Gênesis 36
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਏਸਾਓ ਦਾ ਪਰਿਵਾਰ ਏਸਾਓ (ਅਦੋਮ) ਦੇ ਪਰਿਵਾਰ ਦਾ ਇਤਿਹਾਸ।"
1 São estes os descendentes de Esaú, também chamado de Edom.
2 ਏਸਾਓ ਨੇ ਕਨਾਨ ਦੀ ਧਰਤੀ ਦੀਆਂ ਔਰਤਾਂ ਨਾਲ ਸ਼ਾਦੀ ਕੀਤੀ। ਏਸਾਓ ਦੀਆਂ ਪਤਨੀਆਂ ਸਨ: ਆਦਾਹ, ਜੋ ਹਿੱਤੀ ਏਲੋਨ ਦੀ ਧੀ ਸੀ, ਅਤੇ ਆਹਾਲੀਬਾਮਾਹ, ਜੋ ਹਿੱਤੀ ਸਿਬਓਨ ਦੇ ਪੁੱਤਰ ਅਨਾਹ ਦੀ ਧੀ ਸੀ।"
2 Esaú casou com duas mulheres do país de Canaã, isto é, com Ada, filha de Elom, o heteu; e com Oolibama, filha de Aná e neta de Zibeão, o heveu.
3 ਬਾਸਮਾਥ, ਨਬਾਯੋਥ ਦੀ ਭੈਣ, ਇਸਮਾਏਲ ਦੀ ਧੀ।"
3 Esaú casou também com Basemate, filha de Ismael e irmã de Nebaiote.
4 ਏਸਾਓ ਅਤੇ ਆਦਾਹ ਦਾ ਇੱਕ ਪੁੱਤਰ ਸੀ ਅਲੀਫ਼ਾਜ਼। ਬਾਸਮਥ ਦਾ ਪੁੱਤਰ ਸੀ ਰਊਏਲ।"
4 Ada foi mãe de Elifaz, Basemate foi mãe de Reuel,
5 ਅਤੇ ਆਹਾਲੀਬਮਾਹ ਦੇ ਤਿੰਨ ਪੁੱਤਰ ਸਨ: ਯਊਸ਼, ਯਾਲਾਮ ਅਤੇ ਕੋਰਹ। ਇਹ ਏਸਾਓ ਦੇ ਪੁੱਤਰ ਸਨ ਜਿਨ੍ਹਾਂ ਦਾ ਜਨਮ ਕਨਾਨ ਦੀ ਧਰਤੀ ਉੱਤੇ ਹੋਇਆ ਸੀ।"
5 e Oolibama foi mãe de Jeús, Jalã e Corá. Esses foram os filhos de Esaú que nasceram quando ele estava morando na terra de Canaã.
6 ਯਾਕੂਬ ਅਤੇ ਏਸਾਓ ਦੇ ਪਰਿਵਾਰ ਇੰਨੇ ਵੱਧ ਗਏ ਕਿ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦਾ ਗੁਜ਼ਾਰਾ ਨਹੀਂ ਸੀ ਹੋ ਸੱਕਦਾ। ਇਸ ਲਈ ਏਸਾਓ ਨੇ ਕਨਾਨ ਛੱਡ ਦਿੱਤਾ ਅਤੇ ਆਪਣੇ ਭਰਾ ਯਾਕੂਬ ਤੋਂ ਦੂਰ ਚੱਲਾ ਗਿਆ। ਏਸਾਓ ਨੇ ਆਪਣੀਆਂ ਪਤਨੀਆਂ ਆਪਣੇ ਪੁੱਤਰਾਂ-ਧੀਆਂ ਅਤੇ ਆਪਣੇ ਸਾਰੇ ਗੁਲਾਮਾਂ, ਗਊਆਂ ਅਤੇ ਹੋਰ ਪਸ਼ੂਆਂ ਅਤੇ ਆਪਣੀ ਕਨਾਨ ਵਿੱਚ ਜਮ੍ਹਾਂ ਕੀਤੀ ਹਰ ਸ਼ੈਅ ਨਾਲ ਲਈ ਅਤੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚੱਲਾ ਗਿਆ। (ਏਸਾਓ ਦਾ ਨਾਮ ਅਦੋਮ ਵੀ ਹੈ-ਅਤੇ ਇਹੀ ਸੇਈਰ ਦੇਸ਼ ਦਾ ਦੂਸਰਾ ਨਾਮ ਵੀ ਹੈ।)"
6 Depois Esaú foi para outro lugar com as suas mulheres, os seus filhos, as suas filhas e toda a gente da sua casa, separando-se assim do seu irmão Jacó. Esaú levou consigo todas as suas ovelhas e cabras, todo o seu gado e tudo o que havia conseguido no país de Canaã.
