Gênesis 43

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਯਾਕੂਬ ਬਿਨਯਾਮੀਨ ਨੂੰ ਮਿਸਰ ਜਾਣ ਦਿੰਦਾ ਹੈ ਉਸ ਦੇਸ਼ ਵਿੱਚ ਅਕਾਲ ਦੀ ਹਾਲਤ ਬਹੁਤ ਖਰਾਬ ਸੀ।"
1 E a fome era gravíssima na terra.
2 ਲੋਕਾਂ ਨੇ ਮਿਸਰ ਤੋਂ ਖਰੀਦਿਆ ਹੋਇਆ ਸਾਰਾ ਅਨਾਜ ਖਾ ਲਿਆ। ਜਦੋਂ ਉਹ ਅਨਾਜ ਮੁੱਕ ਗਿਆ, ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, “ਮਿਸਰ ਵਿੱਚ ਜਾਉ ਅਤੇ ਆਪਣੇ ਖਾਣ ਲਈ ਕੁਝ ਹੋਰ ਅਨਾਜ ਖਰੀਦ ਲਿਆਉ।”"
2 E aconteceu que, como acabaram de comer o mantimento que trouxeram do Egito, disse-lhes seu pai: Voltai, comprai-nos um pouco de alimento.
3 ਪਰ ਯਹੂਦਾਹ ਨੇ ਯਾਕੂਬ ਨੂੰ ਆਖਿਆ, “ਪਰ ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਚਿਤਾਵਨੀ ਦਿੱਤੀ ਸੀ। ਉਸ ਨੇ ਆਖਿਆ, ‘ਜੇ ਤੁਸੀਂ ਆਪਣੇ ਭਰਾ ਨੂੰ ਮੇਰੇ ਕੋਲ ਨਾ ਲੈ ਕੇ ਆਏ ਤਾਂ ਤੁਹਾਡੇ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿਆਂਗਾ।’"
3 Mas Judá respondeu-lhe, dizendo: Fortemente nos protestou aquele homem, dizendo: Não vereis a minha face, se o vosso irmão não vier convosco.
4 ਜੇ ਤੁਸੀਂ ਬਿਨਯਾਮੀਨ ਨੂੰ ਸਾਡੇ ਨਾਲ ਭੇਜ ਦਿਉਂਗੇ, ਫ਼ੇਰ ਅਸੀਂ ਉੱਥੇ ਜਾ ਸੱਕਦੇ ਹਾਂ ਅਤੇ ਅਨਾਜ ਖਰੀਦ ਸੱਕਦੇ ਹਾਂ।"
4 Se enviares conosco o nosso irmão, desceremos e te compraremos alimento;
5 ਪਰ ਜੇ ਤੁਸੀਂ ਬਿਨਯਾਮੀਨ ਨੂੰ ਭੇਜਣ ਤੋਂ ਇਨਕਾਰ ਕਰੋਂਗੇ ਤਾਂ ਫ਼ੇਰ ਅਸੀਂ ਨਹੀਂ ਜਾਵਾਂਗੇ। ਉਸ ਬੰਦੇ ਨੇ ਸਾਨੂੰ ਚਿਤਾਵਨੀ ਦਿੱਤੀ ਸੀ ਕਿ ਉਸ ਤੋਂ ਬਿਨਾ ਵਾਪਸ ਨਾ ਆਈਏ।”"
5 Mas se não o enviares, não desceremos; porquanto aquele homem nos disse: Não vereis a minha face, se o vosso irmão não vier convosco.
6 ਯਾਕੂਬ ਨੇ ਆਖਿਆ, “ਤੁਸੀਂ ਉਸ ਨੂੰ ਇਹ ਕਿਉਂ ਦੱਸਿਆ ਕਿ ਤੁਹਾਡਾ ਕੋਈ ਹੋਰ ਭਰਾ ਸੀ? ਤੁਸੀਂ ਇਹੋ ਜਿਹੀ ਮਾੜੀ ਗੱਲ ਮੇਰੇ ਨਾਲ ਕਿਉਂ ਕੀਤੀ?”"
