Hebreus 11

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਨਿਹਚਾ ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹੜੀਆਂ ਅਸੀਂ ਨਹੀਂ ਵੇਖ ਸੱਕਦੇ ਕਿ ਉਹ ਸੱਚ ਹਨ।"
1 Ora, a fé é a certeza de coisas que se esperam, a convicção de fatos que não se veem.
2 ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਖੁਸ਼ ਸੀ ਜਿਹੜੇ ਅਤੀਤ ਵਿੱਚ ਰਹੇ ਕਿਉਂਕਿ ਉਨ੍ਹਾਂ ਨੇ ਇਸ ਰਾਹ ਤੇ ਨਿਹਚਾ ਕੀਤੀ।"
2 Pois, pela fé, os antigos obtiveram bom testemunho.
3 ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹੜੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸ ਨੂੰ ਦੇਖਿਆ ਨਹੀਂ ਜਾ ਸੱਕਦਾ।"
3 Pela fé, entendemos que o universo foi formado pela palavra de Deus, de maneira que o visível veio a existir das coisas que não são visíveis.
4 ਕਇਨ ਅਤੇ ਹਾਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਈਆਂ ਸਨ। ਪਰ ਹਾਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜ੍ਹਾਈ ਸੀ ਕਿਉਂਕਿ ਉਸ ਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਹਾਬਲ ਦੀਆਂ ਚੜ੍ਹਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਹਾਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸ ਨੂੰ ਨਿਹਚਾ ਸੀ। ਹਾਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।"
4 Pela fé, Abel ofereceu a Deus um sacrifício mais excelente do que Caim, pelo qual obteve testemunho de ser justo, tendo a aprovação de Deus quanto às suas ofertas. Por meio da fé, mesmo depois de morto, ainda fala.
5 ਹਨੋਕ ਨੂੰ ਇਸ ਧਰਤੀ ਤੋਂ ਉੱਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਹਨੋਕ ਨੂੰ ਉੱਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਹਨੋਕ ਨੂੰ ਨਹੀਂ ਲੱਭ ਸੱਕੇ, ਕਿਉਂਕਿ ਪਰਮੇਸ਼ੁਰ ਨੇ ਹਨੋਕ ਨੂੰ ਸਵਰਗ ਵਿੱਚ ਹੋਣ ਲਈ ਉੱਠਾਇਆ। ਹਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ।"
5 Pela fé, Enoque foi levado a fim de não passar pela morte; não foi achado, porque Deus o havia levado. Pois, antes de ser levado, obteve testemunho de que havia agradado a Deus.
6 ਨਿਹਚਾ ਤੋਂ ਬਗੈਰ ਕੋਈ ਵਿਅਕਤੀ ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦਾ। ਜਿਹੜਾ ਵਿਅਕਤੀ ਪਰਮੇਸ਼ੁਰ ਵੱਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਹੋਵੇਗੀ ਕਿ ਪਰਮੇਸ਼ੁਰ ਵਾਸਤਵਿਕ ਹੈ। ਅਤੇ ਜਿਹੜਾ ਵਿਅਕਤੀ ਪਰਮੇਸ਼ੁਰ ਕੋਲ ਆਉਂਦਾ ਹੈ ਉਸ ਨੂੰ ਨਿਹਚਾ ਕਰਨੀ ਪਵੇਗੀ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਫ਼ਲ ਦਿੰਦਾ ਹੈ ਜਿਹੜੇ ਉਸ ਨੂੰ ਸੱਚਮੁੱਚ ਲੱਭਣਾ ਚਾਹੁੰਦੇ ਹਨ।"
6 De fato, sem fé é impossível agradar a Deus, porque é necessário que aquele que se aproxima de Deus creia que ele existe e que recompensa os que o buscam.
7 ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।"
7 Pela fé, Noé, divinamente instruído a respeito de acontecimentos que ainda não se viam e sendo temente a Deus, construiu uma arca para a salvação de sua família. Assim, ele condenou o mundo e se tornou herdeiro da justiça que vem da fé.
8 ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।"
8 Pela fé, Abraão, quando chamado, obedeceu, a fim de ir para um lugar que devia receber como herança; e partiu sem saber para onde ia.
9 ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ।"
9 Pela fé, peregrinou na terra da promessa como em terra alheia, habitando em tendas com Isaque e Jacó, herdeiros com ele da mesma promessa.
