Hebreus 10
Punjabi Bible (GL_PUNJABI) vs VC
VC Versão Católica
1 ਮਸੀਹ ਦਾ ਬਲਿਦਾਨ ਸਾਨੂੰ ਸੰਪੂਰਣ ਬਨਾਉਂਦਾ ਹੈ ਸ਼ਰ੍ਹਾ ਸਾਨੂੰ ਭਵਿੱਖ ਵਿੱਚ ਆਉਣ ਵਾਲੀਆਂ ਚੰਗੀਆਂ ਗੱਲਾਂ ਦੀ ਇੱਕ ਧੁੰਦਲੀ ਜਿਹੀ ਤਸਵੀਰ ਦਿਖਾਉਂਦੀ ਹੈ। ਸ਼ਰ੍ਹਾਂ ਅਸਲੀ ਚੀਜ਼ਾਂ ਦੀ ਸੰਪੂਰਣ ਤਸਵੀਰ ਨਹੀਂ ਹੈ। ਸ਼ਰ੍ਹਾਂ ਲੋਕਾਂ ਨੂੰ ਹਰ ਸਾਲ ਉਹੀ ਬਲੀਆਂ ਚੜ੍ਹਾਉਣ ਲਈ ਆਖਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਨ ਆਉਂਦੇ ਹਨ ਉਹੀ ਬਲੀਆਂ ਚੜ੍ਹਾਉਂਦੇ ਰਹਿੰਦੇ ਹਨ। ਪਰ ਸ਼ਰ੍ਹਾਂ ਉਨ੍ਹਾਂ ਲੋਕਾਂ ਨੂੰ ਕਦੇ ਵੀ ਸੰਪੂਰਣ ਨਹੀਂ ਬਣਾ ਸੱਕਦੀ।"
1 A lei, por ser apenas a sombra dos bens futuros, não sua expressão real, é de todo impotente para aperfeiçoar aqueles que assistem aos sacrifícios que se renovam indefinidamente cada ano.
2 ਜੇ ਕਿਤੇ ਸ਼ਰ੍ਹਾਂ ਲੋਕਾਂ ਨੂੰ ਸੰਪੂਰਣ ਬਣਾ ਸੱਕਦੀ ਹੁੰਦੀ, ਤਾਂ ਉਹ ਬਲੀਆਂ ਹੁਣ ਤੱਕ ਬੰਦ ਹੋ ਗਈਆਂ ਹੁੰਦੀਆਂ। ਉਹ ਲੋਕ ਆਪਣੇ ਪਾਪਾਂ ਤੋਂ ਹੁਣ ਤੱਕ ਪਾਕ ਹੋ ਗਏ ਹੁੰਦੇ। ਅਤੇ ਉਨ੍ਹਾਂ ਨੇ ਹੁਣ ਵੀ ਆਪਣੇ ਆਪ ਨੂੰ ਆਪਣੇ ਪਾਪਾਂ ਲਈ ਕਸੂਰਵਾਰ ਮਹਿਸੂਸ ਨਹੀਂ ਸੀ ਕਰਨਾ। ਪਰ ਸ਼ਰ੍ਹਾ ਇਹ ਕਰ ਹੀ ਨਹੀਂ ਸੱਕਦੀ।"
2 Realmente, se os fiéis, uma vez purificados, não tivessem mais pecado algum na consciência, não teriam cessado de oferecê-los?
3 ਉਨ੍ਹਾਂ ਲੋਕਾਂ ਦੀਆਂ ਬਲੀਆਂ ਹਰ ਸਾਲ ਉਨ੍ਹਾਂ ਨੂੰ ਆਪਣੇ ਪਾਪਾਂ ਦਾ ਚੇਤਾ ਕਰਾਉਂਦੀਆਂ ਹਨ,"
3 Pelo contrário, pelos sacrifícios se renova cada ano a memória dos pecados.
4 ਕਿਉਂਕਿ ਬੱਕਰੀਆਂ ਅਤੇ ਵਹਿੜਕਿਆਂ ਦਾ ਲਹੂ ਪਾਪਾਂ ਨੂੰ ਦੂਰ ਨਾ ਕਰ ਸੱਕਿਆ।"