6 E disse Israel: Por que me fizeste tal mal, fazendo saber àquele homem que tínheis ainda outro irmão?
7 ਭਰਾਵਾਂ ਨੇ ਜਵਾਬ ਦਿੱਤਾ, “ਉਸ ਬੰਦੇ ਨੇ ਬੜੇ ਸਵਾਲ ਪੁੱਛੇ ਸਨ। ਉਹ ਸਾਡੇ ਅਤੇ ਸਾਡੇ ਪਰਿਵਾਰ ਬਾਰੇ ਸਾਰਾ ਕੁਝ ਜਾਨਣਾ ਚਾਹੁੰਦਾ ਸੀ। ਉਸ ਨੇ ਸਾਨੂੰ ਪੁੱਛਿਆ, ‘ਕੀ ਤੁਹਾਡਾ ਪਿਤਾ ਹਾਲੇ ਜਿਉਂਦਾ ਹੈ? ਕੀ ਤੁਹਾਡਾ ਹੋਰ ਕੋਈ ਭਰਾ ਵੀ ਘਰ ਹੈ?’ ਅਸੀਂ ਤਾਂ ਸਿਰਫ਼ ਸਦੇ ਸਵਾਲਾਂ ਦਾ ਜਵਾਬ ਹੀ ਦਿੱਤਾ ਸੀ। ਸਾਨੂੰ ਇਹ ਨਹੀਂ ਸੀ ਪਤਾ ਕਿ ਉਹ ਸਾਨੂੰ ਆਪਣਾ ਭਰਾ ਆਪਣੇ ਕੋਲ ਲਿਆਉਣ ਲਈ ਆਖੇਗਾ!”"
7 E eles disseram: Aquele homem particularmente nos perguntou por nós, e pela nossa parentela, dizendo: Vive ainda vosso pai? Tendes mais um irmão? E respondemos-lhe conforme as mesmas palavras. Podíamos nós saber que diria: Trazei vosso irmão?
8 ਫ਼ੇਰ ਯਹੂਦਾਹ ਨੇ ਆਪਣੇ ਪਿਤਾ ਇਸਰਾਏਲ ਨੂੰ ਆਖਿਆ, “ਬਿਨਯਾਮੀਨ ਨੂੰ ਮੇਰੇ ਨਾਲ ਜਾਣ ਦਿਉ। ਮੈਂ ਉਸਦਾ ਧਿਆਨ ਰੱਖਾਂਗਾ। ਸਾਨੂੰ ਭੋਜਨ ਹਾਸਿਲ ਕਰਨ ਲਈ ਮਿਸਰ ਜਾਣਾ ਹੀ ਪੈਣਾ ਹੈ। ਜੇ ਅਸੀਂ ਨਹੀਂ ਜਾਂਦੇ ਤਾਂ ਅਸੀਂ ਸਾਰੇ ਹੀ, ਆਪਣੇ ਬੱਚਿਆਂ ਸਮੇਤ, ਮਾਰੇ ਜਾਵਾਂਗੇ।"
8 Então disse Judá a Israel, seu pai: Envia o jovem comigo, e levantar-nos-emos, e iremos, para que vivamos e não morramos, nem nós, nem tu, nem os nossos filhos.
9 ਮੈਂ ਇਸ ਗੱਲ ਦਾ ਖਾਸ ਖਿਆਲ ਰੱਖਾਂਗਾ ਕਿ ਉਹ ਸੁਰੱਖਿਅਤ ਰਹੇ। ਮੈਂ ਉਸ ਦੇ ਲਈ ਜ਼ਿੰਮੇਵਾਰ ਹੋਵਾਂਗਾ। ਜੇ ਮੈਂ ਉਸ ਨੂੰ ਤੁਹਾਡੇ ਕੋਲ ਵਾਪਸ ਨਹੀਂ ਲੈ ਕੇ ਆਉਂਦਾ, ਤਾਂ ਤੁਸੀਂ ਹਮੇਸ਼ਾ ਲਈ ਮੇਰੇ ਉੱਪਰ ਦੋਸ਼ ਧਰ ਸੱਕਦੇ ਹੋ।"
9 Eu serei fiador por ele, da minha mão o requererás; se eu não o trouxer, e não o puser perante a tua face, serei réu de crime para contigo para sempre.