10 ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ।"
10 Porque Abraão aguardava a cidade que tem fundamentos, da qual Deus é o arquiteto e construtor.
11 ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।"
11 Pela fé, também, a própria Sara, apesar de não poder ter filhos e já ser idosa, recebeu poder para ser mãe, pois considerou fiel aquele que lhe havia feito a promessa.
12 ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ।"
12 Por isso, também de um só homem, praticamente morto, saiu uma posteridade tão numerosa como as estrelas do céu e inumerável como a areia que está na praia do mar.
13 ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਇਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿੱਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।"
13 Todos estes morreram na fé. Não obtiveram as promessas, mas viram-nas de longe e se alegraram com elas, confessando que eram estrangeiros e peregrinos na terra.
14 ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹੜਾ ਉਨ੍ਹਾਂ ਦਾ ਆਪਣਾ ਹੋਵੇਗਾ।"
14 Porque os que falam desse modo manifestam estar procurando uma pátria.
15 ਜੇ ਉਹ ਲੋਕ ਉਸ ਦੇਸ਼ ਬਾਰੇ ਹੀ ਸੋਚ ਰਹੇ ਹੁੰਦੇ ਜਿਹੜਾ ਉਨ੍ਹਾਂ ਨੇ ਛੱਡ ਦਿੱਤਾ ਸੀ, ਤਾਂ ਫ਼ੇਰ ਉਨ੍ਹਾਂ ਕੋਲ ਉੱਥੇ ਵਾਪਸ ਜਾਣ ਦਾ ਵੇਲਾ ਸੀ।"
15 E, se, na verdade, se lembrassem daquela de onde saíram, teriam oportunidade de voltar.
16 ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ – ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।"
16 Mas, agora, desejam uma pátria superior, isto é, celestial. Por isso, Deus não se envergonha deles, de ser chamado o seu Deus, porque lhes preparou uma cidade.
17 ਪਰਮੇਸ਼ੁਰ ਨੇ ਅਬਰਾਹਾਮ ਦੀ ਨਿਹਚਾ ਨੂੰ ਪਰੱਖਿਆ। ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਉਸ ਨੂੰ ਇਸਹਾਕ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਅਬਰਾਹਾਮ ਨੇ ਹੁਕਮ ਮੰਨਿਆ ਕਿਉਂਕਿ ਉਸ ਨੂੰ ਉਸ ਵਿੱਚ ਨਿਹਚਾ ਸੀ। ਅਬਰਾਹਾਮ ਕੋਲ ਪਹਿਲਾਂ ਹੀ ਪਰਮੇਸ਼ੁਰ ਦੇ ਵਾਇਦੇ ਸਨ। ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਹਿਲਾਂ ਹੀ ਆਖ ਦਿੱਤਾ ਸੀ, “ਇਹ ਇਸਹਾਕ ਹੀ ਹੈ ਜਿਸਦੇ ਰਾਹੀਂ ਤੇਰੀ ਔਲਾਦ ਪੈਦਾ ਹੋਵੇਗੀ।” ਪਰ ਅਬਰਾਹਾਮ ਆਪਣੇ ਇੱਕਲੌਤੇ ਪੁੱਤਰ ਇਸਹਾਕ ਦੀ ਬਲੀ ਦੇਣ ਲਈ ਤਿਆਰ ਸੀ। ਅਬਰਾਹਾਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸੀ।"
17 Pela fé, Abraão, quando posto à prova, ofereceu Isaque. Aquele que acolheu as promessas de Deus estava a ponto de sacrificar o seu único filho,
18 ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸੱਕਦਾ ਹੈ। ਅਤੇ ਸੱਚਮੁੱਚ ਅਸੀਂ ਆਖ਼ ਸੱਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸ ਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।"
18 do qual havia sido dito: “A sua descendência virá por meio de Isaque.”
19 ਇਸਹਾਕ ਨੇ ਯਾਕੂਬ ਅਤੇ ਏਸਾਉ ਦੇ ਭਵਿੱਖ ਨੂੰ ਅਸੀਸ ਦਿੱਤੀ। ਇਸਹਾਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।"
19 Abraão considerou que Deus era poderoso até para ressuscitar Isaque dentre os mortos, de onde também figuradamente o recebeu de volta.
20 ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸ ਨੂੰ ਨਿਹਚਾ ਸੀ।"
20 Pela fé, igualmente Isaque abençoou Jacó e Esaú, a respeito de coisas que ainda estavam para vir.
21 ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸ ਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸ ਦੇ ਬਚੇ ਹੋਏ ਸਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸ ਨੂੰ ਨਿਹਚਾ ਸੀ।"
21 Pela fé, Jacó, quando estava para morrer, abençoou cada um dos filhos de José e, apoiado sobre a extremidade do seu bordão, adorou a Deus.
