Gênesis 6

Punjabi Bible (GL_PUNJABI) vs NVI

Sair da comparação
NVI Nova Versão Internacional
1 ਲੋਕ ਬੁਰੇ ਬਣੇ ਧਰਤੀ ਉੱਤੇ ਲੋਕਾਂ ਦੀ ਗਿਣਤੀ ਵੱਧਦੀ ਗਈ। ਇਨ੍ਹਾਂ ਲੋਕਾਂ ਦੇ ਘਰੀਂ ਕੁੜੀਆਂ ਜੰਮੀਆਂ।"
1 Quando os homens começaram a multiplicar-se na terra e lhes nasceram filhas,
2 ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ। ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।”"
2 os filhos de Deus viram que as filhas dos homens eram bonitas e escolheram para si aquelas que lhes agradaram.
3 ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ।"
3 Então disse o Senhor: "Por causa da perversidade do homem, meu Espírito não contenderá com ele para sempre; e ele só viverá cento e vinte anos".
4 ਯਹੋਵਾਹ ਨੂੰ ਬਹੁਤ ਅਫ਼ਸੋਸ ਹੋਇਆ ਕਿ ਉਸ ਨੇ ਧਰਤੀ ਉੱਤੇ ਲੋਕਾਂ ਦੀ ਸਾਜਨਾ ਕੀਤੀ ਸੀ। ਇਸ ਨਾਲ ਯਹੋਵਾਹ ਦੇ ਦਿਲ ਅੰਦਰ ਬਹੁਤ ਉਦਾਸੀ ਭਰ ਗਈ।"
4 Naqueles dias havia nefilins na terra, e também posteriormente, quando os filhos de Deus possuíram as filhas dos homens e elas lhes deram filhos. Eles foram os heróis do passado, homens famosos.
5 ਇਸ ਲਈ ਯਹੋਵਾਹ ਨੇ ਆਖਿਆ, “ਮੈਂ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਆਂਗਾ ਜਿਨ੍ਹਾਂ ਨੂੰ ਮੈਂ ਧਰਤੀ ਉੱਤੇ ਸਾਜਿਆ ਹੈ। ਮੈਂ ਹਰੇਕ ਵਿਅਕਤੀ, ਹਰੇਕ ਜਾਨਵਰ ਅਤੇ ਹਰ ਓਸ ਸ਼ੈਅ ਨੂੰ ਤਬਾਹ ਕਰ ਦਿਆਂਗਾ ਜਿਹੜੀ ਧਰਤੀ ਉੱਤੇ ਰੀਂਗਦੀ ਹੈ ਅਤੇ ਮੈਂ ਅਕਾਸ਼ ਦੇ ਵਿੱਚਲੇ ਸਾਰੇ ਪੰਛੀਆਂ ਨੂੰ ਤਬਾਹ ਕਰ ਦਿਆਂਗਾ ਕਿਉਂਕਿ ਮੈਂਨੂੰ ਅਫ਼ਸੋਸ ਹੈ ਕਿ ਮੈਂ ਉਨ੍ਹਾਂ ਦੀ ਸਾਜਨਾ ਕੀਤੀ।”"
5 O Senhor viu que a perversidade do homem tinha aumentado na terra e que toda a inclinação dos pensamentos do seu coração era sempre e somente para o mal.
6 ਪਰ ਧਰਤੀ ਦਾ ਇੱਕ ਅਜਿਹਾ ਆਦਮੀ ਸੀ ਜਿਸ ਉੱਤੇ ਯਹੋਵਾਹ ਪ੍ਰਸੰਨ ਸੀ-ਉਹ ਸੀ ਨੂਹ।"
6 Então o Senhor arrependeu-se de ter feito o homem sobre a terra; e isso cortou-lhe o coração.
7 ਨੂਹ ਅਤੇ ਵੱਡਾ ਹੜ੍ਹ ਇਹ ਕਹਾਣੀ ਨੂਹ ਦੇ ਪਰਿਵਾਰ ਬਾਰੇ ਹੈ। ਨੂਹ ਆਪਣੇ ਜੀਵਨ ਭਰ ਚੰਗਾ ਇਨਸਾਨ ਰਿਹਾ। ਨੂਹ ਹਮੇਸ਼ਾ ਪਰਮੇਸ਼ੁਰ ਦਾ ਪੈਰੋਕਾਰ ਰਿਹਾ।"
7 Disse o Senhor: "Farei desaparecer da face da terra o homem que criei, os homens e também os animais grandes, os animais pequenos e as aves do céu. Arrependo-me de havê-los feito".