7 ਏਸਾਓ, ਅਦੋਮ ਦੇ ਲੋਕਾਂ ਦਾ ਪਿਤਾਮਾ ਹੈ। ਸੇਈਰ (ਅਦੋਮ) ਦੇ ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਏਸਾਓ ਦੇ ਪਰਿਵਾਰ ਦੇ ਨਾਮ ਇਹ ਹਨ:"
7 Esaú saiu dali porque a terra em que ele e Jacó estavam morando era pequena demais para os dois; eles tinham muito gado e por isso não podiam ficar juntos.
8 ਇਹ ਨਾਮ ਏਸਾਓ ਦੇ ਉੱਤਰਾਧਿਕਾਰੀਆਂ ਦੇ ਸਨ: ਏਸਾਓ ਅਤੇ ਆਦਾਹ ਦਾ ਪੁੱਤਰ ਸੀ ਅਲੀਫ਼ਾਜ਼। ਏਸਾਓ ਅਤੇ ਬਾਸਮਥ ਦਾ ਪੁੱਤਰ ਸੀ ਰਊਏਲ।"
8 Portanto, Esaú, também chamado de Edom, foi morar na região montanhosa de Seir.
9 ਅਲੀਫ਼ਾਜ਼ ਦੇ ਪੁੱਤਰ ਸਨ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼।"
9 Segue a lista dos descendentes de Esaú, o antepassado dos edomitas, que vivem na região montanhosa de Edom, também chamada de Seir. Ada, mulher de Esaú, teve um filho chamado Elifaz; os filhos de Elifaz foram cinco: Temã, Omar, Zefo, Gaetã e Quenaz. Com a sua concubina Timna, Elifaz teve Amaleque. Basemate, outra mulher de Esaú, teve um filho chamado Reuel; e Reuel foi pai de quatro filhos: Naate, Zera, Sama e Miza.
10 ਏਸਾਓ ਦੇ ਪੁੱਤਰ ਅਲੀਫ਼ਾਜ਼ ਦੀ ਇੱਕ ਤਿਮਨਾ ਨਾਮ ਦੀ ਦਾਸੀ ਸੀ। ਤਿਮਨਾ ਅਤੇ ਅਲੀਫ਼ਾਜ਼ ਦਾ ਪੁੱਤਰ ਅਮਾਲੇਕ ਸੀ। ਇਹ ਏਸਾਓ ਦੀ ਪਤਨੀ ਆਦਾਹ ਦੇ ਉੱਤਰਾਧਿਕਾਰੀ ਸਨ।"
10 — ausente —
11 ਰਊਏਲ ਦੇ ਪੁੱਤਰ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ੍ਹ। ਇਹ ਏਸਾਓ ਅਤੇ ਉਸ ਦੀ ਪਤਨੀ ਬਾਸਮਥ ਦੇ ਪੋਤੇ ਸਨ।"
11 — ausente —
12 ਏਸਾਓ ਦੀ ਹੋਰ ਪਤਨੀ ਅਨਾਹ ਦੀ ਧੀ, ਆਹਾਲੀਬਾਮਾਹ ਸੀ। ਅਨਾਹ ਸਿਬਾਓਨ ਦਾ ਪੁੱਤਰ ਸੀ। ਏਸਾਓ ਅਤੇ ਆਹਾਲੀਬਾਮਾਹ ਦੇ ਬੱਚੇ ਸਨ: ਯਊਸ, ਯਾਲਾਮ ਅਤੇ ਕੋਰਹ।"
12 — ausente —
13 ਇਹ ਉਹ ਪਰਿਵਾਰ-ਸਮੂਹ ਹਨ ਜੋ ਏਸਾਓ (ਅਦੋਮ) ਤੋਂ ਜਨਮੇ ਸਨ: ਏਸਾਓ ਦਾ ਪਹਿਲੋਠਾ ਪੁੱਤਰ ਸੀ ਅਲੀਫ਼ਾਜ਼। ਅਲੀਫ਼ਾਜ਼ ਤੋਂ ਜਨਮੇ ਸਨ: ਤੇਮਾਨ, ਓਮਾਰ, ਸਫ਼ੋ ਕਨਜ਼,"
13 — ausente —
14 ਕੋਰਹ, ਗਾਤਾਮ ਅਤੇ ਅਮਾਲੇਕ। ਅਦੋਮ ਦੀ ਧਰਤੀ ਵਿੱਚ ਇਹ ਅਲੀਫ਼ਾਜ਼ ਦੇ ਉੱਤਰਾਧਿਕਾਰੀ ਸਨ। ਅਦੋਮ ਦੀ ਧਰਤੀ ਵਿੱਚ ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਆਦਾਹ ਤੋਂ ਆਏ।"