4 Pois é impossível que o sangue de touros e de carneiros tire pecados.
5 ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸ ਨੇ ਆਖਿਆ, “ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂ ਸਗੋਂ ਤੂੰ ਮੇਰੇ ਲਈ ਇੱਕ ਸਰੀਰ ਤਿਆਰ ਕੀਤਾ ਹੈ।"
5 Eis por que, ao entrar no mundo, Cristo diz: Não quiseste sacrifício nem oblação, mas me formaste um corpo.
6 ਤੂੰ ਮਾਰੇ ਹੋਏ ਅਤੇ ਸਾੜੇ ਹੋਏ ਜਾਨਵਰਾਂ ਦੀਆਂ ਬਲੀਆਂ ਨਾਲ ਪ੍ਰਸੰਨ ਨਹੀਂ ਹੁੰਦਾ। ਅਤੇ ਤੂੰ ਪਾਪ ਦੀਆਂ ਬਲੀਆਂ ਨਾਲ ਖੁਸ਼ ਨਹੀਂ ਹੋਵੇਂਗਾ।"
6 Holocaustos e sacrifícios pelo pecado não te agradam.
7 ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇੱਥੇ ਹਾਂ। ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।’”"
7 Então eu disse: Eis que venho {porque é de mim que está escrito no rolo do livro}, venho, ó Deus, para fazer a tua vontade {Sl 39,7ss}.
8 ਪੋਥੀਆਂ ਦੇ ਇਸ ਭਾਗ ਵਿੱਚ, ਮਸੀਹ ਨੇ ਪਹਿਲਾਂ ਆਖਿਆ ਸੀ, “ਤੈਨੂੰ ਚੜ੍ਹਾਵਿਆਂ ਤੇ ਬਲੀਆਂ ਦੀ ਲੋੜ ਨਹੀਂ। ਤੂੰ ਹੋਮ ਬਲੀਆਂ ਅਤੇ ਪਾਪ ਦੀਆਂ ਭੇਟਾਵਾਂ ਤੋਂ ਖੁਸ਼ ਨਹੀਂ ਹੈ।” ਇਹ ਬਲੀਆਂ ਹਨ ਜੋ ਸ਼ਰ੍ਹਾ ਦੇ ਅਨੁਸਾਰ ਭੇਂਟ ਕੀਤੀਆਂ ਜਾਂਦੀਆਂ ਹਨ।"
8 Disse primeiro: Tu não quiseste, tu não recebeste com agrado os sacrifícios nem as ofertas, nem os holocaustos, nem as vítimas pelo pecado {quer dizer, as imolações legais}.
9 ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ।"
9 Em seguida, ajuntou: Eis que venho para fazer a tua vontade. Assim, aboliu o antigo regime e estabeleceu uma nova economia.
10 ਯਿਸੂ ਮਸੀਹ ਨੇ ਉਹੀ ਗ਼ੱਲਾਂ ਕੀਤੀਆਂ ਜਿਹੜੀਆਂ ਪਰਮੇਸ਼ੁਰ ਉਸਤੋਂ ਕਰਵਾਉਣੀਆਂ ਚਾਹੁੰਦਾ ਸੀ। ਇਸ ਕਾਰਣ, ਅਸੀਂ ਮਸੀਹ ਦੇ ਸਰੀਰ ਦੀ ਬਲੀ ਦੁਆਰਾ ਪਵਿੱਤਰ ਬਣਾਏ ਗਏ ਹਾਂ। ਮਸੀਹ ਨੇ ਇੱਕ ਵਾਰੀ ਬਲੀ ਦਿੱਤੀ ਜਿਹੜੀ ਸਦਾ ਲਈ ਕਾਫ਼ੀ ਹੈ।"
10 Foi em virtude desta vontade de Deus que temos sido santificados uma vez para sempre, pela oblação do corpo de Jesus Cristo.