10 ਜੇ ਤੁਸੀਂ ਸਾਨੂੰ ਪਹਿਲਾਂ ਜਾਣ ਦਿੰਦੇ ਤਾਂ ਅਸੀਂ ਹੁਣ ਤੱਕ ਅਨਾਜ ਲਈ ਦੋ ਚਕਰ ਲਾ ਆਉਣੇ ਸਨ।”"
10 E se não nos tivéssemos detido, certamente já estaríamos segunda vez de volta.
11 ਫ਼ੇਰ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਆਖਿਆ, “ਜੇ ਇਹ ਗੱਲ ਸੱਚਮੁੱਚ ਸਹੀ ਹੈ, ਤਾਂ ਬਿਨਯਾਮੀਨ ਨੂੰ ਆਪਣੇ ਨਾਲ ਲੈ ਜਾਉ। ਪਰ ਰਾਜਪਾਲ ਲਈ ਕੁਝ ਸੁਗਾਤਾਂ ਲੈਂਦੇ ਜਾਉ ਜਿਹੜੀਆਂ ਚੀਜ਼ਾਂ ਅਸੀਂ ਆਪਣੀ ਧਰਤੀ ਵਿੱਚ ਇਕੱਠੀਆਂ ਕਰ ਸੱਕੇ ਹਾਂ ਉਨ੍ਹਾਂ ਵਿੱਚੋਂ ਕੁਝ ਚੀਜ਼ਾਂ ਲੈ ਜਾਉ। ਉਸ ਲਈ ਕੁਝ ਸ਼ਹਿਦ, ਪਿਸਤਾ, ਬਦਾਮ, ਗੂੰਦ ਅਤੇ ਮੁਰ ਲੈ ਜਾਊ।"
11 Então disse-lhes Israel, seu pai: Pois que assim é, fazei isso; tomai do mais precioso desta terra em vossos vasos, e levai ao homem um presente: um pouco do bálsamo e um pouco de mel, especiarias e mirra, terebinto e amêndoas;
12 ਇਸ ਵਾਰ ਆਪਣੇ ਨਾਲ ਪਹਿਲਾਂ ਨਾਲੋਂ ਦੁੱਗਣੇ ਪੈਸੇ ਲੈ ਜਾਓ। ਉਹ ਪੈਸੇ ਵੀ ਲੈ ਜਾਉ ਜਿਹੜੇ ਪਿੱਛਲੀ ਵਾਰੀ ਤੁਹਾਨੂੰ ਵਾਪਸ ਮੋੜ ਦਿੱਤੇ ਗਏ ਸਨ। ਸ਼ਾਇਦ ਰਾਜਪਾਲ ਕੋਲੋਂ ਕੋਈ ਗਲਤੀ ਹੋ ਗਈ ਸੀ।"
12 E tomai em vossas mãos dinheiro em dobro, e o dinheiro que voltou na boca dos vossos sacos tornai a levar em vossas mãos; bem pode ser que fosse erro.
13 ਬਿਨਯਾਮੀਨ ਨੂੰ ਲੈ ਜਾਉ ਅਤੇ ਉਸ ਬੰਦੇ ਕੋਲ ਵਾਪਸ ਜਾਉ।"
13 Tomai também a vosso irmão, e levantai-vos e voltai àquele homem;
14 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਉਦੋਂ ਤੁਹਾਡੀ ਸਹਾਇਤਾ ਕਰੇ, ਜਦੋਂ ਤੁਸੀਂ ਰਾਜਪਾਲ ਦੇ ਸਾਹਮਣੇ ਖੜ੍ਹੇ ਹੋਵੋਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਬਿਨਯਾਮੀਨ ਨੂੰ ਅਤੇ ਸਿਮਓਨ ਨੂੰ ਸੁਰੱਖਿਅਤ ਘਰ ਲਿਆਵੇ। ਜੇ ਨਹੀਂ, ਤਾਂ ਮੈਂ ਫ਼ੇਰ ਆਪਣੇ ਪੁੱਤਰ ਨੂੰ ਗੁਆਉਣ ਦਾ ਦੁੱਖ ਭੋਗਾਂਗਾ।”"
14 E Deus Todo-Poderoso vos dê misericórdia diante do homem, para que deixe vir convosco vosso outro irmão, e Benjamim; e eu, se for desfilhado, desfilhado ficarei.