14 Esaú tinha outra mulher chamada Oolibama, filha de Aná e neta de Zibeão. Os filhos dela foram Jeús, Jalã e Corá.
15 ਏਸਾਓ ਦੇ ਪੁੱਤਰ ਰਊਏਲ ਇਨ੍ਹਾਂ ਪਰਿਵਾਰਾਂ ਦਾ ਪੁਰੱਖਾ ਸੀ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ। ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਬਾਸਮਥ ਤੋਂ ਜਨਮੇ ਸਨ।"
15 Segue a lista das tribos que descendem de Esaú. De Elifaz, o filho mais velho de Esaú, descendem as seguintes tribos: Temã, Omar, Zefo, Quenaz,
16 ਏਸਾਓ ਦੀ ਪਤਨੀ ਆਹਾਲੀਬਾਮਾਹ, ਅਨਾਹ ਦੀ ਧੀ, ਨੇ ਯਊਸ, ਯਲਾਮ ਅਤੇ ਕੋਰਹ ਨੂੰ ਜਨਮ ਦਿੱਤਾ। ਇਹ ਤਿੰਨੇ ਆਦਮੀ ਆਪਣੇ ਪਰਿਵਾਰਾਂ ਦੇ ਪਿਤਾਮਾ ਸਨ।"
16 Corá, Gaetã e Amaleque. Estes foram descendentes de Ada, mulher de Esaú.
17 ਇਹ ਸਾਰੇ ਆਦਮੀ ਏਸਾਓ (ਅਦੋਮ) ਤੋਂ ਪੈਦਾ ਹੋਏ ਪਰਿਵਾਰਕ ਆਗੂ ਸਨ।"
17 De Reuel descendem as seguintes tribos: Naate, Zera, Sama e Miza. Estes foram descendentes de Basemate, outra mulher de Esaú.
18 ਏਸਾਓ ਤੋਂ ਪਹਿਲਾਂ ਅਦੋਮ ਵਿੱਚ ਇੱਕ ਹੋਰੀ ਆਦਮੀ ਸੇਈਰ ਵਿੱਚ ਰਹਿੰਦਾ ਸੀ। ਸੇਈਰ ਦੇ ਪੁੱਤਰ ਇਹ ਸਨ: ਲੋਟਾਨ, ਸ਼ੋਬਾਲ, ਸਿਬਉਨ, ਅਨਾਹ,"
18 De Esaú com sua outra mulher chamada Oolibama, filha de Aná, descendem as seguintes tribos: Jeús, Jalã e Corá.
19 ਦਿਸ਼ੋਨ, ਏਸਰ, ਦੀਸ਼ਾਨ। ਇਹ ਸਾਰੇ ਪੁੱਤਰ ਅਦੋਮ ਦੀ ਧਰਤੀ ਵਿੱਚ ਸੇਈਰ ਤੋਂ ਹੋਰੀ ਪਰਿਵਾਰਾਂ ਦੇ ਆਗੂ ਸਨ।"
19 Todas essas tribos são descendentes de Esaú.
20 ਲੋਟਾਨ ਹੋਰੀ ਅਤੇ ਹੇਮਾਮ ਦਾ ਪਿਤਾ ਸੀ। (ਤਿਮਨਾ ਲੋਟਾਨ ਦੀ ਭੈਣ ਸੀ।)"
20 — ausente —
21 ਸੋਬਾਨ ਅਲਵਾਨ, ਮਾਨਹਥ, ਏਬਾਲ ਸ਼ਫ਼ੋ ਅਤੇ ਓਨਾਮ ਦਾ ਪਿਤਾ ਸੀ।"
21 — ausente —
22 ਸਿਬਓਨ ਦੇ ਦੋ ਪੁੱਤਰ ਸਨ ਅੱਯਾਹ ਅਤੇ ਅਨਾਹ। (ਅਨਾਹ ਉਹ ਆਦਮੀ ਹੈ ਜਿਸਨੇ ਪਹਾੜਾਂ ਵਿੱਚ ਗਰਮ ਪਾਣੀ ਦੇ ਚਸ਼ਮਿਆਂ ਦੀ ਖੋਜ਼ ਕੀਤੀ ਸੀ, ਜਦੋਂ ਉਹ ਆਪਣੇ ਪਿਤਾ ਦੇ ਗਧਿਆਂ ਦੀ ਦੇਖ-ਭਾਲ ਕਰ ਰਿਰਾ ਸੀ।)"