11 ਹਰ ਰੋਜ਼, ਜਾਜਕ ਖਲੋ ਕੇ ਆਪਣੀ ਧਾਰਮਿਕ ਸੇਵਾ ਅਦਾ ਕਰਦੇ ਹਨ ਅਤੇ ਉਹੀ ਬਲੀਆਂ ਬਾਰ-ਬਾਰ ਭੇਂਟ ਕਰਦੇ ਹਨ। ਪਰ ਉਹ ਬਲੀਆਂ ਕਦੇ ਵੀ ਪਾਪਾਂ ਨੂੰ ਦੂਰ ਨਹੀਂ ਕਰ ਸੱਕਦੀਆਂ।"
11 Enquanto todo sacerdote se ocupa diariamente com o seu ministério e repete inúmeras vezes os mesmos sacrifícios que, todavia, não conseguem apagar os pecados,
12 ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚੜ੍ਹਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।"
12 Cristo ofereceu pelos pecados um único sacrifício e logo em seguida tomou lugar para sempre à direita de Deus,
13 ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।"
13 onde espera de ora em diante que os seus inimigos sejam postos por escabelo dos seus pés {Sl 109,1}.
14 ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।"
14 Por uma só oblação ele realizou a perfeição definitiva daqueles que recebem a santificação.
15 ਪਵਿੱਤਰ ਆਤਮਾ ਨੇ ਵੀ ਸਾਨੂੰ ਇਸ ਬਾਰੇ ਦੱਸਿਆ ਹੈ। ਪਹਿਲਾਂ ਉਹ ਕਹਿੰਦਾ ਹੈ:"
15 É o que nos confirma o testemunho do Espírito Santo. Depois de ter dito:
16 “ਇਹੀ ਹੈ ਕਰਾਰ ਜਿਹੜਾ ਮੈਂ ਆਪਣੇ ਲੋਕਾਂ ਨਾਲ ਭਵਿੱਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।”"
16 Eis a aliança que, depois daqueles dias, farei com eles - oráculo do Senhor: imprimirei as minhas leis nos seus corações e as escreverei no seu espírito,
17 ਫ਼ੇਰ ਉਹ ਆਖਦਾ ਹੈ: “ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾ ਅਤੇ ਉਹ ਮੰਦੇ ਕੰਮ ਵੀ ਜਿਹੜੇ ਉਹ ਕਰਦੇ ਹਨ – ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।”"
17 acrescenta: dos seus pecados e das suas iniqüidades já não mais me lembrarei {Jr 31,33s}.
18 ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵੱਧੇਰੇ ਬਲੀ ਚੜ੍ਹਾਉਣ ਦੀ ਕੋਈ ਲੋੜ ਨਹੀਂ ਹੈ।"
18 Ora, onde houve plena remissão dos pecados não há por que oferecer sacrifício por eles.
19 ਪਰਮੇਸ਼ੁਰ ਦੇ ਨਜ਼ਦੀਕ ਆਓ ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ।"
19 Por esse motivo, irmãos, temos ampla confiança de poder entrar no santuário eterno, em virtude do sangue de Jesus,
20 ਅਸੀਂ ਉਸ ਨਵੇਂ ਰਾਹ ਰਾਹੀਂ ਪ੍ਰਵੇਸ਼ ਕਰ ਸੱਕਦੇ ਹਾਂ ਜਿਹੜਾ ਸਾਡੇ ਲਈ ਮਸੀਹ ਨੇ ਖੋਲ੍ਹਿਆ ਹੈ। ਇਹ ਇੱਕ ਸਜੀਵ ਰਾਹ ਹੈ। ਇਹ ਨਵਾਂ ਰਾਹ ਪਰਦੇ ਰਾਹੀਂ ਅਗਵਾਈ ਕਰਦਾ ਹੈ ਜਿਹੜਾ ਮਸੀਹ ਦਾ ਸਰੀਰ ਹੈ।"
20 pelo caminho novo e vivo que nos abriu através do véu, isto é, o caminho de seu próprio corpo.
21 ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ।"
21 E dado que temos um Sumo-sacerdote estabelecido sobre a casa de Deus,
22 ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।"
22 acheguemo-nos a ele com coração sincero, com plena firmeza da fé, o mais íntimo da alma isento de toda mácula de pecado e o corpo lavado com a água purificadora {do batismo}.