8 ਨੂਹ ਦੇ ਤਿੰਨ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫਥ।"
8 A Noé, porém, o Senhor mostrou benevolência.
9 ਪਰਮੇਸ਼ੁਰ ਨੇ ਧਰਤੀ ਵੱਲ ਤੱਕਿਆ ਅਤੇ ਦੇਖਿਆ ਕਿ ਲੋਕਾਂ ਨੇ ਇਸ ਨੂੰ ਬਰਬਾਦ ਕਰ ਦਿੱਤਾ ਸੀ। ਹਰ ਥਾਂ ਹਿੰਸਾ ਫ਼ੈਲੀ ਹੋਈ ਸੀ ਲੋਕੀਂ ਮੰਦੇ ਅਤੇ ਜ਼ਾਲਮ ਬਣ ਗਏ ਸਨ।"
9 Esta é a história da família de Noé: Noé era homem justo, íntegro entre o povo da sua época; ele andava com Deus.
10 ਇਸ ਲਈ ਪਰਮੇਸ਼ੁਰ ਨੇ ਨੂਹ ਨੂੰ ਆਖਿਆ, “ਸਮੂਹ ਲੋਕਾਂ ਨੇ ਧਰਤੀ ਨੂੰ ਕਰੋਧ ਅਤੇ ਹਿੰਸਾ ਨਾਲ ਭਰ ਦਿੱਤਾ ਹੈ। ਇਸ ਲਈ ਮੈਂ ਸਾਰੇ ਜੀਵਾਂ ਨੂੰ ਖ਼ਤਮ ਕਰ ਦਿਆਂਗਾ। ਮੈਂ ਇਨ੍ਹਾਂ ਨੂੰ ਧਰਤੀ ਉੱਤੋਂ ਹਟਾ ਦਿਆਂਗਾ।"
10 Noé gerou três filhos: Sem, Cam e Jafé.
11 ਗੋਫਰ ਦੀ ਲੱਕੜ ਲੈ ਅਤੇ ਆਪਣੇ ਲਈ ਇੱਕ ਕਿਸ਼ਤੀ ਬਣਾ। ਕਿਸ਼ਤੀ ਵਿੱਚ ਕਮਰੇ ਬਣਾ ਅਤੇ ਇਸ ਨੂੰ ਅੰਦਰੋਂ ਅਤੇ ਬਾਹਰੋਂ ਲੁੱਕ ਨਾਲ ਢੱਕ ਦੇ।"
11 Ora, a terra estava corrompida aos olhos de Deus e cheia de violência.
12 “ਮੈਂ ਚਾਹੁੰਦਾ ਹਾਂ ਕਿ ਤੂੰ ਇਸ ਨਾਪ ਦੀ ਕਿਸ਼ਤੀ ਬਣਾਵੇਂ: 300 ਕਿਊਬਿਟ ਲੰਬੀ, 50 ਕਿਊਬਿਟ ਚੌੜੀ ਅਤੇ 30 ਕਿਊਬਿਟ ਉੱਚੀ।"
12 Ao ver como a terra se corrompera, pois toda a humanidade havia corrompido a sua conduta,
13 ਕਿਸ਼ਤੀ ਲਈ ਇਸਦੀ ਛੱਤ ਤੋਂ 18 ਇੰਚ ਹੇਠਾਂ ਇੱਕ ਖਿੜਕੀ ਬਣਾ। ਕਿਸ਼ਤੀ ਦੇ ਇੱਕ ਪਾਸੇ ਵੱਲ ਦਰਵਾਜ਼ਾ ਰੱਖੀਂ। ਕਿਸ਼ਤੀ ਦਿਆਂ ਤਿੰਨ ਮੰਜ਼ਲਾਂ ਹੋਣ; ਉੱਪਰਲੀ ਮੰਜ਼ਿਲ, ਵਿੱਚਕਾਰਲੀ ਮੰਜ਼ਿਲ ਅਤੇ ਹੇਠਲੀ ਮੰਜ਼ਿਲ।"
13 Deus disse a Noé: "Darei fim a todos os seres humanos, porque a terra encheu-se de violência por causa deles. Eu os destruirei juntamente com a terra.
14 “ਜੋ ਮੈਂ ਆਖ ਰਿਹਾ ਹਾਂ ਉਸ ਨੂੰ ਸਮਝ ਲੈ। ਮੈਂ ਧਰਤੀ ਉੱਤੇ ਪਾਣੀ ਦਾ ਇੱਕ ਵੱਡਾ ਹੜ੍ਹ ਲਿਆਵਾਂਗਾ। ਮੈਂ ਉਨ੍ਹਾਂ ਸਾਰੇ ਜੀਵਾਂ ਨੂੰ ਤਬਾਹ ਕਰ ਦਿਆਂਗਾ ਜਿਹੜੇ ਅਕਾਸ਼ ਦੇ ਹੇਠਾਂ ਰਹਿੰਦੇ ਹਨ। ਧਰਤੀ ਦੀ ਹਰ ਸ਼ੈਅ ਮਰ ਜਾਵੇਗੀ।"
14 Você, porém, fará uma arca de madeira de cipreste; divida-a em compartimentos e revista-a de piche por dentro e por fora.