22 Lotã foi o pai dos grupos de famílias de Hori e de Homã. Lotã tinha uma irmã chamada Timna.
23 ਦਿਸ਼ੋਨ ਅਨਾਹ ਦਾ ਪੁੱਤਰ ਸੀ, ਅਤੇ ਆਹਾਲੀਬਾਮਾਹ ਅਨਾਹ ਦੀ ਧੀ ਸੀ।"
23 Sobal foi o antepassado dos grupos de famílias de Alvã, Manaate, Ebal, Sefô e Onã.
24 ਦੀਸ਼ਾਨ ਦੇ ਪੁੱਤਰ ਸਨ: ਹਮਦਾਨ, ਅਸੁਬਾਨ, ਯਿਤਰਾਨ ਅਤੇ ਕਰਾਨ।"
24 Zibeão foi pai de dois filhos: Aías e Aná. Este foi o Aná que descobriu as fontes de água quente no deserto, quando estava tomando conta dos jumentos do pai. Aná foi o pai de Disom, que foi o pai dos grupos de famílias de Hendã, Esbã, Itrã e Querã. Aná também foi pai de uma filha chamada Oolibama.
25 ਏਸਰੇ ਦੇ ਪੁੱਤਰ ਸਨ: ਬਿਲਹਾਨ, ਜ਼ਾਵਾਨ ਅਤੇ ਅਕਾਨ।"
25 — ausente —
26 ਦੀਸ਼ਾਨ ਦੇ ਪੁੱਤਰ ਸਨ: ਊਸ ਅਤੇ ਅਰਾਨ।"
26 — ausente —
27 ਹੋਰੀ ਪਰਿਵਾਰਾਂ ਦੇ ਆਗੂਆਂ ਦੇ ਨਾਮ ਇਹ ਹਨ: ਲੋਟਾਨ, ਸੋਬਾਲ, ਸਿਬਓਨ, ਅਨਾਹ,"
27 Eser foi o pai dos grupos de famílias de Bilã, Zaavã e Acã.
28 ਦਿਸ਼ੋਨ, ਏਸਰ ਅਤੇ ਦੀਸ਼ਾਨ। ਇਹ ਆਦਮੀ ਆਪਣੇ ਪਰਿਵਾਰਾਂ ਦੇ ਹੋਰੀ ਆਗੂ ਸਨ ਜਿਹੜੇ ਸੇਈਰ (ਅਦੋਮ) ਦੇਸ਼ ਵਿੱਚ ਰਹਿੰਦੇ ਸਨ।"
28 Disã foi o pai dos grupos de famílias de Uz e Arã. Belá, filho de Beor, da cidade de Dinaba. Jobabe, filho de Zera, de Bosra. Husã, da região de Temã. Hadade, filho de Bedade, da cidade de Avite. Ele derrotou os midianitas numa batalha na terra de Moabe. Samlá, da cidade de Masreca. Saul, de Reobote-do-Rio-Eufrates. Baal-Hanã, filho de Acbor. Hadade, da cidade de Paú (o nome da mulher dele era Meetabel, filha de Matrede e neta de Me-Zaabe).
