Gênesis 7

Punjabi Bible (GL_PUNJABI) vs NVT

Sair da comparação
NVT Nova Versão Transformadora
1 ਹੜ੍ਹ ਦਾ ਆਰੰਭ ਹੋਣਾ ਫ਼ੇਰ ਯਹੋਵਾਹ ਨੇ ਨੂਹ ਨੂੰ ਆਖਿਆ, “ਮੈਂ ਦੇਖਿਆ ਹੈ ਕਿ ਤੂੰ ਚੰਗਾ ਆਦਮੀ ਹੈਂ, ਇਸ ਸਮੇਂ ਦੇ ਮੰਦੇ ਲੋਕਾਂ ਵਿੱਚ ਰਹਿੰਦਾ ਹੋਇਆ ਵੀ। ਇਸ ਲਈ ਆਪਣੇ ਸਾਰੇ ਪਰਿਵਾਰ ਨੂੰ ਇਕੱਠਿਆਂ ਕਰਕੇ ਕਿਸ਼ਤੀ ਵਿੱਚ ਲੈ ਜਾ।"
1 O S enhor disse a Noé: “Entre na arca com toda a sua família, pois vejo que, de todas as pessoas na terra, apenas você é justo.
2 ਸਾਰੇ ਪਾਕ ਜਾਨਵਰਾਂ ਦੇ ਸੱਤ ਜੋੜੇ (ਨਰ ਅਤੇ ਮਾਦਾ) ਜੋ ਬਲੀ ਦੇ ਲਾਇੱਕ ਹੋਣ ਅਤੇ ਹੋਰ ਸਾਰੇ ਜਾਨਵਰਾਂ ਦਾ ਇੱਕ ਜੋੜਾ (ਇੱਕ ਨਰ ਤੇ ਸੱਤ ਮਾਦਾ) ਇਸ ਤਰ੍ਹਾਂ ਇਹ ਸਾਰੇ ਜਾਨਵਰ ਜਿਉਂਦੇ ਰਹਿਣਗੇ।"
2 Leve com você sete casais, macho e fêmea, de cada espécie de animal puro, e um casal, macho e fêmea, de cada espécie de animal impuro.
3 ਅੱਜ ਤੋਂ ਸੱਤਾਂ ਦਿਨਾਂ ਬਾਅਦ ਮੈਂ ਧਰਤੀ ਉੱਤੇ ਭਾਰੀ ਬਾਰਿਸ਼ ਭੇਜਾਂਗਾ। ਚਾਲੀ ਦਿਨਾਂ ਅਤੇ ਚਾਲੀ ਰਾਤਾਂ ਤੱਕ ਬਾਰਿਸ਼ ਹੁੰਦੀ ਰਹੇਗੀ। ਅਤੇ ਮੈਂ ਧਰਤੀ ਦੇ ਚਿਹਰੇ ਉੱਤੋਂ ਹਰ ਸ਼ੈਅ ਨੂੰ ਪੂੰਝ ਸੁੱਟਾਂਗਾ। ਮੈਂ ਹਰ ਓਸ ਚੀਜ਼ ਨੂੰ ਤਬਾਹ ਕਰ ਦਿਆਂਗਾ ਜਿਸ ਨੂੰ ਮੈਂ ਸਾਜਿਆ ਸੀ।”"
3 Leve também sete casais de cada espécie de ave. Cada casal deve ter um macho e uma fêmea para garantir que todas as espécies sobreviverão na terra depois do dilúvio.
4 ਨੂਹ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਕਰਨ ਲਈ ਹੁਕਮ ਦਿੱਤਾ ਸੀ।"
4 Daqui a sete dias, farei chover sobre a terra. Choverá por quarenta dias e quarenta noites, até que eu tenha eliminado da terra todos os seres vivos que criei”.
5 ਜਦੋਂ ਹੜ੍ਹ ਆਏ, ਨੂਹ 600 ਵਰ੍ਹਿਆਂ ਦਾ ਸੀ।"
5 Noé fez tudo exatamente como o S enhor lhe havia ordenado.
6 ਨੂਹ ਅਤੇ ਉਸਦਾ ਪਰਿਵਾਰ ਹੜ੍ਹ ਤੋਂ ਬਚਣ ਲਈ ਕਿਸ਼ਤੀ ਅੰਦਰ ਚੱਲਿਆ ਗਿਆ। ਨੂਹ ਦੀ ਪਤਨੀ ਅਤੇ ਉਸ ਦੇ ਪੁੱਤਰ ਅਤੇ ਨੂਹਾਂ ਉਸ ਦੇ ਨਾਲ ਕਿਸ਼ਤੀ ਵਿੱਚ ਸਨ।"