15 ਇਸ ਲਈ ਭਰਾਵਾਂ ਨੇ ਰਾਜਪਾਲ ਨੂੰ ਦੇਣ ਲਈ ਸੁਗਾਤਾਂ ਲੈ ਲਈਆਂ ਅਤੇ ਉਨ੍ਹਾਂ ਨੇ ਆਪਣੇ ਨਾਲ ਪਿੱਛਲੀ ਵਾਰ ਨਾਲੋਂ ਦੁੱਗਣੇ ਪੈਸੇ ਲੈ ਲਏ। ਇਸ ਵਾਰ, ਬਿਨਯਾਮੀਨ ਆਪਣੇ ਭਰਾਵਾਂ ਦੇ ਨਾਲ ਮਿਸਰ ਨੂੰ ਗਿਆ। ਆਖਰਕਾਰ, ਉਹ ਪਹੁੰਚ ਗਏ ਅਤੇ ਯੂਸੁਫ਼ ਦੇ ਸਾਹਮਣੇ ਖਲੋ ਗਏ।"
15 E os homens tomaram aquele presente, e dinheiro em dobro em suas mãos, e a Benjamim; e levantaram-se, e desceram ao Egito, e apresentaram-se diante de José.
16 ਭਰਾਵਾਂ ਨੂੰ ਯੂਸੁਫ਼ ਦੇ ਘਰ ਆਉਣ ਦਾ ਸੱਦਾ ਮਿਸਰ ਵਿੱਚ, ਯੂਸੁਫ਼ ਨੇ ਬਿਨਯਾਮੀਨ ਨੂੰ ਉਨ੍ਹਾਂ ਦੇ ਨਾਲ ਦੇਖਿਆ। ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਇਨ੍ਹਾਂ ਆਦਮੀਆਂ ਨੂੰ ਮੇਰੇ ਘਰ ਲੈ ਆ। ਇੱਕ ਜਾਨਵਰ ਮਾਰ ਅਤੇ ਉਸ ਨੂੰ ਰਿੰਨ੍ਹ। ਇਹ ਆਦਮੀ ਅੱਜ ਦੁਪਿਹਰ ਦਾ ਭੋਜਨ ਮੇਰੇ ਨਾਲ ਕਰਨਗੇ।”"
16 Vendo, pois, José a Benjamim com eles, disse ao que estava sobre a sua casa: Leva estes homens à casa, e mata reses, e prepara tudo; porque estes homens comerão comigo ao meio-dia.
17 ਨੌਕਰ ਨੇ ਉਵੇਂ ਹੀ ਕੀਤਾ ਜਿਵੇਂ ਉਸ ਨੂੰ ਆਖਿਆ ਗਿਆ ਸੀ। ਉਸ ਨੇ ਉਨ੍ਹਾਂ ਆਦਮੀਆਂ ਨੂੰ ਯੂਸੁਫ਼ ਦੇ ਘਰ ਲਿਆਂਦਾ।"
17 E o homem fez como José dissera, e levou-os à casa de José.
18 ਜਦੋਂ ਉਨ੍ਹਾਂ ਨੂੰ ਯੂਸੁਫ਼ ਦੇ ਘਰ ਲਿਆਂਦਾ ਗਿਆ ਤਾਂ ਭਰਾ ਡਰੇ ਹੋਏ ਸਨ। ਉਨ੍ਹਾਂ ਆਖਿਆ, “ਸਾਨੂੰ ਇੱਥੇ ਉਸ ਪੈਸੇ ਕਾਰਣ ਲਿਆਂਦਾ ਗਿਆ ਹੈ ਜਿਹੜਾ ਪਿੱਛਲੀ ਵਾਰੀ ਸਾਡੀਆਂ ਬੋਰੀਆਂ ਵਿੱਚ ਵਾਪਿਸ ਰੱਖ ਦਿੱਤਾ ਗਿਆ ਸੀ। ਉਹ ਇਸ ਨੂੰ ਸਾਡੇ ਵਿਰੁੱਧ ਸਬੂਤ ਵਜੋਂ ਵਰਤਣਗੇ। ਅਤੇ ਉਹ ਸਾਡੇ ਖੋਤੇ ਖੋਹ ਲੈਣਗੇ ਅਤੇ ਸਾਨੂੰ ਗੁਲਾਮ ਬਣਾ ਲੈਣਗੇ।”"
18 Então temeram aqueles homens, porquanto foram levados à casa de José, e diziam: Por causa do dinheiro que dantes voltou nos nossos sacos, fomos trazidos aqui, para nos incriminar e cair sobre nós, para que nos tome por servos, e a nossos jumentos.