22 ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸ ਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੋ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵੱਗਿਆ ਕਰਨ ਤੋਂ ਵੀ ਨਾ ਡਰੇ।"
22 Pela fé, José, próximo do seu fim, fez menção do êxodo dos filhos de Israel, bem como deu ordens a respeito de seus próprios ossos.
23 ਜਦੋਂ ਮੂਸਾ ਵੱਡਾ ਹੋਇਆ, ਉਸ ਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸ ਨੂੰ ਵਿਸ਼ਵਾਸ ਸੀ, ਉਸ ਨੇ ਅਜਿਹਾ ਕੀਤਾ।"
23 Pela fé, Moisés, depois de nascer, foi escondido por seus pais durante três meses, porque viram que era um menino bonito e não temeram o decreto do rei.
24 ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।"
24 Pela fé, Moisés, sendo homem feito, recusou ser chamado filho da filha de Faraó,
25 ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹਾ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸ ਨੂੰ ਦੇਣ ਵਾਲਾ ਸੀ।"
25 preferindo ser maltratado junto com o povo de Deus a usufruir prazeres transitórios do pecado.
26 ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ।"
26 Ele entendeu que ser desprezado por causa de Cristo era uma riqueza maior do que os tesouros do Egito, porque contemplava a recompensa.
27 ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿੜਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿੜਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸੱਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।"
27 Pela fé, Moisés abandonou o Egito, não ficando amedrontado com a ira do rei, pois permaneceu firme como quem vê aquele que é invisível.
28 ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁੱਕੀ ਧਰਤੀ ਉਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸੱਕੇ ਕਿਉਂਕਿ ਉਨ੍ਹਾਂ ਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।"
28 Pela fé, celebrou a Páscoa e o derramamento do sangue, para que o exterminador não tocasse nos primogênitos dos israelitas.
29 ਅਤੇ ਯਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢੱਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢੱਠ ਗਈਆਂ।"
29 Pela fé, os israelitas atravessaram o mar Vermelho como por terra seca. Quando os egípcios tentaram fazer o mesmo, foram engolidos pelo mar.
30 ਅਤੇ ਵੇਸਵਾ ਰਹਾਬ ਨੇ ਇਜ਼ਰਾਏਲੀ ਜਾਸੂਸਾਂ ਦਾ ਸੁਆਗਤ ਕੀਤਾ ਅਤੇ ਮਿੱਤਰਾਂ ਵਾਂਗ ਉਨ੍ਹਾਂ ਦੀ ਸਹਾਇਤਾ ਕੀਤੀ। ਅਤੇ ਆਪਣੀ ਨਿਹਚਾ ਕਾਰਣ ਉਹ ਉਨ੍ਹਾਂ ਹੋਰ ਲੋਕਾਂ ਨਾਲ ਮਾਰੀ ਨਹੀਂ ਗਈ ਜਿਨ੍ਹਾਂ ਨੇ ਆਗਿਆ ਨਹੀਂ ਮੰਨੀ।"
30 Pela fé, ruíram as muralhas de Jericó, depois de rodeadas por sete dias.
31 ਕੀ ਮੇਰੇ ਵੱਲੋਂ ਤੁਹਾਨੂੰ ਹੋਰ ਉਦਾਹਰਣਾਂ ਦੇਣ ਦੀ ਲੋੜ ਹੈ? ਤੁਹਾਨੂੰ ਗਿਦਾਊਨ, ਬਾਰਕ, ਸਮਸੂਨ, ਯਿਫ਼ਤਾ, ਦਾਊਦ, ਸਮੂਏਲ ਅਤੇ ਨਬੀਆਂ ਬਾਰੇ ਦੱਸਣ ਲਈ ਮੇਰੇ ਕੋਲ ਘੱਟ ਸਮਾਂ ਹੈ।"