6 Noé tinha 600 anos quando o dilúvio cobriu a terra.
7 ਸਾਰੇ ਪਾਕ ਜਾਨਵਰ, ਧਰਤੀ ਦੇ ਹੋਰ ਸਾਰੇ ਜਾਨਵਰ, ਪੰਛੀ ਅਤੇ ਧਰਤੀ ਉੱਤੇ ਰੀਂਗਣ ਵਾਲੇ ਜੀਵ,"
7 Entrou na arca, junto com a mulher, os filhos e as mulheres deles, para escapar do dilúvio.
8 ਨੂਹ ਦੇ ਨਾਲ ਹੀ ਕਿਸ਼ਤੀ ਵਿੱਚ ਚੱਲੇ ਗਏ। ਏਹ ਜਾਨਵਰ ਪਰਮੇਸ਼ੁਰ ਦੇ ਆਦੇਸ਼ ਅਨੁਸਾਰ ਜੋੜਿਆਂ, ਨਰ ਅਤੇ ਮਾਦਾ, ਦੇ ਰੂਪ ਵਿੱਚ ਗਏ ਸਨ।"
8 Entraram com eles animais de todas as espécies: os puros e os impuros, as aves e todos os animais que rastejam pelo chão.
9 ਸੱਤਾਂ ਦਿਨਾਂ ਬਾਅਦ ਹੜ੍ਹ ਸ਼ੁਰੂ ਹੋ ਗਿਆ। ਧਰਤੀ ਉੱਤੇ ਬਾਰਿਸ਼ ਹੋਣ ਲੱਗ ਪਈ।"
9 Entraram na arca em pares, macho e fêmea, como Deus tinha ordenado a Noé.
10 ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ।"
10 Depois de sete dias, vieram as águas do dilúvio e cobriram a terra.
11 ਚਾਲੀ ਦਿਨ ਤੇ ਚਾਲੀ ਰਾਤਾਂ ਭਾਰੀ ਬਾਰਿਸ਼ ਹੁੰਦੀ ਰਹੀ।"
11 Quando Noé tinha 600 anos, no décimo sétimo dia do segundo mês, todas as fontes subterrâneas de água jorraram da terra, e a chuva caiu do céu em grandes temporais
12 ਓਸੇ ਦਿਨ ਨੂਹ ਅਤੇ ਉਸਦੀ ਪਤਨੀ, ਉਸ ਦੇ ਪੁੱਤਰ-ਸ਼ੇਮ, ਹਾਮ ਅਤੇ ਯਾਫ਼ਥ-ਅਤੇ ਉਨ੍ਹਾਂ ਦੀਆਂ ਪਤਨੀਆਂ ਕਿਸ਼ਤੀ ਵਿੱਚ ਚਲੀਆਂ ਗਈਆਂ।"
12 e continuou sem parar por quarenta dias e quarenta noites.
13 ਉਹ ਲੋਕ ਅਤੇ ਧਰਤੀ ਦੇ ਹੋਰ ਸਾਰੇ ਜਾਨਵਰ ਕਿਸ਼ਤੀ ਵਿੱਚ ਸਨ। ਹਰ ਤਰ੍ਹਾਂ ਦੇ ਪਸ਼ੂ, ਹਰ ਤਰ੍ਹਾਂ ਦੇ ਧਰਤੀ ਉੱਤੇ ਰੀਂਗਣ ਵਾਲੇ ਜਾਨਵਰ, ਅਤੇ ਹਰ ਤਰ੍ਹਾਂ ਦੇ ਪੰਛੀ ਕਿਸ਼ਤੀ ਵਿੱਚ ਸਨ।"
13 Naquele mesmo dia, Noé tinha entrado na arca com a esposa, os filhos, Sem, Cam e Jafé, e as mulheres deles.
14 ਹਰ ਤਰ੍ਹਾਂ ਦੇ ਜਿਉਣ ਵਾਲੇ ਪ੍ਰਾਣੀਆਂ ਦਾ ਇੱਕ-ਇੱਕ ਜੋੜਾ ਨੂਹ ਕੋਲ ਕਿਸ਼ਤੀ ਅੰਦਰ ਆ ਗਿਆ।"
14 Entraram com eles na arca casais de todas as espécies de animais: animais domésticos e selvagens, grandes e pequenos, e aves de toda espécie.