19 ਇਸ ਲਈ ਭਰਾ ਉਸ ਨੌਕਰ ਕੋਲ ਗਏ ਜਿਹੜਾ ਯੂਸੁਫ਼ ਦੇ ਘਰ ਦਾ ਇੰਚਾਰਜ ਸੀ। ਉਨ੍ਹਾਂ ਨੇ ਉਸ ਨਾਲ ਘਰ ਦੇ ਪ੍ਰਵੇਸ਼ ਦੁਆਰ ਕੋਲ ਗੱਲ ਕੀਤੀ।"
19 Por isso chegaram-se ao homem que estava sobre a casa de José, e falaram com ele à porta da casa,
20 ਉਨ੍ਹਾਂ ਨੇ ਆਖਿਆ “ਸ੍ਰੀਮਾਨ ਜੀ, ਅਸੀਂ ਇਕਰਾਰ ਕਰਦੇ ਹਾਂ ਕਿ ਸੱਚ ਇਹ ਹੈ: ਪਿੱਛਲੀ ਵਾਰ ਜਦੋਂ ਅਸੀਂ ਆਏ ਸੀ ਤਾਂ ਅਸੀਂ ਅਨਾਜ ਖਰੀਦਣ ਆਏ ਸੀ।"
20 E disseram: Ai! senhor meu, certamente descemos dantes a comprar mantimento;
21 ਘਰ ਜਾਂਦੇ ਸਮੇਂ, ਅਸੀਂ ਆਪਣੀਆਂ ਬੋਰੀਆਂ ਖੋਲ੍ਹੀਆਂ ਅਤੇ ਸਾਨੂੰ ਹਰ ਬੋਰੀ ਵਿੱਚ ਆਪਣੇ ਪੈਸੇ ਮਿਲੇ। ਸਾਨੂੰ ਨਹੀਂ ਪਤਾ ਇਹ ਉੱਥੇ ਕਿਵੇਂ ਚੱਲੇ ਗਏ। ਪਰ ਅਸੀਂ ਉਹ ਪੈਸੇ ਆਪਣੇ ਨਾਲ ਲਿਆਏ ਹਾਂ ਤਾਂ ਜੋ ਤੁਹਾਨੂੰ ਵਾਪਸ ਦੇ ਸੱਕੀਏ। ਅਤੇ ਅਸੀਂ ਜਿਹੜਾ ਅਨਾਜ ਇਸ ਵਾਰੀ ਖਰੀਦਣਾ ਚਾਹੁੰਦੇ ਹਾਂ ਉਸ ਦੇ ਲਈ ਹੋਰ ਪੈਸੇ ਲਿਆਏ ਹਾਂ।”"
21 E aconteceu que, chegando à estalagem, e abrindo os nossos sacos, eis que o dinheiro de cada um estava na boca do seu saco, nosso dinheiro por seu peso; e tornamos a trazê-lo em nossas mãos;
22 ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।” ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।"
22 Também trouxemos outro dinheiro em nossas mãos, para comprar mantimento; não sabemos quem tenha posto o nosso dinheiro nos nossos sacos.
23 ਨੌਕਰ ਉਨ੍ਹਾਂ ਆਦਮੀਆਂ ਨੂੰ ਯੂਸੁਫ਼ ਦੇ ਘਰ ਅੰਦਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਪਾਣੀ ਦਿੱਤਾ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ। ਫ਼ੇਰ ਉਸ ਨੇ ਉਨ੍ਹਾਂ ਦੇ ਖੋਤਿਆਂ ਨੂੰ ਚਾਰਾ ਦਿੱਤਾ।"
23 E ele disse: Paz seja convosco, não temais; o vosso Deus, e o Deus de vosso pai, vos tem dado um tesouro nos vossos sacos; o vosso dinheiro me chegou a mim. E trouxe-lhes fora a Simeão.
24 ਭਰਾਵਾਂ ਨੇ ਸੁਣਿਆ ਕਿ ਉਹ ਯੂਸੁਫ਼ ਦੇ ਨਾਲ ਭੋਜਨ ਕਰਨ ਲਈ ਜਾ ਰਹੇ ਸਨ। ਇਸ ਲਈ ਉਹ ਉਸ ਦੇ ਲਈ ਦੁਪਿਹਰ ਤੱਕ ਸੁਗਾਤਾਂ ਤਿਆਰ ਕਰਦੇ ਰਹੇ।"