31 Pela fé, Raabe, a prostituta, não foi destruída com os desobedientes, porque acolheu os espias com paz.
32 ਇਨ੍ਹਾਂ ਸਾਰੇ ਲੋਕਾਂ ਨੂੰ ਵਿਸ਼ਵਾਸ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।"
32 E que mais direi? Certamente me faltará o tempo necessário para falar de Gideão, de Baraque, de Sansão, de Jefté, de Davi, de Samuel e dos profetas,
33 ਕੁਝ ਲੋਕਾਂ ਨੇ ਭਿਆਨਕ ਅੱਗਾਂ ਬੁਝਾ ਦਿੱਤੀਆਂ ਅਤੇ ਦੂਸਰੇ ਤਲਵਾਰਾਂ ਨਾਲ ਮਾਰੇ ਜਾਣ ਤੋਂ ਬਚ ਗਏ। ਉਨ੍ਹਾਂ ਨੇ ਇਹ ਸਭ ਆਪਣੀ ਨਿਹਚਾ ਦੇ ਕਾਰਣ ਕੀਤਾ। ਜਿਹੜੇ ਲੋਕ ਕਮਜ਼ੋਰ ਸਨ ਉਹ ਨਿਹਚਾ ਦੁਆਰਾ ਬਲਵਾਨ ਬਣਾਏ ਗਏ ਸਨ। ਉਹ ਜੰਗ ਵਿੱਚ ਸ਼ਕਤੀਸ਼ਾਲੀ ਬਣ ਗਏ ਅਤੇ ਦੁਸ਼ਮਣ ਦੀਆਂ ਫ਼ੌਜਾਂ ਨੂੰ ਬਾਹਰ ਭਜਾ ਦਿੱਤਾ।"
33 os quais, por meio da fé, conquistaram reinos, praticaram a justiça, obtiveram promessas, fecharam a boca de leões,
34 ਜਿਹੜੇ ਲੋਕ ਮਾਰੇ ਗਏ ਉਹ ਉਨ੍ਹਾਂ ਦੀ ਮੌਤ ਤੋਂ ਜਿਵਾਲੇ ਗਏ, ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਦੇ ਹਵਾਲੇ ਕਰ ਦਿੱਤੇ ਗਏ। ਹੋਰਨਾਂ ਲੋਕਾਂ ਨੂੰ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੇ ਆਪਣੀ ਰਿਹਾਈ ਪ੍ਰਾਪਤ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਨ੍ਹਾਂ ਨੂੰ ਮੌਤ ਤੋਂ ਜੀਵਨ ਵੱਲ ਜਿਵਾਲ ਕੇ ਬਿਹਤਰ ਜੀਵਨ ਪ੍ਰਾਪਤ ਹੋ ਸੱਕੇ।"
34 extinguiram a violência do fogo, escaparam de ser mortos à espada, da fraqueza tiraram força, fizeram-se poderosos na guerra, puseram em fuga exércitos estrangeiros.
35 ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ।"
35 Mulheres receberam, pela ressurreição, os seus mortos. Alguns foram torturados, não aceitando seu resgate, para obterem superior ressurreição;
36 ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।"
36 outros, por sua vez, passaram pela prova de zombarias e açoites, sim, até de algemas e prisões.
37 ਇਨ੍ਹਾਂ ਮਹਾਨ ਲੋਕਾਂ ਲਈ ਦੁਨੀਆਂ ਕਾਫ਼ੀ ਨਹੀਂ ਸੀ। ਇਹ ਲੋਕ ਮਾਰੂਥਲਾਂ ਅਤੇ ਪਰਬਤਾਂ ਵਿੱਚ ਭਟਕਦੇ ਰਹੇ ਅਤੇ ਗੁਫ਼ਾਵਾਂ ਅਤੇ ਧਰਤੀ ਦੇ ਘੁਰਨਿਆਂ ਵਿੱਚ ਰਹਿੰਦੇ ਰਹੇ।"
37 Foram apedrejados, serrados ao meio, mortos ao fio da espada. Andaram como peregrinos, vestidos de peles de ovelhas e de cabras; passaram por necessidades, foram afligidos e maltratados.
38 ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।"
38 O mundo não era digno deles. Andaram errantes pelos desertos, pelos montes, pelas covas, pelos antros da terra.
39 ਪਰਮੇਸ਼ੁਰ ਨੇ ਸਾਨੂੰ ਕੁਝ ਬਿਹਤਰ ਦੇਣ ਦੀ ਵਿਉਂਤ ਬਣਾਈ। ਉਹ ਇਨ੍ਹਾਂ ਲੋਕਾਂ ਨੂੰ ਸਾਡੇ ਸਮੇਤ ਸੰਪੂਰਣ ਬਨਾਉਣਾ ਸੀ।"
39 Todos estes, mesmo tendo obtido bom testemunho por meio da fé, não obtiveram a concretização da promessa,
40 — ausente —
40 porque Deus tinha previsto algo melhor para nós, para que eles, sem nós, não fossem aperfeiçoados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 11, comparar traduções ou montar um estudo — tudo direto pelo WhatsApp.