ ਜਾਂ ਧਾਰੀਆਂ ਸਨ ਅਤੇ ਸਾਰਿਆਂ ਕਾਲੀਆਂ ਭੇਡਾਂ ਵੀ ਅਲੱਗ ਕਰ ਦਿੱਤੀਆਂ। ਲਾਬਾਨ ਨੇ ਆਪਣੇ ਪੁੱਤਰ ਨੂੰ ਇਨ੍ਹਾਂ ਭੇਡਾਂ ਦਾ ਧਿਆਨ ਰੱਖਣ ਲਈ ਆਖਿਆ।"
34 Disse Labão: Pois sim! Seja conforme a tua palavra.
35 ਇਸ ਲਈ ਪੁੱਤਰਾਂ ਨੇ ਸਾਰੇ ਧੱਬੇ ਵਾਲੇ ਜਾਨਵਰ ਲੈ ਗਏ ਅਤੇ ਉਨ੍ਹਾਂ ਨੂੰ ਲੈ ਕੇ ਕਿਧਰੇ ਹੋਰ ਚੱਲੇ ਗਏ। ਉਹ ਤਿੰਨ ਦਿਨਾਂ ਤੱਕ ਸਫ਼ਰ ਕਰਦੇ ਰਹੇ। ਯਾਕੂਬ ਰੁਕ ਗਿਆ ਅਤੇ ਉਸ ਨੇ ਉਨ੍ਹਾਂ ਸਾਰੇ ਜਾਨਵਰਾਂ ਦਾ ਧਿਆਨ ਰੱਖਿਆ ਜਿਹੜੇ ਬਚ ਗਏ ਸਨ। ਪਰ ਉੱਥੇ ਕੋਈ ਵੀ ਅਜਿਹਾ ਜਾਨਵਰ ਨਹੀਂ ਸੀ ਜਿਸ ਦੇ ਉੱਤੇ ਧੱਬੇ ਸਨ ਜਾਂ ਉਹ ਕਾਲੇ ਸੀ।"
35 Mas, naquele mesmo dia, separou Labão os bodes listados e malhados e todas as cabras salpicadas e malhadas, todos os que tinham alguma brancura e todos os negros entre os cordeiros; e os passou às mãos de seus filhos.
36 ਇਸ ਲਈ ਯਾਕੂਬ ਨੇ ਪੋਪਲਰ ਅਤੇ ਬਾਦਾਮ ਅਤੇ ਸਾਫ਼ ਰੁੱਖਾਂ ਦੀਆਂ ਹਰੀਆਂ ਟਹਿਣੀਆਂ ਤੋੜੀਆਂ। ਯਾਕੂਬ ਨੇ ਸੱਕਾਂ ਨੂੰ ਛਿੱਲ ਦਿੱਤਾ ਤਾਂ ਜੋ ਟਹਿਣੀਆਂ ਦੇ ਉੱਤੇ ਚਿੱਟੀਆਂ ਧਾਰੀਆਂ ਬਣ ਜਾਣ।"
36 E pôs a distância de três dias de jornada entre si e Jacó; e Jacó apascentava o restante dos rebanhos de Labão.
37 ਯਾਕੂਬ ਨੇ ਉਹ ਟਹਿਣੀਆਂ ਜੋ ਉਸ ਨੇ ਛਿੱਲੀਆਂ ਸਨ ਉਨ੍ਹਾਂ ਇੱਜੜਾਂ ਦੇ ਸਾਹਮਣੇ ਸੁੱਟ ਦਿੱਤੀਆਂ ਜਿਹੜੇ ਪਾਣੀ ਪੀਣ ਵਾਲੀ ਥਾਂ ਉੱਤੇ ਸਨ। ਜਦੋਂ ਜਾਨਵਰ ਪਾਣੀ ਪੀਣ ਲਈ ਆਏ ਉਨ੍ਹਾਂ ਉਸ ਥਾਵੇਂ ਸੰਭੋਗ ਵੀ ਕੀਤਾ।"
37 Tomou, então, Jacó varas verdes de álamo, de aveleira e de plátano e lhes removeu a casca, em riscas abertas, deixando aparecer a brancura das varas,
38 ਫ਼ੇਰ ਜਦੋਂ ਬੱਕਰੇ ਬੱਕਰੀਆਂ ਨੇ ਟਹਿਣੀਆਂ ਦੇ ਸਾਹਮਣੇ ਮੇਲ ਕੀਤਾ ਤਾਂ ਜਿਹੜੇ ਬੱਚੇ ਜੰਮੇ ਉਨ੍ਹਾਂ ਉੱਤੇ ਧੱਬੇ ਸਨ ਜਾਂ ਧਾਰੀਆਂ ਸਨ।"
38 as quais, assim escorchadas, pôs ele em frente do rebanho, nos canais de água e nos bebedouros, aonde os rebanhos vinham para dessedentar-se, e conceberam quando vinham a beber.
