Hebreus 3

Punjabi Bible (GL_PUNJABI) vs BKJ

Sair da comparação
1 ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।"
1 Por isso, irmãos santos, participantes do chamado celestial, considerai o Apóstolo e Sumo Sacerdote de nossa confissão, Cristo Jesus.
2 ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।"
2 O qual foi fiel àquele que o constituiu, como Moisés também foi fiel em toda a sua casa.
3 ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵੱਧੇਰੇ ਹੋਣੀ ਚਾਹੀਦੀ ਹੈ।"
3 Porque este homem foi considerado digno de maior glória do que Moisés, porque aquele que construiu a casa tem mais honra do que a casa.
4 ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ।"
4 Porque toda a casa é edificada por algum homem, mas o que edificou todas as coisas é Deus.
5 ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ।"
5 De fato Moisés foi fiel em toda a sua casa, como servo, para testemunho das coisas que se haviam de anunciar.
6 ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।"
6 Mas Cristo, como filho sobre a sua própria casa; cuja casa somos nós, se conservarmos firme a confiança e o gozo da esperança até ao fim.
7 ਸਾਨੂੰ ਪਰਮੇਸ਼ੁਰ ਦੇ ਅਨੁਯਾਈ ਬਣੇ ਰਹਿਣਾ ਜਾਰੀ ਰੱਖਣਾ ਚਾਹੀਦਾ ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,"
7 Portanto, (como diz o Espírito Santo: Se ouvirdes hoje a sua voz,
8 ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ।"
8 não endureçais os vossos corações, como na provocação, no dia da tentação no deserto.
9 ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।"
9 Quando os vossos pais me tentaram, me provaram, e viram as minhas obras por quarenta anos.
10 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’"
10 Assim fui ofendido por esta geração, e disse: Eles sempre erram em seus corações, e não conheceram os meus caminhos.
11 ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ: ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’”"
11 Assim jurei na minha ira: Eles não entrarão no meu descanso).
12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।"
12 Acautelai-vos, irmãos, para que nunca haja em qualquer um de vós um coração mau e incrédulo, para se apartar do Deus vivo.
13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।"
13 Todavia, exortai-vos uns aos outros diariamente, enquanto o dia ainda se chama Hoje, para que nenhum de vós se endureça através do engano do pecado.
14 ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ।"
14 Porque nós somos feitos participantes de Cristo, se mantivermos firmemente o princípio da nossa confiança até o fim.
15 ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।”"
15 Enquanto se diz: Hoje, se ouvirdes a sua voz, não endureçais os vossos corações, como na provocação.
16 ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।"
16 Porque alguns, quando a ouviram, o provocaram; porém nem todos os que saíram do Egito por meio de Moisés.
17 ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।"
17 Mas quem o ofendeu durante quarenta anos? Não foram aqueles que pecaram, cujos corpos caíram no deserto?
18 ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।"
18 E a quem jurou ele que não entraria no seu repouso, senão aos que foram desobedientes?
19 ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।"
19 Então vemos que eles não puderam entrar por causa de sua incredulidade.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 3, comparar traduções ou montar um estudo — tudo direto pelo WhatsApp.