23 ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।"
23 Conservemo-nos firmemente apegados à nossa esperança, porque é fiel aquele cuja promessa aguardamos.
24 ਮਜ਼ਬੂਤ ਬਣਨ ਵਿੱਚ ਇੱਕ ਦੂਸਰੇ ਦੀ ਸਹਾਇਤਾ ਕਰੋ ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।"
24 Olhemos uns pelos outros para estímulo à caridade e às boas obras.
25 ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹੜੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੋਰ ਵੱਧੇਰੇ ਕਰੋ ਕਿਉਂਕਿ ਦਿਹਾੜਾ ਨੇੜੇ ਆ ਰਿਹਾ ਹੈ।"
25 Não abandonemos a nossa assembléia, como é costume de alguns, mas admoestemo-nos mutuamente, e tanto mais quando vedes aproximar-se o Grande Dia.
26 ਮਸੀਹ ਤੋਂ ਬੇਮੁੱਖ ਨਾ ਹੋਵੋ ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ।"
26 Depois de termos recebido e conhecido a verdade, se a abandonarmos voluntariamente, já não haverá sacrifício para expiar este pecado.
27 ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਆਂ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।"
27 Só teremos que esperar um juízo tremendo e o fogo ardente que há de devorar os rebeldes.
28 ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।"
28 Se alguém transgredir a Lei de Moisés - e isto provado com duas ou três testemunhas -, deverá ser morto sem misericórdia.
29 ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।"
29 Quanto pior castigo julgais que merece quem calcar aos pés o Filho de Deus, profanar o sangue da aliança, em que foi santificado, e ultrajar o Espírito Santo, autor da graça!
30 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਆਖਿਆ, “ਮੈਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਆਂਗਾ। ਮੈਂ ਉਨ੍ਹਾਂ ਦੇ ਕੀਤੇ ਗਲਤ ਕੰਮਾਂ ਦਾ ਜਵਾਬ ਦਿਆਂਗਾ।” ਅਤੇ ਪਰਮੇਸ਼ੁਰ ਨੇ ਇਹ ਵੀ ਆਖਿਆ ਸੀ, “ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”"
30 Pois bem sabemos quem é que disse: Minha é a vingança; eu a exercerei {Dt 32,35}. E ainda: O Senhor julgará o seu povo {Sl 134,14}.
31 ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵੱਸ ਪੈਣਾ ਬਹੁਤ ਭਿਆਨਕ ਹੋਵੇਗਾ।"
31 É horrendo cair nas mãos de Deus vivo.
32 ਆਪਣੇ ਹੌਂਸਲੇ ਅਤੇ ਖੁਸ਼ੀ ਨੂੰ ਨਾ ਗਵਾਓ ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।"
32 Lembrai-vos dos dias de outrora, logo que fostes iluminados. Quão longas e dolorosas lutas sustentastes.
33 ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।"
33 Seja tornando-vos alvo de toda espécie de opróbrios e humilhações, seja tomando moralmente parte nos sofrimentos daqueles que os tiveram que suportar.
34 ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁੱਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਾਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹੜਾ ਸਦਾ ਰਹਿਣ ਵਾਲਾ ਸੀ।"
34 Não só vos compadecestes dos encarcerados, mas aceitastes com alegria a confiscação dos vossos bens, pela certeza de possuirdes riquezas muito melhores e imperecíveis.
35 ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ।"
35 Não percais esta convicção a que está vinculada uma grande recompensa,
36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।"
36 pois vos é necessária a perseverança para fazerdes a vontade de Deus e alcançardes os bens prometidos.
37 ਥੋੜੇ ਹੀ ਸਮੇਂ ਵਿੱਚ, “ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ। ਉਹ ਦੇਰ ਨਹੀਂ ਕਰੇਗਾ।"
37 Ainda um pouco de tempo - sem dúvida, bem pouco -, e o que há de vir virá e não tardará.
38 ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”"
38 Meu justo viverá da fé. Porém, se ele desfalecer, meu coração já não se agradará dele {Hab 2,3s}.
39 ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।"
39 Não somos, absolutamente, de perder o ânimo para nossa ruína; somos de manter a fé, para nossa salvação!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Hebreus 10, comparar traduções ou montar um estudo — tudo direto pelo WhatsApp.