Gênesis 5
Punjabi Bible (GL_PUNJABI) vs NVI
NVI Nova Versão Internacional
1 ਆਦਮ ਦੇ ਪਰਿਵਾਰ ਦਾ ਇਤਿਹਾਸ ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੀ ਨਕਲ ਉੱਤੇ ਕੀਤੀ।"
1 Este é o registro da descendência de Adão: Quando Deus criou o homem, à semelhança de Deus o fez;
2 ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।"
2 homem e mulher os criou. Quando foram criados, ele os abençoou e os chamou Homem.
3 ਜਦੋਂ ਆਦਮ 130 ਵਰ੍ਹਿਆਂ ਦਾ ਸੀ, ਉਸ ਨੇ ਆਪਣੇ ਹੀ ਅਕਸ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਸੁਭਾਅ ਵਿੱਚ ਉਸ ਵਾਂਗ ਹੀ ਸੀ। ਆਦਮ ਨੇ ਉਸਦਾ ਨਾਮ ਸੇਥ ਧਰਿਆ।"
3 Aos 130 anos, Adão gerou um filho à sua semelhança, conforme a sua imagem; e deu-lhe o nome de Sete.
4 ਸੇਥ ਦੇ ਜਨਮ ਤੋਂ ਬਾਅਦ, ਆਦਮ 800 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਆਦਮ ਦੇ ਹੋਰ ਧੀਆਂ ਪੁੱਤਰ ਹੋਏ।"
4 Depois que gerou Sete, Adão viveu 800 anos e gerou outros filhos e filhas.
5 ਇਸ ਤਰ੍ਹਾਂ ਆਦਮ ਕੁੱਲ 930 ਵਰ੍ਹੇ ਜੀਵਿਆ; ਫ਼ੇਰ ਉਸ ਦਾ ਦੇਹਾਂਤ ਹੋ ਗਿਆ।"
5 Viveu ao todo 930 anos e morreu.
6 ਜਦੋਂ ਸੇਥ 105 ਵਰ੍ਹੇ ਦਾ ਹੋਏਆ ਉਸ ਦੇ ਘਰ ਅਨੋਸ਼ ਨਾਮ ਦਾ ਪੁੱਤਰ ਪੈਦਾ ਹੋਇਆ।"
6 Aos 105 anos, Sete gerou Enos.
7 ਅਨੋਸ਼ ਦੇ ਜਨਮ ਤੋਂ ਬਾਅਦ ਸੇਥ 807 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
7 Depois que gerou Enos, Sete viveu 807 anos e gerou outros filhos e filhas.
8 ਇਸ ਤਰ੍ਹਾਂ ਸੇਥ ਕੁੱਲ 912 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।"
8 Viveu ao todo 912 anos e morreu.
9 ਜਦੋਂ ਅਨੋਸ਼ 90 ਵਰ੍ਹਿਆਂ ਦਾ ਸੀ ਉਸ ਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਕੇਨਾਨ ਸੀ,"
9 Aos 90 anos, Enos gerou Cainã.
10 ਕੇਨਾਨ ਦੇ ਜੰਮਣ ਤੋਂ ਬਾਅਦ ਅਨੋਸ਼ 815 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
10 Depois que gerou Cainã, Enos viveu 815 anos e gerou outros filhos e filhas.
11 ਇਸ ਤਰ੍ਹਾਂ ਅਨੋਸ਼ ਕੁੱਲ 905 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।"
11 Viveu ao todo 905 anos e morreu.
12 ਜਦੋਂ ਕੇਨਾਨ 70 ਵਰ੍ਹੇ ਦਾ ਸੀ ਉਸ ਦੇ ਘਰ ਮਹਲਲੇਲ ਨਾਮ ਦਾ ਪੁੱਤਰ ਪੈਦਾ ਹੋਇਆ।"
12 Aos 70 anos, Cainã gerou Maalaleel.
13 ਮਹਲਲੇਲ ਦੇ ਜਨਮ ਤੋਂ ਮਗਰੋਂ ਕੇਨਾਨ 840 ਵਰ੍ਹੇ ਜੀਵਿਆ। ਇਸ ਸਮੇਂ ਦੌਰਾਨ ਕੇਨਾਨ ਦੇ ਘਰ ਹੋਰ ਧੀਆਂ ਪੁੱਤਰ ਹੋਏ।"
13 Depois que gerou Maalaleel, Cainã viveu 840 anos e gerou outros filhos e filhas.
14 ਇਸ ਤਰ੍ਹਾਂ ਕੇਨਾਨ ਕੁੱਲ 910 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।"
14 Viveu ao todo 910 anos e morreu.
15 ਜਦੋਂ ਮਹਲਲੇਲ 65 ਵਰ੍ਹਿਆਂ ਦਾ ਸੀ ਉਸ ਦੇ ਘਰ ਯਰਦ ਨਾਮ ਦਾ ਪੁੱਤਰ ਪੈਦਾ ਹੋਇਆ।"
15 Aos 65 anos, Maalaleel gerou Jarede.
16 ਯਰਦ ਦੇ ਜਨਮ ਤੋਂ ਬਾਅਦ ਮਹਲਲੇਲ 830 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