15 ਇਹ ਸਮੂਹ ਜਾਨਵਰ ਉਸੇ ਤਰ੍ਹਾਂ ਜੋੜਿਆਂ (ਨਰ ਅਤੇ ਮਾਦਾ) ਵਿੱਚ ਕਿਸ਼ਤੀ ਵਿੱਚ ਚੱਲੇ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਹੁਕਮ ਦਿੱਤਾ ਸੀ। ਫ਼ੇਰ ਯਹੋਵਾਹ ਨੇ ਨੂਹ ਦੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।"
15 Entraram de dois em dois na arca, representando todos os seres vivos que respiram.
16 ਧਰਤੀ ਉੱਤੇ ਚਾਲੀ ਦਿਨਾਂ ਤੱਕ ਹੜ੍ਹ ਫ਼ੈਲਿਆ ਰਿਹਾ। ਪਾਣੀ ਚਢ਼ਣਾ ਸ਼ੁਰੂ ਹੋ ਗਿਆ ਅਤੇ ਉਸ ਨੇ ਕਿਸ਼ਤੀ ਨੂੰ ਧਰਤੀ ਤੋਂ ਉੱਪਰ ਉੱਠਾ ਦਿੱਤਾ।"
16 Um macho e uma fêmea de cada espécie entraram, como Deus tinha ordenado a Noé. Então o S enhor fechou a porta.
17 ਪਾਣੀ ਚੜ੍ਹਦਾ ਗਿਆ ਅਤੇ ਕਿਸ਼ਤੀ ਧਰਤੀ ਤੋਂ ਉੱਪਰ ਪਾਣੀ ਉੱਤੇ ਤੈਰਨ ਲਗੀ।"
17 Durante quarenta dias, as águas do dilúvio se tornaram cada vez mais profundas, cobriram o solo e elevaram a arca bem acima da terra.
18 ਪਾਣੀ ਇੰਨਾ ਚੜ੍ਹ ਗਿਆ ਕਿ ਸਭ ਤੋਂ ਉੱਚੇ ਪਹਾੜ ਵੀ ਪਾਣੀ ਨਾਲ ਢੱਕੇ ਗਏ।"
18 Enquanto as águas subiam cada vez mais acima do solo, a arca flutuava em segurança em sua superfície.
19 ਪਾਣੀ ਪਹਾੜਾਂ ਤੋਂ ਉੱਚਾ ਉੱਠਣ ਲੱਗਾ। ਪਾਣੀ ਸਭ ਤੋਂ ਉੱਚੇ ਪਹਾੜ ਤੋਂ ਵੀ 20 ਫੁੱਟ ਉੱਚਾ ਉੱਠ ਗਿਆ।"
19 Por fim, as águas cobriram até as montanhas mais altas da terra
20 ਧਰਤੀ ਉਤਲਾ ਹਰ ਜੀਵ ਮਰ ਗਿਆ-ਹਰ ਆਦਮੀ ਤੇ ਹਰ ਔਰਤ, ਹਰ ਪੰਛੀ, ਅਤੇ ਧਰਤੀ ਦਾ ਹਰ ਤਰ੍ਹਾਂ ਦਾ ਜਾਨਵਰ ਮਰ ਗਿਆ। ਸੁੱਕੀ ਧਰਤੀ ਉੱਤੇ ਰਹਿਣ ਵਾਲੀ ਅਤੇ ਸਾਹ ਲੈਣ ਵਾਲੀ ਹਰ ਸ਼ੈਅ ਮਰ ਗਈ।"
20 e se elevaram quase sete metros acima dos picos mais altos.
21 ਪਰਮੇਸ਼ੁਰ ਨੇ ਧਰਤੀ ਦੀ ਹਰ ਜਿਉਂਦੀ ਸ਼ੈਅ ਨੂੰ ਤਬਾਹ ਕਰ ਦਿੱਤਾ: ਹਰ ਆਦਮੀ, ਹਰ ਜਾਨਵਰ, ਹਰ ਰੀਂਗਣ ਵਾਲਾ ਜੀਵ ਅਤੇ ਹਰ ਪੰਛੀ। ਇਹ ਸਾਰੀਆਂ ਸ਼ੈਆਂ ਧਰਤੀ ਤੋਂ ਤਬਾਹ ਹੋ ਗਈਆਂ ਸਨ। ਜਿਹੜਾ ਜੀਵਨ ਬਚਾਇਆ ਗਿਆ ਉਹ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਲੋਕ ਅਤੇ ਜੀਵਿਤ ਪ੍ਰਾਣੀ ਸਨ।"
21 Todos os seres vivos que havia na terra morreram: as aves, os animais domésticos, os animais selvagens, os animais que rastejavam pelo chão e todos os seres humanos.
22 ਪਾਣੀ 150 ਦਿਨਾਂ ਤੱਕ ਧਰਤੀ ਉੱਤੇ ਫ਼ੈਲਿਆ ਰਿਹਾ।"
22 Tudo que respirava e vivia em terra firme morreu.
23 — ausente —
23 Deus exterminou todos os seres vivos que havia na terra: os seres humanos, os animais domésticos, os animais que rastejavam pelo chão e as aves do céu. Todos foram destruídos. Apenas Noé e os que estavam com ele na arca sobreviveram.
24 — ausente —
24 E as águas do dilúvio cobriram a terra por 150 dias.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Gênesis 7, comparar traduções ou montar um estudo — tudo direto pelo WhatsApp.