29 ਉਸ ਸਮੇਂ, ਅਦੋਮ ਵਿੱਚ ਕਈ ਰਾਜੇ ਸਨ। ਅਦੋਮ ਵਿੱਚ ਇਸਰਾਏਲ ਤੋਂ ਬਹੁਤ ਪਹਿਲਾਂ ਰਾਜੇ ਸਨ।"
29 — ausente —
30 ਬਓਰ ਦਾ ਪੁੱਤਰ ਬਲਾ ਉਹ ਰਾਜਾ ਸੀ ਜਿਹੜਾ ਅਦੋਮ ਵਿੱਚ ਰਾਜ ਕਰਦਾ ਸੀ। ਉਹ ਦਿਨਹਾਬਾਹ ਸ਼ਹਿਰ ਉੱਤੇ ਰਾਜ ਕਰਦਾ ਸੀ।"
30 — ausente —
31 ਜਦੋਂ ਬਲਾ ਮਰਿਆ, ਯੋਬਾਬ ਰਾਜਾ ਬਣ ਗਿਆ। ਯੋਬਾਬ ਜ਼ਰਹ ਦਾ ਪੁੱਤਰ ਸੀ। ਉਸ ਨੇ ਬਸਰੇ ਦੇ ਸ਼ਹਿਰ ਵਿੱਚ ਸ਼ਾਸਨ ਕੀਤਾ।"
31 — ausente —
32 ਜਦੋਂ ਯੋਬਾਬ ਮਰਿਆ, ਹੁਸਾਮ ਰਾਜਾ ਬਣ ਗਿਆ। ਹੁਸਾਮ ਤੇਮਾਨ ਲੋਕਾਂ ਦੀ ਧਰਤੀ ਵਿੱਚੋਂ ਸੀ।"
32 — ausente —
33 ਹੁਸਾਮ ਦੀ ਮੌਤ ਤੋਂ ਬਾਦ, ਹਦਦ ਰਾਜਾ ਬਣ ਗਿਆ। ਹਦਦ ਬਦਦ ਦਾ ਪੁੱਤਰ ਸੀ। (ਹਦਦ ਉਹ ਆਦਮੀ ਸੀ ਜਿਸਨੇ ਮੋਆਬ ਦੇ ਦੇਸ਼ ਮਿਦਯਾਨ ਨੂੰ ਹਰਾਇਆ ਸੀ।) ਹਦਦ ਅਵੀਤ ਨਗਰ ਤੋਂ ਸੀ।"
33 — ausente —
34 ਜਦੋਂ ਹਦਦ ਮਰਿਆ ਤਾਂ ਸਮਲਾਹ ਨੇ ਉਸ ਦੇਸ਼ ਉੱਤੇ ਰਾਜ ਕੀਤਾ। ਸਮਲਾਹ ਮਸਰੇਕਾਹ ਦਾ ਰਹਿਣ ਵਾਲਾ ਸੀ।"
34 — ausente —
35 ਜਦੋਂ ਸਮਲਾਹ ਮਰਿਆ ਤਾਂ ਸਾਊਲ ਨੇ ਉਸ ਇਲਾਕੇ ਉੱਤੇ ਰਾਜ ਕੀਤਾ। ਸਾਊਲ ਫ਼ਰਾਤ ਨਦੀ ਉੱਤੇ ਵਸੇ ਰਹੋਬੋਥ ਦਾ ਰਹਿਣ ਵਾਲਾ ਸੀ।"
35 — ausente —
36 ਜਦੋਂ ਸਾਊਲ ਮਰਿਆ, ਤਾਂ ਉਸ ਦੇਸ਼ ਉੱਤੇ ਬਆਲ ਹਾਨਾਨ ਨੇ ਰਾਜ ਕੀਤਾ। ਬਆਲ ਹਾਨਾਨ ਅਕਬੋਰ ਦਾ ਪੁੱਤਰ ਸੀ।"
36 — ausente —
37 ਜਦੋਂ ਬਆਲ ਹਨਾਨ, ਅਕਬੋਰ ਦਾ ਪੁੱਤਰ ਮਰਿਆ, ਹਦਰ ਰਾਜਾ ਬਣ ਗਿਆ। ਹਦਦ ਪਾਊ ਨਗਰ ਤੋਂ ਸੀ। ਹਦਦ ਦੀ ਪਤਨੀ ਦਾ ਨਾਮ ਮਹੇਟਬਏਲ ਸੀ ਜੋ ਮਟਰੇਦ ਦੀ ਧੀ ਸੀ। (ਮੇਜ਼ਾਹਾਬ ਮਟਰੇਦ ਦਾ ਪਿਤਾ ਸੀ।)"
37 — ausente —
38 ਏਸਾਓ ਇਨ੍ਹਾਂ ਅਦੋਮੀ ਪਰਿਵਾਰਾਂ ਦਾ ਪਿਤਾਮਾ ਸੀ: ਤਿਮਨਾ, ਅਲਵਾਹ, ਯਥੇਥ, ਆਹਾਲੀਬਾਮਾਹ, ਏਲਾਹ, ਫ਼ੀਨੋਨ, ਕਨਜ਼, ਤੇਮਾਨ, ਮਿਬਸਾਰ, ਮਗਦੀਏਲ ਅਤੇ ਈਰਾਮ। ਇਨ੍ਹਾਂ ਵਿੱਚੋਂ ਹਰ ਪਰਿਵਾਰ ਜਿਸ ਇਲਾਕੇ ਵਿੱਚ ਰਹਿੰਦਾ ਸੀ ਉਹੋ ਹੀ ਉਨ੍ਹਾਂ ਦੇ ਪਰਿਵਾਰ ਦਾ ਨਾਮ ਸੀ।"
38 — ausente —
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 36, comparar traduções ou montar um estudo — tudo direto pelo WhatsApp.