16 Depois que gerou Jarede, Maalaleel viveu 830 anos e gerou outros filhos e filhas.
17 ਇਸ ਤਰ੍ਹਾਂ ਮਹਲਲੇਲ ਕੁੱਲ 895 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।"
17 Viveu ao todo 895 anos e morreu.
18 ਜਦੋਂ ਯਰਦ 162 ਵਰ੍ਹਿਆਂ ਦਾ ਸੀ ਉਸ ਦੇ ਘਰ ਹਨੋਕ ਨਾਮ ਦਾ ਪੁੱਤਰ ਜਨਮਿਆ।"
18 Aos 162 anos, Jarede gerou Enoque.
19 ਹਨੋਕ ਦੇ ਜਨਮ ਤੋਂ ਬਾਅਦ ਯਰਦ 800 ਵਰ੍ਹਿਆਂ ਤੱਕ ਜੀਵਿਆ। ਉਸ ਸਮੇਂ ਦੌਰਾਨ, ਉਸ ਦੇ ਹੋਰ ਧੀਆਂ ਪੁੱਤਰ ਹੋਏ।"
19 Depois que gerou Enoque, Jarede viveu 800 anos e gerou outros filhos e filhas.
20 ਇਸ ਤਰ੍ਹਾਂ ਯਰਦ ਕੁੱਲ 962 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।"
20 Viveu ao todo 962 anos e morreu.
21 ਜਦੋਂ ਹਨੋਕ 65 ਵਰ੍ਹਿਆਂ ਦਾ ਸੀ ਉਸ ਦੇ ਘਰ ਮਥੂਸਲਹ ਨਾਮ ਦਾ ਪੁੱਤਰ ਜਨਮਿਆ।"
21 Aos 65 anos, Enoque gerou Matusalém.
22 ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
22 Depois que gerou Matusalém, Enoque andou com Deus 300 anos e gerou outros filhos e filhas.
23 ਇਸ ਤਰ੍ਹਾਂ, ਹਨੋਕ ਕੁੱਲ 365 ਵਰ੍ਹੇ ਜੀਵਿਆ।"
23 Viveu ao todo 365 anos.
24 ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ।"
24 Enoque andou com Deus; e já não foi encontrado, pois Deus o havia arrebatado.
25 ਜਦੋਂ ਮਥੂਸਲਹ 187 ਵਰ੍ਹਿਆਂ ਦਾ ਸੀ, ਉਸ ਦੇ ਘਰ ਲਾਮਕ ਨਾਮ ਦਾ ਪੁੱਤਰ ਜਨਮਿਆ।"
25 Aos 187 anos, Matusalém gerou Lameque.
26 ਲਾਮਕ ਦੇ ਜਨਮ ਤੋਂ ਬਾਅਦ ਮਥੂਸਲਹ 782 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
26 Depois que gerou Lameque, Matusalém viveu 782 anos e gerou outros filhos e filhas.
27 ਇਸ ਤਰ੍ਹਾਂ ਮਥੂਸਲਹ ਕੁੱਲ 969 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।"
27 Viveu ao todo 969 anos e morreu.
28 ਜਦੋਂ ਲਾਮਕ 182 ਵਰ੍ਹਿਆਂ ਦਾ ਸੀ, ਉਸ ਦੇ ਘਰ ਇੱਕ ਪੁੱਤਰ ਜਨਮਿਆ।"
28 Aos 182 anos, Lameque gerou um filho.
29 ਲਾਮਕ ਨੇ ਆਪਣੇ ਪੁੱਤਰ ਦਾ ਨਾਮ ਨੂਹ ਰੱਖਿਆ। ਲਾਮਕ ਨੇ ਆਖਿਆ, “ਕਿਸਾਨਾਂ ਵਾਂਗ ਕਰੜੀ ਮਿਹਨਤ ਕਰ, ਕਿਉਂਕਿ ਪਰਮੇਸ਼ੁਰ ਨੇ ਧਰਤੀ ਨੂੰ ਸਰਾਪ ਦਿੱਤਾ ਸੀ। ਪਰ ਨੂਹ ਸਾਨੂੰ ਅਰਾਮ ਦੇਵੇਗਾ।”"
29 Deu-lhe o nome de Noé e disse: "Ele nos aliviará do nosso trabalho e do sofrimento de nossas mãos, causados pela terra que o SENHOR amaldiçoou".
30 ਨੂਹ ਦੇ ਜਨਮ ਤੋਂ ਬਾਅਦ ਲਾਮਕ 595 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।"
30 Depois que Noé nasceu, Lameque viveu 595 anos e gerou outros filhos e filhas.
31 ਇਸ ਤਰ੍ਹਾਂ ਲਾਮਕ ਕੁੱਲ 777 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।"
31 Viveu ao todo 777 anos e morreu.
32 ਜਦੋਂ ਨੂਹ 500 ਵਰ੍ਹਿਆਂ ਦਾ ਸੀ ਉਸ ਦੇ ਘਰ ਸ਼ੇਮ, ਹਾਮ ਅਤੇ ਯਾਫ਼ਥ ਨਾਮ ਦੇ ਪੁੱਤਰ ਜਨਮੇ।"
32 Aos 500 anos, Noé tinha gerado Sem, Cam e Jafé.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Gênesis 5, comparar traduções ou montar um estudo — tudo direto pelo WhatsApp.