Hebreus 6

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ।"
1 Assim, vamos em frente a fim de chegarmos ao ensinamento de adultos, deixando para trás as primeiras lições da mensagem de Cristo. Nós não vamos colocar de novo as bases dessa mensagem, isto é, a necessidade de abandonar uma vida inútil e de crer em Deus;
2 ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ।"
2 o ensinamento a respeito dos batismos e da cerimônia de pôr as mãos sobre os cristãos; e a ressurreição dos mortos e o julgamento eterno.
3 ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।"
3 Vamos em frente! E, se Deus quiser, é isso o que faremos.
4 ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।"
4 Como é que as pessoas que abandonaram a fé podem se arrepender de novo? Elas já estavam na luz de Deus. Já haviam experimentado o dom do céu e recebido a sua parte do Espírito Santo.
5 ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ।"
5 Já haviam conhecido por experiência que a palavra de Deus é boa e tinham experimentado os poderes do mundo que há de vir.
6 ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।"
6 Mas depois abandonaram a fé. É impossível levar essas pessoas a se arrependerem de novo, pois estão crucificando outra vez o Filho de Deus e zombando publicamente dele.
7 ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵੱਧੇਰੇ ਚੰਗੀਆਂ ਗੱਲਾਂ ਦੀ ਆਸ ਰੱਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ।"
7 Deus abençoa a terra que recebe a chuva, a qual muitas vezes cai sobre ela e produz plantas úteis para aqueles que trabalham nela.
8 ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।"
8 Mas a terra que produz mato e espinhos não serve para nada; ela corre o perigo de ser amaldiçoada por Deus e acaba sendo queimada.
9 ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ।"
9 Porém, ainda que falemos dessa maneira, meus queridos irmãos, estamos certos de que vocês têm as melhores bênçãos que vêm da salvação.
10 ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵੱਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਇਦਿਆਂ ਨੂੰ ਪ੍ਰਾਪਤ ਕੀਤਾ ਹੈ।"
10 Deus não é injusto. Ele não esquece o trabalho que vocês fizeram nem o amor que lhe mostraram na ajuda que deram e ainda estão dando aos seus irmãos na fé.
11 ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ।"
11 O nosso profundo desejo é que cada um de vocês continue com entusiasmo até o fim, para que, de fato, recebam o que esperam.
12 ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁੱਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”"
12 Não queremos que se tornem preguiçosos, mas que sejam como os que creem e têm paciência, para que assim recebam o que Deus prometeu.
13 ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ।"
13 Deus fez a promessa a Abraão e jurou cumpri-la. E, como não havia ninguém maior do que ele mesmo, Deus jurou pelo seu próprio nome.
14 ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।"
14 Ele disse a Abraão: “Eu prometo que abençoarei você ricamente e lhe darei muitos descendentes.”
15 ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।"
15 Abraão teve paciência e por isso recebeu o que Deus havia prometido.
16 ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ"
16 Quando alguém jura, usa o nome de uma pessoa que é maior do que ele, e o juramento acaba com qualquer discussão.
17 ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ।"
17 Deus quis deixar bem claro aos que iam receber o que ele havia prometido que jamais mudaria a sua decisão. Por isso, junto com a promessa, fez o juramento.
18 ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।"
18 Portanto, há duas coisas que não podem ser mudadas, e a respeito delas Deus não pode mentir. E assim nós, que encontramos segurança nele, nos sentimos muito encorajados a nos manter firmes na esperança que nos foi dada.
19 — ausente —
19 Essa esperança mantém segura e firme a nossa vida, assim como a âncora mantém seguro o barco. Ela passa pela cortina do templo do céu e entra no Lugar Santíssimo celestial.
20 — ausente —
20 Foi lá que, para o nosso bem, Jesus entrou antes de nós. E ele se tornou para sempre o Grande Sacerdote , na ordem do sacerdócio de Melquisedeque.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Hebreus 6, comparar traduções ou montar um estudo — tudo direto pelo WhatsApp.