39 ਯਾਕੂਬ ਨੇ ਚਿਤਕਬਰੇ ਅਤੇ ਕਾਲੇ ਜਾਨਵਰਾਂ ਨੂੰ ਇੱਜੜ ਦੇ ਹੋਰਨਾਂ ਜਾਨਵਰਾਂ ਤੋਂ ਵੱਖ ਕਰ ਲਿਆ। ਯਾਕੂਬ ਨੇ ਇਨ੍ਹਾਂ ਜਾਨਵਰਾਂ ਨੂੰ ਲਾਬਾਨ ਦੇ ਜਾਨਵਰਾਂ ਤੋਂ ਵੱਖ ਰੱਖਿਆ।"
39 E concebia o rebanho diante das varas, e as ovelhas davam crias listadas, salpicadas e malhadas.
40 ਜਦੋਂ ਵੀ ਇੱਜੜ ਦੇ ਤਕੜੇ ਜਾਨਵਰ ਮਿਲਾਪ ਕਰ ਰਹੇ ਹੁੰਦੇ, ਯਾਕੂਬ ਉਨ੍ਹਾਂ ਦੀਆਂ ਅੱਖਾਂ ਅੱਗੇ ਟਹਿਣੀਆਂ ਰੱਖ ਦਿੰਦਾ। ਜਾਨਵਰ ਉਨ੍ਹਾਂ ਟਹਿਣੀਆਂ ਨੇੜੇ ਮਿਲਾਪ ਕਰਦੇ।"
40 Então, separou Jacó os cordeiros e virou o rebanho para o lado dos listados e dos pretos nos rebanhos de Labão; e pôs o seu rebanho à parte e não o juntou com o rebanho de Labão.
41 ਪਰ ਜਦੋਂ ਕਮਜ਼ੋਰ ਜਾਨਵਰ ਮਿਲਾਪ ਕਰਦੇ ਯਾਕੂਬ ਉੱਥੇ ਟਹਿਣੀਆਂ ਨਹੀਂ ਰੱਖਦਾ ਸੀ। ਇਸ ਲਈ ਕਮਜ਼ੋਰ ਜੋੜਿਆਂ ਦੇ ਮਿਲਾਪ ਵਿੱਚੋਂ ਜੰਮੇ ਜਾਨਵਰ ਲਾਬਾਨ ਦੇ ਸਨ। ਅਤੇ ਤਕੜੇ ਜੋੜਿਆਂ ਦੇ ਮਿਲਾਪ ਵਿੱਚੋਂ ਜੰਮੇ ਜਾਨਵਰ ਯਾਕੂਬ ਦੇ ਸਨ।"
41 E, todas as vezes que concebiam as ovelhas fortes, punha Jacó as varas à vista do rebanho nos canais de água, para que concebessem diante das varas.
42 ਇਸ ਤਰ੍ਹਾਂ ਨਾਲ, ਯਾਕੂਬ ਬਹੁਤ ਅਮੀਰ ਹੋ ਗਿਆ। ਉਸ ਦੇ ਕੋਲ ਵੱਡੇ ਇੱਜੜ ਸਨ, ਬਹੁਤ ਸਾਰੇ ਨੌਕਰ-ਚਾਕਰ, ਊਠ ਅਤੇ ਖੋਤੇ ਸਨ।"
42 Porém, quando o rebanho era fraco, não as punha; assim, as fracas eram de Labão, e as fortes, de Jacó.
43 — ausente —
43 E o homem se tornou mais e mais rico; teve muitos rebanhos, e servas, e servos, e camelos, e jumentos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 30, comparar traduções ou montar um estudo — tudo direto pelo WhatsApp.