24 Depois levou os homens à casa de José, e deu-lhes água, e lavaram os seus pés; também deu pasto aos seus jumentos.
25 ਯੂਸੁਫ਼ ਘਰ ਆਇਆ ਅਤੇ ਭਰਾਵਾਂ ਨੇ ਉਸ ਨੂੰ ਉਹ ਸੁਗਾਤਾਂ ਦਿੱਤੀਆਂ ਜਿਹੜੀਆਂ ਉਹ ਆਪਣੇ ਨਾਲ ਲਿਆਏ ਸਨ।"
25 E prepararam o presente, para quando José viesse ao meio-dia; porque tinham ouvido que ali haviam de comer pão.
26 ਯੂਸੁਫ਼ ਨੇ ਉਨ੍ਹਾਂ ਦਾ ਹਾਲ ਪੁੱਛਿਆ। ਯੂਸੁਫ਼ ਨੇ ਆਖਿਆ, “ਤੁਹਾਡੇ ਉਸ ਬਜ਼ੁਰਗ ਪਿਤਾ ਦਾ ਕੀ ਹਾਲ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ। ਕੀ ਉਹ ਹਾਲੇ ਵੀ ਜਿਉਂਦਾ ਅਤੇ ਰਾਜ਼ੀ-ਖੁਸ਼ੀ ਹੈ?”"
26 Vindo, pois, José à casa, trouxeram-lhe ali o presente que tinham em suas mãos; e inclinaram-se a ele até à terra.
27 ਭਰਾਵਾਂ ਨੇ ਜਵਾਬ ਦਿੱਤਾ, “ਹਾਂ, ਸਾਡਾ ਪਿਤਾ ਹਾਲੇ ਜੀਵਿਤ ਹੈ।” ਉਹ ਇੱਕ ਵਾਰੀ ਫ਼ੇਰ ਯੂਸੁਫ਼ ਦੇ ਅੱਗੇ ਝੁਕ ਗਏ।"
27 E ele lhes perguntou como estavam, e disse: Vosso pai, o ancião de quem falastes, está bem? Ainda vive?
28 ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਦੇਖਿਆ। (ਬਿਨਯਾਮੀਨ ਅਤੇ ਯੂਸੁਫ਼ ਦੀ ਮਾਂ ਇੱਕੋ ਸੀ।) ਯੂਸੁਫ਼ ਨੇ ਆਖਿਆ, “ਕੀ ਇਹ ਤੁਹਾਡਾ ਸਭ ਤੋਂ ਛੋਟਾ ਭਰਾ ਹੈ ਜਿਸ ਬਾਰੇ ਤੁਸੀਂ ਮੈਨੂੰ ਦੱਸਿਆ ਸੀ?” ਫ਼ੇਰ ਯੂਸੁਫ਼ ਨੇ ਬਿਨਯਾਮੀਨ ਨੂੰ ਆਖਿਆ “ਪਰਮੇਸ਼ੁਰ ਤੇਰਾ ਭਲਾ ਕਰੇ, ਪੁੱਤਰ!”"
28 E eles disseram: Bem está o teu servo, nosso pai vive ainda. E abaixaram a cabeça, e inclinaram-se.
29 ਫ਼ੇਰ ਯੂਸੁਫ਼ ਕਮਰੇ ਵਿੱਚੋਂ ਭੱਜ ਗਿਆ। ਯੂਸੁਫ਼ ਬਹੁਤ ਚਾਹੁੰਦਾ ਸੀ ਕਿ ਉਹ ਆਪਣੇ ਭਰਾ ਬਿਨਯਾਮੀਨ ਨੂੰ ਦਰਸਾਵੇ ਕਿ ਉਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਉਸਦਾ ਰੋਣ ਨੂੰ ਜੀ ਕੀਤਾ, ਪਰ ਉਹ ਨਹੀਂ ਸੀ ਚਾਹੁੰਦਾ ਕਿ ਉਸ ਦੇ ਭਰਾ ਉਸ ਨੂੰ ਰੋਂਦਿਆਂ ਦੇਖਣ। ਇਸ ਲਈ ਯੂਸੁਫ਼ ਆਪਣੇ ਕਮਰੇ ਵੱਲ ਭੱਜ ਗਿਆ ਅਤੇ ਉੱਥੇ ਜਾਕੇ ਰੋ ਪਿਆ।"
29 E ele levantou os seus olhos, e viu a Benjamim, seu irmão, filho de sua mãe, e disse: Este é vosso irmão mais novo de quem falastes? Depois ele disse: Deus te dê a sua graça, meu filho.