15 ਮੈਂ ਤੇਰੇ ਨਾਲ ਇੱਕ ਖਾਸ ਇਕਰਾਰਨਾਮਾ ਕਰਾਂਗਾ। ਅਤੇ ਤੂੰ, ਤੇਰੇ ਪੁੱਤਰ, ਤੇਰੀ ਪਤਨੀ, ਅਤੇ ਤੇਰੀਆਂ ਨੂਹਾਂ ਸਾਰੇ ਹੀ ਕਿਸ਼ਤੀ ਵਿੱਚ ਚੱਲੇ ਜਾਵੋਂਗੇ।"
15 Faça-a com cento e trinta e cinco metros de comprimento, vinte e dois metros e meio de largura e treze metros e meio de altura.
16 ਅਤੇ ਤੈਨੂੰ ਚਾਹੀਦਾ ਹੈ ਕਿ ਧਰਤੀ ਉੱਤੇ ਜਿਉਣ ਵਾਲੀ ਹਰ ਸ਼ੈਅ ਦਾ ਇੱਕ ਜੋੜਾ ਪ੍ਰਾਪਤ ਕਰ ਲਵੇਂ। ਉਹ ਨਰ ਤੇ ਮਾਦਾ ਹੋਣ ਅਤੇ ਉਨ੍ਹਾਂ ਨੂੰ ਕਿਸ਼ਤੀ ਵਿੱਚ ਲੈ ਆਵੀਂ। ਉਨ੍ਹਾਂ ਨੂੰ ਆਪਣੇ ਨਾਲ ਜਿਉਂਦਾ ਰੱਖੀਂ।"
16 Faça-lhe um teto com um vão de quarenta e cinco centímetros entre o teto e corpo da arca. Coloque uma porta lateral na arca e faça um andar superior, um médio e um inferior.
17 ਧਰਤੀ ਤੇ ਰਹਿਣ ਵਾਲੇ ਹਰ ਤਰ੍ਹਾਂ ਦੇ ਪੰਛੀਆਂ ਦਾ ਇੱਕ ਜੋੜਾ ਅਤੇ ਧਰਤੀ ਉੱਤੇ ਰਹਿਣ ਵਾਲੇ ਹਰ ਤਰ੍ਹਾਂ ਦੇ ਜਾਨਵਰਾਂ ਦਾ ਇੱਕ ਜੋੜਾ ਜਿਉਂਦਾ ਰਹਿਣ ਲਈ ਤੇਰੇ ਕੋਲ ਆਵੇਗਾ।"
17 "Eis que vou trazer águas sobre a terra, o Dilúvio, para destruir debaixo do céu toda criatura que tem fôlego de vida. Tudo o que há na terra perecerá.
18 ਅਤੇ ਧਰਤੀ ਉਤਲੇ ਹਰ ਤਰ੍ਹਾਂ ਦੇ ਭੋਜਨ ਨੂੰ ਵੀ ਕਿਸ਼ਤੀ ਵਿੱਚ ਰੱਖ ਲੈ। ਇਹ ਭੋਜਨ ਤੇਰੇ ਲਈ ਅਤੇ ਜਾਨਵਰਾਂ ਲਈ ਹੋਵੇਗਾ।”"
18 Mas com você estabelecerei a minha aliança, e você entrará na arca com seus filhos, sua mulher e as mulheres de seus filhos.
19 ਨੂਹ ਨੇ ਇਹ ਸਾਰੀਆਂ ਗੱਲਾਂ ਕੀਤੀਆਂ। ਨੂਹ ਨੇ ਉਨ੍ਹਾਂ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਜਿਹੜੇ ਪਰਮੇਸ਼ੁਰ ਨੇ ਦਿੱਤੇ ਸਨ।"
19 Faça entrar na arca um casal de cada um dos seres vivos, macho e fêmea, para conservá-los vivos com você.
20 — ausente —
20 De cada espécie de ave, de cada espécie de animal grande e de cada espécie de animal pequeno que se move rente ao chão virá um casal a você para que sejam conservados vivos.
21 — ausente —
21 E armazene todo tipo de alimento, para que você e eles tenham mantimento".
22 — ausente —
22 Noé fez tudo exatamente como Deus lhe tinha ordenado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 6, comparar traduções ou montar um estudo — tudo direto pelo WhatsApp.