30 ਫ਼ੇਰ ਯੂਸੁਫ਼ ਨੇ ਆਪਣਾ ਮੂੰਹ ਧੋਤਾ ਅਤੇ ਵਾਪਸ ਆ ਗਿਆ। ਉਸ ਨੇ ਆਪਣੇ-ਆਪ ਉੱਪਰ ਕਾਬੂ ਪਾ ਲਿਆ ਅਤੇ ਆਖਿਆ, “ਹੁਣ ਖਾਣ ਦਾ ਵੇਲਾ ਹੋ ਗਿਆ ਹੈ।”"
30 E José apressou-se, porque as suas entranhas comoveram-se por causa do seu irmão, e procurou onde chorar; e entrou na câmara, e chorou ali.
31 ਨੌਕਰਾਂ ਨੇ ਯੂਸੁਫ਼ ਨੂੰ ਇੱਕ ਮੇਜ਼ ਉੱਤੇ ਇੱਕਲਿਆਂ ਬਿਠਾ ਦਿੱਤਾ। ਉਸ ਦੇ ਭਰਾ ਦੂਸਰੇ ਮੇਜ਼ ਉੱਤੇ ਇੱਕਲੇ ਸਨ ਅਤੇ ਮਿਸਰੀ ਦੂਸਰੇ ਮੇਜ਼ ਉੱਤੇ ਵਖਰੇ ਬੈਠੇ ਸਨ। ਮਿਸਰੀਆਂ ਦਾ ਵਿਸ਼ਵਾਸ ਸੀ ਕਿ ਉਨ੍ਹਾਂ ਲਈ ਇਬਰਾਨੀਆਂ ਦੇ ਨਾਲ ਬੈਠਕੇ ਭੋਜਨ ਖਾਣਾ ਗਲਤ ਹੈ।"
31 Depois lavou o seu rosto, e saiu; e conteve-se, e disse: Ponde pão.
32 ਯੂਸੁਫ਼ ਦੇ ਭਰਾ ਉਸ ਦੇ ਸਾਹਮਣੇ ਵਾਲੇ ਮੇਜ਼ ਉੱਤੇ ਬੈਠੇ ਸਨ। ਭਰਾ ਆਪਣੀ ਉਮਰ ਦੇ ਹਿਸਾਬ ਨਾਲ ਬੈਠੇ ਹੋਏ ਸਨ। ਸਾਰੇ ਭਰਾ ਇੱਕ ਦੂਸਰੇ ਵੱਲ ਹੈਰਾਨੀ ਨਾਲ ਵੇਖ ਰਹੇ ਸਨ।"
32 E serviram-lhe à parte, e a eles também à parte, e aos egípcios, que comiam com ele, à parte; porque os egípcios não podem comer pão com os hebreus, porquanto é abominação para os egípcios.
33 ਨੌਕਰ ਯੂਸੁਫ਼ ਦੇ ਮੇਜ਼ ਤੋਂ ਭੋਜਨ ਲੈ ਕੇ ਉਨ੍ਹਾਂ ਕੋਲ ਲਿਆ ਰਹੇ ਸਨ। ਪਰ ਨੌਕਰਾਂ ਨੇ ਬਿਨਯਾਮੀਨ ਨੂੰ ਹੋਰਨਾਂ ਨਾਲੋਂ ਪੰਜ ਗੁਣਾ ਵੱਧੇਰੇ ਖਾਣਾ ਦਿੱਤਾ। ਭਰਾ ਓਨਾ ਚਿਰ ਤੱਕ ਯੂਸੁਫ਼ ਨਾਲ ਖਾਂਦੇ ਅਤੇ ਪੀਂਦੇ ਰਹੇ ਜਦੋਂ ਤੱਕ ਕਿ ਉਹ ਤਕਰੀਬਨ ਸ਼ਰਾਬੀ ਨਹੀਂ ਹੋ ਗਏ।"
33 E assentaram-se diante dele, o primogênito segundo a sua primogenitura, e o menor segundo a sua menoridade; do que os homens se maravilhavam entre si.
34 — ausente —
34 E apresentou-lhes as porções que estavam diante dele; porém a porção de Benjamim era cinco vezes maior do que as porções deles todos. E eles beberam, e se regalaram com ele.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 43, comparar traduções ou montar um estudo — tudo direto pelo WhatsApp.